ਹਾਕੀ ਆਸਟਰੇਲੀਆ ਨੇ ਭਾਰਤ ਦੀ ਜੇਤੂ ਮੁਹਿੰਮ ਰੋਕੀ

ਹਾਕੀ ਆਸਟਰੇਲੀਆ ਨੇ ਭਾਰਤ ਦੀ ਜੇਤੂ ਮੁਹਿੰਮ ਰੋਕੀ

ਭਾਰਤੀ ਪੁਰਸ਼ ਹਾਕੀ ਟੀਮ ਨੂੰ ਆਸਟਰੇਲਿਆਈ ਦੌਰੇ ਦੇ ਚੌਥੇ ਮੈਚ ਵਿੱਚ ਅੱਜ ਇੱਥੇ ਆਸਟਰੇਲੀਆ ਦੀ ਕੌਮੀ ਟੀਮ ਤੋਂ 0-4 ਨਾਲ ਤਕੜੀ ਹਾਰ ਝੱਲਣੀ ਪਈ। ਮੇਜ਼ਬਾਨ ਟੀਮ ਵੱਲੋਂ ਬਲੈਕ ਗੋਵਰਜ਼ ਅਤੇ ਜੇਰੇਮੀ ਹੇਵਾਰਡ ਨੇ ਦੋ-ਦੋ ਗੋਲ ਦਾਗ਼ੇ। ਆਸਟਰੇਲੀਆ ਦੌਰੇ ਦੇ ਪਹਿਲੇ ਤਿੰਨ ਮੈਚ ਜਿੱਤਣ ਵਾਲੀ ਵਿਸ਼ਵ ਦੀ ਪੰਜਵੇਂ ਨੰਬਰ ਦੀ ਭਾਰਤੀ ਟੀਮ ਨੂੰ ਆਸਟਰੇਲੀਆ ਨੇ ਹਾਕੀ ਦਾ ਸਖ਼ਤ ਸਬਕ ਸਿਖਾਇਆ। ਆਸਟਰੇਲੀਆ ਲਈ ਗੋਵਰਜ਼ ਨੇ 15ਵੇਂ ਅਤੇ 60ਵੇਂ ਮਿੰਟ, ਜਦਕਿ ਹੈਵਾਰਡ ਨੇ 20ਵੇਂ ਅਤੇ 59ਵੇਂ ਮਿੰਟ ਵਿੱਚ…

