ਵਿਜੀਲੈਂਸ ਨੇ ਰਿਸ਼ਵਤ ਲੈਂਦਾ ਏ.ਐਸ.ਆਈ ਤੇ ਵਿਚੌਲਾ ਰੰਗੇ ਹੱਥੀਂ ਦਬੋਚਿਆ

ਵਿਜੀਲੈਂਸ ਨੇ ਰਿਸ਼ਵਤ ਲੈਂਦਾ ਏ.ਐਸ.ਆਈ ਤੇ ਵਿਚੌਲਾ ਰੰਗੇ ਹੱਥੀਂ ਦਬੋਚਿਆ

ਚੰਡੀਗੜ੍ਹ – ਪੰਜਾਬ ਵਿਜੀਲੈਂਸ ਬਿਊਰੋ ਨੇ ਐਂਟੀ ਨਾਰਕੋਟਿਕਸ ਸੈਲ ਜਲੰਧਰ ਵਿਖੇ ਤਾਇਨਾਤ ਏ.ਐਸ.ਆਈ. ਸਰਬਜੀਤ ਸਿੰਘ ਅਤੇ ਉਸ ਦੇ ਵਿਚੋਲੇ ਲੁੱਡਨ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਉਕਤ ਏ.ਐਸ.ਆਈ ਤੇ ਵਿਚੋਲੇ ਨੂੰ ਸ਼ਿਕਾਇਤਕਰਤਾ ਸੁਮਨ ਚੌਹਾਨ ਵਾਸੀ ਨਿਯੂ ਗਾਂਧੀ ਨਗਰ, ਜਲੰਧਰ ਦੀ ਸ਼ਿਕਾਇਤ ‘ਤੇ ਫ਼ੜਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਏ.ਐਸ.ਆਈ ਅਤੇ ਵਿਚੋਲੇ ਵਲੋਂ ਇਕ ਲੱਖ ਰੁਪਏ ਦੀ ਮੰਗ ਕੀਤੀ ਗਈ ਹੈ ਅਤੇ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਵੱਲੋਂ ਉੱਘੇ ਸਿੱਖ ਵਿਦਵਾਨ ਡਾ. ਕਿਰਪਾਲ ਸਿੰਘ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

ਮੁੱਖ ਮੰਤਰੀ ਵੱਲੋਂ ਉੱਘੇ ਸਿੱਖ ਵਿਦਵਾਨ ਡਾ. ਕਿਰਪਾਲ ਸਿੰਘ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉੱਘੇ ਸਿੱਖ ਵਿਦਵਾਨ ਅਤੇ ਇਤਿਹਾਸਕਾਰ ਡਾ. ਕਿਰਪਾਲ ਸਿੰਘ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਹ 95 ਵਰਿਆਂ ਦੇ ਸਨ ਜੋ ਸੰਖੇਪ ਬਿਮਾਰੀ ਮਗਰੋਂ ਅੱਜ ਸਵੇਰੇ ਇੱਥੇ ਆਪਣੀ ਰਿਹਾਇਸ਼ ‘ਤੇ ਚੱਲ ਵਸੇ। ਉੁਹ ਆਪਣੇ ਪਿੱਛੇ ਦੋ ਪੁੱਤਰ ਅਤੇ ਇਕ ਧੀ ਛੱਡ ਗਏ ਹਨ।ਇਕ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਡਾ. ਕਿਰਪਾਲ ਸਿੰਘ ਨੂੰ ਨਾਮਵਰ ਸਿੱਖ ਇਤਿਹਾਸਕਾਰ ਅਤੇ ਇਕ ਉੱਘੇ ਸਿੱਖਿਆ ਸ਼ਾਸਤਰੀ ਦੱਸਿਆ ਜਿਨ…

