ਅਮਰਨਾਥ ਯਾਤਰਾ ਤੋਂ ਪਹਿਲਾਂ ਸਖ਼ਤ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ

ਅਮਰਨਾਥ ਯਾਤਰਾ ਤੋਂ ਪਹਿਲਾਂ ਸਖ਼ਤ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ

ਪੁਲਿਸ, ਫ਼ੌਜ ਅਤੇ ਅਰਧ ਸੈਨਿਕ ਬਲਾਂ ਵਲੋਂ ਸਾਂਝੀ ਬੈਠਕ ਜੰਮੂ- ਅਮਰਨਾਥ ਦੀ ਪਵਿਤਰ ਗੁਫ਼ਾ ਦੀ ਸਾਲਾਨਾ ਯਾਤਰਾ ਤੋਂ ਪਹਿਲਾਂ ਜੰਮੂ ’ਚ ਕੰਟਰੋਲ ਰੇਖਾ ਅਤੇ ਕੌਮਾਂਤਰੀ ਸਰਹਦ ਦੇ ਆਲੇ ਦੁਆਲੇ ਸੁਰਖਿਆ ਘੇਰਾ ਬਹੁਤ ਜ਼ਿਆਦਾ ਮਜ਼ਬੂਤ ਕੀਤਾ ਗਿਆ ਹੈ। ਇਹ ਜਾਣਕਾਰੀ ਅਧਿਕਾਰੀਆਂ ਨੇ ਅਜ ਇਥੇ ਦਿਤੀ। 46 ਦਿਨਾਂ ਦੀ ਇਹ ਯਾਤਰਾ ਅਨੰਤਨਾਗ ਜ਼ਿਲ੍ਹੇ ਦੇ ਰਵਾਇਤੀ ਪਹਿਲਗਾਮ ਮਾਰਗ ਤੇ ਗੰਦੇਰਬਲ ਜ਼ਿਲ੍ਹੇ ਦੇ ਛੋਟੇ ਬਾਲਟਾਲ ਮਾਰਗ ਤੋਂ ਇਕ ਜੁਲਾਈ ਨੂੰ ਸ਼ੁਰੂ ਹੋਣੀ ਹੈ ਤੇ ਰਖੜੀ ਵਾਲੇ ਭਾਵ 15 ਅਗਸਤ…

VIA PUNJAB
ਅੱਗੇ ਪੜ੍ਹੋ

ਮੇਜਰ ਅਜਾਇਬ ਸਿੰਘ ਕਾਨਵੈਂਟ ਸਕੂਲ ਜਿਉਣਵਾਲਾ ਚਾਨਣ ਮੁਨਾਰਾ ਬਣਿਆ

ਮੇਜਰ ਅਜਾਇਬ ਸਿੰਘ ਕਾਨਵੈਂਟ ਸਕੂਲ ਜਿਉਣਵਾਲਾ ਚਾਨਣ ਮੁਨਾਰਾ ਬਣਿਆ

ਫਰੀਦਕੋਟ – ਇੱਥੋਂ ਨੇੜੇ ਪੈਂਦੇ ਪਿੰਡ ਜਿਉਣਵਾਲਾ ਵਿਖੇ ਸਥਿਤ ਮੇਜਰ ਅਜਾਇਬ ਸਿੰਘ ਕਾਨਵੈਂਟ ਸਕੂਲ ਸਿੱਖਿਆ ਦੇ ਖੇਤਰ ਵਿੱਚ ਚਾਨਣ ਮੁਨਾਰਾ ਬਣਿਆ ਹੋਇਆ ਹੈ। ਪੰਜਾਬ ਦੇ ਇਸ ਮੋਹਰੀ ਸਕੂਲ ਨੇ ਪ੍ਰਿੰਸੀਪਲ ਡਾਇਰੈਕਟਰ ਡਾ. ਸੁਖਚੈਨ ਸਿੰਘ ਬਰਾੜ ਦੀ ਅਗਵਾਈ ਹੇਠ ਇਸ ਵਾਰ 10+2 ਦੇ ਨਤੀਜਿਆਂ ਵਿੱਚ ਸ਼ਾਨਦਾਰ ਪ੍ਰਾਪਤੀਆਂ ਕੀਤੀਆਂ ਹਨ। ਸਕੂਲ ਦੀ ਵਿਦਿਆਰਥਣ ਸਿਮਰਨ ਕੌਰ ਨੇ 93 ਫੀਸਦੀ ਨੰਬਰ ਹਾਸਿਲ ਕੀਤੇ ਹਨ। 90 ਫੀਸਦੀ ਤੋਂ ਵੱਧ ਨੰਬਰ ਲੈਣ ਵਾਲੇ ਵਿਦਿਆਰਥੀਆਂ ਦੀ ਕੁੱਲ ਗਿਣਤੀ 20 ਹੈ। ਇਸ ਪੇਂਡੂ…

