ਕਿਮ ਵਲੋਂ ‘ਲੰਬੀ ਦੂਰੀ ਦੇ ਹਮਲੇ’ ਦੇ ਅਭਿਆਸ ਦਾ ਆਦੇਸ਼

ਕਿਮ ਵਲੋਂ ‘ਲੰਬੀ ਦੂਰੀ ਦੇ ਹਮਲੇ’ ਦੇ ਅਭਿਆਸ ਦਾ ਆਦੇਸ਼

ਸਿਓਲ – ਉੱਤਰੀ ਕੋਰੀਆ ਦੇ ਸਰਕਾਰੀ ਮੀਡੀਆ ਨੇ ਅੱਜ ਦੱਸਿਆ ਕਿ ਦੇਸ਼ ਦੇ ਨੇਤਾ ਕਿਮ ਜੋਂਗ ਉਨ ਨੇ ‘ਲੰਬੀ ਦੂਰੀ ਨਾਲ ਹਮਲਿਆਂ’ ਦੇ ਅਭਿਆਸ ਦਾ ਨਿਰੀਖਣ ਕੀਤਾ| ਜ਼ਿਕਰਯੋਗ ਹੈ ਕਿ ਦੱਖਣੀ ਕੋਰੀਆ ਨੇ ਇਕ ਦਿਨ ਪਹਿਲਾਂ ਕਿਹਾ ਸੀ ਕਿ ਉੱਤਰੀ ਕੋਰੀਆ ਨੇ ਘੱਟ ਦੂਰੀ ਦੀ ਮਿਜ਼ਾਈਲ ਦਾਗੀ ਹੈ|ਉੱਤਰੀ ਕੋਰੀਆ ਦੀ ਸਰਕਾਰੀ ਸਮਾਚਾਰ ਏਜੰਸੀ ਨੇ ਕਿਹਾ,”ਸਰਵ ਉੱਚ ਨੇਤਾ ਕਿਮ ਜੋਂਗ ਉਨ ਨੇ ਕਮਾਂਡ ਕੇਂਦਰ ਤੇ ਲੰਬੀ ਦੂਰੀ ਦੇ ਹਮਲੇ ਦੇ ਵੱਖ-ਵੱਖ ਮਾਧਿਅਮਾਂ ਦੇ ਅਭਿਆਸ ਦੀ ਯੋਜਨਾ…

VIA PUNJAB
ਅੱਗੇ ਪੜ੍ਹੋ

ਪੈਟ੍ਰਿਕ ਸ਼ਾਨਹਨ ਨੂੰ ਰੱਖਿਆ ਮੰਤਰੀ ਬਣਾਉਣਾ ਚਾਹੁੰਦੇ ਹਨ ਟਰੰਪ

ਪੈਟ੍ਰਿਕ ਸ਼ਾਨਹਨ ਨੂੰ ਰੱਖਿਆ ਮੰਤਰੀ ਬਣਾਉਣਾ ਚਾਹੁੰਦੇ ਹਨ ਟਰੰਪ

ਵਾਸ਼ਿੰਗਟਨ – ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇਸ਼ ਦੇ ਕਾਰਜਕਾਰੀ ਰੱਖਿਆ ਮੰਤਰੀ ਪੈਟ੍ਰਿਕ ਐਮ. ਸ਼ਾਨਹਨ ਨੂੰ ਆਪਣਾ ਅਗਲਾ ਰੱਖਿਆ ਮੰਤਰੀ ਨਿਯੁਕਤ ਕਰਨਾ ਚਾਹੁੰਦੇ ਹਨ| ਵ੍ਹਾਈਟ ਹਾਊਸ ਨੇ ਇਹ ਜਾਣਕਾਰੀ ਦਿੱਤੀ| ਅਮਰੀਕਾ ਵਿੱਚ ਰੱਖਿਆ ਮੰਤਰੀ ਦਾ ਅਹੁਦਾ ਪਿਛਲੇ ਕਈ ਮਹੀਨਿਆਂ ਤੋਂ ਖਾਲੀ ਪਿਆ ਹੈ| ਜੇਮਸ ਮੈਟਿਸ ਨੇ ਪਿਛਲੇ ਸਾਲ ਅਮਰੀਕਾ ਦੇ ਰੱਖਿਆ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ| ਉਦੋਂ ਤੋਂ ਸ਼ਾਨਹਨ ਰੱਖਿਆ ਮੰਤਰਾਲੇ ਦੀ ਅਸਥਾਈ ਅਗਵਾਈ ਕਰ ਰਰੇ ਹਨ| ਪੈਟ੍ਰਿਕ ਐਮ. ਸ਼ਾਨਹਨ ਦੀ ਦੇਸ਼ ਦੀ…

