ਭਵਿੱਖ ਵਿੱਚ ਹੋਰ ਪਰਿਵਾਰ ਕਾਊਂਸਲਿੰਗ ਕੇਂਦਰ (ਐਫ.ਸੀ.ਸੀ.) ਕੀਤੇ ਜਾਣਗੇ ਸਥਾਪਤ : ਗੁਰਸ਼ਰਨ ਕੌਰ ਰੰਧਾਵਾ

ਭਵਿੱਖ ਵਿੱਚ ਹੋਰ ਪਰਿਵਾਰ ਕਾਊਂਸਲਿੰਗ ਕੇਂਦਰ (ਐਫ.ਸੀ.ਸੀ.) ਕੀਤੇ ਜਾਣਗੇ ਸਥਾਪਤ : ਗੁਰਸ਼ਰਨ ਕੌਰ ਰੰਧਾਵਾ

ਪੰਜਾਬ ਰਾਜ ਸਮਾਜਿਕ ਭਲਾਈ ਬੋਰਡ ਦੀ ਚੇਅਰਪਰਸਨ ਵੱਲੋਂ ਬਜਟ ਵਿੱਚ ਵਾਧੇ ਦੀ ਮੰਗ ਨੂੰ ਕੇਂਦਰੀ ਸਮਾਜਿਕ ਭਲਾਈ ਬੋਰਡ ਨਾਲ ਵਿਚਾਰਨ ਦਾ ਭਰੋਸਾ ਚੰਡੀਗੜ – “ਪੰਜਾਬ ਰਾਜ ਸਮਾਜਿਕ ਭਲਾਈ ਬੋਰਡ ਸੋਸ਼ਣ ਦੀਆਂ ਸ਼ਿਕਾਰ ਔਰਤਾਂ ਨੂੰ ਕਾਊਂਸਲਿੰਗ ਸੇਵਾਵਾਂ ਪ੍ਰਦਾਨ ਕਰਨ ਦੇ ਨਾਲ- ਨਾਲ ਪਰਿਵਾਰਕ ਤੇ ਸਮਾਜਿਕ ਝਗÎੜਿਆਂ ਨੂੰ ਨਜਿੱਠਣ ਲਈ ਵਚਨਬੱਧ ਹੈ।” ਇਹ ਪ੍ਰਗਟਾਵਾ ਅੱਜ ਪੰਜਾਬ ਰਾਜ ਸਮਾਜਿਕ ਭਲਾਈ ਬੋਰਡ (ਪੀ.ਐਸ.ਐਸ.ਡਬਲਿਊ.ਬੀ) ਦੀ ਚੇਅਰਪਰਸਨ ਸ੍ਰੀਮਤੀ ਗੁਰਸ਼ਰਨ ਕੌਰ ਰੰਧਾਵਾ ਨੇ ਬੋਰਡ ਦੇ ਕੰਮਕਾਜ ਦਾ ਜਾਇਜ਼ਾ ਲੈਣ ਸਬੰਧੀ ਹੋਈ ਰੀਵੀਊ…

VIA PUNJAB
ਅੱਗੇ ਪੜ੍ਹੋ

ਭਾਈ ਲੌਂਗੋਵਾਲ ਨੇ ਡਾਕਟਰ ਸ਼ੌਕੀਨ ਸਿੰਘ ਦੇ ਪਿਤਾ ਸ. ਸੰਗਤ ਸਿੰਘ ਦੇ ਅਕਾਲ ਚਲਾਣੇ ’ਤੇ ਦੁਖ ਪ੍ਰਗਟਾਇਆ

