ਯੋਗ ਨੂੰ ਬਣਾਓ ਆਪਣੇ ਜੀਵਨ ਦਾ ਅਭਿੰਨ ਅੰਗ : ਨਰਿੰਦਰ ਮੋਦੀ

ਯੋਗ ਨੂੰ ਬਣਾਓ ਆਪਣੇ ਜੀਵਨ ਦਾ ਅਭਿੰਨ ਅੰਗ : ਨਰਿੰਦਰ ਮੋਦੀ

ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ 21 ਜੂਨ ਨੂੰ ਵਿਸ਼ਵ ਯੋਗ ਦਿਵਸ ਤੋਂ ਪਹਿਲਾਂ ਲੋਕਾਂ ਨੂੰ ਯੋਗ ਨੂੰ ਆਪਣੇ ਜੀਵਨ ਦਾ ਅਭਿੰਨ ਅੰਗ ਬਣਾਉਣ ਦੀ ਅਪੀਲ ਕੀਤੀ| ਯੋਗ ਦੇ ਕਈ ਫਾਇਦਿਆਂ ਦਾ ਧਿਆਨ ਦਿਵਾਉਂਦੇ ਹੋਏ ਉਨ੍ਹਾਂ ਨੇ ਯੋਗ ਦੇ ਇਕ ਆਸਨ ਦਾ ਛੋਟਾ ਜਿਹਾ ਵੀਡੀਓ ਵੀ ਪੋਸਟ ਕੀਤਾ| ਪਿਛਲੇ ਸਾਲ ਵੀ ਉਨ੍ਹਾਂ ਨੇ ਵੱਖ-ਵੱਖ ਯੋਗ ਆਸਨਾਂ ਤੇ ਕਈ ਵੀਡੀਓ ਕਲਿੱਪ ਪੋਸਟ ਕੀਤੇ ਸਨ| ਉਨ੍ਹਾਂ ਨੇ ਟਵੀਟ ਕੀਤਾ,”21 ਜੂਨ ਨੂੰ ਅਸੀਂ ਯੋਗ ਦਿਵਸ…

VIA PUNJAB
ਅੱਗੇ ਪੜ੍ਹੋ

ਪੈਰਿਸ : ਹਾਈ ਸਪੀਡ ਟਰੇਨ ਦੇ ਯਾਤਰੀ 6 ਘੰਟੇ ਤੱਕ ਸੁਰੰਗ ਵਿੱਚ ਰਹੇ ਫਸੇ

ਪੈਰਿਸ : ਹਾਈ ਸਪੀਡ ਟਰੇਨ ਦੇ ਯਾਤਰੀ 6 ਘੰਟੇ ਤੱਕ ਸੁਰੰਗ ਵਿੱਚ ਰਹੇ ਫਸੇ

ਪੈਰਿਸ – ਫਰਾਂਸ ਦੀ ਰਾਜਧਾਨੀ ਪੈਰਿਸ ਦੀ ਹਾਈ ਸਪੀਡ ਟਰੇਨ ਵਿਚ ਸਵਾਰ ਯਾਤਰੀ ਬਿਜਲੀ ਸਪਲਾਈ ਠੱਪ ਹੋਣ ਕਾਰਨ ਕਰੀਬ 6 ਘੰਟੇ ਤੱਕ ਸੁਰੰਗ ਦੇ ਅੰਦਰ ਫਸੇ ਰਹੇ| ਇਸ ਦੌਰਾਨ ਗਰਮੀ ਅਤੇ ਰੋਸ਼ਨੀ ਦੀ ਕਮੀ ਦੇ ਨਾਲ-ਨਾਲ ਉਨ੍ਹਾਂ ਨੂੰ ਟਾਇਲਟ ਜਾਣ ਦੀ ਸਮੱਸਿਆ ਨਾਲ ਵੀ ਜੂਝਣਾ ਪਿਆ| ਫਰੈਂਚ ਰੇਲ ਆਪਰੇਟਰ ਐਸ.ਐਨ.ਸੀ.ਐਫ. ਨੇ ਦੱਸਿਆ ਕਿ ਬਾਰਸੀਲੋਨਾ ਜਾ ਰਹੀ ਟਰੇਨ ਪੈਰਿਸ ਦੇ ਬਾਹਰ ਸੁਰੰਗ ਵਿਚ ਫਸ ਗਈ| ਭਾਵੇਂਕਿ ਬਿਜਲੀ 10-15 ਮਿੰਟ ਲਈ ਹੀ ਗਈ ਸੀ ਪਰ ਟਰੇਨ ਜਿੱਥੇ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਵੱਲੋਂ ਪ੍ਰਧਾਨ ਮੰਤਰੀ ਨੂੰ ਕੌਮੀ ਖੇਤੀ ਕਰਜ਼ਾ ਮੁਆਫੀ ਪਹਿਲ ਦੇ ਆਧਾਰ ‘ਤੇ ਵਿਚਾਰਨ ਦੀ ਅਪੀਲ

