ਸ੍ਰੀ ਦਰਬਾਰ ਸਾਹਿਬ ਦੇ ਮੀਤ ਮੈਨੇਜਰ ਸ. ਕਸ਼ਮੀਰ ਸਿੰਘ ਨੂੰ ਸੇਵਾ ਮੁਕਤ ਹੋਣ ’ਤੇ ਵਿਦਾਇਗੀ

ਸ੍ਰੀ ਦਰਬਾਰ ਸਾਹਿਬ ਦੇ ਮੀਤ ਮੈਨੇਜਰ ਸ. ਕਸ਼ਮੀਰ ਸਿੰਘ ਨੂੰ ਸੇਵਾ ਮੁਕਤ ਹੋਣ ’ਤੇ ਵਿਦਾਇਗੀ

ਅੰਮ੍ਰਿਤਸਰ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਮੀਤ ਮੈਨੇਜਰ ਵਜੋਂ ਸੇਵਾ ਨਿਭਾਅ ਰਹੇ ਸ. ਕਸ਼ਮੀਰ ਸਿੰਘ ਨੂੰ ਸੇਵਾ ਮੁਕਤ ਹੋਣ ’ਤੇ ਨਿੱਘੀ ਵਿਦਾਇਗੀ ਦਿੱੱਤੀ ਗਈ। ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਵਿਖੇ ਸਕੱਤਰ ਸ. ਮਨਜੀਤ ਸਿੰਘ ਬਾਠ, ਸ. ਮਹਿੰਦਰ ਸਿੰਘ ਆਹਲੀ, ਨਿੱਜੀ ਸਕੱਤਰ ਇੰਜ: ਸੁਖਮਿੰਦਰ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ ਸਮੇਤ ਹੋਰਨਾਂ ਅਧਿਕਾਰੀਆਂ ਨੇ ਸ. ਕਸ਼ਮੀਰ ਸਿੰਘ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ, ਲੋਈ, ਸ੍ਰੀ ਸਾਹਿਬ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ…

VIA PUNJAB
ਅੱਗੇ ਪੜ੍ਹੋ

ਆਰੀਅਨਜ਼ ਵੱਲੋਂ ਆਪਣੇ ਬ੍ਰਾਂਡ ਅੰਬੈਸਡਰ ਘੋਸ਼ਿਤ

ਆਰੀਅਨਜ਼ ਵੱਲੋਂ ਆਪਣੇ ਬ੍ਰਾਂਡ ਅੰਬੈਸਡਰ ਘੋਸ਼ਿਤ

ਆਰੀਅਨਜ਼ ਵੱਲੋਂ ਅਕਾਦਮਿਕ, ਪ੍ਰੀਖਿਆ, ਸੱਭਿਆਚਾਰ, ਖੋਜਾਂ, ਖੇਡਾਂ ਵਿੱਚ ਅਵੱਲ ਵਿਦਿਆਰਥੀ ਸਨਮਾਣਿਤਮੋਹਾਲੀ – ਅਕਾਦਮਿਕ, ਪ੍ਰੀਖਿਆ ਨਤੀਜੇ, ਸੱਭਿਆਚਾਰਕ ਗਤੀਵਿਧੀਆਂ, ਖੋਜਾਂ, ਖੇਡਾਂ ਆਦਿ ਜਿਹੇਂ ਵੱਖ-ਵੱਖ ਖੇਤਰਾਂ ਵਿੱਚ ਭਾਗੀਦਾਰੀ  ਅਤੇ ਅਵੱਲ ਵਿਦਿਆਰਥੀਆਂ ਨੁੰ ਆਰੀਅਨਜ਼ ਗਰੁੱਪ ਆਫ ਕਾਲੇਜਿਸ, ਰਾਜਪੁਰਾ ਨੇੜੇ ਚੰਡੀਗੜ ਨੇ 2018-19 ਸੈਸ਼ਨ ਦੇ ਆਪਣੇ ਬ੍ਰਾਂਡ ਅੰਬੈਸਡਰ ਘੌਸ਼ਿਤ ਕੀਤੇ।ਲਗਭਗ 30 ਟਾੱਪ ਵਿਦਿਆਰਥੀਆਂ ਦੇ ਸਮੂਹ ਨੂੰ ਜਿਹਨਾਂ ਨੇ ਵੱਖ-ਵੱਖ ਖੇਤਰਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ ਅਤੇ ਜਿਹਨਾਂ ਨੇ ਵੱਖ-ਵੱਖ ਸਾਮਾਜਿਕ ਪਲੇਟਫਾਰਮਾਂ ਤੇ ਆਰੀਅਨਜ਼ ਦੀ ਨੁਮਾਇੰਦਗੀ ਕੀਤੀ ਹੈ, ਨੂੰ ਆਰੀਅਨਜ਼ ਵੱਲੋਂ…

