ਭਾਰਤ ਦੀ ਸਥਿਤੀ ਅਜੇ ਵੀ ਚਿੰਤਾਜਨਕ: ਡਬਲਯੂਐੱਚਓ

ਭਾਰਤ ਦੀ ਸਥਿਤੀ ਅਜੇ ਵੀ ਚਿੰਤਾਜਨਕ: ਡਬਲਯੂਐੱਚਓ

ਜਨੇਵਾ – ਆਲਮੀ ਸਿਹਤ ਸੰਸਥਾ (ਡਬਲਯੂਐੱਚਓ) ਨੇ ਕਿਹਾ ਹੈ ਕਿ ਭਾਰਤ ਦੀ ਸਥਿਤੀ ਅਜੇ ਵੀ ਚਿੰਤਾਜਨਕ ਹੈ ਕਿਉਂਕਿ ਇਸ ਦੇ ਕਈ ਸੂਬਿਆਂ ਵਿੱਚ ਕੋਵਿਡ- 19 ਦੇ ਕੇਸਾਂ, ਦਾਖ਼ਲ ਮਰੀਜ਼ਾਂ ਦੀ ਗਿਣਤੀ ਤੇ ਇਸ ਮਹਾਮਾਰੀ ਕਾਰਨ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਗੰਭੀਰ ਹੈ। ਸੰਸਥਾ ਦੇ ਨਿਰਦੇਸ਼ਕ ਜਨਰਲ ਟੈਡਰੋਸ ਅਧਾਨੋਮ ਨੇ ਕਿਹਾ ਕਿ ਡਬਲਯੂਐੱਚਓ ਵੱਲੋਂ ਸਥਿਤੀ ਵੱਲ ਲਗਾਤਾਰ ਧਿਆਨ ਦਿੱਤਾ ਜਾ ਰਿਹਾ ਹੈ। ਸੰਸਥਾ ਵੱਲੋਂ ਹਜ਼ਾਰਾਂ ਆਕਸੀਜਨ ਕੰਨਸਨਟਰੇਟਰ, ਭਾਰਤ ਦੇ ਦੂਰ-ਦੁਰਾਡੇ ਦੇ ਇਲਾਕਿਆਂ ਵਿੱਚ ਚੱਲਦੇ-ਫਿਰਦੇ ਹਸਪਤਾਲ ਬਣਾਉਣ…