ਕੈਪਟਨ ਅਮਰਿੰਦਰ ਸਿੰਘ ਵੱਲੋਂ ਪ੍ਰਧਾਨ ਮੰਤਰੀ ਨੂੰ ਕੌਮੀ ਖੇਤੀ ਕਰਜ਼ਾ ਮੁਆਫੀ ਪਹਿਲ ਦੇ ਆਧਾਰ ‘ਤੇ ਵਿਚਾਰਨ ਦੀ ਅਪੀਲ

ਪੰਜਾਬ ਦੇ ਕਿਸਾਨਾਂ ਦੇ ਹਿੱਤਾਂ ਦੀ ਸੁਰੱਖਿਆ ਲਈ ‘ਪ੍ਰਧਾਨ ਮੰਤਰੀ ਫਸਲ ਬੀਮਾ ਯੋਜਨਾ’ ਵਿੱਚ ਸੋਧ ਕਰਨ ਦੀ ਪ੍ਰਵਾਨਗੀ ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ‘ਪ੍ਰਧਾਨ ਮੰਤਰੀ ਫਸਲ ਬੀਮਾ ਯੋਜਨਾ’ ਵਿੱਚ ਤਰਮੀਮ ਕਰਨ ਦੀ ਮੰਗ ਕਰਦਿਆਂ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਸੰਕਟ ਨਾਲ ਜੂਝ ਰਹੀ ਕਿਸਾਨੀ ਦੀ ਮਦਦ ਲਈ ਤਰਜੀਹੀ ਆਧਾਰ ਉੱਤੇ ਕੌਮੀ ਪੱਧਰ ‘ਤੇ ਖੇਤੀ ਕਰਜ਼ਾ ਮੁਆਫੀ ‘ਤੇ ਵਿਚਾਰ ਕਰਨ ਦੀ ਅਪੀਲ ਕੀਤੀ ਹੈ।ਦੋ ਵੱਖ-ਵੱਖ ਪੱਤਰਾਂ ਵਿੱਚ ਪੰਜਾਬ ਦੇ ਕਿਸਾਨਾਂ ਦੇ…

VIA PUNJAB
ਅੱਗੇ ਪੜ੍ਹੋ

ਪੰਜਾਬ ਵਿੱਚ ਅਨੁਸੂਚਿਤ ਜਾਤੀ ਦੇ ਦਾਖਿਲੇ 2017–18 ਵਿੱਚ 3.05 ਲੱਖ ਤੋਂ ਘੱਟ ਕੇ 2018-19 ਵਿੱਚ 2.50 ਲੱਖ ਰਹਿ ਗਏ; 1000 ਕਰੋੜ ਕੇਂਦਰ ਸਰਕਾਰ ਵੱਲ ਬਕਾਇਆ

