19 ਮਈ ਤੋਂ ਪਹਿਲਾਂ ਰਿਲੀਜ਼ ਨਹੀਂ ਹੋਣੀ ਚਾਹੀਦੀ ਫ਼ਿਲਮ ‘ਪੀ.ਐਮ. ਨਰਿੰਦਰ ਮੋਦੀ’ : ਚੋਣ ਕਮਿਸ਼ਨ

19 ਮਈ ਤੋਂ ਪਹਿਲਾਂ ਰਿਲੀਜ਼ ਨਹੀਂ ਹੋਣੀ ਚਾਹੀਦੀ ਫ਼ਿਲਮ ‘ਪੀ.ਐਮ. ਨਰਿੰਦਰ ਮੋਦੀ’ : ਚੋਣ ਕਮਿਸ਼ਨ

ਨਵੀਂ ਦਿਲੀ – ਚੋਣ ਕਮਿਸ਼ਨ ਦਾ ਮੰਨਣਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਜ਼ਿੰਦਗੀ ’ਤੇ ਬਣੀ ਫ਼ਿਲਮ ‘ਪੀ.ਐਮ. ਨਰਿੰਦਰ ਮੋਦੀ’ ਨੂੰ 19 ਮਈ ਤੋਂ ਪਹਿਲਾਂ ਰਿਲੀਜ਼ ਨਹੀਂ ਕੀਤਾ ਜਾਣਾ ਚਾਹੀਦਾ। ਇਸ ਸਬੰਧੀ ਚੋਣ ਅਧਿਕਾਰੀਆਂ ਦਾ  ਕਹਿਣਾ ਹੈ ਕਿ ਸੁਤੰਤਰ ਅਤੇ ਨਿਰਪਖ ਲੋਕ ਸਭਾ ਚੋਣਾਂ ਦੇ ਲਈ ਫ਼ਿਲਮ ਦੀ ਰਿਲੀਜ਼ ’ਚ ਦੇਰੀ ਕਰਨਾ ਹੀ ਸਹੀ ਹੈ।

VIA PUNJAB
ਅੱਗੇ ਪੜ੍ਹੋ

ਪੰਜਾਬ ’ਚ ਚੌਥੇ ਦਿਨ 49 ਨਾਮਜ਼ਦਗੀਆਂ ਦਾਖਲ

ਪੰਜਾਬ ’ਚ ਚੌਥੇ ਦਿਨ 49 ਨਾਮਜ਼ਦਗੀਆਂ ਦਾਖਲ

ਚੰਡੀਗੜ- ਲੋਕ ਸਭਾ ਚੋਣਾਂ 2019 ਸਬੰਧੀ ਨਾਮਜ਼ਦਗੀਆਂ ਭਰਨ ਦੇ ਚੌਥੇ  ਦਿਨ ਅਜ ਪੰਜਾਬ ਰਾਜ ਦੇ ਵਖ-ਵਖ ਲੋਕ ਸਭਾ ਹਲਕਿਆਂ ਲਈ 49 ਨਾਮਜ਼ਦਗੀ ਪਤਰ ਦਾਖਲ ਕੀਤੇ ਗਏ, ਹੁਣ ਤਕ ਪੰਜਾਬ ਰਾਜ ਦੇ 13 ਲੋਕ ਸਭਾ ਹਲਕਿਆਂ ਲਈ ਨਾਮਜ਼ਦਗੀ ਦੇ ਬੀਤੇ ਤਿੰਨ  ਦਿਨਾਂ ਦੌਰਾਨ 58 ਉਮੀਦਵਾਰਾਂ ਵਲੋਂ ਨਾਮਜ਼ਦਗੀ ਪਤਰ ਦਾਖਲ ਕੀਤੇ ਗਏ ਸਨ ਅਤੇ ਅਜ ਦੀਆਂ 49 ਨਾਮਜ਼ਦਗੀਆਂ ਨੂੰ ਮਿਲਾ ਕੇ ਕੁਲ ਨਾਮਜ਼ਦਗੀਆਂ 107  ਹੋ ਗਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁਖ ਚੋਣ ਅਫਸਰ ਪੰਜਾਬ ਡਾ. ਐਸ….