VIA PUNJAB
ਅੱਗੇ ਪੜ੍ਹੋ

ਟੈਕਸਾਸ ਦੇ ਇੱਕ ਕਾਰੋਬਾਰੀ ਦੀ ਲਾਪਤਾ ਹੋਣ ਤੋਂ ਤਕਰੀਬਨ ਸੱਤ ਮਹੀਨਿਆਂ ਬਾਅਦ ਲਾਸ਼ ਮਿਲੀ

ਟੈਕਸਾਸ ਦੇ ਇੱਕ ਕਾਰੋਬਾਰੀ ਦੀ ਲਾਪਤਾ ਹੋਣ ਤੋਂ ਤਕਰੀਬਨ ਸੱਤ ਮਹੀਨਿਆਂ ਬਾਅਦ ਲਾਸ਼ ਮਿਲੀ

ਫਰਿਜ਼ਨੋ – ਅਮਰੀਕਾ ਦੇ ਸ਼ਹਿਰ ਡੈਲਾਸ ਦੇ ਇੱਕ ਕਾਰੋਬਾਰੀ ਐਲਨ ਵਾਈਟ ਜੋ ਕਿ ਅਕਤੂਬਰ ਤੋਂ ਲਾਪਤਾ ਹੈ, ਦੀ ਲਾਸ਼ ਟੈਕਸਾਸ ਸ਼ਹਿਰ ਦੇ ਇੱਕ ਜੰਗਲੀ ਖੇਤਰ ਵਿੱਚ ਮਿਲੀ ਹੈ। ਇਸ ਕਾਰੋਬਾਰੀ ਦੀ ਲਾਸ਼ ਦੇ ਅਵਸ਼ੇਸ਼ ਪਾਲ ਕੁਇਨ ਕਾਲਜ ਲਈ ਕੰਮ ਕਰ ਰਹੇ ਸਰਵੇ ਕਰਮਚਾਰੀਆਂ ਨੂੰ ਵੀਰਵਾਰ ਵਾਲੇ ਦਿਨ ਕੈਂਪਸ ਦੇ ਨੇੜੇ ਮਿਲੇ। ਇਨ੍ਹਾਂ ਮਨੁੱਖੀ ਅਵਸ਼ੇਸ਼ਾਂ ਦੀ ਪਛਾਣ ਡੈਲਾਸ ਕਾਉਂਟੀ ਦੇ ਮੈਡੀਕਲ ਪ੍ਰੀਖਿਅਕ ਦੁਆਰਾ ਐਲਨ ਵਾਈਟ ਵਜੋਂ ਕੀਤੀ ਗਈ ਹੈ।ਐਲਨ ਜੋ ਕਿ ਅਕਾਉਟਿੰਗ ਫਰਮ ਕੇ ਪੀ ਐਮ…

VIA PUNJAB
ਅੱਗੇ ਪੜ੍ਹੋ

ਦਿੱਲੀ ‘ਚ ਕੇਜਰੀਵਾਲ ਨੇ ਫੇਰ ਵਧਾਈ ਲਾਕਡਾਊਨ ਦੀ ਮਿਆਦ

ਦਿੱਲੀ ‘ਚ ਕੇਜਰੀਵਾਲ ਨੇ ਫੇਰ ਵਧਾਈ ਲਾਕਡਾਊਨ ਦੀ ਮਿਆਦ

ਨਵੀਂ ਦਿੱਲੀ – ਕੋਰੋਨਾ ਮਹਾਂਮਾਰੀ ਕਾਰਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਵਿਚ ਇਕ ਵਾਰ ਫਿਰ ਲਾਕਡਾਊਨ ਵਧਾਉਣ ਦਾ ਐਲਾਨ ਕੀਤਾ ਹੈ। ਇਹ ਲਾਕਡਾਊਨ 24 ਮਈ ਦੀ ਸਵੇਰ 5 ਵਜੇ ਤੱਕ ਜਾਰੀ ਰਹੇਗਾ। ਇਸ ਸਮੇਂ ਦੌਰਾਨ ਨਿਯਮਾਂ ਵਿਚ ਕੋਈ ਨਵੀਂ ਢਿੱਲ ਨਹੀਂ ਦਿੱਤੀ ਗਈ ਹੈ।

VIA PUNJAB
ਅੱਗੇ ਪੜ੍ਹੋ

ਗੰਗਾ ਨਦੀ ਵਿੱਚ ਲਾਸ਼ਾਂ ਮਿਲਣਾ ਬੇਹੱਦ ਚਿੰਤਾਜਨਕ : ਰਾਹੁਲ ਗਾਂਧੀ

ਗੰਗਾ ਨਦੀ ਵਿੱਚ ਲਾਸ਼ਾਂ ਮਿਲਣਾ ਬੇਹੱਦ ਚਿੰਤਾਜਨਕ : ਰਾਹੁਲ ਗਾਂਧੀ

ਨਵੀਂ ਦਿੱਲੀ – ਦੇਸ਼ ਵਿੱਚ ਕੋਰੋਨਾ ਦਾ ਕਹਿਰ ਦਿਨੋਂ-ਦਿਨ ਵੱਧਦਾ ਜਾ ਰਿਹਾ ਹੈ। ਉੱਥੇ ਹੀ ਦੂਜੇ ਪਾਸੇ ਗੰਗਾ ਨਦੀ ਵਿੱਚ ਸੈਂਕੜੇ ਲਾਸ਼ਾਂ ਦੇ ਵਹਿਨ ਦੇ ਮਾਮਲੇ ਵੀ ਸਾਹਮਣੇ ਆਉਣ ਲੱਗੇ ਹਨ। ਇਸ ਤੇ ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਹਮਲਾ ਬੋਲਿਆ ਹੈ। ਉਨ੍ਹਾਂ ਨੇ ਟਵੀਟ ਕਰ ਕੇ ਲਿਖਿਆ ਕਿ ਜੋ ਕਹਿੰਦੇ ਸਨ ਕਿ ਉਨ੍ਹਾਂ ਨੂੰ ਗੰਗਾ ਨੇ ਬੁਲਾਇਆ ਹੈ, ਉਸੇ ਨੇ ਮਾਂ ਗੰਗਾ ਨੂੰ ਰੁਲਾਇਆ ਹੈ।ਉਨ੍ਹਾਂ ਨੇ ਆਪਣੇ ਇਸ ਟਵੀਟ…

