ਕੋਰੋਨਾ ਕਾਲ ਦੌਰਾਨ ਸ਼੍ਰੋਮਣੀ ਕਮੇਟੀ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਖੋਲ੍ਹਿਆ ਮੈਡੀਕਲ ਵਾਰਡ

ਕੋਰੋਨਾ ਕਾਲ ਦੌਰਾਨ ਸ਼੍ਰੋਮਣੀ ਕਮੇਟੀ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਖੋਲ੍ਹਿਆ ਮੈਡੀਕਲ ਵਾਰਡ

50 ਬੈੱਡਾਂ ਵਾਲੇ ਕੇਂਦਰ ਵਿਚ ਆਕਸੀਜਨ ਦਾ ਹੈ ਵਿਸ਼ੇਸ ਪ੍ਰਬੰਧ, ਮੈਡੀਕਲ ਟੀਮਾਂ ਰਹਿਣਗੀਆਂ ਤਾਇਨਾਤ ਤਲਵੰਡੀ ਸਾਬੋ – ਸਿੱਖ ਪੰਥ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੋਰੋਨਾ ਕਾਲ ਵਿਚ ਮਾਨਵਤਾ ਦੀ ਸੇਵਾ ਲਈ ਇਕ ਕਦਮ ਹੋਰ ਪੁੱਟਦਿਆਂ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਵੀ ਕੋਰੋਨਾ ਕੇਅਰ ਕੇਂਦਰ ਖੋਲ੍ਹ ਦਿੱਤਾ ਹੈ। ਇਸ ਤੋਂ ਪਹਿਲਾਂ ਲੁਧਿਆਣਾ ਦੇ ਗੁਰਦੁਆਰਾ ਮੰਜੀ ਸਾਹਿਬ ਆਲਮਗੀਰ ਵਿਖੇ ਅਜਿਹਾ ਕੇਂਦਰ ਖੋਲ੍ਹਿਆ ਜਾ ਚੁੱਕਾ ਹੈ। ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਭਾਈ ਡੱਲ ਸਿੰਘ ਦੀਵਾਨ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਨੇ ਕੋਵਿਡ ਸੰਕਟ ਨਾਲ ਨਜਿੱਠਣ ਲਈ ਰਾਧਾ ਸੁਆਮੀ ਸਤਿਸੰਗ ਬਿਆਸ ਦਾ ਸਹਿਯੋਗ ਮੰਗਿਆ

ਮੁੱਖ ਮੰਤਰੀ ਨੇ ਕੋਵਿਡ ਸੰਕਟ ਨਾਲ ਨਜਿੱਠਣ ਲਈ ਰਾਧਾ ਸੁਆਮੀ ਸਤਿਸੰਗ ਬਿਆਸ ਦਾ ਸਹਿਯੋਗ ਮੰਗਿਆ

ਡਿਪਟੀ ਕਮਿਸ਼ਨਰਾਂ ਨੂੰ ਸੂਬਾ ਭਰ ਵਿਚ ਸਤਿਸੰਗ ਬਿਆਸ ਦੀਆਂ ਸ਼ਾਖਾਵਾਂ ਦੇ ਅਧਿਕਾਰਤ ਨੁਮਾਇੰਦਿਆਂ ਨਾਲ ਤਾਲਮੇਲ ਕਰਨ ਦੇ ਆਦੇਸ਼ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿਚ ਕੋਵਿਡ ਵਿਰੁੱਧ ਲੜਾਈ ‘ਚ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਸਹਿਯੋਗ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਵੀ ਇਸ ਸਬੰਧ ਵਿਚ ਸਤਿਸੰਗ ਦੀਆਂ ਵੱਖ-ਵੱਖ ਸ਼ਾਖਾਵਾਂ ਵਿਚ ਅਧਿਕਾਰਤ ਨੁਮਾਇੰਦਿਆਂ ਨਾਲ ਨੇੜਿਓਂ ਤਾਲਮੇਲ ਕਰਨ ਦੇ ਆਦੇਸ਼ ਦਿੱਤੇ ਹਨ।ਸਤਿਸੰਗ ਬਿਆਸ…