VIA PUNJAB
ਅੱਗੇ ਪੜ੍ਹੋ

ਅਮਰੀਕਾ ਨੇ ਵੈਨਜ਼ੁਏਲਾ ਵਿੱਚ ਵਿਰੋਧੀ ਦਲ ਤੇ ਵਧਦੀ ਕਾਰਵਾਈ ਸਬੰਧੀ ਯੂ. ਐਨ ਨੂੰ ਦਿੱਤੀ ਚਿਤਾਵਨੀ

ਅਮਰੀਕਾ ਨੇ ਵੈਨਜ਼ੁਏਲਾ ਵਿੱਚ ਵਿਰੋਧੀ ਦਲ ਤੇ ਵਧਦੀ ਕਾਰਵਾਈ ਸਬੰਧੀ ਯੂ. ਐਨ ਨੂੰ ਦਿੱਤੀ ਚਿਤਾਵਨੀ

ਵਾਸ਼ਿੰਗਟਨ – ਅਮਰੀਕਾ ਨੇ ਵੈਨਜ਼ੁਏਲਾ ਵਿੱਚ ਵਿਰੋਧੀ ਦਲ ਦੀ ਵਧਦੀ ਕਾਰਵਾਈ ਨੂੰ ਲੈ ਕੇ ਸੰਯੁਕਤ ਰਾਸ਼ਟਰ ਨੂੰ ਚਿਤਾਵਨੀ ਦਿੱਤੀ ਹੈ| ਤਖਤਾਪਲਟ ਦੀ ਕੋਸ਼ਿਸ਼ ਅਸਫਲ ਹੋਣ ਤੇ ਵੈਨਜ਼ੁਏਲਾ ਦੇ ਰਾਸ਼ਟਰਪਤੀ ਨਿਕੋਲਸ ਮਾਦੁਰੋ ਨੇ ਵਿਰੋਧੀ ਦਲ ਨਿਯੰਤਰਤ ਨੈਸ਼ਨਲ ਅਸੈਂਬਲੀ ਤੇ ਕਾਰਵਾਈ ਤੇਜ਼ ਕਰ ਦਿੱਤੀ ਹੈ| ਇਸ ਦੇ ਨਾਲ ਹੀ ਉਸ ਨੇ ਹੋਰ ਦੇਸ਼ਾਂ ਨੂੰ ਇਸ ਦੇ ਖਿਲਾਫ ਠੋਸ ਕਾਰਵਾਈ ਕਰਨ ਦੀ ਅਪੀਲ ਵੀ ਕੀਤੀ ਹੈ| ਸੁਰੱਖਿਆ ਪ੍ਰੀਸ਼ਦ ਦੀ ਇਹ ਬੈਠਕ ਵੈਨਜ਼ੁਏਲਾ ਵਿੱਚ ਜਾਰੀ ਰਾਜਨੀਤਕ ਅਤੇ ਮਨੁੱਖੀ ਸੰਕਟ…

VIA PUNJAB
ਅੱਗੇ ਪੜ੍ਹੋ

ਚੰਨ ਲਗਾਤਾਰ ਸੁੰਗੜ ਰਿਹਾ ਹੈ : ਅਧਿਐਨ

ਚੰਨ ਲਗਾਤਾਰ ਸੁੰਗੜ ਰਿਹਾ ਹੈ : ਅਧਿਐਨ

ਵਾਸ਼ਿੰਗਟਨ – ਨਾਸਾ ਵਿਗਿਆਨੀਆਂ ਵੱਲੋਂ ਚੰਨ ਤੇ ਕੀਤੇ ਗਏ ਅਧਿਐਨ ਵਿੱਚ ਹੈਰਾਨੀਜਨਕ ਖੁਲਾਸਾ ਕੀਤਾ ਗਿਆ ਹੈ| ਅਧਿਐਨ ਮੁਤਾਬਕ ਚੰਨ ਹੁਣ ਲਗਾਤਾਰ ਸੁੰਗੜਦਾ ਜਾ ਰਿਹਾ ਹੈ| ਇਸ ਨਾਲ ਉਸ ਦੀ ਸਤਹਿ ਤੇ ਝੁਰੜੀਆਂ ਪੈ ਰਹੀਆਂ ਹਨ| ਇਹ ਖੁਲਾਸਾ ਸੋਮਵਾਰ ਨੂੰ ਪ੍ਰਕਾਸ਼ਿਤ ਨਾਸਾ ਦੇ ਵੱਲੋਂ ਲਈਆਂ ਗਈਆਂ 12,000 ਤੋਂ ਵੱਧ ਤਸਵੀਰਾਂ ਦੇ ਵਿਸ਼ਲੇਸ਼ਣ ਨਾਲ ਹੋਇਆ| ਅਧਿਐਨ ਵਿੱਚ ਦੇਖਿਆ ਗਿਆ ਕਿ ਚੰਨ ਦੇ ਉੱਤਰੀ ਧਰੁਵ ਨੇੜੇ ਚੰਨ ਬੇਸਿਨ ‘ਮਾਰੇ ਫ੍ਰਿਗੋਰਿਸ’ ਵਿਚ ਦਰਾੜ ਪੈਦਾ ਹੋ ਰਹੀ ਹੈ ਅਤੇ ਇਹ…