VIA PUNJAB
ਅੱਗੇ ਪੜ੍ਹੋ

ਵਿਜੀਲੈਂਸ ਵੱਲੋਂ ਜਿਲਾ ਸਿਹਤ ਅਫਸਰ, ਛੋਟਾ ਥਾਣੇਦਾਰ ਭ੍ਰਿਸ਼ਟਾਚਾਰ ਦੇ ਦੋ ਵੱਖ-ਵੱਖ ਕੇਸਾਂ ‘ਚ ਗ੍ਰਿਫਤਾਰ

ਵਿਜੀਲੈਂਸ ਵੱਲੋਂ ਜਿਲਾ ਸਿਹਤ ਅਫਸਰ, ਛੋਟਾ ਥਾਣੇਦਾਰ ਭ੍ਰਿਸ਼ਟਾਚਾਰ ਦੇ ਦੋ ਵੱਖ-ਵੱਖ ਕੇਸਾਂ ‘ਚ ਗ੍ਰਿਫਤਾਰ

ਚੰਡੀਗੜ੍ਹ – ਪੰਜਾਬ ਵਿਜੀਲੈਂਸ ਬਿਓਰੋ ਵਲੋਂ ਭ੍ਰਿਸ਼ਟਾਚਾਰ ਦੇ ਦੋ ਵੱਖ-ਵੱਖ ਕੋਸਾਂ ‘ਚ ਅੰਮ੍ਰਿਤਸਰ ਵਿਖੇ ਤਾਇਨਾਤ ਜਿਲਾ ਸਿਹਤ ਅਫਸਰ ਲਖਬੀਰ ਸਿੰਘ ਭਾਗੋਵਾਲੀਆ ਨੂੰ ਆਪਣੇ ਅਹੁਦੇ ਦੀ ਦੁਰਵਤਰਤੋਂ ਕਰਨ ਅਤੇ ਵਪਾਰਕ ਅਦਾਰਿਆਂ ਤੋਂ ਰਿਸ਼ਵਤ ਦੇ ਰੂਪ ਵਿਚ ਰਕਮਾਂ ਉਗਰਾਉਣ ਅਤੇ ਫਿਰੋਜਪੁਰ ਦੇ ਥਾਣਾ ਲਖੋ ਕੇ ਬਹਿਰਾਮ ਵਿਖੇ ਤਾਇਨਾਤ ਏ.ਐਸ.ਆਈ ਪਵਨ ਕੁਮਾਰ ਨੂੰ ਰਿਸ਼ਵਤ ਲੈਣ ਦੇ ਮਾਮਲੇ ਵਿਚ ਗ੍ਰਿਫਤਾਰ ਕੀਤਾ ਹੈ ਵਿਜੀਲੈਂਸ ਨੂੰ ਪ੍ਰਾਪਤ ਸ਼ਿਕਾਇਤਾਂ ਅਤੇ ਖੁਫੀਆ ਜਾਣਕਾਰੀ ਤੋਂ ਇਹ ਸਪੱਸ਼ਟ ਹੋਇਆ ਕਿ ਉਕਤ ਜਿਲਾ ਸਿਹਤ ਅਫਸਰ ਹੋਰਨਾਂ…

VIA PUNJAB
ਅੱਗੇ ਪੜ੍ਹੋ

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੇ ਅਧਿਕਾਰੀਆਂ ਨੂੰ ਈ.ਵੀ.ਐਮ. ਅਤੇ ਵੀਵੀਪੈਟ ਰਾਹੀਂ ਕੀਤੀ ਜਾਣ ਵਾਲੀ ਵੋਟਾਂ ਦੀ ਗਿਣਤੀ ਸਬੰਧੀ ਟ੍ਰੇਨਿੰਗ ਦਿੱਤੀ

