ਸ੍ਰੀਲੰਕਾਈ ਫੌਜ ਮੁਖੀ ਦਾ ਦਾਅਵਾ, ਸਿਖਲਾਈ ਲਈ ਕਸ਼ਮੀਰ ਅਤੇ ਕੇਰਲ ਗਏ ਸਨ ਆਤਮਘਾਤੀ ਹਮਲਾਵਰ

ਸ੍ਰੀਲੰਕਾਈ ਫੌਜ ਮੁਖੀ ਦਾ ਦਾਅਵਾ, ਸਿਖਲਾਈ ਲਈ ਕਸ਼ਮੀਰ ਅਤੇ ਕੇਰਲ ਗਏ ਸਨ ਆਤਮਘਾਤੀ ਹਮਲਾਵਰ

ਕੋਲੰਬੋ – ਸ੍ਰੀਲੰਕਾਈ ਫੌਜ ਦੇ ਮੁਖੀ ਦਾ ਕਹਿਣਾ ਹੈ ਕਿ ਈਸਟਰ ਮੌਕੇ ਖ਼ੁਦ ਨੂੰ ਬੰਬ ਨਾਲ ਉਡਾਉਣ ਵਾਲੇ ਕੁਝ ਆਤਮਘਾਤੀ ਹਮਲਾਵਰ ‘ਕੁਝ ਖ਼ਾਸ ਤਰ੍ਹਾਂ ਦੀ ਸਿਖਲਾਈ‘ ਜਾਂ ਕਿਸੇ ਵਿਦੇਸ਼ ਸੰਗਠਨਾਂ ਨਾਲ ‘ਕੁਝ ਸੰਬੰਧ ਮਜ਼ਬੂਤ ਕਰਨ ਲਈ‘ ਕਸ਼ਮੀਰ ਅਤੇ ਕੇਰਲ ਗਏ ਸਨ। ਇਹ ਪਹਿਲੀ ਵਾਰ ਹੈ ਕਿ ਜਦੋਂ ਕਿਸੇ ਚੋਟੀ ਦੇ ਸ੍ਰੀਲੰਕਾਈ ਸੁਰਖਿਆ ਅਧਿਕਾਰੀ ਨੇ ਪੁਸ਼ਟੀ ਕੀਤੀ ਹੈ ਕਿ ਅਤਵਾਦੀਆਂ ਨੇ ਭਾਰਤ ਦਾ ਦੌਰਾ ਕੀਤਾ ਸੀ। ਜ਼ਿਕਰਯੋਗ ਹੈ ਕਿ ਭਾਰਤ ਨੇ ਹਮਲੇ ਤੋਂ ਪਹਿਲਾਂ ਕੋਲੰਬੋ ਨਾਲ…

VIA PUNJAB
ਅੱਗੇ ਪੜ੍ਹੋ

ਰੋਡ ਸ਼ੋਅ ਦੌਰਾਨ ਅਰਵਿੰਦ ਕੇਜਰੀਵਾਲ ਦੇ ਇਕ ਵਿਅਕਤੀ ਨੇ ਮਾਰਿਆ ਥਪੜ

ਰੋਡ ਸ਼ੋਅ ਦੌਰਾਨ ਅਰਵਿੰਦ ਕੇਜਰੀਵਾਲ ਦੇ ਇਕ ਵਿਅਕਤੀ ਨੇ ਮਾਰਿਆ ਥਪੜ

ਨਵੀਂ ਦਿੱਲੀ – ਦਿਲੀ ਦੇ ਮੋਦੀ ਨਗਰ ‘ਚ ਰੋਡ ਸ਼ੋਅ ਦੌਰਾਨ ਇਕ ਵਿਅਕਤੀ ਵਲੋਂ ਮੁਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਥਪੜ ਮਾਰਨ ਦੀ ਖ਼ਬਰ ਮਿਲੀ ਹੈ। ਥਪੜ ਮਾਰਨ ਵਾਲੇ ਵਿਅਕਤੀ ਨੂੰ ਸਮਰਥਕਾਂ ਨੇ ਕਾਬੂ ਕਰ ਲਿਆ ਗਿਆ ਹੈ। ਬਾਅਦ ‘ਚ ਪੁਲਿਸ ਨੇ ਉਸ ਨੂੰ ਹਿਰਾਸਤ ‘ਚ ਲੈ ਲਿਆ ਹੈ।

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਵੱਲੋਂ ਸਰਕਾਰੀ ਮੁਲਾਜ਼ਮਾਂ ਦੇ ਮਸਲਿਆਂ ਦਾ ਜਾਇਜ਼ਾ

ਕੈਪਟਨ ਅਮਰਿੰਦਰ ਸਿੰਘ ਵੱਲੋਂ ਸਰਕਾਰੀ ਮੁਲਾਜ਼ਮਾਂ ਦੇ ਮਸਲਿਆਂ ਦਾ ਜਾਇਜ਼ਾ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਉਚ ਅਧਿਕਾਰੀਆਂ ਨਾਲ ਸਰਕਾਰੀ ਮੁਲਾਜ਼ਮਾਂ ਨਾਲ ਸਬੰਧਤ ਮਸਲਿਆਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਦੀ ਅਗਵਾਈ ਵਾਲੀ ਕੈਬਨਿਟ ਸਬ-ਕਮੇਟੀ ਨੂੰ 27 ਮਈ ਨੂੰ ਮੁਲਾਜ਼ਮਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਨ ਲਈ ਆਖਿਆ ਤਾਂ ਕਿ ਮਸਲਿਆਂ ਦਾ ਹੱਲ ਛੇਤੀ ਕੀਤਾ ਜਾ ਸਕੇ।ਇਕ ਸਰਕਾਰੀ ਬੁਲਾਰੇ ਨੇ ਕਿਹਾ ਕਿ ਭਾਵੇਂ ਚੋਣ ਜ਼ਾਬਤਾ ਲਾਗੂ ਰਹਿਣ ਤੱਕ ਸਰਕਾਰ ਇਸ ਮਸਲੇ ’ਤੇ ਕੋਈ ਫੈਸਲਾ ਨਹੀਂ ਲੈ ਸਕਦੀ ਪਰ…

VIA PUNJAB
ਅੱਗੇ ਪੜ੍ਹੋ

ਭਾਰਤ ਵਿਰੁੱਧ ਅੱਤਵਾਦ ਨੂੰ ਹਥਿਆਰ ਦੇ ਤੌਰ ਤੇ ਵਰਤ ਰਿਹੈ ਪਾਕਿ

ਭਾਰਤ ਵਿਰੁੱਧ ਅੱਤਵਾਦ ਨੂੰ ਹਥਿਆਰ ਦੇ ਤੌਰ ਤੇ ਵਰਤ ਰਿਹੈ ਪਾਕਿ

ਵਾਸ਼ਿੰਗਟਨ – ਅਮਰੀਕੀ ਖੁਫੀਆ ਏਜੰਸੀ ਸੀ.ਆਈ.ਏ. ਦੇ ਇਕ ਸਾਬਕਾ ਅਧਿਕਾਰੀ ਨੇ ਕਿਹਾ ਕਿ ਭਾਰਤ ਨੂੰ ਆਪਣੀ ਹੋਂਦ ਲਈ ਖਤਰਾ ਮੰਨਣ ਵਾਲੇ ਪਾਕਿਸਤਾਨ ਨੇ ਉਸ ਵਿਰੁੱਧ ਆਪਣੇ ਸੰਘਰਸ਼ ਵਿਚ ‘ਅੱਤਵਾਦੀ ਸੰਗਠਨਾਂ’ ਨੂੰ ਹਥਿਆਰ ਬਣਾ ਦਿੱਤਾ ਹੈ। ਸੀ.ਆਈ.ਏ. ਦੇ ਸਾਬਕਾ ਕਾਰਜਕਾਰੀ ਨਿਦੇਸ਼ਕ ਮਾਈਕਲ ਮੋਰੇਲ ਨੇ ਕਰਟ ਕੈਮਪੇਲ ਅਤੇ ਰਿਚ ਵਰਮਾ ਨਾਲ ਵੀਰਵਾਰ ਨੂੰ ਚਰਚਾ ਦੌਰਾਨ ਦੋਸ਼ ਲਗਾਇਆ ਕਿ ਪਾਕਿਸਤਾਨ ਦੁਨੀਆ ਦੇ ਸਭ ਤੋਂ ਖਤਰਨਾਕ ਦੇਸ਼ਾਂ ਵਿਚੋਂ ਇਕ ਹੈ।ਮੋਰੇਲ ਨੇ ਕਿਹਾ ਕਿ ਪਾਕਿਸਤਾਨ ਨੇ ਭਾਰਤ ਵਿਰੁੱਧ ਆਪਣੇ ਸੰਘਰਸ਼…

