ਭਾਰਤ ਦੀ ਹਾਰ ਕਾਰਨ ਧੋਨੀ ਆਲੋਚਕਾਂ ਦੇ ਨਿਸ਼ਾਨੇ ’ਤੇ

ਭਾਰਤ ਦੀ ਹਾਰ ਕਾਰਨ ਧੋਨੀ ਆਲੋਚਕਾਂ ਦੇ ਨਿਸ਼ਾਨੇ ’ਤੇ

ਭਾਰਤ ਦੀ ਵਿਸ਼ਵ ਕੱਪ ਵਿੱਚ ਇੰਗਲੈਂਡ ਹੱਥੋਂ ਹਾਰ ਮਗਰੋਂ ਸਾਬਕਾ ਕ੍ਰਿਕਟਰਾਂ ਨੇ ਮਹਿੰਦਰ ਧੋਨੀ ਦੀ ਖ਼ਰਾਬ ਬੱਲੇਬਾਜ਼ੀ ਦੀ ਸਖ਼ਤ ਆਲੋਚਨਾ ਕੀਤੀ, ਪਰ ਕਪਤਾਨ ਵਿਰਾਟ ਕੋਹਲੀ ਨੇ ਹਮੇਸ਼ਾਂ ਵਾਂਗ ਇਸ ਅਨੁਭਵੀ ਵਿਕਟਕੀਪਰ ਬੱਲੇਬਾਜ਼ ਦਾ ਪੱਖ ਲਿਆ। ਭਾਰਤ ਐਤਵਾਰ ਨੂੰ 338 ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆਂ ਪੰਜ ਵਿਕਟਾਂ ’ਤੇ 306 ਦੌੜਾਂ ਹੀ ਬਣਾ ਸਕਿਆ ਅਤੇ ਉਸ ਨੂੰ ਟੂਰਨਾਮੈਂਟ ਵਿੱਚ ਪਹਿਲੀ ਹਾਰ ਦਾ ਸਾਹਮਣਾ ਕਰਨਾ ਪਿਆ।ਧੋਨੀ 31 ਗੇਂਦਾਂ ’ਤੇ 42 ਅਤੇ ਕੇਦਾਰ ਜਾਧਵ 13 ਗੇਂਦਾਂ ’ਤੇ 12…

VIA PUNJAB
ਅੱਗੇ ਪੜ੍ਹੋ

ਇੰਗਲੈਂਡ ਨੇ ਚੰਗੀ ਗੇਂਦਬਾਜ਼ੀ ਕੀਤੀ: ਕੋਹਲੀ

ਇੰਗਲੈਂਡ ਨੇ ਚੰਗੀ ਗੇਂਦਬਾਜ਼ੀ ਕੀਤੀ: ਕੋਹਲੀ

ਭਾਰਤੀ ਕਪਤਾਨ ਵਿਰਾਟ ਕੋਹਲੀ ਨੇ ਇੰਗਲੈਂਡ ਖ਼ਿਲਾਫ਼ ਵਿਸ਼ਵ ਕੱਪ ਮੈਚ ਵਿੱਚ 338 ਦੌੜਾਂ ਦਾ ਟੀਚਾ ਹਾਸਲ ਕਰਨ ਵਿੱਚ ਅਸਫਲ ਰਹਿਣ ਮਗਰੋਂ ਕਿਹਾ ਕਿ ਉਸ ਦੇ ਬੱਲੇਬਾਜ਼ੀ ਹਾਲਾਤ ਮੁਤਾਬਕ ਪ੍ਰਦਰਸ਼ਨ ਨਹੀਂ ਕਰ ਸਕੇ, ਜਦਕਿ ਵਿਰੋਧੀ ਟੀਮ ਦੇ ਗੇਂਦਬਾਜ਼ਾਂ ਨੇ ਸ਼ਾਨਦਾਰ ਗੇਂਦਬਾਜ਼ੀ ਕੀਤੀ। ਕੋਹਲੀ ਨੇ ਕਿਹਾ ਕਿ ਪਿੱਚ ਸਪਾਟ ਸੀ ਅਤੇ ਉਸ ਦੇ ਬੱਲੇਬਾਜ਼ ਤੇਜ਼ੀ ਨਾਲ ਦੌੜਾਂ ਨਹੀਂ ਬਣਾ ਸਕੇ। ਕੋਹਲੀ ਨੇ ਮਹਿੰਦਰ ਸਿੰਘ ਧੋਨੀ ਦਾ ਬਚਾਅ ਕਰਦਿਆਂ ਕਿਹਾ ਕਿ ਇਸ ਵਿਕਟਕੀਪਰ ਬੱਲੇਬਾਜ਼ ਨੇ ਅਖ਼ੀਰ ਵਿੱਚ ਤੇਜ਼ੀ…

