ਕੈਪਟਨ ਅਮਰਿੰਦਰ ਸਿੰਘ ਵੱਲੋਂ ਉੱਘੇ ਪੰਜਾਬੀ ਨਾਵਲਕਾਰ ਜਸਵੰਤ ਸਿੰਘ ਕੰਵਲ ਲਈ ਪੰਜ ਲੱਖ ਦੀ ਸਹਾਇਤਾ ਦਾ ਐਲਾਨ

ਕੈਪਟਨ ਅਮਰਿੰਦਰ ਸਿੰਘ ਵੱਲੋਂ ਉੱਘੇ ਪੰਜਾਬੀ ਨਾਵਲਕਾਰ ਜਸਵੰਤ ਸਿੰਘ ਕੰਵਲ ਲਈ ਪੰਜ ਲੱਖ ਦੀ ਸਹਾਇਤਾ ਦਾ ਐਲਾਨ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਉੱਘੇ ਪੰਜਾਬੀ ਨਾਵਲਕਾਰ ਜਸਵੰਤ ਸਿੰਘ ਕੰਵਲ ਲਈ ਪੰਜ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ ਕੀਤਾ ਹੈ ਜਿਨ੍ਹਾਂ ਦੀ ਸਿਹਤ ਵਡੇਰੀ ਉਮਰ ਕਾਰਨ ਨਾਸਾਜ਼ ਚੱਲ ਰਹੀ ਹੈ। ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਨੇ ਮੋਗਾ ਦੇ ਡਿਪਟੀ ਕਮਿਸ਼ਨਰ ਨੂੰ ਨਿੱਜੀ ਤੌਰ ‘ਤੇ ਸ੍ਰੀ ਕੰਵਲ ਦੇ ਜੱਦੀ ਪਿੰਡ ਢੁੱਡੀਕੇ ਵਿਖੇ ਜਾ ਕੇ ਉਨ੍ਹਾਂ ਦੇ ਪਰਿਵਾਰ ਨੂੰ…

VIA PUNJAB
ਅੱਗੇ ਪੜ੍ਹੋ

ਪਾਰਟੀ ਦੇ ਨਾਂਅ ‘ਤੇ ਕੀਤਾ ਜਾਣ ਵਾਲਾ ਦੁਰਵਿਵਹਾਰ ਪ੍ਰਵਾਨ ਨਹੀਂ ਕੀਤਾ ਜਾਵੇਗਾ : ਮੋਦੀ

ਪਾਰਟੀ ਦੇ ਨਾਂਅ ‘ਤੇ ਕੀਤਾ ਜਾਣ ਵਾਲਾ ਦੁਰਵਿਵਹਾਰ ਪ੍ਰਵਾਨ ਨਹੀਂ ਕੀਤਾ ਜਾਵੇਗਾ : ਮੋਦੀ

ਪ੍ਰਧਾਨ ਮੰਤਰੀ ਦੀ ਅਗਵਾਈ ‘ਚ ਹੋਈ ਭਾਜਪਾ ਸੰਸਦੀ ਦਲ ਦੀ ਬੈਠਕ ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਵਿੱਚ ਭਾਜਪਾ ਸੰਸਦੀ ਬੋਰਡ ਦੀ ਮੀਟਿੰਗ ਹੋਈ। ਮੀਟਿੰਗ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਕਿਸੇ ਵੀ ਤਰ੍ਹਾਂ ਦਾ ਦੁਰਵਿਵਹਾਰ ਜੋ ਪਾਰਟੀ ਦੇ ਨਾਮ ਉੱਤੇ ਕਰਦਾ ਹੈ, ਉਹ ਅਸਵੀਕਾਰ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੇ ਕੁਝ ਗਲਤ ਕੀਤਾ ਹੈ ਤਾਂ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਹ ਸਾਰਿਆਂ ਉੱਤੇ…