VIA PUNJAB
ਅੱਗੇ ਪੜ੍ਹੋ

ਦੀਦੀ ਪੱਛਮੀ ਬੰਗਾਲ ’ਚ ਭਾਜਪਾ ਦੇ ਉਭਾਰ ਤੋਂ ਡਰੀ: ਮੋਦੀ

ਦੀਦੀ ਪੱਛਮੀ ਬੰਗਾਲ ’ਚ ਭਾਜਪਾ ਦੇ ਉਭਾਰ ਤੋਂ ਡਰੀ: ਮੋਦੀ

ਟਾਕੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਮਤਾ ਬੈਨਰਜੀ ਸਰਕਾਰ ’ਤੇ ਜ਼ੋਰਦਾਰ ਹਮਲਾ ਬੋਲਦਿਆਂ ਬੁੱਧਵਾਰ ਨੂੰ ਕਿਹਾ ਕਿ ਉਹ ਪੱਛਮੀ ਬੰਗਾਲ ’ਚ ਸਭ ਕੁਝ ਤਬਾਹ ਕਰਨ ’ਤੇ ਤੁਲੀ ਹੋਈ ਹੈ ਅਤੇ ਲੋਕਾਂ ਦੇ ਯਕੀਨ ਤੇ ਹੌਸਲੇ ਨਾਲ ‘ਤਸੀਹੇ’ ਦੇਣ ਵਾਲਾ ਰਾਜ ਛੇਤੀ ਖ਼ਤਮ ਹੋਵੇਗਾ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਪੱਛਮੀ ਬੰਗਾਲ ਵਿਚ ‘ਡੈਮੋਕ੍ਰੇਸੀ’ (ਲੋਕਤੰਤਰ) ‘ਗੁੰਡਾਕ੍ਰੇਸੀ’ ਵਿਚ ਤਬਦੀਲ ਹੋ ਗਈ ਹੈ। ਮੋੋਦੀ ਨੇ ਕਿਹਾ ਕਿ ਸੂਬੇ ਵਿਚ ਐਮਰਜੈਂਸੀ ਵਰਗੇ ਹਾਲਾਤ ਹਨ। ਉੱਤਰੀ 24 ਪਰਗਨਾ ਜ਼ਿਲ੍ਹੇ…

VIA PUNJAB
ਅੱਗੇ ਪੜ੍ਹੋ

ਈਸ਼ਵਰ ਚੰਦਰ ਵਿਦਿਆ ਸਾਗਰ ਦੀ ਮੂਰਤੀ ਤੋੜਨ ’ਤੇ ਬੰਗਾਲ ’ਚ ਮਾਹੌਲ ਤਣਾਅਪੂਰਨ

ਈਸ਼ਵਰ ਚੰਦਰ ਵਿਦਿਆ ਸਾਗਰ ਦੀ ਮੂਰਤੀ ਤੋੜਨ ’ਤੇ ਬੰਗਾਲ ’ਚ ਮਾਹੌਲ ਤਣਾਅਪੂਰਨ

ਸੀ.ਆਰ.ਪੀ.ਐਫ਼. ਨਾ ਹੁੰਦੀ ਤਾਂ ਮੇਰਾ ਬਚਕੇ ਨਿਕਲਣਾ ਮੁਸ਼ਕਲ ਸੀ : ਅਮਿਤ ਸ਼ਾਹ ਨਵੀਂ ਦਿਲੀ – ਪਛਮੀ ਬੰਗਾਲ ਵਿਚ ਈਸ਼ਵਰ ਚੰਦਰ ਵਿਦਿਆਸਾਗਰ ਦੀ ਮੂਰਤੀ ਤੋੜਨ ਕਾਰਨ ਮਾਹੌਲ ਗਰਮਾਉਂਦਾ ਜਾ ਰਿਹਾ ਹੈ। ਵਿਦਿਆਸਾਗਰ ਦੀ ਮੂਰਤੀ ਤੋੜਨ ਦੇ ਵਿਰੋਧ ਵਿਚ ਸੀਪੀਐਮ ਨੇ ਕੋਲਕਾਤਾ ਵਿਚ ਵਿਰੋਧ ਪ੍ਰਦਰਸ਼ਨ ਕੀਤਾ। ਸੀਪੀਐਮ ਦੇ ਜਨਰਲ  ਸਕਤਰ ਸੀਤਾਰਾਮ ਯੇਚੁਰੀ ਨੇ ਕਿਹਾ ਹੈ ਕਿ ਕੋਲਕਾਤਾ ’ਚ ਅਜਿਹਾ ਕਿਵੇਂ ਹੋ ਸਕਦਾ ਹੈ, ਇਹ ਪਤਾ ਲਗਾਉਣ ਲਈ ਇਸ ਦੀ ਜਾਂਚ ਹੋਣੀ ਚਾਹੀਦੀ ਹੈ। ਅਮਿਤ ਸ਼ਾਹ ਦੇ ਰੋਡ…

