ਸਤੀਸ਼ ਚੰਦਰ ਵਰਮਾ ਬਣੇ ਛੱਤੀਸਗੜ੍ਹ ਦੇ ਨਵੇਂ ਐਡਵੋਕੇਟ ਜਨਰਲ

ਸਤੀਸ਼ ਚੰਦਰ ਵਰਮਾ ਬਣੇ ਛੱਤੀਸਗੜ੍ਹ ਦੇ ਨਵੇਂ ਐਡਵੋਕੇਟ ਜਨਰਲ

ਰਾਏਪੁਰ – ਛੱਤੀਸਗੜ੍ਹ ਵਿੱਚ ਐਡੀਸ਼ਨਲ ਐਡਵੋਕੇਟ ਜਨਰਲ ਸਤੀਸ਼ ਚੰਦਰ ਵਰਮਾ ਸੂਬੇ ਦੇ ਨਵੇਂ ਐਡਵੋਕੇਟ ਜਨਰਲ ਬਣਾਏ ਗਏ ਹਨ| ਉਹ ਕਨਕ ਤਿਵਾੜੀ ਦੀ ਥਾਂ ਲੈਣਗੇ| ਨਿਯੁਕਤੀ ਸੰਬੰਧੀ ਇਹ ਬਦਲਾਅ ਤਰੁੰਤ ਲਾਗੂ ਕੀਤਾ ਜਾਵੇਗਾ| ਇਸ ਨਿਯੁਕਤੀ ਦੇ ਨਾਲ ਹੀ ਐਡਵੋਕੇਟ ਜਨਰਲ ਲਈ ਲੰਬੇ ਸਮੇਂ ਤੋਂ ਚਲੀ ਆ ਰਹੀ ਖਿੱਚੋਤਾਣ ਖਤਮ ਹੋ ਗਈ ਹੈ| ਨਵੀਂ ਨਿਯੁਕਤੀ ਦੇ ਸੰਬੰਧ ਵਿੱਚ ਰਾਜਪਾਲ ਦੇ ਨਾਂ ਨਾਲ ਕਾਨੂੰਨ ਅਤੇ ਵਿਧਾਇਕ ਮਾਮਲਾ ਵਿਭਾਗ ਦੇ ਪੱਤਰ ਜਾਰੀ ਕਰ ਦਿੱਤਾ ਹੈ| ਜਿਕਰਯੋਗ ਹੈ ਕਿ ਇਸ…