ਪੰਜਾਬ ਵਿੱਚ ਅਨੁਸੂਚਿਤ ਜਾਤੀ ਦੇ ਦਾਖਿਲੇ 2017–18 ਵਿੱਚ 3.05 ਲੱਖ ਤੋਂ ਘੱਟ ਕੇ 2018-19 ਵਿੱਚ 2.50 ਲੱਖ ਰਹਿ ਗਏ; 1000 ਕਰੋੜ ਕੇਂਦਰ ਸਰਕਾਰ ਵੱਲ ਬਕਾਇਆ

ਪੁੱਕਾ ਦਾ ਵਫਦ ਕੇਂਦਰੀ ਮੰਤਰੀ ਥਾਵਰ ਚੰਦ ਗਹਿਲੋਤ ਅਤੇ ਅਨੁਰਾਗ ਸਿੰਘ ਠਾਕੁਰ ਨੂੰ ਮਿਲਿਆ ਮੋਹਾਲੀ – ਪੰਜਾਬ ਅਨਏਡਿਡ ਕਾਲੇਜਿਸ ਐਸੋਸਿਏਸ਼ਨ (ਪੁੱਕਾ) ਦਾ ਵਫਦ ਕੇਂਦਰੀ ਸਮਾਜ ਭਲਾਈ ਮੰਤਰੀ ਸ਼੍ਰੀ ਥਾਵਰ ਚੰਦ ਗਹਿਲੋਤ ਨੂੰ ਯੂਨੀਅਨ ਸਰਕਾਰ ਵਿੱਚ ਚਾਰਜ ਲੈਣ ਤੇ ਵਧਾਈ ਦੇਣ ਲਈ ਸ਼ਾਸਤਰੀ ਭਵਨ, ਨਵੀਂ ਦਿੱਲੀ ਵਿੱਚ ਮਿਲਿਆ। ਪੁੱਕਾ ਦੇ ਪ੍ਰੈਜ਼ੀਡੈਂਟ, ਡਾ.ਅੰਸ਼ੂ ਕਟਾਰੀਆ; ਪੁੱਕਾ ਦੇ ਸੀਨੀਅਰ ਵਾਈਸ ਪ੍ਰੈਜ਼ੀਡੈਂਟ ਅਤੇ ਹੋਰ ਮੈਂਬਰਾਂ ਦੇ ਨਾਲ ਵਫਦ ਵਿੱਚ ਸ਼ਾਮਿਲ ਹੋਏ। ਵਫਦ ਨੇ ਮੰਤਰੀਆਂ ਦੇ ਨਾਲ ਹੋਰ ਅਧਿਕਾਰੀਆਂ ਨਾਲ ਵੀ…

