ਸਿੱਖਿਆ ਮੰਤਰੀ ਨੇ ਸਕੂਲਾਂ ਦੀ ਹਦੂਦ ਵਿੱਚ ਵਰਦੀਆਂ ਅਤੇ ਕਿਤਾਬਾਂ ਦੀ ਵਿੱਕਰੀ ‘ਤੇ ਲਾਈ ਰੋਕ

ਸਿੱਖਿਆ ਮੰਤਰੀ ਨੇ ਸਕੂਲਾਂ ਦੀ ਹਦੂਦ ਵਿੱਚ ਵਰਦੀਆਂ ਅਤੇ ਕਿਤਾਬਾਂ ਦੀ ਵਿੱਕਰੀ ‘ਤੇ ਲਾਈ ਰੋਕ

ਪ੍ਰਾਈਵੇਟ ਸਕੂਲਾਂ ਨੂੰ ਬੋਰਡ ਵੱਲੋਂ ਪ੍ਰਵਾਨਿਤ ਕਿਤਾਬਾਂ ਦੀ ਸੂਚੀ ਸਕੂਲ ਦੀ ਵੈੱਬ-ਸਾਈਟ ‘ਤੇ ਅਪਲੋਡ ਕਰਨ ਲਈ ਦਿੱਤੇ ਨਿਰਦੇਸ਼ ਚੰਡੀਗੜ – ਸੂਬੇ ਵਿੱਚ ਕੁੱਝ ਪ੍ਰਾਈਵੇਟ ਸਕੂਲਾਂ ਵੱਲੋਂ ਮਾਪਿਆਂ ਦੇ ਆਰਥਿਕ ਸ਼ੋਸ਼ਣ ਸਬੰਧੀ ਮਿਲੀਆਂ ਰਿਪੋਰਟਾਂ ‘ਤੇ ਸਖਤ ਕਾਰਵਾਈ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਸੂਬੇ ਵਿੱਚ ਸਥਿਤ ਸੀ.ਬੀ.ਐੱਸ.ਈ./ ਆਈ.ਸੀ.ਐੱਸ.ਈ. ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਤੋਂ ਮਾਨਤਾ ਪ੍ਰਾਪਤ ਸਾਰੇ ਸਕੂਲਾਂ ਨੂੰ ਨਿਰਦੇਸ਼ ਜਾਰੀ ਕੀਤੇ ਹਨ ਕਿ ਉਹ ਮਾਪਿਆਂ ਨੂੰ ਸਕੂਲ ਵੱਲੋਂ ਸੁਝਾਈ ਗਈ ਦੁਕਾਨ/ਫਰਮ…

VIA PUNJAB
ਅੱਗੇ ਪੜ੍ਹੋ

ਸੁਖਦੇਵ ਸਿੰਘ ਢੀਂਡਸਾ ਪੰਜਾਬ ਓਲੰਪਿਕ ਐਸੋਸੀਏਸ਼ਨ ਦੇ ਲਾਈਫ਼ ਪ੍ਰੈਜ਼ੀਡੈਂਟ ਬਣੇ ਪੰਜਾਬ ਓਲੰਪਿਕ ਐਸੋਸੀਏਸ਼ਨ ਦੀ ਚੋਣ ਤੱਕ ਬ੍ਰਹਮ ਮਹਿੰਦਰਾ ਵਰਕਿੰਗ ਪ੍ਰੈਜ਼ੀਡੈਂਟ ਨਾਮਜ਼ਦ

ਸੁਖਦੇਵ ਸਿੰਘ ਢੀਂਡਸਾ ਪੰਜਾਬ ਓਲੰਪਿਕ ਐਸੋਸੀਏਸ਼ਨ ਦੇ ਲਾਈਫ਼ ਪ੍ਰੈਜ਼ੀਡੈਂਟ ਬਣੇ ਪੰਜਾਬ ਓਲੰਪਿਕ ਐਸੋਸੀਏਸ਼ਨ ਦੀ ਚੋਣ ਤੱਕ ਬ੍ਰਹਮ ਮਹਿੰਦਰਾ ਵਰਕਿੰਗ ਪ੍ਰੈਜ਼ੀਡੈਂਟ ਨਾਮਜ਼ਦ

