ਭਾਰਤ ਖ਼ਿਲਾਫ਼ ਵਿਸ਼ਵ ਕੱਪ ਮੈਚ ’ਚੋਂ ਨਗਿੜੀ ਬਾਹਰ

ਭਾਰਤ ਖ਼ਿਲਾਫ਼ ਵਿਸ਼ਵ ਕੱਪ ਮੈਚ ’ਚੋਂ ਨਗਿੜੀ ਬਾਹਰ

ਸਾਊਥੈਂਪਟਨ – ਦੱਖਣੀ ਅਫਰੀਕਾ ਦੇ ਨੌਜਵਾਨ ਤੇਜ਼ ਗੇਂਦਬਾਜ਼ ਲੁੰਗੀ ਨਗਿੜੀ ਭਾਰਤ ਖ਼ਿਲਾਫ਼ ਬੁੱਧਵਾਰ ਨੂੰ ਵਿਸ਼ਵ ਕੱਪ ਦੇ ਮੈਚ ਵਿੱਚ ਨਹੀਂ ਖੇਡ ਸਕੇਗਾ। ਨਗਿੜੀ ਬੰਗਲਾਦੇਸ਼ ਖ਼ਿਲਾਫ਼ ਪਿਛਲੇ ਮੈਚ ਵਿੱਚ ਜ਼ਖ਼ਮੀ ਹੋ ਗਿਆ ਸੀ। ਉਹ ਚਾਰ ਓਵਰਾਂ ਮਗਰੋਂ ਮੈਦਾਨ ਤੋਂ ਬਾਹਰ ਆ ਗਿਆ ਸੀ। ਟੀਮ ਡਾਕਟਰ ਮੁਹੰਮਦ ਮੂਸਾਜੀ ਨੇ ਕਿਹਾ, ‘‘ਨਗਿੜੀ ਸੱਟ ਕਾਰਨ ਇੱਕ ਹਫ਼ਤੇ ਤੋਂ ਦਸ ਦਿਨ ਤੱਕ ਨਹੀਂ ਖੇਡ ਸਕੇਗਾ। ਕੱਲ੍ਹ ਉਸ ਦਾ ਸਕੈਨ ਕਰਵਾਇਆ ਜਾਵੇਗਾ ਅਤੇ ਉਮੀਦ ਹੈ ਕਿ ਉਹ ਵੈਸਟ ਇੰਡੀਜ਼ ਖ਼ਿਲਾਫ਼ ਮੈਚ…

