ਬਹਿਬਲ ਕਲਾਂ ਗੋਲੀਬਾਰੀ ਦੇ ਮਾਮਲੇ ’ਚ ਐਸ.ਆਈ.ਟੀ. ਵੱਲੋਂ ਅਕਾਲੀਆਂ ਨੂੰ ਕੋਈ ਕਲੀਨ ਚਿੱਟ ਨਹੀਂ : ਕੈਪਟਨ ਅਮਰਿੰਦਰ ਸਿੰਘ

ਬਹਿਬਲ ਕਲਾਂ ਗੋਲੀਬਾਰੀ ਦੇ ਮਾਮਲੇ ’ਚ ਐਸ.ਆਈ.ਟੀ. ਵੱਲੋਂ ਅਕਾਲੀਆਂ ਨੂੰ ਕੋਈ ਕਲੀਨ ਚਿੱਟ ਨਹੀਂ : ਕੈਪਟਨ ਅਮਰਿੰਦਰ ਸਿੰਘ

ਰੂਪਨਗਰ – ਬਹਿਬਲ ਕਲਾਂ ਗੋਲੀਬਾਰੀ ਦੇ ਮਾਮਲੇ ਵਿਚ ਅਕਾਲੀ ਲੀਡਰਸ਼ਿਪ ਨੂੰ ਐਸ.ਆਈ.ਟੀ. ਵਲੋਂ ਕਲੀਨ ਚਿਟ ਦਿਤੇ ਜਾਣ ਦੀਆਂ ਰਿਪੋਰਟਾਂ ਨੂੰ ਰਦ ਕਰਦਿਆਂ ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਜੇ ਤਕ ਅਦਾਲਤ ਵਿਚ ਇਕਹਿਰਾ ਚਲਾਨ ਪੇਸ਼ ਕੀਤਾ ਗਿਆ ਹੈ ਜਿਸ ਦਾ ਵਿਸ਼ਲੇਸ਼ਣ ਗਲਤ ਢੰਗ ਨਾਲ ਕਰਕੇ ਇਸ ਦਾ ਅਰਥ ਇਹ ਕਢਿਆ ਜਾ ਰਿਹਾ ਹੈ ਕਿ ਇਸ ਮਾਮਲੇ ਵਿਚ ਅਕਾਲੀ ਬੇਗੁਨਾਹ ਹਨ।ਲੋਕ ਸਭਾ ਹਲਕਾ ਸ਼੍ਰੀ ਅਨੰਦ ਪੁਰ ਸਾਹਿਬ ਤੋਂ  ਕਾਂਗਰਸ ਉਮੀਦਵਾਰ ਮਨੀਸ਼ ਤਿਵਾੜੀ …

