550ਵੇਂ ਪ੍ਰਕਾਸ਼ ਪੁਰਬ ਸਬੰਧੀ ਪੰਜਾਬੀ ਗਾਇਕ ਸ. ਮਲਕੀਤ ਸਿੰਘ ਨੇ ਸੇਵਾਵਾਂ ਦੀ ਕੀਤੀ ਪੇਸ਼ਕਸ਼

550ਵੇਂ ਪ੍ਰਕਾਸ਼ ਪੁਰਬ ਸਬੰਧੀ ਪੰਜਾਬੀ ਗਾਇਕ ਸ. ਮਲਕੀਤ ਸਿੰਘ ਨੇ ਸੇਵਾਵਾਂ ਦੀ ਕੀਤੀ ਪੇਸ਼ਕਸ਼

ਸ਼੍ਰੋਮਣੀ ਕਮੇਟੀ ਵੱਲੋਂ ਸ. ਮਲਕੀਤ ਸਿੰਘ ਦੀ ਇੱਛਾ ਨੂੰ ਸੰਜੀਦਗੀ ਨਾਲ ਲੈਣ ਦਾ ਭਰੋਸਾ ਅੰਮ੍ਰਿਤਸਰ – ਵਿਸ਼ਵ ਪ੍ਰਸਿੱਧ ਪੰਜਾਬੀ ਗਾਇਕ ਸ. ਮਲਕੀਤ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਸਾਹਿਬ ਦੀ ਵਿਚਾਰਧਾਰਾ ਅਤੇ ਉਨ੍ਹਾਂ ਦੇ ਇਤਿਹਾਸ ਨੂੰ ਰੂਪਮਾਨ ਕਰਦੇ ਧਾਰਮਿਕ ਗੀਤਾਂ ਦੀ ਸੀ.ਡੀ. ਤਿਆਰ ਕਰਨ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਪੇਸ਼ਕਸ਼ ਕੀਤੀ ਹੈ। ਉਨ੍ਹਾਂ ਅੱਜ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਅਤੇ ਸਕੱਤਰ ਸ….

VIA PUNJAB
ਅੱਗੇ ਪੜ੍ਹੋ

ਵਤਨ ਵਾਪਸੀ ’ਤੇ ਵਿੰਗ ਕਮਾਂਡਰ ਅਭਿਨੰਦਨ ਦਾ ਗਰਮਜੋਸ਼ੀ ਨਾਲ ਸਵਾਗਤ

ਵਤਨ ਵਾਪਸੀ ’ਤੇ ਵਿੰਗ ਕਮਾਂਡਰ ਅਭਿਨੰਦਨ ਦਾ ਗਰਮਜੋਸ਼ੀ ਨਾਲ ਸਵਾਗਤ

ਅੰਮ੍ਰਿਤਸਰ – ਭਾਰਤੀ ਹਵਾਈ ਫ਼ੌਜ ਦੇ ਵਿੰਗ ਕਮਾਂਡਰ ਅਭਿਨੰਦਨ ਨੂੰ ਪਾਕਿਸਤਾਨ ਨੇ ਅਟਾਰੀ ਵਾਘਾ ਸਰਹਦ ਦੁਆਰਾ ਭਾਰਤ ਨੂੰ ਸੌਂਪ ਦਿਤਾ ਹੈ। ਅਭਿਨੰਦਨ ਨੂੰ ਪਾਕਿਸਤਾਨ ਦੀ ਆਰਮੀ ਅਤੇ ਹੋਰ ਸੀਨੀਅਰ ਅਧਿਕਾਰੀ ਸਰਹਦ ‘ਤੇ ਲੈ ਕੇ ਪੁਜੇ।ਜਿਸ ਤੋਂ ਬਾਅਦ ਭਾਰਤੀ ਪਾਇਲਟ ਨੂੰ ਭਾਰਤ ਹਵਾਲੇ ਕਰਨ ਲਈ ਕੁਝ ਨਿਯਮਾਂ ਅਤੇ ਰਵਾਇਤਾਂ ਦੀ ਪਾਲਣਾ ਕਰਦਿਆਂ ਭਾਰਤੀ ਅਧਿਕਾਰੀਆਂ ਨੂੰ ਸੌਂਪ ਦਿਤਾ। ਭਾਰਤੀ ਪਾਇਲਟ ਨੂੰ ਲੈਣ ਲਈ ਭਾਰਤੀ ਏਅਰ ਫ਼ੋਰਸ ਅਤੇ ਹੋਰ ਅਧਿਕਾਰੀ ਮੌਕੇ ਪੁਜੇ। ਜ਼ਿਕਰਯੋਗ ਹੈ ਕਿ ਪਾਕਿਸਤਾਨ ਨੇ ਵਿੰਗ…