ਮੁਹਾਲੀ – ਪੰਜਾਬ ਓਲੰਪਿਕ ਐਸੋਸੀਏਸ਼ਨ (ਪੀ ਓ ਏ) ਦੇ ਪ੍ਰਧਾਨ ਸ ਸੁਖਦੇਵ ਸਿੰਘ ਢੀਂਡਸਾ ਵੱਲੋਂ ਆਪਣੀ ਸਵੈ ਇੱਛਾ ਨਾਲ ਆਪਣੇ ਅਹੁਦਾ ਛੱਡਣ ਤੋਂ ਬਾਅਦ ਮੀਤ ਪ੍ਰਧਾਨ ਸ੍ਰੀ ਬ੍ਰਹਮ ਮਹਿੰਦਰਾ ਨੂੰ ਐਸੋਸੀਏਸ਼ਨ ਦੀ ਚੋਣ ਤੱਕ ਵਰਕਿੰਗ ਪ੍ਰਧਾਨ ਨਾਮਜ਼ਦ ਕਰ ਦਿੱਤਾ। ਪੰਜਾਬ ਓਲੰਪਿਕ ਭਵਨ ਵਿਖੇ ਪੀ ਓ ਏ ਦੀ ਕਾਰਜਕਾਰਨੀ ਮੀਟਿੰਗ ਤੇ ਸਾਲਾਨਾ ਜਨਰਲ ਹਾਊਸ ਵਿੱਚ ਸ. ਢੀਂਡਸਾ ਵੱਲੋਂ 41 ਸਾਲ ਪ੍ਰਧਾਨ ਵਜੋਂ ਨਿਭਾਈਆਂ ਸੇਵਾਵਾਂ ਦੀ ਸਲਾਹੁਤਾ ਕੀਤੀ ਗਈ ਅਤੇ ਸਰਵਸੰਮਤੀ ਨਾਲ ਫੈਸਲਾ ਕੀਤਾ ਗਿਆ ਕਿ ਸ….

VIA PUNJAB
ਅੱਗੇ ਪੜ੍ਹੋ

ਜਲ ਸ੍ਰੋਤ ਮੰਤਰੀ ਸਰਕਾਰੀਆ ਨੇ ਇਜ਼ਰਾਇਲ ਦੇ ਪਾਣੀ ਮਾਹਿਰਾਂ ਨਾਲ ਕੀਤੀ ਮੁਲਾਕਾਤ

ਜਲ ਸ੍ਰੋਤ ਮੰਤਰੀ ਸਰਕਾਰੀਆ ਨੇ ਇਜ਼ਰਾਇਲ ਦੇ ਪਾਣੀ ਮਾਹਿਰਾਂ ਨਾਲ ਕੀਤੀ ਮੁਲਾਕਾਤ

ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨਾਲ ਨਜਿੱਠਣ ਲਈ ਵਿਚਾਰ-ਵਟਾਂਦਰਾ ਚੰਡੀਗੜ – ਸੂਬੇ ਵਿੱਚ ਘੱਟ ਰਹੇ ਪਾਣੀ ਦੇ ਪੱਧਰ ਅਤੇ ਜਲ ਸ੍ਰੋਤਾਂ ਦੇ ਸੁਚੱਜੇ ਪ੍ਰਬੰਧਨ ਸਬੰਧੀ ਇੱਕ ਵਿਸਤ੍ਰਿਤ ਵਾਟਰ ਮੈਨੇਜਮੈਂਟ ਮਾਸਟਰ ਪਲਾਨ ਤਿਆਰ ਕਰਨ ਲਈ ਅੱਜ ਜਲ ਸ੍ਰੋਤ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਵੱਲੋਂ ਅੰਮ੍ਰਿਤਸਰ ਵਿਖੇ ਇਜ਼ਰਾਇਲ ਤੋਂ ਆਏ ਮਾਹਿਰਾਂ ਦੇ ਤਿੰਨ ਮੈਂਬਰੀ ਵਫ਼ਦ ਨਾਲ ਮੁਲਾਕਾਤ ਕੀਤੀ ਗਈ।ਇਸ ਤੋਂ ਪਹਿਲਾਂ ਮਾਹਿਰਾਂ ਦੀ ਟੀਮ ਨੇ ਜਲ ਸ੍ਰੋਤ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਰਲ ਕੇ ਸੂਬੇ ਵਿੱਚ…