VIA PUNJAB
ਅੱਗੇ ਪੜ੍ਹੋ

ਬ੍ਰਿਸਬੇਨ ਵਿਖੇ ਅਦਬੀ ਕੌਸਲ ਆਫ਼ ਆਸਟਰੇਲੀਆ ਵੱਲੋਂ ਇੰਡੋ-ਪਾਕਿ ਮੁਸ਼ਾਇਰਾ

ਬ੍ਰਿਸਬੇਨ ਵਿਖੇ ਅਦਬੀ ਕੌਸਲ ਆਫ਼ ਆਸਟਰੇਲੀਆ ਵੱਲੋਂ ਇੰਡੋ-ਪਾਕਿ ਮੁਸ਼ਾਇਰਾ

ਸਰਬਜੀਤ ਸੋਹੀ ਦਾ ਪਹਿਲੇ ਸਰ ਮੁਹੰਮਦ ਇਕਬਾਲ ਯਾਦਗਾਰੀ ਪੁਰਸਕਾਰ ਨਾਲ ਸਨਮਾਨ ਬ੍ਰਿਸਬੇਨ ਗੋਲ਼ਡ ਕੋਸਟ – ਆਸਟਰੇਲੀਆ ਦੀ ਧਰਤੀ ਤੇ ਸਾਹਿਤਕ ਗਤੀਵਿਧੀਆਂ ਲਈ ਜਾਣੇ ਜਾਂਦੇ ਸ਼ਹਿਰ ਬ੍ਰਿਸਬੇਨ ਵਿਖੇ ਲਹਿੰਦੇ ਪੰਜਾਬ ਦੀ ਸਾਹਿਤਕ ਸੰਸਥਾ ਅਦਬੀ ਕੌਸਲ ਆਫ਼ ਆਸਟਰੇਲੀਆ ਵਲੋਂ ਪਹਿਲਾ ਇੰਡੋ-ਪਾਕ ਮੁਸ਼ਾਇਰਾ ਕਰਵਾਇਆ ਗਿਆ । ਜਿਸ ਵਿਚ 120 ਦੇ ਕਰੀਬ ਸਾਹਿਤ ਸਨੇਹੀਆਂ ਅਤੇ ਸਾਹਿਤਕਾਰਾਂ ਨੇ ਹਿਸਾ ਲਿਆ। ਸਥਾਨਿਕ ਅਮਰੀਕਨ ਕਾਲਜ ਦੇ ਹਾਲ ਵਿਚ ਪੂਰੇ ਉਤਸ਼ਾਹ ਅਤੇ ਮਹੁਬਤ ਨਾਲ ਪਾਕਿਸਤਾਨੀ, ਭਾਰਤੀ ਅਤੇ ਹੋਰਨਾਂ ਦੇਸ਼ਾਂ ਤੋਂ ਆਏ ਭਾਰਤੀ ਮੂਲ…

VIA PUNJAB
ਅੱਗੇ ਪੜ੍ਹੋ

ਲੁਧਿਆਣਾ ’ਚ ਡੋਲੀ ਵਾਲੀ ਕਾਰ ਕੰਬਾਇਨ ਨਾਲ ਟਕਰਾਈ -ਲਾੜੀ ਸਮੇਤ 4 ਦੀ ਮੌਤ, 3 ਜ਼ਖ਼ਮੀ

ਲੁਧਿਆਣਾ ’ਚ ਡੋਲੀ ਵਾਲੀ ਕਾਰ ਕੰਬਾਇਨ ਨਾਲ ਟਕਰਾਈ -ਲਾੜੀ ਸਮੇਤ 4 ਦੀ ਮੌਤ, 3 ਜ਼ਖ਼ਮੀ

ਲੁਧਿਆਣਾ – ਲੁਧਿਆਣਾ ਦੇ ਢੰਡਾਰੀ ਕਲਾ ਨੇੜੇ ਸੋਮਵਾਰ ਤੜਕੇ ਡੋਲੀ ਵਾਲੀ ਕਾਰ ਕੰਬਾਇਨ ਨਾਲ ਜਾ ਟਕਰਾਈ ਹਾਦਸੇ ’ਚ ਕਾਰ ਸਵਾਰ ਲਾੜੀ ਸਮੇਤ 4 ਲੋਕਾਂ ਦੀ ਮੌਕੇ ਤੇ ਮੌਤ ਹੋ ਗਈ ਜਦ ਕਿ 3 ਲੋਕ ਬੁਰੀ ਤਰ੍ਹਾਂ ਜਖਮੀ ਹੋ ਗਏ ਹਾਦਸਾ ਸਵੇਰੇ 7.30 ਵਜੇ ਦਾ ਦਸਿਆ ਜਾ ਰਿਹਾ ਹੈ ਬਰਾਤ ਹਰਿਆਣਾ ਦੇ ਯਮੁਨਾ ਨਗਰ ਤੋਂ ਲੁਧਿਆਣਾ ਦੇ ਟਿਬਾ ਰੋਡ ਗੁਲਾਬੀ ਬਾਗ ਵਾਪਿਸ ਆ ਰਹੀ ਸੀ ਪਰ ਢੰਡਾਰੀ ਕਲਾਂ ਕੋਲ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ। ਮਰਨ…