VIA PUNJAB
ਅੱਗੇ ਪੜ੍ਹੋ

ਪੁਲਵਾਮਾ ਮੁਕਾਬਲੇ ਵਿੱਚ ਮਾਰੇ ਗਏ ਅੱਤਵਾਦੀਆਂ ਵਿੱਚ ਇਕ ਪਾਕਿਸਤਾਨੀ

ਪੁਲਵਾਮਾ ਮੁਕਾਬਲੇ ਵਿੱਚ ਮਾਰੇ ਗਏ ਅੱਤਵਾਦੀਆਂ ਵਿੱਚ ਇਕ ਪਾਕਿਸਤਾਨੀ

ਸ਼੍ਰੀਨਗਰ – ਜੰਮੂ-ਕਸ਼ਮੀਰ ਪੁਲੀਸ ਨੇ ਅੱਜ ਕਿਹਾ ਕਿ ਪੁਲਵਾਮਾ ਵਿੱਚ ਮੁਕਾਬਲੇ ਵਿੱਚ ਢੇਰ ਕੀਤੇ ਗਏ 2 ਅੱਤਵਾਦੀਆਂ ਵਿੱਚੋਂ ਇਕ ਪਾਕਿਸਤਾਨੀ ਸੀ| ਇਨ੍ਹਾਂ ਦੋਹਾਂ ਹੀ ਅੱਤਵਾਦੀਆਂ ਦਾ ਸੰਬੰਧ ਜੈਸ਼-ਏ-ਮੁਹੰਮਦ ਨਾਲ ਸੀ| ਜੰਮੂ-ਕਸ਼ਮੀਰ ਦੇ ਸ਼ੋਪੀਆਂ ਅਤੇ ਪੁਲਵਾਮਾ ਜ਼ਿਲਿਆਂ ਵਿੱਚ 2 ਵੱਖ-ਵੱਖ ਮੁਕਾਬਲਿਆਂ ਵਿੱਚ 4 ਅੱਤਵਾਦੀਆਂ ਅਤੇ ਉਨ੍ਹਾਂ ਦੇ ਇਕ ਸਾਥੀ ਨੂੰ ਢੇਰ ਕਰ ਦਿੱਤਾ ਗਿਆ| ਪੁਲੀਸ ਨੇ ਇਕ ਬੁਲਾਰੇ ਨੇ ਦੱਸਿਆ ਕਿ ਦੱਖਣ ਕਸ਼ਮੀਰ ਦੇ ਅਵੰਤੀਪੁਰਾ ਇਲਾਕੇ ਵਿੱਚ ਮੀਦੂਰਾ ਵਿੱਚ ਹੋਏ ਮੁਕਾਬਲੇ ਵਿੱਚ ਮਾਰੇ ਗਏ ਅੱਤਵਾਦੀਆਂ ਵਿੱਚੋਂ…

VIA PUNJAB
ਅੱਗੇ ਪੜ੍ਹੋ

ਰਾਸ਼ਟਰਪਤੀ ਦੇ ਅਹੁਦੇ ਲਈ ਦੋਬਾਰਾ ਚੋਣਾਂ ਲੜਨਗੇ ਡੋਨਾਲਡ ਟਰੰਪ

ਰਾਸ਼ਟਰਪਤੀ ਦੇ ਅਹੁਦੇ ਲਈ ਦੋਬਾਰਾ ਚੋਣਾਂ ਲੜਨਗੇ ਡੋਨਾਲਡ ਟਰੰਪ

ਵਾਸ਼ਿੰਗਟਨ – ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਉਹ 18 ਜੂਨ ਨੂੰ ਇਕ ਰੈਲੀ ਵਿੱਚ ਰਾਸ਼ਟਰਪਤੀ ਅਹੁਦੇ ਲਈ ਦੋਬਾਰਾ ਚੋਣਾਂ ਲੜਨ ਦੀ ਅਧਿਕਾਰਕ ਘੋਸ਼ਣਾ ਕਰਨਗੇ| ਇਸ ਰੈਲੀ ਵਿੱਚ ਉਨ੍ਹਾਂ ਨਾਲ ਉਨ੍ਹਾਂ ਦੀ ਪਤਨੀ ਵੀ ਸ਼ਾਮਲ ਹੋਵੇਗੀ| ਇੱਥੇ 2020 ਵਿੱਚ ਰਾਸ਼ਟਰਪਤੀ ਅਹੁਦੇ ਲਈ ਚੋਣਾਂ ਹੋਣੀਆਂ ਹਨ| ਟਰੰਪ ਨੇ ਟਵਿੱਟਰ ਤੇ ਕਿਹਾ ਕਿ ਉਪ ਰਾਸ਼ਟਰਪਤੀ ਮਾਈਕ ਪੇਂਸ ਅਤੇ ਉਨ੍ਹਾਂ ਦੀ ਪਤਨੀ ਕਰੇਨ ਵੀ ਆਰਲਾਂਡੋ ਵਿੱਚ ਹੋਣ ਵਾਲੇ ਪ੍ਰੋਗਰਾਮ ਵਿੱਚ ਹਿੱਸਾ ਲੈਣਗੇ| ਟਰੰਪ ਨੇ ਕਿਹਾ,”ਮੈਂ ਫਸਟ…