VIA PUNJAB
ਅੱਗੇ ਪੜ੍ਹੋ

ਦੇਸ਼ ਵਿੱਚ ਬੀਤੇ 24 ਘੰਟਿਆਂ ਦੌਰਾਨ 3.26 ਲੱਖ ਨਵੇਂ ਮਾਮਲੇ, ਹੁਣ ਤੱਕ 2 ਕਰੋੜ ਤੋਂ ਵੱਧ ਮਰੀਜ਼ ਹੋਏ ਸਿਹਤਯਾਬ

ਦੇਸ਼ ਵਿੱਚ ਬੀਤੇ 24 ਘੰਟਿਆਂ ਦੌਰਾਨ 3.26 ਲੱਖ ਨਵੇਂ ਮਾਮਲੇ, ਹੁਣ ਤੱਕ 2 ਕਰੋੜ ਤੋਂ ਵੱਧ ਮਰੀਜ਼ ਹੋਏ ਸਿਹਤਯਾਬ

ਨਵੀਂ ਦਿੱਲੀ – ਦੇਸ਼ ਵਿੱਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦਾ ਕਹਿਰ ਜਾਰੀ ਹੈ। ਇਕ ਦਿਨ ਵਿੱਚ 3,26,089 ਵਿਅਕਤੀਆਂ ਵਿੱਚ ਕੋਰੋਨਾ ਵਾਇਰਸ ਦੀ ਪੁਸ਼ਟੀ ਹੋਣ ਤੋਂ ਬਾਅਦ ਮਾਮਲੇ ਵੱਧ ਕੇ 2,43,72,907 ਹੋ ਗਏ ਹਨ, ਜਦਕਿ 3,890 ਹੋਰ ਮਰੀਜ਼ਾਂ ਦੀ ਮੌਤ ਹੋ ਗਈ। ਜਿਸ ਤੋਂ ਬਾਅਦ ਮ੍ਰਿਤਕਾਂ ਦਾ ਅੰਕੜਾ ਵੱਧ ਕੇ 2,66,207 ਹੋ ਗਿਆ ਹੈ। ਅੰਕੜਿਆਂ ਮੁਤਾਬਕ ਕੋਰੋਨਾ ਲਾਗ ਤੋਂ ਸਿਹਤਮੰਦ ਹੋਣ ਵਾਲਿਆਂ ਦੀ ਗਿਣਤੀ 2,04,32,898 ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲਾ ਵੱਲੋਂ ਸਵੇਰੇ ਜਾਰੀ ਅੰਕੜਿਆਂ…

