ਪੰਜਾਬ ਤੇ ਗਵਾਂਢੀ ਸੂਬਿਆਂ ਲਈ ਵਰਦਾਨ ਸਾਬਤ ਹੋਇਆ ਪੀ.ਜੀ.ਆਈ.ਐਮ.ਈ.ਆਰ: ਰਾਣਾ ਕੇਪੀ ਸਿੰਘ

ਪੰਜਾਬ ਤੇ ਗਵਾਂਢੀ ਸੂਬਿਆਂ ਲਈ ਵਰਦਾਨ ਸਾਬਤ ਹੋਇਆ ਪੀ.ਜੀ.ਆਈ.ਐਮ.ਈ.ਆਰ: ਰਾਣਾ ਕੇਪੀ ਸਿੰਘ

ਵਿਧਾਨ ਸਭਾ ਦੇ ਸਪੀਕਰ ਨੇ ਜਲੋਦਰ (ਅਸਾਈਟਸ) ‘ਤੇ ਆਧਾਰਿਤ ਦੂਜੀ ਅੰਤਰਰਾਸ਼ਟਰੀ ਕਾਨਫਰੰਸ ਦਾ ਕੀਤਾ ਉਦਘਾਟਨ ਚੰਡੀਗੜ – ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਅੱਜ ਸਥਾਨਕ ਪੋਸਟ ਗਰੈਜੂਏਟ ਇੰਸਟੀਚਿਊਟ ਆਫ ਮੈਡੀਕਲ ਐਜੂਕੇਸ਼ਨ ਐਂਡ ਰਿਸਰਚ ਵਿਖੇ ਜਲੋਦਰ (ਅਸਾਈਟਸ) ਤੇ ਅਧਾਰਿਤ ਦੂਜੀ ਕੌਮਾਂਤਰੀ ਕਾਨਫਰੰਸ ਦਾ ਉਦਘਾਟਨ ਕਰਦਿਆਂ ਕਿਹਾ ਕਿ ਪੀ.ਜੀ.ਆਈ. ਨਾ ਸਿਰਫ ਪੰਜਾਬ ਸਗੋਂ ਗੁਆਂਢੀ ਸੂਬਿਆਂ ਲਈ ਵੀ ਵਰਦਾਨ ਸਾਬਤ ਹੋਇਆ ਹੈ।ਪੀ.ਜੀ.ਆਈ. ਦੇ ਹੈਪਟੋਲਜੀ ਵਿਭਾਗ ਵੱਲੋਂ ਕਰਵਾਈ ਇਸ ਕਾਨਫਰੰਸ ਦੀ ਸ਼ੁਰੂਆਤ ਮੌਕੇ ਰਾਣਾ ਕੇ.ਪੀ. ਨੇ…

VIA PUNJAB
ਅੱਗੇ ਪੜ੍ਹੋ

ਭਾਈ ਲੌਂਗੋਵਾਲ ਦੀ ਅਗਵਾਈ ਵਿਚ ਹੋਈ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਪ੍ਰਬੰਧਕੀ ਕਮੇਟੀ ਦੀ ਇਕੱਤਰਤਾ

ਭਾਈ ਲੌਂਗੋਵਾਲ ਦੀ ਅਗਵਾਈ ਵਿਚ ਹੋਈ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਪ੍ਰਬੰਧਕੀ ਕਮੇਟੀ ਦੀ ਇਕੱਤਰਤਾ