VIA PUNJAB
ਅੱਗੇ ਪੜ੍ਹੋ

7 ਜੂਨ ਨੂੰ ਆਪਣਾ 13 ਵਾਂ ਸਥਾਪਨਾ ਦਿਵਸ ਮਨਾਏਗਾ ਆਰੀਅਨਜ਼

7 ਜੂਨ ਨੂੰ ਆਪਣਾ 13 ਵਾਂ ਸਥਾਪਨਾ ਦਿਵਸ ਮਨਾਏਗਾ ਆਰੀਅਨਜ਼

7- 8 ਜੂਨ ਨੂੰ ਆਰੀਅਨਜ਼ ਕੈਂਪਸ ਵਿਚ ਹੋਵੇਗਾ ਪਹਿਲਾ ਨੈਸ਼ਨਲ ਤੀਰਅੰਦਾਜ਼ੀ ਅਤੇ ਸੀ ਆਰ ਬੀ ਕਰੋਸਬੋ ਚੈਂਪੀਅਨਸ਼ਿਪ ਮੋਹਾਲੀ – ਆਪਣੇ 13 ਵੇਂ ਸਥਾਪਨਾ ਦਿਵਸ ਦੇ ਮੌਕੇ ਤੇ, ਆਰੀਅਨਜ਼ ਗਰੁੱਪ ਆਫ ਕਾਲਜਿਜ਼, ਰਾਜਪੁਰਾ, ਨੇੜੇ ਚੰਡੀਗੜ~ ਤੀਰਅੰਦਾਜ਼ੀ ਸਪੋਰਟਸ ਫੈਡਰੇਸ਼ਨ ਆਫ ਇੰਡੀਆ ਦੇ ਸਹਿਯੋਗ ਨਾਲ 7-8 ਜੂਨ ਨੂੰ ਕੈਂਪਸ ਵਿਖੇ ਆਪਣੀ ਪਹਿਲੀ ਰਾਸ਼ਟਰੀ ਤੀਰਅੰਦਾਜ਼ੀ ਅਤੇ ਸੀ.ਆਰ.ਬੀ. ਕਰੌਸਬ੍ਰ ਚੈਂਪੀਅਨਸ਼ਿਪ -2019 ਆਯੋਜਿਤ ਕਰਣ ਜਾ ਰਿਹਾ ਹੈ ।2 ਦਿਨਾਂ ਚੈਂਪੀਅਨਸ਼ਿਪ ਵਿੱਚ ਉੱਤਰੀ ਭਾਰਤ ਦੇ ਵੱਖ ਵੱਖ ਹਿੱਸਿਆਂ ਤੋਂ ਸੈਂਕੜੇ ਵਿਦਿਆਰਥੀ ਹਿੱਸਾ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਵੱਲੋਂ ਸੀਨੀਅਰ ਪੱਤਰਕਾਰ ਵਿਜੇ ਡਾਬਰ ਦੀ ਮਾਤਾ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

ਕੈਪਟਨ ਅਮਰਿੰਦਰ ਸਿੰਘ ਵੱਲੋਂ ਸੀਨੀਅਰ ਪੱਤਰਕਾਰ ਵਿਜੇ ਡਾਬਰ ਦੀ ਮਾਤਾ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਵੀ ਅਫਸੋਸ ਜ਼ਾਹਰ ਕੀਤਾ ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰੈਸ ਟਰੱਸਟ ਆਫ ਇੰਡੀਆ (ਪੀ.ਟੀ.ਆਈ.) ਦੇ ਚੰਡੀਗੜ ਤੋਂ ਬਿਊਰੋ ਚੀਫ਼ ਵਿਜੇ ਡਾਬਰ ਦੀ ਮਾਤਾ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਪਰਮੇਸ਼ਵਰੀ ਦੇਵੀ (82) ਪਤਨੀ ਸਵਰਗੀ ਕਰਨਲ ਸੇਵਾ ਸਿੰਘ ਨੇ ਸ਼ਿਮਲਾ ਦੇ ਇੰਦਰਾ ਗਾਂਧੀ ਮੈਡੀਕਲ ਕਾਲਜ ਵਿਖੇ ਲੰਮੀ ਬਿਮਾਰੀ ਉਪਰੰਤ ਆਖਰੀ ਸਾਹ ਲਿਆ ਜਿੱਥੇ ਉਨਾਂ ਦਾ ਇਲਾਜ ਚੱਲ ਰਿਹਾ ਸੀ। ਉਹ ਆਪਣੇ ਪਿੱਛੇ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਨੇ ਪ੍ਰਦੂਸ਼ਣ ਦਾ ਕਾਰਨ ਬਣੇ ਉਦਯੋਗ ਪ੍ਰਤੀ ਸਖ਼ਤ ਰੁਖ ਅਪਣਾਇਆ

