ਸਵਿਟਜਲੈਂਡ ਸਰਕਾਰ ਨੇ ਨੀਰਵ ਮੋਦੀ ਦੇ ਖਾਤਿਆਂ ‘ਤੇ ਲਗਾਈ ਰੋਕ

ਸਵਿਟਜਲੈਂਡ ਸਰਕਾਰ ਨੇ ਨੀਰਵ ਮੋਦੀ ਦੇ ਖਾਤਿਆਂ ‘ਤੇ ਲਗਾਈ ਰੋਕ

ਨਵੀਂ ਦਿੱਲੀ – ਪੰਜਾਬ ਨੈਸ਼ਨਲ ਬੈਂਕ ਦੇ ਨਾਲ ਹਜ਼ਾਰਾਂ ਕਰੋੜ ਰੁਪਏ ਦਾ ਲੋਨ ਘੁਟਾਲਾ ਕਰਨ ਦੇ ਦੋਸ਼ੀ ਤੇ ਮਨੀ ਲਾਂਡਰਿੰਗ ਕੇਸ ਦੇ ਭਗੌੜੇ ਸਾਬਿਤ ਕੀਤੇ ਜਾ ਚੁੱਕੇ ਹੀਰਾ ਵਪਾਰੀ ਨੀਰਵ ਮੋਦੀ ‘ਤੇ ਸਵਿਟਜ਼ਰਲੈਂਡ ਸਰਕਾਰ ਨੇ ਵੱਡੀ ਕਾਰਵਾਈ ਕੀਤੀ ਹੈ। ਸਥਾਨਕ ਸਰਕਾਰ ਨੇ ਨੀਰਵ ਮੋਦੀ ਦੇ ਚਾਰ ਬੈਂਕ ਖਾਤਿਆਂ ‘ਤੇ ਰੋਕ ਲਗਾ ਦਿੱਤੀ ਹੈ। ਜਿਸ ਨਾਲ ਨੀਰਵ ਮੋਦੀ ਤੇ ਉਸ ਨਾਲ ਜੁੜੇ ਲੋਕ ਉਸ ਖਾਤੇ ‘ਚ ਜਮਾਂ ਪੈਸਿਆਂ ਦਾ ਇਸਤੇਮਾਲ ਨਹੀਂ ਕਰ ਸਕਣਗੇ। ਸਵਿਟਜ਼ਰਲੈਂਡ ਦੀ ਇਸ…

VIA PUNJAB
ਅੱਗੇ ਪੜ੍ਹੋ

ਬਜਟ ਤੋਂ ਪਹਿਲਾਂ ਸੀਤਾਰਮਨ ਨੇ ਲਈ ਡਾ. ਮਨਮੋਹਨ ਸਿੰਘ ਤੋਂ ਸਲਾਹ

ਬਜਟ ਤੋਂ ਪਹਿਲਾਂ ਸੀਤਾਰਮਨ ਨੇ ਲਈ ਡਾ. ਮਨਮੋਹਨ ਸਿੰਘ ਤੋਂ ਸਲਾਹ

ਨਵੀਂ ਦਿੱਲੀ – ਵਿੱਤ ਮੰਤਰੀ ਨਿਰਮਲਾ ਸੀਤਾਰਮਨ 5 ਜੁਲਾਈ ਨੂੰ ਬਜਟ ਪੇਸ਼ ਕਰਨਗੇ। ਇਸ ਤੋਂ ਪਹਿਲਾਂ ਵੀਰਵਾਰ ਨੂੰ ਉਨ੍ਹਾਂ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨਾਲ ਦਿੱਲੀ ਸਥਿਤ ਉਨ੍ਹਾਂ ਦੀ ਰਿਹਾਇਸ਼ ‘ਤੇ ਮੁਲਾਕਾਤ ਕੀਤੀ।ਵਿੱਤ ਮੰਤਰੀ ਬਣਨ ਬਾਅਦ ਨਿਰਮਲਾ ਸੀਤਾਰਮਨ ਦਾ ਇਹ ਪਹਿਲਾ ਬਜਟ ਹੋਏਗਾ।ਉਹ ਐਨਡੀਏ ਦੀ ਪਿਛਲੀ ਸਰਕਾਰ ਵਿੱਚ ਰੱਖਿਆ ਮੰਤਰੀ ਸਨ।