ਭਾਈ ਲੌਂਗੋਵਾਲ ਨੇ ਡਾਕਟਰ ਸ਼ੌਕੀਨ ਸਿੰਘ ਦੇ ਪਿਤਾ ਸ. ਸੰਗਤ ਸਿੰਘ ਦੇ ਅਕਾਲ ਚਲਾਣੇ ’ਤੇ ਦੁਖ ਪ੍ਰਗਟਾਇਆ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਦੇ ਡਾਕਟਰ ਸ਼ੌਕੀਨ ਸਿੰਘ ਦੇ ਪਿਤਾ ਸ. ਸੰਗਤ ਸਿੰਘ ਦੇ ਅਕਾਲ ਚਲਾਣੇ ਕਰਨ ਜਾਣ ’ਤੇ ਡੂੰਘੇ ਦੁਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਡਾ. ਸ਼ੌਕੀਨ ਸਿੰਘ ਨਾਲ ਹਮਦਰਦੀ ਪ੍ਰਗਟ ਕੀਤੀ ਅਤੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਮਨਜੀਤ ਸਿੰਘ ਬਾਠ, ਸ. ਮਹਿੰਦਰ ਸਿੰਘ ਆਹਲੀ,…

VIA PUNJAB
ਅੱਗੇ ਪੜ੍ਹੋ

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਸਨਅਤੀ ਵਿਕਾਸ ਨੂੰ ਬੜ੍ਹਾਵਾ ਦੇਣ ਲਈ ਬਨੂੜ-ਤੇਪਲਾ ਸੜਕ ‘ਤੇ ਗੈਰ-ਖੇਤੀਬਾੜੀ ਗੁਦਾਮ ਸਰਗਰਮੀਆਂ ਦੀ ਆਗਿਆ

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਸਨਅਤੀ ਵਿਕਾਸ ਨੂੰ ਬੜ੍ਹਾਵਾ ਦੇਣ ਲਈ ਬਨੂੜ-ਤੇਪਲਾ ਸੜਕ ‘ਤੇ ਗੈਰ-ਖੇਤੀਬਾੜੀ ਗੁਦਾਮ ਸਰਗਰਮੀਆਂ ਦੀ ਆਗਿਆ

ਈ.ਡਬਲਿਊ.ਐਸ. ਸਕੀਮ ਨੂੰ ਸਮੇਂ ਸਿਰ ਲਾਗੂ ਕਰਨ ਨੂੰ ਯਕੀਨੀ ਬਣਾਉਣ ਵਾਸਤੇ ਮਕਾਨ ਅਤੇ ਸ਼ਹਿਰੀ ਵਿਕਾਸ ਵਿਭਾਗ ਨੂੰ ਨਿਰਦੇਸ਼ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਨਅਤੀ ਵਿਕਾਸ ਨੂੰ ਬੜ੍ਹਾਵਾ ਦੇਣ ਵਾਸਤੇ ਪਟਿਆਲਾ ਜ਼ਿਲ੍ਹੇ ਵਿੱਚ ਬਨੂੜ-ਤੇਪਲਾ ਸੜਕ ‘ਤੇ ਗੈਰ-ਖੇਤੀਬਾੜੀ ਮਕਸਦਾਂ ਲਈ ਗੁਦਾਮ ਸੁਵਿਧਾਵਾਂ ਨੂੰ ਹਰੀ ਝੰਡੀ ਦੇ ਦਿੱਤੀ ਹੈ | ਇਸ ਨੂੰ ਬਾਅਦ ਵਿੱਚ ਸੂਬੇ ਭਰ ਵਿੱਚ ਲਾਗੂ ਕੀਤਾ ਜਾਵੇਗਾ |ਮੁੱਖ ਮੰਤਰੀ ਨੇ ਸੂਬੇ ਵਿੱਚ ਆਰਥਿਕ ਤੌਰ ‘ਤੇ ਪਿੱਛੜੇ ਵਰਗਾਂ (ਈ.ਡਬਲਿਊ.ਐਸ) ਵਾਸਤੇ ਘਰ…