ਕੈਪਟਨ ਅਮਰਿੰਦਰ ਸਿੰਘ ਨੇ ਪ੍ਰਦੂਸ਼ਣ ਦਾ ਕਾਰਨ ਬਣੇ ਉਦਯੋਗ ਪ੍ਰਤੀ ਸਖ਼ਤ ਰੁਖ ਅਪਣਾਇਆ

ਵਾਤਾਵਰਣ ਦੀ ਰਾਖੀ ਲਈ ਸਾਂਝੇ ਤੌਰ ‘ਤੇ ਹੰਭਲਾ ਮਾਰਨ ਦਾ ਸੱਦਾ ਚੰਡੀਗੜ – ਵਾਤਾਵਰਣ ਦੀ ਰਾਖੀ ਲਈ ਸਖਤ ਰੁਖ ਅਖਤਿਆਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਰੇਕ ਨਾਗਰਿਕ ਨੂੰ ਸਾਂਝੇ ਤੌਰ ‘ਤੇ ਹੰਭਲਾ ਮਾਰਨ ਦਾ ਸੱਦਾ ਦਿੱਤਾ ਜਦਕਿ ਇਸ ਦੇ ਨਾਲ ਹੀ ਉਨਾਂ ਨੇ ਪ੍ਰਦੂਸ਼ਣ ਦੀ ਰੋਕਥਾਮ ਲਈ ਵਾਤਾਵਰਣ ਦੇ ਮਾਪਦੰਡਾਂ ਦੀ ਪਾਲਣਾ ਵਾਸਤੇ ਉਦਯੋਗ ਨਾਲ ਸਖਤੀ ਨਾਲ ਪੇਸ਼ ਆਉਣ ਦੀ ਲੋੜ ‘ਤੇ ਜ਼ੋਰ ਦਿੱਤਾ। ਅੱਜ ਵਿਸ਼ਵ ਵਾਤਾਵਰਣ ਦਿਵਸ ਮੌਕੇ ਇੱਥੇ ਹੋਏ…

VIA PUNJAB
ਅੱਗੇ ਪੜ੍ਹੋ

ਬੱਸ ਦੀ ਫੇਟ ਵੱਜਣ ਨਾਲ ਨੌਜਵਾਨ ਦੀ ਮੌਤ

ਬੱਸ ਦੀ ਫੇਟ ਵੱਜਣ ਨਾਲ ਨੌਜਵਾਨ ਦੀ ਮੌਤ

ਬਠਿੰਡਾ – ਬੱਸ ਸਟੈਡ ਭੁੱਚੋ ਮੰਡੀ ਵਿਖੇ ਇਕ ਨੋਜਵਾਨ ਦੀ ਬੱਸ ਹੇਠ ਆਉਣ ਨਾਲ ਮੋਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ,ਜਾਣਕਾਰੀ ਅਨੁਸਾਰ ਨੋਜਵਾਨ ਸੁਖਵੀਰ ਸਿੰਘ ਪੁੱਤਰ ਬਾਬੂ ਸਿੰਘ ਵਾਸੀ ਬਾਲਿਆਂਵਾਲੀ ਵਾਰਡ ਨੰ:4 ਬੱਸ ਸਟੈਡ ਵਿੱਚ ਬੱਸ ਕਰੋਸ ਕਰ ਰਿਹਾ ਸੀ ਤਾ ਅਚਾਨਕ ਅੱਗੇ ਤੋ ਫਤਿਹ ਦੀ ਬੱਸ ਫੇਟ ਵਿੱਚ ਆਉਣ ਨਾਲ ਉਹ ਜਖਮੀ ਹੋ ਗਿਆ। ਜਿਸ ਨੂੰ ਸਹਾਰਾ ਕਲੱਬ ਭੁੱਚੋ ਮੰਡੀ ਨੇ ਮੋਕੇ ਤੇ ਪਹੁੰਚ ਕੇ ਆਦੇਸ਼ ਹਸਪਤਲ ਵਿੱਚ ਲਿਆਦਾ ਜਿਥੇ ਡਾਕਟਰਾ ਨੇ ਨੋਜਵਾਨ ਮ੍ਰਿਤਕ…

VIA PUNJAB
ਅੱਗੇ ਪੜ੍ਹੋ

ਜੰਮੂ-ਕਸ਼ਮੀਰ ‘ਚ ਵਾਪਰੇ ਦਰਦਨਾਕ ਸੜਕ ਹਾਦਸੇ ‘ਚ ਤਿੰਨ ਲੋਕਾਂ ਦੀ ਮੌਤ-ਕਈ ਜ਼ਖ਼ਮੀ

ਜੰਮੂ-ਕਸ਼ਮੀਰ ‘ਚ ਵਾਪਰੇ ਦਰਦਨਾਕ ਸੜਕ ਹਾਦਸੇ ‘ਚ ਤਿੰਨ ਲੋਕਾਂ ਦੀ ਮੌਤ-ਕਈ ਜ਼ਖ਼ਮੀ

ਸ੍ਰੀਨਗਰ – ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ‘ਚ ਅੱਜ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ‘ਚ ਤਿੰਨ ਲੋਕਾਂ ਦੀ ਮੌਤ ਹੋ ਗਈ, ਜਦਕਿ ਪੰਜ ਹੋਰ ਜ਼ਖ਼ਮੀ ਹੋ ਗਏ। ਇਸ ਸੰਬੰਧੀ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇਹ ਹਾਦਸਾ ਜ਼ਿਲ੍ਹੇ ਦੇ ਬੈਰੀਅਨ ਇਲਾਕੇ ‘ਚ ਵਾਪਰਿਆ।

VIA PUNJAB
ਅੱਗੇ ਪੜ੍ਹੋ

ਰਾਜਸਥਾਨ ਦੇ ਲੜਕੇ ਨੇ ਨੀਟ ‘ਚ ਕੀਤਾ ਟਾਪ

ਰਾਜਸਥਾਨ ਦੇ ਲੜਕੇ ਨੇ ਨੀਟ ‘ਚ ਕੀਤਾ ਟਾਪ

ਨਵੀਂ ਦਿੱਲੀ – ਨੈਸ਼ਨਲ ਐਲੀਜੀਬਿਲਟੀ ਕਮ ਐਂਟਰਸ ਟੈੱਸਟ (ਨੀਟ) 2019 ਦੇ ਨਤੀਜੇ ਅੱਜ ਐਲਾਨ ਦਿੱਤੇ ਗਏ ਹਨ। ਰਾਜਸਥਾਨ ਦੇ ਨਾਲਿਨ ਖੰਡੇਵਾਲ ਨੇ ਪ੍ਰੀਖਿਆ ਵਿੱਚ ਟਾਪ ਕੀਤਾ ਹੈ। ਨੈਸ਼ਨਲ ਟੈਸਟਿੰਗ ਏਜੰਸੀ (ਐਨ.ਟੀ.ਏ.) ਵੱਲੋਂ ਨੀਟ ਦੀ ਪ੍ਰੀਖਿਆ ਲਈ ਜਾਂਦੀ ਹੈ। ਇਸ ਦਾ ਮਕਸਦ ਮੈਡੀਕਲ ਕੌਂਸਲ ਆਫ਼ ਇੰਡੀਆ ਤੇ ਡੈਂਟਲ ਕੌਂਸਲ ਆਫ਼ ਇੰਡੀਆ ਵੱਲੋਂ ਮਨਜ਼ੂਰਸ਼ੁਦਾ ਮੈਡੀਕਲ ਤੇ ਡੈਂਟਲ ਕਾਲਜਾਂ ਵਿੱਚ ਐਮ.ਬੀ.ਬੀ.ਐਸ. ਤੇ ਬੀ.ਡੀ.ਐਸ. ਕੋਰਸਾਂ ‘ਚ ਦਾਖ਼ਲਾ ਲੈਣ ਦਾ ਹੁੰਦਾ ਹੈ।

VIA PUNJAB
ਅੱਗੇ ਪੜ੍ਹੋ
1 753 754 755 756 757 1,271