VIA PUNJAB
ਅੱਗੇ ਪੜ੍ਹੋ

ਚੰਨੀ ਵੱਲੋਂ ਸੁਖਬੀਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਰੋਹ ਨੂੰ ਸਿਆਸੀ ਰੰਗਤ ਦੇਣ ਦੀ ਥਾਂ ਸਹਿਯੋਗ ਦੇਣ ਦੀ ਅਪੀਲ

ਚੰਨੀ ਵੱਲੋਂ ਸੁਖਬੀਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਰੋਹ ਨੂੰ ਸਿਆਸੀ ਰੰਗਤ ਦੇਣ ਦੀ ਥਾਂ ਸਹਿਯੋਗ ਦੇਣ ਦੀ ਅਪੀਲ

”ਮੋਦੀ ਵੱਲੋਂ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵੱਲੋਂ ਵਿੱਢੇ ਇਸ ਇਤਿਹਾਸਕ ਸਮਾਰੋਹ ਵਿੱਚ ਭਾਗੀਦਾਰੀ ਦੀ ਪਹਿਲਾਂ ਹੀ ਕੀਤੀ ਜਾ ਚੁੱਕੀ ਹੈ ਪੁਸ਼ਟੀ” ਚੰਡੀਗੜ੍ਹ – ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸਿਆਸੀਕਰਨ ਕਰਨ ਦੀ ਥਾਂ ਇਸ ਇਤਿਹਾਸਕ ਸਮਾਰੋਹ ਨੂੰ ਹੋਰ ਵੀ ਗੌਰਵਮਈ ਬਨਾਉਣ ਲਈ ਸੂਬਾ ਸਰਕਾਰ ਨੂੰ ਸੁਹਿਰਦ ਸਹਿਯੋਗ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਨੇ ਕੌਮੀ ਡਾਕਟਰ ਦਿਵਸ ਦੇ ਮੌਕੇ ‘ਤੇ ਸੂਬੇ ਦੇ ਦੋ ਡਾਕਟਰਾਂ ਨੂੰ ਸੂਬਾ ਸਰਕਾਰ ਵੱਲੋਂ ਸਨਮਾਨਿਤ ਕਰਨ ਦਾ ਐਲਾਨ ਕੀਤਾ

ਮੁੱਖ ਮੰਤਰੀ ਨੇ ਕੌਮੀ ਡਾਕਟਰ ਦਿਵਸ ਦੇ ਮੌਕੇ ‘ਤੇ ਸੂਬੇ ਦੇ ਦੋ ਡਾਕਟਰਾਂ ਨੂੰ ਸੂਬਾ ਸਰਕਾਰ ਵੱਲੋਂ ਸਨਮਾਨਿਤ ਕਰਨ ਦਾ ਐਲਾਨ ਕੀਤਾ

ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਤੇ ਸਿਹਤ ਮੰਤਰੀ ਅਨਿਲ ਵਿਜ ਵੱਲੋਂ ਸਿਹਤ ਸੇਵਾਵਾਂ ਵਿਚ ਬਿਹਤਰੀ ਲਈ ਚੁੱਕੇ ਜਾ ਰਹੇ ਕਦਮਾਂ ਵਿਚ ਅੱਜ ਇਕ ਹੋਰ ਨਵਾਂ ਅਧਿਆਏ ਜੁੜ ਗਿਆ, ਜਦੋਂ ਮੁੱਖ ਮੰਤਰੀ ਨੇ ਕੌਮੀ ਡਾਕਟਰ ਦਿਵਸ ਦੇ ਮੌਕੇ ‘ਤੇ ਹਰੇਕ ਜਿਲੇ ਤੋਂ 2 ਜਿੰਨਾਂ ਵਿਚ ਇਕ ਨਿੱਜੀ ਤੇ ਇਕ ਸਰਕਾਰੀ ਸੇਵਾ ਦੇ ਡਾਕਟਰ ਨੂੰ ਸੂਬਾ ਸਰਕਾਰ ਵੱਲੋਂ ਸਨਮਾਨਿਤ ਕਰਨ ਦਾ ਐਲਾਨ ਕੀਤਾ| ਇਹ ਐਲਾਨ ਮੁੱਖ ਮੰਤਰੀ ਨੇ ਅੱਜ ਪੰਚਕੂਲਾ ਵਿਚ ਪਹਿਲੀ ਵਾਰ ਹਰਿਆਣਾ…