VIA PUNJAB
ਅੱਗੇ ਪੜ੍ਹੋ

ਆਸਾਰਾਮ ਦੇ ਬੇਟੇ ਨਾਰਾਇਣ ਸਾਈਂ ਨੂੰ ਉਮਰ ਕੈਦ

ਆਸਾਰਾਮ ਦੇ ਬੇਟੇ ਨਾਰਾਇਣ ਸਾਈਂ ਨੂੰ ਉਮਰ ਕੈਦ

11 ਸਾਲ ਪੁਰਾਣੇ ਮਾਮਲੇ ’ਚ ਆਇਆ ਫ਼ੈਸਲਾ ਸੂਰਤ – ਜਬਰ ਜਨਾਹ ਦੇ ਮਾਮਲੇ ’ਚ ਆਸਾਰਾਮ ਦੇ ਬੇਟੇ ਨਾਰਾਇਣ ਸਾਈਂ ਨੂੰ ਉਮਰ ਕੈਦ ਦੀ ਸਜ਼ਾ ਸੁਣਾ ਦਿਤੀ ਗਈ ਹੈ। ਇਸ ਤੋਂ ਪਹਿਲਾਂ ਨਾਰਾਇਣ ਸਾਈਂ ਨੂੰ ਇਸੇ ਮਾਮਲੇ ’ਚ ਸ਼ੁਕਰਵਾਰ ਨੂੰ ਦੋਸ਼ੀ ਕਰਾਰ ਦਿਤਾ ਗਿਆ ਸੀ। ਸੂਰਤ ਦੀ ਸੈਸ਼ਨ ਕੋਰਟ ਨੇ ਅਜ ਉਮਰ ਕੈਦ ਦੀ ਸਜ਼ਾ ਸੁਣਾਉਣ ਦੇ ਨਾਲ ਹੀ1 ਲਖ ਰੁਪਏ ਜੁਰਮਾਨਾ ਵੀ ਠੋਕਿਆ ਹੈ। ਇਸ ਦੇ ਨਾਲ ਹੀ ਨਾਰਾਇਣ ਸਾਈਂ ਦੀ ਸਾਥਣ ਸਾਧਿਕਾ ਗੰਗਾ-ਯਮੁਨਾ ਨੂੰ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਵੱਲੋਂ ਕਣਕ ਦੀ ਖਰੀਦ ਦਾ ਜਾਇਜ਼ਾ

ਮੁੱਖ ਮੰਤਰੀ ਵੱਲੋਂ ਕਣਕ ਦੀ ਖਰੀਦ ਦਾ ਜਾਇਜ਼ਾ

ਕਣਕ ਖਰੀਦ ਅਤੇ ਚੁੱਕੇ ਜਾਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਈ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਸੂਬੇ ਵਿੱਚ ਕਣਕ ਦੀ ਖਰੀਦ ਦੇ ਕਾਰਜ ਦਾ ਜਾਇਜ਼ਾ ਲਿਆ ਅਤੇ ਕਿਸਾਨਾਂ ਨੂੰ ਸੁਵਿਧਾਵਾਂ ਮੁਹੱਈਆ ਕਰਵਾਉਣ ਅਤੇ ਮੰਡੀਆਂ ਵਿੱਚ ਪਹੁੰਚ ਰਹੀ ਕਣਕ ਨੂੰ 24 ਘੰਟੇ ਦੇ ਵਿੱਚ ਖਰੀਦਣ ਨੂੰ ਯਕੀਨੀ ਬਣਾਉਣ ਲਈ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਨੂੰ ਨਿਰਦੇਸ਼ ਦਿੱਤੇ ਤਾਂ ਜੋ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਮੁਸ਼ਕਿਲ ਨਾ ਆਵੇ। ਉਨ੍ਹਾਂ ਨੇ ਕਣਕ…