VIA PUNJAB
ਅੱਗੇ ਪੜ੍ਹੋ

ਲੋਕ ਸਭਾ ਚੋਣਾਂ: ਚੌਥੇ ਗੇੜ ਦੌਰਾਨ 943 ਉਮੀਦਵਾਰਾਂ ਦੀ ਕਿਸਮਤ ਈ.ਵੀ.ਐਮ. ’ਚ ਕੈਦ

ਲੋਕ ਸਭਾ ਚੋਣਾਂ: ਚੌਥੇ ਗੇੜ ਦੌਰਾਨ 943 ਉਮੀਦਵਾਰਾਂ ਦੀ ਕਿਸਮਤ ਈ.ਵੀ.ਐਮ. ’ਚ ਕੈਦ

ਬੰਗਾਲ ਅਤੇ ਓਡੀਸ਼ਾ ’ਚ ਬੂਥ ਕੈਪਚਰਿੰਗ ਦੀਆਂ ਘਟਨਾਵਾਂ ਵਾਪਰੀਆਂ ਨਵੀਂ ਦਿਲੀ- ਲੋਕ ਸਭਾ ਚੋਣਾਂ ਦੇ ਚੌਥੇ ਗੇੜ ’ਚ 9 ਸੂਬਿਆਂ ਦੀਆਂ 72 ਸੀਟਾਂ ’ਤੇ ਕਰੀਬ 56 ਫ਼ੀਸਦੀ ਵੋਟਿੰਗ ਹੋਈ। ਇਸ ਦੌਰਾਨ ਪਛਮੀ ਬੰਗਾਲ ਦੇ ਆਸਨਸੋਲ ’ਚ ਵੋਟਿੰਗ ਦੌਰਾਨ ਹਿੰਸਾ ਦੀ ਘਟਨਾ ਵਾਪਰੀ ਹੈ। ਇਥੇ ਟੀ.ਐਮ.ਸੀ. ’ਤੇ ਬੂਥ ਕੈਪਚਰਿੰਗ ਦਾ ਦੋਸ਼ ਲਗਾ ਹੈ। ਹਾਲਾਤ ਨੂੰ ਸੰਭਾਲਣ ਲਈ ਪੁਲਿਸ ਨੂੰ 2 ਬੂਥਾਂ ’ਤੇ ਲਾਠੀਚਾਰਜ ਕਰਨਾ ਪਿਆ। ਇਸ ਤੋਂ ਇਲਾਵਾ ਟੀਐਮਸੀ ਨੇ ਚੋਣ ਕਮਿਸ਼ਨ ਨੂੰ ਪਤਰ ਲਿਖ ਦਸਿਆ…

