ਡੇਢ ਲੱਖ ਵਿੱਚ ਵਿਕੀ ਕੁਲਦੀਪ ਯਾਦਵ ਵਲੋਂ ਬਾਬਰ ਨੂੰ ਬੋਲਡ ਕਰਨ ਵਾਲੀ ਗੇਂਦ

ਡੇਢ ਲੱਖ ਵਿੱਚ ਵਿਕੀ ਕੁਲਦੀਪ ਯਾਦਵ ਵਲੋਂ ਬਾਬਰ ਨੂੰ ਬੋਲਡ ਕਰਨ ਵਾਲੀ ਗੇਂਦ

ਨਵੀਂ ਦਿੱਲੀ – ਵਰਲਡ ਕੱਪ 2019 ਲਗਭਗ ਖਤਮ ਹੋਣ ਦੇ ਕਗਾਰ ਤੇ ਹੈ| ਪਹਿਲੇ ਸੈਮੀਫਾਈਨਲ ਵਿੱਚ ਨਿਊਜ਼ੀਲੈਂਡ ਨੂੰ ਹਰਾ ਕੇ ਭਾਰਤੀ ਟੀਮ ਇਸ ਟੂਰਨਾਮੈਂਟ ਤੋਂ ਬਾਹਰ ਹੋ ਗਈ ਹੈ| ਪਰ ਇਸ ਵਰਲਡ ਕੱਪ ਵਿੱਚ ਭਾਰਤ ਨੇ ਕਈ ਰੋਮਾਂਚਕ ਮੁਕਾਬਲੇ ਖੇਡੇ ਅਤੇ ਬਿਹਤਰੀਨ ਪ੍ਰਦਰਸ਼ਨ ਕੀਤਾ| ਅਜਿਹਾ ਹੀ ਮੁਕਾਬਲਾ ਭਾਰਤ ਅਤੇ ਪਾਕਿਸਤਾਨ ਵਿਚਾਲੇ ਖੇਡਿਆ ਗਿਆ| ਮੀਂਹ ਦੇ ਅੜਿਕੇ ਨਾਲ ਪ੍ਰਭਾਵਿਤ ਉਸ ਮੈਚ ਵਿੱਚ ਇਕ ਵਾਰ ਫਿਰ ਭਾਰਤ ਨੇ ਪਾਕਿਸਤਾਨ ਨੂੰ 89 ਦੌੜਾਂ ਨਾਲ ਹਰਾਉਂਦੇ ਹੋਏ ਆਪਣਾ ਜੇਤੂ…

VIA PUNJAB
ਅੱਗੇ ਪੜ੍ਹੋ

ਪਾਪੂਆ ਨਿਊ ਗਿਨੀ ਵਿੱਚ ਲੱਗੇ ਭੂਚਾਲ ਦੇ ਤੇਜ਼ ਝਟਕੇ

ਪਾਪੂਆ ਨਿਊ ਗਿਨੀ ਵਿੱਚ ਲੱਗੇ ਭੂਚਾਲ ਦੇ ਤੇਜ਼ ਝਟਕੇ

ਪੋਰਟ ਮੋਰੇਸਬੀ – ਪਾਪੂਆ ਨਿਊ ਗਿਨੀ ਵਿਚ ਬੀਤੀ ਸ਼ਾਮ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ| ਰਿਕਟਰ ਸਕੇਲ ਤੇ ਭੂਚਾਲ ਦੀ ਤੀਬਰਤਾ 6 ਮਾਪੀ ਗਈ| ਅਮਰੀਕੀ ਭੂ-ਵਿਗਿਆਨ ਸਰਵੇਖਣ ਵਿਭਾਗ ਦੇ ਅਧਿਕਾਰੀਆਂ ਵੱਲੋਂ ਦੱਸਿਆ ਗਿਆ ਕਿ ਭੂਚਾਲ ਦੇ ਝਟਕੇ ਸਥਾਨਕ ਸਮੇਂ ਮੁਤਾਬਕ 5:08 ਮਿੰਟ ਤੇ ਮਹਿਸੂਸ ਕੀਤੇ ਗਏ| ਭੂਚਾਲ ਦਾ ਕੇਂਦਰ ਅਰਾਵਾ ਤੋਂ ਲੱਗਭਗ 174 ਕਿਲੋਮੀਟਰ ਦੂਰ ਸੀ| ਫਿਲਹਾਲ ਕਿਸੇ ਤਰ੍ਹਾਂ ਦੇ ਜਾਨਮਾਲ ਦੇ ਨੁਕਸਾਨ ਦੀ ਖਬਰ ਨਹੀਂ ਹੈ| ਸੁਨਾਮੀ ਸਬੰਧੀ ਵੀ ਕੋਈ ਚਿਤਾਵਨੀ ਜਾਰੀ ਨਹੀਂ…