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੇ ਅਧਿਕਾਰੀਆਂ ਨੂੰ ਈ.ਵੀ.ਐਮ. ਅਤੇ ਵੀਵੀਪੈਟ ਰਾਹੀਂ ਕੀਤੀ ਜਾਣ ਵਾਲੀ ਵੋਟਾਂ ਦੀ ਗਿਣਤੀ ਸਬੰਧੀ ਟ੍ਰੇਨਿੰਗ ਦਿੱਤੀ

ਚੰਡੀਗੜ੍ਹ – ਭਾਰਤੀ ਚੋਣ ਕਮਿਸ਼ਨ ਵੱਲੋ ਅੱਜ ਪੰਜਾਬ ਰਾਜ ਦੇ 22 ਜ਼ਿਲ੍ਹਾ ਚੋਣ ਅਧਿਕਾਰੀਆਂ-ਕਮ-ਰਿਟਰਨਿੰਗ ਅਫਸਰਾਂ ਨੂੰ ਈ.ਵੀ.ਐਮ. ਅਤੇ ਵੀਵੀਪੈਟ ਰਾਹੀਂ ਕੀਤੀ ਜਾਣ ਵਾਲੀ ਵੋਟਾਂ ਦੀ ਗਿਣਤੀ ਸਬੰਧੀ ਟ੍ਰੇਨਿੰਗ ਦਿੱਤੀ ਗਈ। ਇਹ ਟ੍ਰੇਨਿੰਗ ਭਾਰਤੀ ਚੋਣ ਕਮਿਸ਼ਨ ਦੇ ਡਾਇਰੈਕਟਰ ਸ੍ਰੀ ਨਿਖਿਲ ਕੁਮਾਰ ਅਤੇ ਵੀ.ਐਨ. ਸ਼ੁਕਲਾ ਵੱਲੋਂ ਮੁੱਖ ਚੋਣ ਅਫਸਰ ਪੰਜਾਬ ਡਾ. ਐਸ. ਕਰੁਣਾ ਰਾਜੂ ਦੀ ਹਾਜ਼ਰੀ ਵਿੱਚ ਦਿੱਤੀ ਗਈ। ਇਸ ਤੋਂ ਇਲਾਵਾ ਇਸ ਟ੍ਰੇਨਿੰਗ ਵਿੱਚ ਚੰਡੀਗੜ੍ਹ ਦੇ ਮੁੱਖ ਚੋਣ ਅਫਸਰ ਸ੍ਰ੍ਰੀ ਅਜੋਏ ਕੁਮਾਰ ਅਤੇ ਹੋਰ ਅਧਿਕਾਰੀ ਹਾਜ਼ਰ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਵੱਲੋਂ 12 ਮਈ ਨੂੰ ਹਰਿਆਣਾ ਦੇ ਕਿਰਤੀਆਂ ਲਈ ਤਨਖ਼ਾਹ ਸਮੇਤ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਵੱਲੋਂ 12 ਮਈ ਨੂੰ ਹਰਿਆਣਾ ਦੇ ਕਿਰਤੀਆਂ ਲਈ ਤਨਖ਼ਾਹ ਸਮੇਤ ਛੁੱਟੀ ਦਾ ਐਲਾਨ

ਚੰਡੀਗੜ੍ਹ – ਹਰਿਆਣਾ ਵਿਖੇ ਹੋ ਰਹੀਆਂ ਲੋਕ ਸਭਾ ਦੀਆਂ ਆਮ ਚੋਣਾਂ, 2019 ਨੂੰ ਮੁੱਖ ਰੱਖਦੇ ਹੋਏ, ਹਰਿਆਣਾ ਦੀ ਹੱਦ ਨਾਲ ਲੱਗਦੇ ਹੋਏ ਪੰਜਾਬ ਦੇ ਏਰੀਏ ਵਿੱਚ ਸਥਿਤ ਦੁਕਾਨਾਂ ਅਤੇ ਤਜਾਰਤੀ ਅਦਾਰਿਆਂ ਵਿੱਚ ਕੰਮ ਕਰਦੇ ਕਿਰਤੀਆਂ ਨੂੰ ਜਿਨ੍ਹਾਂ ਦੀ ਵੋਟ ਹਰਿਆਣਾ ਵਿੱਚ ਬਣੀ ਹੋਈ ਹੈ, ਨੂੰ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਲਈ ਪੰਜਾਬ ਸਰਕਾਰ ਨੇ ਭਾਰਤੀ ਚੋਣ ਕਮਿਸ਼ਨ ਦੇ ਹੁਕਮ ‘ਤੇ ਮਿਤੀ 12-05-2019 ਦਿਨ ਐਤਵਾਰ ਨੂੰ ਉਨ੍ਹਾਂ ਦੁਕਾਨਾਂ ਅਤੇ ਤਜਾਰਤੀ ਅਦਾਰਿਆਂ ਵਿਖੇ ਜਿੱਥੇ ਐਤਵਾਰ…