VIA PUNJAB
ਅੱਗੇ ਪੜ੍ਹੋ

1971 ਦੀ ਜੰਗ ’ਚ ਬੰਦੀ ਬਣਾਏ ਜਵਾਨਾਂ ਨੂੰ ਵੀ ਤੁਰੰਤ ਰਿਹਾਅ ਕਰੇ ਪਾਕਿ : ਕੈਪਟਨ ਅਮਰਿੰਦਰ ਸਿੰਘ

1971 ਦੀ ਜੰਗ ’ਚ ਬੰਦੀ ਬਣਾਏ ਜਵਾਨਾਂ ਨੂੰ ਵੀ ਤੁਰੰਤ ਰਿਹਾਅ ਕਰੇ ਪਾਕਿ : ਕੈਪਟਨ ਅਮਰਿੰਦਰ ਸਿੰਘ

ਕਿਹਾ, ਤਣਾਅ ਦੇ ਬਾਵਜੂਦ ਕਰਤਾਰਪੁਰ ਕੋਰੀਡੋਰ ਦਾ ਕੰਮ ਜਾਰੀ ਰਹੇਗਾ ਡੇਰਾ ਬਾਬਾ ਨਾਨਕ – ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਨੇ ਜਿਥੇ ਭਾਰਤੀ ਹਵਾਈ ਸੈਨਾ ਦੇ ਵਿੰਗ ਕਮਾਂਡਰ ਅਭਿਨੰਦਨ ਵਰਥਮਨ ਦੀ ਦੇਸ਼ ਵਾਪਸੀ ਦਾ ਸਵਾਗਤ ਕੀਤਾ ਹੈ ਓਥੇ ਉਨਾਂ ਪਾਕਿਸਤਾਨ ਨੂੰ ਕਿਹਾ ਕਿ ਉਹ 1971 ਦੀ ਜੰਗ ਦੌਰਾਨ ਬੰਦੀ ਬਣਾਏ ਭਾਰਤੀ ਜਵਾਨਾਂ ਦੀ ਮੋਜੂਦਗੀ ਨੂੰ ਮੰਨੇ ਅਤੇ ਉਨ੍ਹਾਂ ਨੂੰ ਵੀ ਤੁਰੰਤ ਰਿਹਾਅ ਕੀਤਾ ਜਾਵੇ। ਭਾਰਤ-ਪਾਕਿਸਤਾਨ ਵਿਚਕਾਰ ਪੈਦਾ ਹੋਏ ਤਣਾਅ ਮੌਕੇ ਸਰਹੱਦੀ ਲੋਕਾਂ ਅਤੇ ਸਰੁੱਖਿਆਂ ਬਲਾਂ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਮੁੱਖ ਮੰਤਰੀ ਨੇ ਸਾਰਜੈਂਟ ਵਿਕ੍ਰਾਂਤ ਸਹਰਾਤ ਨੂੰ ਸ਼ਰਧਾਂਜਲੀ ਦਿੱਤੀ

ਹਰਿਆਣਾ ਦੇ ਮੁੱਖ ਮੰਤਰੀ ਨੇ ਸਾਰਜੈਂਟ ਵਿਕ੍ਰਾਂਤ ਸਹਰਾਤ ਨੂੰ ਸ਼ਰਧਾਂਜਲੀ ਦਿੱਤੀ

ਚੰਡੀਗੜ – ਹਰਿਆਣਾ ਦੇ ਮੁਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਦੇਸ਼ ਦੀ ਰਖਿਆ ਕਰਦੇ ਹੋਏ ਵੀਰਗਤੀ ਨੂੰ ਪ੍ਰਾਪਤ ਹੋਏ ਸਾਰਜੈਂਟ ਵਿਕ੍ਰਾਂਤ ਸਹਰਾਤ ਦੀ ਸ਼ਾਹਦਤ ਦਾ ਦੇਸ਼ ਹਮੇਸ਼ਾ ਕਰਜ਼ਾਦਾਰ ਰਹੇਗਾ। ਅਜਿਹੇ ਵੀਰ ਸਪੂਤ ’ਤੇ ਸਾਨੂੰ ਮਾਣ ਹੈ ਅਤੇ ਉਨ੍ਹਾਂ ਦਾ ਬਲੀਦਾਨ ਨੌਜੁਆਨਾਂ ਲਈ ਪ੍ਰੇਰਣਾ ਦਾ ਕੰਮ ਕਰੇਗਾ। ਉਨਾਂ ਕਿਹਾ ਕਿ ਸ਼ਹੀਦਾਂ ਦੇ ਪਰਿਵਾਰਾਂ ਦੀ ਦੇਖਭਾਲ ਕਰਨਾ ਸਾਡੀ ਜਿੰਮੇਵਾਰੀ ਹੈ। ਰਾਜ ਸਰਕਾਰ ਸ਼ਹੀਦ ਦੇ ਪਰਿਵਾਰ ਨੂੰ 50 ਲਖ ਰੁਪਏ ਦੀ ਮਦਦ ਰਕਮ ਅਤੇ ਇਕ ਆਸ਼ਰਿਤ ਨੂੰ…