VIA PUNJAB
ਅੱਗੇ ਪੜ੍ਹੋ

ਰੋਪੜ ਪੁਲਿਸ ਨੇ ਖ਼ਤਰਨਾਕ ਰਿੰਦਾ ਗੈਂਗ ਦੇ ਸ਼ਾਰਪ-ਸ਼ੂਟਰ ਨੂੰ ਹਥਿਆਰਾਂ ਸਮੇਤ ਦਬੋਚਿਆ

ਰੋਪੜ ਪੁਲਿਸ ਨੇ ਖ਼ਤਰਨਾਕ ਰਿੰਦਾ ਗੈਂਗ ਦੇ ਸ਼ਾਰਪ-ਸ਼ੂਟਰ ਨੂੰ ਹਥਿਆਰਾਂ ਸਮੇਤ ਦਬੋਚਿਆ

ਰੋਪੜ – ਪੰਜਾਬ ਵਿੱਚ ਸੰਗਠਿਤ ਗੈਂਗ ‘ਤੇ ਤਿੱਖੀ ਕਾਰਵਾਈ ਕਰਦਿਆਂ ਰੋਪੜ ਪੁਲਿਸ ਨੇ ਮਹਾਰਾਸ਼ਟਰ ਦੇ ਖ਼ਤਰਨਾਕ ਗੈਂਗ ‘ਰਿੰਦਾ’ ਨਾਲ ਸਬੰਧਤ ਇੱਕ 22 ਸਾਲਾ ਸ਼ਾਰਪ-ਸ਼ੂਟਰ ਨੂੰ ਹਥਿਆਰਾਂ ਸਮੇਤ ਗ੍ਰਿਫਤਾਰ ਕੀਤਾ ਹੈ।ਐਸ.ਐਸ.ਪੀ. ਸਵਪਨ ਸ਼ਰਮਾਂ ਨੇ ਦੱਸਿਆ ਕਿ ‘ਰਿੰਦਾ’ ਨਾਲ ਸਬੰਧਤ ਇੱਕ ਸ਼ਾਰਪ ਸ਼ੂਟਰ ਯਾਦਵਿੰਦਰ ਸਿੰਘ ਉਰਫ ਯਾਦੀ ਉੱਤੇ ਕਤਲ, ਫਿਰੌਤੀ ਅਤੇ ਇਰਾਦਾ ਕਤਲ ਦੇ ਕਈ ਮਾਮਲੇ ਦਰਜ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਰਿੰਦਾ ਗੈਂਗ ਦੇ ਵੱਖ ਵੱਖ ਮੈਂਬਰਾਂ ਨਾਲ ਦੁਬਈ ਤੋਂ ਤਾਲਮੇਲ ਬਿਠਾਇਆ ਜਾ ਰਿਹਾ ਸੀ।…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਮੁੱਖ ਮੰਤਰੀ ਨੇ ਅੱਜ ਸੁਸਾਸ਼ਨ ਸਹਿਯੋਗੀਆਂ ਦੇ ਨਾਲ ਮੀਟਿੰਗ ਕਰ ਸਾਲ ਭਰ ਕੀਤੇ ਕੰਮਾਂ ਦੀ ਸਮੀਖਿਆ ਕੀਤੀ

ਹਰਿਆਣਾ ਦੇ ਮੁੱਖ ਮੰਤਰੀ ਨੇ ਅੱਜ ਸੁਸਾਸ਼ਨ ਸਹਿਯੋਗੀਆਂ ਦੇ ਨਾਲ ਮੀਟਿੰਗ ਕਰ ਸਾਲ ਭਰ ਕੀਤੇ ਕੰਮਾਂ ਦੀ ਸਮੀਖਿਆ ਕੀਤੀ

ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਮੁੱਖ ਮੰਤਰੀ ਸੁਸਾਸ਼ਨ ਸਹਿਯੋਗੀਆਂ ਨੇ ਅਧਿਕਾਰੀਆਂ ਦੇ ਨਾਲ ਬਿਹਤਰ ਤਾਲਮੇਲ ਰੱਖਦੇ ਹੋਏ ਜਨ ਹਿਤੈਸ਼ੀ ਨੀਤੀਆਂ ਦੀ ਆਮ ਨਾਗਰਿਕ ਤਕ ਪਹੁੰਚ ਆਸਾਨ ਅਤੇ ਪਾਰਦਰਸ਼ੀ ਬਨਾਉਣ ਵਿਚ ਵਰਣਨਯੋਗ ਕੰਮ ਕੀਤਾ ਹੈ| ਇਸ ਲਈ ਨਾਗਰਿਕ ਹੁਣ ਇੰਨਾਂ ਸੇਵਾਵਾਂ ਦਾ ਵੱਧ ਚੜਕੇ ਲਾਭ ਚੁੱਕ ਰਹੇ ਹਨ|ਮੁੱਖ ਮੰਤਰੀ ਇੱਥੇ ਸੁਸਾਸ਼ਨ ਸਹਿਯੋਗੀਆਂ ਦੇ ਨਾਲ ਮੀਟਿੰਗ ਕਰ ਸਾਲ ਭਰ ਕੀਤੇ ਕੰਮਾਂ ਦੀ ਸਮੀਖਿਆ ਕਰ ਰਹੇ ਸਨ| ਉਨਾਂ ਨੇ ਕਿਹਾ ਕਿ ਸੁਸਾਸ਼ਨ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀ ਭਲਾਈ ਲਈ ਵਚਨਬੱਧ: ਅਰੁਨਾ ਚੌਧਰੀ

ਪੰਜਾਬ ਸਰਕਾਰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀ ਭਲਾਈ ਲਈ ਵਚਨਬੱਧ: ਅਰੁਨਾ ਚੌਧਰੀ

ਸਮਾਜਿਕ ਸੁਰੱਖਿਆ ਮੰਤਰੀ ਨੇ ਵੱਖ-ਵੱਖ ਆਂਗਣਵਾੜੀ ਵਰਕਰਜ਼ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ – “ਪੰਜਾਬ ਸਰਕਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਦੂਰਅੰਦੇਸ਼ ਤੇ ਯੋਗ ਅਗਵਾਈ ਵਿੱਚ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਇਸ ਸਬੰਧੀ ਨਵੀਆਂ ਨੀਤੀਆਂ ਤੇ ਲੋੜੀਂਦਾ ਢਾਂਚਾ ਮੁਹੱਈਆ ਕਰਵਾਉਣ ਲਈ ਸੁਹਿਰਦਤਾ ਨਾਲ ਯਤਨਸ਼ੀਲ ਹੈ।”ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਅੱਜ ਵੱਖ-ਵੱਖ ਆਂਗਣਵਾੜੀ ਵਰਕਰਜ਼ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਹੋਈ ਮੀਟਿੰਗ ਦੌਰਾਨ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਨੂੰ ਅੰਤਰਰਾਸ਼ਟਰੀ ਨਗਰ ਕੀਰਤਨ ਸਬੰਧੀ ਪਾਕਿਸਤਾਨ ਸਿੱਖ ਗੁਰਦੁਆਰਾ ਕਮੇਟੀ ਦੇਵੇਗੀ ਭਰਵਾਂ ਸਹਿਯੋਗ

ਸ਼੍ਰੋਮਣੀ ਕਮੇਟੀ ਨੂੰ ਅੰਤਰਰਾਸ਼ਟਰੀ ਨਗਰ ਕੀਰਤਨ ਸਬੰਧੀ ਪਾਕਿਸਤਾਨ ਸਿੱਖ ਗੁਰਦੁਆਰਾ ਕਮੇਟੀ ਦੇਵੇਗੀ ਭਰਵਾਂ ਸਹਿਯੋਗ

