ਦਿੱਲੀ ਵਿੱਚ ਤਾਲਾਬੰਦੀ ਹਫ਼ਤੇ ਲਈ ਹੋਰ ਵਧਾਈ

ਦਿੱਲੀ ਵਿੱਚ ਤਾਲਾਬੰਦੀ ਹਫ਼ਤੇ ਲਈ ਹੋਰ ਵਧਾਈ

ਨਵੀਂ ਦਿੱਲੀ – ਦਿੱਲੀ ਵਿੱਚ ਕਰੋਨਾਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਭਾਵੇਂ ਕੁੱਝ ਘਟਣ ਲੱਗੀ ਹੈ ਪਰ ਫਿਰ ਵੀ ਦਿੱਲੀ ਸਰਕਾਰ ਨੇ ਲੋਕਾਂ ਤੇ ਖ਼ਾਸ ਕਰ ਕੇ ਵਪਾਰੀ ਵਰਗ ਦੀ ਰਾਇ ਨਾਲ ਸਹਿਮਤ ਹੁੰਦੇ ਹੋਏ ਕੌਮੀ ਰਾਜਧਾਨੀ ਵਿਚ ਚੌਥੀ ਵਾਰ ਤਾਲਾਬੰਦੀ ਵਧਾਉਣ ਦਾ ਫ਼ੈਸਲਾ ਲਿਆ ਹੈ।ਇੱਥੇ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਕ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦਿੱਲੀ ਵਿੱਚ ਕਰੋਨਾਵਾਇਰਸ ਦੀ ਪਾਜ਼ੇਟਿਵਿਟੀ ਦਰ ਘੱਟ ਗਈ ਹੈ ਪਰ ਫਿਰ ਵੀ ਨਵੇਂ ਮਰੀਜ਼…

VIA PUNJAB
ਅੱਗੇ ਪੜ੍ਹੋ

ਪਹਿਲਵਾਨ ਦੀ ਮੌਤ: ਸ਼ੁਸੀਲ ਕੁਮਾਰ ਖਿਲਾਫ਼ ਲੁੱਕ ਆਊਟ ਨੋਟਿਸ

ਪਹਿਲਵਾਨ ਦੀ ਮੌਤ: ਸ਼ੁਸੀਲ ਕੁਮਾਰ ਖਿਲਾਫ਼ ਲੁੱਕ ਆਊਟ ਨੋਟਿਸ

ਨਵੀਂ ਦਿੱਲੀ – ਦਿੱਲੀ ਪੁਲੀਸ ਨੇ ਛਤਰਸਾਲ ਸਟੇਡੀਅਮ ਵਿਚ ਝਗੜੇ ਤੋਂ ਬਾਅਦ ਪਹਿਲਵਾਨ ਦੀ ਮੌਤ ਦੇ ਮਾਮਲੇ ਵਿਚ ਓਲੰਪਿਕ ਦੇ ਦੋ ਵਾਰ ਤਗਮਾ ਜੇਤੂ ਪਹਿਲਵਾਨ ਸੁਸ਼ੀਲ ਕੁਮਾਰ ਖਿਲਾਫ ਲੁੱਕ ਆਊਟ ਨੋਟਿਸ ਜਾਰੀ ਕੀਤਾ ਹੈ। ਇਸ ਮਾਮਲੇ ਵਿਚ ਪੁਲੀਸ ਪੀੜਤਾਂ ਦੇ ਬਿਆਨ ਪਹਿਲਾਂ ਹੀ ਲੈ ਚੁੱਕੀ ਹੈ। ਪੁਲੀਸ ਦੇ ਸੀਨੀਅਰ ਅਧਿਕਾਰੀ ਅਨੁਸਾਰ ਇਹ ਝਗੜਾ ਮਾਡਲ ਟਾਊਨ ਵਿਚ ਫਲੈਟ ਨੂੰ ਖਾਲੀ ਕਰਵਾਉਣ ਨੂੰ ਲੈ ਕੇ ਹੋਇਆ ਸੀ। ਉਨ੍ਹਾਂ ਦੱਸਿਆ ਕਿ ਸੁਸ਼ੀਲ ਕੁਮਾਰ ਇਸ ਵੇਲੇ ਫਰਾਰ ਹੈ ਤੇ…