VIA PUNJAB
ਅੱਗੇ ਪੜ੍ਹੋ

ਪ੍ਰਦਰਸ਼ਨਕਾਰੀਆਂ ਨੇ ਅਮਰੀਕੀ ਅੰਬੈਸੀ ਵਿੱਚ ਲਗਾਈ ਅੱਗ

ਪ੍ਰਦਰਸ਼ਨਕਾਰੀਆਂ ਨੇ ਅਮਰੀਕੀ ਅੰਬੈਸੀ ਵਿੱਚ ਲਗਾਈ ਅੱਗ

ਮੈਕਸੀਕੋ ਸਿਟੀ – ਮੱਧ ਅਮਰੀਕੀ ਦੇਸ਼ ਹੋਂਡੁਰਾਸ ਦੀ ਰਾਜਧਾਨੀ ਟੇਗੁਸਿਗਲਪਾ ਵਿੱਚ ਪ੍ਰਦਰਸ਼ਨਕਾਰੀਆਂ ਦੇ ਇਕ ਸਮੂਹ ਨੇ ਅਮਰੀਕੀ ਅੰਬੈਸੀ ਦੀ ਇਮਾਰਤ ਦੇ ਮੁੱਖ ਹਿੱਸੇ ਵਿੱਚ ਅੱਗ ਲਗਾ ਦਿੱਤੀ| ਸਥਾਨਕ ਮੀਡੀਆ ਮੁਤਾਬਕ ਇਹ ਘਟਨਾ ਵਾਪਰੀ| ਰਿਪੋਰਟਾਂ ਮੁਤਾਬਕ ਕੁੱਝ ਨਕਾਬਪੋਸ਼ ਪ੍ਰਦਰਸ਼ਨਕਾਰੀਆਂ ਨੇ ਟਾਇਰ ਲਿਆ ਕੇ ਇਮਾਰਤ ਦੇ ਮੁੱਖ ਗੇਟ ਨੂੰ ਅੱਗ ਲਗਾ ਦਿੱਤੀ| ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਨੇ ਅੱਗ ਤੇ ਤੁਰੰਤ ਕਾਬੂ ਪਾ ਲਿਆ| ਇਕ ਹੋਰ ਮੀਡੀਆ ਰਿਪੋਰਟ ਮੁਤਾਬਕ ਇਮਾਰਤ ਨੂੰ ਅੱਗ ਲਗਾਉਣ ਵਾਲੇ ਇਕ ਪ੍ਰਦਰਸ਼ਨਕਾਰੀ ਨੂੰ ਹਿਰਾਸਤ…

VIA PUNJAB
ਅੱਗੇ ਪੜ੍ਹੋ

ਗੋਲੀਬਾਰੀ ਵਿੱਚ 12 ਦੀ ਮੌਤ, 6 ਵਿਅਕਤੀ ਦੇ ਜ਼ਖਮੀ

ਗੋਲੀਬਾਰੀ ਵਿੱਚ 12 ਦੀ ਮੌਤ, 6 ਵਿਅਕਤੀ ਦੇ ਜ਼ਖਮੀ

ਵਾਸ਼ਿੰਗਟਨ – ਅਮਰੀਕਾ ਦੇ ਸ਼ਹਿਰ ਵਰਜੀਨੀਆ ਬੀਚ ਦੇ ਇਕ ਕੰਪਲੈਕਸ ਵਿੱਚ ਗੋਲੀਬਾਰੀ ਹੋਣ ਦੀ ਖਬਰ ਮਿਲੀ ਹੈ| ਇਸ ਘਟਨਾ ਵਿੱਚ 12 ਵਿਅਕਤੀਆਂ ਦੀ ਮੌਤ ਹੋ ਗਈ ਜਦਕਿ ਹੋਰ 6 ਜ਼ਖਮੀ ਹੋ ਗਏ| ਪੁਲੀਸ ਨੇ ਹਮਲਾਵਰ ਨੂੰ ਮਾਰ ਦਿੱਤਾ ਹੈ ਤੇ ਜ਼ਖਮੀਆਂ ਦਾ ਇਲਾਜ ਚੱਲ ਰਿਹਾ ਹੈ| ਦੱਸਿਆ ਜਾ ਰਿਹਾ ਹੈ ਕਿ ਦੋਸ਼ੀ ਵਰਜੀਨੀਆ ਬੀਚ ਵਿੱਚ ਹੀ ਸਰਕਾਰੀ ਨੌਕਰੀ ਕਰਦਾ ਸੀ| ਉਸ ਨੇ ਨਗਰਪਾਲਿਕਾ ਕੇਂਦਰ ਵਿੱਚ ਸਥਾਨਕ ਸਮੇਂ ਮੁਤਾਬਕ ਸ਼ਾਮ ਦੇ 5 ਵਜੇ ਗੋਲੀਬਾਰੀ ਕੀਤੀ| ਇਕ…