VIA PUNJAB
ਅੱਗੇ ਪੜ੍ਹੋ

ਢੇਸੀ ਵਲੋਂ ਲੰਡਨ-ਅੰਮ੍ਰਿਤਸਰ ਉਡਾਣ ਸ਼ੁਰੂ ਕਰਨ ਲਈ ਯੂ.ਕੇ. ਦੀ ਟਰਾਂਸਪੋਰਟ ਮੰਤਰੀ ਨਾਲ ਮੁਲਾਕਾਤ

ਢੇਸੀ ਵਲੋਂ ਲੰਡਨ-ਅੰਮ੍ਰਿਤਸਰ ਉਡਾਣ ਸ਼ੁਰੂ ਕਰਨ ਲਈ ਯੂ.ਕੇ. ਦੀ ਟਰਾਂਸਪੋਰਟ ਮੰਤਰੀ ਨਾਲ ਮੁਲਾਕਾਤ

ਅੰਮ੍ਰਿਤਸਰ ਦੇਸ਼ ਦਾ ਸਭ ਤੋਂ ਤੇਜ ਤਰੱਕੀ ਕਰਨ ਵਾਲਾ ਹਵਾਈ ਅੱਡਾ: ਢੇਸੀ ਚੰਡੀਗੜ੍ਹ – ਸੰਸਦੀ ਹਲਕਾ ਸਲੋਹ, ਯੂ.ਕੇ. ਦੇ ਸੰਸਦ ਮੈਂਬਰ ਸ. ਤਨਮਨਜੀਤ ਸਿੰਘ ਢੇਸੀ ਨੇ ਲੰਦਨ ਵਿਖੇ ਬਰਤਾਨਵੀ ਸੰਸਦ ਵਿੱਚ ਹਵਾਬਾਜੀ ਤੇ ਕੌਮਾਂਤਰੀ ਟਰਾਂਸਪੋਰਟ ਮੰਤਰੀ ਬੈਰੋਨੈਸ ਵੇਅਰ ਨਾਲ ਮੁਲਾਕਾਤ ਕੀਤੀ।ਇਸ ਮੀਟਿੰਗ ਦੌਰਾਨ, ਸ. ਢੇਸੀ ਨੇ ਲੰਡਨ- ਅੰਮ੍ਰਿਤਸਰ ਦੀ ਸਿੱਧੀ ਉਡਾਣ ਦੀ ਮੰਗ ਕਰਦਿਆਂ ਕਿਹਾ ਕਿ ਇਸ ਨਾਲ ਬਰਤਾਨੀਆ ਨੂੰ ਸੈਰ-ਸਪਾਟੇ, ਸੱਭਿਆਚਾਰਕ ਗਤੀਵਿਧੀਆਂ ਅਤੇ ਵਪਾਰਕ ਤੌਰ ਤੇ ਕਾਫ਼ੀ ਲਾਭ ਹੋਵੇਗਾ। ਉਨ੍ਹਾਂ ਨੇ ਮੰਤਰੀ ਨੂੰ ਦੱਸਿਆ…

