ਸੁਪਰੀਮ ਕੋਰਟ ਵਲੋਂ ਡਾਕਟਰਾਂ ਦੀ ਸੁਰੱਖਿਆ ਦੀ ਮੰਗ ਵਾਲੀ ਪਟੀਸ਼ਨ ਤੇ ਤੁਰੰਤ ਸੁਣਵਾਈ ਤੋਂ ਇਨਕਾਰ

ਸੁਪਰੀਮ ਕੋਰਟ ਵਲੋਂ ਡਾਕਟਰਾਂ ਦੀ ਸੁਰੱਖਿਆ ਦੀ ਮੰਗ ਵਾਲੀ ਪਟੀਸ਼ਨ ਤੇ ਤੁਰੰਤ ਸੁਣਵਾਈ ਤੋਂ ਇਨਕਾਰ

ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਅੱਜ ਸਰਕਾਰੀ ਹਸਪਤਾਲ ਦੇ ਡਾਕਟਰਾਂ ਲਈ ਸੁਰੱਖਿਆ ਪ੍ਰਦਾਨ ਕਰਨ ਦੀ ਮੰਗ ਵਾਲੀ ਪਟੀਸ਼ਨ ਤੇ ਕੋਈ ਵੀ ਆਦੇਸ਼ ਪਾਸ ਕਰਨ ਤੋਂ ਇਨਕਾਰ ਕਰ ਦਿੱਤਾ ਹੈ| ਕੋਰਟ ਨੇ ਮਾਮਲੇ ਨੂੰ ਛੁੱਟੀ ਤੋਂ ਬਾਅਦ ਇਕ ਅਨੁਕੂਲ ਬੈਂਚ ਕੋਲ ਸੂਚੀਬਧ ਕਰਨ ਦਾ ਨਿਰਦੇਸ਼ ਦਿੱਤਾ ਹੈ| ਕੋਰਟ ਦਾ ਕਹਿਣਾ ਹੈ ਕਿ ਡਾਕਟਰਾਂ ਨੇ ਪੱਛਮੀ ਬੰਗਾਲ ਅਤੇ ਹੋਰ ਰਾਜਾਂ ਵਿੱਚ ਆਪਣੀ ਹੜਤਾਲ ਵਾਪਸ ਲੈ ਲਈ ਹੈ, ਅਜਿਹੇ ਵਿੱਚ ਪਟੀਸ਼ਨ ਤੇ ਸੁਣਵਾਈ ਦੀ ਕੋਈ ਲੋੜ ਨਹੀਂ…

VIA PUNJAB
ਅੱਗੇ ਪੜ੍ਹੋ

ਚੀਨ ਵਿੱਚ ਭੂਚਾਲ ਦੇ ਤੇਜ਼ ਝਟਕੇ, 11 ਵਿਅਕਤੀਆਂ ਦੀ ਮੌਤ ਤੇ 122 ਜ਼ਖਮੀ

ਚੀਨ ਵਿੱਚ ਭੂਚਾਲ ਦੇ ਤੇਜ਼ ਝਟਕੇ, 11 ਵਿਅਕਤੀਆਂ ਦੀ ਮੌਤ ਤੇ 122 ਜ਼ਖਮੀ

ਬੀਜਿੰਗ – ਚੀਨ ਵਿੱਚ ਭੂਚਾਲ ਦੇ ਤੇਜ਼ ਝਟਕੇ ਲੱਗੇ, ਜਿਸ ਕਾਰਨ 11 ਵਿਅਕਤੀਆਂ ਦੀ ਮੌਤ ਹੋਣ ਦੀ ਖਬਰ ਹੈ| ਇਸ ਤੋਂ ਇਲਾਵਾ 122 ਵਿਅਕਤੀ ਜ਼ਖਮੀ ਹੋ ਗਏ ਹਨ, ਜਿਨ੍ਹਾਂ ਦਾ ਇਲਾਜ ਚੱਲ ਰਿਹਾ ਹੈ| ਸਿਆਚਿਨ ਸੂਬੇ ਵਿੱਚ ਦੋ ਵਾਰ ਭੂਚਾਲ ਆਇਆ ਅਤੇ ਕਈ ਘਰਾਂ ਨੂੰ ਨੁਕਸਾਨ ਪੁੱਜਾ| ਅਧਿਕਾਰੀਆਂ ਨੇ ਦੱਸਿਆ ਕਿ ਪਹਿਲਾਂ ਸੋਮਵਾਰ ਰਾਤ ਨੂੰ ਯਿਬਿਨ ਸ਼ਹਿਰ ਵਿੱਚ 6.0 ਤੀਬਰਤਾ ਦੇ ਭੂਚਾਲ ਦੇ ਝਟਕੇ ਲੱਗੇ ਅਤੇ ਦੂਜੀ ਵਾਰ ਅੱਜ ਸਵੇਰੇ 5.3 ਦੀ ਤੀਬਰਤਾ ਦਾ ਭੂਚਾਲ…