VIA PUNJAB
ਅੱਗੇ ਪੜ੍ਹੋ

ਭਿਆਨਕ ਅੱਗ ਲੱਗਣ ਨਾਲ ਕਿਸਾਨਾਂ ਦਾ ਹੋਇਆ ਲੱਖਾਂ ਦਾ ਨੁਕਸਾਨ

ਭਿਆਨਕ ਅੱਗ ਲੱਗਣ ਨਾਲ ਕਿਸਾਨਾਂ ਦਾ ਹੋਇਆ ਲੱਖਾਂ ਦਾ ਨੁਕਸਾਨ

ਗੋਲੇਵਾਲਾ –  ਜ਼ਿਲ੍ਹਾ ਫ਼ਰੀਦਕੋਟ ਦੇ ਦੋ ਪਿੰਡਾਂ ਚੁਘੇਵਾਲਾ ਅਤੇ ਸਾਧਾਂਵਾਲਾ ਦੇ ਖੇਤਾਂ ਵਿਚ ਅਗ ਲਗਣ ਕਾਰਨ ਲਗਭਗ ਡੇਢ ਸੌ ਏਕੜ ਦੇ ਕਰੀਬ ਕਿਸਾਨਾਂ ਦੀ ਤੂੜੀ ਬਣਾਉਣ ਵਾਲਾ ਟਾਂਗਰ ਸੜ ਕੇ ਸਵਾਹ ਹੋ ਗਿਆ ਲੱਗਭਗ 120 ਟਰਾਲੀਆਂ ਤੂੜੀ ਜਿਹੜੀ ਕਿਸਾਨ ਨੇ ਆਪਣੇ ਖੇਤ ਵਿਚ ਬਣਾ ਕੇ ਰਖੀ ਸੜ ਗਈ ਲਗਭਗ ਸਠ ਏਕੜ ਹੋਰ ਖੇਤਾਂ ਵਿਚ ਅਗ ਲਗਣ ਨਾਲ ਨੁਕਸਾਨ ਹੋ ਗਿਆ ਅਗ ਲਗਣ ਨਾਲ   ਕਈ ਦਰਖਤ ਸੜ ਕੇ ਸਵਾਹ ਹੋ ਗਏ ਕਿਸਾਨਾਂ ਦੀਆਂ ਮੋਟਰਾਂ ਦੀਆਂ ਕੇਬਲਾਂ…