VIA PUNJAB
ਅੱਗੇ ਪੜ੍ਹੋ

ਕੈਪਟਨ ਵੱਲੋਂ 10 ਕਰੋੜ ਰੁਪਏ ਦੇ ਨਿਵੇਸ਼ ਵਾਲੇ ਪ੍ਰਾਜੈਕਟਾਂ ਨੂੰ ਪ੍ਰਵਾਨਗੀ ਲਈ ਡਿਪਟੀ ਕਮਿਸ਼ਨਰਾਂ ਨੂੰ ਸ਼ਕਤੀਆਂ

ਕੈਪਟਨ ਵੱਲੋਂ 10 ਕਰੋੜ ਰੁਪਏ ਦੇ ਨਿਵੇਸ਼ ਵਾਲੇ ਪ੍ਰਾਜੈਕਟਾਂ ਨੂੰ ਪ੍ਰਵਾਨਗੀ ਲਈ ਡਿਪਟੀ ਕਮਿਸ਼ਨਰਾਂ ਨੂੰ ਸ਼ਕਤੀਆਂ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 10 ਕਰੋੜ ਰੁਪਏ ਦੇ ਨਿਵੇਸ਼ ਵਾਲੇ ਪ੍ਰੋਜੈਕਟਾਂ ਨੂੰ ਆਜ਼ਾਦਾਨਾ ਤੌਰ ‘ਤੇ ਪ੍ਰਵਾਨਗੀ ਦੇਣ ਲਈ ਡਿਪਟੀ ਕਮਿਸ਼ਨਰਾਂ ਨੂੰ ਸ਼ਕਤੀਆਂ ਦੇਣ ਲਈ ਨਿਰਦੇਸ਼ ਦਿੱਤੇ ਹਨ । ਇਸ ਦੇ ਨਾਲ ਹੀ ਉਨ੍ਹਾਂ ਨੇ ਆਨਲਾਈਨ ਪ੍ਰਵਾਨਗੀ ਦੀ ਪ੍ਰਕਿਰਿਆ ਨੂੰ ਹੋਰ ਸਰਲ ਬਣਾ ਕੇ ਵਪਾਰ ਨੂੰ ਬੜਾਵਾ ਦੇਣ ਲਈ ਹੋਰ ਪ੍ਰਮੁੱਖ ਕਦਮ ਚੁੱਕੇ ਹਨ। ਵੱਖ-ਵੱਖ ਪ੍ਰੋਗਰਾਮਾਂ ਅਤੇ ਪ੍ਰੋਜੈਕਟਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰਾਂ ਦੇ ਨਾਲ ਮੁੱਖ ਮੰਤਰੀ ਨੇ ਇਕ…

VIA PUNJAB
ਅੱਗੇ ਪੜ੍ਹੋ

ਉਡਾਣ ਤੋਂ ਬਾਅਦ ਤੇਜ਼ ਹਵਾਵਾਂ ‘ਚ ਗੋਤੇ ਖਾਣ ਲੱਗਾ ਏਅਰ ਕੈਨੇਡਾ ਦਾ ਜਹਾਜ਼-37 ਜ਼ਖ਼ਮੀ

ਉਡਾਣ ਤੋਂ ਬਾਅਦ ਤੇਜ਼ ਹਵਾਵਾਂ ‘ਚ ਗੋਤੇ ਖਾਣ ਲੱਗਾ ਏਅਰ ਕੈਨੇਡਾ ਦਾ ਜਹਾਜ਼-37 ਜ਼ਖ਼ਮੀ

ਓਟਾਵਾ (ਕੈਨੇਡਾ) – ਕੈਨੇਡਾ ਦੇ ਸ਼ਹਿਰ ਵੈਨਕੂਵਰ ਤੋਂ ਆਸਟ੍ਰੇਲੀਆ ਦੇ ਮਹਾਂਨਗਰ ਸਿਡਨੀ ਲਈ ਉੱਡਿਆ ਏਅਰ ਕੈਨੇਡਾ ਦਾ ਜਹਾਜ਼ ਵੱਡੇ ਹਾਦਸੇ ਦਾ ਸ਼ਿਕਾਰ ਹੋਣ ਤੋਂ ਬੱਚ ਗਿਆ। ਵੀਰਵਾਰ ਨੂੰ ਬੋਇੰਗ 777-200 ਹਵਾਈ ਜਹਾਜ਼ ਉੱਡਣ ਤੋਂ ਦੋ ਘੰਟੇ ਬਾਅਦ ਹੀ ਖ਼ਤਰਨਾਕ ਤੇਜ਼ ਹਵਾਵਾਂ ਵਿੱਚ ਫਸ ਗਿਆ। ਇਸ ਕਾਰਨ ਯਾਤਰੀਆਂ ਦਾ ਸਿਰ ਸਿਲਿੰਗ ਨਾਲ ਟਕਰਾ ਗਿਆ ਅਤੇ ਕਰੀਬ 37 ਯਾਤਰੀ ਤੇ ਅਮਲੇ ਦੇ ਮੈਂਬਰ ਜ਼ਖ਼ਮੀ ਹੋ ਗਏ। ਇਸ ਤੋਂ ਬਾਅਦ ਜਹਾਜ਼ ਨੂੰ ਅਮਰੀਕਾ ਦੇ ਸ਼ਹਿਰ ਹਵਾਈ ‘ਚ ਲੈਂਡ…

VIA PUNJAB
ਅੱਗੇ ਪੜ੍ਹੋ

ਕਾਦੀਆਂ ਹਰਚੋਵਾਲ ਰੋਡ ‘ਤੇ ਕਾਰ ਸਫੇਦੇ ‘ਚ ਵੱਜੀ

ਕਾਦੀਆਂ ਹਰਚੋਵਾਲ ਰੋਡ ‘ਤੇ ਕਾਰ ਸਫੇਦੇ ‘ਚ ਵੱਜੀ

ਕਾਦੀਆਂ – ਕਾਦੀਆਂ ਹਰਚੋਵਾਲ ਰੋਡ ਤੇ ਅੱਜ ਸਵੇਰੇ ਇਕ ਸਫੇਦ ਰੰਗ ਦੀ ਵੋਕਸ ਵੈਗਨ ਕਾਰ ਪੀ ਬੀ -੧੮ ਟੀ ੪੧ ਗੁਰੂ ਨਾਨਕ ਦੇਵ ਸਕੂਲ ਦੇ ਨਜਦੀਕ ਆਪਣਾ ਸੰਤੁਲਨ ਖੋ ਬੈਠੀ ਜਿਸ ਕਾਰਨ ਸੜਕ ਦੇ ਕਿਨਾਰੇ ਲੱਗੇ ਸਫੇਦੇ ਦੇ ਦਰਖਤ ਨਾਲ ਜਾ ਟਕਰਾਈ । ਜਿਸ ਨਾਲ ਗੱਡੀ ਦੇ ਪਰਖਚੇ ਓਡ ਗਏ ਅਤੇ ਕਾਫੀ ਨੁਕਸਾਨ ਹੋਇਆ ਚੰਗੀ ਗਲ ਇਹ ਰਹੀ ਕਿ ਇਸ ਹਾਦਸੇ ਵਿਚ ਡਰਾਈਵਰ ਵਾਲ ਵਾਲ ਬਚ ਗਿਆ । ਇਥੇ ਜਿਕਰ ਯੋਗ ਗਲ ਇਹ ਹੈ ਕਿ…