VIA PUNJAB
ਅੱਗੇ ਪੜ੍ਹੋ

ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਕੋਵਿਡ ਦੀ ਦੂਜੀ ਲਹਿਰ ਦੇ ਮੱਦੇਨਜ਼ਰ ਜੇਲ੍ਹਾਂ ਵਿੱਚ ਇਹਤਿਆਤ ਤੇ ਸੁਰੱਖਿਆ ਇੰਤਜ਼ਾਮ ਪੁਖਤਾ ਰੱਖਣ ਦੇ ਆਦੇਸ਼

ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਕੋਵਿਡ ਦੀ ਦੂਜੀ ਲਹਿਰ ਦੇ ਮੱਦੇਨਜ਼ਰ ਜੇਲ੍ਹਾਂ ਵਿੱਚ ਇਹਤਿਆਤ ਤੇ ਸੁਰੱਖਿਆ ਇੰਤਜ਼ਾਮ ਪੁਖਤਾ ਰੱਖਣ ਦੇ ਆਦੇਸ਼

ਜੇਲ੍ਹ ਮੰਤਰੀ ਵੱਲੋਂ ਮਾਡਜਰਨ ਜੇਲ੍ਹ ਫਰੀਦਕੋਟ ਤੇ ਮੁਕਤਸਰ ਜੇਲ੍ਹ ਦੀ ਕੀਤੀ ਗਈ ਚੈਕਿੰਗ ਚੰਡੀਗੜ੍ਹ – ਕੋਵਿਡ ਮਹਾਂਮਾਰੀ ਦੀ ਆਈ ਦੂਜੀ ਖਤਰਨਾਕ ਲਹਿਰ ਦੇ ਮੱਦੇਨਜ਼ਰ ਪੰਜਾਬ ਦੇ ਜੇਲ੍ਹ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਸੂਬੇ ਦੀਆਂ ਜੇਲ੍ਹਾਂ ਵਿੱਚ ਕੋਵਿਡ ਪ੍ਰੋਟੋਕੋਲ ਦੀ ਪਾਲਣਾ ਦਾ ਨਾਲ ਸਾਰੇ ਇਹਤਿਆਤ ਅਤੇ ਸੁਰੱਖਿਆ ਇੰਤਜ਼ਾਮ ਪੁਖਤਾ ਕਰਨ ਦੇ ਆਦੇਸ਼ ਦਿੱਤੇ ਗਏ। ਇਹ ਗੱਲ ਉਨ੍ਹਾਂ ਅੱਜ ਕੋਵਿਡ ਦੀ ਦੂਜੀ ਲਹਿਰ ਸਬੰਧੀ ਜੇਲ੍ਹ ਵਿਭਾਗ ਦੀਆਂ ਤਿਆਰੀਆਂ ਦਾ ਜ਼ਮੀਨੀ ਪੱਧਰ ਉਤੇ ਜਾਇਜ਼ਾ ਲੈਣ ਲਈ ਮਾਡਰਨ…