VIA PUNJAB
ਅੱਗੇ ਪੜ੍ਹੋ

ਆਰੀਅਨਜ਼ ਦੇ ਨਰਸਿੰਗ ਅਤੇ ਫਾਰਮੇਸੀ ਦੇ ਵਿਦਿਆਰਥੀਆਂ ਨੇ ਪ੍ਰੀਖਿਆ ਨਤੀਜਿਆਂ ਵਿੱਚ ਮੱਲਾਂ ਮਾਰੀਆਂ

ਆਰੀਅਨਜ਼ ਦੇ ਨਰਸਿੰਗ ਅਤੇ ਫਾਰਮੇਸੀ ਦੇ ਵਿਦਿਆਰਥੀਆਂ ਨੇ ਪ੍ਰੀਖਿਆ ਨਤੀਜਿਆਂ ਵਿੱਚ ਮੱਲਾਂ ਮਾਰੀਆਂ

ਮੋਹਾਲੀ – ਆਰੀਅਨਜ਼ ਇੰਸਟੀਚਿਊਟ ਆੱਫ ਨਰਸਿੰਗ (ਏਆਈਐਨ) ਅਤੇ ਆਰੀਅਨਜ਼ ਕਾਲੇਜ ਆੱਫ ਫਾਰਮੇਸੀ, ਰਾਜਪੁਰਾ, ਨੇੜੇ ਚੰਡੀਗੜ ਦੇ ਵਿਦਿਆਰਥੀਆਂ ਨੇ ਆਪਣੇ ਆਖਰੀ ਪ੍ਰੀਖਿਆ ਨਤੀਜਿਆਂ ਵਿੱਚ ਵਧੀਆ ਪ੍ਰਦਰਸ਼ਨ ਨਾਲ ਆਪਣੇ ਮਾਤਾ-ਪਿਤਾ ਅਤੇ ਕਾਲੇਜ ਦਾ ਨਾਮ ਰੌਸ਼ਨ ਕੀਤਾ ਹੈ।ਐਮਆਰਐਸ-ਪੀਟੀਯੂ ਬਠਿੰਡਾਂ ਵੱਲੋਂ ਸੰਚਾਲਿਤ ਬੀ-ਫਾਰਮੇਸੀ ਦੇ ਪਹਿਲੇ ਸਮੈਸਟਰ ਵਿੱਚ ਕੁੱਲੂ ਦੇ ਅਜੈ ਰਾਹੀ ਨੇ 8.17 ਐਸਜੀਪੀਏ ਸਕੋਰ ਪ੍ਰਾਪਤ ਕਰ ਕੇ ਪਹਿਲਾ ਸਥਾਨ ਅਤੇ ਕਾਂਗੜਾਂ ਦੇ ਅੰਕਿਤ ਨੇ 7.93 ਐਸਜੀਪੀਏ ਸਕੋਰ ਪ੍ਰਾਪਤ ਕਰ ਕੇ ਦੂਜਾ ਸਥਾਨ ਪ੍ਰਾਪਤ ਕੀਤਾ। ਉੱਥੇ ਹੀ ਨਵਾਂਸ਼ਹਿਰ ਦੀ…

VIA PUNJAB
ਅੱਗੇ ਪੜ੍ਹੋ

ਟਵਿੱਟਰ ਮੁੱਖ ਮੰਤਰੀ ਔਰਤਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਏ —- ਕੈਂਥ

ਟਵਿੱਟਰ ਮੁੱਖ ਮੰਤਰੀ ਔਰਤਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਏ —- ਕੈਂਥ

ਚੰਡੀਗੜ੍ਹ – ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵਿੱਚ ਔਰਤਾਂ ਨਾਲ ਦਿਨ ਦਿਹਾੜੇ ਬੜੀ ਬੇਰਹਿਮੀ ਨਾਲ ਮਾਰਕੁੱਟ,ਨਿਰਵਤਰ, ਬਲਤਕਾਰ ਅਤੇ ਮਾੜੇ ਵਿਵਹਾਰ ਦੀਆਂ ਘਟਨਾਵਾਂ ਪੰਜਾਬ ਵਿੱਚ ਨਿਤ ਦਿਨ ਹੋ ਰਹੀਆਂ ਹਨ ਪਰ ਪੰਜਾਬ ਦਾ ਕੈਪਟਨ ਟਵਿੱਟਰ ਉੱਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਕਾਰਵਾਈ ਕਰਨ ਲਈ ਕਹਿੰਦਾ ਹੈ ਇਹ ਵਿਚਾਰਾਂ ਦਾ ਪ੍ਰਗਟਾਵਾ ਨੈਸ਼ਨਲ ਸ਼ਡਿਊਲਡ ਕਾਸਟ ਅਲਾਇੰਸ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਜਾਰੀ ਪ੍ਰੈਸ ਬਿਆਨ ਕੀਤਾ। ਉਹਨਾਂ ਕਿਹਾ ਕਿ ਔਰਤਾਂ ਨਾਲ ਅਜਿਹਾ ਵਹਿਸ਼ੀ ਵਿਵਹਾਰ ਕਮਜੋਰ ਸ਼ਾਸਨ ਪ੍ਰਸ਼ਾਸਨ…

