ਪੰਜਾਬ ‘ਚ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਘਰਾਂ ਤੱਕ ਪਹੁੰਚਾਈਆਂ ਜਾਣਗੀਆਂ ਮੁਫ਼ਤ ਵਰਦੀਆਂ: ਵਿਜੈ ਇੰਦਰ ਸਿੰਗਲਾ

ਪੰਜਾਬ ‘ਚ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਘਰਾਂ ਤੱਕ ਪਹੁੰਚਾਈਆਂ ਜਾਣਗੀਆਂ ਮੁਫ਼ਤ ਵਰਦੀਆਂ: ਵਿਜੈ ਇੰਦਰ ਸਿੰਗਲਾ

13,48,632 ਵਿਦਿਆਰਥੀਆਂ ਨੂੰ ਮੁਫ਼ਤ ਵਰਦੀਆਂ ਵੰਡਣ ਲਈ 80.92 ਕਰੋੜ ਰੁਪਏ ਦਾ ਬਜਟ ਕੀਤਾ ਮਨਜ਼ੂਰ: ਸਿੱਖਿਆ ਮੰਤਰੀ ਚੰਡੀਗੜ – ਸਕੂਲ ਸਿੱਖਿਆ ਮੰਤਰੀ ਪੰਜਾਬ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਅਕਾਦਮਿਕ ਸੈਸ਼ਨ 2021-22 ਲਈ ਸਰਕਾਰੀ ਸਕੂਲਾਂ ਦੇ ਲਗਭਗ 13,48,632 ਵਿਦਿਆਰਥੀਆਂ ਨੂੰ ਉਨਾਂ ਦੇ ਘਰਾਂ ਵਿੱਚ ਹੀ ਮੁਫਤ ਵਰਦੀਆਂ ਉਪਲਬਧ ਕਰਵਾਈਆਂ ਜਾਣਗੀਆਂ ਅਤੇ ਇਸ ਸਬੰਧੀ ਸਿੱਖਿਆ ਵਿਭਾਗ ਵਲੋਂ 80.92 ਕਰੋੜ ਰੁਪਏ ਦੀ ਗ੍ਰਾਂਟ ਜਾਰੀ ਕੀਤੇ ਗਏ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਲੋੜੀਂਦੀ ਗ੍ਰਾਂਟ ਜਾਰੀ ਕਰਨ ਉਪਰੰਤ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਨਾਨਕਿਆਣਾ ਸਾਹਿਬ ਸੰਗਰੂਰ ਵਿਖੇ ਪੰਜਵਾਂ ਕੋਰੋਨਾ ਕੇਅਰ ਕੇਂਦਰ ਸਥਾਪਤ

ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਨਾਨਕਿਆਣਾ ਸਾਹਿਬ ਸੰਗਰੂਰ ਵਿਖੇ ਪੰਜਵਾਂ ਕੋਰੋਨਾ ਕੇਅਰ ਕੇਂਦਰ ਸਥਾਪਤ

ਸ਼੍ਰੋਮਣੀ ਕਮੇਟੀ ਕੋਰੋਨਾ ਸੰਕਟ ਸਮੇਂ ਮਨੁੱਖਤਾ ਦੇ ਨਾਲ ਖੜ੍ਹਦਿਆਂ ਲੋੜੀਂਦੀਆਂ ਸੇਵਾਵਾਂ ਲਈ ਵਚਨਬੱਧ-ਬੀਬੀ ਜਗੀਰ ਕੌਰ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੋਰੋਨਾ ਮਰੀਜ਼ਾਂ ਨੂੰ ਇਲਾਜ਼ ਦੀ ਸੁਵਿਧਾ ਦੇਣ ਲਈ ਇਕ ਕਦਮ ਹੋਣ ਪੁੱਟਦਿਆਂ ਸੰਗਰੂਰ ਦੇ ਗੁਰਦੁਆਰਾ ਸ੍ਰੀ ਨਾਨਕਿਆਣਾ ਸਾਹਿਬ ਵਿਖੇ ਵੀ 25 ਬੈੱਡ ਦਾ ਕੋਵਿਡ ਕੇਅਰ ਕੇਂਦਰ ਸਥਾਪਿਤ ਕਰ ਦਿੱਤਾ ਹੈ। ਗੁਰਦੁਆਰਾ ਸ੍ਰੀ ਨਾਨਕਿਆਣਾ ਸਾਹਿਬ ਦੇ ਬੇਬੇ ਨਾਨਕੀ ਨਿਵਾਸ ਵਿਚ ਬਣਾਏ ਗਏ ਇਸ ਮੈਡੀਕਲ ਕੇਂਦਰ ਵਿਚ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਤੇ ਹਸਪਤਾਲ ਸ੍ਰੀ…