VIA PUNJAB
ਅੱਗੇ ਪੜ੍ਹੋ

129 ਵਰਕਰ ਕਰੋਨਾ ਮਰੀਜ਼ ਹੋਣ ਕਾਰਨ ਸਰੀ ਦਾ ਇਕ ਪੋਲਟਰੀ ਪਲਾਂਟ ਬੰਦ

129 ਵਰਕਰ ਕਰੋਨਾ ਮਰੀਜ਼ ਹੋਣ ਕਾਰਨ ਸਰੀ ਦਾ ਇਕ ਪੋਲਟਰੀ ਪਲਾਂਟ ਬੰਦ

ਸਰੀ -ਸਰੀ ਦੇ ਸਨਰਾਈਜ਼ ਪੋਲਟਰੀ ਪਲਾਂਟ ਦੇ 29 ਸਟਾਫ ਮੈਂਬਰ ਕੋਰੋਨਾ ਵਾਇਰਸ ਨਾਲ ਪੀੜਤ ਪਾਏ ਹਨ। 135 ਸਟਰੀਟ ਅਤੇ 73 ਏ ਐਵੀਨਿਊ ਤੇ ਸਥਿਤ ਇਸ ਪਲਾਂਟ ਨੂੰ ਫਰੇਜ਼ਰ ਹੈਲਥ ਅਥਾਰਟੀ ਦੇ ਅਧਿਕਾਰੀਆਂ ਨੇ ਦਸ ਦਿਨਾਂ ਲਈ ਆਰਜ਼ੀ ਤੌਰ ਤੇ ਬੰਦ ਕਰ ਦਿੱਤਾ ਹੈ।ਫਰੇਜ਼ਰ ਹੈਲਥ ਅਥਾਰਟੀ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਹ ਇਸ ਪਲਾਂਟ ਦੀ ਨਿਗਰਾਨੀ ਕਰਦੇ ਰਹਿਣਗੇ ਅਤੇ ਲਗਾਤਾਰ ਸੰਪਰਕ ਰੱਖਣਗੇ। ਉਨ੍ਹਾ ਇਹ ਵੀ ਕਿਹਾ ਹੈ ਕਿ ਇਸ ਪਲਾਂਟ ਵਿਚ ਕੋਵਿਡ-19 ਦੇ ਸੰਚਾਰ ਨਾਲ…

VIA PUNJAB
ਅੱਗੇ ਪੜ੍ਹੋ

ਕੋਟਕਪੂਰਾ ਮਾਮਲੇ ਵਿਚ 6 ਮਹੀਨੇ ਦੀ ਸਮਾਂ-ਸੀਮਾਂ ਹਾਈ ਕੋਰਟ ਵੱਲੋਂ ਨਿਰਧਾਰਤ ਪਰ ਐਸ.ਆਈ.ਟੀ ਪਹਿਲਾ ਵੀ ਜਾਂਚ ਮੁਕੰਮਲ ਕਰਨ ਲਈ ਹੈ ਪੂਰੀ ਤਰ੍ਹਾਂ ਸੁਤੰਤਰ: ਪੰਜਾਬ ਸਰਕਾਰ

ਕੋਟਕਪੂਰਾ ਮਾਮਲੇ ਵਿਚ 6 ਮਹੀਨੇ ਦੀ ਸਮਾਂ-ਸੀਮਾਂ ਹਾਈ ਕੋਰਟ ਵੱਲੋਂ ਨਿਰਧਾਰਤ ਪਰ ਐਸ.ਆਈ.ਟੀ ਪਹਿਲਾ ਵੀ ਜਾਂਚ ਮੁਕੰਮਲ ਕਰਨ ਲਈ ਹੈ ਪੂਰੀ ਤਰ੍ਹਾਂ ਸੁਤੰਤਰ: ਪੰਜਾਬ ਸਰਕਾਰ