VIA PUNJAB
ਅੱਗੇ ਪੜ੍ਹੋ

ਟਰੰਪ ਤੇ ਮਾਈਕ ਪੇਂਸ ਨੇ ਕਈ ਧਾਰਮਿਕ ਨੇਤਾਵਾਂ ਨਾਲ ਕੀਤੀ ਪ੍ਰਾਰਥਨਾ

ਟਰੰਪ ਤੇ ਮਾਈਕ ਪੇਂਸ ਨੇ ਕਈ ਧਾਰਮਿਕ ਨੇਤਾਵਾਂ ਨਾਲ ਕੀਤੀ ਪ੍ਰਾਰਥਨਾ

ਵਾਸ਼ਿੰਗਟਨ ਡੀ.ਸੀ – ਬੀਤੀ ਸਵੇਰ ਵ੍ਹਾਈਟ ਹਾਊਸ ਦੇ ਰੋਜ਼ ਗਾਰਡਨ ਤੋਂ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਉਪ ਰਾਸ਼ਟਰਪਤੀ ਮਾਈਕ ਪੇਂਸ ਨੇ ਧਾਰਮਿਕ ਨੇਤਾਵਾਂ ਨਾਲ ਪ੍ਰਾਰਥਨਾ ਕੀਤੀ ਅਤੇ ਧਾਰਮਿਕ ਆਜ਼ਾਦੀ ਨੂੰ ਜ਼ਰੂਰੀ ਮੰਨਿਆ। ਉਨ੍ਹਾਂ ਕਿਹਾ ਕਿ ਹਰੇਕ ਨਾਗਰਿਕ ਨੂੰ ਆਪਣੇ ਧਰਮ ਦੀਆਂ ਸਿੱਖਿਆਵਾਂ ਅਨੁਸਾਰ ਰਹਿਣ ਦਾ ਪੂਰਾ ਹੱਕ ਹੈ। ਰਾਸ਼ਟਰਪਤੀ ਨੇ ਕਿਹਾ,“ਇਸ ਵਿਰਾਸਤ ਨੂੰ ਬਚਾਉਣ ਲਈ ਮੇਰੇ ਪ੍ਰਸ਼ਾਸਨ ਨੇ ਧਾਰਮਿਕ ਆਜ਼ਾਦੀ ਦੀ ਜ਼ੋਰਦਾਰ ਢੰਗ ਨਾਲ ਰੱਖਿਆ ਕੀਤੀ ਹੈ ਅਤੇ ਹਰ ਸਾਲ ਨੈਸ਼ਨਲ ਦਿਵਸ ਫੇਰੀ ਮੌਕੇ ਵ੍ਹਾਈਟ ਹਾਊਸ…

VIA PUNJAB
ਅੱਗੇ ਪੜ੍ਹੋ

ਕਿਸਾਨਾਂ ਦੀਆਂ ਜ਼ਮੀਨਾਂ ਬਚਾਉਣੀਆਂ ਵੀ ਦੇਸ਼ ਪ੍ਰੇਮ: ਪ੍ਰਿਯੰਕਾ

ਕਿਸਾਨਾਂ ਦੀਆਂ ਜ਼ਮੀਨਾਂ ਬਚਾਉਣੀਆਂ ਵੀ ਦੇਸ਼ ਪ੍ਰੇਮ: ਪ੍ਰਿਯੰਕਾ

ਰਾਏ ਬਰੇਲੀ – ਕਾਂਗਰਸੀ ਆਗੂ ਪ੍ਰਿਯੰਕਾ ਗਾਂਧੀ ਵਾਡਰਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਿਸਾਨਾਂ ਦੀਆਂ ਜ਼ਮੀਨਾਂ ਬਚਾਉਣ ਦੀ ਸਲਾਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜ਼ਮੀਨਾਂ ਦੀ ਰੱਖਿਆ ਕਿਸੇ ਦੇਸ਼ ਪ੍ਰੇਮ ਤੋਂ ਘੱਟ ਨਹੀਂ ਹੈ। ਪ੍ਰਿਯੰਕਾ ਇਥੇ ਆਪਣੀ ਮਾਂ ਤੇ ਰਾਏ ਬਰੇਲੀ ਸੰਸਦੀ ਹਲਕੇ ਤੋਂ ਉਮੀਦਵਾਰ ਸੋਨੀਆ ਗਾਂਧੀ ਦੇ ਹੱਕ ਵਿੱਚ ਪ੍ਰਚਾਰ ਕਰਦਿਆਂ ਚੋਣ ਰੈਲੀ ਨੂੰ ਸੰਬੋਧਨ ਕਰ ਰਹੀ ਸੀ। ਪ੍ਰਿਯੰਕਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਨਿਸ਼ਾਨਾ ਬਣਾਉਂਦਿਆਂ ਕਿਹਾ, ‘ਤੁਸੀਂ ਲੋਕਾਂ ਨੂੰ ਪਾਕਿਸਤਾਨ ਦੇ…