VIA PUNJAB
ਅੱਗੇ ਪੜ੍ਹੋ

ਹਰਿਆਣਾ ’ਚ 1 ਕਰੋੜ 80 ਲੱਖ ਵੋਟਰ : ਸੂਬਾ ਚੋਣ ਅਧਿਕਾਰੀ

ਹਰਿਆਣਾ ’ਚ 1 ਕਰੋੜ 80 ਲੱਖ ਵੋਟਰ : ਸੂਬਾ ਚੋਣ ਅਧਿਕਾਰੀ

ਚੰਡੀਗੜ – ਹਰਿਆਣਾ ਵਿਚ ਲੋਕ ਸਭਾ ਆਮ ਚੋਣ 2019 ਵਿਚ 1 ਕਰੋੜ 80 ਲਖ 56 ਹਜ਼ਾਰ 896 ਵੋਟਰ ਆਪਣੀ ਵੋਟ ਦੀ ਵਰਤੋਂ ਕਰ ਸਕਣਗੇ। 12 ਮਈ ਨੂੰ ਹੋਣ ਵਾਲੇ ਵੋਟ ਲਈ ਰਾਜ ਵਿਚ ਕੁਲ 19433 ਵੋਟ ਕੇਂਦਰ ਬਣਾਏ ਗਏ ਹਨ। ਹਰਿਆਣਾ ਦੇ ਸੰਯੁਕਤ ਮੁਖ ਚੋਣ ਅਧਿਕਾਰੀ ਡਾ. ਇੰਦਰਜੀਤ ਨੇ ਜਾਣਕਾਰੀ ਦਿੰਦੇ ਹੋਏ ਦਸਿਆ ਕਿ 23 ਅਪ੍ਰੈਲ ਨੂੰ ਛਪੀ ਸੋਧੀ ਵੋਟਰ ਸੂਚੀ ਅਨੁਸਾਰ ਸੂਬੇ ਵਿਚ ਕੁਲ 1,80,56,896 ਵੋਟਰ ਹਨ, ਜਿੰਨਾਂ ਵਿਚੋਂ 1 ਲਖ 5 ਹਜ਼ਾਰ 859…

VIA PUNJAB
ਅੱਗੇ ਪੜ੍ਹੋ

ਅਮਰੀਕਾ ’ਚ ਸਿੱਖ ਪਰਿਵਾਰ ਦਾ ਗੋਲੀਆਂ ਮਾਰ ਕੇ ਕਤਲ

ਅਮਰੀਕਾ ’ਚ ਸਿੱਖ ਪਰਿਵਾਰ ਦਾ ਗੋਲੀਆਂ ਮਾਰ ਕੇ ਕਤਲ

ਮ੍ਰਿਤਕਾਂ ’ਚ 3 ਔਰਤਾਂ ਵੀ ਸ਼ਾਮਿਲ ਵਾਸ਼ਿੰਗਟਨ – ਅਮਰੀਕੀ ਸੂਬੇ ਓਹਾਇਓ ਦੇ ਕਸਬੇ ਵੈਸਟ ਚੈਸਟਰ ਵਿਚ ਸਿਖ ਪਰਿਵਾਰ ਦੇ ਚਾਰ ਜੀਆਂ ਦਾ ਗੋਲੀ ਮਾਰ ਕੇ ਕਤਲ ਕਰ ਦਿਤਾ ਗਿਆ। ਮ੍ਰਿਤਕਾਂ ਵਿਚ 4 ਔਰਤਾਂ ਤੇ ਇਕ ਮਰਦ ਸ਼ਾਮਿਲ ਹੈ। ਪੁਲਿਸ ਨੇ ਹਾਲੇ ਮ੍ਰਿਤਕਾਂ ਦੇ ਵੇਰਵੇ ਜਾਰੀ ਨਹੀਂ ਕੀਤੇ। ਵੈਸਟ ਚੈਸਟਰ ਪੁਲਿਸ ਮੁਤਾਬਕ ਇਹ ਵਾਰਦਾਤ ਐਤਵਾਰ ਦੀ ਰਾਤ 10 ਵਜੇ ਦੀ ਹੈ, ਕਿਸੇ ਵਿਅਕਤੀ ਨੇ 911 ’ਤੇ ਫੋਨ ਕਰਕੇ ਘਟਨਾ ਦੀ ਜਾਣਕਾਰੀ ਦਿਤੀ ਸੀ। ਸੂਚਨਾ ਮਿਲਦਿਆਂ ਜਦੋਂ…