VIA PUNJAB
ਅੱਗੇ ਪੜ੍ਹੋ

ਆਰਮਡ ਫੋਰਸਜ਼ ਸਪੈਸ਼ਲ ਆਪਰੇਸ਼ਨ ਡਿਵੀਜ਼ਨ ਦੇ ਮੁਖੀ ਬਣੇ ਮੇਜਰ ਜਨਰਲ ਏ.ਕੇ. ਢੀਂਗਰਾ

ਆਰਮਡ ਫੋਰਸਜ਼ ਸਪੈਸ਼ਲ ਆਪਰੇਸ਼ਨ ਡਿਵੀਜ਼ਨ ਦੇ ਮੁਖੀ ਬਣੇ ਮੇਜਰ ਜਨਰਲ ਏ.ਕੇ. ਢੀਂਗਰਾ

ਨਵੀਂ ਦਿੱਲੀ – ਆਰਮਡ ਫੋਰਸਜ਼ ਸਪੈਸ਼ਲ ਆਪਰੇਸ਼ਨ ਡਿਵੀਜ਼ਨ ਦੇ ਪਹਿਲੇ ਮੁਖੀ ਦੇ ਰੂਪ ਵਿਚ ਮੇਜਰ ਜਨਰਲ ਏ. ਕੇ. ਢੀਂਗਰਾ ਨੂੰ ਨਿਯੁਕਤ ਕੀਤਾ ਗਿਆ ਹੈ। ਇਸ ਤਿੰਨੇ ਸੈਨਾਵਾਂ ਦੇ ਗਠਨ ’ਚ ਫ਼ੌਜ ਦੀ ਪੈਰਾਸ਼ੂਟ ਰੈਜੀਮੈਂਟ, ਨੇਵੀ ਦੀ ਮਾਰਕੋਸ ਅਤੇ ਹਵਾਈ ਫ਼ੌਜ ਦੇ ਗਰੂੜ ਕਮਾਂਡੋ ਬਲ ਦੇ ਵਿਸ਼ੇਸ਼ ਕਮਾਂਡੋ ਸ਼ਾਮਿਲ ਹੋਣਗੇ। ਇਨ੍ਹਾਂ 3 ਸੈਨਾਵਾਂ ਨੇ ਆਪਣਾ ਕੰਮ ਕਰਨਾ ਸ਼ੁਰੂ ਕਰ ਦਿਤਾ ਹੈ। ਰਖਿਆ ਮੰਤਰਾਲੇ ਨੇ ਇਸ ਦੀ ਜ਼ਿੰਮੇਵਾਰੀ ਮੇਜਰ ਜਨਰਲ ਢੀਂਗਰਾ ਨੂੰ ਸੌਂਪੀ ਹੈ। ਇਸ ਵਿਚ ਫ਼ੌਜ…

VIA PUNJAB
ਅੱਗੇ ਪੜ੍ਹੋ

ਰਾਹੁਲ ਗਾਂਧੀ ਵੱਲੋਂ ਬਰਗਾੜੀ ਅਤੇ ਬਹਿਬਲ ਕਲਾਂ ਦੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਦੀ ਚਿਤਾਵਨੀ

ਰਾਹੁਲ ਗਾਂਧੀ ਵੱਲੋਂ ਬਰਗਾੜੀ ਅਤੇ ਬਹਿਬਲ ਕਲਾਂ ਦੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਦੀ ਚਿਤਾਵਨੀ

