ਸ੍ਰੀਲੰਕਾ ਦੌਰੇ ਦੌਰਾਨ ਰਾਹੁਲ ਦ੍ਰਾਵਿੜ ਹੋਣਗੇ ਭਾਰਤੀ ਟੀਮ ਦੇ ਮੁੱਖ ਕੋਚ

ਸ੍ਰੀਲੰਕਾ ਦੌਰੇ ਦੌਰਾਨ ਰਾਹੁਲ ਦ੍ਰਾਵਿੜ ਹੋਣਗੇ ਭਾਰਤੀ ਟੀਮ ਦੇ ਮੁੱਖ ਕੋਚ

ਕੌਮੀ ਕ੍ਰਿਕਟ ਅਕਾਦਮੀ ਦੇ ਮੁਖੀ ਤੇ ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਰਾਹੁਲ ਦ੍ਰਾਵਿੜ ਭਾਰਤੀ ਟੀਮ ਦੇ ਸ੍ਰੀਲੰਕਾ ਦੌਰੇ ਦੌਰਾਨ ਮੁੱਖ ਕੋਚ ਥਾਪੇ ਗਏ ਹਨ। ਬੈਂਗਲੂਰੂ ’ਚ ਐੱਨਸੀਏ ਦੇ ਮੁਖੀ ਬਣਨ ਤੋਂ ਬਾਅਦ ਦ੍ਰਾਵਿੜ ਨੇ ਭਾਰਤ-ਏ ਅਤੇ ਅੰਡਰ-19 ਟੀਮਾਂ ਨਾਲ ਦੌਰਾ ਕਰਨਾ ਬੰਦ ਕਰ ਦਿੱਤਾ ਸੀ। ਦੱਸਣਯੋਗ ਹੈ ਕਿ ਉਹ ਰਵੀ ਸ਼ਾਸਤਰੀ ਦੀ ਗੈਰ-ਮੌਜੂਦਗੀ ’ਚ ਦੂਜੇ ਦਰਜੇ ਦੀ ਭਾਰਤੀ ਟੀਮ ਦੇ ਕੋਚ ਹੋਣਗੇ ਤੇ ਸ਼ਾਸਤਰੀ ਉਸ ਵੇਲੇ ਇੰਗਲੈਂਡ ਵਿੱਚ ਭਾਰਤੀ ਟੈਸਟ ਟੀਮ ਦੇ ਨਾਲ ਹੋਣਗੇ।

VIA PUNJAB
ਅੱਗੇ ਪੜ੍ਹੋ

ਓਲੰਪਿਕ ਕੋਟਾ ਹਾਸਲ ਕਰਕੇ ਅੰਸ਼ੂ ਨੇ ਪਿਤਾ ਦੇ ਸੁਪਨੇ ਨੂੰ ਕੀਤਾ ਪੂਰਾ

ਓਲੰਪਿਕ ਕੋਟਾ ਹਾਸਲ ਕਰਕੇ ਅੰਸ਼ੂ ਨੇ ਪਿਤਾ ਦੇ ਸੁਪਨੇ ਨੂੰ ਕੀਤਾ ਪੂਰਾ

ਭਾਰਤੀ ਮਹਿਲਾ ਪਹਿਲਵਾਨ ਅੰਸ਼ੂ ਮਲਿਕ (57 ਕਿ. ਗ੍ਰਾ.) ਨੇ ਕੁਸ਼ਤੀ ਸ਼ੁਰੂ ਕਰਨ ਦੇ ਸਿਰਫ 7 ਸਾਲ ਦੇ ਅੰਦਰ ਹੀ ਓਲੰਪਿਕ ਕੋਟਾ ਹਾਸਲ ਕਰਕੇ ਆਪਣੇ ਪਿਤਾ ਧਰਮਵੀਰ ਦੇ ਉਸ ਸੁਪਨੇ ਨੂੰ ਪੂਰਾ ਕੀਤਾ ਹੈ, ਜਿਸ ਨੂੰ ਕਰਨ ਵਿਚ ਉਹ ਖੁਦ ਅਸਫਲ ਰਹੇ ਸਨ।ਅੰਸ਼ੂ 7 ਸਾਲ ਪਹਿਲਾਂ ਜਦੋਂ 12 ਸਾਲ ਦੀ ਸੀ ਤਦ ਉਸ ਨੇ ਆਪਣੀ ਦਾਦੀ ਨੂੰ ਕਿਹਾ ਸੀ ਕਿ ਉਹ ਪਹਿਲਵਾਨ ਬਣਨਾ ਚਾਹੁੰਦੀ ਹੈ ਤੇ ਛੋਟੇ ਭਰਾ ਸ਼ੁਭਮ ਦੀ ਤਰ੍ਹਾਂ ਉਹ ਵੀ ਇੱਥੋਂ ਦੇ ਨਿਦਾਨੀ…