VIA PUNJAB
ਅੱਗੇ ਪੜ੍ਹੋ

ਸੈਮੀਫਾਈਨਲ ਦੀ ਰਾਹ ਮਜ਼ਬੂਤ ਕਰਨ ਉਤਰੇਗਾ ਭਾਰਤ

ਸੈਮੀਫਾਈਨਲ ਦੀ ਰਾਹ ਮਜ਼ਬੂਤ ਕਰਨ ਉਤਰੇਗਾ ਭਾਰਤ

ਵਿਸ਼ਵ ਕੱਪ ਵਿਚ ਅਜੇਤੂ ਰਹਿ ਕੇ ਆਪਣਾ ਅਭਿਆਨ ਸਫਲਤਾਪੂਰਵਕ ਅੱਗੇ ਵਧਾ ਰਹੀ ਭਾਰਤੀ ਕ੍ਰਿਕਟ ਟੀਮ ਵੀਰਵਾਰ ਨੂੰ ਵੈਸਟਇੰਡੀਜ਼ ਖਿਲਾਫ ਜਿੱਤ ਨਾਲ ਸੈਮੀਫਾਈਨਲ ਦੀਆਂ ਆਪਣੀਆਂ ਉਮੀਦਾਂ ਨੂੰ ਮਜ਼ਬੂਤ ਕਰਨ ਲਈ ਉਤਰੇਗੀ। ਵਿਰਾਟ ਕੋਹਲੀ ਦੀ ਕਪਤਾਨੀ ਵਾਲੀ ਟੀਮ 5 ਮੈਚਾਂ ਵਿਚ 4 ਜਿੱਤਾਂ ਅਤੇ 1 ਮੈਚ ਰੱਦ ਰਹਿਣ ਤੋਂ ਬਾਅਦ ਅੰਕ ਸੂਚੀ ਵਿਚ ਤੀਜੇ ਸਥਾਨ ‘ਤੇ ਹੈ। ਉਸ ਦੇ ਫਿਲਹਾਲ 9 ਅੰਕ ਹਨ। ਆਸਟਰੇਲੀਆ 12 ਅੰਕਾਂ ਨਾਲ ਸੈਮੀਫਾਈਨਲ ਵਿਚ ਜਗ੍ਹਾ ਪੱਕੀ ਕਰ ਚੁੱਕਾ ਹੈ। ਹੁਣ ਬਾਕੀ 3…