VIA PUNJAB
ਅੱਗੇ ਪੜ੍ਹੋ

ਮੋਦੀ ਨੇ ਤੂਫ਼ਾਨ ਪ੍ਰਭਾਵਿਤ ਗੁਜਰਾਤ ਲਈ ਇਕ ਹਜ਼ਾਰ ਕਰੋੜ ਦੀ ਰਾਹਤ ਐਲਾਨੀ

ਮੋਦੀ ਨੇ ਤੂਫ਼ਾਨ ਪ੍ਰਭਾਵਿਤ ਗੁਜਰਾਤ ਲਈ ਇਕ ਹਜ਼ਾਰ ਕਰੋੜ ਦੀ ਰਾਹਤ ਐਲਾਨੀ

ਅਹਿਮਦਾਬਾਦ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਚੱਕਰਵਾਤੀ ਤੂਫ਼ਾਨ ਤਾਊਤੇ ਤੋਂ ਪ੍ਰਭਾਵਿਤ ਗੁਜਰਾਤ ਦੇ ਇਲਾਕਿਆਂ ਲਈ ਇਕ ਹਜ਼ਾਰ ਕਰੋੜ ਰੁਪੲੇ ਦੀ ਮਾਲੀ ਸਹਾਇਤਾ ਦਾ ਐਲਾਨ ਕੀਤਾ ਹੈ। ਉਨ੍ਹਾਂ ਤਾਊਤੇ ਤੋਂ ਪ੍ਰਭਾਵਿਤ ਸਾਰੇ ਸੂਬਿਆਂ ’ਚ ਤੂਫ਼ਾਨ ਕਾਰਨ ਮਾਰੇ ਗਏ ਲੋਕਾਂ ਦੇ ਵਾਰਸਾਂ ਨੂੰ 2-2 ਲੱਖ ਅਤੇ ਜ਼ਖ਼ਮੀਆਂ ਨੂੰ 50 ਹਜ਼ਾਰ ਰੁਪਏ ਮੁਆਵਜ਼ਾ ਦੇਣ ਦਾ ਵੀ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਨੇ ਗੁਜਰਾਤ ਦੇ ਮੁੱਖ ਮੰਤਰੀ ਵਿਜੈ ਰੂਪਾਨੀ ਅਤੇ ਅਧਿਕਾਰੀਆਂ ਨਾਲ ਬੈਠਕ ਕਰਕੇ ਸਹਾਇਤਾ ਪੈਕੇਜ ਦਾ ਐਲਾਨ…