VIA PUNJAB
ਅੱਗੇ ਪੜ੍ਹੋ

ਹਰ ਬਲਾਕ ਦੇ ਪੰਜ ਪਿੰਡਾਂ ਵਿਚ ਸੀਚੇਵਾਲ ਮਾਡਲ ਲਾਗੂ ਕੀਤਾ ਜਾਵੇਗਾ: ਤ੍ਰਿਪਤ ਬਾਜਵਾ

ਹਰ ਬਲਾਕ ਦੇ ਪੰਜ ਪਿੰਡਾਂ ਵਿਚ ਸੀਚੇਵਾਲ ਮਾਡਲ ਲਾਗੂ ਕੀਤਾ ਜਾਵੇਗਾ: ਤ੍ਰਿਪਤ ਬਾਜਵਾ

ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਹੁਣ ਤੱਕ 9 ਲੱਖ ਤੋਂ ਵੱਧ ਲੋਕਾਂ ਨੂੰ ਲਾਭ ਮਿਲਿਆ ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸੂਬੇ ਵਿਚ ਵਿਕਾਸ ਕਾਰਜਾਂ ਨੂੰ ਹੇਠਲੇ ਪੱਧਰ ਤੱਕ ਸੁਚਾਰੂ ਢੰਗ ਨਾਲ ਨੇਪਰੇ ਚਾੜਨ ਅਤੇ ਗਤੀਸ਼ੀਲ ਬਣਾਉਣ ਲਈ ਪੇਂਡੂ ਵਿਕਾਸ ਵਿਭਾਗ ਦੇ ਗੁਰੱਪ ਦੀ ਅੱਜ ਇੱਥੇ ਪੰਜਾਬ ਭਵਨ ਵਿਖੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੀ ਪ੍ਰਧਾਨਗੀ ਹੇਠ ਮੀਟਿੰਗ ਵਿਚ ਫੈਸਲਾ ਕੀਤਾ ਗਿਆ ਕਿ ਹਰ ਬਲਾਕ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਸਿਖਿਆ ਮੰਤਰੀ ਨੇ ਜੇਪੀ ਨੱਡਾ ਨੂੰ ਭਾਜਪਾ ਦਾ ਕੌਮੀ ਕਾਰਜਕਾਰੀ ਪ੍ਰਧਾਨ ਬਣਨ ‘ਤੇ ਵੱਧਾਈ ਦਿੱਤੀ

ਹਰਿਆਣਾ ਦੇ ਸਿਖਿਆ ਮੰਤਰੀ ਨੇ ਜੇਪੀ ਨੱਡਾ ਨੂੰ ਭਾਜਪਾ ਦਾ ਕੌਮੀ ਕਾਰਜਕਾਰੀ ਪ੍ਰਧਾਨ ਬਣਨ ‘ਤੇ ਵੱਧਾਈ ਦਿੱਤੀ

ਚੰਡੀਗੜ – ਹਰਿਆਣਾ ਦੇ ਸਿਖਿਆ ਮੰਤਰੀ ਰਾਮ ਬਿਲਾਸ ਸ਼ਰਮਾ ਨੇ ਨਵੀ ਦਿੱਲੀ ਵਿਚ ਸਾਬਕਾ ਕੇਂਦਰੀ ਸਿਹਤ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਨੇਤਾ ਜੇ.ਪੀ. ਨੱਡਾ ਨਾਲ ਮਿਲ ਕੇ ਉਨਾਂ ਨੂੰ ਭਾਜਪਾ ਦਾ ਕੌਮੀ ਕਾਰਜਕਾਰੀ ਪ੍ਰਧਾਨ ਬਣਾਏ ਜਾਣ ‘ਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ|ਵਰਣਨਯੋਗ ਹੈ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਕੈਬਿਨੇਟ ਵਿਚ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਦੇ ਸ਼ਾਮਿਲ ਹੋਣ ਦੇ ਬਾਅਦ ਜੇ.ਪੀ. ਨੱਡਾ ਨੇ ਨੂੰ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਵੱਜੋਂ ਕਮਾਨ ਸੌਂਪੀ ਗਈ ਹੈ|ਸਿਖਿਆ ਅਤੇ ਸੈਰ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਸਿਖਿਆ ਮੰਤਰੀ ਨਾਲ ਨੌਜੁਆਨਾਂ ਦਾ ਵਫ਼ਦ ਮਿਲਿਆ

ਹਰਿਆਣਾ ਦੇ ਸਿਖਿਆ ਮੰਤਰੀ ਨਾਲ ਨੌਜੁਆਨਾਂ ਦਾ ਵਫ਼ਦ ਮਿਲਿਆ

ਚੰਡੀਗੜ – ਹਰਿਆਣਾ ਦੇ ਸਿਖਿਆ ਮੰਤਰੀ ਰਾਮ ਬਿਲਾਸ ਸ਼ਰਮਾ ਨੇ ਅੱਜ ਚੰਡੀਗੜ ਵਿਚ ਹਰਿਆਣਾ ਸਿਵਲ ਸਕੱਤਰੇਤ ਸਥਿਤ ਉਨਾਂ ਦੇ ਦਫ਼ਤਰ ਵਿਚ ਜੀਂਦ ਜਿਲਾ ਦੇ ਕਸਬਾ ਨਰਵਾਨਾ ਅਤੇ ਰੋਹਤਕ ਜਿਲਾ ਦੇ ਕਸਬਾ ਗੋਹਾਨਾ ਦੇ ਨੌਜੁਆਨਾਂ ਦਾ ਇਕ ਵਫ਼ਦ ਮਿਲਿਆ ਅਤੇ ਉਨਾਂ ਦੇ ਖੇਤਰ ਵਿਚ ਸਰਕਾਰੀ ਕਾਲਜਾਂ ਵਿਚ ਨਵੇਂ ਵਿਦਿਅਕ ਸ਼ੈਂਸ਼ਨ 2019-20 ਤੋਂ ਬੰਦ ਕੀਤੇ ਕੋਰਸਾਂ ਤੇ ਵੱਖ-ਵੱਖ ਸਟ੍ਰੀਮਾਂ ਦੀ ਯੂਨਿਟ ਨੂੰ ਮੁੜ ਚਾਲੂ ਕਰਨ ਦੀ ਮੰਗ ਕੀਤੀ|ਸਿਖਿਆ ਮੰਤਰੀ ਨੇ ਉਨਾਂ ਨੂੰ ਭਰੋਸਾ ਦਿੱਤਾ ਕਿ ਉਨਾਂ ਦੀ…