ਸਰਕਾਰ ਬੇਕਸੂਰਾਂ ਲਈ ਇਨਸਾਫ਼ ਅਤੇ ਦੋਸ਼ੀਆਂ ਲਈ ਸਜ਼ਾ ਯਕੀਨੀ ਬਣਾਉਣ ਹਿੱਤ ਸੁਤੰਤਰ ਅਤੇ ਨਿਰਪੱਖ ਜਾਂਚ ਲਈ ਵਚਨਬੱਧ ਚੰਡੀਗੜ੍ਹ – ਪੰਜਾਬ ਸਰਕਾਰ ਵੱਲੋਂ ਅੱਜ ਸਪੱਸ਼ਟ ਕੀਤਾ ਕਿ ਕੋਟਕਪੂਰਾ ਗੋਲੀਬਾਰੀ ਕਾਂਢ ਦੀ ਜਾਂਚ ਮੁਕੰਮਲ ਕਰਨ ਲਈ ਨਵੀਂ ਐਸ.ਆਈ.ਟੀ. ਲਈ 6 ਮਹੀਨੇ ਦਾ ਸਮਾਂ ਸੂਬਾ ਸਰਕਾਰ ਨੇ ਨਹੀਂ ਬਲਕਿ ਹਾਈ ਕੋਰਟ ਵੱਲੋਂ ਤੈਅ ਕੀਤਾ ਗਿਆ ਹੈ।ਬੁਲਾਰੇ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਆਦੇਸ਼ਾਂ ‘ਤੇ ਸੂਬਾ ਸਰਕਾਰ ਵੱਲੋਂ ਬਣਾਈ ਗਈ ਨਵੀਂ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਪੰਜਾਬ…

VIA PUNJAB
ਅੱਗੇ ਪੜ੍ਹੋ

ਸ਼ਹੀਦ ਸਿਪਾਹੀ ਪਰਗਟ ਸਿੰਘ ਦਾ ਜੱਦੀ ਪਿੰਡ ਦੁਬਰਜੀ ਵਿਖੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ

ਸ਼ਹੀਦ ਸਿਪਾਹੀ ਪਰਗਟ ਸਿੰਘ ਦਾ ਜੱਦੀ ਪਿੰਡ ਦੁਬਰਜੀ ਵਿਖੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ

ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਸਿਪਾਹੀ ਪਰਗਟ ਸਿੰਘ ਦੀ ਸ਼ਹਾਦਤ ਨੂੰ ਸਿਜਦਾ, ਪਰਿਵਾਰਕ ਮੈਂਬਰਾਂ ਨਾਲ ਦੁੱਖ ਪ੍ਰਗਟਾਇਆ ਚੰਡੀਗੜ – ਸਿਆਚੀਨ ਗਲੇਸੀਅਰ ਵਿੱਚ ਬਰਫੀਲੇ ਤੂਫਾਨ ਕਾਰਨ ਬਰਫ ਦੇ ਤੋਦਿਆਂ ਹੇਠ ਦੱਬ ਜਾਣ ਕਾਰਨ ਸਹੀਦ ਹੋਏ ਸਿਪਾਹੀ ਪਰਗਟ ਸਿੰਘ ਦਾ ਅੱਜ ਸਹੀਦ ਦੇ ਜੱਦੀ ਪਿੰਡ ਦਬੁਰਜੀ, ਨੇੜੇ ਡੇਰਾ ਬਾਬਾ ਨਾਨਕ (ਗੁਰਦਾਸਪੁਰ) ਵਿਖੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕੀਤਾ ਗਿਆ। 21 ਪੰਜਾਬ ਦਾ ਸਿਪਾਹੀ ਪਰਗਟ ਸਿੰਘ ਆਪਣੇ ਪਿੱਛੇ ਪਿਤਾ ਸ. ਪ੍ਰੀਤਮ ਸਿੰਘ, ਮਾਤਾ ਸਰਦਾਰਨੀ ਸੁਖਵਿੰਦਰ ਕੌਰ ਅਤੇ ਦੋ ਭੈਣਾਂ…

VIA PUNJAB
ਅੱਗੇ ਪੜ੍ਹੋ

ਸਿਹਤ ਮੰਤਰੀ ਨੇ ਰੋਸ ਮੁਜ਼ਾਹਰਾ ਕਰ ਰਹੇ ਐਨ.ਐਚ.ਐਮ. ਕਰਮਚਾਰੀਆਂ ਨੂੰ ਲੋਕਾਂ ਦੇ ਹਿੱਤਾਂ ਲਈ ਸੋਮਵਾਰ ਤੋਂ ਡਿਊਟੀ ’ਤੇ ਵਾਪਸ ਆਉਣ ਦੀ ਕੀਤੀ ਅਪੀਲ