VIA PUNJAB
ਅੱਗੇ ਪੜ੍ਹੋ

ਰਾਹੁਲ ਗਾਂਧੀ ਨੇ ਸੁਪਰੀਮ ਕੋਰਟ ਤੋਂ ਮੰਗੀ ਮੁਆਫ਼ੀ

ਰਾਹੁਲ ਗਾਂਧੀ ਨੇ ਸੁਪਰੀਮ ਕੋਰਟ ਤੋਂ ਮੰਗੀ ਮੁਆਫ਼ੀ

ਨਵੀਂ ਦਿਲੀ – ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ‘ਚੌਕੀਦਾਰ ਚੌਰ ਹੈ’ ਟਿਪਣੀ ਨੂੰ ਗ਼ਲਤ ਤਰੀਕੇ ਨਾਲ ਸੁਪਰੀਮ ਕੋਰਟ ਨਾਲ ਜੋੜਨ ਦੇ ਮਾਮਲੇ ’ਚ ਅਜ ਉਚ ਅਦਾਲਤ ਕੋਲੋਂ ਮੁਆਫ਼ੀ ਮੰਗ ਲਈ ਹੈ। ਰਾਹੁਲ ਗਾਂਧੀ ਦੇ ਵਕੀਲ ਮਨੂ ਸਿੰਧਵੀ ਨੇ ਗਾਂਧੀ ਵਲੋਂ ਮੁਆਫ਼ੀ ਮੰਗੀ। ਚੀਫ਼ ਜਸਟਿਸ ਰੰਜਨ ਗੋਗੋਈ ਦੀ ਪ੍ਰਧਾਨਗੀ ਵਾਲੇ ਬੈਂਚ ਨੇ ਰਾਹੁਲ ਗਾਂਧੀ ਵਲੋਂ ਦਾਇਰ ਕੀਤੇ ਗਏ ਹਲਫ਼ਨਾਮੇ ਦੀ ਭਾਸ਼ਾ ’ਤੇ ਇਤਰਾਜ਼ ਵੀ ਜਤਾਇਆ। ਹੁਣ ਰਾਹੁਲ ਗਾਂਧੀ ਵਲੋਂ ਸੋਮਵਾਰ ਨੂੰ ਅਦਾਲਤ ’ਚ ਇਕ ਨਵਾਂ ਹਲਫ਼ਨਾਮਾ…

VIA PUNJAB
ਅੱਗੇ ਪੜ੍ਹੋ

ਸੁਪਰੀਮ ਕੋਰਟ ਵੱਲੋਂ ਚੋਣ ਕਮਿਸ਼ਨ ਨੂੰ ਨੋਟਿਸ ਜਾਰੀ

ਸੁਪਰੀਮ ਕੋਰਟ ਵੱਲੋਂ ਚੋਣ ਕਮਿਸ਼ਨ ਨੂੰ ਨੋਟਿਸ ਜਾਰੀ

ਨਵੀਂ ਦਿਲੀ – ਕਾਂਗਰਸ ਸੰਸਦ ਮੈਂਬਰ ਸੁਸ਼ਮਿਤਾ ਦੇਵ ਦੀ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਚੋਣ ਕਮਿਸ਼ਨ ਨੂੰ ਨੋਟਿਸ ਜਾਰੀ ਕੀਤਾ ਹੈ। ਦਰਅਸਲ ਕਾਂਗਰਸ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਪ੍ਰਧਾਨ ਅਮਿਤ ਸ਼ਾਹ ਖ਼ਿਲਾਫ਼ ਕਥਿਤ ਤੌਰ ’ਤੇ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦੇ ਦੋਸ਼ ’ਚ ਪਟੀਸ਼ਨ ਦਾਇਰ ਕੀਤੀ ਸੀ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ ਵੀਰਵਾਰ ਨੂੰ ਹੋਵੇਗੀ। ਕਾਂਗਰਸ ਨੇ ਸੁਪਰੀਮ ਕੋਰਟ ’ਚ ਦਾਇਰ ਆਪਣੀ ਪਟੀਸ਼ਨ ਵਿਚ ਕਿਹਾ ਕਿ ਚੋਣ ਕਮਿਸ਼ਨ ਨੇ…