VIA PUNJAB
ਅੱਗੇ ਪੜ੍ਹੋ

ਮੋਰਿੰਡਾ ਦੇ ਇੱਕੋ ਪਰਿਵਾਰ ਦੇ ਚਾਰ ਮੈਂਬਰਾਂ ਦੀ ਸੜਕ ਹਾਦਸੇ ’ਚ ਮੌਤ

ਮੋਰਿੰਡਾ ਦੇ ਇੱਕੋ ਪਰਿਵਾਰ ਦੇ ਚਾਰ ਮੈਂਬਰਾਂ ਦੀ ਸੜਕ ਹਾਦਸੇ ’ਚ ਮੌਤ

ਮ੍ਰਿਤਕ ਹਰਜੀਤ ਸਿੰਘ ਕੰਗ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਅਤੇ ਕੁਲਦੀਪ ਕੌਰ ਕੰਗ ਇਸਤਰੀ ਅਕਾਲੀ ਦਲ ਦੀ ਸ਼ਹਿਰੀ ਪ੍ਰਧਾਨ ਮੋਰਿੰਡਾ – ਮੋਰਿੰਡਾ ਸ਼ਹਿਰ ’ਚ ਉਸ ਸਮੇਂ ਸੋਗ ਦੀ ਲਹਿਰ ਦੌੜ ਗਈ ਜਦੋਂ ਸ਼੍ਰੋਮਣੀ ਅਕਾਲੀ ਦਲ ਸ਼ਹਿਰੀ ਮੋਰਿੰਡਾ ਦੇ ਪ੍ਰਧਾਨ ਮੇਜਰ ਹਰਜੀਤ ਸਿੰਘ ਕੰਗ ਉਨ੍ਹਾਂ ਦੀ ਧਰਮ ਪਤਨੀ ਕੁਲਦੀਪ ਕੌਰ ਕੰਗ ਪ੍ਰਧਾਨ ਇਸਤਰੀ ਅਕਾਲੀ ਦਲ ਸ਼ਹਿਰੀ ਮੋਰਿੰਡਾ, ਉਨਾਂ ਦੀ ਨੂੰਹ ਨਵਨੀਤ ਕੋਰ ਪਤਨੀ ਤੇਜਪਾਲ ਸਿੰਘ ਕੰਗ ਅਤੇ 11 ਸਾਲਾ ਪੋਤਰੀ ਇਬਾਦਤ ਪੁੱਤਰੀ ਤੇਜਪਾਲ ਸਿੰਘ ਕੰਗ ਦੀ…

VIA PUNJAB
ਅੱਗੇ ਪੜ੍ਹੋ

ਪਾਕਿ ਵੱਲੋਂ ਰਾਜੌਰੀ ਤੇ ਪੁੰਛ ’ਚ ਗੋਲੀਬਾਰੀ-ਇੱਕ ਨਾਗਰਿਕ ਜ਼ਖਮੀ

ਪਾਕਿ ਵੱਲੋਂ ਰਾਜੌਰੀ ਤੇ ਪੁੰਛ ’ਚ ਗੋਲੀਬਾਰੀ-ਇੱਕ ਨਾਗਰਿਕ ਜ਼ਖਮੀ

ਰਾਜੌਰੀ – ਪਾਕਿਸਤਾਨੀ ਫ਼ੌਜ ਨੇ ਗੋਲੀਬੰਦੀ ਦੀ ਇਕ ਵਾਰ ਫ਼ਿਰ ਉਲੰਘਣਾ ਕਰਦਿਆਂ ਜੰਮੂ ਕਸ਼ਮੀਰ ਦੇ ਰਾਜੌਰੀ ਤੇ ਪੁੰਛ ਜ਼ਿਲ੍ਹਿਆਂ ਵਿਚ ਕੰਟਰੋਲ ਰੇਖਾ ਕੋਲ ਸਰਹਦੀ ਚੌਕੀਆਂ ਅਤੇ ਪਿੰਡਾਂ ਉਤੇ ਛੋਟੇ ਹਥਿਆਰਾਂ ਨਾਲ ਗੋਲੀਬਾਰੀ ਕੀਤੀ ਤੇ ਮੋਰਟਾਰ ਦਾਗ਼। ਰਖਿਆ ਬੁਲਾਰੇ ਨੇ ਦਸਿਆ ਕਿ ਰਾਜੌਰੀ ਜ਼ਿਲ੍ਹੇ ਦੇ ਕੇਰੀ ਸੈਕਟਰ ਵਿਚ ਪਾਕਿਸਤਾਨ ਵਲੋਂ ਐਲ.ਓ.ਸੀ. ਪਾਰ ਕੀਤੀ ਗਈ ਗੋਲਾਬਾਰੀ ਵਿਚ ਮੁਹੰਮਦ ਮਹਿਰੂਫ਼ ਨਾਂਅ ਦਾ ਇਕ ਵਿਅਕਤੀ ਜ਼ਖ਼ਮੀ ਹੋ ਗਿਆ। ਪਾਕਿਸਤਾਨ ਨੇ ਇਕ ਪੰਦਰਵਾੜ੍ਹੇ ਦੀ ਸ਼ਾਂਤੀ ਤੋਂ ਬਾਅਦ ਵੀਰਵਾਰ ਤੋਂ ਪੁੰਛ…