ਰੁਜ਼ਗਾਰ ਨੂੰ ਹੁਲਾਰਾ ਦੇਣ ਅਤੇ ਚੀਨ ਨੂੰ ਚੁਣੌਤੀ ਦੇਣ ਲਈ ਲੁਧਿਆਣਾ ਦੇ ਉਦਯੋਗ ਦੀ ਮੁੜ ਸੁਰਜੀਤੀ ਦਾ ਵਾਅਦਾ ਫਰੀਦਕੋਟ – ਬੇਅਦਬੀ ਦੇ ਮਾਮਲੇ ‘ਤੇ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਗਠਜੋੜ ‘ਤੇ ਵਰ੍ਹਦਿਆਂ ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ ਨੇ ਪਵਿਤਰ ਧਾਰਮਿਕ ਗ੍ਰੰਥਾਂ ਦੇ ਬੇਅਦਬੀ ਦੇ ਮਾਮਲਿਆਂ ਅਤੇ ਬਰਗਾੜੀ ਘਟਨਾ ਦੇ ਦੋਸ਼ੀਆਂ ਵਿਰੁਧ ਸਖ਼ਤ ਕਾਰਵਾਈ ਦੀ ਚਿਤਾਵਨੀ ਦਿਤੀ।ਉਨ੍ਹਾਂ ਕਿਹਾ ਕਿ ਇਹ ਜੁਰਮ ਕਰਨ ਵਾਲਿਆਂ ਅਤੇ ਇਸ ਤੋਂ ਬਾਅਦ ਪੁਲੀਸ ਗੋਲੀਬਾਰੀ ਦੀਆਂ ਵਾਪਰੀਆਂ ਘਟਨਾਵਾਂ ਦੇ ਸਬੰਧ ਵਿਚ ਕਿਸੇ…

VIA PUNJAB
ਅੱਗੇ ਪੜ੍ਹੋ

ਵੋਟਾਂ ਵਾਲੇ ਦਿਨ ਵੋਟਰਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਸਬੰਧੀ ਮੁੱਖ ਚੋਣ ਅਫ਼ਸਰ, ਪੰਜਾਬ ਵੱਲੋਂ ਦਿਸ਼ਾ ਨਿਰਦੇਸ਼ ਜਾਰੀ

ਵੋਟਾਂ ਵਾਲੇ ਦਿਨ ਵੋਟਰਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਸਬੰਧੀ ਮੁੱਖ ਚੋਣ ਅਫ਼ਸਰ, ਪੰਜਾਬ ਵੱਲੋਂ ਦਿਸ਼ਾ ਨਿਰਦੇਸ਼ ਜਾਰੀ

ਚੰਡੀਗੜ –  ਮੁੱਖ ਚੋਣ ਅਫ਼ਸਰ, ਪੰਜਾਬ ਡਾ. ਐੱਸ.ਕਰੁਣਾ ਰਾਜੂ ਵੱਲੋਂ ਪੰਜਾਬ ਰਾਜ ਦੇ ਸਮੂਹ ਜ਼ਿਲ ਚੋਣ ਅਫਸਰ-ਕਮ-ਰਿਟਰਨਿੰਗ ਅਫਸਰਾਂ ਨੂੰ ਵੋਟਾਂ ਵਾਲੇ ਦਿਨ (19 ਮਈ, 2019 ਦਿਨ ਐਤਵਾਰ) ਵੋਟਰਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਸਬੰਧੀ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਨੂੰ ਇਨਬਿਨ ਲਾਗੂ ਕਰਨ ਲਈ ਦਿਸ਼ਾ ਨਿਰਦੇਸ਼ ਦਿੱਤੇ ਹਨ।ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਵੋਟਰਾਂ ਦੀ ਸਹੂਲਤ ਲਈ ਪੀਣ ਵਾਲੇ ਪਾਣੀ, ਬੈਠਣ ਲਈ ਕੁਰਸੀਆਂ, ਟੈਂਟ ਦਾ ਪ੍ਰਬੰਧ, ਮੈਡੀਕਲ ਕਿੱਟ, ਪੱਖੇ ਲਗਾਉਣ ਲਈ ਬਿਜਲੀ ਦਾ ਪ੍ਰਬੰਧ,…