VIA PUNJAB
ਅੱਗੇ ਪੜ੍ਹੋ

ਚਾਰਾ ਘੋਟਾਲਾ ਮਾਮਲੇ ‘ਚ ਲਾਲੂ ਨੂੰ ਮਿਲੀ ਜ਼ਮਾਨਤ ਪਾਸਪੋਰਟ ਜਮ੍ਹਾਂ ਕਰਨ ਦਾ ਹੁਕਮ

ਚਾਰਾ ਘੋਟਾਲਾ ਮਾਮਲੇ ‘ਚ ਲਾਲੂ ਨੂੰ ਮਿਲੀ ਜ਼ਮਾਨਤ ਪਾਸਪੋਰਟ ਜਮ੍ਹਾਂ ਕਰਨ ਦਾ ਹੁਕਮ

ਨਵੀਂ ਦਿੱਲੀ – ਚਾਰਾ ਘੁਟਾਲਾ ਮਾਮਲੇ ‘ਚ ਜੇਲ੍ਹ ਵਿੱਚ ਬੰਦ ਰਾਸ਼ਟਰੀ ਜਨਤਾ ਦਲ (ਆਰ ਜੇ ਡੀ) ਮੁਖੀ ਲਾਲੂ ਪ੍ਰਸਾਦ ਨੂੰ ਦੇਵਘਰ ਖਜ਼ਾਨੇ ਤੋਂ ਪਸ਼ੂ ਚਾਰੇ ਦੇ ਨਾਂਅ ‘ਤੇ ਗੈਰ-ਕਾਨੂੰਨੀ ਢੰਗ ਨਾਲ ਨਕਦੀ ਕੱਢਣ ਦੇ ਮਾਮਲੇ ਵਿੱਚ ਝਾਰਖੰਡ ਹਾਈ ਕੋਰਟ ਨੇ ਸ਼ੁੱਕਰਵਾਰ ਨੂੰ ਜ਼ਮਾਨਤ ਦੇ ਦਿੱਤੀ। ਅਦਾਲਤ ਨੇ ਆਰਜੇਡੀ ਸੁਪਰੀਮੋ ਨੂੰ 50-50 ਹਜ਼ਾਰ ਦੇ ਮੁਚਲਕੇ ਉੱਤੇ ਜ਼ਮਾਨਤ ਦਿੱਤੀ। ਅਦਾਲਤ ਨੇ ਉਸ ਨੂੰ ਆਪਣਾ ਪਾਸਪੋਰਟ ਜਮ੍ਹਾਂ ਕਰਾਉਣ ਦਾ ਵੀ ਹੁਕਮ ਦਿੱਤਾ। ਦੱਸਣਯੋਗ ਹੈ ਕਿ ਬਿਹਾਰ ਦੇ ਸਾਬਕਾ…

VIA PUNJAB
ਅੱਗੇ ਪੜ੍ਹੋ

ਸੁਪਰੀਮ ਕੋਰਟ ਨੇ ਮੰਗਲਵਾਰ ਤੱਕ ਸਥਿਤੀ ਜਿਉਂ ਦੀ ਤਿਉਂ ਬਣਾਈ ਰੱਖਣ ਲਈ ਕਿਹਾ

ਸੁਪਰੀਮ ਕੋਰਟ ਨੇ ਮੰਗਲਵਾਰ ਤੱਕ ਸਥਿਤੀ ਜਿਉਂ ਦੀ ਤਿਉਂ ਬਣਾਈ ਰੱਖਣ ਲਈ ਕਿਹਾ

ਵਿਧਾਨ ਸਭਾ ‘ਚ ਕੁਮਾਰ ਸਵਾਮੀ ਨੇ ਬਹੁਮਤ ਸਾਬਤ ਕਰਨ ਦੇ ਲਈ ਮੰਗਿਆ ਸਮਾਂ ਨਵੀਂ ਦਿੱਲੀ – ਕਰਨਾਟਕ ‘ਚ ਕਾਂਗਰਸ-ਜੇ. ਡੀ. ਐੱਸ. ਸਰਕਾਰ ‘ਤੇ ਛਾਇਆ ਸਿਆਸੀ ਸੰਕਟ ਹਟਣ ਦਾ ਨਾਂਅ ਨਹੀਂ ਲੈ ਰਿਹਾ ਹੈ। ਬਾਗ਼ੀ ਵਿਧਾਇਕਾਂ ਦੀ ਅਰਜ਼ੀ ‘ਤੇ ਸੁਣਵਾਈ ਕਰਦਿਆਂ ਅੱਜ ਸੁਪਰੀਮ ਕੋਰਟ ਨੇ ਦੋਹਾਂ ਪੱਖਾਂ ਦੀ ਦਲੀਲ ਸੁਣਨ ਤੋਂ ਬਾਅਦ ਹੁਣ 16 ਜੁਲਾਈ ਭਾਵ ਕਿ ਮੰਗਲਵਾਰ ਨੂੰ ਫਿਰ ਸੁਣਵਾਈ ਕਰਨ ਦੀ ਗੱਲ ਆਖੀ ਹੈ। ਭਾਵ ਕਿ ਮੰਗਲਵਾਰ ਤੱਕ ਸਪੀਕਰ ਰਮੇਸ਼ ਕੁਮਾਰ ਅਸਤੀਫ਼ਾ ਦੇਣ ਵਾਲੇ…