VIA PUNJAB
ਅੱਗੇ ਪੜ੍ਹੋ

ਪਿੰਡ ਚੱਕ ਸਿਕੰਦਰ ਵਿਖੇ ਪਾਵਨ ਸਰੂਪ ਅਗਨ ਭੇਟ ਹੋਣ ’ਤੇ ਭਾਈ ਲੌਂਗੋਵਾਲ ਵੱਲੋਂ ਅਫ਼ਸੋਸ ਪ੍ਰਗਟ

ਪਿੰਡ ਚੱਕ ਸਿਕੰਦਰ ਵਿਖੇ ਪਾਵਨ ਸਰੂਪ ਅਗਨ ਭੇਟ ਹੋਣ ’ਤੇ ਭਾਈ ਲੌਂਗੋਵਾਲ ਵੱਲੋਂ ਅਫ਼ਸੋਸ ਪ੍ਰਗਟ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਤਰਨ ਤਾਰਨ ਜ਼ਿਲ੍ਹੇ ਦੇ ਝਬਾਲ ਨੇੜਲੇ ਪਿੰਡ ਚੱਕ ਸਿਕੰਦਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 6 ਪਾਵਨ ਸਰੂਪ ਅਗਨ ਭੇਟ ਹੋਣ ’ਤੇ ਅਫ਼ਸੋਸ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਇਸ ਘਟਨਾ ਦਾ ਪਤਾ ਲੱਗਦਿਆਂ ਹੀ ਤੁਰੰਤ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਭਾਈ ਮਨਜੀਤ ਸਿੰਘ, ਮੀਤ ਸਕੱਤਰ ਸ. ਹਰਜੀਤ ਸਿੰਘ ਲਾਲੂਘੁੰਮਣ, ਗੁਰਦੁਆਰਾ ਸ੍ਰੀ ਬੀੜ ਸਾਹਿਬ ਦੇ ਮੈਨੇਜਰ ਅਤੇ ਪ੍ਰਚਾਰਕਾਂ ਨੂੰ ਚੱਕ ਸਿਕੰਦਰ ਵਿਖੇ…

VIA PUNJAB
ਅੱਗੇ ਪੜ੍ਹੋ

ਪ੍ਰਸਿੱਧ ਸਿੱਖ ਇਤਿਹਾਸਕਾਰ ਪ੍ਰੋ. ਕਿਰਪਾਲ ਸਿੰਘ ਦੇ ਚਲਾਣੇ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਅਫ਼ਸੋਸ ਪ੍ਰਗਟ ਸ਼ੋਕ ਸਭਾ ਮਗਰੋਂ ਅੱਧੇ ਦਿਨ ਲਈ ਸ਼੍ਰੋਮਣੀ ਕਮੇਟੀ ਦਫ਼ਤਰ ਰਹੇ ਬੰਦ

ਪ੍ਰਸਿੱਧ ਸਿੱਖ ਇਤਿਹਾਸਕਾਰ ਪ੍ਰੋ. ਕਿਰਪਾਲ ਸਿੰਘ ਦੇ ਚਲਾਣੇ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਅਫ਼ਸੋਸ ਪ੍ਰਗਟ ਸ਼ੋਕ ਸਭਾ ਮਗਰੋਂ ਅੱਧੇ ਦਿਨ ਲਈ ਸ਼੍ਰੋਮਣੀ ਕਮੇਟੀ ਦਫ਼ਤਰ ਰਹੇ ਬੰਦ

ਅੰਮ੍ਰਿਤਸਰ – ਪ੍ਰਸਿੱਧ ਸਿੱਖ ਇਤਿਹਾਸਕਾਰ ਪ੍ਰੋਫੈਸਰ ਕਿਰਪਾਲ ਸਿੰਘ ਚੰਡੀਗੜ੍ਹ ਦੇ ਅਕਾਲ ਚਲਾਣੇ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅਫ਼ਸੋਸ ਪ੍ਰਗਟ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪ੍ਰੋ. ਕਿਰਪਾਲ ਸਿੰਘ ਦੇ ਚਲਾਣੇ ’ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਵੀ ਪ੍ਰੋਫੈਸਰ ਕਿਰਪਾਲ ਸਿੰਘ ਦੇ ਅਕਾਲ ਚਲਾਣੇ ਨੂੰ ਸਿੱਖ ਅਕਾਦਮਿਕ ਖੇਤਰ ਲਈ ਨਾ ਪੂਰਾ ਹੋਣ ਵਾਲਾ ਘਾਟਾ ਕਰਾਰ ਦਿੱਤਾ ਹੈ। ਡਾ. ਰੂਪ…