VIA PUNJAB
ਅੱਗੇ ਪੜ੍ਹੋ

ਪੰਜਾਬ ਨੇ ਮਨਾਇਆ ਵਿਸ਼ਵ ਦੁੱਧ ਦਿਵਸ

ਪੰਜਾਬ ਨੇ ਮਨਾਇਆ ਵਿਸ਼ਵ ਦੁੱਧ ਦਿਵਸ

ਕਿਸਾਨਾਂ ਨੂੰ ਦੁੱਧ ਦੀ ਉਤਪਾਦਨ ਕੀਮਤ ਵਿੱਚ ਕਟੌਤੀ ਕਰਨ ਅਤੇ ਸੰਗਠਿਤ ਖੇਤਰ ਵਿੱਚ ਹਿੱਸੇਦਾਰੀ ਵਧਾਉਣ ਲਈ ਕਿਹਾ ਚੰਡੀਗੜ – ਆਪਣੇ ਬੱਚਿਆਂ ਨੂੰ ਦੁੱਧ ਪੀਣ ਲਈ ਪ੍ਰੇਰਿਤ ਕਰਨ ਲਈ ਇਹ ਬਿਲਕੁਲ ਢੁੱਕਵਾਂ ਸਮਾਂ ਹੈ ਕਿਉਂਕਿ ਉਹ ਕਈ ਬਾਜ਼ਾਰੂ ਤਾਕਤਾਂ ਦੇ ਧੜੇ ਚੜਕੇ ਦੁੱਧ ਪੀਣ ਤੋਂ ਪਾਸਾ ਵੱਟਦੇ ਜਾ ਰਹੇ ਹਨ।ਬੱਚਿਆਂ ਇਸ ਸੱਚ ਤੋਂ ਜਾਣੂ ਕਰਾਉਣ ਦੀ ਲੋੜ ਹੈ ਕਿ ਦੁੱਧ ਇੱਕ ਕੁਦਰਤੀ ਤੱਤ ਹੈ ਜੋ ਕਿ ਬਹੁਤ ਪੌਸ਼ਟਿਕ ਹੈ ਅਤੇ ਸ਼ਰੀਰ ਨੂੰ ਬੜੀ ਤੇਜ਼ੀ ਨਾਲ ਸ਼ਕਤੀ…

VIA PUNJAB
ਅੱਗੇ ਪੜ੍ਹੋ

ਇੰਤਕਾਲ ਬਦਲੇ 10,000 ਰੁਪਏ ਵੱਢੀ ਲੈਂਦਾ ਪਟਵਾਰੀ ਵਿਜੀਲੈਂਸ ਵਲੋਂ ਕਾਬੂ

ਇੰਤਕਾਲ ਬਦਲੇ 10,000 ਰੁਪਏ ਵੱਢੀ ਲੈਂਦਾ ਪਟਵਾਰੀ ਵਿਜੀਲੈਂਸ ਵਲੋਂ ਕਾਬੂ

ਚੰਡੀਗੜ੍ਹ – ਪੰਜਾਬ ਵਿਜੀਲੈਂਸ ਬਿਊਰੋ ਨੇ ਮਾਲ ਹਲਕਾ ਲਾਚੋਵਾਲ, ਜਿਲਾ ਹੁਸ਼ਿਆਰਪੁਰ ਵਿਖੇ ਤਾਇਨਾਤ ਪਟਵਾਰੀ ਕਰਮ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਪਟਵਾਰੀ ਕਰਮ ਸਿੰਘ ਨੂੰ ਸ਼ਿਕਾਇਤਕਰਤਾ ਜਰਨੈਲ ਸਿੰਘ ਵਾਸੀ ਪਿੰਡ ਲਾਚੋਵਾਲ ਦੀ ਸ਼ਿਕਾਇਤ ‘ਤੇ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਪਟਵਾਰੀ ਨੇ ਉਸ ਦੀ ਜਮੀਨ ਦਾ ਇੰਤਕਾਲ ਉਸਦੇ ਅਤੇ ਉਸ ਦੇ ਭਰਾ ਦੇ…

VIA PUNJAB
ਅੱਗੇ ਪੜ੍ਹੋ

ਭੋਪਾਲ ਵਿਖੇ ਗੁਰਮਤਿ ਟ੍ਰੇਨਿੰਗ ਕੈਂਪ ਸਫਲਤਾ ਪੂਰਵਕ ਸੰਪੰਨ

ਭੋਪਾਲ ਵਿਖੇ ਗੁਰਮਤਿ ਟ੍ਰੇਨਿੰਗ ਕੈਂਪ ਸਫਲਤਾ ਪੂਰਵਕ ਸੰਪੰਨ

ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਬੱਚਿਆਂ ਨੂੰ ਕੀਤਾ ਸਨਮਾਨਿਤ ਅੰਮ੍ਰਿਤਸਰ – ਬੱਚਿਆਂ ਨੂੰ ਗੁਰਮਤਿ ਨਾਲ ਜੋੜਨ ਦੇ ਮੰਤਵ ਨਾਲ ਗੁਰਦੁਆਰਾ ਸਾਹਿਬ ਹਮੀਦੀਆ ਰੋਡ ਭੋਪਾਲ (ਮੱਧ ਪ੍ਰਦੇਸ਼) ਵਿਖੇ ਲਗਾਏ ਗਏ ਗੁਰਮਤਿ ਟ੍ਰੇਨਿੰਗ ਕੈਂਪ ਦੇ ਸਮਾਪਤੀ ਸਮਾਰੋਹ ਮੌਕੇ ਸੰਬੋਧਨ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਕਿਹਾ ਕਿ ਅਜਿਹੇ ਕੈਂਪ ਬੱਚਿਆਂ ਤੇ ਨੌਜਵਾਨਾਂ ਨੂੰ ਸਿੱਖ ਸਿਧਾਂਤਾਂ ਤੇ ਸਿੱਖ ਵਿਰਾਸਤ ਨਾਲ ਜੋੜਨ ਲਈ ਵੱਡਾ ਮਹੱਤਵ ਰੱਖਦੇ ਹਨ। ਉਨ੍ਹਾਂ ਕੈਂਪ…

VIA PUNJAB
ਅੱਗੇ ਪੜ੍ਹੋ

ਸਿਖਿਆ ਮੰਤਰੀ ਪੰਜਾਬ ਵਲੋਂ ਵੋਕੇਸ਼ਨਲ ਅਧਿਆਪਕ ਦੀ ਬਦਲੀ ਸਬੰਧੀ ਰੈਸ਼ਨਲਾਈਜੇਸ਼ਨ ਨੀਤੀ ਤੇ ਅਗਲੇ ਹੁਕਮਾਂ ਤੱਕ ਰੋਕ

ਸਿਖਿਆ ਮੰਤਰੀ ਪੰਜਾਬ ਵਲੋਂ ਵੋਕੇਸ਼ਨਲ ਅਧਿਆਪਕ ਦੀ ਬਦਲੀ ਸਬੰਧੀ ਰੈਸ਼ਨਲਾਈਜੇਸ਼ਨ ਨੀਤੀ ਤੇ ਅਗਲੇ ਹੁਕਮਾਂ ਤੱਕ ਰੋਕ