VIA PUNJAB
ਅੱਗੇ ਪੜ੍ਹੋ

ਨਾੜ ਨੂੰ ਲੱਗੀ ਅੱਗ ‘ਰਾਮਪੁਰਾ ਸੋਲਵੈਕਸ ਪਲਾਂਟ’ ਤੱਕ ਪੁੱਜੀ-ਵੱਡਾ ਹਾਦਸਾ ਟਲਿਆ

ਨਾੜ ਨੂੰ ਲੱਗੀ ਅੱਗ ‘ਰਾਮਪੁਰਾ ਸੋਲਵੈਕਸ ਪਲਾਂਟ’ ਤੱਕ ਪੁੱਜੀ-ਵੱਡਾ ਹਾਦਸਾ ਟਲਿਆ

ਫੂਲ ਟਾਊਨ – ਬੀਤੀ ਦਿਨ ਹਵਾ ਦੇ ਤੇਜ਼ ਵਹਾਅ ਅਤੇ ਤਾਰਾਂ ਦੀ ਸਪਾਰਕਿੰਗ ਕਾਰਨ ਨਾੜ ਨੂੰ ਲਗੀ ਅਗ ਰਾਮਪੁਰਾ ਤੋਂ ਫੂਲ ਰੋਡ ਤੇ ਸਥਿਤ ‘ਰਾਮਪੁਰਾ ਸੋਲਵੈਕਸ ਪਲਾਂਟ’ ਅਤੇ ‘ਦੀਪ ਰਾਈਸ ਮਿਲ’ ਦੇ ਨਜਦੀਕ ਪਹੁੰਚ ਗਈ ਅਤੇ ਮੌਕੇ ਤੇ ਇਕਤਰ ਹੋਏ ਵਿਅਕਤੀਆਂ ਅਤੇ ਮਜ਼ਦੂਰਾਂ ਨੇ ਭਾਰੀ ਮਸ਼ਕਤ ਤੋਂ ਬਾਅਦ ਅਗ ਤੇ ਕਾਬੂ ਪਾਇਆ ਗਿਆ ਅਤੇ ਜਾਨੀ ਅਤੇ ਮਾਲੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ। ਮਿੱਲ ਦੇ ਮੈਨੇਜਰ ਰਾਜੇਸ਼ ਕੁਮਾਰ ਨੇ ਦਸਿਆ ਕਿ ਬਿਜਲੀ ਦੀ ਸਪਾਰਕਿੰਗ ਕਾਰਨ…

VIA PUNJAB
ਅੱਗੇ ਪੜ੍ਹੋ

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੀਤੀ ਸ਼ਮੂਲੀਅਤ ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਨਾਨਕ ਸੇਵਾ ਚੈਰੀਟੇਬਲ ਟਰੱਸਟ ਜੰਮੂ ਵੱਲੋਂ ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਸਹਿਯੋਗ ਨਾਲ ਅੱਜ ਇਥੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਨ ਹਾਲ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤ ਨੂੰ ਸੰਬੋਧਨ ਹੁੰਦਿਆਂ…

VIA PUNJAB
ਅੱਗੇ ਪੜ੍ਹੋ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ ਮਾਤਾ ਸੁੰਦਰ ਕੌਰ ਜੀ ਦਾ ਜਨਮ ਦਿਹਾੜਾ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ ਮਾਤਾ ਸੁੰਦਰ ਕੌਰ ਜੀ ਦਾ ਜਨਮ ਦਿਹਾੜਾ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਾਤਾ ਸੁੰਦਰ ਕੌਰ ਜੀ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਸਬੰਧੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਨੇ ਸੰਗਤਾਂ ਨੂੰ ਇਲਾਹੀ ਗੁਰਬਾਣੀ ਦਾ ਕੀਰਤਨ ਸਰਵਣ ਕਰਵਾਇਆ ਅਤੇ ਅਰਦਾਸ ਭਾਈ ਸੁਲਤਾਨ ਸਿੰਘ ਸਿੰਘ ਨੇ ਕੀਤੀ। ਇਸ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੇ…