ਸਿਹਤ ਮੰਤਰੀ ਨੇ ਰੋਸ ਮੁਜ਼ਾਹਰਾ ਕਰ ਰਹੇ ਐਨ.ਐਚ.ਐਮ. ਕਰਮਚਾਰੀਆਂ ਨੂੰ ਲੋਕਾਂ ਦੇ ਹਿੱਤਾਂ ਲਈ ਸੋਮਵਾਰ ਤੋਂ ਡਿਊਟੀ ’ਤੇ ਵਾਪਸ ਆਉਣ ਦੀ ਕੀਤੀ ਅਪੀਲ

ਪੰਜਾਬ ਵਿੱਚ ਤੇਜ਼ੀ ਨਾਲ ਵਧਦੇ ਕੋਵਿਡ ਦੇ ਮਾਮਲੇ ਅਤੇ ਮੌਤਾਂ ਕਾਰਨ ਸਿਹਤ ਕਰਮੀਆਂ ਦਾ ਡਿਊਟੀ ’ਤੇ ਵਾਪਸ ਆਉਣਾ ਹੈ ਸਮੇਂ ਦੀ ਮੰਗ: ਸਿਹਤ ਮੰਤਰੀਚੰਡੀਗੜ – ਸੂਬੇ ਵਿੱਚ ਵਧ ਰਹੇ ਮਹਾਂਮਾਰੀ ਦੇ ਫੈਲਾਅ ਦੇ ਮੱਦੇਨਜ਼ਰ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਅੱਜ ਰਾਸ਼ਟਰੀ ਸਿਹਤ ਮਿਸ਼ਨ (ਐਨ.ਐਚ.ਐਮ.) ਦੇ ਮੁਜ਼ਾਹਰਾ ਕਰ ਰਹੇ ਕਰਮਚਾਰੀਆਂ ਨੂੰ ਅਪੀਲ ਕੀਤੀ ਕਿ ਉਹ ਲੋਕ ਹਿੱਤ ਨੂੰ ਧਿਆਨ ਵਿੱਚ ਰੱਖਦਿਆਂ ਸੋਮਵਾਰ (ਕੱਲ) ਤੋਂ ਆਪਣੀ ਡਿਊਟੀ ’ਤੇ ਮੁੜ ਹਾਜ਼ਰ ਹੋਣ।ਅੱਜ ਇਥੋਂ ਜਾਰੀ ਬਿਆਨ ਵਿੱਚ…

VIA PUNJAB
ਅੱਗੇ ਪੜ੍ਹੋ

ਪੰਜਾਬ ਨੇ ਕੁੱਲ 128.50 ਲੱਖ ਮੀਟ੍ਰਿਕ ਟਨ ਦੀ ਕਣਕ ਦੀ ਕੀਤੀ 30 ਦਿਨਾਂ ਵਿਚ ਸਫਲਤਾ ਪੂਰਵਕ ਖਰੀਦ : ਆਸ਼ੂ

ਪੰਜਾਬ ਨੇ ਕੁੱਲ 128.50 ਲੱਖ ਮੀਟ੍ਰਿਕ ਟਨ ਦੀ ਕਣਕ ਦੀ ਕੀਤੀ 30 ਦਿਨਾਂ ਵਿਚ ਸਫਲਤਾ ਪੂਰਵਕ ਖਰੀਦ : ਆਸ਼ੂ