VIA PUNJAB
ਅੱਗੇ ਪੜ੍ਹੋ

‘ਚੌਕੀਦਾਰ ਚੋਰ ਹੈ’ ਬਿਆਨ ’ਤੇ ਰਾਹੁਲ ਨੇ ਜਤਾਇਆ ਅਫ਼ਸੋਸ

‘ਚੌਕੀਦਾਰ ਚੋਰ ਹੈ’ ਬਿਆਨ ’ਤੇ ਰਾਹੁਲ ਨੇ ਜਤਾਇਆ ਅਫ਼ਸੋਸ

ਨਵੀਂ ਦਿੱਲੀ- ਭਾਜਪਾ ਸੰਸਦ ਮੈਂਬਰ ਮੀਨਾਕਸ਼ੀ ਲੇਖੀ ਵਲੋਂ ਦਾਇਰ ਮਾਣਹਾਨੀ ਪਟੀਸ਼ਨ ਦੇ ਸਿਲਸਿਲੇ ’ਚ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਸੋਮਵਾਰ ਨੂੰ ਸੁਪਰੀਮ ਕੋਰਟ ’ਚ ਨਵਾਂ ਹਲਫਨਾਮਾ ਦਾਖਲ ਕੀਤਾ ਹੈ। ਨਵੇਂ ਹਲਫਨਾਮੇ ’ਚ ਕਾਂਗਰਸ ਪ੍ਰਧਾਨ ਨੇ ਆਪਣੇ ‘ਚੌਕੀਦਾਰ ਚੋਰ ਹੈ’ ਬਿਆਨ ’ਤੇ ਅਫ਼ਸੋਸ ਹੀ ਜ਼ਾਹਰ ਕੀਤਾ ਹੈ, ਮੁਆਫ਼ੀ ਨਹੀਂ ਮੰਗੀ। ਨਵੇਂ ਹਲਫਨਾਮੇ ’ਚ ਰਾਹੁਲ ਨੇ ਕਿਹਾ ਕਿ ਸਿਆਸੀ ਲੜਾਈ ’ਚ ਕੋਰਟ ਨੂੰ ਘਸੀਟਣ ਦਾ ਉਨ੍ਹਾਂ ਦਾ ਕੋਈ ਇਰਾਦਾ ਨਹੀਂ ਹੈ। ਹਾਲਾਂਕਿ ਉਨ੍ਹਾਂ ਨੇ ਭਾਰਤੀ ਜਨਤਾ ਪਾਰਟੀ…

VIA PUNJAB
ਅੱਗੇ ਪੜ੍ਹੋ

ਅਦਾਲਤ ਨਾਲ ਲੁਕਾ-ਛਿਪੀ ਦੀ ਖੇਡ ਨਾ ਖੇਡੇ ਸਰਕਾਰ : ਸੁਪਰੀਮ ਕੋਰਟ

ਅਦਾਲਤ ਨਾਲ ਲੁਕਾ-ਛਿਪੀ ਦੀ ਖੇਡ ਨਾ ਖੇਡੇ ਸਰਕਾਰ : ਸੁਪਰੀਮ ਕੋਰਟ

ਕੇਂਦਰ ਦੀ ਅਪੀਲ ’ਤੇ ਸੁਣਵਾਈ ਟਾਲਣ ਤੋਂ ਇਨਕਾਰ ਨਵੀਂ ਦਿਲੀ – ਸੁਪਰੀਮ ਕੋਰਟ ਨੇ ਰਾਫੇਲ ਡੀਲ ਮਾਮਲੇ ’ਚ ਕੇਂਦਰ ਸਰਕਾਰ ਨੂੰ ਸਖ਼ਤ ਫਟਕਾਰ ਲਗਾਈ ਹੈ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਮੋਦੀ ਅਤੇ ਅਮਿਤ ਸ਼ਾਹ ’ਤੇ ਕਥਿਤ ਰੂਪ ’ਚ ਚੋਣ ਜ਼ਾਬਤਾ ਉਲੰਘਣ ਦੇ ਮਾਮਲੇ ’ਚ ਅਭਿਸ਼ੇਕ ਮਨੂ ਸਿੰਘਵੀ ਨੂੰ ਵੀ ਫਟਕਾਰ ਲਗਾਉਂਦੇ ਹੋਏ ਸੀ.ਜੇ.ਆਈ. ਰੰਜਨ ਗੋਗੋਈ ਨੇ ਕਿਹਾ ਕਿ ਸਾਰੇ ਅਦਾਲਤ ਨਾਲ ਲੁਕਾ-ਛਿਪੀ ਦੀ ਖੇਡ ਕਿਉਂ ਖੇਲ ਰਹੇ ਹਨ? ਅਜਿਹਾ ਨਹੀਂ ਚਲੇਗਾ। ਰਾਫੇਲ ਡੀਲ ਮਾਮਲੇ…