VIA PUNJAB
ਅੱਗੇ ਪੜ੍ਹੋ

ਅਕਾਸੀਜਨ ਦੀ ਘਾਟ ਕਾਰਨ ਮਰਨ ਵਾਲਿਆਂ ਲਈ ਅਸੀਂ ਜ਼ਿੰਮੇਵਾਰ: ਸੋਨੂ ਸੂਦ

ਅਕਾਸੀਜਨ ਦੀ ਘਾਟ ਕਾਰਨ ਮਰਨ ਵਾਲਿਆਂ ਲਈ ਅਸੀਂ ਜ਼ਿੰਮੇਵਾਰ: ਸੋਨੂ ਸੂਦ

ਮੁੰਬਈ – ਅਦਾਕਾਰ ਅਤੇ ਸਮਾਜਸੇਵੀ ਸੋਨੂ ਸੂਦ ਨੇ ਕਿਹਾ ਕਿ ਜਿਹੜੇ ਵੀ ਵਿਅਕਤੀ ਨੇ ਆਕਸੀਜਨ ਅਤੇ ਟੀਕਿਆਂ ਦੀ ਘਾਟ ਕਾਰਨ ਆਪਣੇ ਪਿਆਰਿਆਂ ਨੂੰ ਗੁਆਇਆ ਹੈ, ਉਹ ਫੇਲ੍ਹ ਨਹੀਂ ਹੋਇਆ। ਦੇਰ ਰਾਤ ਟਵੀਟ ਕਰਦਿਆਂ ਸੋਨੂ ਸੂਦ ਨੇ ਲਿਖਿਆ, ‘‘ਕੋਈ ਵੀ ਜਿਸ ਨੇ ਆਕਸੀਜਨ ਜਾਂ ਟੀਕੇ ਦੀ ਘਾਟ ਕਾਰਨ ਆਪਣੇ ਕਿਸੇ ਪਿਆਰੇ ਨੂੰ ਗੁਆਇਆ ਹੈ, ਉਹ ਸਾਰੀ ਉਮਰ ਚੈਨ ਨਾਲ ਨਹੀਂ ਰਹਿ ਸਕੇਗਾ। ਉਹ ਹਮੇਸ਼ਾ ਇਸ ਭਾਵਨਾ ਨਾਲ ਜਿਊਂਦਾ ਰਹੇਗਾ ਕਿ ਉਹ ਆਪਣੇ ਪਰਿਵਾਰ ਦੀ ਜਾਨ ਨਹੀਂ…

VIA PUNJAB
ਅੱਗੇ ਪੜ੍ਹੋ

ਭਾਰਤ-ਚੀਨ ਸਬੰਧ ‘ਬਹੁਤ ਮੁਸ਼ਕਲ ਦੌਰ’ ਵਿੱਚੋਂ ਗੁਜ਼ਰ ਰਹੇ ਨੇ ਜੈਸ਼ੰਕਰ

ਭਾਰਤ-ਚੀਨ ਸਬੰਧ ‘ਬਹੁਤ ਮੁਸ਼ਕਲ ਦੌਰ’ ਵਿੱਚੋਂ ਗੁਜ਼ਰ ਰਹੇ ਨੇ ਜੈਸ਼ੰਕਰ

ਭਾਰਤ ਦੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਕਿਹਾ ਕਿ ਭਾਰਤ ਦੇ ਚੀਨ ਨਾਲ ਸਬੰਧ ‘ਬਹੁਤ ਮੁਸ਼ਕਲ ਪੜਾਅ’ ਵਿੱਚੋਂ ਗੁਜ਼ਰ ਰਹੇ ਹਨ ਪਰ ਦੇਸ਼ ਵਿੱਚ ਕੋਵਿਡ-19 ਮਹਾਮਾਰੀ ਦੌਰਾਨ ਰਣਨੀਤਕ ਸਾਮਾਨ ਦੀ ਆਵਾਜਾਈ ’ਚ ਢਿੱਲ ਦੇਣ ਸਬੰਧੀ ਹੋਈ ਸੱਜਰੀ ਚਰਚਾ ਰਾਹੀਂ ਕੁਝ ਹਾਂਪੱਖੀ ਨਤੀਜੇ ਸਾਹਮਣੇ ਆਏ ਹਨ। ਇੱਥੇ ਆਨਲਾਈਨ ਸੈਸ਼ਨ ਮੌਕੇ ਭਾਰਤ-ਚੀਨ ਸਬੰਧਾਂ ਅਤੇ ਚੀਨੀ ਵਿਦੇਸ਼ ਮੰਤਰੀ ਵਾਂਗ ਯੀ ਨਾਲ ਹੋਈ ਹਾਲੀਆ ਚਰਚਾ ਸਬੰਧੀ ਸਵਾਲ ਦੇ ਜਵਾਬ ’ਚ ਸ੍ਰੀ ਜੈਸ਼ੰਕਰ ਨੇ ਕਿਹਾ, ‘ਪਿਛਲੀ ਗੱਲਬਾਤ ਕਾਫ਼ੀ ਹੱਦ ਤੱਕ…