VIA PUNJAB
ਅੱਗੇ ਪੜ੍ਹੋ

ਰੌਬਰਟ ਮੂਲਰ ਆਪਣੀ ਰਿਪੋਰਟ ਤੇ ਗਵਾਹੀ ਦੇਣ ਲਈ ਤਿਆਰ

ਰੌਬਰਟ ਮੂਲਰ ਆਪਣੀ ਰਿਪੋਰਟ ਤੇ ਗਵਾਹੀ ਦੇਣ ਲਈ ਤਿਆਰ

ਅਮਰੀਕਾ ਦੇ ਵਿਸ਼ੇਸ਼ ਵਕੀਲ ਰੌਬਰਟ ਮੂਲਰ 2016 ਵਿਚ ਦੇਸ਼ ਦੀਆਂ ਰਾਸ਼ਟਰਪਤੀ ਚੋਣਾਂ ਵਿਚ ਰੂਸੀ ਦਖਲ ਦੇ ਮਾਮਲੇ ਵਿਚ ਆਪਣੀ ਰਿਪੋਰਟ ‘ਤੇ 17 ਜੁਲਾਈ ਨੂੰ ਗਵਾਹੀ ਦੇਣ ਲਈ ਤਿਆਰ ਹੋਏ ਹਨ। ਪ੍ਰਤੀਨਿਧੀ ਸਭਾ ਦੀ ਨਿਆਂਇਕ ਅਤੇ ਖੁਫੀਆ ਕਮੇਟੀ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਕਮੇਟੀ ਦੇ ਪ੍ਰਧਾਨ ਐਡਮ ਸ਼ਿਫ ਨੇ ਟਵੀਟ ਕੀਤਾ,”ਰੌਬਰਟ ਮੂਲਰ ਸੰਮਨ ਜਾਰੀ ਹੋਣ ਦੇ ਬਾਅਦ ਕਾਂਗਰਸ ਸਾਹਮਣੇ ਗਵਾਹੀ ਦੇਣ ਲਈ ਤਿਆਰ ਹੋ ਗਏ ਹਨ।” ਉਨ੍ਹਾਂ ਨੇ ਲਿਖਿਆ,”ਟਰੰਪ ਨੂੰ ਜੇਤੂ ਬਣਾਉਣ ਲਈ ਰੂਸ ਨੇ…

VIA PUNJAB
ਅੱਗੇ ਪੜ੍ਹੋ

ਭਾਰਤ ਖ਼ਿਲਾਫ਼ ਲੜੀ ਮਗਰੋਂ ਸੰਨਿਆਸ ਲਵੇਗਾ ਗੇਲ

ਭਾਰਤ ਖ਼ਿਲਾਫ਼ ਲੜੀ ਮਗਰੋਂ ਸੰਨਿਆਸ ਲਵੇਗਾ ਗੇਲ

ਵੈਸਟ ਇੰਡੀਜ਼ ਦਾ ਸਟਾਰ ਬੱਲੇਬਾਜ਼ ਕ੍ਰਿਸ ਗੇਲ ਅਗਸਤ-ਸਤੰਬਰ ਵਿੱਚ ਭਾਰਤ ਖ਼ਿਲਾਫ਼ ਹੋਣ ਵਾਲੀ ਘਰੇਲੂ ਇੱਕ ਰੋਜ਼ਾ ਅਤੇ ਟੈਸਟ ਲੜੀ ਮਗਰੋਂ ਕੌਮਾਂਤਰੀ ਕ੍ਰਿਕਟ ਤੋਂ ਸੰਨਿਆਸ ਲੈ ਲਵੇਗਾ। ਗੇਲ ਨੇ ਬੀਤੇ ਮਹੀਨੇ ਕਿਹਾ ਸੀ ਕਿ ਮੌਜੂਦਾ ਵਿਸ਼ਵ ਕੱਪ ਮਗਰੋਂ ਉਹ ਸੰਨਿਆਸ ਲਵੇਗਾ, ਪਰ ਇੱਥੇ ਭਾਰਤ ਖ਼ਿਲਾਫ਼ ਹੋਣ ਵਾਲੇ ਮੈਚ ਤੋਂ ਇੱਕ ਦਿਨ ਪਹਿਲਾਂ ਅੱਜ ਮੀਡੀਆ ਨਾਲ ਗੱਲਬਾਤ ਕਰਦਿਆਂ ਖੱਬੇ ਹੱਥ ਦੇ ਇਸ ਬੱਲੇਬਾਜ਼ ਨੇ ਕਿਹਾ ਕਿ ਉਸ ਨੇ ਮਨ ਬਦਲ ਲਿਆ ਹੈ। ਗੇਲ ਨੇ ਕਿਹਾ, ‘‘ਅਜੇ ਮੈਂ…