VIA PUNJAB
ਅੱਗੇ ਪੜ੍ਹੋ

ਜਿਨਸੀ ਸ਼ੋਸ਼ਣ ਮਾਮਲੇ ’ਚ ਗੋਗੋਈ ਨੂੰ ਕਲੀਨ ਚਿੱਟ

ਜਿਨਸੀ ਸ਼ੋਸ਼ਣ ਮਾਮਲੇ ’ਚ ਗੋਗੋਈ ਨੂੰ ਕਲੀਨ ਚਿੱਟ

ਨਵੀਂ ਦਿੱਲੀ – ਸੁਪਰੀਮ ਕੋਰਟ ਦੀ ਅੰਦਰੂਨੀ ਜਾਂਚ ਕਮੇਟੀ ਨੇ ਜਿਨਸੀ ਸ਼ੋਸ਼ਣ ਮਾਮਲੇ ਵਿੱਚ ਅੱਜ ‘ਪੁਖਤਾ ਸਬੂਤ ਦੀ ਅਣਹੋਂਦ’ ਦਾ ਹਵਾਲਾ ਦਿੰਦਿਆਂ ਭਾਰਤ ਦੇ ਚੀਫ਼ ਜਸਟਿਸ ਰੰਜਨ ਗੋਗੋਈ ਨੂੰ ਕਲੀਨ ਚਿੱਟ ਦੇ ਦਿੱਤੀ। ਇਸ ਦੌਰਾਨ ਸੁਪਰੀਮ ਕੋਰਟ ਦੇ ਦਫ਼ਤਰ ਨੇ ਰਿਪੋਰਟ ਜਨਤਕ ਕਰਨ ਤੋਂ ਇਹ ਕਹਿੰਦਿਆਂ ਨਾਂਹ ਕਰ ਦਿੱਤੀ ਕਿ ਕਮੇਟੀ ਅਜਿਹਾ ਕਰਨ ਲਈ ਪਾਬੰਦ ਨਹੀਂ ਹੈ। ਸਿਖਰਲੀ ਅਦਾਲਤ ਦੀ ਸਾਬਕਾ ਮਹਿਲਾ ਮੁਲਾਜ਼ਮ ਨੇ ਸੀਜੇਆਈ ’ਤੇ ਜਿਨਸੀ ਸ਼ੋਸ਼ਣ ਦੇ ਦੋਸ਼ ਲਾਏ ਸਨ ਤੇ ਜਸਟਿਸ ਐਸ.ਏ.ਬੋਬੜੇ…

VIA PUNJAB
ਅੱਗੇ ਪੜ੍ਹੋ

ਮੋਦੀ ਵੱਲੋਂ ਕਾਂਗਰਸ ਨੂੰ ਰਾਜੀਵ ਗਾਂਧੀ ਦੇ ਨਾਮ ’ਤੇ ਚੋਣਾਂ ਲੜਨ ਦੀ ਚੁਣੌਤੀ

ਮੋਦੀ ਵੱਲੋਂ ਕਾਂਗਰਸ ਨੂੰ ਰਾਜੀਵ ਗਾਂਧੀ ਦੇ ਨਾਮ ’ਤੇ ਚੋਣਾਂ ਲੜਨ ਦੀ ਚੁਣੌਤੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਕਾਂਗਰਸ ਪਾਰਟੀ ਨੂੰ ਚੁਣੌਤੀ ਦਿੱਤੀ ਕਿ ਉਹ ਲੋਕ ਸਭਾ ਚੋਣਾਂ ਦੇ ਬਾਕੀ ਗੇੜ ਰਾਜੀਵ ਗਾਂਧੀ ਦੇ ਨਾਮ ’ਤੇ ਲੜ ਕੇ ਦਿਖਾਉਣ ਜਿਨ੍ਹਾਂ ਨੂੰ ਉਨ੍ਹਾਂ ਦੋ ਕੁ ਦਿਨ ਪਹਿਲਾਂ ‘ਭ੍ਰਿਸ਼ਟਾਚਾਰੀ ਨੰਬਰ ਇਕ’ ਗਰਦਾਨਿਆ ਸੀ। ਉਨ੍ਹਾਂ ਕਾਂਗਰਸ ਨੂੰ ਚੋਣਾਂ ਦੇ ਆਖਰੀ ਦੋ ਗੇੜਾਂ ਤੋਂ ਪਹਿਲਾਂ ਬੋਫੋਰਜ਼ ਘੁਟਾਲੇ ਅਤੇ ਹੋਰ ਅਹਿਮ ਮੁੱਦਿਆਂ ’ਤੇ ਬਹਿਸ ਦੀ ਚੁਣੌਤੀ ਵੀ ਦਿੱਤੀ। ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਸ੍ਰੀ ਮੋਦੀ ਨੇ ਕਿਹਾ,‘‘ਕੁਝ ਦਿਨ ਪਹਿਲਾਂ ਮੈਂ ਨਾਮਦਾਰ…