ਕੋਵਿਡ 19 ਦੋਰਾਨ ਲਾਗੂ ਬੰਦਿਸ਼ਾਂ ਦੇ ਬਾਵਜੂਦ ਔਕੜ ਰਹਿਤ ਖਰੀਦ ਕਾਰਜ ਚਲਾਉਣ ਵਾਲੇ ਸਮੂਹ ਲੋਕਾਂ ਨੂੰ ਦਿੱਤੀ ਵਧਾਈ ਅਤੇ ਕੀਤਾ ਧੰਨਵਾਦਚੰਡੀਗੜ੍ਹ – ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਨ ਆਸ਼ੂ ਨੇ ਅੱਜ ਇਥੇ ਕਿਹਾ ਕਿ ਕੋਵਿਡ 19 ਦੀ ਦੂਸਰੀ ਲਹਿਰ ਕਾਰਨ ਸੂਬੇ ਵਿਚ ਪੈਦਾ ਹੋਈਆਂ ਅਨੇਕਾਂ ਮੁਸ਼ਕਿਲਾਂ ਦੋਰਾਨ ਬੀਤੇ 30 ਦਿਨਾਂ ਦੋਰਾਨ ਸੂਬੇ ਵਿਚ 128.50 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਸਫਲਤਾ ਪੂਰਵਕ ਕਰ ਲਈ ਹੈ। ਇਸ ਵਾਰ ਅੰਦਾਜ਼ਨ 130 ਲੱਖ ਮੀਟ੍ਰਿਕ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨੂੰ ਆਕਸੀਜਨ ਦਾ ਕੋਟਾ ਵਧਾ ਕੇ 300 ਮੀਟਰਕ ਟਨ ਕਰਨ ਅਤੇ ਹੋਰ ਵੈਕਸੀਨ ਮੁਹੱਈਆ ਕਰਵਾਉਣ ਦੀ ਅਪੀਲ ਕੀਤੀ

ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨੂੰ ਆਕਸੀਜਨ ਦਾ ਕੋਟਾ ਵਧਾ ਕੇ 300 ਮੀਟਰਕ ਟਨ ਕਰਨ ਅਤੇ ਹੋਰ ਵੈਕਸੀਨ ਮੁਹੱਈਆ ਕਰਵਾਉਣ ਦੀ ਅਪੀਲ ਕੀਤੀ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪ੍ਰਧਾਨ ਮੰਤਰੀ ਨੂੰ ਆਕਸੀਜਨ ਦਾ ਕੁਲ ਕੋਟਾ ਵਧਾ ਕੇ 300 ਮੀਟਰਕ ਟਨ ਕਰਨ ਅਤੇ ਸੂਬੇ ਲਈ ਵੈਕਸੀਨ ਦੀ ਜ਼ਰੂਰੀ ਸਪਲਾਈ ਯਕੀਨੀ ਬਣਾਉਣ ਦੀ ਅਪੀਲ ਕੀਤੀ ਹੈ ਕਿਉਂ ਜੋ ਸੂਬਾ ਇਸ ਵੇਲੇ ਆਕਸੀਜਨ ਅਤੇ ਵੈਕਸੀਨ, ਦੋਵਾਂ ਦੀ ਘਾਟ ਦਾ ਸਾਹਮਣਾ ਕਰ ਰਿਹਾ ਹੈ।ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੂਬੇ ਵਿਚ ਕੋਵਿਡ ਦੀ ਸਥਿਤੀ ਜਾਣਨ ਅਤੇ ਇਸ ਸੰਕਟ ਨਾਲ ਨਜਿੱਠਣ ਲਈ ਚੁੱਕੇ ਜਾ ਰਹੇ ਕਦਮਾਂ ਬਾਰੇ ਮੁੱਖ…

VIA PUNJAB
ਅੱਗੇ ਪੜ੍ਹੋ

ਵਿਜੀਲੈਂਸ ਬਿਊਰੋ ਵੱਲੋਂ ਚੰਡੀਗੜ ਨੇੜੇ ਬਹੁਕੀਮਤੀ ਜਮੀਨ ਦੇ ਮਾਲ ਰਿਕਾਰਡ ’ਚ ਹੇਰਾਫੇਰੀ ਕਰਨ ਦਾ ਪਰਦਾਫ਼ਾਸ਼

ਵਿਜੀਲੈਂਸ ਬਿਊਰੋ ਵੱਲੋਂ ਚੰਡੀਗੜ ਨੇੜੇ ਬਹੁਕੀਮਤੀ ਜਮੀਨ ਦੇ ਮਾਲ ਰਿਕਾਰਡ ’ਚ ਹੇਰਾਫੇਰੀ ਕਰਨ ਦਾ ਪਰਦਾਫ਼ਾਸ਼