VIA PUNJAB
ਅੱਗੇ ਪੜ੍ਹੋ

ਪਾਕਿ ਵੱਲੋਂ ਅਜ਼ਹਰ ਦੇ ਅਸਾਸੇ ਜ਼ਬਤ ਕਰਨ ਦੇ ਹੁਕਮ

ਪਾਕਿ ਵੱਲੋਂ ਅਜ਼ਹਰ ਦੇ ਅਸਾਸੇ ਜ਼ਬਤ ਕਰਨ ਦੇ ਹੁਕਮ

ਇਸਲਾਮਾਬਾਦ – ਸੰਯੁਕਤ ਰਾਸ਼ਟਰ ਵੱਲੋਂ ਜੈਸ਼-ਏ-ਮੁਹੰਮਦ ਮੁਖੀ ਮਸੂਦ ਅਜ਼ਹਰ ਨੂੰ ‘ਆਲਮੀ ਦਹਿਸ਼ਤਗਰਦ’ ਐਲਾਨੇ ਜਾਣ ਮਗਰੋਂ ਪਾਕਿਸਤਾਨ ਨੇ ਉਸ ਦੇ ਅਸਾਸੇ ਜ਼ਬਤ ਕਰਨ ਅਤੇ ਯਾਤਰਾ ’ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਪਾਕਿਸਤਾਨ ਆਧਾਰਿਤ ਅਜ਼ਹਰ ’ਤੇ ਹਥਿਆਰ ਤੇ ਗੋਲੀ-ਸਿੱਕਾ ਖ਼ਰੀਦਣ ਅਤੇ ਵੇਚਣ ’ਤੇ ਵੀ ਪਾਬੰਦੀ ਲਾਗੂ ਹੈ। ਪਾਕਿਸਤਾਨ ਦੇ ਸੁਰੱਖਿਆ ਅਤੇ ਐਕਸਚੇਂਜ ਕਮਿਸ਼ਨ ਨੇ ਸਾਰੇ ਗ਼ੈਰ ਬੈਂਕਿੰਗ ਵਿੱਤੀ ਅਦਾਰਿਆਂ ਅਤੇ ਨਿਯੰਤਰਣ ਰੱਖਣ ਵਾਲੀਆਂ ਅਥਾਰਟੀਆਂ ਨੂੰ ਹੁਕਮ ਦਿੱਤੇ ਹਨ ਕਿ ਅਜ਼ਹਰ ਦੇ ਸਾਰੇ ਨਿਵੇਸ਼ ਖ਼ਾਤਿਆਂ ਨੂੰ…

VIA PUNJAB
ਅੱਗੇ ਪੜ੍ਹੋ

ਭਾਰਤ ਕ੍ਰਿਕਟ ਵਿਸ਼ਵ ਕੱਪ ਦਾ ਮਜ਼ਬੂਤ ਦਾਅਵੇਦਾਰ: ਯੁਵਰਾਜ

ਭਾਰਤ ਕ੍ਰਿਕਟ ਵਿਸ਼ਵ ਕੱਪ ਦਾ ਮਜ਼ਬੂਤ ਦਾਅਵੇਦਾਰ: ਯੁਵਰਾਜ

ਮੁੰਬਈ – ਭਾਰਤੀ ਕ੍ਰਿਕਟਰ ਯੁਵਰਾਜ ਸਿੰਘ ਨੂੰ ਹਰਫ਼ਨਮੌਲਾ ਹਾਰਦਿਕ ਪਾਂਡਿਆ ਤੋਂ ਇੱਕ ਰੋਜ਼ਾ ਕ੍ਰਿਕਟ ਵਿਸ਼ਵ ਕੱਪ ਵਿੱਚ ‘ਖ਼ਾਸ ਪ੍ਰਦਰਸ਼ਨ’ ਦੀ ਉਮੀਦ ਹੈ। ਇਹ ਆਲਮੀ ਟੂਰਨਾਮੈਂਟ 30 ਮਈ ਤੋਂ ਇੰਗਲੈਂਡ ਵਿੱਚ ਸ਼ੁਰੂ ਹੋ ਰਿਹਾ ਹੈ। ਭਾਰਤੀ ਕ੍ਰਿਕਟ ਟੀਮ ਨੂੰ 2011 ਵਿੱਚ ਇੱਕ ਰੋਜ਼ਾ ਵਿਸ਼ਵ ਚੈਂਪੀਅਨ ਬਣਾਉਣ ਵਿੱਚ ਮੋਹਰੀ ਭੂਮਿਕਾ ਨਿਭਾਉਣ ਵਾਲੇ ਯੁਵਰਾਜ ਨੇ ਭਾਰਤ ਅਤੇ ਮੇਜ਼ਬਾਨ ਟੀਮ ਨੂੰ ਵਿਸ਼ਵ ਕੱਪ ਦਾ ਮਜ਼ਬੂਤ ਦਾਅਵੇਦਾਰ ਦੱਸਿਆ ਹੈ। ਯੁਵਰਾਜ ਦਾ ਮੰਨਣਾ ਹੈ ਕਿ 50 ਓਵਰਾਂ ਵਾਲੀ ਕ੍ਰਿਕਟ ਵਿੱਚ ਹਾਰਦਿਕ…