VIA PUNJAB
ਅੱਗੇ ਪੜ੍ਹੋ

ਕਾਰ ਹਾਦਸੇ ’ਚ ਮੰਦਿਰ ਦੇ ਪੁਜਾਰੀ ਦੀ ਔਰਤ ਸਮੇਤ ਮੌਤ

ਕਾਰ ਹਾਦਸੇ ’ਚ ਮੰਦਿਰ ਦੇ ਪੁਜਾਰੀ ਦੀ ਔਰਤ ਸਮੇਤ ਮੌਤ

ਰਾਮਾਂ ਮੰਡੀ – ਅੱਜ ਸਵੇਰ ਤਲਵੰਡੀ ਸਾਬੋ ਰੋਡ ਤੇ ਇੱਕ ਕਾਰ ਹਾਦਸੇ ’ਚ ਸ਼ਹਿਰ ਦੇ ਭੱਦਰਕਾਲੀ ਮੰਦਰ ਦੇ ਪੁਜਾਰੀ ਡੋਰੀ ਲਾਲ ਸ਼ਰਮਾ (45) ਦੀ ਇੱਕ ਰਿਸ਼ਤੇਦਾਰ ਮਹਿਲਾ ਸਮੇਤ ਮੌਤ ਅਤੇ ਪਤਨੀ ਵਿਜੇ ਕੁਮਾਰੀ ਸ਼ਰਮਾਂ ਦੇ ਗੰਭੀਰ ਜਖਮੀਂ ਹੋਣ ਦੀ ਖਬਰ ਹੈ। ਪ੍ਰਾਪਤ ਜਾਨਕਾਰੀ ਅਨੁਸਾਰ ਮ੍ਰਿਤਕ ਗੁੱਡੂ ਸ਼ਰਮਾਂ ਆਪਣੇ ਪੈਦਾਇਸ਼ੀ ਸ਼ਹਿਰ ਮਥੁਰਾ ਵਿੱਚੋਂ ਆਪਣੀ ਕਾਰ ਰਾਹੀਂ ਆਪਣੀ ਸੱਸ ਅਤੇ ਪਤਨੀ ਨਾਲ ਰਾਮਾਂ ਮੰਡੀ ਵਿਖੇ ਵਾਪਸ ਆ ਰਿਹਾ ਸੀ ਕਿ ਰਾਹ ਵਿੱਚ ਤਲਵੰਡੀ ਸਾਬੋ ਰੋਡ ਤੇ ਕਾਰ…