ਅੰਮ੍ਰਿਤਸਰ – ਹਿਮਾਚਲ ਦੇ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਦੀ ਇਕੱਤਰਤਾ ਅੱਜ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਪ੍ਰਧਾਨਗੀ ਹੇਠ ਕਲਗੀਧਰ ਨਿਵਾਸ ਸੈਕਟਰ 27-ਬੀ, ਚੰਡੀਗੜ੍ਹ ਵਿਖੇ ਹੋਈ। ਇਕੱਤਰਤਾ ਦੌਰਾਨ ਸ. ਹਰਭਜਨ ਸਿੰਘ ਮੀਤ ਪ੍ਰਧਾਨ, ਸ. ਰਜਿੰਦਰ ਸਿੰਘ ਜਨਰਲ ਸਕੱਤਰ, ਸ. ਹਰਜਿੰਦਰ ਸਿੰਘ ਧਾਮੀ ਐਡਵੋਕੇਟ, ਬਾਬਾ ਨਾਗਰ ਸਿੰਘ, ਸ. ਹਰਭਜਨ ਸਿੰਘ ਮੈਂਬਰ, ਸ. ਜੋਰਾ ਸਿੰਘ ਮੈਂਬਰ, ਸ. ਹਰਪ੍ਰੀਤ ਸਿੰਘ ਮੈਂਬਰ ਆਦਿ ਨੇ ਸ਼ਮੂਲੀਅਤ ਕੀਤੀ। ਇਸ ਇਕੱਤਰਤਾ ਵਿਚ ਹਿਮਾਚਲ ਦੇ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧ ਸਬੰਧੀ ਅਤੇ…

VIA PUNJAB
ਅੱਗੇ ਪੜ੍ਹੋ

ਪੰਜਾਬ ਮੰਤਰੀ ਮੰਡਲ ਵੱਲੋਂ ਨਵੀਂ ਆਬਕਾਰੀ ਨੀਤੀ ਨੂੰ ਪ੍ਰਵਾਨਗੀ- ਵਪਾਰ ਪੱਖੀ ਅਤੇ ਪ੍ਰਚੂਨ ਪੱਖੀ ਪਹੁੰਚ ’ਤੇ ਲਗਾਤਾਰ ਜ਼ੋਰ

ਪੰਜਾਬ ਮੰਤਰੀ ਮੰਡਲ ਵੱਲੋਂ ਨਵੀਂ ਆਬਕਾਰੀ ਨੀਤੀ ਨੂੰ ਪ੍ਰਵਾਨਗੀ- ਵਪਾਰ ਪੱਖੀ ਅਤੇ ਪ੍ਰਚੂਨ ਪੱਖੀ ਪਹੁੰਚ ’ਤੇ ਲਗਾਤਾਰ ਜ਼ੋਰ

2018-19 ਦੇ ਵਿਕਰੀ ਨਾ ਹੋਏ ਕੋਟੇ ਨੂੰ ਅਗਲੇ ਸਾਲ ਵਿੱਚ ਲਿਜਾਣ ਲਈ ਲਾਈਸੈਂਸਧਾਰਕਾਂ ਨੂੰ ਆਗਿਆ ਚੰਡੀਗੜ – ਪਿਛਲੇ ਸਾਲ ਅਪਣਾਈ ਗਈ ਵਪਾਰ ਪੱਖੀ ਅਤੇ ਪ੍ਰਚੂਨ ਪੱਖੀ ਪਹੁੰਚ ਨੂੰ ਲਗਾਤਾਰ ਜਾਰੀ ਰੱਖਦੇ ਹੋਏ ਪੰਜਾਬ ਸਰਕਾਰ ਨੇ ਸਾਲ 2019-20 ਲਈ ਆਬਕਾਰੀ ਨੀਤੀ ਦਾ ਐਲਾਨ ਕੀਤਾ ਹੈ ਜਿਸ ਵਿੱਚ ਸ਼ਰਾਬ ਦੇ ਵਪਾਰ ’ਚ ਅਜਾਰੇਦਾਰੀ ਰੁਝਾਨ ਨੂੰ ਰੋਕਣ ਅਤੇ ਛੋਟੇ ਗਰੁੱਪਾਂ ਵਿੱਚ ਸ਼ਰਾਬ ਦੇ ਠੇਕੇ ਅਲਾਟ ਕਰਨ ਦੀ ਪਹੁੰਚ ਅਪਣਾਈ ਗਈ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ…