VIA PUNJAB
ਅੱਗੇ ਪੜ੍ਹੋ

ਪਾਕਿਸਤਾਨ ਨੇ ਨਿਊਜ਼ੀਲੈਂਡ ਨੂੰ ਛੇ ਵਿਕਟਾਂ ਨਾਲ ਹਰਾਇਆ

ਪਾਕਿਸਤਾਨ ਨੇ ਨਿਊਜ਼ੀਲੈਂਡ ਨੂੰ ਛੇ ਵਿਕਟਾਂ ਨਾਲ ਹਰਾਇਆ

ਪਾਕਿਸਤਾਨ ਨੇ ਇੱਥੇ ਵਿਸ਼ਵ ਕ੍ਰਿਕਟ ਕੱਪ ਦੇ ਹੋਏ ਮੈਚ ਵਿੱਚ ਬੁੱਧਵਾਰ ਨੂੰ ਨਿਊਜ਼ੀਲੈਂਡ ਨੂੰ ਛੇ ਵਿਕਟਾਂ ਨਾਲ ਹਰਾ ਦਿੱਤਾ। ਨਿਊਜ਼ੀਲੈਂਡ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਸੱਤ ਵਿਕਟਾਂ ਉੱਤੇ 237 ਦੌੜਾਂ ਬਣਾਈਆਂ। ਇਸ ਦੇ ਜਵਾਬ ਵਿੱਚ ਪਾਕਿਸਤਾਨ ਨੇ 49.1 ਓਵਰ ਦੇ ਵਿੱਚ ਚਾਰ ਵਿਕਟਾਂ ਉੱਤੇ 241 ਦੌੜਾਂ ਬਣਾ ਲਈਆਂ। ਇਸ ਜਿੱਤ ਵਿਚ ਬਾਬਰ ਆਜ਼ਮ (101*) ਅਤੇ ਹਾਰਿਸ ਸੋਹਿਲ (68 ਦੌੜਾਂ) ਦਾ ਵਿਸ਼ੇਸ਼ ਯੋਗਦਾਨ ਰਿਹਾ।ਇਸ ਤੋਂ ਪਹਿਲਾਂ ਜੇਮਜ਼ ਨੀਸ਼ਾਮ ਅਤੇ ਕੋਲਿਨ ਡੀ ਗਰੈਂਡਹੋਮ ਵੱਲੋਂ ਖੇਡੀ ਗਈ 132 ਦੌੜਾਂ…