VIA PUNJAB
ਅੱਗੇ ਪੜ੍ਹੋ

ਰਾਸ਼ਟਰੀਆ ਇੰਡੀਅਨ ਮਿਲਟਰੀ ਕਾਲਜ ‘ਚ ਦਾਖਲੇ ਲਈ ਪ੍ਰੀਖਿਆ ਦੀਆਂ ਤਰੀਕਾਂ ਦਾ ਐਲਾਨ

ਰਾਸ਼ਟਰੀਆ ਇੰਡੀਅਨ ਮਿਲਟਰੀ ਕਾਲਜ ‘ਚ ਦਾਖਲੇ ਲਈ ਪ੍ਰੀਖਿਆ ਦੀਆਂ ਤਰੀਕਾਂ ਦਾ ਐਲਾਨ

ਚੰਡੀਗੜ੍ਹ – ਰਾਸ਼ਟਰੀਆ ਇੰਡੀਅਨ ਮਿਲਟਰੀ ਕਾਲਜ (ਆਰ.ਆਈ.ਐਮ.ਸੀ.), ਦੇਹਰਾਦੂਨ ਦੇ ਜੁਲਾਈ, 2020 ਦੇ ਦਾਖਲੇ ਲਈ ਲਿਖਤੀ ਇਮਤਿਹਾਨ ਦੀਆਂ ਤਰੀਕਾਂ ਦਾ ਐਲਾਨ ਕੀਤਾ ਗਿਆ ਹੈ। ਇਹ ਇਮਤਿਹਾਨ ਲਾਲਾ ਲਾਜਪਤ ਰਾਏ ਭਵਨ, ਸੈਕਟਰ 15, ਚੰਡੀਗੜ੍ਹ ਵਿਖੇ 01 ਦਸੰਬਰ (ਐਤਵਾਰ) ਅਤੇ 02 ਦਸੰਬਰ (ਸੋਮਵਾਰ), 2019 ਨੂੰ ਹੋਵੇਗਾ।ਇਹ ਪ੍ਰਗਟਾਵਾ ਕਰਦਿਆਂ ਡਾਇਰੈਕਟੋਰੇਟ ਰੱਖਿਆ ਸੇਵਾਵਾਂ ਭਲਾਈ ਪੰਜਾਬ ਦੇ ਇਕ ਬੁਲਾਰੇ ਨੇ ਦੱਸਿਆ ਕਿ ਆਰ.ਆਈ.ਐਮ.ਸੀ. ਦੇ ਦਾਖਲੇ ਲਈ ਸਿਰਫ ਲੜਕੇ ਅਪਲਾਈ ਕਰ ਸਕਦੇ ਹਨ। ਉੁਮੀਦਵਾਰ ਦੇ ਜਨਮ ਦੀ ਮਿਤੀ 02 ਜੁਲਾਈ, 2007 ਤੋਂ…

VIA PUNJAB
ਅੱਗੇ ਪੜ੍ਹੋ

ਪੰਜਾਬ ਸੂਬੇ ਭਰ ਦੇ ਜ਼ਿਲ੍ਹਾ ਹਸਪਤਾਲਾਂ ਵਿੱਚ ਮੈਡੀਕਲ ਅਤੇ ਸਰਜੀਕਲ ਯੂਨਿਟਾਂ ‘ਚ ਭਰਤੀ ਹੋਏ ਮਰੀਜ਼ਾਂ ਲਈ ਕੇਅਰ ਕਮਪੈਨੀਅਨ ਪ੍ਰੋਗਰਾਮ ਸ਼ੁਰੂ ਕਰਨ ਵਾਲਾ ਮੋਹਰੀ ਸੂਬਾ ਬਣਿਆ: ਬਲਬੀਰ ਸਿੰਘ ਸਿੱਧੂ

ਪੰਜਾਬ ਸੂਬੇ ਭਰ ਦੇ ਜ਼ਿਲ੍ਹਾ ਹਸਪਤਾਲਾਂ ਵਿੱਚ ਮੈਡੀਕਲ ਅਤੇ ਸਰਜੀਕਲ ਯੂਨਿਟਾਂ ‘ਚ ਭਰਤੀ ਹੋਏ ਮਰੀਜ਼ਾਂ ਲਈ ਕੇਅਰ ਕਮਪੈਨੀਅਨ ਪ੍ਰੋਗਰਾਮ ਸ਼ੁਰੂ ਕਰਨ ਵਾਲਾ ਮੋਹਰੀ ਸੂਬਾ ਬਣਿਆ: ਬਲਬੀਰ ਸਿੰਘ ਸਿੱਧੂ

ਹਸਪਤਾਲਾਂ ਵਿੱਚ ਮਰੀਜ ਨਾਲ ਆਏ ਪਰਿਵਾਰਕ ਮੈਂਬਰਾਂ ਤੇ ਰਿਸ਼ਤੇਦਾਰਾਂ ਲਈ ਵਿਸ਼ੇਸ਼ ਸਿਖਲਾਈ ਪ੍ਰੋਗਰਾਮ ਚੰਡੀਗੜ੍ਹ – ਪੰਜਾਬ ਸੂਬੇ ਭਰ ਦੇ ਜ਼ਿਲ੍ਹਾ ਹਸਪਤਾਲਾਂ ਵਿੱਚ ਮੈਡੀਕਲ ਅਤੇ ਸਰਜੀਕਲ ਯੂਨਿਟਾਂ ‘ਚ ਭਰਤੀ ਹੋਏ ਮਰੀਜ਼ਾਂ ਲਈ ਕੇਅਰ ਕਮਪੈਨੀਅਨ ਪ੍ਰੋਗਰਾਮ ਸ਼ੁਰੂ ਕਰਨ ਵਾਲਾ ਮੋਹਰੀ ਸੂਬਾ ਬਣ ਗਿਆ ਹੈ। ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ੍ਰੀ ਬਲਬੀਰ ਸਿੰਘ ਸਿੱਧੂ ਨੇ ਇਸ ਪ੍ਰੋਗਰਾਮ ਦੇ ਦੂਜੇ ਪੜਾਅ ਦੀ ਅੱਜ ਹੋਟਲ ਮਾਊਂਟਵਿਊ, ਚੰਡੀਗੜ੍ਹ ਵਿਖੇ ਸ਼ੁਰੂਆਤ ਕੀਤੀ।ਆਪਣੇ ਭਾਸਣ ਵਿੱਚ ਸ੍ਰੀ ਸਿੱਧੂ ਨੇ ਕਿਹਾ ਕਿ ਇਸ ਪ੍ਰੋਗਰਾਮ ਦੁਆਰਾ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਨੇ ਸਿੱਖ ਕੌਮ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਥਾਪਨਾ ਦਿਵਸ ਮਨਾਇਆ

ਸ਼੍ਰੋਮਣੀ ਕਮੇਟੀ ਨੇ ਸਿੱਖ ਕੌਮ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਥਾਪਨਾ ਦਿਵਸ ਮਨਾਇਆ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਕੌਮ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਥਾਪਨਾ ਦਿਵਸ ਸ਼ਰਧਾ ਨਾਲ ਮਨਾਇਆ ਗਿਆ। ਇਸ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡਪਾਠ ਸਾਹਿਬ ਜੀ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਗਦੀਪ ਸਿੰਘ ਦੇ ਜਥੇ ਨੇ ਗੁਰਬਾਣੀ ਕੀਤਾ। ਅਰਦਾਸ ਸਿੰਘ ਸਾਹਿਬ ਗਿਆਨੀ ਮਲਕੀਤ ਸਿੰਘ ਹੈੱਡ ਗ੍ਰੰਥੀ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਗਿਆਨੀ ਗੁਰਮੁੱਖ ਸਿੰਘ ਨੇ ਲਿਆ। ਇਸ…

VIA PUNJAB
ਅੱਗੇ ਪੜ੍ਹੋ

ਬਾਰਿਸ਼ ਨੇ ਰੋਕੀ ਮੁੰਬਈ ਦੀ ਰਫਤਾਰ

ਬਾਰਿਸ਼ ਨੇ ਰੋਕੀ ਮੁੰਬਈ ਦੀ ਰਫਤਾਰ

ਮੁੰਬਈ – ਮੁੰਬਈ ਵਿੱਚ ਭਾਰੀ ਬਾਰਿਸ਼ ਦੀ ਕਾਰਨ ਇਕ ਵਾਰ ਫਿਰ ਲੋਕਾਂ ਦੀ ਮੁਸੀਬਤ ਵਧ ਗਈ ਹੈ| ਕਈ ਥਾਵਾਂ ਤੇ ਸੜਕਾਂ ਪਾਣੀ ਨਾਲ ਭਰ ਗਈਆਂ ਹਨ ਅਤੇ ਕੁਝ ਇਲਾਕਿਆਂ ਵਿੱਚ ਲੋਕਾਂ ਦੇ ਘਰਾਂ ਵਿੱਚ ਪਾਣੀ ਭਰ ਗਿਆ ਹੈ| ਭਾਰੀ ਬਾਰਿਸ਼ ਕਾਰਨ ਮੁੰਬਈ ਪੁਣੇ ਟਰੇਨ ਸੇਵਾ ਵੀ ਪ੍ਰਭਾਵਿਤ ਹੋਈ ਹੈ| ਕਈ ਟਰੇਨਾਂ ਨੂੰ ਰੱਦ ਕਰਨਾ ਪਿਆ ਹੈ| ਯਾਤਰੀਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਮੁੰਬਈ-ਅਹਿਮਦਾਬਾਦ ਸ਼ਤਾਬਦੀ ਐਕਸਪ੍ਰੈਸ ਸਮੇਤ ਕਈ ਟਰੇਨਾਂ ਦਾ ਜਾਂ ਤਾਂ ਸਮਾਂ ਬਦਲਿਆ ਗਿਆ ਹੈ…

VIA PUNJAB
ਅੱਗੇ ਪੜ੍ਹੋ

ਹਾਦਸੇ ਦਾ ਸ਼ਿਕਾਰ ਹੋਇਆ AN-32 ਜਹਾਜ਼ ਉਡਾਣ ਭਰਨ ਚ ਸਮਰੱਥ ਸੀ : ਰਾਜਨਾਥ

ਹਾਦਸੇ ਦਾ ਸ਼ਿਕਾਰ ਹੋਇਆ AN-32 ਜਹਾਜ਼ ਉਡਾਣ ਭਰਨ ਚ ਸਮਰੱਥ ਸੀ : ਰਾਜਨਾਥ

ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਅਰੁਣਾਚਲ ਪ੍ਰਦੇਸ਼ ‘ਚ ਹਾਦਸੇ ਦਾ ਸ਼ਿਕਾਰ ਹੋਇਆ ਹਵਾਈ ਫੌਜ ਦਾ ਜਹਾਜ਼ ਏ.ਐੱਨ.-32 ਉਡਾਣ ਭਰਨ ‘ਚ ਪੂਰੀ ਤਰ੍ਹਾਂ ਸਮਰੱਥ ਸੀ ਅਤੇ ਉਸ ਦਾ ਹਾਦਸੇ ਦਾ ਸ਼ਿਕਾਰ ਹੋਣਾ ਮੰਦਭਾਗੀ ਹੈ। ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸੋਮਵਾਰ ਨੂੰ ਰਾਜ ਸਭਾ ‘ਚ ਪ੍ਰਸ਼ਨਕਾਲ ਦੌਰਾਨ ਦੱਸਿਆ ਕਿ ਹਵਾਈ ਫੌਜ ਦੇ ਲਾਪਤਾ ਹੋਏ ਏ.ਐੱਨ.-32 ਜਹਾਜ਼ ਦਾ ਮਲਬਾ 11 ਜੂਨ ਨੂੰ ਅਰੁਣਾਚਲ ਪ੍ਰਦੇਸ਼ ਦੇ ਲੀਪੋ ਪਿੰਡ ਤੋਂ 16 ਕਿਲੋਮੀਟਰ ਉੱਤਰ ‘ਚ ਬਰਾਮਦ ਹੋਇਆ। ਜਹਾਜ਼ ‘ਚ ਸਵਾਰ…

VIA PUNJAB
ਅੱਗੇ ਪੜ੍ਹੋ

ਬੰਗਲਾਦੇਸ਼ ਖਿਲਾਫ ਗਲਤੀਆਂ ਸੁਧਾਰਾਂਗੇ : ਰੋਹਿਤ

ਬੰਗਲਾਦੇਸ਼ ਖਿਲਾਫ ਗਲਤੀਆਂ ਸੁਧਾਰਾਂਗੇ : ਰੋਹਿਤ

ਮੇਜ਼ਬਾਨ ਇੰਗਲੈਂਡ ਖਿਲਾਫ ਵਰਲਡ ਕੱਪ ਟੂਰਨਾਮੈਂਟ ਦੇ ਐਤਵਾਰ ਨੂੰ ਖੇਡੇ ਗਏ ਮੁਕਾਬਲੇ ‘ਚ ਮਿਲੀ 31 ਦੌੜਾਂ ਦੀ ਹਾਰ ਦੇ ਬਾਅਦ ਸਲਾਮੀ ਬੱਲੇਬਾਜ਼ ਰੋਹਿਤ ਸ਼ਰਮਾ ਨੇ ਕਿਹਾ ਕਿ ਭਾਰਤ ਨੂੰ ਇੰਗਲੈਂਡ ਦੇ ਗੇਂਦਬਾਜ਼ਾਂ ਤੋਂ ਸਬਕ ਲੈਣ ਦੀ ਜ਼ਰੂਰਤ ਹੈ। ਭਾਰਤ ਨੂੰ ਐਤਵਾਰ ਨੂੰ ਇੰਗਲੈਂਡ ਖਿਲਾਫ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਰੋਹਿਤ ਨੇ ਇਸ ਮੁਕਾਬਲੇ ‘ਚ ਸ਼ਾਨਦਾਰ ਪਾਰੀ ਖੇਡਦੇ ਹੋਏ 102 ਦੌੜਾਂ ਬਣਾਈਆਂ ਅਤੇ ਇਸ ਵਰਲਡ ਕੱਪ ‘ਚ ਆਪਣਾ ਤੀਜਾ ਸੈਂਕੜਾ ਬਣਾਇਆ। ਇਸ ਵਰਲਡ ਕੱਪ ‘ਚ…