VIA PUNJAB
ਅੱਗੇ ਪੜ੍ਹੋ

ਭਵਾਨੀਗੜ ਬਲਾਕ ਦੇ 67 ਪਿੰਡਾਂ ਦੇ ਛੱਪੜਾਂ ਦੀ ਸਫ਼ਾਈ ਲਈ ਸੀਚੇਵਾਲ ਮਾਡਲ ਲਾਗੂ ਕੀਤਾ ਜਾ ਰਿਹੈ : ਵਿਜੈ ਇੰਦਰ ਸਿੰਗਲਾ

ਭਵਾਨੀਗੜ ਬਲਾਕ ਦੇ 67 ਪਿੰਡਾਂ ਦੇ ਛੱਪੜਾਂ ਦੀ ਸਫ਼ਾਈ ਲਈ ਸੀਚੇਵਾਲ ਮਾਡਲ ਲਾਗੂ ਕੀਤਾ ਜਾ ਰਿਹੈ : ਵਿਜੈ ਇੰਦਰ ਸਿੰਗਲਾ

ਚੰਡੀਗੜ – ਬਲਾਕ ਭਵਾਨੀਗੜ ਦੇ 67 ਪਿੰਡਾਂ ਦੇ ਛੱਪੜਾਂ ਦੀ ਸਫ਼ਾਈ ‘ਤੇ ਸੀਚੇਵਾਲ ਮਾਡਲ ਨੂੰ ਸਫ਼ਲਤਾ ਨਾਲ ਲਾਗੂ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ‘ਸੰਗਰੂਰ ਵਿਕਾਸ ਯਾਤਰਾ’ ਦੇ ਚੌਥੇ ਦਿਨ ਪਿੰਡ ਦਿਆਲਪੁਰਾ ਵਿਖੇ ਦਿੱਤੀ। ਸ਼੍ਰੀ ਸਿੰਗਲਾ ਨੇ ਕਿਹਾ ਕਿ ਬਲਾਕ ਦੇ ਇਨਾਂ ਪਿੰਡਾਂ ਵਿੱਚ ਪਾਇਲਟ ਪ੍ਰੋਜੈਕਟ ਵਜੋਂ ਇਸ ਮਾਡਲ ਨੂੰ ਮੁਢਲੇ ਤੌਰ ‘ਤੇ ਲਾਗੂ ਕੀਤਾ ਸੀ ਅਤੇ ਕੁਝ ਢੰਗਾਂ ਨਾਲ ਇਸ ‘ਤੇ ਕੰਮ ਕਰਨ ਤੋਂ ਬਾਅਦ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੇ ਮੰਤਰੀ ਮੰਡਲ ਵੱਲੋਂ ਸੀ.ਆਰ.ਪੀ.ਐਫ. ਦੇ ਪੁਲਵਾਮਾ ਸ਼ਹੀਦ ਕੁਲਵਿੰਦਰ ਸਿੰਘ ਦੇ ਮਾਪਿਆਂ ਲਈ 10000 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਨੂੰ ਪ੍ਰਵਾਨਗੀ

ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੇ ਮੰਤਰੀ ਮੰਡਲ ਵੱਲੋਂ ਸੀ.ਆਰ.ਪੀ.ਐਫ. ਦੇ ਪੁਲਵਾਮਾ ਸ਼ਹੀਦ ਕੁਲਵਿੰਦਰ ਸਿੰਘ ਦੇ ਮਾਪਿਆਂ ਲਈ 10000 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਨੂੰ ਪ੍ਰਵਾਨਗੀ