VIA PUNJAB
ਅੱਗੇ ਪੜ੍ਹੋ

ਸੈਮ ਪਿਤਰੋਦਾ ਦੇ ਬਿਆਨ ਨੇ ਸਪੱਸ਼ਟ ਕੀਤਾ ਕਿ ’84 ਸਿੱਖ ਕਤਲੇਆਮ ਕਾਂਗਰਸ ਨੇ ਹੀ ਕਰਵਾਇਆ ਸੀ- ਭਾਈ ਲੌਂਗੋਵਾਲ

ਸੈਮ ਪਿਤਰੋਦਾ ਦੇ ਬਿਆਨ ਨੇ ਸਪੱਸ਼ਟ ਕੀਤਾ ਕਿ ’84 ਸਿੱਖ ਕਤਲੇਆਮ ਕਾਂਗਰਸ ਨੇ ਹੀ ਕਰਵਾਇਆ ਸੀ- ਭਾਈ ਲੌਂਗੋਵਾਲ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਹੈ ਕਿ ਸਿੱਖ ਕੌਮ 1984 ਦੇ ਸਿੱਖ ਕਤਲੇਆਮ ਨੂੰ ਕਦੇ ਵੀ ਭੁੱਲ ਨਹੀਂ ਸਕਦੀ ਅਤੇ ਦੂਸਰੇ ਪਾਸੇ ਕਾਂਗਰਸ ਕਦੇ ਵੀ ਇਸ ਕਤਲੇਆਮ ਦੇ ਦੋਸ਼ ਤੋਂ ਮੁਕਤ ਨਹੀਂ ਹੋ ਸਕਦੀ। ਉਨ੍ਹਾਂ ਇੰਡੀਅਨ ਓਵਰਸੀਜ਼ ਕਾਂਗਰਸ ਦੇ ਪ੍ਰਧਾਨ ਸੈਮ ਪਿਤਰੋਦਾ ਵੱਲੋਂ 1984 ਦੀ ਸਿੱਖ ਨਸਲਕੁਸ਼ੀ ਭੁੱਲ ਜਾਣ ਦੇ ਬਿਆਨ ’ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਆਖਿਆ ਕਿ ਕਾਂਗਰਸ ਵੱਲੋਂ 1984 ਵਿਚ ਕੀਤਾ ਗਿਆ ਸਿੱਖ…