VIA PUNJAB
ਅੱਗੇ ਪੜ੍ਹੋ

ਅਮਰੀਕਾ ਸ਼ਰਤਾਂ ਦੇ ਬਿਨਾਂ ਈਰਾਨ ਨਾਲ ਗੱਲਬਾਤ ਕਰਨ ਨੂੰ ਤਿਆਰ ਪੋਂਪੀਓ

ਅਮਰੀਕਾ ਸ਼ਰਤਾਂ ਦੇ ਬਿਨਾਂ ਈਰਾਨ ਨਾਲ ਗੱਲਬਾਤ ਕਰਨ ਨੂੰ ਤਿਆਰ ਪੋਂਪੀਓ

ਵਾਸ਼ਿੰਗਟਨ – ਅਮਰੀਕੀ ਵਿਦੇਸ਼ ਮੰਤਰੀ ਮਾਈਕ ਪੋਂਪੀਓ ਨੇ ਐਤਵਾਰ ਨੂੰ ਆਖਿਆ ਕਿ ਅਮਰੀਕਾ ਪੂਰੀਆਂ ਸ਼ਰਤਾਂ ਦੇ ਬਿਨਾਂ ਈਰਾਨ ਨਾਲ ਗੱਲਬਾਤ ਕਰਨ ਦਾ ਇਛੁੱਕ ਹੈ। ਹਾਲਾਂਕਿ ਉਨ੍ਹਾਂ ਨੇ ਜ਼ੋਰ ਦਿੰਦੇ ਕਿਹਾ ਕਿ ਉਨ੍ਹਾਂ ਦਾ ਦੇਸ਼ ਈਰਾਨ ਦੀਆਂ ਹਾਨੀਕਾਰਕ ਗਤੀਵਿਧੀਆਂ ‘ਤੇ ਲਗਾਮ ਲਾਉਣ ਲਈ ਕੰਮ ਕਰਦਾ ਰਹੇਗਾ। ਪੋਂਪੀਓ ਨੇ ਸਵਿਟਜ਼ਰਲੈਂਡ ਦੇ ਵਿਦੇਸ਼ ਮੰਤਰੀ ਇਗਨਾਜ਼ੀਓ ਕੈਸਿਮ ਨਾਲ ਸਵਿਟਜ਼ਰਲੈਂਡ ‘ਚ ਚੱਲ ਰਹੇ ਸੰਯੁਕਤ ਸੰਮੇਲਨ ‘ਚ ਆਖਿਆ ਕਿ ਅਸੀਂ ਬਿਨਾਂ ਪੂਰੀਆਂ ਸ਼ਰਤਾਂ ਦੇ ਗੱਲਬਾਤ ਕਰਨ ਲਈ ਤਿਆਰ ਹਾਂ। ਅਸੀਂ ਉਨ੍ਹਾਂ…

VIA PUNJAB
ਅੱਗੇ ਪੜ੍ਹੋ

ਬੰਗਲਾਦੇਸ਼ ਨੇ ਦੱਖਣੀ ਅਫਰੀਕਾ ਨੂੰ 21 ਦੌੜਾਂ ਨਾਲ ਹਰਾਇਆ

ਬੰਗਲਾਦੇਸ਼ ਨੇ ਦੱਖਣੀ ਅਫਰੀਕਾ ਨੂੰ 21 ਦੌੜਾਂ ਨਾਲ ਹਰਾਇਆ

ਲੰਡਨ – ਬੰਗਲਾਦੇਸ਼ ਨੇ ਆਈਸੀਸੀ ਕ੍ਰਿਕਟ ਵਿਸ਼ਵ ਕੱਪ ਦੇ ਮੈਚ ਵਿੱਚ ਦੱਖਣੀ ਅਫਰੀਕਾ ਨੂੰ 21 ਦੌੜਾਂ ਨਾਲ ਹਰਾ ਦਿੱਤਾ ਹੈ। ਬੰਗਲਾਦੇਸ਼ ਦੀ ਟੀਮ ਨੇ 330 ਦੌੜਾਂ ਬਣਾਈਆਂ ਸਨ ਅਤੇ ਦੱਖਣੀ ਅਫਰੀਕਾ ਦੀ ਟੀਮ ਇਸ ਦੇ ਜਵਾਬ ਵਿੱਚ 309 ਦੌੜਾਂ ਹੀ ਬਣਾ ਸਕੀ।ਸ਼ਾਕਿਬ-ਅਲ-ਹਸਨ ਅਤੇ ਮੁਸ਼ਫਿਕਰ ਰਹੀਮ ਦੇ ਸ਼ਾਨਦਾਰ ਅਰਧ ਸੈਂਕੜਿਆਂ ਦੀ ਬਦੌਲਤ ਬੰਗਲਾਦੇਸ਼ ਨੇ ਆਈਸੀਸੀ ਇੱਕ ਰੋਜ਼ਾ ਵਿਸ਼ਵ ਕੱਪ ਵਿੱਚ ਦੱਖਣੀ ਅਫਰੀਕਾ ਖ਼ਿਲਾਫ਼ ਅੱਜ ਛੇ ਵਿਕਟਾਂ ’ਤੇ 330 ਦੌੜਾਂ ਬਣਾਈਆਂ। ਬੰਗਲਾਦੇਸ਼ ਦਾ ਇਹ ਵਿਸ਼ਵ ਕੱਪ ਵਿੱਚ…