VIA PUNJAB
ਅੱਗੇ ਪੜ੍ਹੋ

ਵਜੀਫ਼ੇ ਦੇ ਫੰਡਾਂ ਵਿੱਚ ਕਟੌਤੀ ਕਰਨ ਨਾਲ ਮੋਦੀ ਸਰਕਾਰ ਦਾ ਦਲਿਤ ਵਿਰੋਧੀ ਚਿਹਰਾ ਨੰਗਾ ਹੋਇਆ: ਧਰਮਸੋਤ, ਚੰਨੀ, ਅਰੁਨਾ

ਵਜੀਫ਼ੇ ਦੇ ਫੰਡਾਂ ਵਿੱਚ ਕਟੌਤੀ ਕਰਨ ਨਾਲ ਮੋਦੀ ਸਰਕਾਰ ਦਾ ਦਲਿਤ ਵਿਰੋਧੀ ਚਿਹਰਾ ਨੰਗਾ ਹੋਇਆ: ਧਰਮਸੋਤ, ਚੰਨੀ, ਅਰੁਨਾ

ਪੋਸਟ ਮੈਟ੍ਰਿਕ ਸਕਾਲਰਸ਼ਿਪ ਦੇ ਫੰਡਾਂ ‘ਚ ਕਟੌਤੀ ਨਾਲ ਸੂਬੇ ਦੇ ਐਸ.ਸੀ./ਬੀ.ਸੀ. ਨੌਜਵਾਨਾਂ ਦਾ ਭਵਿੱਖ ਤਬਾਅ ਹੋਵੇਗਾ ਚੰਡੀਗੜ੍ਹ – ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀਆਂ ਸ. ਸਾਧੂ ਸਿੰਘ ਧਰਮਸੋਤ, ਸ. ਚਰਨਜੀਤ ਸਿੰਘ ਚੰਨੀ ਅਤੇ ਸ੍ਰੀਮਤੀ ਅਰੁਨਾ ਚੌਧਰੀ ਨੇ ਕਿਹਾ ਹੈ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਫੰਡਾਂ ‘ਚ ਵੱਡੀ ਕਟੌਤੀ ਕਰਕੇ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਸੂਬੇ ਦੇ ਦਲਿਤਾਂ ਤੇ ਪਛੜੇ ਵਰਗਾਂ ਦਾ ਘਾਣ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਵਜੀਫ਼ੇ ਦੇ ਫੰਡਾਂ ਵਿੱਚ ਕਟੌਤੀ…