VIA PUNJAB
ਅੱਗੇ ਪੜ੍ਹੋ

ਤੈਅ ਸਮੇਂ ’ਤੇ ਹੋਣਗੀਆਂ ਲੋਕ ਸਭਾ ਚੋਣਾਂ : ਚੋਣ ਕਮਿਸ਼ਨ ਦਾ ਐਲਾਨ

ਤੈਅ ਸਮੇਂ ’ਤੇ ਹੋਣਗੀਆਂ ਲੋਕ ਸਭਾ ਚੋਣਾਂ : ਚੋਣ ਕਮਿਸ਼ਨ ਦਾ ਐਲਾਨ

ਸਾਰੀਆਂ ਤਿਆਰੀਆਂ ਮੁਕੰਮਲ : ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਲਖਨਊ – ਦੇਸ਼ ‘ਚ ਲੋਕ ਸਭਾ ਚੋਣਾਂ ਦਾ ਸਮਾਂ ਨੇੜੇ ਆ ਰਿਹਾ ਹੈ। ਇਸ ਬਾਰੇ ਚੋਣ ਕਮਿਸ਼ਨ ਨੇ ਐਲਾਨ ਕੀਤਾ ਹੈ ਕਿ ਆਮ ਚੋਣਾਂ ਆਪਣੇ ਤੈਅ ਸਮੇਂ ‘ਤੇ ਹੀ ਹੋਣਗੀਆਂ। ਮੁਖ ਚੋਣ ਅਧਿਕਾਰੀ ਤੋਂ ਜਦੋਂ ਪਾਕਿਸਤਾਨ ਤਣਾਅ ‘ਚ ਚੋਣਾਂ ਬਾਰੇ ਪੁਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਚੋਣਾਂ ਆਪਣੇ ਤੈਅ ਸਮੇਂ ‘ਤੇ ਹੀ ਹੋਣਗੀਆਂ। ਦੇਸ਼ ਦੇ ਮੁਖ ਚੋਣ ਕਮਿਸ਼ਨ ਕਮਿਸ਼ਨਰ ਸੁਨੀਲ ਅਰੋੜਾ ਨੇ ਸਾਫ਼ ਕੀਤਾ ਕਿ ਦੇਸ਼…

VIA PUNJAB
ਅੱਗੇ ਪੜ੍ਹੋ

ਭਵਾਨੀਗੜ ਦੇ ਰੌਸ਼ਨਵਾਲਾ ਵਿੱਚ ਸਰਕਾਰੀ ਡਿਗਰੀ ਕਾਲਜ ਦਾ ਨਿਰਮਾਣ

ਭਵਾਨੀਗੜ ਦੇ ਰੌਸ਼ਨਵਾਲਾ ਵਿੱਚ ਸਰਕਾਰੀ ਡਿਗਰੀ ਕਾਲਜ ਦਾ ਨਿਰਮਾਣ

550ਵੇਂ ਪ੍ਰਕਾਸ਼ ਪੁਰਬ ਤੱਕ ਮੁਕੰਮਲ ਹੋ ਜਾਵੇਗਾ: ਵਿਜੈ ਇੰਦਰ ਸਿੰਗਲਾ ਚੰਡੀਗੜ – ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਜ਼ਿਲਾ ਸੰਗਰੂਰ ਦੇ ਬਲਾਕ ਭਵਾਨੀਗੜ ਦੇ ਪਿੰਡ ਰੌਸ਼ਨਵਾਲਾ ਵਿੱਚ ਸਰਕਾਰੀ ਡਿਗਰੀ ਕਾਲਜ ਦਾ ਨਿਰਮਾਣ ਇਸ ਸਾਲ ਦੇ ਅੰਤ ਤੱਕ ਪੂਰਾ ਹੋ ਜਾਵੇਗਾ। ਉਹ ‘ਸੰਗਰੂਰ ਵਿਕਾਸ ਯਾਤਰਾ’ ਦੇ ਤੀਜੇ ਦਿਨ ਡਿਗਰੀ ਕਾਲਜ ਦੇ ਨਿਰਮਾਣ ਕਾਰਜਾਂ ਦਾ ਅਚਨਚੇਤ ਨਿਰੀਖਣ ਕਰਨ ਲਈ ