ਰੇਲਵੇ ਦਾ ਆਧੁਨਿਕੀਕਰਨ ਹੋਵੇਗੀ ਪਿਊਸ਼ ਗੋਇਲ ਦੀ ਪਹਿਲ

ਰੇਲਵੇ ਦਾ ਆਧੁਨਿਕੀਕਰਨ ਹੋਵੇਗੀ ਪਿਊਸ਼ ਗੋਇਲ ਦੀ ਪਹਿਲ

ਨਵੀਂ ਦਿੱਲੀ – ਪਿਊਸ਼ ਗੋਇਲ ਨੂੰ ਇੱਕ ਵਾਰ ਫਿਰ ਰੇਲ ਮੰਤਰਾਲੇ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਆਪਣੇ ਦੂਜੇ ਕਾਰਜਕਾਲ ’ਚ ਉਹ ਸੁਰੱਖਿਆ, ਕਿਰਾਏ ’ਚ ਵਾਧੇ ਬਿਨਾਂ ਮਾਲੀਆ ਇਕੱਠਾ ਕਰਨ, ਰੇਲ ਪੱਟੜੀਆਂ ਦਾ ਮੁੜ ਨਿਰਮਾਣ, ਆਧੁਨਿਕੀਕਰਨ ਅਤੇ ਅਤਿ-ਆਧੁਨਿਕ ਰੇਲ ਬੋਗੀਆਂ ਦੇ ਉਤਪਾਦਨ ’ਚ ਵਾਧਾ ਕਰਨ ਦੀ ਦਿਸ਼ਾ ਵੱਲ ਕਦਮ ਚੁੱਕ ਸਕਦੇ ਹਨ। ਅਧਿਕਾਰਤ ਸੂਤਰਾਂ ਨੇ ਅੱਜ ਦੱਸਿਆ ਕਿ ਸ੍ਰੀ ਗੋਇਲ ਦੇ ਪਿਛਲੇ ਕਾਰਜਕਾਲ ’ਚ ਰੇਲਵੇ ’ਚ ਸਭ ਤੋਂ ਘੱਟ ਹਾਦਸੇ ਹੋਏ ਸਨ ਅਤੇ ਉਹ ਹਮੇਸ਼ਾ ਇਸ…

VIA PUNJAB
ਅੱਗੇ ਪੜ੍ਹੋ

ਪ੍ਰਧਾਨ ਮੰਤਰੀ ਵੱਲੋਂ ਬਿਮਸਟਿਕ ਮੁਲਕਾਂ ਦੇ ਆਗੂਆਂ ਨਾਲ ਮੀਟਿੰਗਾਂ

ਪ੍ਰਧਾਨ ਮੰਤਰੀ ਵੱਲੋਂ ਬਿਮਸਟਿਕ ਮੁਲਕਾਂ ਦੇ ਆਗੂਆਂ ਨਾਲ ਮੀਟਿੰਗਾਂ

ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸ੍ਰੀਲੰਕਾ ਦੇ ਰਾਸ਼ਟਰਪਤੀ ਮੈਤਰੀਪਾਲ ਸਿਰੀਸੇਨਾ, ਨੇਪਾਲ ਦੇ ਪ੍ਰਧਾਨ ਮੰਤਰੀ ਕੇਪੀ ਸ਼ਰਮਾ ਓਲੀ ਅਤੇ ਭੂਟਾਨ ਦੇ ਪ੍ਰਧਾਨ ਮੰਤਰੀ ਲੋਟੇ ਸ਼ੇਰਿੰਗ ਨਾਲ ਵੱਖ ਵੱਖ ਮੀਟਿੰਗਾਂ ਕੀਤੀਆਂ ਅਤੇ ਉਨ੍ਹਾਂ ਨਾਲ ਦੁਵੱਲੇ ਰਿਸ਼ਤੇ ਹੋਰ ਮਜ਼ਬੂਤ ਕਰਨ ਬਾਰੇ ਚਰਚਾ ਕੀਤੀ। ਪ੍ਰਧਾਨ ਮੰਤਰੀ ਵਜੋਂ ਆਪਣੇ ਦੂਜੇ ਕਾਰਜਕਾਲ ਦੀ ਸਹੁੰ ਚੁੱਕਣ ਤੋਂ ਇੱਕ ਦਿਨ ਬਾਅਦ ਸ੍ਰੀ ਮੋਦੀ ਨੇ ਬੰਗਲਾਦੇਸ਼ ਦੇ ਰਾਸ਼ਟਰਪਤੀ ਅਬਦੁਲ ਹਾਮਿਦ ਅਤੇ ਮੌਰੀਸ਼ਸ ਦੇ ਪ੍ਰਧਾਨ ਮੰਤਰੀ ਪ੍ਰਵਿੰਦ ਜਗਨਨਾਥ ਨਾਲ ਵੀ ਚਰਚਾ…

VIA PUNJAB
ਅੱਗੇ ਪੜ੍ਹੋ

ਗੇਲ ਨੇ ਸਭ ਤੋਂ ਵੱਧ ਛੱਕੇ ਮਾਰਨ ਦਾ ਬਣਾਇਆ ਰਿਕਾਰਡ

ਗੇਲ ਨੇ ਸਭ ਤੋਂ ਵੱਧ ਛੱਕੇ ਮਾਰਨ ਦਾ ਬਣਾਇਆ ਰਿਕਾਰਡ

ਨਾਟਿੰਘਮ – ਵੈਸਟ ਇੰਡੀਜ਼ ਦਾ ਧੜੱਲੇਦਾਰ ਸਲਾਮੀ ਬੱਲੇਬਾਜ਼ ਕ੍ਰਿਸ ਗੇਲ ਵਿਸ਼ਵ ਕੱਪ ਵਿੱਚ ਸਭ ਤੋਂ ਵੱਧ ਛੱਕੇ ਮਾਰਨ ਵਾਲਾ ਬੱਲੇਬਾਜ਼ ਬਣ ਗਿਆ ਹੈ। ਉਸ ਨੇ ਪਾਕਿਸਤਾਨ ਖ਼ਿਲਾਫ਼ ਅੱਜ ਇੱਥੇ ਖੇਡੇ ਗਏ ਮੈਚ ਵਿੱਚ ਇਹ ਰਿਕਾਰਡ ਬਣਾਇਆ। ਆਪਣਾ ਪੰਜਵਾਂ ਵਿਸ਼ਵ ਕੱਪ ਖੇਡ ਰਹੇ ਗੇਲ ਨੇ ਆਪਣੀ 50 ਦੌੜਾਂ ਦੀ ਪਾਰੀ ਵਿੱਚ ਤਿੰਨ ਛੱਕੇ ਮਾਰੇ ਅਤੇ ਇਸ ਤਰ੍ਹਾਂ ਹਰ ਚਾਰ ਸਾਲ ਵਿੱਚ ਹੋਣ ਵਾਲੇ ਇਸ ਟੂਰਨਾਮੈਂਟ ਵਿੱਚ ਆਪਣੇ ਛੱਕਿਆਂ ਦੀ ਗਿਣਤੀ 40 ਕਰ ਲਈ ਹੈ। ਇਸ ਤੋਂ…

VIA PUNJAB
ਅੱਗੇ ਪੜ੍ਹੋ

ਵਿਸ਼ਵ ਕੱਪ: ਪਾਕਿਸਤਾਨ ਦੀ ਹਾਰ ਨਾਲ ਸ਼ੁਰੂਆਤ

ਵਿਸ਼ਵ ਕੱਪ: ਪਾਕਿਸਤਾਨ ਦੀ ਹਾਰ ਨਾਲ ਸ਼ੁਰੂਆਤ

ਨਾਟਿੰਘਮ – ਤੇਜ਼ ਗੇਂਦਬਾਜ਼ ਓਸ਼ੇਨ ਥੌਮਸ ਦੇ ਕਮਾਲ ਅਤੇ ਕ੍ਰਿਸ ਗੇਲ ਦੇ ਅਰਧ-ਸੈਂਕੜੇ ਦੀ ਬਦੌਲਤ ਵੈਸਟ ਇੰਡੀਜ਼ ਨੇ ਅੱਜ ਇੱਥੇ ਪਾਕਿਸਤਾਨ ਨੂੰ ਸੱਤ ਵਿਕਟਾਂ ਨਾਲ ਤਕੜੀ ਹਾਰ ਦੇ ਕੇ ਇੱਕ ਰੋਜ਼ਾ ਕ੍ਰਿਕਟ ਵਿਸ਼ਵ ਕੱਪ ਵਿੱਚ ਸ਼ਾਨਦਾਰ ਆਗਾਜ਼ ਕੀਤਾ। ਉਸ ਨੇ ਇਹ ਜਿੱਤ 218 ਗੇਂਦਾਂ ਬਾਕੀ ਰਹਿੰਦਿਆਂ ਦਰਜ ਕੀਤੀ। ਪਾਕਿਸਤਾਨ ਦੀਆਂ ਚਾਰ ਵਿਕਟਾਂ ਝਟਕਾਉਣ ਵਾਲੇ ਥੌਮਸ ਨੂੰ ‘ਮੈਨ ਆਫ ਦਿ ਮੈਚ’ ਐਲਾਨਿਆ ਗਿਆ। ਪਾਕਿਸਤਾਨ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਦੇਣ ਮਗਰੋਂ ਵੈਸਟ ਇੰਡੀਜ਼ ਨੇ ਸ਼ਾਰਟ ਪਿੱਚ…

VIA PUNJAB
ਅੱਗੇ ਪੜ੍ਹੋ

ਅਮਰੀਕਾ-ਕੈਨੇਡਾ ਵਿਚਾਲੇ ਸੰਬੰਧ ਕਦੇ ਇੰਨੇ ਮਜ਼ਬੂਤ ਨਹੀਂ ਰਹੇ : ਪੇਨਸ

ਅਮਰੀਕਾ-ਕੈਨੇਡਾ ਵਿਚਾਲੇ ਸੰਬੰਧ ਕਦੇ ਇੰਨੇ ਮਜ਼ਬੂਤ ਨਹੀਂ ਰਹੇ : ਪੇਨਸ

ਓਟਾਵਾ – ਅਮਰੀਕਾ ਦੇ ਉਪ ਰਾਸ਼ਟਰਪਤੀ ਮਾਈਕ ਪੇਨਸ ਨੇ ਕਿਹਾ ਹੈ ਕਿ ਰਾਸ਼ਟਰਪਤੀ ਡੋਨਾਲਡ ਟਰੰਪ ਕੈਨੇਡੀਅਨ ਲੋਕਾਂ ਦੇ ਦੋਸਤ ਹਨ| ਇਸ ਦੇ ਇਲਾਵਾ ਅਮਰੀਕਾ ਅਤੇ ਕੈਨੇਡਾ ਵਿਚਾਲੇ ਸੰਬੰਧ ਕਦੇ ਇੰਨੇ ਮਜ਼ਬੂਤ ਨਹੀਂ ਰਹੇ| ਕੈਨੇਡਾ ਅਤੇ ਅਮਰੀਕਾ ਦੇ ਸੰਬੰਧ ਇਤਿਹਾਸਿਕ ਰੂਪ ਨਾਲ ਮਜ਼ਬੂਤ ਰਹੇ ਹਨ ਪਰ ਹਾਲ ਹੀ ਵਿਚ ਵਪਾਰ ਟੈਕਸ ਦੇ ਮੁੱਦੇ ਤੇ ਦੋਹਾਂ ਦੇਸ਼ਾਂ ਵਿਚਾਲੇ ਤਣਾਅ ਵੱਧ ਗਿਆ ਸੀ| ਪੇਨਸ ਕੈਨੇਡਾ ਅਤੇ ਮੈਕਸੀਕੋ ਨਾਲ ਨਵਾਂ ਵਪਾਰ ਸੌਦਾ ਕਰਨ ਲਈ ਆਏ ਹਨ| ਟਰੰਪ ਨੇ ਹਾਲ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਰਾਜਪਾਲ ਨੇ ਹਰਿਆਣਾ ਤੋਂ ਤਿੰਨ ਸਾਂਸਦ ਨੂੰ ਮੰਤਰੀ ਬਣਾਉਣ ‘ਤੇ ਖੁਸ਼ੀ ਜਾਹਿਰ ਕੀਤੀ

ਹਰਿਆਣਾ ਦੇ ਰਾਜਪਾਲ ਨੇ ਹਰਿਆਣਾ ਤੋਂ ਤਿੰਨ ਸਾਂਸਦ ਨੂੰ ਮੰਤਰੀ ਬਣਾਉਣ ‘ਤੇ ਖੁਸ਼ੀ ਜਾਹਿਰ ਕੀਤੀ

ਚੰਡੀਗੜ – ਹਰਿਆਣਾ ਦੇ ਰਾਜਪਾਲ ਸਤਯਦੇਵ ਨਰਾਇਣ ਆਰਿਆ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਦੇਸ਼ ਦਾ ਮੁੜ ਪ੍ਰਧਾਨ ਮੰਤਰੀ ਬਨਣ ‘ਤੇ ਵਧਾਈ ਦਿੱਤੀ ਹੈ| ਉਨਾਂ ਨੇ ਕਿਹਾ ਕਿ ਦੇਸ਼ ਦੀ ਜਨਤਾ ਨੇ ਨਰੇਂਦਰ ਮੋਦੀ ਨੂੰ ਪ੍ਰਧਾਨ ਮੰਤਰੀ ਬਣਾ ਕੇ ਦੇਸ਼ ਦੀ ਅਗਵਾਈ ਕਰਨ ਦਾ ਮੁੜ ਮੌਕਾ ਪ੍ਰਦਾਨ ਕੀਤਾ ਹੈ| ਉਨਾਂ ਦੇ ਪ੍ਰਧਾਨ ਮੰਤਰੀ ਬਨਣ ਨਾਲ ਦੇਸ਼ ਪਹਿਲਾਂ ਦੀ ਤਰਾ ਭਵਿੱਖ ਵਿਚ ਵੀ ਅਭੂਤਪੂਰਵ ਪ੍ਰਗਤੀ ਕਰੇਗਾ ਜਿਸ ਨਾਲ ਦੇਸ਼ ਦੇਸ਼ ਦਾ ਵਿਸ਼ਵ ਵਿਚ ਹੋਰ ਸਨਮਾਨ ਵਧੇਗਾ|ਉਨਾਂ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਵੱਲੋਂ ਪ੍ਰਧਾਨ ਮੰਤਰੀ ਆਵਾਸ ਯੋਜਨਾ (ਗ੍ਰਾਮੀਣ) ਦੀਆਂ ਸ਼ਰਤਾਂ ‘ਚ ਨਰਮਾਈ ਲਈ ਮੋਦੀ ਨੂੰ ਪੱਤਰ

ਕੈਪਟਨ ਅਮਰਿੰਦਰ ਸਿੰਘ ਵੱਲੋਂ ਪ੍ਰਧਾਨ ਮੰਤਰੀ ਆਵਾਸ ਯੋਜਨਾ (ਗ੍ਰਾਮੀਣ) ਦੀਆਂ ਸ਼ਰਤਾਂ ‘ਚ ਨਰਮਾਈ ਲਈ ਮੋਦੀ ਨੂੰ ਪੱਤਰ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪ੍ਰਧਾਨ ਮੰਤਰੀ ਆਵਾਸ ਯੋਜਨਾ (ਗ੍ਰਾਮੀਣ) ਦੀਆਂ ਸ਼ਰਤਾਂ ਨੂੰ ਨਰਮ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਉਨ੍ਹਾਂ ਦੀ ਨਿੱਜੀ ਦਖ਼ਲਅੰਦਾਜੀ ਦੀ ਮੰਗ ਕੀਤੀ ਤਾਂ ਜੋ ਯੋਜਨਾ ਦੇ ਘੇਰੇ ਵਿੱਚ ਵਧੇਰੇ ਦਿਹਾਤੀ ਖੇਤਰਾਂ ਦੇ ਗਰੀਬਾਂ ਨੂੰ ਲਿਆਂਦਾ ਜਾ ਸਕੇ।ਪ੍ਰਧਾਨ ਮੰਤਰੀ ਨੂੰ ਲਿਖੇ ਪੱਤਰ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਐਸ.ਈ.ਸੀ.ਸੀ. ਤਹਿਤ ਕੱਚੇ ਮਕਾਨ ਦੀ ਪਰਿਭਾਸ਼ਾ ਬਹੁਤ ਸੀਮਿਤ ਰਹਿ ਜਾਂਦੀ ਹੈ। ਸਿੱਟੇ ਵਜੋਂ ਪੰਜਾਬ ਦੇ ਪੇਂਡੂ…

VIA PUNJAB
ਅੱਗੇ ਪੜ੍ਹੋ

ਕੇਂਦਰੀ ਸਿੱਖ ਅਜਾਇਬ ਘਰ ’ਚ ਸੁਸ਼ੋਭਿਤ ਹੋਵੇਗੀ ਗੁਰਪੁਰਵਾਸੀ ਡਾ. ਸੰਤੋਖ ਸਿੰਘ ਭੋਪਾਲ ਦੀ ਤਸਵੀਰ

ਕੇਂਦਰੀ ਸਿੱਖ ਅਜਾਇਬ ਘਰ ’ਚ ਸੁਸ਼ੋਭਿਤ ਹੋਵੇਗੀ ਗੁਰਪੁਰਵਾਸੀ ਡਾ. ਸੰਤੋਖ ਸਿੰਘ ਭੋਪਾਲ ਦੀ ਤਸਵੀਰ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਵੱਲੋਂ ਸਿੱਖ ਸਟੂਡੈਂਟ ਫੈਡਰੇਸ਼ਨ ਦੇ ਮੋਢੀ ਆਗੂ ਤੇ ਵਿਸ਼ਵ ਪ੍ਰਸਿੱਧ ਸਿੱਖ ਸ਼ਖ਼ਸੀਅਤ ਗੁਰਪੁਰਵਾਸੀ ਡਾ. ਸੰਤੋਖ ਸਿੰਘ ਭੋਪਾਲ ਦੀ ਤਸਵੀਰ ਸ੍ਰੀ ਦਰਬਾਰ ਸਾਹਿਬ ਦੇ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਉਣ ਦਾ ਫੈਸਲਾ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਭੋਪਾਲ ਵਿਖੇ ਸਵਰਗੀ ਡਾ. ਸੰਤੋਖ ਸਿੰਘ ਦੇ ਪਰਿਵਾਰ ਨਾਲ ਸ਼੍ਰੋਮਣੀ ਕਮੇਟੀ ਵੱਲੋਂ ਹਮਦਰਦੀ ਪ੍ਰਗਟ ਕਰਨ ਸਮੇਂ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਦੇ ਸੁਪਰਵਾਈਜ਼ਰ ਸ. ਸੁਖਦੇਵ ਸਿੰਘ ਨੂੰ ਸੇਵਾ ਮੁਕਤ ਹੋਣ ’ਤੇ ਵਿਦਾਇਗੀ