VIA PUNJAB
ਅੱਗੇ ਪੜ੍ਹੋ

ਚੇਨੱਈ ਨੂੰ ਆਪਣੇ ਗੜ੍ਹ ਵਿੱਚ ਜਿੱਤ ਦਾ ਯਕੀਨ

ਚੇਨੱਈ ਨੂੰ ਆਪਣੇ ਗੜ੍ਹ ਵਿੱਚ ਜਿੱਤ ਦਾ ਯਕੀਨ

ਆਈਪੀਐਲ ਦਾ ਲੀਗ ਗੇੜ ਖ਼ਤਮ ਹੋਣ ਮਗਰੋਂ ਪਲੇਅ-ਆਫ ਦੇ ਮੁਕਾਬਲੇ ਮੰਗਲਵਾਰ ਤੋਂ ਸ਼ੁਰੂ ਹੋਣਗੇ। ਮੌਜੂਦਾ ਚੈਂਪੀਅਨ ਚੇਨੱਈ ਸੁਪਰ ਕਿੰਗਜ਼ ਪਹਿਲੇ ਕੁਆਲੀਫਾਇਰ ਮੈਚ ਵਿੱਚ ਭਲਕੇ ਮੁੰਬਈ ਇੰਡੀਅਨਜ਼ ਖ਼ਿਲਾਫ਼ ਖੇਡੇਗੀ। ਆਖ਼ਰੀ ਲੀਗ ਮੈਚ ਵਿੱਚ ਹਾਰ ਝੱਲਣ ਵਾਲੀ ਚੇਨੱਈ ਨੂੰ ਆਪਣੇ ਗੜ੍ਹ ਵਿੱਚ ਜਿੱਤ ਦਾ ਪੂਰਾ ਯਕੀਨ ਹੋਵੇਗਾ। ਜਿੱਤਣ ਵਾਲੀ ਟੀਮ 12 ਮਈ ਨੂੰ ਹੋਣ ਵਾਲੇ ਫਾਈਨਲ ਵਿੱਚ ਥਾਂ ਬਣਾਏਗੀ। ਦੋਵੇਂ ਟੀਮਾਂ ਤਿੰਨ-ਤਿੰਨ ਵਾਰ ਖ਼ਿਤਾਬ ਜਿੱਤ ਚੁੱਕੀਆਂ ਹਨ।ਜਿੱਤਣ ਵਾਲੀ ਟੀਮ 12 ਮਈ ਨੂੰ ਹੋਣ ਵਾਲੇ ਫਾਈਨਲ ਵਿੱਚ ਥਾਂ…