VIA PUNJAB
ਅੱਗੇ ਪੜ੍ਹੋ

ਈਡੀ ਵੱਲੋਂ ਕਾਲੜਾ ਖ਼ਿਲਾਫ਼ ਮਨੀ ਲਾਂਡਰਿੰਗ ਦਾ ਕੇਸ ਦਰਜ

ਈਡੀ ਵੱਲੋਂ ਕਾਲੜਾ ਖ਼ਿਲਾਫ਼ ਮਨੀ ਲਾਂਡਰਿੰਗ ਦਾ ਕੇਸ ਦਰਜ

ਨਵੀਂ ਦਿੱਲੀ ਐਨਫੋਰਸਮੈਂਟ ਡਾਇਰਕੈਟੋਰੇਟ (ਈਡੀ) ਨੇ ਆਕਸੀਜਨ ਕੰਸਨਟਰੇਟਰਾਂ ਦੀ ਜਮ੍ਹਾਂਖੋਰੀ ਅਤੇ ਕਾਲਾਬਾਜ਼ਾਰੀ ਦੇ ਮਾਮਲੇ ’ਚ ਕਾਰੋਬਾਰੀ ਨਵਨੀਤ ਕਾਲੜਾ ਤੇ ਉਸਦੇ ਸਾਥੀਆਂ ਖ਼ਿਲਾਫ਼ ਮਨੀ ਲਾਂਡਰਿੰਗ ਕੇਸ ਦਰਜ ਕੀਤਾ ਹੈ। ਕੇਂਦਰੀ ਜਾਂਚ ਏਜੰਸੀ ਨੇ ਦਿੱਲੀ ਪੁਲੀਸ ਵੱਲੋਂ 5 ਮਈ ਨੂੰ ਦਰਜ ਕੇਸ ਦਾ ਨੋਟਿਸ ਲਿਆ ਹੈ ਜੋ ਪੁਲੀਸ ਵੱਲੋਂ ਕਾਲੜਾ ਨਾਲ ਜੁੜੇ ਕੁਝ ਰੈਸਟਰੈਂਟਾਂ ਤੇ ਹੋਰ ਟਿਕਾਣਿਆਂ ’ਤੇ ਮਾਰੇ ਗਏ ਛਾਪਿਆਂ ਤੇ ਇਸ ਦੌਰਾਨ 500 ਤੋਂ ਵੱਧ ਕੰਸਨਟਰੇਟਰ ਬਰਾਮਦ ਹੋਣ ਮਗਰੋਂ ਦਰਜ ਕੀਤਾ ਗਿਆ ਸੀ। ਈਡੀ ਵੱਲੋਂ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਸਿੱਖੀ ਦੇ ਪ੍ਰਚਾਰ ਲਈ ਸ਼ੁਰੂ ਕਰੇਗੀ ਗੁਰਮਤਿ ਸਬੰਧੀ ਵੱਖ ਵੱਖ ਕੋਰਸ- ਬੀਬੀ ਜਗੀਰ ਕੌਰ

ਸ਼੍ਰੋਮਣੀ ਕਮੇਟੀ ਸਿੱਖੀ ਦੇ ਪ੍ਰਚਾਰ ਲਈ ਸ਼ੁਰੂ ਕਰੇਗੀ ਗੁਰਮਤਿ ਸਬੰਧੀ ਵੱਖ ਵੱਖ ਕੋਰਸ- ਬੀਬੀ ਜਗੀਰ ਕੌਰ

ਬੀਬੀ ਜਗੀਰ ਕੌਰ ਦੀ ਪ੍ਰਧਾਨਗੀ ਹੇਠ ਹੋਈ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾਅੰਮ੍ਰਿਤਸਰ – ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨੌਵੇਂ ਪਾਤਸ਼ਾਹ ਜੀ ਦੇ ਨਾਂ ’ਤੇ ਚੇਅਰ ਸਥਾਪਿਤ ਕਰਨ ਦੇ ਕੀਤੇ ਐਲਾਨ ਨੂੰ ਅਮਲ ਵਿਚ ਲਿਆਉਣ ਲਈ ਕਾਰਵਾਈ ਆਰੰਭ ਦਿੱਤੀ ਗਈ ਹੈ। ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਬੀਬੀ ਜਗੀਰ…

VIA PUNJAB
ਅੱਗੇ ਪੜ੍ਹੋ

ਸੰਕਟ ਦੀ ਘੜੀ ਵਿਚ ਲੋਕ ਸੇਵਾ ਤੋਂ ਭੱਜੇ ਏਮਜ਼ ਬਠਿੰਡਾ ਦੇ ਨਰਸਿੰਗ ਸਟਾਫ ਨੇ ਆਪਣੇ ਕਿੱਤੇ ਨਾਲ ਧਰੋਹ ਕੀਤਾ : ਸੋਨੀ

ਸੰਕਟ ਦੀ ਘੜੀ ਵਿਚ ਲੋਕ ਸੇਵਾ ਤੋਂ ਭੱਜੇ ਏਮਜ਼ ਬਠਿੰਡਾ ਦੇ ਨਰਸਿੰਗ ਸਟਾਫ ਨੇ ਆਪਣੇ ਕਿੱਤੇ ਨਾਲ ਧਰੋਹ ਕੀਤਾ : ਸੋਨੀ