VIA PUNJAB
ਅੱਗੇ ਪੜ੍ਹੋ

ਪੰਜਾਬ ’ਚ 4,68,059 ਨਵੇਂ ਵੋਟਰ ਬਣੇ : ਸੀ.ਈ.ਓ ਡਾ. ਰਾਜੂ

ਪੰਜਾਬ ’ਚ 4,68,059 ਨਵੇਂ ਵੋਟਰ ਬਣੇ : ਸੀ.ਈ.ਓ ਡਾ. ਰਾਜੂ

ਚੰਡੀਗੜ੍ਹ – ਪੰਜਾਬ ਰਾਜ ਵਿਚ 31 ਜਨਵਰੀ 2019 ਤੋਂ ਲੈ ਕੇ 19 ਅਪ੍ਰੈਲ 2019 ਤਕ 4,68,059 ਨਵੇਂ ਨਾਂ ਵੋਟਰ ਸੂਚੀ ਵਿਚ ਦਰਜ ਹੋਏ ਹਨ।ਇਹ ਜਾਣਕਾਰੀ ਅਜ ਇਥੇ ਮੁਖ ਚੋਣ ਅਫਸਰ ਡਾ. ਐਸ. ਕਰੁਣਾ ਰਾਜੂ ਨੇ ਦਿਤੀ। ਉਨ੍ਹਾਂ ਦਸਿਆ ਕਿ 31 ਜਨਵਰੀ 2019 ਤੋਂ ਲੈ ਕੇ 19 ਅਪ੍ਰੈਲ 2019 ਤਕ 1128 ਐਨ.ਆਰ.ਆਈ. ਵੋਟਰਾਂ ਨੇ ਆਪਣੇ ਨਾਮ ਵੋਟਰ ਸੂਚੀ ਵਿਚ ਦਰਜ ਕਰਵਾਏ ਹਨ। ਜਿਨ੍ਹਾਂ ਵਿਚੋਂ 895 ਪੁਰਸ਼ ਅਤੇ 233 ਮਹਿਲਾਵਾਂ ਹਨ।ਉਨ੍ਹਾਂ ਦਸਿਆ ਕਿ ਇਸੇ ਤਰ੍ਹਾਂ ਪੰਜਾਬ ਰਾਜ…

VIA PUNJAB
ਅੱਗੇ ਪੜ੍ਹੋ

550ਵੇਂ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸ਼ਿਮਲਾ ਵਿਖੇ ਗੁਰਮਤਿ ਸਮਾਗਮ

550ਵੇਂ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸ਼ਿਮਲਾ ਵਿਖੇ ਗੁਰਮਤਿ ਸਮਾਗਮ

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤ ਨਾਲ ਸਾਂਝੀਆਂ ਕੀਤੀਆਂ ਗੁਰਮਤਿ ਵਿਚਾਰਾਂਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸ਼ਿਮਲਾ (ਹਿਮਾਚਲ ਪ੍ਰਦੇਸ਼) ਵਿਖੇ 27-28 ਅਪ੍ਰੈਲ 2019 ਨੂੰ ਦੋ ਰੋਜ਼ਾ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਕੇ ਸੰਗਤ ਨੂੰ ਗੁਰਮਤਿ ਵਿਚਾਰਾਂ ਨਾਲ ਜੋੜਿਆ।…

VIA PUNJAB
ਅੱਗੇ ਪੜ੍ਹੋ

ਕੋਟਕਪੂਰਾ/ਬਹਿਬਲ ਕਲਾਂ ਪੁਲਿਸ ਗੋਲੀ ਕਾਂਡ ਮਾਮਲੇ ’ਚ ਕਿਸੇ ਨੂੰ ਵੀ ਕਲੀਨ ਚਿੱਟ ਨਹੀਂ ਦਿੱਤੀ ਗਈ: ਸਿੱਟ

ਕੋਟਕਪੂਰਾ/ਬਹਿਬਲ ਕਲਾਂ ਪੁਲਿਸ ਗੋਲੀ ਕਾਂਡ ਮਾਮਲੇ ’ਚ ਕਿਸੇ ਨੂੰ ਵੀ ਕਲੀਨ ਚਿੱਟ ਨਹੀਂ ਦਿੱਤੀ ਗਈ: ਸਿੱਟ