ਚੰਡੀਗੜ੍ਹ – ਸਿਖਿਆ ਮੰਤਰੀ ਪੰਜਾਬ ਸ੍ਰੀ ੳਮ ਪ੍ਕਾਸ਼ ਸੋਨੀ ਨੇ ਵੋਕੇਸ਼ਨਲ ਅਧਿਆਪਕ ਦੀ ਬਦਲੀ ਸਬੰਧੀ ਰੈਸਨਲਾਈਜੇਸ਼ਨ ਨੀਤੀ ਤੇ ਅਗਲੇ ਹੁਕਮਾਂ ਤੱਕ ਰੋਕ ਲਗਾ ਦਿੱਤੀ ਹੈ। ਪੰਜਾਬ ਸਰਕਾਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਸਿਖਿਆ ਮੰਤਰੀ ਪੰਜਾਬ ਸ੍ਰੀ ੳਮ ਪ੍ਕਾਸ਼ ਸੋਨੀ ਨੂੰ ਵੋਕੇਸ਼ਨਲ ਅਧਿਆਪਕ ਦੀ ਬਦਲੀਆਂ ਸਬੰਧੀ ਲਾਗੂ ਕੀਤੀ ਜਾ ਰਹੀ ਨਵੀਂ ਰੈਸ਼ਨਲਾਈਜੇਸ਼ਨ ਨੀਤੀ ਸਬੰਧੀ ਵੋਕੇਸ਼ਨਲ ਅਧਿਆਪਕ ਯੂਨੀਅਨ ਦੇ ਆਗੂਆ ਵਲੋਂ ਸ੍ਰੀ ਸੋਨੀ ਨਾਲ ਮੁਲਾਕਾਤ ਕਰਕੇ ਇਸ ਨੀਤੀ ਸਬੰਧੀ ਆਪਣੇ ਇਤਰਾਜ਼ ਦਰਜ ਕਰਵਾਏ ਗਏ ਸਨ ।ਇਸ…

VIA PUNJAB
ਅੱਗੇ ਪੜ੍ਹੋ

550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸਾਰੇ ਵਿਕਾਸ ਕਾਰਜ 30 ਸਤੰਬਰ ਤੱਕ ਮੁਕੰਮਲ ਕਰ ਲਏ ਜਾਣਗੇ-ਵਿਜੇ ਇੰਦਰ ਸਿੰਗਲਾ

550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸਾਰੇ ਵਿਕਾਸ ਕਾਰਜ 30 ਸਤੰਬਰ ਤੱਕ ਮੁਕੰਮਲ ਕਰ ਲਏ ਜਾਣਗੇ-ਵਿਜੇ ਇੰਦਰ ਸਿੰਗਲਾ

ਲੋਕ ਨਿਰਮਾਣ ਮੰਤਰੀ ਨੇ ਕੰਮਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ ਚੰਡੀਗੜ/ਸੁਲਤਾਨਪੁਰ ਲੋਧੀ – ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਚੱਲ ਰਹੇ ਸਾਰੇ ਵਿਕਾਸ ਕਾਰਜ 30 ਸਤੰਬਰ 2019 ਤੱਕ ਮੁਕੰਮਲ ਕਰ ਲਏ ਜਾਣਗੇ। ਇਹ ਪ੍ਰਗਟਾਵਾ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ ਨੇ ਅੱਜ ਇਥੇ ਸਥਾਨਕ ਪੀ. ਡਬਲਿਊ. ਡੀ ਰੈਸਟ ਹਾਊਸ ਵਿਖੇ ਆਪਣੇ ਵਿਭਾਗ ਨਾਲ ਸਬੰਧਤ ਚੱਲ ਰਹੇ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਨਾਲ…

VIA PUNJAB
ਅੱਗੇ ਪੜ੍ਹੋ
1 759 760 761 762 763 1,271