VIA PUNJAB
ਅੱਗੇ ਪੜ੍ਹੋ

ਅਮਰੀਕੀ ਰਾਸ਼ਟਰਪਤੀ ਵੱਲੋਂ ਇਜ਼ਰਾਇਲ ਅਤੇ ਹਮਾਸ ਵਿਚਾਲੇ ਹੋਏ ਜੰਗਬੰਦੀ ਸਮਝੌਤੇ ਦਾ ਸਵਾਗਤ

ਅਮਰੀਕੀ ਰਾਸ਼ਟਰਪਤੀ ਵੱਲੋਂ ਇਜ਼ਰਾਇਲ ਅਤੇ ਹਮਾਸ ਵਿਚਾਲੇ ਹੋਏ ਜੰਗਬੰਦੀ ਸਮਝੌਤੇ ਦਾ ਸਵਾਗਤ

ਵਾਸ਼ਿੰਗਟਨ – ਇਜ਼ਰਾਈਲ ਅਤੇ ਹਮਾਸ ਵਿਚਾਲੇ ਜੰਗਬੰਦੀ ਤੇ ਸਹਿਮਤੀ ਬਣੀ ਜਿਸ ਮਗਰੋਂ 11 ਦਿਨ ਤੱਕ ਚੱਲੇ ਖੂਨੀ ਸੰਘਰਸ਼ ਤੇ ਰੋਕ ਲੱਗ ਗਈ। ਇਸ 11 ਦਿਨ ਦੇ ਖੂਨੀ ਸੰਘਰਸ਼ ਵਿਚ ਗਾਜਾ ਪੱਟੀ ਵਿਚ ਵੱਡੇ ਪੱਧਰ ਤੇ ਬਰਬਾਦੀ ਹੋਈ ਅਤੇ 200 ਤੋਂ ਵੱਧ ਵਿਅਕਤੀਆਂ ਦੀ ਜਾਨ ਗਈ। ਸਥਾਨਕ ਸਮੇਂ ਮੁਤਾਬਕ ਜਿਵੇਂ ਹੀ ਜੰਗਬੰਦੀ ਪ੍ਰਭਾਵੀ ਹੋਈ ਗਾਜ਼ਾ ਦੀਆਂ ਸੜਕਾਂ ਤੇ ਜੋਸ਼ ਭਰਪੂਰ ਮਾਹੌਲ ਦਿੱਸਿਆ। ਲੋਕ ਘਰਾਂ ਵਿਚੋਂ ਬਾਹਰ ਆ ਗਏ, ਕੁਝ ਜ਼ੋਰ-ਜ਼ੋਰ ਨਾਲ ਧਾਰਮਿਕ ਨਾਹਰੇ ਲਗਾਉਣ ਲੱਗੇ ਜਾਂ…