VIA PUNJAB
ਅੱਗੇ ਪੜ੍ਹੋ

ਸਿਹਤ ਸੇਵਾਵਾਂ ’ਚ ਸੁਧਾਰ ਲਿਆਉਣ ਲਈ ਡਾਕਟਰਾਂ ਦੀ ਡੈਪੂਟੇਸ਼ਨ ਨੂੰ ਕੀਤਾ ਜਾਵੇਗਾ ਰੱਦ: ਬਲਬੀਰ ਸਿੰਘ ਸਿੱਧੂ

ਸਿਹਤ ਸੇਵਾਵਾਂ ’ਚ ਸੁਧਾਰ ਲਿਆਉਣ ਲਈ ਡਾਕਟਰਾਂ ਦੀ ਡੈਪੂਟੇਸ਼ਨ ਨੂੰ ਕੀਤਾ ਜਾਵੇਗਾ ਰੱਦ: ਬਲਬੀਰ ਸਿੰਘ ਸਿੱਧੂ

ਚੰਡੀਗੜ੍ਹ – ਸੂਬੇ ਦੇ ਸਰਕਾਰੀ ਹਸਪਤਾਲਾਂ ਵਿਚ ਵਿਸ਼ੇਸ਼ ਤੌਰ ’ਤੇ ਸਰਹੱਦੀ ਤੇ ਦੂਰ ਦਰਾਡੇ ਦੇ ਇਲਾਕਿਆਂ ਵਿਚ ਮਿਆਰੀ ਸਿਹਤ ਸਹੂਲਤਾਂ ਉਪਲਬਧ ਕਰਵਾਉਣ ਦੇ ਲਈ ਮੈਡੀਕਲ ਅਫਸਰਾਂ ਦੀ ਡੈਪੂਟੇਸ਼ਨ ਨੂੰ ਰੱਦ ਕੀਤਾ ਜਾਵੇਗਾ। ਇਹ ਆਦੇਸ਼ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਬੁੱਧਵਾਰ ਨੂੰ ਕਲਿਆਣ ਭਵਨ ਵਿਖੇ ਸਮੂਹ ਸਿਵਲ ਸਰਜਨਾਂ ਨਾਲ ਕੀਤੀ ਪਲੇਠੀ ਮੀਟਿੰਗ ਵਿਚ ਦਿੱਤੇ।ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਸਿਵਲ ਸਰਜਨ ਇਹ ਯਕੀਨੀ ਬਣਾਉਣ ਕਿ ਸਰਕਾਰੀ ਹਸਪਤਾਲਾਂ ਵਿਚ ਡਾਕਟਰ ਕੇਵਲ ਜਨ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਵੱਲੋਂ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਾਉਂਟ ਆਬੂ (ਰਾਜਿਸਥਾਨ) ਵਿਖੇ ਵਿਸ਼ਾਲ ਗੁਰਮਤਿ ਸਮਾਗਮ

ਸ਼੍ਰੋਮਣੀ ਕਮੇਟੀ ਵੱਲੋਂ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਾਉਂਟ ਆਬੂ (ਰਾਜਿਸਥਾਨ) ਵਿਖੇ ਵਿਸ਼ਾਲ ਗੁਰਮਤਿ ਸਮਾਗਮ