VIA PUNJAB
ਅੱਗੇ ਪੜ੍ਹੋ

ਸਾਊਦੀ ਵਿੱਚ ਸਮੂਹਿਕ ਮੌਤ ਦੀ ਸਜ਼ਾ ਤੇ ਅਮਰੀਕੀ ਸਾਂਸਦਾ ਵਲੋਂ ਚਿੰਤਾ ਜ਼ਾਹਿਰ

ਸਾਊਦੀ ਵਿੱਚ ਸਮੂਹਿਕ ਮੌਤ ਦੀ ਸਜ਼ਾ ਤੇ ਅਮਰੀਕੀ ਸਾਂਸਦਾ ਵਲੋਂ ਚਿੰਤਾ ਜ਼ਾਹਿਰ

ਵਾਸ਼ਿੰਗਟਨ – ਅਮਰੀਕਾ ਵਿਚ ਪ੍ਰਮੁੱਖ ਡੈਮੋਕ੍ਰੇਟਸ ਸਾਂਸਦਾ ਨੇ ਸਾਊਦੀ ਅਰਬ ਵਿੱਚ ਸਮੂਹਿਕ ਮੌਤ ਦੀ ਸਜ਼ਾ ਦਿੱਤੇ ਜਾਣ ਨੂੰ ਲੈ ਕੇ ਚਿੰਤਾ ਜ਼ਾਹਿਰ ਕੀਤੀ ਹੈ| ਇਸ ਦੇ ਨਾਲ ਹੀ ਸਾਊਦੀ ਨਾਲ ਅਮਰੀਕੀ ਸੰਬੰਧਾਂ ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ ਹੈ| ਭਾਵੇਂਕਿ ਟਰੰਪ ਪ੍ਰਸ਼ਾਸਨ ਨੇ ਇਸ ਮੁੱਦੇ ਤੇ ਸਿਰਫ ਅਸਿੱਧੇ ਤੌਰ ਤੇ ਚਿੰਤਾ ਜ਼ਾਹਿਰ ਕੀਤੀ ਹੈ| ਸਾਊਦੀ ਨੇ 37 ਨਾਗਰਿਕਾਂ ਦਾ ਸਿਰ ਕਲਮ ਕਰ ਦਿੱਤਾ ਸੀ ਜਿਸ ਵਿਚ ਸ਼ਾਮਲ ਕਰੀਬ ਸਾਰੇ ਲੋਕ ਘੱਟ ਗਿਣਤੀ ਸ਼ੀਆ ਭਾਈਚਾਰੇ…

VIA PUNJAB
ਅੱਗੇ ਪੜ੍ਹੋ

ਇਰਾਨ ਆਪਣੇ ਤੇਲ ਦੇ ਖਰੀਦਦਾਰ ਦੀ ਭਾਲ ਜਾਰੀ ਰੱਖੇਗਾ ਜਰੀਫ

ਇਰਾਨ ਆਪਣੇ ਤੇਲ ਦੇ ਖਰੀਦਦਾਰ ਦੀ ਭਾਲ ਜਾਰੀ ਰੱਖੇਗਾ ਜਰੀਫ

ਨਿਊਯਾਰਕ –  ਈਰਾਨ ਨੇ ਕਿਹਾ ਕਿ ਉਹ ਅਮਰੀਕੀ ਪਾਬੰਦੀਆਂ ਨੂੰ ਬਾਈਪਾਸ ਕਰਨ ਲਈ ਆਪਣੇ ਤੇਲ ਦੇ ਖਰੀਦਦਾਰਾਂ ਦੀ ਭਾਲ ਜਾਰੀ ਰੱਖੇਗਾ| ਇਸ ਦੇ ਨਾਲ ਹੀ ਤੇਲ ਦੀ ਸੁਰੱਖਿਅਤ ਢੁਲਾਈ ਲਈ ਹੋਰਮੁਰਜ ਜਲ ਡਮਰੂ ਦਾ ਇਸਤੇਮਾਲ ਵੀ ਜਾਰੀ ਰੱਖੇਗਾ| ਉਸਨੇ ਅਮਰੀਕਾ ਨੂੰ ਕਿਸੇ ਵੀ ਤਰ੍ਹਾਂ ਦੀ ਰੁਕਾਵਟ ਪਾਉਣ ਤੇ ਨਤੀਜੇ ਭੁਗਤਨ ਲਈ ਤਿਆਰ ਰਹਿਣ ਦੀ ਧਮਕੀ ਵੀ ਦਿੱਤੀ ਹੈ| ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸੋਮਵਾਰ ਨੂੰ ਇਰਾਨ ਦੇ ਤੇਲ ਦੇ ਕਿਸੇ ਵੀ ਗ੍ਰਾਹਕ ਨੂੰ ਛੋਟ…

VIA PUNJAB
ਅੱਗੇ ਪੜ੍ਹੋ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਕ ਹੋਏ ਸ. ਹਰਮੇਲ ਸਿੰਘ ਟੌਹੜਾ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਕ ਹੋਏ ਸ. ਹਰਮੇਲ ਸਿੰਘ ਟੌਹੜਾ