VIA PUNJAB
ਅੱਗੇ ਪੜ੍ਹੋ

ਆਸਟਰੇਲੀਆ ਖ਼ਿਲਾਫ਼ ਖੇਡ ਕੇ ਹੌਸਲਾ ਵਧੇਗਾ ਮਨਪ੍ਰੀਤ ਸਿੰਘ

ਆਸਟਰੇਲੀਆ ਖ਼ਿਲਾਫ਼ ਖੇਡ ਕੇ ਹੌਸਲਾ ਵਧੇਗਾ ਮਨਪ੍ਰੀਤ ਸਿੰਘ

ਬੰਗਲੌਰ – ਭਾਰਤੀ ਹਾਕੀ ਟੀਮ ਦੇ ਕਪਤਾਨ ਮਨਪ੍ਰੀਤ ਸਿੰਘ ਦਾ ਮੰਨਣਾ ਹੈ ਕਿ ਅਗਲੇ ਮਹੀਨੇ ਹੋਣ ਵਾਲੇ ਐਫਆਈਐਚ ਹਾਕੀ ਸੀਰੀਜ਼ ਫਾਈਨਲ ਤੋਂ ਪਹਿਲਾਂ ਆਸਟਰੇਲੀਆ ਵਰਗੀਆਂ ਮਜ਼ਬੂਤ ਟੀਮਾਂ ਨਾਲ ਖੇਡ ਕੇ ਉਸ ਦੀ ਟੀਮ ਦਾ ਆਤਮਵਿਸ਼ਵਾਸ ਵਧੇਗਾ। ਭਾਰਤੀ ਟੀਮ ਪੰਜ ਮੈਚ ਖੇਡਣ ਲਈ ਆਸਟਰੇਲੀਆ ਰਵਾਨਾ ਹੋ ਗਈ ਹੈ। ਇਹ ਦੌਰਾ ਭੁਬਨੇਸ਼ਵਰ ਵਿੱਚ ਅਗਲੇ ਮਹੀਨੇ ਹੋਣ ਵਾਲੇ ਹਾਕੀ ਸੀਰੀਜ਼ ਫਾਈਨਲ ਲਈ ਅਹਿਮ ਮੰਨਿਆ ਜਾ ਰਿਹਾ ਹੈ, ਜੋ ਨਵੇਂ ਕੋਚ ਗ੍ਰਾਹਮ ਰੀਡ ਨਾਲ ਟੀਮ ਦਾ ਪਹਿਲਾ ਟੂਰਨਾਮੈਂਟ ਹੋਵੇਗਾ।…

VIA PUNJAB
ਅੱਗੇ ਪੜ੍ਹੋ

ਰਿਕਾਰਡ ਵੋਟਾਂ ਨਾਲ ਜਿੱਤਣਗੇ ਮਨੀਸ਼ ਤਿਵਾਰੀ : ਸਿੱਧੂ

ਰਿਕਾਰਡ ਵੋਟਾਂ ਨਾਲ ਜਿੱਤਣਗੇ ਮਨੀਸ਼ ਤਿਵਾਰੀ : ਸਿੱਧੂ

ਐਸ ਏ ਐਸ ਨਗਰ – ਹਲਕਾ ਆਨੰਦਪੁਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸ੍ਰੀ ਮਨੀਸ਼ ਤਿਵਾਰੀ ਵੱਡੇ ਫਰਕ ਨਾਲ ਜਿੱਤ ਹਾਸਿਲ ਕਰਣਗੇ ਅਤੇ ਕਾਂਗਰਸ ਪਾਰਟੀ ਪੰਜਾਬ ਵਿੱਚ ਹੂੰਝਾਫੇਰੂ ਜਿੱਤ ਹਾਸਿਲ ਕਰੇਗੀ| ਇਹ ਗੱਲ ਹਲਕਾ ਵਿਧਾਇਕ ਅਤੇ ਕੈਬਿਨਟ ਮੰਤਰੀ ਸ੍ਰ. ਬਲਬੀਰ ਸਿੰਘ ਸਿੱਧੂ ਨੇ ਅੱਜ ਇੱਥੇ ਸਥਾਨਕ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਆਖੀ| ਸ੍ਰ. ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਿਛਲੇ ਦੋ ਸਾਲਾਂ ਦੇ ਕਾਰਜਕਾਲ ਦੌਰਾਨ ਸਰਕਾਰ ਵਲੋਂ ਜਨਤਾ ਦੇ ਹੱਕ ਵਿੱਚ ਲਏ ਗਏ ਫੈਸਲਿਆਂ ਦਾ…

VIA PUNJAB
ਅੱਗੇ ਪੜ੍ਹੋ

ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

ਐਸ ਏ ਐਸ ਨਗਰ – ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਦੂਜੇ ਪਾਤਿਸ਼ਾਹ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗਿਆ| ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ| ਇਸ ਧਾਰਮਿਕ ਸਮਾਗਮ ਵਿੱਚ ਭਾਈ ਪ੍ਰਿਤਪਾਲ ਸਿੰਘ ਜੀ ਦੇ ਪੰਥਕ ਜੱਥੇ ਨੇ ਦੂਜੇ ਪਾਤਿਸ਼ਾਹ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪੂਰਾ ਜੀਵਨ ਬ੍ਰਿਤਾਂਤ ਅਤੇ ਸ੍ਰੀ…

VIA PUNJAB
ਅੱਗੇ ਪੜ੍ਹੋ
1 796 797 798 799 800 1,271