VIA PUNJAB
ਅੱਗੇ ਪੜ੍ਹੋ

ਜੱਜ ਵਲੋਂ ਟਰੰਪ ਵਿਰੁੱਧ ਮੁਕੱਦਮੇ ਨੂੰ ਮਨਜ਼ੂਰੀ

ਜੱਜ ਵਲੋਂ ਟਰੰਪ ਵਿਰੁੱਧ ਮੁਕੱਦਮੇ ਨੂੰ ਮਨਜ਼ੂਰੀ

ਵਾਸ਼ਿੰਗਟਨ – ਅਮਰੀਕਾ ਵਿਚ ਇਕ ਫੈਡਰਲ ਜੱਜ ਨੇ ਰਾਸ਼ਟਰਪਤੀ ਡੋਨਾਲਡ ਟਰੰਪ ਵਿਰੁੱਧ ਮੁਕੱਦਮਾ ਚਲਾਉਣ ਦੀ ਮਨਜ਼ੂਰੀ ਦੇ ਦਿੱਤੀ| ਟਰੰਪ ਤੇ ਦੋਸ਼ ਹੈ ਕਿ ਉਨ੍ਹਾਂ ਨੇ ਰਾਸ਼ਟਰਪਤੀ ਰਹਿੰਦਿਆਂ ਵੀ ਲਾਭ ਕਮਾਇਆ ਜੋ ਸੰਵਿਧਾਨ ਦੀ ਵਿਵਸਥਾ ਦੀ ਉਲੰਘਣਾ ਹੈ| ਕੋਲੰਬੀਆ ਜ਼ਿਲੇ ਦੇ ਯੂ.ਐਸ. ਡਿਸਟ੍ਰਿਕਟ ਜੱਜ ਐਮੇਟ ਜੀ. ਸੁਲੀਵਨ ਨੇ ਕਾਨੂੰਨ ਵਿਭਾਗ ਦੇ ਵਕੀਲ ਦੀ ਅਪੀਲ ਦੇ ਵਿਰੁੱਧ ਫੈਸਲਾ ਸੁਣਾਇਆ| ਵਕੀਲ ਨੇ ਮੁਕੱਦਮੇ ਦੇ ਮੱਧ ਵਿਚ ਹਾਈ ਕੋਰਟ ਵਿਚ ਅਪੀਲ ਕਰਨ ਅਤੇ ਇਸ ਦੌਰਾਨ ਮੁਕੱਦਮੇ ਦੀ ਸੁਣਵਾਈ ਰੋਕਣ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਨੇ ਨਸ਼ਾ ਤਸਕਰੀ ਦਾ ਵਾਰ-ਵਾਰ ਗੁਨਾਹ ਕਰਨ ਵਾਲਿਆਂ ਦੀ ਇਤਹਿਆਦੀ ਹਿਰਾਸਤ ਦਾ ਪ੍ਰਸਤਾਵ ਰੱਖਿਆ

ਮੁੱਖ ਮੰਤਰੀ ਨੇ ਨਸ਼ਾ ਤਸਕਰੀ ਦਾ ਵਾਰ-ਵਾਰ ਗੁਨਾਹ ਕਰਨ ਵਾਲਿਆਂ ਦੀ ਇਤਹਿਆਦੀ ਹਿਰਾਸਤ ਦਾ ਪ੍ਰਸਤਾਵ ਰੱਖਿਆ

ਮਾਮਲਿਆਂ ਦੀ ਛੇਤੀ ਸੁਣਵਾਈ ਲਈ ਫਾਸਟ ਟਰੈਕ ਅਦਾਲਤਾਂ ਦਾ ਸੁਝਾਅ ਚੰਡੀਗੜ੍ਹ – ਨਸ਼ਿਆਂ ਵਿਰੁੱਧ ਸੂਬਾ ਸਰਕਾਰ ਵੱਲੋਂ ਵਿੱਢੀ ਜੰਗ ਨੂੰ ਹੋਰ ਤਿੱਖੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਨਸ਼ਾ ਤਸਕਰੀ ਵਿੱਚ ਵਾਰ-ਵਾਰ ਗੁਨਾਹ ਕਰਨ ਵਾਲਿਆਂ ਦੀ ਇਤਹਿਆਦੀ ਹਿਰਾਸਤ ਦਾ ਪ੍ਰਸਤਾਵ ਪੇਸ਼ ਕੀਤਾ। ਇਹ ਪ੍ਰਸਤਾਵ ਪੰਜਾਬ ਪੁਲਿਸ ਵੱਲੋਂ ਅਜਿਹੇ ਲਗਪਗ 200 ਅਪਰਾਧੀਆਂ ਦੀ ਕੀਤੀ ਸ਼ਨਾਖਤ ਦੀਆਂ ਰਿਪੋਰਟਾਂ ਦੇ ਮੱਦੇਨਜ਼ਰ ਪੇਸ਼ ਕੀਤਾ ਗਿਆ। ਮੁੱਖ ਮੰਤਰੀ ਨੇ ਕਿਹਾ ਕਿ ਐਨ.ਡੀ.ਪੀ.ਐਸ ਐਕਟ ਅਜਿਹੇ ਅਪਰਾਧੀਆਂ ਲਈ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਮੁਲਾਜ਼ਮ ਸ. ਗੁਰਮੇਜ ਸਿੰਘ ਦੀ ਹੱਤਿਆ ਦੀ ਭਾਈ ਲੌਂਗੋਵਾਲ ਨੇ ਕੀਤੀ ਨਿੰਦਾ