VIA PUNJAB
ਅੱਗੇ ਪੜ੍ਹੋ

ਮੰਗਲ ਦੀ ਸਤ੍ਹਾ ਤੇ ਉਤਰਿਆ ਚੀਨ ਦਾ ਸਪੇਸਕ੍ਰਾਫਟ ਤਿਯਾਨਵੇਨ-1

ਮੰਗਲ ਦੀ ਸਤ੍ਹਾ ਤੇ ਉਤਰਿਆ ਚੀਨ ਦਾ ਸਪੇਸਕ੍ਰਾਫਟ ਤਿਯਾਨਵੇਨ-1

ਚੀਨ – ਚੀਨ ਦੇ ਰੋਵਰ ਨੂੰ ਮੰਗਲ ਗ੍ਰਹਿ ਤੱਕ ਪਹੁੰਚਣ ਵਿੱਚ ਸਫ਼ਲਤਾ ਮਿਲੀ ਹੈ। ਦੇਸ਼ ਦੇ ਪਹਿਲੇ ਰੋਵਰ ਦੇ ਨਾਲ ਚੀਨੀ ਏਅਰਕ੍ਰਾਫਟ ਮੰਗਲ ਗ੍ਰਹਿ ਦੀ ਸਤ੍ਹਾ ਤੇ ਪਹੁੰਚ ਗਿਆ ਹੈ। ਇਸਦੀ ਪੁਸ਼ਟੀ ਚਾਈਨਾ ਨੈਸ਼ਨਲ ਸਪੇਸ ਐਡਮਨਿਸਟ੍ਰੇਸ਼ਨ ਵੱਲੋਂ ਕੀਤੀ ਗਈ। ਆਰਬਿਟਰ, ਲੈਂਡਰ ਤੇ ਰੋਵਰ ਦੇ ਨਾਲ ਤਿਯਾਨਵੇਨ-1 ਨੂੰ 23 ਜੂਨ 2020 ਨੂੰ ਲਾਂਚ ਕੀਤਾ ਗਿਆ ਸੀ।ਕਰੀਬ ਸੱਤ ਮਹੀਨਿਆਂ ਤੱਕ ਪੁਲਾੜ ਵਿੱਚ ਚੱਕਰ ਕੱਟਣ ਤੋਂ ਬਾਅਦ ਫਰਵਰੀ ਵਿੱਚ ਇਹ ਮੰਗਲ ਗ੍ਰਹਿ ਦੇ ਆਰਬਿਟ ਵਿੱਚ ਦਾਖ਼ਲ ਹੋਇਆ ਸੀ।…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨੂੰ 18-44 ਸਾਲ ਦੇ ਉਮਰ ਵਰਗ ਲਈ ਵੈਕਸੀਨ ਖਰੀਦਣ ਅਤੇ ਵੰਡਣ ਲਈ ਭਾਰਤ ਸਰਕਾਰ ਦੀ ਇਕਲੌਤੀ ਏਜੰਸੀ ਬਣਾਉਣ ਲਈ ਆਖਿਆ

ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨੂੰ 18-44 ਸਾਲ ਦੇ ਉਮਰ ਵਰਗ ਲਈ ਵੈਕਸੀਨ ਖਰੀਦਣ ਅਤੇ ਵੰਡਣ ਲਈ ਭਾਰਤ ਸਰਕਾਰ ਦੀ ਇਕਲੌਤੀ ਏਜੰਸੀ ਬਣਾਉਣ ਲਈ ਆਖਿਆ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪ੍ਰਧਾਨ ਮੰਤਰੀ ਨੂੰ 18-44 ਸਾਲ ਦੀ ਉਮਰ ਵਰਗ ਲਈ ਵੈਕਸੀਨ ਖਰੀਦਣ ਅਤੇ ਵੰਡਣ ਲਈ ਕੇਂਦਰ ਸਰਕਾਰ ਦੀ ਇਕਲੌਤੀ ਏਜੰਸੀ ਬਣਾਉਣ ਦੀ ਅਪੀਲ ਕੀਤੀ ਹੈ।ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿਖੇ ਪੱਤਰ ਵਿਚ ਕਿਹਾ,“ਮਹਾਮਾਰੀ ਦੀ ਸਥਿਤੀ ਵਿਚ ਸਮੁੱਚੀ ਯੋਗ ਆਬਾਦੀ ਦਾ ਟੀਕਾਕਰਨ ਕੇਂਦਰ ਸਰਕਾਰ ਦੀ ਜਿੰਮੇਵਾਰੀ ਬਣਦੀ ਹੈ ਕਿਉਂਕਿ ਕਿਸੇ ਤਰ੍ਹਾਂ ਦੀ ਗੈਰ-ਸ਼ਮੂਲੀਅਤ ਬਾਕੀ ਸਮੂਹਿਕ ਯਤਨਾਂ ਨੂੰ ਕਮਜੋਰ ਕਰ ਸਕਦੀ ਹੈ।ਮੁੱਖ ਮੰਤਰੀ ਨੇ…

VIA PUNJAB
ਅੱਗੇ ਪੜ੍ਹੋ

ਸੱਭਿਆਚਾਰ ਤੇ ਪੰਜਾਬੀਅਤ ਦਾ ਪਹਿਰੇਦਾਰ ਰੇਡਿਓ ਰੰਗ ਐਫ. ਐਮ.