ਘਪਲੇ ਚ ਸ਼ਾਮਲ ਚਾਰ ਦੋਸ਼ੀ ਕੀਤੇ ਗ੍ਰਿਫ਼ਤਾਰ, ਅਦਾਲਤ ਵੱਲੋਂ ਤਿੰਨ ਦਿਨ ਦਾ ਰਿਮਾਂਡ, ਬਾਕੀਆਂ ਦੀ ਭਾਲ ਜਾਰੀ ਚੰਡੀਗੜ – ਪੰਜਾਬ ਵਿਜੀਲੈਂਸ ਬਿਊਰੋ ਨੇ ਚੰਡੀਗੜ ਨਾਲ ਲਗਦੇ ਐਸ.ਏ.ਐਸ. ਨਗਰ ਜਿਲੇ ਦੇ ਪਿੰਡਾਂ ਦੀ ਬਹੁਕੀਮਤੀ ਜਮੀਨ ਉਪਰ ਲੈਂਡਮਾਫੀਆ ਵੱਲੋ ਮਾਲ ਅਧਿਕਾਰੀਆਂ ਨਾਲ ਮਿਲੀਭੁਗਤ ਰਾਹੀਂ ਮਾਲ ਰਿਕਾਰਡ ਵਿੱਚ ਹੇਰਾਫੇਰੀ ਕਰਕੇ ਕਾਬਜ਼ ਹੋਣ ਜਾਂ ਮੁਨਾਫਾ ਖੱਟਣ ਲਈ ਕੀਤੇ ਵੱਡੇ ਘਪਲੇ ਦਾ ਪਰਦਾਫਾਸ਼ ਕੀਤਾ ਹੈ। ਇਸ ਸਬੰਧੀ ਚਾਰ ਮਾਲ ਅਧਿਕਾਰੀਆਂ ਸਮੇਤ ਸੱਤ ਪ੍ਰਾਈਵੇਟ ਵਿਅਕਤੀਆਂ ਵਿਰੁੱਧ ਮੁਕੱਦਮਾ ਦਰਜ ਕਰਕੇ ਚਾਰ ਦੋਸ਼ੀਆਂ…

VIA PUNJAB
ਅੱਗੇ ਪੜ੍ਹੋ

ਅਮਰੀਕਾ ਨੇ ਕੈਨੇਡਾ ਦੇ ਕੁੱਝ ਸੂਬਿਆਂ ਦੀ ਕੋਰੋਨਾ ਵੈਕਸੀਨ ਰੋਕੀ

ਅਮਰੀਕਾ ਨੇ ਕੈਨੇਡਾ ਦੇ ਕੁੱਝ ਸੂਬਿਆਂ ਦੀ ਕੋਰੋਨਾ ਵੈਕਸੀਨ ਰੋਕੀ

ਕੈਲਗਰੀ – ਐਲਬਰਟਾ ਪ੍ਰੀਅਰ ਜੇਸਨ ਕੈਨੀ ਨੇ ਫੈਡਰਲ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਹ ਅਮਰੀਕਾ ਤੋਂ ਕੋਵਿਡ-19 ਦੀ ਵਾਧੂ ਵੈਕਸਿਨ ਹਾਸਲ ਕਰਨ ਵਾਸਤੇ ਜ਼ੋਰ ਪਾਵੇ। ਪ੍ਰੀਮੀਅਰ ਕੈਨੀ ਨੇ ਕਿਹਾ ਕਿ ਉਹਨਾਂ ਨੇ ਅਮਰੀਕਨ ਸੂਬਿਆਂ ਦੇ ਕਈ ਗਵਰਨਰਾਂ ਨਾਲ ਗੱਲਬਾਤ ਕੀਤੀ ਹੈ ਤੇ ਉਹਨਾਂ ਦਾ ਕਹਿਣਾ ਹੈ ਕਿ ਅਮਰੀਕਨ ਸਰਕਾਰ ਨੇ ਦਵਾਈ ਐਕਸਪੋਰਟ ਕਰਨ ‘ਤੇ ਰੋਕ ਲਗਾਈ ਹੋਈ ਹੈ। ਕੈਨੀ ਨੇ ਕਿਹਾ ਕਿ ਉਹਨਾਂ ਪ੍ਰਾਇਮ ਮਨਿਸਟਰ ਜਸਟਿਨ ਟਰੂਡੋ ਨੂੰ ਕਿਹਾ ਹੈ ਕਿ ਉਹ ਅੰਰਿਕਨ ਸਰਕਾਰ…

VIA PUNJAB
ਅੱਗੇ ਪੜ੍ਹੋ
1 77 78 79 80 81 1,271