VIA PUNJAB
ਅੱਗੇ ਪੜ੍ਹੋ

ਅਯੁੱਧਿਆ ਮਾਮਲਾ: ਵਿਚੋਲਗੀ ਪੈਨਲ ਨੇ ਸੁਪਰੀਮ ਕੋਰਟ ਨੂੰ ਸੌਂਪੀ ਅੰਤਿਮ ਰਿਪੋਰਟ

ਅਯੁੱਧਿਆ ਮਾਮਲਾ: ਵਿਚੋਲਗੀ ਪੈਨਲ ਨੇ ਸੁਪਰੀਮ ਕੋਰਟ ਨੂੰ ਸੌਂਪੀ ਅੰਤਿਮ ਰਿਪੋਰਟ

ਅਦਾਲਤ ਵਲੋਂ ਪੈਨਲ ਨੂੰ ਕਾਰਵਾਈ ਪੂਰੀ ਕਰਨ ਲਈ 15 ਅਗਸਤ ਤਕ ਦਾ ਸਮਾਂ ਮਿਲਿਆ ਨਵੀਂ ਦਿਲੀ – ਅਯੁਧਿਆ ਰਾਮ ਜਨਮ ਭੂਮੀ ਦੇ ਮਾਮਲੇ ’ਚ ਵਿਚੋਲਗੀ ਪੈਨਲ ਨੇ ਆਪਣੀ ਅੰਤਿਮ ਰਿਪੋਰਟ ਬੰਦ ਲਿਫ਼ਾਫੇ ’ਚ ਸੁਪਰੀਮ ਕੋਰਟ ਨੂੰ ਸੌਂਪ ਦਿਤੀ ਹੈ। ਪੈਨਲ ਨੇ ਵਿਚੋਲਗੀ ਦੀ ਕਾਰਵਾਈ ਪੂਰੀ ਕਰਨ ਲਈ ਸ਼ੁਕਰਵਾਰ ਨੂੰ ਸਿਖਰਲੀ ਅਦਾਲਤ ਤੋਂ ਹੋਰ ਸਮੇਂ ਦੀ ਮੰਗ ਕੀਤੀ, ਜਿਸ ਨੂੰ ਅਦਾਲਤ ਨੇ ਸਵਿਕਾਰ ਕਰਦੇ ਹੋਏ ਪੈਨਲ ਨੂੰ ਦਿਤਾ ਤੇ 15 ਅਗਸਤ ਤਕ ਦਾ ਸਮਾਂ ਦੇ ਦਿਤਾ…

VIA PUNJAB
ਅੱਗੇ ਪੜ੍ਹੋ

ਲੋਕ ਸਭਾ ਚੋਣਾਂ: 6ਵੇਂ ਗੇੜ ਲਈ ਚੋਣ ਪ੍ਰਚਾਰ ਬੰਦ-ਵੋਟਿੰਗ ਭਲਕੇ

ਲੋਕ ਸਭਾ ਚੋਣਾਂ: 6ਵੇਂ ਗੇੜ ਲਈ ਚੋਣ ਪ੍ਰਚਾਰ ਬੰਦ-ਵੋਟਿੰਗ ਭਲਕੇ

ਨਵੀਂ ਦਿਲੀ –  ਲੋਕ ਸਭਾ ਚੋਣਾਂ-2019 ਲਈ ਛੇਵੇਂ ਗੇੜ ਦਾ ਚੋਣ ਪ੍ਰਚਾਰ ਸ਼ੁਕਰਵਾਰ ਸ਼ਾਮ ਨੂੰ ਪੰਜ ਵਜੇ ਰੁਕ ਗਿਆ। ਇਸ ਪੜਾਅ ਤਹਿਤ 12 ਮਈ ਨੂੰ 7 ਸੂਬਿਆਂ ਦੀਆਂ ਜਿਨ੍ਹਾਂ 59 ਸੀਟਾਂ ’ਤੇ ਮਤਦਾਨ ਹੋਣਾ ਹੈ, ਉਨ੍ਹਾਂ ਵਿਚ ਭਾਜਪਾ ਨੇ ਸਾਲ 2014 ਦੀਆਂ ਆਮ ਚੋਣਾਂ ’ਚ 44 ਸੀਟਾਂ ਜਿਤੀਆਂ ਸਨ, ਜਦੋਂ ਕਿ ਸਹਿਯੋਗੀ ਪਾਰਟੀਆਂ ਨਾਲ ਉਸ ਦੇ ਖਾਤੇ ਵਿਚ 46 ਸੀਟਾਂ ਆਈਆਂ ਸਨ। ਟੀ.ਐਮ.ਸੀ. ਨੂੰ 8 ਸੀਟਾਂ ਜਦੋਂ ਕਿ ਕਾਂਗਰਸ ਨੂੰ 2 ਸੀਟਾਂ ’ਤੇ ਜਿਤ ਹਾਸਲ…