VIA PUNJAB
ਅੱਗੇ ਪੜ੍ਹੋ

ਜੂਨੀਅਰ ਤੇਂਦੁਲਕਰ ਪੰਜ ਲੱਖ ਰੁਪਏ ’ਚ ਵਿਕਿਆ

ਜੂਨੀਅਰ ਤੇਂਦੁਲਕਰ ਪੰਜ ਲੱਖ ਰੁਪਏ ’ਚ ਵਿਕਿਆ

ਮਹਾਨ ਕ੍ਰਿਕਟਰ ਸਚਿਨ ਤੇਂਦੁਲਕਰ ਦੇ ਪੁੱਤਰ ਅਰਜੁਨ ਤੇਂਦੁਲਕਰ ਨੂੰ ਟੀ-20 ਮੁੰਬਈ ਲੀਗ ਦੇ ਦੂਜੇ ਸੈਸ਼ਨ ਲਈ ਆਕਾਸ਼ ਟਾਈਗਰਜ਼ ਮੁੰਬਈ ਵੈਸਟਰਨ ਸਬਰਬ ਨੇ ਅੱਜ ਪੰਜ ਲੱਖ ਰੁਪਏ ਵਿੱਚ ਖ਼ਰੀਦਿਆ। ਸਚਿਨ ਤੇਂਦੁਲਕਰ ਇਸ ਲੀਗ ਦਾ ਬਰਾਂਡ ਦੂਤ ਹੈ। ਸੁਜੀਤ ਨਾਇਕ ਨੂੰ ਵੀ ਪੰਜ ਲੱਖ ਰੁਪਏ ਦੇ ਮੁੱਲ ਵਿੱਚ ਖ਼ਰੀਦਿਆ ਗਿਆ ਹੈ। ਨੀਲਾਮੀ ਵਿੱਚ ਅਰਜੁਨ ਨੂੰ ਹਰਫ਼ਨਮੌਲਾ ਵਰਗ ਵਿੱਚ ਇੱਕ ਲੱਖ ਰੁਪਏ ਦੇ ਆਧਾਰ ਮੁੱਲ ਵਿੱਚ ਸ਼ਾਮਲ ਕੀਤਾ ਗਿਆ।

VIA PUNJAB
ਅੱਗੇ ਪੜ੍ਹੋ

ਇਸ਼ਾਂਤ ਤੇ ਅਮਿਤ ਦਾ ਕਮਾਲ, ਰਾਜਸਥਾਨ ਪਲੇਅ-ਆਫ ਦੌੜ ’ਚੋਂ ਬਾਹਰ

ਇਸ਼ਾਂਤ ਤੇ ਅਮਿਤ ਦਾ ਕਮਾਲ, ਰਾਜਸਥਾਨ ਪਲੇਅ-ਆਫ ਦੌੜ ’ਚੋਂ ਬਾਹਰ

ਇਸ਼ਾਂਤ ਸ਼ਰਮਾ ਅਤੇ ਅਮਿਤ ਮਿਸ਼ਰਾ ਦੀ ਤੇਜ਼ਧਾਰ ਗੇਂਦਬਾਜ਼ੀ ਦੀ ਬਦੌਲਤ ਦਿੱਲੀ ਕੈਪੀਟਲਜ਼ ਨੇ ਪੰਜ ਵਿਕਟਾਂ ਨਾਲ ਜਿੱਤ ਦਰਜ ਕਰਕੇ ਰਾਜਸਥਾਨ ਰੌਇਲਜ਼ ਦੀਆਂ ਪਲੇਅ-ਆਫ ਦੌੜ ਵਿੱਚ ਬਚੀਆਂ-ਖੁੱਚੀਆਂ ਉਮੀਦਾਂ ਖ਼ਤਮ ਕਰ ਦਿੱਤੀਆਂ ਅਤੇ ਆਈਪੀਐਲ ਸੂਚੀ ਵਿੱਚ ਦੂਜੇ ਸਥਾਨ ’ਤੇ ਆਪਣੀ ਸਥਿਤੀ ਮਜ਼ਬੂਤ ਕਰ ਲਈ। ਦਿੱਲੀ ਨੇ ਜਿੱਤ 23 ਗੇਂਦਾਂ ਬਾਕੀ ਰਹਿੰਦਿਆਂ ਹਾਸਲ ਕਰ ਲਈ। ਇਸ਼ਾਂਤ ਸ਼ਰਮਾ (38 ਦੌੜਾਂ ਦੇ ਕੇ) ਅਤੇ ਅਮਿਤ ਮਿਸ਼ਰਾ (17 ਦੌੜਾਂ ਦੇ ਕੇ) ਤਿੰਨ-ਤਿੰਨ ਵਿਕਟਾਂ ਝਟਕਾਈਆਂ। ਰਾਜਸਥਾਨ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਰਿਆਨ ਪਰਾਗ…

VIA PUNJAB
ਅੱਗੇ ਪੜ੍ਹੋ
1 799 800 801 802 803 1,271