ਸੱਭਿਆਚਾਰ ਤੇ ਪੰਜਾਬੀਅਤ ਦਾ ਪਹਿਰੇਦਾਰ ਰੇਡਿਓ ਰੰਗ ਐਫ. ਐਮ.

ਚੰਡੀਗੜ੍ਹ – ਕੁਝ ਸਮਾਂ ਪਹਿਲਾਂ ਤੋਂ ਸ਼ੁਰੂ ਹੋਇਆ ਰੇਡਿਓ ਰੰਗ ਐਫ.ਐਮ. ਇਕ ਵਪਾਰਕ ਰੇਡਿਓ ਨਾ ਹੋ ਕੇ ਇੱਕ ਸਾਹਿਤਕ ਰੇਡਿਓ ਹੋ ਨਿਬੜਿਆ ਹੈ ਅਤੇ ਸੱਭਿਆਚਾਰ ਤੇ ਪੰਜਾਬੀਅਤ ਦਾ ਪਹਿਰੇਦਾਰ ਵੀ।ਇਸ ਵਿਚ ਰੇਡਿਓ ਐਪ ਤੇ ਲਾਇਵ (ਰੇਡਿਓ ਪੇਜ ਤੇ) ਅਲੱਗ-ਅਲੱਗ ਸਮਾਜਿਕ ਅਤੇ ਨੈਤਿਕ ਵਿਸ਼ਿਆ ਤੇ ਸਿੱਖਿਆਦਾਇਕ ਪ੍ਰੋਗਰਾਮ ਆਉਂਦੇ ਹਨ। ਖਬਰਾਂ ਤੇ ਖਬਰਾਂ ਦਾ ਵਿਸ਼ਲੇਸ਼ਣ ਵਿਚਾਰ ਚਰਚਾ, ਪੁਰਾਣਾ ਤੇ ਨਵਾਂ ਗੀਤ ਸੰਗੀਤ, ਜਾਣਕਾਰੀ ਭਰਪੂਰ ਤੇ ਮਨੋਰੰਜਕ ਇੰਟਰਵਿਊ ਜਿਹਨਾਂ ਵਿੱਚ ਫਿਲਮਾਂ ਤੇ ਗਾਇਕ ਹਸਤੀਆਂ ਤੋਂ ਬਿਨਾਂ ਵੀ ਅਜੋਕੀ…

VIA PUNJAB
ਅੱਗੇ ਪੜ੍ਹੋ

ਯੋਗੀ ਅਦਿੱਤਿਆਨਾਥ ਦੇ ਮਲੇਰਕੋਟਲਾ ਵਾਲੇ ਟਵੀਟ ਨੂੰ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿੱਚ ਫਿਰਕੂ ਬਿਖੇੜਾ ਖੜ੍ਹਾ ਕਰਨ ਦੀ ਸ਼ਰਮਾਨਕ ਕੋਸ਼ਿਸ਼ ਦੱਸਿਆ

ਯੋਗੀ ਅਦਿੱਤਿਆਨਾਥ ਦੇ ਮਲੇਰਕੋਟਲਾ ਵਾਲੇ ਟਵੀਟ ਨੂੰ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿੱਚ ਫਿਰਕੂ ਬਿਖੇੜਾ ਖੜ੍ਹਾ ਕਰਨ ਦੀ ਸ਼ਰਮਾਨਕ ਕੋਸ਼ਿਸ਼ ਦੱਸਿਆ