ਭਾਈ ਲੌਂਗੋਵਾਲ ਨੂੰ ਸ. ਤਾਰਾ ਸਿੰਘ ਨੇ ਭੇਜਿਆ ਜਵਾਬੀ ਪੱਤਰ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ 25 ਜੁਲਾਈ 2019 ਨੂੰ ਸਜਾਏ ਜਾਣ ਵਾਲੇ ਅੰਤਰਰਾਸ਼ਟਰੀ ਨਗਰ ਕੀਰਤਨ ਦਾ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਭਰਵਾਂ ਸਵਾਗਤ ਕੀਤਾ ਹੈ। ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਤਾਰਾ ਸਿੰਘ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ…

VIA PUNJAB
ਅੱਗੇ ਪੜ੍ਹੋ

ਜੇਲ ਮੰਤਰੀ ਨੇ ਸੁਖਬੀਰ ਬਾਦਲ ਨੂੰ ਚਿੱਠੀ ਲਿਖ ਕੇ ਵੰਗਾਰਿਆ

ਜੇਲ ਮੰਤਰੀ ਨੇ ਸੁਖਬੀਰ ਬਾਦਲ ਨੂੰ ਚਿੱਠੀ ਲਿਖ ਕੇ ਵੰਗਾਰਿਆ

ਸਾਬਕਾ ਗ੍ਰਹਿ ਮੰਤਰੀ ਨੂੰ ਜੇ ਜੇਲ ਮੈਨੂਅਲ ਪਤਾ ਹੁੰਦੇ ਤਾਂ ਲੁਧਿਆਣਾ ਜੇਲ ਘਟਨਾ ਬਾਰੇ ਬੇਤੁਕਾ ਬਿਆਨ ਨਾ ਦਿੰਦਾ: ਰੰਧਾਵਾ ਚੰਡੀਗੜ – ਲੁਧਿਆਣਾ ਕੇਂਦਰੀ ਜੇਲ ਮੰਤਰੀ ਵਿੱਚ ਕੈਦੀਆਂ ਵੱਲੋਂ ਕੀਤੀ ਹਿੰਸਾ ਉਪਰ ਟਿੱਪਣੀਆਂ ਕਰ ਕੇ ਸਿਆਸੀ ਰੋਟੀਆਂ ਸੇਕਣ ਵਾਲੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਚਿੱਠੀ ਲਿਖ ਕੇ ਜੇਲ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਵੰਗਾਰਦਿਆਂ ਕਿਹਾ ਹੈ ਕਿ ਜੇਕਰ ਸਾਬਕਾ ਗ੍ਰਹਿ ਮੰਤਰੀ ਨੂੰ ਜੇਲ ਮੈਨੂਅਲ ਬਾਰੇ ਪਤਾ ਹੁੰਦਾ ਤਾਂ ਉਹ ਉਨਾਂ ਦਾ ਅਸਤੀਫਾ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਵੱਲੋਂ 550ਵੇਂ ਪ੍ਰਕਾਸ਼ ਪੁਰਬ ਸਬੰਧੀ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਸੱਦਾ

ਸ਼੍ਰੋਮਣੀ ਕਮੇਟੀ ਵੱਲੋਂ 550ਵੇਂ ਪ੍ਰਕਾਸ਼ ਪੁਰਬ ਸਬੰਧੀ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਸੱਦਾ

ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ 12 ਨਵੰਬਰ 2019 ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਮੁੱਖ ਸਮਾਗਮ ਵਿਚ ਸ਼ਾਮਲ ਹੋਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਸੱਦਾ ਦਿੱਤਾ ਗਿਆ ਹੈ। ਦਿੱਲੀ ਵਿਖੇ ਪ੍ਰਧਾਨ ਮੰਤਰੀ ਨਾਲ ਇਕ ਨਿੱਜੀ ਮਿਲਣੀ ਸਮੇਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਉਨ੍ਹਾਂ ਨੂੰ ਇਹ ਸੱਦਾ-ਪੱਤਰ ਦਿੱਤਾ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ…

VIA PUNJAB
ਅੱਗੇ ਪੜ੍ਹੋ
1 708 709 710 711 712 1,271