ਚੰਡੀਗੜ – ਕੋਵਿਡ ਮਾਹਾਮਾਰੀ ਦੀ ਦੂਸਰੀ ਲਹਿਰ ਕਾਰਨ ਪੈਦਾ ਹੋਈ ਸੰਕਟ ਦੀ ਘੜੀ ਵਿਚ ਲੋਕ ਸੇਵਾ ਤੋਂ ਭੱਜੇ ਏਮਜ਼ ਬਠਿੰਡਾ ਦੇ ਨਰਸਿੰਗ ਸਟਾਫ ਨੇ ਆਪਣੇ ਕਿੱਤੇ ਨਾਲ ਧਰੋਹ ਕੀਤਾ ਹੈ , ਉਕਤ ਗੱਲ ਪੰਜਾਬ ਦੇ ਡਾਕਟਰੀ ਸਿੱਖਿਆ ਅਤੇ ਕੋਜ ਬਾਰੇ ਮੰਤਰੀ ਸ਼੍ਰੀ ਓਮ ਪ੍ਰਕਾਸ਼ ਸੋਨੀ ਨੇ ਅੱਜ ਇੱਥੇ ਜਾਰੀ ਇਕ ਪ੍ਰੈਸ ਬਿੱਆਨ ਵਿੱਚ ਕਿਹਾ।ਸ਼੍ਰੀ ਸੋਨੀ ਨੇ ਕਿਹਾ ਕਿ ਜਦੋਂ ਪੂਰੀ ਦੁਨੀਆਂ ਇਸ ਸੰਕਟ ਦੀ ਘੜੀ ਵਿੱਚ ਡਾਕਟਰਾਂ ਅਤੇ ਸਟਾਫ ਨਰਸਾਂ ਅਤੇ ਪੈਰਾਮੈਡੀਕਲ ਸਟਾਫ ਰਾਹੀ ਇਸ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਵੱਲੋਂ 18-45 ਸਾਲ ਉਮਰ ਵਰਗ ਦੇ ਸਹਿ ਬਿਮਾਰੀਆਂ ਵਾਲੇ ਕੈਦੀਆਂ ਦਾ ਟੀਕਾਕਰਨ ਸ਼ੁਰੂ

ਪੰਜਾਬ ਸਰਕਾਰ ਵੱਲੋਂ 18-45 ਸਾਲ ਉਮਰ ਵਰਗ ਦੇ ਸਹਿ ਬਿਮਾਰੀਆਂ ਵਾਲੇ ਕੈਦੀਆਂ ਦਾ ਟੀਕਾਕਰਨ ਸ਼ੁਰੂ

18-45 ਸਾਲ ਗਰੁੱਪ ਦੇ ਹੁਣ ਤੱਕ 543 ਕੈਦੀਆਂ ਦੇ ਟੀਕੇ ਲਗਾਏ: ਰੰਧਾਵਾਚੰਡੀਗੜ੍ਹ – ਪੰਜਾਬ ਸਰਕਾਰ ਵੱਲੋਂ ਕੋਵਿਡ-19 ਮਹਾਂਮਾਰੀ ਦੇ ਮੱਦੇਨਜ਼ਰ ਲੋਕਾਂ ਦੇ ਟੀਕਾਕਰਨ ਦਾ ਕਾਰਜ ਤੇਜ਼ੀ ਨਾਲ ਨੇਪਰੇ ਚਾੜ੍ਹਿਆ ਜਾ ਰਿਹਾ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਟੀਕਾਕਰਨ ਕਰਵਾਉਣ ਤੋਂ ਕੋਈ ਵੀ ਵਾਂਝਾ ਨਾ ਰਹੇ। ਇਸੇ ਮੁਹਿੰਮ ਤਹਿਤ ਜੇਲ੍ਹਾਂ ਵਿੱਚ ਬੰਦ 18 ਤੋਂ 45 ਸਾਲ ਤੱਕ ਉਮਰ ਵਰਗ ਦੇ ਸਹਿ ਬਿਮਾਰੀਆਂ ਵਾਲੇ ਕੈਦੀਆਂ ਦਾ ਟੀਕਾਕਰਨ ਸ਼ੁਰੂ ਕਰ ਦਿੱਤਾ ਹੈ।ਇਹ ਜਾਣਕਾਰੀ ਦਿੰਦਿਆਂ ਜੇਲ੍ਹ…