VIA PUNJAB
ਅੱਗੇ ਪੜ੍ਹੋ

ਕਸ਼ਮੀਰ ਵਿੱਚ ਅੱਤਵਾਦੀ ਹਮਲੇ ਰੋਕਣ ਲਈ ਉੱਚਿਤ ਕਾਰਵਾਈ ਹੋਵੇਗੀ : ਕਾਂਗਰਸ

ਕਸ਼ਮੀਰ ਵਿੱਚ ਅੱਤਵਾਦੀ ਹਮਲੇ ਰੋਕਣ ਲਈ ਉੱਚਿਤ ਕਾਰਵਾਈ ਹੋਵੇਗੀ : ਕਾਂਗਰਸ

ਨਵੀਂ ਦਿੱਲੀ – ਜੰਮੂ-ਕਸ਼ਮੀਰ ਦੇ ਅਨੰਤਨਾਗ ਵਿੱਚ ਇਕ ਮੇਜਰ ਦੇ ਸ਼ਹੀਦ ਹੋਣ ਅਤੇ ਪੁਲਵਾਮਾ ਵਿੱਚ ਹੋਏ ਅੱਤਵਾਦੀ ਹਮਲੇ ਦੇ ਮੱਦੇਨਜ਼ਰ ਕਾਂਗਰਸ ਨੇ ਅੱਜ ਆਸ ਜ਼ਾਹਰ ਕੀਤੀ ਕਿ ਭਵਿੱਖ ਵਿੱਚ ਅਜਿਹੇ ਹਮਲਿਆਂ ਨੂੰ ਰੋਕਣ ਲਈ ਸਰਕਾਰ ਅਤੇ ਖੁਫੀਆ ਏਜੰਸੀਆਂ ਉੱਚਿਤ ਕਾਰਵਾਈ ਕਰਨਗੀਆਂ| ਪਾਰਟੀ ਦੇ ਮੁੱਖ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਟਵੀਟ ਕਰ ਕੇ ਕਿਹਾ, ”ਅਨੰਤਨਾਗ ਵਿੱਚ ਅੱਤਵਾਦੀਆਂ ਨਾਲ ਲੋਹਾ ਲੈਂਦੇ ਹੋਏ ਸ਼ਹੀਦ ਹੋਣ ਵਾਲੇ ਮੇਜਰ ਕੇਤਲ ਸ਼ਰਮਾ ਨੂੰ ਸਲਾਮ|”

VIA PUNJAB
ਅੱਗੇ ਪੜ੍ਹੋ

ਸ਼ੋ੍ਰਮਣੀ ਕਮੇਟੀ ਵੱਲੋਂ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦਾ ਪ੍ਰਕਾਸ਼ ਦਿਹਾੜਾ

ਸ਼ੋ੍ਰਮਣੀ ਕਮੇਟੀ ਵੱਲੋਂ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦਾ ਪ੍ਰਕਾਸ਼ ਦਿਹਾੜਾ

ਅੰਮ੍ਰਿਤਸਰ – ਮੀਰੀ-ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਪਾਵਨ ਦਿਹਾੜੇ ’ਤੇ ਜਿਥੇ ਸੰਗਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਇਸ਼ਨਾਨ ਕੀਤੇ, ਉਥੇ ਹੀ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਸ੍ਰੀ ਬਿਬੇਕਸਰ ਸਾਹਿਬ ਵਿਖੇ ਕਰਵਾਏ ਗਏ ਗੁਰਮਤਿ ਸਮਾਗਮਾਂ ’ਚ ਹਾਜ਼ਰੀ ਭਰ ਕੇ ਗੁਰੂ…