ਅੰਮ੍ਰਿਤਸਰ – ਮਨੁੱਖਤਾ ਦੇ ਅਧਿਆਤਮਕ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਅੱਜ ਸ. ਹਰਮੇਲ ਸਿੰਘ ਟੌਹੜਾ ਨੇ ਨਤਮਸਤਕ ਹੋ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਇਸ ਪਾਵਨ ਅਸਥਾਨ ’ਤੇ ਪੰਥ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਅਤੇ ਗੁਰਬਾਣੀ ਕੀਰਤਨ ਸਰਵਣ ਕੀਤਾ। ਇਸ ਦੌਰਾਨ ਸ. ਟੌਹੜਾ ਅਤੇ ਉਨ੍ਹਾਂ ਦੀ ਪਤਨੀ ਬੀਬੀ ਕੁਲਦੀਪ ਕੌਰ ਟੌਹੜਾ ਨੂੰ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਭਾਈ ਮਨਜੀਤ ਸਿੰਘ, ਸੂਚਨਾ ਅਧਿਕਾਰੀ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਵੱਲੋਂ ਖ਼ਾਲਸਾ ਸਾਜਣਾ ਦਿਵਸ ਮੌਕੇ ਕਰਵਾਏ ਅੰਮ੍ਰਿਤ ਸੰਚਾਰ ਸਮਾਗਮਾਂ ਦੌਰਾਨ 11 ਹਜ਼ਾਰ ਪ੍ਰਾਣੀ ਗੁਰੂ ਵਾਲੇ ਬਣੇ

ਸ਼੍ਰੋਮਣੀ ਕਮੇਟੀ ਵੱਲੋਂ ਖ਼ਾਲਸਾ ਸਾਜਣਾ ਦਿਵਸ ਮੌਕੇ ਕਰਵਾਏ ਅੰਮ੍ਰਿਤ ਸੰਚਾਰ ਸਮਾਗਮਾਂ ਦੌਰਾਨ 11 ਹਜ਼ਾਰ ਪ੍ਰਾਣੀ ਗੁਰੂ ਵਾਲੇ ਬਣੇ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਖ਼ਾਲਸਾ ਸਿਰਜਣਾ ਦਿਵਸ ਮੌਕੇ ਵੱਖ ਵੱਖ ਥਾਵਾਂ ’ਤੇ ਕਰਵਾਏ ਗਏ ਅੰਮ੍ਰਿਤ ਸੰਚਾਰ ਸਮਾਗਮਾਂ ਦੌਰਾਨ ਗਿਆਰ੍ਹਾਂ ਹਜ਼ਾਰ ਚਾਰ ਸੌ ਪ੍ਰਾਣੀਆਂ ਨੇ ਅੰਮ੍ਰਿਤ ਪਾਨ ਕੀਤਾ ਹੈ। ਇਸ ਸਬੰਧੀ ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਜੌੜਾਸਿੰਘਾ ਨੇ ਦੱਸਿਆ ਕਿ ਖ਼ਾਲਸਾ ਸਾਜਣਾ ਦਿਵਸ ਦੇ ਸਮਾਗਮਾਂ ਦੌਰਾਨ 12 ਅਪ੍ਰੈਲ ਤੋਂ 16 ਅਪ੍ਰੈਲ ਤੱਕ ਪੰਜਾਬ ਅੰਦਰ ਮਾਝਾ, ਦੁਆਬਾ ਤੇ ਮਾਲਵਾ ਜੋਨਾਂ ਦੇ ਨਾਲ-ਨਾਲ ਸਿੱਖ ਮਿਸ਼ਨ ਹਰਿਆਣਾ, ਉੱਤਰ ਪ੍ਰਦੇਸ਼, ਗੁਜਰਾਤ…