ਚੰਡੀਗੜ – ਪੰਜਾਬ ਮੰਤਰੀ ਮੰਡਲ ਨੇ ਪੁਲਵਾਮਾ ਵਿਖੇ ਸੀ.ਆਰ.ਪੀ.ਐਫ. ਦੇ ਸ਼ਹੀਦ ਹੋਏ ਕਾਂਸਟੇਬਲ ਕੁਲਵਿੰਦਰ ਸਿੰਘ ਦੇ ਮਾਪਿਆਂ ਲਈ ਪ੍ਰਤੀ ਮਹੀਨਾ 10000 ਰੁਪਏ ਪੈਨਸ਼ਨ ਦੇਣ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਿਛਲੇ ਮਹੀਨੇ ਕੁਲਵਿੰਦਰ ਸਿੰਘ ਦੇ ਮਾਪਿਆਂ ਨੂੰ ਉਨਾਂ ਦੇ ਆਨੰਦਪੁਰ ਸਾਹਿਬ ਨੇੜੇ ਪਿੰਡ ਵਿਖੇ ਮਿਲੇ ਸਨ ਅਤੇ ਉਨਾਂ ਨੂੰ ਹਰ ਸਰਕਾਰੀ ਸਹਾਇਤਾ ਦੇਣ ਦਾ ਵਾਅਦਾ ਕੀਤਾ ਸੀ। ਮੁੱਖ ਮੰਤਰੀ ਨੇ ਰੌਲੀ ਪਿੰਡ ਵਿਖੇ ਦਰਸ਼ਨ ਸਿੰਘ ਦੇ ਘਰ ਜਾ ਕੇ ਉਨਾਂ ਨੂੰ…

VIA PUNJAB
ਅੱਗੇ ਪੜ੍ਹੋ

60 ਸਾਲ ਤੋਂ ਉੱਪਰ ਪੰਜਾਬ ਦੇ ਐਕਰੀਡੇਟਿਡ ਪੱਤਰਕਾਰਾਂ ਨੂੰ 12000 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਮਿਲੇਗੀ

60 ਸਾਲ ਤੋਂ ਉੱਪਰ ਪੰਜਾਬ ਦੇ ਐਕਰੀਡੇਟਿਡ ਪੱਤਰਕਾਰਾਂ ਨੂੰ 12000 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਮਿਲੇਗੀ

ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਕੋਲ ਐਕਰੀਡੇਟਿਡ ਸੂਬੇ ਦੇ ਪੱਤਰਕਾਰਾਂ ਨੂੰ 12000 ਰੁਪਏ ਪ੍ਰਤੀ ਮਹੀਨਾ ਵਿੱਤੀ ਸਹਾਇਤਾ ਦੇਣ ਲਈ ਪ੍ਰਵਾਨਗੀ ਦੇ ਦਿੱਤੀ ਹੈ। ਇਸ ਫੈਸਲੇ ਨਾਲ ਸਰਕਾਰ ਨੇ ਪੱਤਰਕਾਰ ਭਾਈਚਾਰੇ ਦੀ ਲੰਮੇ ਸਮੇਂ ਤੋਂ ਲੰਬਿਤ ਮੰਗ ਨੂੰ ਪ੍ਰਵਾਨ ਕਰ ਲਿਆ ਹੈ। ਇਸ ਦਾ ਪ੍ਰਗਟਾਵਾ ਕਰਦੇ ਹੋਏ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਸੂਬਾ ਮੰਤਰੀ ਮੰਡਲ…

VIA PUNJAB
ਅੱਗੇ ਪੜ੍ਹੋ

ਮੰਤਰੀ ਮੰਡਲ ਵੱਲੋਂ ਗੰਨਾ ਕਿਸਾਨਾਂ ਨੂੰ 25 ਰੁਪਏ ਪ੍ਰਤੀ ਕੁਇੰਟਲ ਸਬਸਿਡੀ ਮੁਹੱਈਆ ਕਰਾਉਣ ਲਈ ਕਾਰਜਬਾਅਦ ਪ੍ਰਵਾਨਗੀ

ਮੰਤਰੀ ਮੰਡਲ ਵੱਲੋਂ ਗੰਨਾ ਕਿਸਾਨਾਂ ਨੂੰ 25 ਰੁਪਏ ਪ੍ਰਤੀ ਕੁਇੰਟਲ ਸਬਸਿਡੀ ਮੁਹੱਈਆ ਕਰਾਉਣ ਲਈ ਕਾਰਜਬਾਅਦ ਪ੍ਰਵਾਨਗੀ

ਚੰਡੀਗੜ – ਗੰਨਾ ਉਤਪਾਦਕਾਂ ਅਤੇ ਨਿੱਜੀ ਖੰਡ ਮਿੱਲਾਂ ਨੂੰ ਲੋੜੀਂਦੀ ਰਾਹਤ ਮੁਹੱਈਆ ਕਰਾਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ 25 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਸਬਸਿਡੀ ਮੁਹੱਈਆ ਕਰਾਉਣ ਲਈ ਕਾਰਜਬਾਦ ਪ੍ਰਵਾਨਗੀ ਦੇ ਦਿੱਤੀ ਹੈ ਜੋ ਸਿੱਧੇ ਤੌਰ ‘ਤੇ ਗੰਨਾ ਉਤਪਾਦਕਾਂ (ਕਿਸਾਨਾਂ) ਦੇ ਖਾਤੇ ਵਿੱਚ ਜਾਵੇਗੀ। ਕੁਲ 310 ਰੁਪਏ ਪ੍ਰਤੀ ਕੁਇੰਟਲ ਸਟੇਟ ਐਗ੍ਰਿਡ ਪ੍ਰਾਈਸ (ਐਸ.ਏ.ਪੀ.) ਵਿੱਚੋਂ ਬਾਕੀ ਬਚਦੇ 285 ਰੁਪਏ ਪ੍ਰਤੀ ਕੁਇੰਟਲ ਨਿੱਜੀ ਖੰਡ ਮਿੱਲਾਂ ਵੱਲੋਂ ਪਿੜਾਈ ਸੀਜ਼ਨ 2018-19…

VIA PUNJAB
ਅੱਗੇ ਪੜ੍ਹੋ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ

ਸ਼ਬਦ ਗੁਰੂ ਯਾਤਰਾ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਮੰਡੀ ਗੋਬਿੰਦਗੜ੍ਹ ਤੋਂ ਅਗਲੇ ਪੜਾਅ ਲਈ ਰਵਾਨਾ ਅੰਮ੍ਰਿਤਸਰ – ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਅੱਜ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀ ਮੰਡੀ ਗੋਬਿੰਦਗੜ੍ਹ ਤੋਂ ਅਗਲੇ ਪੜਾਅ ਗੁਰਦੁਆਰਾ ਸੁਖਸਾਗਰ ਸਾਹਿਬ ਖੰਨਾ ਲਈ ਰਵਾਨਾ ਹੋਈ। ਇਹ ਯਾਤਰਾ ਨੂਰਪੁਰ, ਭੱਟੋ ਬੜੋਚਾਂ, ਰਾਈਏਵਾਲ, ਬੁੱਗਾ ਕਲਾਂ, ਤੰਦਾਂ ਬੱਧਾ, ਕੋਟਲੀ, ਪਹੇੜੀ, ਚੋਬਦਾਰਾਂ, ਕਪੂਰਗੜ੍ਹ, ਭਰਭੂਰਗੜ੍ਹ, ਨੰਜਾਰੀ, ਸਮਸ਼ਪੁਰ, ਚਹਿਲਾਂ, ਖਨਿਆਣ, ਰਾਏਪੁਰ, ਰਾਮਗੜ੍ਹ, ਘੁਟੀਡ, ਸਲਾਣਾ, ਗਲਵੱਡੀ ਤੋਂ…