VIA PUNJAB
ਅੱਗੇ ਪੜ੍ਹੋ

ਤਾਹਿਰ 100 ਇੱਕ ਰੋਜ਼ਾ ਖੇਡਣ ਵਾਲਾ ਦੱਖਣੀ ਅਫਰੀਕਾ ਦਾ ਦੂਜਾ ਸਪਿੰਨਰ

ਤਾਹਿਰ 100 ਇੱਕ ਰੋਜ਼ਾ ਖੇਡਣ ਵਾਲਾ ਦੱਖਣੀ ਅਫਰੀਕਾ ਦਾ ਦੂਜਾ ਸਪਿੰਨਰ

ਲੰਡਨ – ਦੱਖਣੀ ਅਫਰੀਕਾ ਦਾ ਇਮਰਾਨ ਤਾਹਿਰ ਅੱਜ ਬੰਗਲਾਦੇਸ਼ ਖ਼ਿਲਾਫ਼ ਆਈਸੀਸੀ ਕ੍ਰਿਕਟ ਵਿਸ਼ਵ ਕੱਪ ਮੁਕਾਬਲੇ ਦੌਰਾਨ ਮੈਦਾਨ ਵਿੱਚ ਉਤਰਦਿਆਂ ਹੀ 100 ਇੱਕ ਰੋਜ਼ਾ ਖੇਡਣ ਵਾਲਾ ਆਪਣੇ ਦੇਸ਼ ਦਾ ਦੂਜਾ ਸਪਿੰਨਰ ਬਣ ਗਿਆ। ਤਾਹਿਰ ਤੋਂ ਪਹਿਲਾਂ ਸਿਰਫ਼ ਨਿੱਕੀ ਬੋਆਏ ਹੀ ਅਜਿਹਾ ਸਪਿੰਨਰ ਰਿਹਾ, ਜਿਸ ਨੇ ਦੱਖਣੀ ਅਫਰੀਕਾ ਲਈ 100 ਤੋਂ ਵੱਧ ਇੱਕ ਰੋਜ਼ਾ ਮੈਚ ਖੇਡੇ ਹਨ। 40 ਸਾਲ ਦਾ ਤਾਹਿਰ ਮੌਜੂਦਾ ਵਿਸ਼ਵ ਕੱਪ ਵਿੱਚ ਖੇਡਣ ਵਾਲਾ ਸਭ ਤੋਂ ਵੱਡੀ ਉਮਰ ਦਾ ਖਿਡਾਰੀ ਹੈ। ਪਾਕਿਸਤਾਨ ਦੇ ਲਾਹੌਰ…

VIA PUNJAB
ਅੱਗੇ ਪੜ੍ਹੋ

ਫੈਡਰਰ ਫਰੈਂਚ ਓਪਨ ਦੇ ਕੁਆਰਟਰ ਫਾਈਨਲ ’ਚ

ਫੈਡਰਰ ਫਰੈਂਚ ਓਪਨ ਦੇ ਕੁਆਰਟਰ ਫਾਈਨਲ ’ਚ

ਰੋਜਰ ਫੈਡਰਰ ਅੱਜ ਫਰੈਂਚ ਓਪਨ ਵਿੱਚ ਅਰਜਨਟੀਨਾ ਦੇ ਲਾਇਨਾਰਡੋ ਮੇਅਰ ਨੂੰ ਹਰਾ ਕੇ 28 ਸਾਲ ਵਿੱਚ ਕਿਸੇ ਗਰੈਂਡ ਸਲੈਮ ਟੂਰਨਾਮੈਂਟ ਦੇ ਪੁਰਸ਼ ਸਿੰਗਲਜ਼ ਕੁਆਰਟਰ ਫਾਈਨਲ ਵਿੱਚ ਥਾਂ ਬਣਾਉਣ ਵਾਲਾ ਸਭ ਤੋਂ ਵੱਡੀ ਉਮਰ ਦਾ ਖਿਡਾਰੀ ਬਣ ਗਿਆ। ਰੋਲਾਂ ਗੈਰਾ ਵਿੱਚ 2015 ਮਗਰੋਂ ਪਹਿਲੀ ਵਾਰ ਖੇਡ ਰਹੇ 37 ਸਾਲ ਦੇ ਫੈਡਰਰ ਨੇ ਦੁਨੀਆਂ ਦੇ 68ਵੇਂ ਨੰਬਰ ਦੇ ਖਿਡਾਰੀ ਮੇਅਰ ਨੂੰ ਸਿੱਧੇ ਸੈੱਟਾਂ ਵਿੱਚ 6-2, 6-3, 6-3 ਨਾਲ ਹਰਾਇਆ। ਪੈਰਿਸ ਵਿੱਚ 2009 ਦਾ ਚੈਂਪੀਅਨ ਫੈਡਰਰ, 1991 ਵਿੱਚ…