VIA PUNJAB
ਅੱਗੇ ਪੜ੍ਹੋ

ਭਾਜਪਾ ਤੋਂ ਟਿਕਟ ਨਾ ਮਿਲਣ ਤੇ ਸੰਸਦ ਮੈਂਬਰ ਉੱਦਿਤ ਰਾਜ ਨੇ ਫੜਿਆ ਕਾਂਗਰਸ ਦਾ ਹੱਥ

ਭਾਜਪਾ ਤੋਂ ਟਿਕਟ ਨਾ ਮਿਲਣ ਤੇ ਸੰਸਦ ਮੈਂਬਰ ਉੱਦਿਤ ਰਾਜ ਨੇ ਫੜਿਆ ਕਾਂਗਰਸ ਦਾ ਹੱਥ

ਭਾਜਪਾ ਵਲੋਂ ਟਿਕਟ ਨਾ ਮਿਲਣ ‘ਤੇ ਨਾਰਾਜ਼ ਸੰਸਦ ਮੈਂਬਰ ਉੱਦਿਤ ਰਾਜ ਨੇ ਕਾਂਗਰਸ ਦਾ ਹੱਥ ਫੜ ਲਿਆ ਹੈ। ਉਨ੍ਹਾਂ ਨੇ ਬੁੱਧਵਾਰ ਨੂੰ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੀ ਮੌਜੂਦਗੀ ‘ਚ ਮੈਂਬਰਤਾ ਗ੍ਰਹਿਣ ਕੀਤੀ। ਉੱਤਰ-ਪੱਛਮੀ ਦਿੱਲੀ ਸੀਟ ਤੋਂ ਭਾਜਪਾ ਸੰਸਦ ਮੈਂਬਰ ਨੂੰ ਇਸ ਵਾਰ ਭਾਜਪਾ ਨੇ ਟਿਕਟ ਨਹੀਂ ਦਿੱਤਾ ਸੀ। ਉਨ੍ਹਾਂ ਦੀ ਜਗ੍ਹਾ ਭਾਜਪਾ ਨੇ ਮਸ਼ਹੂਰ ਸਿੰਗਰ ਹੰਸ ਰਾਜ ਹੰਸ ਨੂੰ ਟਿਕਟ ਦੇ ਦਿੱਤਾ। ਟਿਕਟ ਨਾ ਮਿਲਣ ‘ਤੇ ਉੱਦਿਤ ਰਾਜ ਨੇ ਨਾਰਾਜ਼ਗੀ ਜ਼ਾਹਰ ਕੀਤੀ ਸੀ। ਉਸੇ ਦੀ…