VIA PUNJAB
ਅੱਗੇ ਪੜ੍ਹੋ

ਪੰਜਾਬ ਕਾਂਗਰਸ ਦਾ ਸਾਢੇ ਚਾਰ ਸਾਲ ਦਾ ਕਾਰਜਕਾਲ ਦਲਿਤਾਂ ਅਤੇ ਪਛੜੇ ਵਰਗਾਂ ਨਾਲ ਧੋਖਾ – ਜਸਵੀਰ ਸਿੰਘ ਗੜ੍ਹੀ

ਪੰਜਾਬ ਕਾਂਗਰਸ ਦਾ ਸਾਢੇ ਚਾਰ ਸਾਲ ਦਾ ਕਾਰਜਕਾਲ ਦਲਿਤਾਂ ਅਤੇ ਪਛੜੇ ਵਰਗਾਂ ਨਾਲ ਧੋਖਾ – ਜਸਵੀਰ ਸਿੰਘ ਗੜ੍ਹੀ

ਜਲੰਧਰ – ਬਹੁਜਨ ਸਮਾਜ ਪਾਰਟੀ ਪੰਜਾਬ ਦੇ ਪ੍ਰਧਾਨ ਸ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਪੰਜਾਬ ਕਾਂਗਰਸ ਦਾ ਸਾਢੇ ਚਾਰ ਸਾਲ ਦਾ ਕਾਰਜਕਾਲ ਅਸਫਲ ਸਿੱਧ ਹੋਇਆ ਹੈ ਕਿਸਾਨ ,ਮਜ਼ਦੂਰ, ਵਪਾਰੀ, ਨੌਜਵਾਨ, ਗਰੀਬ ਦਲਿਤਾਂ ਆਦਿ ਨਾਲ ਕੀਤੇ ਹਰ ਚੋਣ ਵਾਅਦੇ ਪੂਰੇ ਕਰਨ ਵਿਚ ਕਾਂਗਰਸ ਸਰਕਾਰ ਫੇਲ ਹੋਈ ਹੈ। ਪੰਜਾਬ ਕਾਂਗਰਸ ਛੇ ਕੱਕਿਆ ਵਿੱਚ ਉਲਝੀ ਪਈ ਹੈ ਜਿਸ ਵਿਚ ਕਾਂਗਰਸ, ਕੁਰਸੀ, ਕਰੋਨਾ, ਕੈਪਟਨ ਅਮਰਿੰਦਰ ਸਿੰਘ, ਕੈਪਟਨ ਸੰਦੀਪ ਸੰਧੂ ਅਤੇ ਹਾਕੀ ਦਾ ਕੈਪਟਨ ਪਰਗਟ ਸਿੰਘ ਸ਼ਾਮਲ ਹੈ।ਕਾਂਗਰਸ ਦੇ…