VIA PUNJAB
ਅੱਗੇ ਪੜ੍ਹੋ

ਕੈਨੇਡਾ ਵਿਚ ਫਿਰ ਚੱਲੀ ਗੋਲੀ,ਇਕ ਔਰਤ ਦੀ ਮੌਤ

ਕੈਨੇਡਾ ਵਿਚ ਫਿਰ ਚੱਲੀ ਗੋਲੀ,ਇਕ ਔਰਤ ਦੀ ਮੌਤ

ਸਰੀ – ਕੈਨੇਡਾ ਦੇ ਸਰੀ ਵਿਚ ਇਕ ਵਾਰ ਫਿਰ ਤੋਂ ਗੋਲੀ ਚੱਲਣ ਦੀ ਘਟਨਾ ਵਾਪਰੀ ਹੈ। ਗੋਲੀ ਲੱਗਣ ਨਾਲ ਇਕ ਔਰਤ ਦੀ ਮੌਤ ਹੋ ਗਈ ਹੈ। ਗੋਲੀ ਚੱਲਣ ਦੀ ਘਟਨਾ ਸਰੀ ਗਿਲਡਫੋਰਡ ਇਲਾਕੇ ਵਿਚ ਵਾਪਰੀ ਹੈ। ਗੋਲੀ ਲੱਗਣ ਤੋਂ ਬਾਅਦ ਜ਼ਖ਼ਮੀ ਔਰਤ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਜਿਥੇ ਇਲਾਜ ਦੌਰਾਨ ਔਰਤ ਦੀ ਮੌਤ ਹੋ ਗਈ।ਇਹ ਘਟਨਾ 4 ਮਈ ਰਾਤ 9 ਵਜੇ ਦੇ ਕਰੀਬ ਦੀ ਹੈ .ਪੁਲਿਸ ਦੇ ਵੱਲੋਂ ਇਕ ਸ਼ੱਕੀ ਨੂੰ ਹਿਰਾਸਤ ਦੇ ਵਿਚ…

VIA PUNJAB
ਅੱਗੇ ਪੜ੍ਹੋ

ਪੰਜਾਬੀ ਫ਼ਿਲਮਾਂ ਦੇ ਮਸ਼ਹੂਰ ਅਦਾਕਾਰ, ਲੇਖਕ ਅਤੇ ਡਾਇਰੈਕਟਰ ਸੁਖਜਿੰਦਰ ਸ਼ੇਰਾ ਨਹੀਂ ਰਹੇ

ਪੰਜਾਬੀ ਫ਼ਿਲਮਾਂ ਦੇ ਮਸ਼ਹੂਰ ਅਦਾਕਾਰ, ਲੇਖਕ ਅਤੇ ਡਾਇਰੈਕਟਰ ਸੁਖਜਿੰਦਰ ਸ਼ੇਰਾ ਨਹੀਂ ਰਹੇ

ਚੰਡੀਗੜ੍ਹ – ਪੰਜਾਬੀ ਫ਼ਿਲਮਾਂ ਦੇ ਮਸ਼ਹੂਰ ਅਦਾਕਾਰ, ਲੇਖਕ ਅਤੇ ਡਾਇਰੈਕਟਰ ਸੁਖਜਿੰਦਰ ਸ਼ੇਰਾ ਦਾ ਦੇਹਾਂਤ ਹੋ ਗਿਆ ਹੈ। ਸ਼ੇਰਾ ਨੇ ਅਫ਼ਰੀਕੀ ਮੁਲਕ ਯੁਗਾਂਡਾ ਵਿਖੇ ਆਪਣੇ ਆਖਰੀ ਸਾਹ ਲਏ। 17 ਅਪ੍ਰੈਲ ਨੂੰ ਉਹ ਯੁਗਾਂਡਾ ਵਿਖੇ ਆਪਣੇ ਇਕ ਦੋਸਤ ਕੋਲ ਗਏ ਸਨ ਅਤੇ ਕੁਝ ਦਿਨ ਪਹਿਲਾਂ ਉਹ ਬਿਮਾਰ ਹੋ ਗਏ ਅਤੇ ਬੀਤੀ ਕੱਲ੍ਹ ਉਨ੍ਹਾਂ ਦੀ ਮੌਤ ਹੋ ਗਈ।ਪਰਿਵਾਰ ਨੇ ਪੰਜਾਬ ਅਤੇ ਕੇਂਦਰ ਸਰਕਾਰ ਤੋਂ ਉਨ੍ਹਾਂ ਦੀ ਮ੍ਰਿਤਕ ਦੇਹ ਇੱਥੇ ਲਿਆਉਣ ਲਈ ਮੰਗ ਕੀਤੀ ਹੈ। ਜ਼ਿਕਰਯੋਗ ਹੈ ਸੁਖਜਿੰਦਰ ਸ਼ੇਰਾ…