VIA PUNJAB
ਅੱਗੇ ਪੜ੍ਹੋ

ਰੋਹਨ ਬੋਪੰਨਾ ਪੁਰਸ਼ ਡਬਲਜ਼ ’ਚੋਂ ਬਾਹਰ

ਰੋਹਨ ਬੋਪੰਨਾ ਪੁਰਸ਼ ਡਬਲਜ਼ ’ਚੋਂ ਬਾਹਰ

ਪੈਰਿਸ – ਭਾਰਤ ਦਾ ਰੋਹਨ ਬੋਪੰਨਾ ਅਤੇ ਰੋਮਾਨੀਆ ਦਾ ਉਸ ਦਾ ਜੋੜੀਦਾਰ ਮਾਰੀਅਸ ਕੋਪਿਲ ਇੱਥੇ ਪੁਰਸ਼ ਡਬਲਜ਼ ਦੇ ਤੀਜੇ ਗੇੜ ਵਿੱਚ ਹਾਰ ਨਾਲ ਫਰੈਂਚ ਓਪਨ ਟੈਨਿਸ ਟੂਰਨਾਮੈਂਟ ਤੋਂ ਬਾਹਰ ਹੋ ਗਏ। ਭਾਰਤ ਅਤੇ ਰੋਮਾਨੀਆ ਦੀ ਜੋੜੀ ਨੂੰ ਪਹਿਲਾ ਸੈੱਟ ਜਿੱਤਣ ਦੇ ਬਾਵਜੂਦ ਡੁਸਾਨ ਲਾਜ਼ੋਵਿਕ ਅਤੇ ਯਾਂਕੋ ਟਿਪਸਰੇਵਿਚ ਦੀ ਜੋੜੀ ਖ਼ਿਲਾਫ਼ ਤਿੰਨ ਸੈੱਟ ਵਿੱਚ 6-1, 5-7, 6-7 (8-10) ਨਾਲ ਹਾਰ ਝੱਲਣੀ ਪਈ। ਇਹ ਸਖ਼ਤ ਮੁਕਾਬਲਾ ਦੋ ਘੰਟੇ ਅਤੇ ਪੰਜ ਮਿੰਟ ਤੱਕ ਚੱਲਿਆ।

VIA PUNJAB
ਅੱਗੇ ਪੜ੍ਹੋ

ਪਰਨੀਤ ਕੌਰ ਨੂੰ ਸੱਟ ਵੱਜਣ ਕਾਰਨ 10 ਦਿਨ ਮੁਕੰਮਲ ਆਰਾਮ ਕਰਨ ਦੀ ਦਿੱਤੀ ਸਲਾਹ

ਪਰਨੀਤ ਕੌਰ ਨੂੰ ਸੱਟ ਵੱਜਣ ਕਾਰਨ 10 ਦਿਨ ਮੁਕੰਮਲ ਆਰਾਮ ਕਰਨ ਦੀ ਦਿੱਤੀ ਸਲਾਹ

ਚੰਡੀਗੜ – ਸਾਬਕਾ ਕੇਂਦਰੀ ਵਿਦੇਸ਼ ਰਾਜ ਮੰਤਰੀ ਤੇ ਪਟਿਆਲਾ ਤੋਂ ਮੌਜੂਦਾ ਲੋਕ ਸਭਾ ਮੈਂਬਰ ਸ੍ਰੀਮਤੀ ਪਰਨੀਤ ਕੌਰ ਨੂੰ ਬੀਤੇ ਦਿਨ ਡਿੱਗਣ ਕਾਰਨ ਸੱਟ ਲੱਗ ਗਈ। ਉਨਾਂ ਨੂੰ ਤੁਰੰਤ ਹਸਪਤਾਲ ਲਿਜਾਣਾ ਪਿਆ ਜਿੱਥੇ ਉਨਾਂ ਦੀ ਸੱਟ ਦਾ ਇਲਾਜ ਕਰਨ ਉਪਰੰਤ ਅੱਜ ਛੁੱਟੀ ਮਿਲ ਗਈ।ਇਹ ਘਟਨਾ ਦਿੱਲੀ ਵਿਖੇ ਕੱਲ ਕਾਂਗਰਸ ਪਾਰਟੀ ਦੀ ਸੰਸਦੀ ਕਮੇਟੀ ਦੀ ਮੀਟਿੰਗ ਤੋਂ ਪਰਤਣ ਉਪਰੰਤ ਵਾਪਰੀ। ਡਾਕਟਰਾਂ ਨੇ ਉਨਾਂ ਨੂੰ ਅਗਲੇ 10 ਦਿਨ ਮੁਕੰਮਲ ਆਰਾਮ ਕਰਨ ਦੀ ਸਲਾਹ ਦਿੱਤੀ ਹੈ। ਇਸ ਸਮੇਂ ਦੌਰਾਨ…

VIA PUNJAB
ਅੱਗੇ ਪੜ੍ਹੋ

ਸ਼ਿਲਾਂਗ ਦੀ ਪੰਜਾਬੀ ਕਲੋਨੀ ਦੇ ਵਸਨੀਕਾਂ ਨੂੰ ਨੋਟਿਸ ਮੰਦਭਾਗੀ ਕਰਵਾਈ-ਭਾਈ ਲੌਂਗੋਵਾਲ

ਸ਼ਿਲਾਂਗ ਦੀ ਪੰਜਾਬੀ ਕਲੋਨੀ ਦੇ ਵਸਨੀਕਾਂ ਨੂੰ ਨੋਟਿਸ ਮੰਦਭਾਗੀ ਕਰਵਾਈ-ਭਾਈ ਲੌਂਗੋਵਾਲ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਮੇਘਾਲਿਆ ਦੀ ਰਾਜਧਾਨੀ ਸ਼ਿਲਾਂਗ ਵਿਖੇ ਪ੍ਰਸ਼ਾਸਨ ਵੱਲੋਂ ਪੰਜਾਬੀ ਲੇਨ ਇਲਾਕੇ ਦੇ ਵਸਨੀਕਾਂ ਨੂੰ ਨੋਟਿਸ ਭੇਜਣ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਨੇ ਜਾਰੀ ਇਕ ਪ੍ਰੈੱਸ ਬਿਆਨ ਵਿਚ ਆਖਿਆ ਕਿ ਸਥਾਨਕ ਪੰਜਾਬੀ ਕਲੋਨੀ ਵਿਚ ਵੱਸੇ ਪੰਜਾਬੀਆਂ ਤੇ ਖ਼ਾਸਕਰ ਸਿੱਖਾਂ ਨੂੰ ਜਾਣਬੁਝ ਕੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਆਖਿਆ ਕਿ ਪਿਛਲੇ 200 ਸਾਲ ਤੋਂ ਸਬੰਧਤ ਕਲੋਨੀ ਵਿਚ…

VIA PUNJAB
ਅੱਗੇ ਪੜ੍ਹੋ

ਨੈਸ਼ਨਲ ਗੱਤਕਾ ਐਸੋਸੀਏਸ਼ਨ ਵੱਲੋਂ ਰਾਜ ਪੱਧਰੀ ਤਿੰਨ ਰੋਜਾ ਗੱਤਕਾ ਸਿਖਲਾਈ ਵਰਕਸ਼ਾਪ 7 ਜੂਨ ਤੋਂ ਫ਼ਤਹਿਗੜ ਸਾਹਿਬ ਵਿਖੇ

ਨੈਸ਼ਨਲ ਗੱਤਕਾ ਐਸੋਸੀਏਸ਼ਨ ਵੱਲੋਂ ਰਾਜ ਪੱਧਰੀ ਤਿੰਨ ਰੋਜਾ ਗੱਤਕਾ ਸਿਖਲਾਈ ਵਰਕਸ਼ਾਪ 7 ਜੂਨ ਤੋਂ ਫ਼ਤਹਿਗੜ ਸਾਹਿਬ ਵਿਖੇ