VIA PUNJAB
ਅੱਗੇ ਪੜ੍ਹੋ

ਫੇਸਬੁੱਕ ‘ਤੇ ਬਿਨਾਂ ਪ੍ਰਵਾਨਗੀ ਫੈਂਨਜ ਆਫ਼ ਸੰਨੀ ਦਿਓਲ’ ਪੇਜ਼ ਚਲਾਉਣ ਦਾ ਮਾਮਲਾ

ਫੇਸਬੁੱਕ ‘ਤੇ ਬਿਨਾਂ ਪ੍ਰਵਾਨਗੀ  ਫੈਂਨਜ ਆਫ਼ ਸੰਨੀ ਦਿਓਲ’ ਪੇਜ਼ ਚਲਾਉਣ ਦਾ ਮਾਮਲਾ

ਗੁਰਦਾਸਪੁਰ ਤੋਂ ਭਾਜਪਾ ਉਮੀਦਵਾਰ ਸੰਨੀ ਦਿਓਲ ਦੇ ਚੋਣ ਖਰਚ ਵਿੱਚ 1 ਲੱਖ 74 ਹਜ਼ਾਰ 6 ਸੌ 44 ਰੁਪਏ ਜੋੜਨ ਦੇ ਹੁਕਮਚੰਡੀਗੜ – ਗੁਰਦਾਸਪੁਰ ਲੋਕ ਸਭਾ ਹਲਕੇ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਸੰਨੀ ਦਿਓਲ ਦੇ ਪ੍ਰਚਾਰ ਲਈ ਫੇਸਬੁੱਕ ‘ਤੇ ਬਿਨਾਂ ਪ੍ਰਵਾਨਗੀ ਲਏ ਚਲਾਏ ਜਾ ਰਹੇ  ਫੈਂਨਜ ਆਫ਼ ਸੰਨੀ ਦਿਓਲ’ ਮਾਮਲੇ ਵਿੱਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵੱਲੋਂ ਕੀਤੀ ਗਈ ਸ਼ਿਕਾਇਤ ‘ਤੇ ਕਾਰਵਾਈ ਕਰਦਿਆਂ ਨੋਡਲ ਅਫ਼ਸਰ, ਮੀਡੀਆ ਸਰਟੀਫਿਕੇਸ਼ਨ ਅਤੇ ਮੋਨੀਟਰਿੰਗ ਕਮੇਟੀ, ਗੁਰਦਾਸਪੁਰ ਵੱਲੋਂ ਭਾਜਪਾ ਉਮੀਦਵਾਰ ਸੰਨੀ ਦਿਓਲ…

VIA PUNJAB
ਅੱਗੇ ਪੜ੍ਹੋ

ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਨਜ਼ਦੀਕ ਸੰਗਤ ਲਈ ਬਾਥਰੂਮ ਕੰਪਲੈਕਸ ਦੇ ਨਵੀਨੀਕਰਨ ਦਾ ਕੰਮ ਸ਼ੁਰੂ

ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਨਜ਼ਦੀਕ ਸੰਗਤ ਲਈ ਬਾਥਰੂਮ ਕੰਪਲੈਕਸ ਦੇ ਨਵੀਨੀਕਰਨ ਦਾ ਕੰਮ ਸ਼ੁਰੂ

ਅੰਮ੍ਰਿਤਸਰ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜਦੀ ਸੰਗਤ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਦੇ ਨਜ਼ਦੀਕ ਬਣੇ ਬਾਥਰੂਮ ਬਲਾਕ ਨੂੰ ਨਵਿਆਉਣ ਦੇ ਕੰਮ ਦੀ ਅੱਜ ਸ਼ੁਰੂਆਤ ਕੀਤੀ ਗਈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਰਾਇਲ ਕਿੰਗ ਸੇਵਾ ਫਾਊਂਡੇਸ਼ਨ ਟਰੱਸਟ ਦੇ ਸਹਿਯੋਗ ਨਾਲ ਇਹ ਕਾਰਜ ਕਰਵਾਇਆ ਜਾਵੇਗਾ। ਇਸ ਬਾਥਰੂਮ ਬਲਾਕ ਦੀ ਸੇਵਾ ਪਹਿਲਾਂ ਵੀ ਰਾਇਲ ਕਿੰਗ ਸੇਵਾ ਫਾਊਂਡੇਸ਼ਨ ਕੋਲ ਸੀ। ਦੱਸਣਯੋਗ ਹੈ ਕਿ ਇਸ ਫਾਊਂਡੇਸ਼ਨ ਵੱਲੋਂ ‘ਕਲੀਨ ਟਾਇਲਟ ਮਿਸ਼ਨ’ ਤਹਿਤ ਸ਼੍ਰੋਮਣੀ…

VIA PUNJAB
ਅੱਗੇ ਪੜ੍ਹੋ
1 786 787 788 789 790 1,271