VIA PUNJAB
ਅੱਗੇ ਪੜ੍ਹੋ

ਆਰੀਅਨਜ਼, ਚੰਡੀਗੜ ਵਿੱਚ 50 ਕੁੜੀਆਂ ਨੂੰ ਸਕਾਲਰਸ਼ਿਪ

ਆਰੀਅਨਜ਼, ਚੰਡੀਗੜ ਵਿੱਚ 50 ਕੁੜੀਆਂ ਨੂੰ ਸਕਾਲਰਸ਼ਿਪ

ਮੋਹਾਲੀ – ਕੁੜੀਆਂ ਦੇ ਵਿਚਕਾਰ ਉੱਚ ਸਿੱਖਿਆ ਨੂੰ ਵਧਾਵਾ ਦੇਣ ਲਈ, ਆਰੀਅਨਜ਼ ਗਰੁੱਪ ਆਫ ਕਾਲਜਿਜ਼, ਰਾਜਪੁਰਾ, ਨੇੜੇ ਚੰਡੀਗੜ ਨੇ ਬੇਟੀ ਬਚਾ, ਬੇਟੀ ਪੜਾ ਸਕਾਲਰਸ਼ਿਪ ਯੋਜਨਾ ਦੇ ਅਧੀਨ 2019–20 ਸੈਸ਼ਨ ਦੇ ਲਈ 50 ਸੀਟਾਂ ਦੀ ਘੌਸ਼ਣਾ ਕੀਤੀ ਹੈ। ਆਰੀਅਨਜ਼ ਨੇ ਵਿਦਿਆਰਥੀਆਂ ਦੇ ਲਈ ਵਿਸ਼ੇਸ਼ ਸਕਾਲਰਸ਼ਿਪ ਹੈਲਪਲਾਈਨ ਨੰਬਰ 1800-123-3633 ਨੂੰ ਵੀ ਲਾਂਚ ਕੀਤਾ ਹੈ।ਆਰੀਅਨਜ਼ ਗਰੁੱਪ ਦੇ ਚੈਅਰਮੈਨ, ਡਾ.ਅੰਸ਼ੂ ਕਟਾਰੀਆ ਨੇ ਕਿਹਾ ਕਿ ਸਕਾਲਰਸ਼ਿਪ 50 ਹੌਣਹਾਰ ਕੁੜੀਆਂ ਨੂੰ ਦਿੱਤੀ ਜਾਵੇਗੀ ਜਿਹਨਾਂ ਨੇ 12ਵੀਂ ਕਲਾਸ ਵਿੱਚ ਘੱਟ ਤੋਂ ਘੱਟ…

VIA PUNJAB
ਅੱਗੇ ਪੜ੍ਹੋ

ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀ 25 ਜੁਲਾਈ ਨੂੰ ਨਸ਼ਿਆਂ ਬਾਰੇ ਅੰਤਰਰਾਜੀ ਮੀਟਿੰਗ ਕਰਨ ਲਈ ਸਹਿਮਤ

ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀ 25 ਜੁਲਾਈ ਨੂੰ ਨਸ਼ਿਆਂ ਬਾਰੇ ਅੰਤਰਰਾਜੀ ਮੀਟਿੰਗ ਕਰਨ ਲਈ ਸਹਿਮਤ

ਚੰਡੀਗੜ – ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਨੇ ਸ਼ੁੱਕਰਵਾਰ ਨੂੰ ਨਸ਼ਿਆਂ ਵਿਰੁੱਧ ਜੰਗ ’ਚ ਵਧੀਆ ਤਾਲਮੇਲ ਪੈਦਾ ਕਰਨ ਬਾਰੇ ਵਿਚਾਰ ਵਟਾਂਦਰਾ ਕੀਤਾ ਅਤੇ 25 ਜੁਲਾਈ ਨੂੰ ਸਾਰੇ ਉੱਤਰੀ ਸੂਬਿਆਂ ਦੀ ਅੰਤਰਰਾਜੀ ਮੀਟਿੰਗ ਕਰਨ ’ਤੇ ਸਹਿਮਤੀ ਪ੍ਰਗਟਾਈ।ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਰਿਆਣਾ ਦੇ ਮੁੱਖ ਮੰਤਰੀ ਐਮ.ਐਲ. ਖੱਟੜ ਦੇ ਨਾਲ ਉਨਾਂ ਦੇ ਦਫ਼ਤਰ ਵਿੱਚ ਕੀਤੀ ਮੀਟਿੰਗ ਤੋਂ ਬਾਅਦ ਕਿਹਾ ਕਿ ਇਸ ਮੀਟਿੰਗ ਦੀ ਮੇਜ਼ਬਾਨੀ ਪੰਜਾਬ ਵੱਲੋਂ ਕੀਤੀ ਜਾਵੇਗੀ।ਹਰਿਆਣਾ ਤੇ ਪੰਜਾਬ ਤੋਂ ਇਲਾਵਾ ਹਿਮਾਚਲ ਪ੍ਰਦੇਸ਼, ਰਾਜਸਥਾਨ,…

VIA PUNJAB
ਅੱਗੇ ਪੜ੍ਹੋ
1 691 692 693 694 695 1,271