VIA PUNJAB
ਅੱਗੇ ਪੜ੍ਹੋ

ਮੁਹਾਲੀ ਵਿੱਚ ਬਣੇਗਾ 80 ਬੈੱਡਾਂ ਵਾਲਾ ਆਰਜ਼ੀ ਕੋਵਿਡ ਹਸਪਤਾਲ: 24 ਘੰਟਿਆਂ ਵਿੱਚ ਮਿਲੀ ਮਨਜ਼ੂਰੀ

ਮੁਹਾਲੀ ਵਿੱਚ ਬਣੇਗਾ 80 ਬੈੱਡਾਂ ਵਾਲਾ ਆਰਜ਼ੀ ਕੋਵਿਡ ਹਸਪਤਾਲ: 24 ਘੰਟਿਆਂ ਵਿੱਚ ਮਿਲੀ ਮਨਜ਼ੂਰੀ

ਚੰਡੀਗੜ – ਕੋਵਿਡ ਸੰਕਟ ਨਾਲ ਨਜਿੱਠਣ ਲਈ ਸੂਬੇ ਵਿੱਚ ਸਮੇਂ ਸਿਰ ਮਰੀਜਾਂ ਨੂੰ ਇਲਾਜ ਮੁਹੱਈਆ ਕਰਵਾਕੇ ਅਤੇ ਬੈੱਡਾਂ ਦੀ ਸਮਰੱਥਾ ਵਧਾਉਂਦਿਆਂ ਪੰਜਾਬ ਸਰਕਾਰ ਨੇ ਸਿਹਤ ਵਿਭਾਗ ਰਾਹੀਂ ਆਰਜ਼ੀ ਕੋਵਿਡ ਹਸਪਤਾਲ ਸਥਾਪਤ ਕਰਨ ਲਈ ਮਨਜੂਰੀ ਦੇਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਹੈ।ਮੁਹਾਲੀ ਵਿਖੇ ਅਜਿਹੇ ਪਹਿਲੇ ਪ੍ਰਾਜੈਕਟ ਨੂੰ ਸਵੈ- ਘੋਸ਼ਣਾ ਦੇ ਅਧਾਰ ’ਤੇ ਬਿਨੈ ਪੱਤਰ ਜਮਾਂ ਕਰਾਉਣ ਦੇ 24 ਘੰਟਿਆਂ ਦੇ ਅੰਦਰ-ਅੰਦਰ ਐਨ.ਓ.ਸੀ. ਮਿਲ ਗਿਆ ਹੈ। ਮਹਾਂਮਾਰੀ ਦੀ ਇਸ ਔਖੀ ਘੜੀ ਦੌਰਾਨ ਤੁਰੰਤ ਅਤੇ ਨਿਰਵਿਘਨ ਪ੍ਰਵਾਨਗੀ ਨੂੰ ਯਕੀਨੀ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਵੱਲੋਂ ਪਿੰਡਾਂ ਨੂੰ ਕੋਵਿਡ ਮੁਕਤ ਬਣਾਉਣ ਲਈ ਮਿਸ਼ਨ ਫ਼ਤਿਹ 2 ਸ਼ੁਰੂ

ਪੰਜਾਬ ਸਰਕਾਰ ਵੱਲੋਂ ਪਿੰਡਾਂ ਨੂੰ ਕੋਵਿਡ ਮੁਕਤ ਬਣਾਉਣ ਲਈ ਮਿਸ਼ਨ ਫ਼ਤਿਹ 2 ਸ਼ੁਰੂ

ਕਮਿਊਨਿਟੀ ਹੈਲਥ ਅਫ਼ਸਰ ਘੇਰਲੂ ਇਕਾਂਤਵਾਸ ਹੋਏ ਮਰੀਜ਼ਾਂ ਦੀ ਨਿਗਰਾਨੀ ਯਕੀਨੀ ਕਰਨ ਚੰਡੀਗੜ – ਦਿਹਾਤੀ ਇਲਾਕਿਆਂ ਵਿੱਚ ਵਿਆਪਕ ਪੱਧਰ ‘ਤੇ ਸੈਪਲਿੰਗ/ਟੈਸਟਿੰਗ ਕਰਨ ਦੇ ਮੰਤਵ ਨਾਲ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮਿਸ਼ਨ ਫ਼ਤਿਹ 2 -ਕੋਰੋਨਾ ਮੁਕਤ ਪਿੰਡ ਮੁਹਿੰਮ ਸ਼ੁਰੂ ਕੀਤੀ ਗਈ ਹੈ।ਇਸ ਬਾਰੇ ਇੱਕ ਪ੍ਰੈੱਸ ਰਾਹੀਂ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਨੇ ਦੱਸਿਆ ਕਿ ਇਹ ਦੇਖਿਆ ਗਿਆ ਹੈ ਕਿ ਸਾਰੇ ਪੇਂਡੂ ਖੇਤਰਾਂ ਵਿੱਚ ਪਾਜ਼ੇਟਿਵੀ ਰੇਟ ਪਿਛਲੇ ਦੋ ਹਫਤਿਆਂ ਤੋਂ ਤੇਜ਼ ਰਫ਼ਤਾਰ ਨਾਲ ਵੱਧ ਰਹੀ…

VIA PUNJAB
ਅੱਗੇ ਪੜ੍ਹੋ
1 68 69 70 71 72 1,271