VIA PUNJAB
ਅੱਗੇ ਪੜ੍ਹੋ

ਬੱਸ ਦੀ ਲਪੇਟ ’ਚ ਮੋਟਰਸਾਈਕਲ ਸਵਾਰ ਦੀ ਮੌਤ-ਭੜਕੇ ਲੋਕਾਂ ਨੇ ਬੱਸ ਨੂੰ ਲਗਾਈ ਅੱਗ

ਬੱਸ ਦੀ ਲਪੇਟ ’ਚ ਮੋਟਰਸਾਈਕਲ ਸਵਾਰ ਦੀ ਮੌਤ-ਭੜਕੇ ਲੋਕਾਂ ਨੇ ਬੱਸ ਨੂੰ ਲਗਾਈ ਅੱਗ

ਲੁਧਿਆਣਾ – ਥਾਣਾ ਟਿਬਾ ਦੇ ਇਲਾਕੇ ਬਸਤੀ ਜੋਧੇਵਾਲ ਚੌਕ ਦੇ ਨੇੜੇ ਉਸ ਵੇਲੇ ਹੰਗਾਮਾ ਹੋ ਗਿਆ ਜਦੋਂ ਪੀ ਆਰ ਟੀ ਸੀ ਬਸ ਦੀ ਲਪੇਟ ਚ ਆਉਣ ਨਾਲ ਮੋਟਰਸਾਈਕਲ ਨੌਜਵਾਨ ਦੀ ਮੌਤ ਤੋਂ ਬਾਅਦ ਭੜਕੇ ਲੋਕਾਂ ਨੇ ਬਸ ਦੀ ਭੰਨਤੋੜ  ਕਰਨ ਮਗਰੋਂ ਬਸ ਨੂੰ ਅਗ ਲਗਾ ਦਿਤੀ ਮੌਕੇ ਤੇ ਪਹੁੰਚੀ ਫਾਇਰ ਬਿਰਗੇਡ ਦੀ ਇਕ ਗਡੀ ਨੇ ਅਧੇ ਘੰਟੇ ਦੀ ਮਸ਼ਕਤ ਤੋਂ ਬਾਅਦ ਅਗ ਤੇ ਕਾਬੂ ਪਾ ਲਿਆ ਪਰ  ਤਦ ਤਕ ਬਸ ਪੁਰੀ ਤਰ੍ਹਾਂ ਜਲ ਕੇ ਸੁਆਹ…

VIA PUNJAB
ਅੱਗੇ ਪੜ੍ਹੋ

IPL 2019 ਫਾਈਨਲ ਲਈ ਆਖਰੀ ਮੌਕਾ

IPL 2019 ਫਾਈਨਲ ਲਈ ਆਖਰੀ ਮੌਕਾ

ਵਿਸ਼ਾਖਾਪਟਨਮ – ਆਈ. ਪੀ. ਐੱਲ. ਦੇ 12ਵੇਂ ਸੈਸ਼ਨ ਵਿਚ ਨਵੇਂ ਚਿਹਰਿਆਂ ਨਾਲ ਉੱਤਰੀ ਦਿੱਲੀ ਕੈਪੀਟਲਸ ਨੇ ਨਵੇਂ ਰੰਗ ਵੀ ਦਿਖਾਏ ਅਤੇ ਟੂਰਨਾਮੈਂਟ ਵਿਚ ਆਪਣਾ ਹੁਣ ਤਕ ਦਾ ਸਰਵਸ੍ਰੇਸ਼ਠ ਪ੍ਰਦਰਸ਼ਨ ਕਰਦਿਆਂ ਦੂਜੇ ਕੁਆਲੀਫਾਇਰ ਵਿਚ ਪਹੁੰਚ ਗਈ। ਹਾਲਾਂਕਿ ਪਹਿਲੀ ਵਾਰ ਫਾਈਨਲ ਵਿਚ ਪਹੁੰਚਣ ਦੇ ਰਸਤੇ ਵਿਚ ਸ਼ੁੱਕਰਵਾਰ ਨੂੰ ਉਸ ਨੂੰ 3 ਵਾਰ ਦੀ ਚੈਂਪੀਅਨ ਚੇਨਈ ਸੁਪਰ ਕਿੰਗਜ਼ ਦੇ ਸਭ ਤੋਂ ਵੱਡੇ ਅੜਿੱਕੇ ਨੂੰ ਪਾਰ ਕਰਨਾ ਪਵੇਗਾ।ਦਿੱਲੀ ਨੇ ਸਨਰਾਈਜ਼ਰਜ਼ ਹੈਦਰਾਬਾਦ ਨੂੰ ਰੋਮਾਂਚਕ ਐਲਿਮੀਨੇਟਰ ਮੁਕਾਬਲੇ ਵਿਚ ਇਕ ਗੇਂਦ ਬਾਕੀ…

VIA PUNJAB
ਅੱਗੇ ਪੜ੍ਹੋ
1 792 793 794 795 796 1,271