ਭਾਈ ਲੌਂਗੋਵਾਲ ਤੇ ਗਿਆਨੀ ਹਰਪ੍ਰੀਤ ਸਿੰਘ ਨੇ ਵਿਸ਼ੇਸ਼ ਤੌਰ ’ਤੇ ਕੀਤੀ ਸ਼ਮੂਲੀਅਤ ਅੰਮ੍ਰਿਤਸਰ – ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਸ਼ਨ ਮਾਉਂਟ ਆਬੂ (ਰਾਜਿਸਥਾਨ) ਵਿਖੇ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸਥਾਨਕ ਗੁਰਦੁਆਰਾ ਕਮੇਟੀ ਅਤੇ ਸੰਗਤਾਂ ਦੇ ਸਾਂਝੇ ਉੱਦਮ ਨਾਲ ਹੋਏ ਇਸ ਸਮਾਗਮ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ…

VIA PUNJAB
ਅੱਗੇ ਪੜ੍ਹੋ

ਸ਼ੋ੍ਰਮਣੀ ਕਮੇਟੀ ਦੇ ਸੇਵਾ-ਮੁਕਤ ਹੋ ਚੁੱਕੇ ਅਧਿਕਾਰੀ ਤੇ ਕਰਮਚਾਰੀ ਭਲਾਈ ਫੰਡ ਸਕੀਮ ਤਹਿਤ ਸਨਮਾਨਿਤ

ਸ਼ੋ੍ਰਮਣੀ ਕਮੇਟੀ ਦੇ ਸੇਵਾ-ਮੁਕਤ ਹੋ ਚੁੱਕੇ ਅਧਿਕਾਰੀ ਤੇ ਕਰਮਚਾਰੀ ਭਲਾਈ ਫੰਡ ਸਕੀਮ ਤਹਿਤ ਸਨਮਾਨਿਤ

ਅੰਮ੍ਰਿਤਸਰ -ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੀਤੇ ਸਮੇਂ ’ਚ ਸੇਵਾਮੁਕਤ ਹੋ ਚੁੱਕੇ ਮੁਲਾਜ਼ਮਾਂ ਨੂੰ ਮੁਲਾਜ਼ਮ ਭਲਾਈ ਫੰਡ ਸਕੀਮ ਤਹਿਤ ਸਨਮਾਨਿਤ ਕੀਤਾ ਗਿਆ। ਇਨ੍ਹਾਂ ਸਾਬਕਾ ਮੁਲਾਜ਼ਮਾਂ ਵਿਚ ਸਕੱਤਰ ਸ. ਕੇਵਲ ਸਿੰਘ ਗਿੱਲ, ਇੰਚਾਰਜ ਸ. ਸਤਨਾਮ ਸਿੰਘ ਜੋਧਪੁਰੀ, ਵਧੀਕ ਮੈਨੇਜਰ ਸ. ਲਖਵਿੰਦਰ ਸਿੰਘ ਬੱਦੋਵਾਲ, ਮੈਨੇਜਰ ਸ. ਅਰਜਨ ਸਿੰਘ, ਸੁਪਰਵਾਈਜ਼ਰ ਸ. ਦਿਲਬਾਗ ਸਿੰਘ ਧੌਲ, ਸਹਾਇਕ ਸੁਪਰਵਾਈਜ਼ਰ ਸ. ਜਸਵਿੰਦਰ ਸਿੰਘ ਤੇ ਸ. ਸੁਖਦੇਵ ਸਿੰਘ, ਹੈਲਪਰ ਬੀਬੀ ਮਨਜੀਤ ਕੌਰ, ਸ. ਗੁਰਦਿਆਲ ਸਿੰਘ, ਸ. ਸਰਧਾ ਸਿੰਘ ਤੇ ਸ. ਜਸਵੰਤ ਸਿੰਘ ਬਾਦਲ…

VIA PUNJAB
ਅੱਗੇ ਪੜ੍ਹੋ
1 730 731 732 733 734 1,271