VIA PUNJAB
ਅੱਗੇ ਪੜ੍ਹੋ

ਤੇਜ਼ ਗੇਂਦਬਾਜ਼ ਝੂਲਨ ਗੋਸਵਾਮੀ ਨੂੰ ਸਰਵਸ੍ਰੇਸ਼ਠ ਖਿਡਾਰਨ ਦਾ ਪੁਰਸਕਾਰ ਮਿਲਿਆ

ਤੇਜ਼ ਗੇਂਦਬਾਜ਼ ਝੂਲਨ ਗੋਸਵਾਮੀ ਨੂੰ ਸਰਵਸ੍ਰੇਸ਼ਠ ਖਿਡਾਰਨ ਦਾ ਪੁਰਸਕਾਰ ਮਿਲਿਆ

ਭਾਰਤੀ ਮਹਿਲਾ ਟੀਮ ਦੀ ਸਟਾਰ ਤੇਜ਼ ਗੇਂਦਬਾਜ਼ ਝੂਲਨ ਗੋਸਵਾਮੀ ਨੂੰ ਮੰਗਲਵਾਰ ਨੂੰ ਇੱਥੇ ਕੋਲਕਾਤਾ ਖੇਡ ਪੱਤਰਕਾਰ ਕਲੱਬ ਦੇ ਸਾਲਾਨਾ ਪੁਰਸਕਾਰਾਂ ਵਿਚ ਸਾਲ ਦੀ ਸਰਵਸ੍ਰੇਸ਼ਠ ਖਿਡਾਰਨ ਦੇ ਪੁਰਸਕਾਰ ਨਾਲ ਸਨਮਾਨਤ ਕੀਤਾ ਗਿਆ। ਇਸ ਪ੍ਰੋਗਰਾਮ ਵਿਚ ਬੰਗਾਲ ਦੀ ਰਣਜੀ ਟਰਾਫੀ ਚੈਂਪੀਅਨ ਦੇ ਕਪਤਾਨ ਅਤੇ ਸਾਬਕਾ ਰਾਸ਼ਟਰੀ ਚੋਣਕਾਰਾਂ ਸੰਬਰਨ ਬੈਨਰਜੀ ਅਤੇ ਸਾਬਕਾ ਭਾਰਤੀ ਫੁੱਟਬਾਲਰ ਸੁਕੁਮਾਰ ਸਮਾਜਪਤੀ ਨੂੰ ਲਾਈਫਟਾਈਮ ਅਚੀਵਮੈਂਟ ਪੁਰਸਕਾਰ ਨਾਲ ਨਵਾਜਿਆ ਗਿਆ। ਬ੍ਰਿਜ ਵਿਚ ਏਸ਼ੀਆਈ ਖੇਡਾਂ ਦੇ ਸੋਨ ਤਮਗਾ ਜੇਤੂ ਪ੍ਰਣਬ ਅਤੇ ਸ਼ਿਵਨਾਥ ਡਿ ਸਰਕਾਰ, ਭਾਰਤ ਦੀ…

VIA PUNJAB
ਅੱਗੇ ਪੜ੍ਹੋ

ਬਚਪਨ ’ਚ ਜਿਨਸੀ ਸ਼ੋਸ਼ਣ ਦਾ ਸ਼ਿਕਾਰ ਹੋਇਆ ਜਗਮੀਤ ਸਿੰਘ

ਬਚਪਨ ’ਚ ਜਿਨਸੀ ਸ਼ੋਸ਼ਣ ਦਾ ਸ਼ਿਕਾਰ ਹੋਇਆ ਜਗਮੀਤ ਸਿੰਘ

ਟੋਰਾਂਟੋ – ਕੈਨੇਡਾ ਵਿਚ ਭਾਰਤੀ ਮੂਲ ਦੇ ਵਿਰੋਧੀ ਧਿਰ ਦੇ ਆਗੂ ਜਗਮੀਤ ਸਿੰਘ ਨੇ ਖ਼ੁਲਾਸਾ ਕੀਤਾ ਹੈ ਕਿ ਜਦ ਉਹ 10 ਸਾਲ ਦਾ ਸੀ ਤਾਂ ਤਾਇਕਵਾਂਡੋ ਅਧਿਆਪਕ ਨੇ ਉਸ ਦਾ ਜਿਨਸੀ ਸ਼ੋਸ਼ਣ ਕੀਤਾ ਸੀ। ਆਗੂ ਨੇ ਕਿਹਾ ਕਿ ਉਸ ਨੂੰ ਇਸ ਗੱਲ ਦਾ ਪਛਤਾਵਾ ਹੈ ਕਿ ਉਹ ਇਸ ਬਾਰੇ ਚੁੱਪ ਰਹੇ।ਨਿਊ ਡੈਮੋਕ੍ਰੈਟਿਕ ਪਾਰਟੀ ਦੇ 40 ਸਾਲਾ ਸਿੱਖ ਆਗੂ ਨੇ ਆਪਣੀ ਕਿਤਾਬ ‘ਲਵ ਐਂਡ ਕਰੇਜ: ਮਾਈ ਸਟੋਰੀ ਆਫ਼ ਫੈਮਿਲੀ, ਰੈਜ਼ੀਲਿਐਂਸ ਐਂਡ ਓਵਰਕਮਿੰਗ ਦੀ ਅਨਐਕਸਪੈਕਟੇਡ’ ਵਿਚ ਲਿਖਿਆ…

VIA PUNJAB
ਅੱਗੇ ਪੜ੍ਹੋ
1 816 817 818 819 820 1,271