ਸ਼੍ਰੋਮਣੀ ਕਮੇਟੀ ਦੇ ਸੁਪਰਵਾਈਜ਼ਰ ਸ. ਸੁਖਦੇਵ ਸਿੰਘ ਨੂੰ ਸੇਵਾ ਮੁਕਤ ਹੋਣ ’ਤੇ ਵਿਦਾਇਗੀ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਰਿਕਾਰਡ ਵਿਭਾਗ ਦੇ ਸਹਾਇਕ ਸੁਪਰਵਾਈਜ਼ਰ ਸ. ਸੁਖਦੇਵ ਸਿੰਘ ਨੂੰ ਸੇਵਾ ਮੁਕਤ ਹੋਣ ’ਤੇ ਨਿੱਘੀ ਵਿਦਾਇਗੀ ਦਿੱੱਤੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਨਜੀਤ ਸਿੰਘ ਬਾਠ, ਵਧੀਕ ਸਕੱਤਰ ਸ. ਪ੍ਰਤਾਪ ਸਿੰਘ, ਮੀਤ ਸਕੱਤਰ ਸ. ਹਰਜੀਤ ਸਿੰਘ ਲਾਲੂਘੁੰਮਣ, ਸ. ਕਰਮਬੀਰ ਸਿੰਘ ਕਿਆਮਪੁਰ, ਸ. ਸੁਲੱਖਣ ਸਿੰਘ ਭੰਗਾਲੀ ਸਮੇਤ ਹੋਰਨਾਂ ਅਧਿਕਾਰੀਆਂ ਨੇ ਸ. ਸੁਖਦੇਵ ਸਿੰਘ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ, ਲੋਈ, ਸ੍ਰੀ ਸਾਹਿਬ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ…

VIA PUNJAB
ਅੱਗੇ ਪੜ੍ਹੋ

ਸੁਪਰਡੰਟ ਇਸ਼ਤਿਹਾਰ ਸ਼ਾਖਾ ਅਮਰਜੀਤ ਸਿੰਘ ਨੂੰ ਸੇਵਾ ਮੁਕਤੀ ‘ਤੇ ਨਿੱਘੀ ਵਿਦਾਇਗੀ

ਸੁਪਰਡੰਟ ਇਸ਼ਤਿਹਾਰ ਸ਼ਾਖਾ ਅਮਰਜੀਤ ਸਿੰਘ ਨੂੰ ਸੇਵਾ ਮੁਕਤੀ ‘ਤੇ ਨਿੱਘੀ ਵਿਦਾਇਗੀ

ਚੰਡੀਗੜ੍ਹ – ਇਸ਼ਤਿਹਾਰ ਸ਼ਾਖਾ ਦੇ ਸੁਪਰਡੰਟ ਸ. ਅਮਰਜੀਤ ਸਿੰਘ 34 ਵਰ੍ਹਿਆਂ ਦੀ ਬੇਦਾਗ਼ ਸੇਵਾ ਨਿਭਾਉਣ ਪਿੱਛੋਂ ਅੱਜ ਸੇਵਾ ਮੁਕਤ ਹੋ ਗਏ। ਅੱਜ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਅਤੇ ਮੁਲਾਜ਼ਮਾਂ ਵਲੋਂ ਉਹਨਾਂ ਨੂੰ ਨਿੱਘੀ ਵਿਦਾਇਗੀ ਦਿੱਤੀ ਗਈ।ਇਸ ਮੌਕੇ ਆਪਣੇ ਸੰਬੋਧਨ ਵਿੱਚ ਇਸ਼ਤਿਹਾਰ ਸ਼ਾਖਾ ਦੇ ਡਿਪਟੀ ਡਾਇਰੈਕਟਰ ਸ. ਰਣਦੀਪ ਸਿੰਘ ਆਹਲੂਵਾਲੀਆ ਨੇ ਸ. ਅਮਰਜੀਤ ਸਿੰਘ ਨਾਲ ਆਪਣੀ ਲੰਮੀ ਸਾਂਝ ਦੀਆਂ ਯਾਦਾਂ ਤਾਜ਼ਾ ਕੀਤੀਆਂ ਅਤੇ ਉਹਨਾਂ ਨੂੰ ਇੱਕ ਮਿਹਨਤੀ ਸੁਭਾਅ, ਪੇਸ਼ੇਵਰ ਰੁਖ ਅਤੇ ਸਦਾ ਖਿੜੇ…

VIA PUNJAB
ਅੱਗੇ ਪੜ੍ਹੋ
1 761 762 763 764 765 1,271