VIA PUNJAB
ਅੱਗੇ ਪੜ੍ਹੋ

ਸਬੂਤਾਂ ਦੀ ਘਾਟ ਕਾਰਨ ਸੁਪਰੀਮ ਕੋਰਟ ਵੱਲੋਂ 15 ਦੋਸ਼ੀ ਬਰੀ

ਸਬੂਤਾਂ ਦੀ ਘਾਟ ਕਾਰਨ ਸੁਪਰੀਮ ਕੋਰਟ ਵੱਲੋਂ 15 ਦੋਸ਼ੀ ਬਰੀ

ਹਾਈ ਕੋਰਟ ਦੇ ਫ਼ੈਸਲੇ ਨੂੰ ਪਲਟਿਆ ਨਵੀਂ ਦਿੱਲੀ – ਸੁਪਰੀਮ ਕੋਰਟ ਨੇ 1984 ’ਚ ਪੂਰਬੀ ਦਿਲੀ ਦੇ ਤ੍ਰਿਲੋਕਪੁਰੀ ’ਚ ਹੋਏ ਸਿਖ ਵਿਰੋਧੀ ਦੰਗਿਆਂ ’ਚ ਅਗਜ਼ਨੀ ਅਤੇ ਦੰਗਾ ਭੜਕਾਉਣ ਦੇ ਮਾਮਲਿਆਂ ਵਿਚ ਦੋਸ਼ੀ 15 ਲੋਕਾਂ ਨੂੰ ਬਰੀ ਕਰ ਦਿਤਾ ਹੈ। ਦਿਲੀ ਹਾਈਕੋਰਟ ਨੇ ਕਰੀਬ 2 ਦਹਾਕਿਆਂ ਬਾਅਦ ਪਿਛਲੇ ਸਾਲ ਨਵੰਬਰ ’ਚ ਇਨ੍ਹਾਂ ਸਾਰਿਆਂ ਨੂੰ ਦੋਸ਼ੀ ਕਰਾਰਦਿਆਂ ਹੇਠਲੀ ਅਦਾਲਤ ਵਲੋਂ ਮਿਲੀ 5 ਸਾਲ ਦੀ ਸਜ਼ਾ ਨੂੰ ਬਰਕਰਾਰ ਰਖਿਆ ਸੀ। ਸਰਬਉਚ ਅਦਾਲਤ ਨੇ ਅਜ ਹਾਈਕੋਰਟ ਅਤੇ ਹੇਠਲੀ ਅਦਾਲਤ…

VIA PUNJAB
ਅੱਗੇ ਪੜ੍ਹੋ

ਰੋਹਿਤ ਨੂੰ ਮੈਚ ਫ਼ੀਸ ਦਾ 15 ਫ਼ੀਸਦੀ ਜੁਰਮਾਨਾ

ਰੋਹਿਤ ਨੂੰ ਮੈਚ ਫ਼ੀਸ ਦਾ 15 ਫ਼ੀਸਦੀ ਜੁਰਮਾਨਾ

ਕੋਲਕਾਤਾ – ਮੁੰਬਈ ਇੰਡੀਅਨਜ਼ ਦੇ ਕਪਤਾਨ ਰੋਹਿਤ ਸ਼ਰਮਾ ਨੂੰ ਕੋਲਕਾਤਾ ਨਾਈਟ ਰਾਈਡਰਜ਼ ਖ਼ਿਲਾਫ਼ ਆਈਪੀਐਲ ਮੈਚ ਦੌਰਾਨ ਆਊਟ ਹੋਣ ਮਗਰੋਂ ਗੁੱਸੇ ਵਿੱਚ ਵਿਕਟਾਂ ’ਤੇ ਬੱਲਾ ਮਾਰਨ ਕਾਰਨ ਮੈਚ ਫ਼ੀਸ ਦਾ 15 ਫ਼ੀਸਦੀ ਜੁਰਮਾਨਾ ਲਾਇਆ ਗਿਆ ਹੈ। ਰੋਹਿਤ ਨੂੰ ਈਡਨ ਗਾਰਡਨਜ਼ ਵਿੱਚ ਐਤਵਾਰ ਰਾਤ ਨੂੰ ਖੇਡੇ ਗਏ ਮੈਚ ਦੌਰਾਨ ਜਦੋਂ ਐਲਬੀਡਬਲਯੂ ਆਊਟ ਕੀਤਾ ਗਿਆ ਤਾਂ ਉਸ ਨੇ ਗੁੱਸੇ ’ਚ ਬੱਲਾ ਵਿਕਟਾਂ ’ਤੇ ਮਾਰ ਦਿੱਤਾ, ਜੋ ਆਈਪੀਐਲ ਲੀਗ ਦੇ ਜ਼ਾਬਤੇ ਦੀ ਉਲੰਘਣਾ ਹੈ। ਮੁੰਬਈ ਇੰਡੀਅਨਜ਼ ਨੇ ਇਹ ਮੈਚ…

VIA PUNJAB
ਅੱਗੇ ਪੜ੍ਹੋ
1 807 808 809 810 811 1,271