ਸ਼੍ਰੋਮਣੀ ਕਮੇਟੀ ਮੁਲਾਜ਼ਮ ਸ. ਗੁਰਮੇਜ ਸਿੰਘ ਦੀ ਹੱਤਿਆ ਦੀ ਭਾਈ ਲੌਂਗੋਵਾਲ ਨੇ ਕੀਤੀ ਨਿੰਦਾ

ਸ਼੍ਰੋਮਣੀ ਕਮੇਟੀ ਮ੍ਰਿਤਕ ਦੇ ਪਰਿਵਾਰ ਨੂੰ ਦੇਵੇਗੀ 1 ਲੱਖ ਰੁਪਏ ਦੀ ਸਹਾਇਤਾ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਦੇ ਕਰਮਚਾਰੀ ਸ. ਗੁਰਮੇਜ ਸਿੰਘ ਦੀ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਕੀਤੀ ਗਈ ਹੱਤਿਆ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਪੰਜਾਬ ਅੰਦਰ ਅਮਨ-ਕਾਨੂੰਨ ਦੀ ਵਿਗੜ ਰਹੀ ਸਥਿਤੀ ’ਤੇ ਸਵਾਲ ਖੜ੍ਹੇ ਕੀਤੇ ਹਨ। ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਇਕ ਬਿਆਨ ਰਾਹੀਂ ਭਾਈ ਗੋਬਿੰਦ ਸਿੰਘ…

VIA PUNJAB
ਅੱਗੇ ਪੜ੍ਹੋ

ਮਾਲ ਮੰਤਰੀ ਨੇ ਜੋ ਕਿਹਾ, ਉਹ ਕਰਕੇ ਦਿਖਾਇਆ

ਮਾਲ ਮੰਤਰੀ ਨੇ ਜੋ ਕਿਹਾ, ਉਹ ਕਰਕੇ ਦਿਖਾਇਆ

ਪਟਿਆਲਾ ਤੇ ਜਲੰਧਰ ਡਵੀਜਨਾਂ ਦੇ ਸੁਪਰਡੰਟ ਗ੍ਰੇਡ-2 ਦੇ ਅਧਿਕਾਰੀਆਂ ਨੂੰ ਸੁਪਰਡੰਟ ਗ੍ਰੇਡ-1 ਵਿੱਚ ਪਦਉੱਨਤ ਕੀਤਾ ਚੰਡੀਗੜ – ਮਾਲ ਮੰਤਰੀ, ਪੰਜਾਬ ਸ੍ਰੀ ਗੁਰਪ੍ਰੀਤ ਸਿੰਘ ਕਾਂਗੜ ਦੀ ਮੁਲਾਜ਼ਮ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੁਲਾਕਾਤ ਤੋਂ ਬਾਅਦ ਪੰਜਾਬ ਰਾਜ ਜ਼ਿਲਾ (ਡੀ.ਸੀ.) ਦਫ਼ਤਰ ਦੇ ਕਰਮਚਾਰੀਆਂ ਦੀ ਸੁਪਰਡੰਟ ਗ੍ਰੇਡ-2 ਦੇ ਅਧਿਕਾਰੀਆਂ ਨੂੰ ਸੁਪਰਡੰਟ ਗ੍ਰੇਡ-1 ਵਿੱਚ ਪਦਉੱਨਤ ਕਰਨ ਸਬੰਧੀ ਲੰਮੇ ਸਮੇਂ ਤੋਂ ਲੰਬਿਤ ਪਈ ਮੰਗ ਨੂੰ ਇੱਕ ਹਫ਼ਤੇ ਵਿੱਚ ਪੂਰਾ ਕੀਤਾ ਗਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਮਾਲ ਮੰਤਰੀ ਨੇ ਦੱਸਿਆ ਕਿ ਯੂਨੀਅਨ…

VIA PUNJAB
ਅੱਗੇ ਪੜ੍ਹੋ
1 716 717 718 719 720 1,271