VIA PUNJAB
ਅੱਗੇ ਪੜ੍ਹੋ

ਈ.ਐਸ.ਆਈ. ਹਸਪਤਾਲਾਂ ਵਿੱਚ ਮਿਲਣਗੀਆਂ 24 ਘੰਟੇ ਐਮਰਜੈਂਸੀ ਸੇਵਾਵਾਂ: ਬਲਬੀਰ ਸਿੰਘ ਸਿੱਧੂ

ਈ.ਐਸ.ਆਈ. ਹਸਪਤਾਲਾਂ ਵਿੱਚ ਮਿਲਣਗੀਆਂ 24 ਘੰਟੇ ਐਮਰਜੈਂਸੀ ਸੇਵਾਵਾਂ: ਬਲਬੀਰ ਸਿੰਘ ਸਿੱਧੂ

ਚੰਗੀਗੜ – ਈ.ਐਸ.ਆਈ. (ਕਰਮਚਾਰੀ ਸਮਾਜਿਕ ਇੰਸ਼ੋਰੈਂਸ) ਹਸਪਤਾਲਾਂ ਦੀ ਕਾਰਗੁਜ਼ਾਰੀ ਨੂੰ ਹੋਰ ਮਜਬੂਤ ਕਰਨ ਦੀ ਕੋਸ਼ਿਸ਼ ਤਹਿਤ ਸੂਬੇ ਦੇ ਸਾਰੇ ਈ.ਐਸ.ਆਈ. ਹਸਪਤਾਲਾਂ ਵਿੱਚ ਰਜਿਸਟਰਡ ਮਜ਼ਦੂਰਾਂ ਅਤੇ ਹੋਰ ਨਿਰਮਾਣ ਕਾਰਜਾਂ ਵਾਲੇ ਕਾਮਿਆਂ ਨੂੰ 24 ਘੰਟੇ ਐਮਰਜੈਂਸੀ ਸੇਵਾਵਾਂ ਦੀ ਸਹੂਲਤ ਦਿੱਤੀ ਜਾਵੇਗੀਇਹ ਜਾਣਕਾਰੀ ਅੱਜ ਸਿਹਤ ਤੇ ਕਿਰਤ ਮੰਤਰੀ ਸ੍ਰੀ ਬਲਬੀਰ ਸਿੱਧੂ ਨੇ ਈ.ਐਸ.ਆਈ. ਹਸਪਤਾਲਾਂ ਦੀ ਰੀਵਿਊ ਮੀਟਿੰਗ ਦੌਰਾਨ ਦਿੱਤੀ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ਾਂ ਮੁਤਾਬਿਕ ਹੁਣ ਸੂਬੇ ਦੇ…

VIA PUNJAB
ਅੱਗੇ ਪੜ੍ਹੋ

ਹਰਿਆਣਾ ‘ਚ ਵਧੀਆ ਸਿਹਤ ਸੇਵਾਵਾਂ ਦੇ ਨਤੀਜੇ ਵੱਜੋਂ ਬੱਚਾ ਤੇ ਮਾਂ ਮੌਤ ਦਰ ਵਿਚ ਕਮੀ ਆਈ – ਸਿੱਖਿਆ ਮੰਤਰੀ

ਹਰਿਆਣਾ ‘ਚ ਵਧੀਆ ਸਿਹਤ ਸੇਵਾਵਾਂ ਦੇ ਨਤੀਜੇ ਵੱਜੋਂ ਬੱਚਾ ਤੇ ਮਾਂ ਮੌਤ ਦਰ ਵਿਚ ਕਮੀ ਆਈ – ਸਿੱਖਿਆ ਮੰਤਰੀ

ਚੰਡੀਗੜ – ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਸੂਬੇ ਵਿਚ ਮਹੁੱਇਆ ਕਰਵਾਈ ਜਾ ਰਹੀ ਵਧੀਆ ਸਿਹਤ ਸੇਵਾਵਾਂ ਦੇ ਨਤੀਜੇ ਵੱਜੋਂ ਬੱਚਾ ਮੌਤ ਦਰ 41 ਤੋਂ ਘੱਟ ਕੇ 30 ਅਤੇ ਮਾਂ ਮੌਤ ਦਰ 127 ਤੋਂ ਘੱਟ ਦੇ 101 ਹੋ ਗਈ ਹੈ| ਸ੍ਰੀ ਵਿਜ ਨੇ ਬਿਹਾਰ ਵਿਚ ਬੱਚਿਆਂ ਦੀ ਮੌਤ ‘ਤੇ ਬੋਲਦੇ ਹੋਏ ਕਿਹਾ ਕਿ ਇਹ ਇਕ ਖ਼ਾਸ ਖੇਤਰ ਦੀ ਬਿਮਾਰੀ ਹੈ, ਫਿਰ ਵੀ ਸਾਡਾ ਵਿਭਾਗ ਨੂੰ ਅਜਿਹੇ ਕਿਸੇ ਵੀ ਬਿਮਾਰੀ ਤੋਂ ਸੁਚੇਤ ਰਹਿਣ…