ਤਫਤੀਸ਼ ਮੁਕੰਮਲ ਹੋਣ ਤੱਕ ਕਿਸੇ ਨੂੰ ਵੀ ਕਲੀਨ ਚਿੱਟ ਦਾ ਸਵਾਲ ਨਹੀਂ ਚੰਡੀਗੜ੍ਹ – ਬਹਿਬਲ ਕਲਾਂ ਗੋਲੀ ਕਾਂਡ ਵਿਚ ਤਫ਼ਤੀਸ਼ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਸਿਟ) ਨੇ ਉਨਾਂ ਮੀਡੀਆ ਰਿਪੋਰਟਾਂ ਨੂੰ ਸਪਸ਼ਟ ਤੌਰ ‘ਤੇ ਖਾਰਜ ਕੀਤਾ ਹੈ ਜਿਨਾਂ ਵਿਚ ਕੁਝ ਵਿਅਕਤੀਆਂ ਨੂੰ ਉਕਤ ਕੇਸ ਵਿਚ ਕਲੀਨ ਚਿਟ ਦੇਣ ਦਾ ਦਾਅਵਾ ਕੀਤਾ ਗਿਆ ਹੈ। ਵਿਸ਼ੇਸ਼ ਜਾਂਚ ਟੀਮ ਦਾ ਕਹਿਣਾ ਹੈ ਕਿ ਉਸ ਵਲੋਂ ਸਿਰਫ਼ ਇਕ ਦੋਸ਼ੀ ਖਿਲਾਫ਼ ਹੀ ਚਲਾਨ ਪੇਸ਼ ਕੀਤਾ ਗਿਆ ਹੈ।  ਪੰਜਾਬ ਪੁਲਿਸ ਦੇ…

VIA PUNJAB
ਅੱਗੇ ਪੜ੍ਹੋ

ਦਿੱਲੀ ਕੈਪੀਟਲਜ਼ ਆਈਪੀਐਲ ਦੇ ਪਲੇਅ-ਆਫ ਵਿੱਚ

ਦਿੱਲੀ ਕੈਪੀਟਲਜ਼ ਆਈਪੀਐਲ ਦੇ ਪਲੇਅ-ਆਫ ਵਿੱਚ

ਦਿੱਲੀ ਕੈਪੀਟਲਜ਼ ਨੇ ਜਿੱਤ ਦੀ ਲੈਅ ਜਾਰੀ ਰੱਖਦਿਆਂ ਅੱਜ ਇੱਥੇ ਫ਼ਿਰੋਜ਼ਸ਼ਾਹ ਕੋਟਲਾ ਮੈਦਾਨ ਵਿੱਚ ਆਈਪੀਐਲ ਦੇ ਆਪਣੇ 12ਵੇਂ ਮੈਚ ਵਿੱਚ ਰੌਇਲ ਚੈਲੰਜਰਜ਼ ਬੰਗਲੌਰ ਨੂੰ 16 ਦੌੜਾਂ ਨਾਲ ਹਰਾ ਕੇ ਪਲੇਅ-ਆਫ ਵਿੱਚ ਥਾਂ ਪੱਕੀ ਕਰ ਲਈ। ਇਸ ਜਿੱਤ ਨਾਲ ਦਿੱਲੀ ਦੇ 12 ਮੈਚਾਂ ਵਿੱਚ 16 ਅੰਕ ਹੋ ਗਏ ਹਨ, ਜਿਸ ਕਾਰਨ ਉਹ 2012 ਮਗਰੋਂ ਪਹਿਲੀ ਵਾਰ ਪਲੇਅ ਆਫ ਵਿੱਚ ਪਹੁੰਚਣ ਵਿੱਚ ਸਫਲ ਰਹੀ। ਸੂਚੀ ਵਿੱਚ ਦਿੱਲੀ ਬਿਹਤਰ ਨੈੱਟ ਰਨ ਰੇਟ ਦੀ ਬਦੌਲਤ ਚੇਨੱਈ ਸੁਪਰਕਿੰਗਜ਼ (16 ਅੰਕ)…

VIA PUNJAB
ਅੱਗੇ ਪੜ੍ਹੋ
1 809 810 811 812 813 1,271