VIA PUNJAB
ਅੱਗੇ ਪੜ੍ਹੋ

ਹਰਿਆਣਾ ਸਰਕਾਰ ਸੂਬੇ ਦੇ ਲੋਕਾਂ ਲਈ ਉੱਚ ਇਜ ਆਫ਼ ਲਿਵਿੰਗ ਇੰਡਕੈਸ ‘ਤੇ ਫੋਕਸ ਕਰੇਗੀ – ਮੁੱਖ ਮੰਤਰੀ

ਹਰਿਆਣਾ ਸਰਕਾਰ ਸੂਬੇ ਦੇ ਲੋਕਾਂ ਲਈ ਉੱਚ ਇਜ ਆਫ਼ ਲਿਵਿੰਗ ਇੰਡਕੈਸ ‘ਤੇ ਫੋਕਸ ਕਰੇਗੀ – ਮੁੱਖ ਮੰਤਰੀ

ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਹਰਿਆਣਾ ਸਰਕਾਰ ਦੀ ਪਹਿਲ ਹੁਣ ਆਪਣੇ ਨਾਗਰਿਕਾਂ ਲਈ ਇਕ ਉੱਚ ਇਜ ਆਫ਼ ਲਿਵਿੰਗ ਇੰਡਕੈਸ ‘ਤੇ ਫੋਕਸ ਕੀਤਾ ਜਾਣਾ ਹੈ|ਹਰਿਆਣਾ ਦੇ ਮੁੱਖ ਮੰਤਰੀ ਅੱਜ ਨਵੀਂ ਦਿੱਲੀ ਵਿਚ ਰਾਸ਼ਟਰਪਤੀ ਭਵਨ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਨੀਤੀ ਆਯੋਗ ਦੀ ਗਵਰਨਿੰਗ ਕੌਸਿਲ ਦੀ 5ਵੀਂ ਮੀਟਿੰਗ ਨੂੰ ਸੰਬੋਧਤ ਕਰ ਰਹੇ ਸਨ| ਉਨਾਂ ਕਿਹਾ ਕਿ ਇਜ ਆਫ਼ ਡੂਇੰਗ ਬਿਜਨੈਸ ਵਿਚ ਹਰਿਆਣਾ ਚੌਦਵੇਂ ਥਾਂ ਤੋਂ ਤੀਜੀ ਥਾਂ…

VIA PUNJAB
ਅੱਗੇ ਪੜ੍ਹੋ

ਚੰਦਰਬਾਬੂ ਨਾਇਡੂ ਨੂੰ ਏਅਰਪੋਰਟ ਤੇ ਨਹੀਂ ਮਿਲੀ ਵੀ.ਆਈ.ਪੀ. ਸਹੂਲੀਅਤ

ਚੰਦਰਬਾਬੂ ਨਾਇਡੂ ਨੂੰ ਏਅਰਪੋਰਟ ਤੇ ਨਹੀਂ ਮਿਲੀ ਵੀ.ਆਈ.ਪੀ. ਸਹੂਲੀਅਤ

ਵਿਜੇਵਾੜਾ – ਆਂਧਰਾ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਤੇ ਹੁਣ ਵਿਰੋਧੀ ਧਿਰ ਦੇ ਨੇਤਾ ਐਨ. ਚੰਦਰਬਾਬੂ ਨਾਇਡੂ ਦੀ ਸ਼ੁੱਕਰਵਾਰ ਦੇਰ ਰਾਤ ਇੱਥੇ ਗੰਨਵਰਮ ਹਵਾਈ ਅੱਡੇ ਤੇ ਤਲਾਸ਼ੀ ਲਈ ਗਈ| ਨਾਇਡੂ ਨੂੰ ਜਹਾਜ਼ ਤੱਕ ਜਾਣ ਲਈ ਵੀ.ਆਈ.ਪੀ. ਸਹੂਲਤ ਤੋਂ ਵੀ ਵਾਂਝੇ ਕਰ ਦਿੱਤਾ ਗਿਆ ਅਤੇ ਆਮ ਯਾਤਰੀਆਂ ਨਾਲ ਬੱਸ ਵਿੱਚ ਯਾਤਰਾ ਕਰਨੀ ਪਈ| ਇਕ ਸੁਰੱਖਿਆ ਗਾਰਡ ਨੂੰ ਸੁਰੱਖਿਆ ਪ੍ਰਵੇਸ਼ ਦੁਆਰ ਤੇ ਨਾਇਡੂ ਦੀ ਤਲਾਸ਼ੀ ਲੈਂਦੇ ਦੇਖਿਆ ਗਿਆ| ਤੇਲੁਗੂ ਦੇਸ਼ਮ ਪਾਰਟੀ (ਟੀ.ਡੀ.ਪੀ.) ਮੁਖੀ ਨੂੰ ਜਹਾਜ਼ ਤੱਕ ਵੀ.ਆਈ.ਪੀ….

VIA PUNJAB
ਅੱਗੇ ਪੜ੍ਹੋ

ਡਾਕਟਰਾਂ ਨੇ ਠੁਕਰਾਈ ਮਮਤਾ ਦੀ ਪੇਸਕਸ਼

ਡਾਕਟਰਾਂ ਨੇ ਠੁਕਰਾਈ ਮਮਤਾ ਦੀ ਪੇਸਕਸ਼

ਨਵੀਂ ਦਿੱਲੀ – ਪੱਛਮੀ ਬੰਗਾਲ ਦੇ ਇਕ ਹਸਪਤਾਲ ਵਿਚ ਡਾਕਟਰਾਂ ਦੀ ਕੀਤੀ ਮਾਰਕੁੱਟ ਦੀ ਘਟਨਾ ਖਿਲਾਫ ਹੜਤਾਲ ਉਤੇ ਚਲ ਰਹੇ ਜੂਨੀਅਰ ਡਾਕਟਰਾਂ ਨੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਵੱਲੋਂ ਦਿੱਤੀ ਗਈ ਪੇਸ਼ਕਸ ਨੂੰ ਠੁਕਰਾ ਦਿੱਤਾ ਹੈ। ਮਮਤਾ ਬੈਨਰਜੀ ਨੇ ਮੀਟਿੰਗ ਲਈ ਪੇਸ਼ਕਸ਼ ਕੀਤੀ ਸੀ।ਪੱਛਮੀ ਬੰਗਾਲ ਦੇ ਡਾਕਟਰਾਂ ਵੱਲੋਂ ਕੀਤਾ ਜਾ ਰਿਹਾ ਸੰਘਰਸ਼ ਪੂਰੇ ਦੇਸ਼ ਵਿਚ ਫੈਲ੍ਹ ਗਿਆ ਹੈ।ਪੱਛਮੀ ਬੰਗਾਲ ਵਿਚ ਡਾਕਟਰਾਂ ਦੀ ਹੜਤਾਲ ਅੱਜ ਵੀ ਜਾਰੀ ਹੈ।

VIA PUNJAB
ਅੱਗੇ ਪੜ੍ਹੋ

’84 ਸਿੱਖ ਕਤਲੇਆਮ: ਕਮਲਨਾਥ ਦੀ ਭੂਮਿਕਾ ਦੀ ਜਾਂਚ ਕਰੇਗੀ ਕੇਂਦਰ ਦੀ ਵਿਸ਼ੇਸ਼ ਜਾਂਚ ਟੀਮ

’84 ਸਿੱਖ ਕਤਲੇਆਮ: ਕਮਲਨਾਥ ਦੀ ਭੂਮਿਕਾ ਦੀ ਜਾਂਚ ਕਰੇਗੀ ਕੇਂਦਰ ਦੀ ਵਿਸ਼ੇਸ਼ ਜਾਂਚ ਟੀਮ

ਨਵੀਂ ਦਿੱਲੀ – ਕੇਂਦਰੀ ਗ੍ਰਹਿ ਮੰਤਰਾਲੇ ਨੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਤੇ ਸੀਨੀਅਰ ਕਾਂਗਰਸੀ ਆਗੂ ਕਮਲਨਾਥ ਵਿਰੁੱਧ 1984 ਸਿੱਖ ਕਤਲੇਆਮ ਦੇ ਮਾਮਲੇ ਵਿੱਚ ਦਾਇਰ ਹੋਏ ਇੱਕ ਤਾਜ਼ਾ ਕੇਸ ਦੀ ਜਾਂਚ ਲਈ ਇੱਕ ‘ਵਿਸ਼ੇਸ਼ ਜਾਂਚ ਟੀਮ’ (ਸਿੱਟ) ਕਾਇਮ ਕਰਨ ਦਾ ਫ਼ੈਸਲਾ ਲਿਆ ਹੈ। ਇਹ ਜਾਦਕਾਰੀ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰੀ ਮਨਜਿੰਦਰ ਸਿੰਘ ਸਿਰਸਾ ਨੇ ਦਿੱਲੀ ਵਿਖੇ ਇੱਕ ਪ੍ਰੈੱਸ ਕਾਨਫ਼ਰੰਸ ਦੌਰਾਨ ਦਿੱਤੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਕਮਲਨਾਥ ਵਿਰੁੱਧ ਜਾਂਚ ਦਾ ਮਾਮਲਾ…

VIA PUNJAB
ਅੱਗੇ ਪੜ੍ਹੋ

ਕੈਪਟਨ ਵੱਲੋਂ ਮੇਘਾਲਿਆ ‘ਚ ਤੁਰੰਤ ਵਫ਼ਦ ਭੇਜਣ ਦਾ ਫ਼ੈਸਲਾ ਉੱਤਰੀ-ਪੂਰਬੀ ਸੂਬੇ ਵਿੱਚ ਵਸਦੇ ਪੰਜਾਬੀਆਂ ਨੂੰ ਧਮਕੀਆਂ ਦੀਆਂ ਰਿਪੋਰਟਾਂ ਦੇ ਮੱਦੇਨਜ਼ਰ ਚੁੱਕਿਆ ਕਦਮ

ਕੈਪਟਨ ਵੱਲੋਂ ਮੇਘਾਲਿਆ ‘ਚ ਤੁਰੰਤ ਵਫ਼ਦ ਭੇਜਣ ਦਾ ਫ਼ੈਸਲਾ ਉੱਤਰੀ-ਪੂਰਬੀ ਸੂਬੇ ਵਿੱਚ ਵਸਦੇ ਪੰਜਾਬੀਆਂ ਨੂੰ ਧਮਕੀਆਂ ਦੀਆਂ ਰਿਪੋਰਟਾਂ ਦੇ ਮੱਦੇਨਜ਼ਰ ਚੁੱਕਿਆ ਕਦਮ

ਚੰਡੀਗੜ੍ਹ – ਮੇਘਾਲਿਆ ਦੇ ਮੁੱਖ ਮੰਤਰੀ ਕੋਨਾਰਡ ਸੰਗਮਾ ਨੂੰ ਉੱਤਰੀ-ਪੂਰਬੀ ਸੂਬੇ ਵਿੱਚ ਵਸੇ ਪੰਜਾਬੀਆਂ ਨੂੰ ਸੁਰੱਖਿਆ ਮੁਹੱਈਆ ਕਰਵਾਉਣ ਲਈ ਲੋੜੀਂਦੇ ਕਦਮ ਚੁੱਕਣ ਦੀ ਅਪੀਲ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਤੋਂ ਚਾਰ ਮੈਂਬਰੀ ਵਫ਼ਦ ਤੁਰੰਤ ਉਥੇ ਭੇਜਣ ਦਾ ਫੈਸਲਾ ਕੀਤਾ ਹੈ ਤਾਂ ਕਿ ਪੀੜਤ ਲੋਕਾਂ ਨਾਲ ਸਬੰਧਤ ਮਸਲਿਆਂ ਦਾ ਹੱਲ ਕੱਢਿਆ ਜਾ ਸਕੇ। ਇਕ ਸਰਕਾਰੀ ਬੁਲਾਰੇ ਨੇ ਅੱਜ ਇੱਥੇ ਦੱਸਿਆ ਕਿ ਇਸ ਵਫ਼ਦ ਦੀ ਅਗਵਾਈ ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ…

VIA PUNJAB
ਅੱਗੇ ਪੜ੍ਹੋ
1 737 738 739 740 741 1,271