ਪਟਵਾਰੀਆਂ ਦੀ ਭਰਤੀ ਜਲਦ – ਕਾਂਗੜ

ਪਟਵਾਰੀਆਂ ਦੀ ਭਰਤੀ ਜਲਦ – ਕਾਂਗੜ

ਤਹਿਸੀਲ ਕੰਪਲੈਕਸਾਂ ਦੇ ਬੁਨਿਆਦੀ ਢਾਂਚੇ ਨੂੰ ਕੀਤਾ ਜਾਵੇਗਾ ਮਜ਼ਬੂਤ ਚੰਡੀਗੜ੍ਹ – ਪੰਜਾਬ ਮੰਤਰੀ ਮੰਡਲ ਵਿੱਚ ਹੋਏ ਫੇਰਬਦਲ ਤੋਂ ਬਾਅਦ ਸ੍ਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਪੰਜਾਬ ਸਿਵਲ ਸਕੱਤਰੇਤ ਵਿਖੇ ਮਾਲ ਮੰਤਰੀ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ ਸ੍ਰੀ ਕਾਂਗੜ ਨੇ ਕਿਹਾ ਕਿ ਲੋਕਾਂ ਨੂੰ ਵਧੀਆ ਸੇਵਾਵਾਂ ਦੇਣ ਲਈ ਸਟਾਫ ਅਤੇ ਬੁਨਿਆਦੀ ਢਾਂਚੇ ਦਾ ਮਜਬੂਤੀਕਰਨ ਪਹਿਲ ਦੇ ਆਧਾਰ ‘ਤੇ ਨੇਪਰੇ ਚੜਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਮਾਲ ਵਿਭਾਗ ਵਿੱਚ ਪਟਵਾਰੀਆਂ ਦੀ ਅਹਿਮ ਭੂਮਿਕਾ ਹੁੰਦੀ…

VIA PUNJAB
ਅੱਗੇ ਪੜ੍ਹੋ

ਭਾਈ ਲੌਂਗੋਵਾਲ ਵੱਲੋਂ ਸ਼੍ਰੋਮਣੀ ਕਮੇਟੀ ਦੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਸ. ਕਾਇਮਪੁਰ ਦੇ ਸਪੁੱਤਰ ਦੇ ਚਲਾਣੇ ’ਤੇ ਦੁਖ ਪ੍ਰਗਟ

ਭਾਈ ਲੌਂਗੋਵਾਲ ਵੱਲੋਂ ਸ਼੍ਰੋਮਣੀ ਕਮੇਟੀ ਦੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਸ. ਕਾਇਮਪੁਰ ਦੇ ਸਪੁੱਤਰ ਦੇ ਚਲਾਣੇ ’ਤੇ ਦੁਖ ਪ੍ਰਗਟ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਾਇਮਪੁਰ ਦੇ ਸਪੁੱਤਰ ਸ. ਸੁਖਦੇਵ ਸਿੰਘ ਵਰਜੀਨੀਆ ਅਮਰੀਕਾ ਦੇ ਅਕਾਲ ਚਲਾਣਾ ਕਰ ਜਾਣ ’ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ। ਦੱਸਣਯੋਗ ਹੈ ਕਿ ਸ. ਸੁਖਦੇਵ ਸਿੰਘ ਬੀਤੇ ਕੱਲ੍ਹ ਅਕਾਲ ਚਲਾਣਾ ਕਰ ਗਏ ਸਨ। ਭਾਈ ਲੌਂਗੋਵਾਲ ਨੇ ਸ. ਕਾਇਮਪੁਰ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਸ. ਸੁਖਦੇਵ ਸਿੰਘ ਦੀ ਆਤਮਿਕ ਸ਼ਾਂਤੀ…

VIA PUNJAB
ਅੱਗੇ ਪੜ੍ਹੋ

ਗੱਤਕਾ ਮੁਕਾਬਲੇ ਹੁਣ ਹੋਣਗੇ ਰੌਚਿਕ, ਡਿਜੀਟਲ ਸਕੋਰਬੋਰਡ ਗੱਤਕਾ ਜਗਤ ਨੂੰ ਸਮਰਪਿਤ

ਗੱਤਕਾ ਮੁਕਾਬਲੇ ਹੁਣ ਹੋਣਗੇ ਰੌਚਿਕ, ਡਿਜੀਟਲ ਸਕੋਰਬੋਰਡ ਗੱਤਕਾ ਜਗਤ ਨੂੰ ਸਮਰਪਿਤ

ਓਲੰਪਿਕ ਦਾਖਲੇ ਲਈ ਤਿਆਰ ਰੋਡਮੈਪ ਮੁਤਾਬਕ ਚੱਲ ਰਹੀ ਹੈ ਗੱਤਕੇ ਲਈ ਯੋਜਨਾਬੰਦੀ : ਗਰੇਵਾਲ ਚੰਡੀਗੜ – ਗੱਤਕਾ ਖੇਡ ਵਿੱਚ ਅੱਜ ਉਸ ਵੇਲੇ ਇੱਕ ਨਵਾਂ ਅਧਿਆਏ ਜੁੜ ਗਿਆ ਜਦੋਂ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਵੱਲੋਂ ਟੂਰਨਾਮੈਂਟਾਂ ਦੌਰਾਨ ਪਾਰਦਰਸ਼ਤਾ ਕਾਇਮ ਰੱਖਣ ਅਤੇ ਟੂਰਨਾਮੈਂਟਾਂ ਦੇ ਡਿਜੀਟਲਾਈਜੇਸ਼ਨ ਪ੍ਰਾਜੈਕਟ ਨੂੰ ਅੱਗੇ ਵਧਾਉਂਦੇ ਹੋਏ ਡਿਜੀਟਲ ਸਕੋਰਬੋਰਡ ਸਮੂਹ ਗੱਤਕਾ ਜਗਤ ਨੂੰ ਸਮਰਪਿਤ ਕੀਤਾ। ਇਸ ਵੱਕਾਰੀ ਡਿਜ਼ੀਟਲਾਈਜੇਸ਼ਨ ਪ੍ਰਾਜੈਕਟ ਦੀ ਘੁੰਡ ਚੁਕਾਈ ਅਤੇ ਸਕੋਰਬੋਰਡ ਨੂੰ ਸਮਰਪਣ ਕਰਨ ਦੀ ਰਸਮ ਸੰਤ ਬਾਬਾ ਕਪੂਰ ਸਿੰਘ ਜੀ…

VIA PUNJAB
ਅੱਗੇ ਪੜ੍ਹੋ

ਮੁੱਖ ਸਕੱਤਰ ਵੱਲੋ ਦੋ-ਰੋਜ਼ਾ ਵਰਕਸ਼ਾਪ ਦਾ ਉਦਘਾਟਨ

ਮੁੱਖ ਸਕੱਤਰ ਵੱਲੋ ਦੋ-ਰੋਜ਼ਾ ਵਰਕਸ਼ਾਪ ਦਾ ਉਦਘਾਟਨ

ਮੁਹਾਲੀ – ਸੂਬੇ ਦੇ ਨਾਗਰਿਕਾਂ ਨੂੰ ਸਮਾਜਿਕ ਤੇ ਆਰਥਿਕ ਲਾਭ ਬਿਹਤਰੀਨ ਢੰਗ ਨਾਲ ਮੁਹੱਈਆ ਕਰਾਉਣ ਲਈ ਪੰਜਾਬ ਸਰਕਾਰ ਵੱਲੋਂ ਅੱਜ ਇੰਡੀਅਨ ਬਿਜ਼ਨੈਸ ਸਕੂਲ, ਮੁਹਾਲੀ ਵਿੱਚ ਅਫ਼ਸਰਾਂ ਲਈ ਦੋ-ਰੋਜ਼ਾ ਵਰਕਸ਼ਾਪ ਕਰਾਈ ਗਈ। ਸੂਬੇ ਦੇ ਵੱਖ ਵੱਖ ਵਿਭਾਗਾਂ ਵਿੱਚ ਹੋਰ ਬਿਹਤਰ ਤਾਲਮੇਲ ਬਣਾ ਕੇ ਤਰਜੀਹਾਂ ਨਿਰਧਾਰਤ ਕਰਨ ਲਈ ਪੰਜਾਬ ਦੇ ਯੋਜਨਾ ਵਿਭਾਗ ਵੱਲੋਂ ਇਹ ਵਰਕਸ਼ਾਪ ਕਰਾਈ ਜਾ ਰਹੀ ਹੈ।ਇਸ ਵਰਕਸ਼ਾਪ ਦਾ ਉਦਘਾਟਨ ਸੂਬੇ ਦੇ ਮੁੱਖ ਸਕੱਤਰ ਸ੍ਰੀ ਕਰਨ ਅਵਤਾਰ ਸਿੰਘ ਵੱਲੋਂ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਕਿਹਾ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਵੱਲੋਂ ਗਾਵਹੁ ਸਚੀ ਬਾਣੀ ਭਾਗ ਤੀਸਰੇ ਦੀ ਸ੍ਰੀ ਗੁਰੂ ਰਾਮਦਾਸ ’ਵਰਸਿਟੀ ਤੋਂ ਹੋਈ ਸ਼ੁਰੂਆਤ

ਸ਼੍ਰੋਮਣੀ ਕਮੇਟੀ ਵੱਲੋਂ ਗਾਵਹੁ ਸਚੀ ਬਾਣੀ ਭਾਗ ਤੀਸਰੇ ਦੀ ਸ੍ਰੀ ਗੁਰੂ ਰਾਮਦਾਸ ’ਵਰਸਿਟੀ ਤੋਂ ਹੋਈ ਸ਼ੁਰੂਆਤ

ਅੱਵਲ ਆਉਣ ਵਾਲੇ ਕੀਰਤਨਕਾਰਾਂ ਨੂੰ ਦਿੱਤੀ ਜਾਵੇਗੀ ਵਿਸ਼ੇਸ਼ ਇਨਾਮੀ ਰਾਸ਼ੀ- ਭਾਈ ਲੌਂਗੋਵਾਲ ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 16 ਤੋਂ 25 ਸਾਲ ਦੇ ਗੁਰਸਿੱਖ ਪ੍ਰਤੀਯੋਗੀਆਂ ਦੇ ਕੀਰਤਨ ਮੁਕਾਬਲਿਆਂ ਦੀ ਆਰੰਭਤਾ ਅੱਜ ਸ੍ਰੀ ਗੁਰੂ ਰਾਮਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ ਵੱਲ੍ਹਾ ਵਿਖੇ ਅਰਦਾਸ ਉਪਰੰਤ ਹੋਈ। ਸ਼੍ਰੋਮਣੀ ਕਮੇਟੀ ਵੱਲੋਂ ‘ਗਾਵਹੁ ਸਚੀ ਬਾਣੀ’ ਦੇ ਟਾਈਟਲ ਹੇਠ ਕਰਵਾਏ ਜਾ ਰਹੇ ਇਹ ਤੀਸਰੇ ਕੀਰਤਨ ਮੁਕਾਬਲੇ ਹਨ। ਇਸ ਤੋਂ ਪਹਿਲਾਂ…

VIA PUNJAB
ਅੱਗੇ ਪੜ੍ਹੋ

3 ਸਾਲਾਂ ਚ ਦੂਰ ਹੋਣਗੀਆਂ ਬੋਇੰਗ 737 ਜਹਾਜ਼ ਦੀਆਂ ਕਮੀਆਂ

3 ਸਾਲਾਂ ਚ ਦੂਰ ਹੋਣਗੀਆਂ ਬੋਇੰਗ 737 ਜਹਾਜ਼ ਦੀਆਂ ਕਮੀਆਂ

ਜਹਾਜ਼ ਨਿਰਮਾਤਾ ਕੰਪਨੀ ਬੋਇੰਗ ਨੇ ਆਪਣੇ ਸਭ ਤੋਂ ਮਹੱਤਵਪੂਰਣ ਜਹਾਜ਼ ਬੋਇੰਗ 737 ਮੈਕਸ ਦੀਆਂ ਕਮੀਆਂ ਨੂੰ ਦੂਰ ਕਰਨ ਲਈ ਤਿੰਨ ਸਾਲ ਤਕ ਇੰਤਜ਼ਾਰ ਕਰਨ ਦੀ ਯੋਜਨਾ ਬਣਾਈ ਹੈ। ਹਾਲ ਹੀ ‘ਚ ਬੋਇੰਗ 737 ਮੈਕਸ ਦੇ ਦੋ ਵੱਡੇ ਹਾਦਸਿਆਂ ਦੇ ਬਾਅਦ ਕੰਪਨੀ ਨੇ ਇਹ ਫੈਸਲਾ ਲਿਆ ਹੈ। ਕੰਪਨੀ ਨੇ ਦੱਸਿਆ ਕਿ ਦੋ ਮੁੱਖ ਸੰਸਦ ਮੈਂਬਰਾਂ ਵਲੋਂ ਸ਼ੁੱਕਰਵਾਰ ਨੂੰ ਕੰਪਨੀ ਦੀ ਸਮਾਂ ਸਾਰਣੀ ਦਾ ਖੁਲ੍ਹਾਸਾ ਕਰਨ ਦੇ ਬਾਅਦ 2020 ‘ਚ ਕਾਕਪਿਟ ਚਿਤਾਵਨੀ ਲਾਈਟ ਨੂੰ ਠੀਕ ਕਰਨ ਦੀ…

VIA PUNJAB
ਅੱਗੇ ਪੜ੍ਹੋ

ਵਿਸ਼ਵ ਕੱਪ: ਭਾਰਤ ਦੀ ਕੰਗਾਰੂਆਂ ’ਤੇ ਸ਼ਾਨਦਾਰ ਜਿੱਤ

ਵਿਸ਼ਵ ਕੱਪ: ਭਾਰਤ ਦੀ ਕੰਗਾਰੂਆਂ ’ਤੇ ਸ਼ਾਨਦਾਰ ਜਿੱਤ

ਸਲਾਮੀ ਬੱਲੇਬਾਜ਼ ਸ਼ਿਖਰ ਧਵਨ ਦੇ ਸੈਂਕੜੇ ਅਤੇ ਜਸਪ੍ਰੀਤ ਬੁਮਰਾਹ ਦੀ ਸ਼ਾਨਦਾਰ ਗੇਂਦਬਾਜ਼ੀ ਦੀ ਬਦੌਲਤ ਭਾਰਤ ਨੇ ਆਈਸੀਸੀ ਵਿਸ਼ਵ ਕੱਪ ਦੇ ਲੀਗ ਮੈਚ ਵਿੱਚ ਅੱਜ ਇੱਥੇ ਆਸਟਰੇਲੀਆ ਨੂੰ 36 ਦੌੜਾਂ ਨਾਲ ਹਰਾ ਦਿੱਤਾ। ਧਵਨ ਅਤੇ ਸੀਨੀਅਰ ਕ੍ਰਮ ਦੇ ਬੱਲੇਬਾਜ਼ਾਂ ਦੀ ਮਦਦ ਨਾਲ ਭਾਰਤ ਨੇ ਪੰਜ ਵਿਕਟਾਂ ’ਤੇ 352 ਦੌੜਾਂ ਬਣਾਈਆਂ, ਜਦੋਂਕਿ ਆਸਟਰੇਲਿਆਈ ਟੀਮ ਸਾਰੀਆਂ ਵਿਕਟਾਂ ਗੁਆ ਕੇ 50 ਓਵਰਾਂ ਵਿੱਚ 316 ਦੌੜਾਂ ਹੀ ਬਣਾ ਸਕੀ। ਭਾਰਤ ਦੀ ਇਹ ਲਗਾਤਾਰ ਦੂਜੀ ਜਿੱਤ, ਜਦੋਂਕਿ ਆਸਟਰੇਲੀਆ ਦੀ ਤਿੰਨ ਮੈਚਾਂ…

VIA PUNJAB
ਅੱਗੇ ਪੜ੍ਹੋ

ਵੈਸਟ ਇੰਡੀਜ਼ ਤੇ ਦੱਖਣੀ ਅਫਰੀਕਾ ’ਚ ਭੇੜ ਅੱਜ

ਵੈਸਟ ਇੰਡੀਜ਼ ਤੇ ਦੱਖਣੀ ਅਫਰੀਕਾ ’ਚ ਭੇੜ ਅੱਜ

ਸਾਊਥੈਂਪਟਨ – ਕੁੱਝ ਪ੍ਰਮੁੱਖ ਖਿਡਾਰੀਆਂ ਦੇ ਜ਼ਖ਼ਮੀ ਹੋਣ, ਬੱਲੇਬਾਜ਼ਾਂ ਦੇ ਖ਼ਰਾਬ ਪ੍ਰਦਰਸ਼ਨ ਅਤੇ ਲਗਾਤਾਰ ਤਿੰਨ ਹਾਰਾਂ ਤੋਂ ਪ੍ਰੇਸ਼ਾਨ ਦੱਖਣੀ ਅਫਰੀਕਾ ਨੂੰ ਆਈਸੀਸੀ ਵਿਸ਼ਵ ਕੱਪ ਵਿੱਚ ਸੋਮਵਾਰ ਨੂੰ ਇੱਥੇ ਵੈਸਟ ਇੰਡੀਜ਼ ਖ਼ਿਲਾਫ਼ ਇੱਕ ਹੋਰ ਅਜ਼ਮਾਇਸ਼ ਵਿੱਚੋਂ ਲੰਘਣਾ ਪਵੇਗਾ। ਦੱਖਣੀ ਅਫਰੀਕਾ ਨੂੰ ਆਪਣੀ ਪਹਿਲੀ ਜਿੱਤ ਦੀ ਭਾਲ ਹੈ। ਪਹਿਲੇ ਤਿੰਨ ਮੈਚਾਂ ਵਿੱਚ ਇੰਗਲੈਂਡ, ਬੰਗਲਾਦੇਸ਼ ਅਤੇ ਭਾਰਤ ਤੋਂ ਹਾਰ ਮਗਰੋਂ ਫਾਫ ਡੂ ਪਲੈਸਿਸ ਦੀ ਅਗਵਾਈ ਵਾਲੀ ਟੀਮ ਦਾ ਅੱਗੇ ਦਾ ਰਾਹ ਕੰਢਿਆਂ ਭਰਿਆ ਹੈ। ਜੇਕਰ ਉਸ ਨੇ ਸੈਮੀ-ਫਾਈਨਲ…

VIA PUNJAB
ਅੱਗੇ ਪੜ੍ਹੋ

ਭਾਰਤ ਦੀ ਸੈਮੀ-ਫਾਈਨਲ ਲਈ ਉਜ਼ਬੇਕਿਸਤਾਨ ਨਾਲ ਟੱਕਰ ਅੱਜ

ਭਾਰਤ ਦੀ ਸੈਮੀ-ਫਾਈਨਲ ਲਈ ਉਜ਼ਬੇਕਿਸਤਾਨ ਨਾਲ ਟੱਕਰ ਅੱਜ

ਭੁਬਨੇਸ਼ਵਰ – ਭਾਰਤ ਆਪਣੇ ਤੋਂ ਘੱਟ ਰੈਂਕਿੰਗ ਵਾਲੇ ਉਜ਼ਬੇਕਿਸਤਾਨ ਖ਼ਿਲਾਫ਼ ਸੋਮਵਾਰ ਨੂੰ ਇੱਥੇ ਹੋਣ ਵਾਲੇ ਮੈਚ ਵਿੱਚ ਵੱਡੀ ਜਿੱਤ ਦਰਜ ਕਰਕੇ ਐਫਆਈਐਚ ਸੀਰੀਜ਼ ਫਾਈਨਲਜ਼ ਹਾਕੀ ਟੂਰਨਾਮੈਂਟ ਦੇ ਸੈਮੀ-ਫਾਈਨਲ ਵਿੱਚ ਥਾਂ ਪੱਕੀ ਕਰਨ ਦੇ ਇਰਾਦੇ ਨਾਲ ਉਤਰੇਗਾ। ਟੂਰਨਾਮੈਂਟ ਦੇ ਸ਼ੁਰੂਆਤੀ ਮੈਚ ਵਿੱਚ ਰੂਸ ਨੂੰ 10-0 ਗੋਲਾਂ ਦੀ ਤਕੜੀ ਹਾਰ ਦੇਣ ਮਗਰੋਂ ਵਿਸ਼ਵ ਵਿੱਚ ਪੰਜਵੇਂ ਨੰਬਰ ਦੀ ਭਾਰਤੀ ਟੀਮ ਨੇ 21ਵੀਂ ਰੈਂਕਿੰਗ ਵਾਲੀ ਪੋਲੈਂਡ ਨੂੰ 2-1 ਗੋਲਾਂ ਨਾਲ ਹਰਾਇਆ ਸੀ। ਭਾਰਤ ਹੁਣ ਪੂਲ ‘ਏ’ ਵਿੱਚ ਚੋਟੀ ’ਤੇ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਵੱਲੋਂ ਸੀਨੀਅਰ ਆਈ.ਏ.ਐਸ ਅਧਿਕਾਰੀ ਸੰਜੇ ਕੁਮਾਰ ਦੀ ਮਾਤਾ ਦੀ ਮੌਤ ’ਤੇ ਦੁੱਖ ਪ੍ਰਗਟ

ਕੈਪਟਨ ਅਮਰਿੰਦਰ ਸਿੰਘ ਵੱਲੋਂ ਸੀਨੀਅਰ ਆਈ.ਏ.ਐਸ ਅਧਿਕਾਰੀ ਸੰਜੇ ਕੁਮਾਰ ਦੀ ਮਾਤਾ ਦੀ ਮੌਤ ’ਤੇ ਦੁੱਖ ਪ੍ਰਗਟ

ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੀਨੀਅਰ ਆਈ.ਏ.ਐਸ ਅਧਿਕਾਰੀ ਅਤੇ ਵਧੀਕ ਮੁੱਖ ਸਕੱਤਰ (ਖੇਡਾਂ) ਸੰਜੇ ਕੁਮਾਰ ਦੀ ਮਾਤਾ ਵੀਨਾ ਸਹਾਏ (85) ਦੀ ਮੌਤ ’ਤੇ ਡੁੰਘਾ ਦੁੱਖ ਪ੍ਰਗਟ ਕੀਤਾ ਹੈ। ਪਰਿਵਾਰ ਦੇ ਸੂਤਰਾਂ ਅਨੁਸਾਰ ਸ੍ਰੀਮਤੀ ਵੀਨਾ ਨੇ ਸੰਖੇਪ ਬਿਮਾਰੀ ਤੋਂ ਬਾਅਦ ਅੱਜ ਸਵੇਰੇ ਪੀ.ਜੀ.ਆਈ ਵਿਖੇ ਆਖਰੀ ਸਾਹ ਲਿਆ। ਉਹ ਆਪਣੇ ਪਿੱਛੇ ਦੋ ਪੁੱਤਰ ਅਤੇ ਦੋ ਧੀਆਂ ਛੱਡ ਗਏ ਹਨ। ਉਨਾਂ ਦਾ ਸੰਸਕਾਰ 10 ਜੂਨ, 2019 ਸੋਮਵਾਰ ਨੂੰ ਸਵੇਰੇ 11 ਵਜੇ , ਸੈਕਟਰ…

VIA PUNJAB
ਅੱਗੇ ਪੜ੍ਹੋ
1 745 746 747 748 749 1,271