VIA PUNJAB
ਅੱਗੇ ਪੜ੍ਹੋ

ਕੈਨੇਡਾ ਦੇ ਐਲਬਰਟਾ ਸੂਬੇ ਵਿੱਚ ਕੋਵਿਡ ਦੇ ਕਹਿਰ ਕਾਰਨ, ਲੱਗੀਆਂ ਨਵੀਂਆਂ ਪਾਬੰਦੀਆਂ

ਕੈਨੇਡਾ ਦੇ ਐਲਬਰਟਾ ਸੂਬੇ ਵਿੱਚ ਕੋਵਿਡ ਦੇ ਕਹਿਰ ਕਾਰਨ, ਲੱਗੀਆਂ ਨਵੀਂਆਂ ਪਾਬੰਦੀਆਂ

ਕੈਲਗਰੀ – ਐਲਬਰਟਾ ਵਿੱਚ ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਦੇ ਨਵੇਂ ਐਕਟਿਵ ਕੇਸਾਂ ਦੀ ਗਿਣਤੀ 1743 ਦਰਜ ਕੀਤੀ ਗਈ ਹੈ ਅਤੇ ਨਵੇਂ ਵੇਰੀਐਂਟ ਦੇ ਮਾਮਲਿਆਂ ਦੀ ਗਿਣਤੀ 876 ਦੱਸੀ ਗਈ ਹੈ। ਕੁਲ ਐਕਟਿਵ ਕੇਸਾਂ ਦਾ ਅੰਕੜਾ ਹੁਣ 23623 ਅਤੇ ਨਵੇਂ ਵੇਰੀਐਂਟ ਦੇ ਐਕਟਿਵ ਕੇਸਾਂ ਦਾ ਅੰਕੜਾ 14728 ਤੇ ਪਹੁੰਚ ਗਿਆ ਹੈ।ਐਲਬਰਟਾ ਪ੍ਰੀਮੀਅਰ ਜੇਸਨ ਕੈਨੀ ਨੇ ਸੂਬੇ ਵਿੱਚ ਕੋਰੋਨਾ ਵਾਇਰਸ ਅਤੇ ਇਸ ਦੇ ਨਵੇਂ ਵੇਰੀਐਂਟਸ ਦੇ ਤੇਜ਼ੀ ਨਾਲ ਹੋ ਰਹੇ ਫੈਲਾਅ ਨੂੰ ਦੇਖਦਿਆਂ ਸੂਬੇ ਵਿੱਚ…

VIA PUNJAB
ਅੱਗੇ ਪੜ੍ਹੋ

ਬੈਂਕ ਖਾਤੇ ਵਿੱਚ ਲੈਣ-ਦੇਣ ਅਤੇ ਕੇ. ਵਾਈ. ਸੀ. ਅਪਡੇਟ ਨਾ ਹੋਣ ਕਾਰਨ 31 ਦਸੰਬਰ ਤੱਕ ਨਹੀਂ ਲੱਗੇਗੀ ਕੋਈ ਰੋਕ : ਸ਼ਕਤੀਕਾਂਤ ਦਾਸ

ਬੈਂਕ ਖਾਤੇ ਵਿੱਚ ਲੈਣ-ਦੇਣ ਅਤੇ ਕੇ. ਵਾਈ. ਸੀ. ਅਪਡੇਟ ਨਾ ਹੋਣ ਕਾਰਨ 31 ਦਸੰਬਰ ਤੱਕ ਨਹੀਂ ਲੱਗੇਗੀ ਕੋਈ ਰੋਕ : ਸ਼ਕਤੀਕਾਂਤ ਦਾਸ