VIA PUNJAB
ਅੱਗੇ ਪੜ੍ਹੋ

ਪੰਜਾਬ ਦੇ ਸ਼ੇਰ ਮੁਹਾਲੀ ਵਿੱਚ ਹੋਏ ਢੇਰ

ਪੰਜਾਬ ਦੇ ਸ਼ੇਰ ਮੁਹਾਲੀ ਵਿੱਚ ਹੋਏ ਢੇਰ

ਐਸ.ਏ.ਐਸ.ਨਗਰ – ਮੁਹਾਲੀ ਦੇ ਪੀਸੀਏ ਸਟੇਡੀਅਮ ਆਈਪੀਐਲ ਟੀ-20 ਦੇ ਅੱਜ ਹੋਏ ਮਹੱਤਵਪੂਰਣ ਮੈਚ ਵਿੱਚ ਕੋਲਕਾਤਾ ਨਾਈਟ ਰਾਈਡਰਜ਼ ਨੇ ਕਿੰਗਜ਼ ਇਲੈਵਨ ਪੰਜਾਬ ਦੀ ਟੀਮ ਨੂੰ ਸੱਤ ਵਿਕਟਾਂ ਨਾਲ ਹਰਾ ਕੇ ਪੰਜਾਬ ਦੇ ਪਲੇਅਆਫ਼ ਵਿੱਚ ਪਹੁੰਚਣ ਦੀ ਸੰਭਾਵਨਾਵਾਂ ਨੂੰ ਰੋਕ ਲਗਾ ਦਿੱਤਾ ਹੈ। ਪੰਜਾਬ ਦੀ ਟੀਮ ਵੱਲੋਂ ਨਿਰਧਾਰਿਤ 20 ਓਵਰਾਂ ਵਿੱਚ ਛੇ ਵਿਕਟਾਂ ਪਿੱਛੇ 183 ਦੌੜਾਂ ਦੇ ਜਵਾਬ ਵਿੱਚ ਕੇਕੇਆਰ ਨੇ ਅਠਾਰਾਂ ਓਵਰਾਂ ਵਿੱਚ ਸਿਰਫ਼ ਤਿੰਨ ਵਿਕਟਾਂ ਗੁਆ ਕੇ 185 ਦੌੜਾਂ ਬਣਾਕੇ ਮੁਹਾਲੀ ਮੋਰਚਾ ਫਤਹਿ ਕਰ ਲਿਆ…

VIA PUNJAB
ਅੱਗੇ ਪੜ੍ਹੋ

ਸ਼ਬਦ ਗੁਰੂ ਯਾਤਰਾ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਜੈਕਾਰਿਆਂ ਦੀ ਗੂੰਜ ਵਿਚ ਹੋਈ ਸੰਪੂਰਨ

ਸ਼ਬਦ ਗੁਰੂ ਯਾਤਰਾ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਜੈਕਾਰਿਆਂ ਦੀ ਗੂੰਜ ਵਿਚ ਹੋਈ ਸੰਪੂਰਨ

ਭਾਈ ਲੌਂਗੋਵਾਲ ਤੇ ਸ. ਕਰਮੂੰਵਾਲਾ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਕੀਤਾ ਸਵਾਗਤ ਸੁਲਤਾਨਪੁਰ ਲੋਧੀ – ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਰੰਭ ਕੀਤੀ ਗਈ ਸ਼ਬਦ ਗੁਰੂ ਯਾਤਰਾ ਲਗਭਗ ਚਾਰ ਮਹੀਨੇ ਦੌਰਾਨ ਵੱਖ-ਵੱਖ ਪੜਾਵਾਂ ਤੋਂ ਹੁੰਦੀ ਹੋਈ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਸੰਪੰਨ ਹੋ ਗਈ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਇਹ ਸ਼ਬਦ ਗੁਰੂ…

VIA PUNJAB
ਅੱਗੇ ਪੜ੍ਹੋ
1 801 802 803 804 805 1,271