VIA PUNJAB
ਅੱਗੇ ਪੜ੍ਹੋ

ਗੁਰਦੁਆਰਾ ਗੁਰੂ ਡਾਂਗਮਾਰ ਦੇ ਮਾਮਲੇ ਨੂੰ ਲੈ ਕੇ ਵਫਦ ਸਿੱਕਮ ਦੇ ਮੁੱਖ ਮੰਤਰੀ ਨੂੰ ਮਿਲਿਆ

ਗੁਰਦੁਆਰਾ ਗੁਰੂ ਡਾਂਗਮਾਰ ਦੇ ਮਾਮਲੇ ਨੂੰ ਲੈ ਕੇ ਵਫਦ ਸਿੱਕਮ ਦੇ ਮੁੱਖ ਮੰਤਰੀ ਨੂੰ ਮਿਲਿਆ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਕਮ ਸਥਿਤ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਇਤਿਹਾਸਕ ਅਸਥਾਨ ਗੁਰਦੁਆਰਾ ਗੁਰੂ ਡਾਂਗਮਾਰ ਸਾਹਿਬ ਦੀ ਸੇਵਾ ਸੰਭਾਲ ਅਤੇ ਲੋੜੀਂਦੇ ਕਾਰਜ ਕਰਨ ਦੀ ਜਿੰਮੇਵਾਰੀ ਉਸ ਨੂੰ ਦੇਣ ਦੀ ਸਿੱਕਮ ਸਰਕਾਰ ਪਾਸੋਂ ਮੰਗ ਕੀਤੀ ਗਈ ਹੈ। ਬੀਤੇ ਕੱਲ੍ਹ ਸੋਮਵਾਰ ਨੂੰ ਦਿੱਲੀ ਵਿਖੇ ਸਿੱਕਮ ਦੇ ਮੁੱਖ ਮੰਤਰੀ ਸ੍ਰੀ ਪ੍ਰੇਮ ਸਿੰਘ ਤਮੰਗ ਨੂੰ ਮਿਲੇ ਸਿੱਖ ਆਗੂਆਂ ਦੇ ਵਫਦ ਜਿਸ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ, ਸ਼੍ਰੋਮਣੀ ਕਮੇਟੀ…

VIA PUNJAB
ਅੱਗੇ ਪੜ੍ਹੋ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਲਕੱਤਾ ਵਿਖੇ ਸੈਮੀਨਾਰ ਆਯੋਜਿਤ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਲਕੱਤਾ ਵਿਖੇ ਸੈਮੀਨਾਰ ਆਯੋਜਿਤ

ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਜੇ.ਆਈ.ਐਸ. ਯੂਨੀਵਰਸਿਟੀ ਕਲਕੱਤਾ ਵੱਲੋਂ ਕਲਕੱਤਾ ਦੀ ਨੈਸ਼ਨਲ ਲਾਇਬ੍ਰੇਰੀ ਵਿਖੇ ਸਾਂਝੇ ਤੌਰ ’ਤੇ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਦੌਰਾਨ ਵਿਸ਼ੇਸ਼ ਬੁਲਾਰਿਆਂ ਵਜੋਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਾਬਕਾ ਵੀ.ਸੀ. ਡਾ. ਜਸਪਾਲ ਸਿੰਘ ਅਤੇ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਸ. ਤਰਲੋਚਨ ਸਿੰਘ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਆਪਣੇ ਸੰਬੋਧਨ ਦੌਰਾਨ ਡਾ….