ਨਵੀਂ ਦਿੱਲੀ – ਰਿਜ਼ਰਵ ਬੈਂਕ ਨੇ ਮਹਾਮਾਰੀ ਵਿਚਕਾਰ ਬੈਂਕ ਖਾਤਾਧਾਰਕਾਂ ਨੂੰ ਵੱਡੀ ਰਾਹਤ ਦਿੱਤੀ ਹੈ। ਰਿਜ਼ਰਵ ਬੈਂਕ ਗਵਰਨਰ ਸ਼ਕਤੀਕਾਂਤ ਦਾਸ ਨੇ ਕੀਤੀ ਪ੍ਰੈੱਸ ਕਾਨਫਰੰਸ ਵਿਚ ਕਿਹਾ ਹੈ ਕਿ ਬੈਂਕ ਕਿਸੇ ਵੀ ਖਾਤੇ ਵਿਚ ਲੈਣ-ਦੇਣ ਤੇ ਕੇ. ਵਾਈ. ਸੀ. ਅਪਡੇਟ ਨਾ ਹੋਣ ਕਾਰਨ 31 ਦਸੰਬਰ ਤੱਕ ਰੋਕ ਨਹੀਂ ਲਾ ਸਕਣਗੇ।ਇਸ ਦੇ ਨਾਲ ਹੀ ਹੁਣ ਕੁਝ ਕਾਰੋਬਾਰੀਆਂ ਲਈ ਵੀ ਵੀਡੀਓ ਕੇ. ਵਾਈ. ਸੀ. ਸੁਵਿਧਾ ਨੂੰ ਆਗਿਆ ਦਿੱਤੀ ਗਈ ਹੈ। ਕੇ. ਵਾਈ. ਸੀ. ਦੇ ਸਮੇਂ-ਸਮੇਂ ਸਿਰ ਨਵੀਨੀਕਰਨ ਲਈ…

VIA PUNJAB
ਅੱਗੇ ਪੜ੍ਹੋ

ਮਮਤਾ ਬੈਨਰਜੀ ਨੇ ਤੀਜੀ ਵਾਰ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ

ਮਮਤਾ ਬੈਨਰਜੀ ਨੇ ਤੀਜੀ ਵਾਰ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ

ਕੋਲਕਾਤਾ – ਮਮਤਾ ਬੈਨਰਜੀ ਨੇ ਤੀਜੀ ਵਾਰ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਲਈ ਹੈ। ਬੰਗਾਲ ਦੇ ਰਾਜਪਾਲ ਜਗਦੀਪ ਧਨਖੜ ਨੇ ਉਨ੍ਹਾਂ ਨੂੰ ਅਹੁਦੇ ਦੀ ਸਹੁੰ ਚੁਕਾਈ। ਕੋਲਕਾਤਾ ਵਿਖੇ ਰਾਜਭਵਨ ਵਿੱਚ ਸਾਦੇ ਸਮਾਰੋਹ ਵਿੱਚ ਮਮਤਾ ਬੈਨਰਜੀ ਨੇ ਮੁੱਖ ਮੰਤਰੀ ਵਜੋਂ ਤੀਜੀ ਵਾਰ ਸਹੁੰ ਚੁੱਕੀ। ਕੋਰੋਨਾ ਕਾਲ ਅਤੇ ਉਸ ਦੇ ਦਿਸ਼ਾ-ਨਿਰਦੇਸ਼ ਦੀ ਵਜ੍ਹਾ ਕਰ ਕੇ ਸਹੁੰ ਚੁੱਕ ਸਮਾਰੋਹ ਛੋਟਾ ਹੀ ਰੱਖਿਆ ਗਿਆ। ਅਜੇ ਵਿਧਾਇਕਾਂ ਦਾ ਸਹੁੰ ਚੁੱਕ ਸਮਾਗਮ ਨਹੀਂ ਹੋਇਆ। ਉਨ੍ਹਾਂ ਨੇ ਇਕੱਲੇ ਹੀ…

VIA PUNJAB
ਅੱਗੇ ਪੜ੍ਹੋ
1 79 80 81 82 83 1,271