VIA PUNJAB
ਅੱਗੇ ਪੜ੍ਹੋ

ਮੋਦੀ ਵੱਲੋਂ ਚਾਰਟਰਡ ਅਕਾਊਂਟੈਂਟਾਂ ਤੇ ਡਾਕਟਰਾਂ ਦੀ ਸ਼ਲਾਘਾ

ਮੋਦੀ ਵੱਲੋਂ ਚਾਰਟਰਡ ਅਕਾਊਂਟੈਂਟਾਂ ਤੇ ਡਾਕਟਰਾਂ ਦੀ ਸ਼ਲਾਘਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਚਾਰਟਰਡ ਅਕਾਊਂਟੈਂਟਾਂ (ਸੀਏ) ਦੀ ਭੂਮਿਕਾ ਦੀ ਸ਼ਲਾਘਾ ਕੀਤੀ ਹੈ। ਉਨ੍ਹਾਂ ਕਿਹਾ ਕਿ ਸੀਏ ਸਮਾਜ ਵਿਚ ਇਮਾਨਦਾਰੀ ਵਾਲਾ ਸਭਿਆਚਾਰ ਅੱਗੇ ਲਿਜਾਣ ਵਿਚ ਮਦਦ ਕਰਦੇ ਹਨ। ਉਨ੍ਹਾਂ ਡਾਕਟਰਾਂ ਦੀ ਵੀ ਸ਼ਲਾਘਾ ਕਰਦਿਆਂ ਕਿਹਾ ਕਿ ਉਹ ਦਿਨ-ਰਾਤ ਸੁਸਾਇਟੀ ਨੂੰ ਸਿਹਤਮੰਦ ਰੱਖਣ ’ਚ ਲੱਗੇ ਰਹਿੰਦੇ ਹਨ। ‘ਚਾਰਟਰਡ ਅਕਾਊਂਟੈਂਟ’ਸ ਡੇਅ’ ਮੌਕੇ ਮੋਦੀ ਨੇ ਕਿਹਾ ਕਿ ਸੀਏ ਬਿਹਤਰ ਕਾਰਪੋਰੇਟ ਗਵਰਨੈਂਸ ਵਿਚ ਮਦਦ ਕਰਦਾ ਹੈ। ਇਸ ਤੋਂ ਇਲਾਵਾ ਇਨ੍ਹਾਂ ਦੀ ਆਰਥਿਕ ਖੁਸ਼ਹਾਲੀ ਵਿਚ ਵੀ ਅਹਿਮ ਭੂਮਿਕਾ…

VIA PUNJAB
ਅੱਗੇ ਪੜ੍ਹੋ

ਸ੍ਰੀਲੰਕਾ ਨੇ ਵੈਸਟ ਇੰਡੀਜ਼ ਨੂੰ 23 ਦੌੜਾਂ ਨਾਲ ਹਰਾਇਆ

ਸ੍ਰੀਲੰਕਾ ਨੇ ਵੈਸਟ ਇੰਡੀਜ਼ ਨੂੰ 23 ਦੌੜਾਂ ਨਾਲ ਹਰਾਇਆ

ਨੌਜਵਾਨ ਬੱਲੇਬਾਜ਼ ਅਵਿਸ਼ਕਾ ਫਰਨਾਂਡੋ(104) ਦੇ ਕਰੀਅਰ ਦੇ ਪਲੇਠੇ ਸੈਂਕੜੇ ਮਗਰੋਂ ਮੁਸ਼ਕਲ ਹਾਲਾਤ ਵਿੱਚ ਗੇਂਦਬਾਜ਼ਾਂ ਵੱਲੋਂ ਵਿਖਾਏ ਸ਼ਾਨਦਾਰ ਪ੍ਰਦਰਸ਼ਨ ਦੀ ਬਦੌਲਤ ਸ੍ਰੀਲੰਕਾ ਨੇ ਨਿਕੋਲਸ ਪੂਰਨ (118) ਦੇ ਸੈਂਕੜੇ ’ਤੇ ਪਾਣੀ ਫੇਰਦਿਆਂ ਵਿਸ਼ਵ ਕੱਪ ਦੇ ਲੀਗ ਮੁਕਾਬਲੇ ’ਚ ਵੈਸਟ ਇੰਡੀਜ਼ ਨੂੰ 23 ਦੌੜਾਂ ਨਾਲ ਹਰਾ ਦਿੱਤਾ। ਸ੍ਰੀਲੰਕਾ ਵੱਲੋਂ ਜਿੱਤ ਲਈ ਦਿੱਤੇ 339 ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆਂ ਵਿੰਡੀਜ਼ ਟੀਮ ਪੂਰਨ ਦੇ ਪਹਿਲੇ ਸੈਂਕੜੇ ਤੇ ਫਾਬਿਆਨ ਐਲਨ (51) ਵਿਚਾਲੇ ਸੱਤਵੇਂ ਵਿਕਟ ਲਈ 83 ਦੌੜਾਂ ਦੀ ਭਾਈਵਾਲੀ ਦੇ…

VIA PUNJAB
ਅੱਗੇ ਪੜ੍ਹੋ
1 707 708 709 710 711 1,271