VIA PUNJAB
ਅੱਗੇ ਪੜ੍ਹੋ

ਰਾਣਾ ਸੋਢੀ ਦੀ ਹਾਜ਼ਰੀ ‘ਚ ਦਲਜੀਤ ਸਿੰਘ ਸਹੋਤਾ ਨੇ ਐਨ.ਆਰ.ਆਈ. ਕਮਿਸ਼ਨ ਦੇ ਆਨਰੇਰੀ ਮੈਂਬਰ ਵਜੋਂ ਅਹੁਦਾ ਸੰਭਾਲਿਆ

ਰਾਣਾ ਸੋਢੀ ਦੀ ਹਾਜ਼ਰੀ ‘ਚ ਦਲਜੀਤ ਸਿੰਘ ਸਹੋਤਾ ਨੇ ਐਨ.ਆਰ.ਆਈ. ਕਮਿਸ਼ਨ ਦੇ ਆਨਰੇਰੀ ਮੈਂਬਰ ਵਜੋਂ ਅਹੁਦਾ ਸੰਭਾਲਿਆ

ਐਨ.ਆਰ.ਆਈ. ਕਮਿਸ਼ਨ ਤੇ ਵਿਭਾਗ ਦੀਆਂ ਸਾਰੀਆਂ ਖਾਲੀਆਂ ਅਸਾਮੀਆਂ ਜਲਦੀ ਭਰੀਆਂ ਜਾਣਗੀਆਂ: ਰਾਣਾ ਸੋਢੀ ਚੰਡੀਗੜ – ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੀ ਹਾਜ਼ਰੀ ਵਿੱਚ ਅੱਜ ਉਘੇ ਸਮਾਜ ਸੇਵੀ ਤੇ ਇੰਗਲੈਂਡ ਵਸਦੇ ਸ੍ਰੀ ਦਲਜੀਤ ਸਿੰਘ ਸਹੋਤਾ ਨੇ ਪੰਜਾਬ ਰਾਜ ਕਮਿਸ਼ਨ ਫਾਰ ਐਨ.ਆਰ.ਆਈਜ਼ ਦੇ ਆਨਰੇਰੀ ਮੈਂਬਰ ਵਜੋਂ ਅਹੁਦਾ ਸੰਭਾਲ ਲਿਆ।ਅੱਜ ਇਥੇ ਸੈਕਟਰ-9 ਸਥਿਤ ਪੰਜਾਬ ਸਿਵਲ ਸਕੱਤਰੇਤ-2 ਵਿਖੇ ਕਮਿਸ਼ਨ ਦੇ ਦਫਤਰ ਵਿਖੇ ਹੋਏ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਵਿੱਚ ਸ੍ਰੀ ਸਹੋਤਾ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਰਾਣਾ ਸੋਢੀ…

VIA PUNJAB
ਅੱਗੇ ਪੜ੍ਹੋ

550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਲਈ ਭਾਈ ਲੌਂਗੋਵਾਲ ਨੇ ਗੁਜਰਾਤ ਦੇ ਮੁੱਖ ਮੰਤਰੀ ਸ੍ਰੀ ਵਿਜੇ ਰੁਪਾਨੀ ਨੂੰ ਦਿੱਤਾ ਸੱਦਾ

550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਲਈ ਭਾਈ ਲੌਂਗੋਵਾਲ ਨੇ ਗੁਜਰਾਤ ਦੇ ਮੁੱਖ ਮੰਤਰੀ ਸ੍ਰੀ ਵਿਜੇ ਰੁਪਾਨੀ ਨੂੰ ਦਿੱਤਾ ਸੱਦਾ

ਗੁਰ ਅਸਥਾਨਾਂ ਲਈ 10 ਕਰੋੜ ਜਾਰੀ ਕਰਨ ਲਈ ਕੀਤਾ ਧੰਨਵਾਦ, ਸਿੱਖ ਮਿਸ਼ਨ ਲਈ ਜਗ੍ਹਾ ਦੀ ਕੀਤੀ ਮੰਗ ਅੰਮ੍ਰਿਤਸਰ -ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਹੋਣ ਵਾਲੇ ਸਮਾਗਮਾਂ ਵਿਚ ਸ਼ਮੂਲੀਅਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਜਰਾਤ ਦੇ ਮੁੱਖ ਮੰਤਰੀ ਸ੍ਰੀ ਵਿਜੇ ਰੁਪਾਨੀ ਨੂੰ ਸੱਦਾ ਦਿੱਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ…

VIA PUNJAB
ਅੱਗੇ ਪੜ੍ਹੋ
1 732 733 734 735 736 1,271