VIA PUNJAB
ਅੱਗੇ ਪੜ੍ਹੋ

ਆਰੋਨ ਫਿੰਚ ਵਧੀਆ ਪ੍ਰਦਰਸ਼ਨ ਕਰੇਗਾ : ਲੈਂਗਰ

ਆਰੋਨ ਫਿੰਚ ਵਧੀਆ ਪ੍ਰਦਰਸ਼ਨ ਕਰੇਗਾ : ਲੈਂਗਰ

ਬੈਂਗਲੁਰੂ – ਆਸਟਰੇਲੀਆ ਦੇ ਕੋਚ ਜਸਿਟਨ ਲੈਂਗਰ ਨੇ ਵੀਰਵਾਰ ਨੂੰ ਖਰਾਬ ਪ੍ਰਦਰਸ਼ਨ ਕਾਰਨ ਆਰੋਨ ਫਿੰਚ ਦਾ ਸਮਰਥਨ ਕਰਦੇ ਹੋਏ ਕਿਹਾ ਕਿ ਸੀਮਿਤ ਓਵਰਾਂ ਦੀ ਟੀਮ ਦਾ ਇਹ ਕਪਤਾਨ ਜਲਦ ਹੀ ਲੈਅ ਹਾਸਲ ਕਰ ਲਵੇਗਾ। ਫਿੰਚ ਦੀ ਖਰਾਬ ਫਾਰਮ ਟੀ-20 ‘ਚ ਵੀ ਜਾਰੀ ਰਹੀ ਤੇ ਉਹ ਭਾਰਤ ਵਿਰੁੱਧ 2 ਮੈਚਾਂ ਦੀ ਸੀਰੀਜ਼ ‘ਚ ਜ਼ੀਰੋ ਤੇ ਅੱਠ ਦੌੜਾਂ ਦੀ ਪਾਰੀਆਂ ਹੀ ਖੇਡ ਸਕਿਆ ਜਦਕਿ ਆਸਟਰੇਲੀਆ ਨੇ ਦੋਵੇਂ ਮੈਚ ਜਿੱਤ ਕੇ ਭਾਰਤ ‘ਚ ਪਹਿਲੀ ਵਾਰ ਟੀ-20 ਸੀਰੀਜ਼ ਜਿੱਤੀ।…

VIA PUNJAB
ਅੱਗੇ ਪੜ੍ਹੋ

ਭਾਰਤ ਤੇ ਆਸਟਰੇਲੀਆ ਵਿਚਾਲੇ ਇੱਕ ਰੋਜ਼ਾ ਮੈਚਾਂ ਦੀ ਲੜੀ ਅੱਜ ਤੋਂ

ਭਾਰਤ ਤੇ ਆਸਟਰੇਲੀਆ ਵਿਚਾਲੇ ਇੱਕ ਰੋਜ਼ਾ ਮੈਚਾਂ ਦੀ ਲੜੀ ਅੱਜ ਤੋਂ

ਹੈਦਰਾਬਾਦ – ਭਾਰਤੀ ਕ੍ਰਿਕਟ ਟੀਮ ਭਲਕੇ ਦੋ ਮਾਰਚ ਤੋਂ ਆਸਟਰੇਲੀਆ ਖ਼ਿਲਾਫ਼ ਸ਼ੁਰੂ ਹੋ ਰਹੀ ਪੰਜ ਇੱਕ ਰੋਜ਼ਾ ਮੈਚਾਂ ਦੀ ਲੜੀ ’ਚ ਵੀ ਤਜਰਬੇ ਕਰਨੇ ਜਾਰੀ ਰੱਖੇਗੀ ਤਾਂ ਜੋ ‘ਵਿਸ਼ਵ ਕੱਪ ਟੀਮ’ ’ਚ ਥਾਂ ਪੱਕੀ ਹੋ ਸਕੇ। ਟੀਮ ਹੌਲੀ ਹੌਲੀ ਵਿਸ਼ਵ ਕੱਪ ਦੇ ਰੰਗ ’ਚ ਰੰਗ ਰਹੀ ਹੈ। ਕੋਹਲੀ ਨੇ ਬੰਗਲੁਰੂ ’ਚ ਮਿਲੀ ਹਾਰ ਤੋਂ ਬਾਅਦ ਕਿਹਾ, ‘ਹਰ ਟੀਮ ਵਿਸ਼ਵ ਕੱਪ ਤੋਂ ਪਹਿਲਾਂ ਖੁਦ ਨੂੰ ਬਿਹਤਰ ਕਰਨਾ ਚਾਹੁੰਦੀ ਹੈ ਅਤੇ ਅਸੀਂ ਇੱਕ ਰੋਜ਼ਾ ਲੜੀ ’ਚ ਵੀ…

VIA PUNJAB
ਅੱਗੇ ਪੜ੍ਹੋ
1 835 836 837 838 839 1,271