ਚੰਡੀਗੜ – ਖਿਡਾਰੀਆਂ ਅਤੇ ਰੈਫ਼ਰੀਆਂ ਨੂੰ ਗੱਤਕਾ ਖੇਡ ਦੇ ਨਿਯਮਾਂ ਅਤੇ ਤਕਨੀਕਾਂ ਤੋਂ ਜਾਣੂ ਕਰਵਾਉਣ ਲਈ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ ਅਤੇ ਗੱਤਕਾ ਐਸੋਸੀਏਸ਼ਨ ਪੰਜਾਬ ਵੱਲੋਂ 7 ਜੂਨ ਨੂੰ ਸ੍ਰੀ ਫ਼ਤਹਿਗੜ ਸਾਹਿਬ ਵਿਖੇ ਲੜਕਿਆਂ ਲਈ ਉਚੇਚੀ ਤਿੰਨ ਰੋਜਾ ਰਾਜ ਪੱਧਰੀ ਗੱਤਕਾ ਸਿਖਲਾਈ ਵਰਕਸ਼ਾਪ ਸਥਾਨਕ ਜਿਲਾ ਗੱਤਕਾ ਐਸੋਸੀਏਸ਼ਨ ਦੇ ਸਹਿਯੋਗ ਨਾਲ ਕਰਵਾਈ ਜਾ ਰਹੀ ਹੈ। ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਪ੍ਰਧਾਨ ਸ. ਹਰਜੀਤ ਸਿੰਘ ਗਰੇਵਾਲ ਸਟੇਟ ਐਵਾਰਡੀ ਨੇ ਦੱਸਿਆ ਕਿ ਖਾਸ ਕਰਕੇ ਰੈਫ਼ਰੀਆਂ ਲਈ ਆਯੋਜਤ ਇਸ ਕੈਂਪ…

VIA PUNJAB
ਅੱਗੇ ਪੜ੍ਹੋ

ਸੀਨੀਅਰ ਪੱਤਰਕਾਰ ਮਨਮੋਹਨ ਸਿੰਘ ਨੂੰ ਸੇਜਲ ਅੱਖਾਂ ਨਾਲ ਵਿਦਾ ਕੀਤਾ

ਸੀਨੀਅਰ ਪੱਤਰਕਾਰ ਮਨਮੋਹਨ ਸਿੰਘ ਨੂੰ ਸੇਜਲ ਅੱਖਾਂ ਨਾਲ ਵਿਦਾ ਕੀਤਾ

ਸੀਨੀਅਰ ਪੱਤਰਕਾਰ ਮਨਮੋਹਨ ਸਿੰਘ ਨੂੰ ਸੇਜਲ ਅੱਖਾਂ ਨਾਲ ਵਿਦਾ ਕੀਤਾ ਮੁੱਖ ਮੰਤਰੀ, ਐਸ.ਆਈ.ਪੀ.ਆਰ. ਤੇ ਡੀ.ਆਈ.ਪੀ.ਆਰ. ਤਰਫੋਂ ਮ੍ਰਿਤਕ ਦੇਹ ‘ਤੇ ਫੁੱਲਮਾਲਵਾਂ ਭੇਂਟ ਕਰ ਕੇ ਦਿੱਤੀ ਗਈ ਸ਼ਰਧਾਂਜਲੀ ਚੰਡੀਗੜ – ਸੀਨੀਅਰ ਪੱਤਰਕਾਰ ਸ. ਮਨਮੋਹਨ ਸਿੰਘ ਜਿਨਾਂ ਦਾ ਬੀਤੇ ਦਿਨ ਦੇਹਾਂਤ ਹੋ ਗਿਆ ਸੀ, ਨੂੰ ਅੱਜ ਸੇਜਲ ਅੱਖਾਂ ਨਾਲ ਵਿਦਾ ਕੀਤਾ ਗਿਆ। ਇਥੋਂ ਦੇ ਸੈਕਟਰ 25 ਸਥਿਤ ਸਮਸ਼ਾਨ ਘਾਟ ਵਿਖੇ ਸ. ਮਨਮੋਹਨ ਸਿੰਘ ਦੇ ਅੰਤਿਮ ਸੰਸਕਾਰ ਮੌਕੇ ਪੰਜਾਬ ਦੇ ਮੁੱਖ ਮੰਤਰੀ, ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਸਕੱਤਰ…

VIA PUNJAB
ਅੱਗੇ ਪੜ੍ਹੋ
1 757 758 759 760 761 1,271