VIA PUNJAB
ਅੱਗੇ ਪੜ੍ਹੋ

ਸੈਕਸ ਸ਼ੋਸ਼ਣ ਮਾਮਲੇ ਵਿੱਚ 8 ਸਾਲਾਂ ਬਾਅਦ ਪੱਤਰਕਾਰ ਤਰੁਣ ਤੇਜਪਾਲ ਬਰੀ

ਸੈਕਸ ਸ਼ੋਸ਼ਣ ਮਾਮਲੇ ਵਿੱਚ 8 ਸਾਲਾਂ ਬਾਅਦ ਪੱਤਰਕਾਰ ਤਰੁਣ ਤੇਜਪਾਲ ਬਰੀ

ਨਵੀਂ ਦਿੱਲੀ – ਸੈਕਸ ਸ਼ੌਸ਼ਣ ਮਾਮਲੇ ਵਿੱਚ ਪੱਤਰਕਾਰ ਤਰੁਣ ਤੇਜਪਾਲ ਨੂੰ ਵੱਡੀ ਰਾਹਤ ਮਿਲੀ ਹੈ। 8 ਸਾਲਾਂ ਬਾਅਦ ਗੋਆ ਦੀ ਸੈਸ਼ਨ ਕੋਰਟ ਨੇ ਤਰੁਣ ਤੇਜਪਾਲ ਨੂੰ ਬਰੀ ਕਰ ਦਿੱਤਾ ਹੈ। ਗੋਆ ਸਰਕਾਰ ਦਾ ਕਹਿਣਾ ਹੈ ਕਿ ਉਹ ਇਸ ਫੈਸਲੇ ਨੂੰ ਚੁਣੌਤੀ ਦੇਣਗੇ। ਜਿਕਰਯੋਗ ਹੈ ਕਿ ਤਹਿਲਕਾ ਮੈਗਜ਼ੀਨ ਦੇ ਸਾਬਕਾ ਪ੍ਰਧਾਨ ਸੰਪਾਦਕ ਤਰੁਣ ਤੇਜਪਾਲ ਤੇ 2013 ਵਿੱਚ ਗੋਆ ਦੇ ਇਕ ਲਗਜ਼ਰੀ ਹੋਟਲ ਦੀ ਲਿਫਟ ਵਿੱਚ ਮਹਿਲਾ ਸਾਥੀ ਨਾਲ ਸੈਕਸ ਸ਼ੋਸ਼ਣ ਕਰਨ ਦਾ ਦੋਸ਼ ਲੱਗਾ ਸੀ।ਪੱਤਰਕਾਰ ਤਰੁਣ…

VIA PUNJAB
ਅੱਗੇ ਪੜ੍ਹੋ

ਮਾਂ ਦੀ ਸਿਹਤ ਵਿਗੜਨ ਕਾਰਨ ਗੁਰਮੀਤ ਰਾਮ ਰਹੀਮ ਨੂੰ ਮਿਲੀ 48 ਘੰਟੇ ਦੀ ਕਸਟੱਡੀ ਪੈਰੋਲ

ਮਾਂ ਦੀ ਸਿਹਤ ਵਿਗੜਨ ਕਾਰਨ ਗੁਰਮੀਤ ਰਾਮ ਰਹੀਮ ਨੂੰ ਮਿਲੀ 48 ਘੰਟੇ ਦੀ ਕਸਟੱਡੀ ਪੈਰੋਲ

ਰੋਹਤਕ – ਰੋਹਤਕ ਦੀ ਸੁਨਾਰੀਆ ਜੇਨ੍ਹ ਵਿਚ ਜਬਰ ਜਨਾਹ ਅਤੇ ਹੱਤਿਆ ਦੇ ਦੋਸ਼ ਵਿਚ ਜੇਲ੍ਹ ਕੱਟ ਰਹੇ ਸਿਰਸਾ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ 48 ਘੰਟੇ ਦੇ ਕਸਟੱਡੀ ਪੈਰੋਲ ਮਿਲੀ ਹੈ। ਸੁਨਾਰੀਆ ਜੇਲ੍ਹ ਤੋਂ ਸਵੇਰੇ ਸਵਾ 6 ਵਜੇ ਉਸ ਨੂੰ ਪੈਰੋਲ ਤੇ ਬਾਹਰ ਕੱਢਿਆ ਗਿਆ। ਰਾਮ ਰਹੀਮ ਬੀਮਾਰ ਮਾਂ ਨਾਲ ਮਿਲਣ ਲਈ ਗੁਰੂਗ੍ਰਾਮ ਗਿਆ ਹੈ। ਉਥੇ ਸੁਰਿੱਖਆ ਇੰਤਜ਼ਾਮਾਂ ਅਤੇ ਉਨ੍ਹਾਂ ਦੇ ਪੈਰੋਕਾਰਾਂ ਦੀ ਭੀੜ ਜਮ੍ਹਾ ਨਾ ਹੋਵੇ, ਇਸ ਲਈ ਪੁਖਤਾ ਇੰਤਜ਼ਾਮ ਕੀਤੇ ਗਏ ਹਨ।ਜਿਕਰਯੋਗ ਹੈ…