ਯੋਗੀ ਨੂੰ ਪੰਜਾਬ ਦੇ ਮਾਮਲਿਆਂ ਤੋਂ ਦੂਰ ਰਹਿਣ ਅਤੇ ਉਤਰ ਪ੍ਰਦੇਸ਼ ਵਿੱਚ ਆਪਣੇ ਲੋਕਾਂ ਦੀ ਜਾਨ ਬਚਾਉਣ ‘ਤੇ ਧਿਆਨ ਕੇਂਦਰਿਤ ਕਰਨ ਲਈ ਆਖਿਆਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਯੋਗੀ ਅਦਿੱਤਿਆਨਾਥ ਵੱਲੋਂ ਪੰਜਾਬ ਵਿੱਚ ਮਲੇਰਕੋਟਲਾ ਨੂੰ 23ਵਾਂ ਜ਼ਿਲਾ ਐਲਾਨਣ ਉਤੇ ਕੀਤੇ ਭੜਕਾਊ ਟਵੀਟ ਦੀ ਕਰੜੇ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਇਸ ਨੂੰ ਭਾਜਪਾ ਦੀ ਵੰਡ-ਪਾਊ ਨੀਤੀ ਦੇ ਹਿੱਸੇ ਵਜੋਂ ਸ਼ਾਂਤਮਈ ਸੂਬੇ ਵਿੱਚ ਫਿਰਕੂ ਬਿਖੇੜਾ ਖੜ੍ਹਾ ਕਰਨ ਦੀ ਸ਼ਰਮਨਾਕ ਕੋਸ਼ਿਸ਼ ਕਰਾਰ ਦਿੱਤਾ।ਉਤਰ ਪ੍ਰਦੇਸ਼…

VIA PUNJAB
ਅੱਗੇ ਪੜ੍ਹੋ

ਪੰਜਾਬ ਦੀ ਪਹਿਲੀ ਆਕਸੀਜਨ ਐਕਸਪ੍ਰੈਸ 40 ਮੀਟ੍ਰਿਕ ਟਨ ਤਰਲ ਮੈਡੀਕਲ ਆਕਸੀਜਨ ਲਿਆਉਣ ਲਈ ਬੋਕਾਰੋ ਰਵਾਨਾ

ਪੰਜਾਬ ਦੀ ਪਹਿਲੀ ਆਕਸੀਜਨ ਐਕਸਪ੍ਰੈਸ 40 ਮੀਟ੍ਰਿਕ ਟਨ ਤਰਲ ਮੈਡੀਕਲ ਆਕਸੀਜਨ ਲਿਆਉਣ ਲਈ ਬੋਕਾਰੋ ਰਵਾਨਾ

ਆਕਸੀਜਨ ਖ਼ਰੀਦ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਲਈ ਮਾਰਕਫੈੱਡ ਦਾ ਲਿਆ ਜਾ ਰਿਹੈ ਸਹਿਯੋਗ ਚੰਡੀਗੜ੍ਹ – ਅੱਜ ਸਵੇਰੇ ਬੋਕਾਰੋ ਵੱਲ ਪੰਜਾਬ ਦੀ ਪਹਿਲੀ ਆਕਸੀਜਨ ਐਕਸਪ੍ਰੈਸ ਦੇ ਰਵਾਨਾ ਹੋਣ ਨਾਲ ਸੂਬਾ ਜਲਦ ਹੀ ਆਪਣੇ 80 ਮੀਟਰਕ ਟਨ ਕੋਟੇ ਦੀ ਆਕਸੀਜਨ ਚੁੱਕਣ ਦੀ ਸਥਿਤੀ ਵਿੱਚ ਹੋਵੇਗਾ ਜਿਸ ਨਾਲ ਸੂਬੇ ਦੇ ਜੀਵਨ ਰੱਖਿਅਕ ਮੈਡੀਕਲ ਸਮੱਗਰੀ ਦੇ ਸਟਾਕ ਨੂੰ ਹੋਰ ਮਜ਼ਬੂਤੀ ਮਿਲੇਗੀ।ਇਸ ਸਬੰਧੀ ਜਾਣਕਾਰੀ ਦਿੰਦਿਆਂ ਆਕਸੀਜਨ ਕੰਟਰੋਲ ਰੂਮ ਦੀ ਨਿਗਰਾਨੀ ਕਰ ਰਹੇ ਸੀਨੀਅਰ ਆਈ.ਏ.ਐਸ. ਅਧਿਕਾਰੀ ਰਾਹੁਲ ਤਿਵਾੜੀ ਨੇ ਦੱਸਿਆ ਕਿ…

VIA PUNJAB
ਅੱਗੇ ਪੜ੍ਹੋ
1 70 71 72 73 74 1,271