VIA PUNJAB
ਅੱਗੇ ਪੜ੍ਹੋ

ਰਾਜੀਵ ਗਾਂਧੀ ਦੀ ਬਰਸੀ ਮੌਕੇ ਕਾਂਗਰਸੀ ਆਗੂਆਂ ਵੱਲੋਂ ਸ਼ਰਧਾਂਜਲੀ ਭੇਂਟ

ਰਾਜੀਵ ਗਾਂਧੀ ਦੀ ਬਰਸੀ ਮੌਕੇ ਕਾਂਗਰਸੀ ਆਗੂਆਂ ਵੱਲੋਂ ਸ਼ਰਧਾਂਜਲੀ ਭੇਂਟ

ਨਵੀਂ ਦਿੱਲੀ – ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ, ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਅਤੇ ਪਾਰਟੀ ਦੇ ਕਈ ਹੋਰ ਸੀਨੀਅਰ ਨੇਤਾਵਾਂ ਨੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ ਬਰਸੀ ਮੌਕੇ ਅੱਜ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਅਤੇ ਦੇਸ਼ ਦੇ ਵਿਕਾਸ ਵਿੱਚ ਉਨ੍ਹਾਂ ਦੇ ਯੋਗਦਾਨ ਨੂੰ ਯਾਦ ਕੀਤਾ। ਰਾਹੁਲ ਨੇ ਵੀਰਭੂਮੀ ਜਾ ਕੇ ਆਪਣੇ ਪਿਤਾ ਦੀ ਸਮਾਧੀ ਤੇ ਫੁੱਲ ਭੇਟ ਕੀਤੇ। ਉਨ੍ਹਾਂ ਨੇ ਟਵਿੱਟਰ ਤੇ ਆਪਣੇ ਪਿਤਾ ਦੀ ਇਕ ਤਸਵੀਰ ਸਾਂਝੀ ਕਰਦੇ ਹੋਏ ਕਿਹਾ ਕਿ ਸੱਚ, ਕਰੁਣਾ,…

VIA PUNJAB
ਅੱਗੇ ਪੜ੍ਹੋ

ਮਿਸ਼ਨ ਫਤਿਹ 2.0 ਤਹਿਤ 17.7 ਲੱਖ ਅਬਾਦੀ ਵਾਲੇ 6.3 ਲੱਖ ਪਰਿਵਾਰਾਂ ਦਾ ਕੀਤਾ ਸਰਵੇਖਣ : ਬਲਬੀਰ ਸਿੱਧੂ

ਮਿਸ਼ਨ ਫਤਿਹ 2.0 ਤਹਿਤ 17.7 ਲੱਖ ਅਬਾਦੀ ਵਾਲੇ 6.3 ਲੱਖ ਪਰਿਵਾਰਾਂ ਦਾ ਕੀਤਾ ਸਰਵੇਖਣ : ਬਲਬੀਰ ਸਿੱਧੂ

631 ਪਾਏ ਗਏ ਕਰੋਨਾ ਪਾਜ਼ੇਟਿਵ ਘਰੇਲੂ ਇਕਾਂਤਵਾਸ ਵਾਲੇ ਸਾਰੇ ਮਰੀਜ਼ਾਂ ਨੂੰ ਦਿੱਤੀਆਂ ਕਰੋਨਾ ਫਤਿਹ ਕਿੱਟਾਂ ਅਤੇ 17 ਮਰੀਜ਼ਾਂ ਨੂੰ ਐਲ-2/ਐਲ-3 ਸੁਵਿਧਾਵਾਂ ਵਾਲੇ ਹਸਪਤਾਲਾਂ ਵਿੱਚ ਕੀਤਾ ਰੈਫਰਚੰਡੀਗੜ – ਪੰਜਾਬ ਸਰਕਾਰ ਵਲੋਂ ਪਿਛਲੇ ਦੋ ਦਿਨਾਂ ਦੌਰਾਨ ਮਿਸ਼ਨ ਫਤਹਿ-2.0 ਤਹਿਤ ਪਿੰਡਾਂ ਨੂੰ ਕੋਰੋਨਾ ਮੁਕਤ ਬਣਾਉਣ ਸਬੰਧੀ ਚਲਾਈ ਮੁਹਿੰਮ ਵਿੱਚ ਆਸ਼ਾ (ਮਾਨਤਾ ਪ੍ਰਾਪਤ ਸੋਸ਼ਲ ਹੈਲਥ ਐਕਟੀਵਿਸਟ) ਵਰਕਰਾਂ ਰਾਹੀਂ 6.3 ਲੱਖ ਪਰਿਵਾਰਾਂ ਦਾ ਸਰਵੇਖਣ ਕਰਵਾਇਆ ਗਿਆ ਜਿਸ ਵਿੱਚ 17.7 ਲੋਕਾਂ ਨੂੰ ਕਵਰ ਕੀਤਾ ਗਿਆ ।ਸਿਹਤ ਮੰਤਰੀ ਨੇ ਦੱਸਿਆ ਕਿ ਇਨਾਂ…

VIA PUNJAB
ਅੱਗੇ ਪੜ੍ਹੋ

ਐਫ.ਸੀ.ਆਈ ਦੇ ਦੋ ਮੁਲਾਜਮਾਂ ਸਮੇਤ ਇਕ ਪ੍ਰਾਇਵੇਟ ਵਿਅਕਤੀ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਵਲੋਂ ਗ੍ਰਿਫਤਾਰ

ਐਫ.ਸੀ.ਆਈ ਦੇ ਦੋ ਮੁਲਾਜਮਾਂ ਸਮੇਤ ਇਕ ਪ੍ਰਾਇਵੇਟ ਵਿਅਕਤੀ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਵਲੋਂ ਗ੍ਰਿਫਤਾਰ

ਚੰਡੀਗੜ੍ਹ – ਪੰਜਾਬ ਵਿਜੀਲੈਂਸ ਬਿਓਰੋ ਨੇ ਭ੍ਰਿਸ਼ਟਾਚਾਰ ਦੇ ਦੋਸ਼ ਹੇਠ ਐਫ.ਸੀ.ਆਈ. ਦੇ ਡਿਪੂ ਸੁਨਾਮ, ਜਿਲਾ ਸੰਗਰੂਰ ਵਿਖੇ ਤਾਇਨਾਤ ਤਿੰਨ ਕਰਮਚਾਰੀਆਂ ਤੇ ਉਂਨਾਂ ਦੇ ਸਾਥੀ ਇੱਕ ਆਮ ਵਿਅਕਤੀ ਖਿਲਾਫ ਮੁਕੱਦਮਾ ਦਰਜ ਕਰਕੇ ਇੱਕ ਤਕਨੀਕੀ ਸਹਾਇਕ, ਇੱਕ ਸਹਾਇਕ ਮੈਨੇਜਰ ਅਤੇ ਪ੍ਰਾਇਵੇਟ ਵਿਅਕਤੀ ਨੂੰ ਰਿਸ਼ਵਤ ਲੈਣ ਦੇ ਕੇਸ ਵਿਚ ਗਿ੍ਰਫਤਾਰ ਕਰ ਲਿਆ ਹੈ। ਇਸ ਤੋਂ ਇਲਾਵਾ ਇਸੇ ਕੇਸ ਵਿਚ ਸ਼ਾਮਲ ਐਫ.ਸੀ.ਆਈ ਦੇ ਕੁਆਲਿਟੀ ਮੈਨੇਜਰ ਦੀ ਭਾਲ ਜਾਰੀ ਹੈ। ਐਫ.ਸੀ.ਆਈ ਸੁਨਾਮ ਵਿਖੇ ਤਾਇਨਾਤ ਤਕਨੀਕੀ ਸਹਾਇਕ ਓਮ ਪ੍ਰਕਾਸ਼, ਸਹਾਇਕ ਮੈਨੇਜਰ…

VIA PUNJAB
ਅੱਗੇ ਪੜ੍ਹੋ

ਮਾਲ ਅਧਿਕਾਰੀਆਂ ਨੂੰ ਉਨ੍ਹਾਂ ਦੀ ਹੱਕਦਾਰੀ ਅਨੁਸਾਰ ਵਾਹਨ ਕਿਰਾਏ ‘ਤੇ ਲੈਣ ਦੀ ਆਗਿਆ ਦਿੱਤੀ ਜਾਵੇਗੀ-ਕਾਂਗੜ

ਮਾਲ ਅਧਿਕਾਰੀਆਂ ਨੂੰ ਉਨ੍ਹਾਂ ਦੀ ਹੱਕਦਾਰੀ ਅਨੁਸਾਰ ਵਾਹਨ ਕਿਰਾਏ ‘ਤੇ ਲੈਣ ਦੀ ਆਗਿਆ ਦਿੱਤੀ ਜਾਵੇਗੀ-ਕਾਂਗੜ

ਵਿਭਾਗੀ ਤਰੱਕੀ ਦੇ ਪ੍ਰੀਖਿਆ ਪੈਟਰਨ ਅਤੇ ਪਾਸ ਪ੍ਰਤੀਸ਼ਤਤਾ ਵਿਚ ਸੋਧ ਬਾਰੇ ਕੀਤਾ ਜਾਵੇਗਾ ਵਿਚਾਰ ਚੰਡੀਗੜ੍ਹ – ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਅੱਜ ਇਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਪੰਜਾਬ ਮਾਲ ਅਫਸਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਹੋਈ ਮੀਟਿੰਗ ਦੌਰਾਨ ਇਹ ਭਰੋਸਾ ਦਿੱਤਾ ਕਿ ਮਾਲ ਅਧਿਕਾਰੀਆਂ ਨੂੰ ਉਨ੍ਹਾਂ ਦੀ ਹੱਕਦਾਰੀ ਅਨੁਸਾਰ ਵਾਹਨ ਕਿਰਾਏ ‘ਤੇ ਲੈਣ ਦੀ ਇਜਾਜ਼ਤ ਦਿੱਤੀ ਜਾਵੇਗੀ ।ਐਸੋਸੀਏਸ਼ਨ ਦੇ ਅਹੁਦੇਦਾਰਾਂ ਨੇ ਇਹ ਤੱਥ ਸਾਹਮਣੇ ਲਿਆਂਦਾ ਕਿ ਸਿਰਫ 10 ਫ਼ੀਸਦੀ ਤਹਿਸੀਲਦਾਰ/ਨਾਇਬ ਤਹਿਸੀਲਦਾਰ ਦਫਤਰਾਂ ਕੋਲ ਸਰਕਾਰੀ ਵਾਹਨ…

VIA PUNJAB
ਅੱਗੇ ਪੜ੍ਹੋ

ਮਾਰਕਫੈੱਡ ਨੇ ਬੋਕਾਰੋ ਅਤੇ ਹਜ਼ੀਰਾ ਤੋਂ ਆਕਸੀਜਨ ਸਪਲਾਈ ਲਿਆਉਣ ਦੇ ਕਾਰਜ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਿਆ: ਰੰਧਾਵਾ

ਮਾਰਕਫੈੱਡ ਨੇ ਬੋਕਾਰੋ ਅਤੇ ਹਜ਼ੀਰਾ ਤੋਂ ਆਕਸੀਜਨ ਸਪਲਾਈ ਲਿਆਉਣ ਦੇ ਕਾਰਜ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਿਆ: ਰੰਧਾਵਾ

ਤਿੰਨ ਆਕਸੀਜਨ ਐਕਸਪ੍ਰੈਸ ਰੇਲਾਂ ਸਪਲਾਈ ਲੈ ਕੇ ਪਹੁੰਚੀਆਂ; ਚੌਥੀ ਰੇਲ 22 ਮਈ ਤੱਕ ਬਠਿੰਡਾ ਪਹੁੰਚਣ ਲਈ ਪੂਰੀ ਤਰ੍ਹਾਂ ਤਿਆਰਚੰਡੀਗੜ੍ਹ – ਕੋਵਿਡ-19 ਦੇ ਮਾਮਲਿਆਂ ਵਿੱਚ ਵਾਧੇ ਅਤੇ ਆਕਸੀਜਨ ਦੀ ਘਾਟ ਨੂੰ ਧਿਆਨ ਵਿੱਚ ਰੱਖਦਿਆਂ ਮਾਰਕਫੈੱਡ ਨੇ ਆਕਸੀਜਨ ਐਕਸਪ੍ਰੈਸਾਂ ਜ਼ਰੀਏ ਬੋਕਾਰੋ ਅਤੇ ਹਜ਼ੀਰਾ ਤੋਂ ਸੂਬੇ ਲਈ ਢੁੱਕਵੀਆਂ ਆਕਸੀਜਨ ਸਪਲਾਈਆਂ ਯਕੀਨੀ ਬਣਾਉਣ ਦੇ ਕਾਰਜ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬੇ ਦੇ ਸਹਿਕਾਰਤਾ ਅਤੇ ਜੇਲ੍ਹਾਂ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ…

VIA PUNJAB
ਅੱਗੇ ਪੜ੍ਹੋ
1 67 68 69 70 71 1,271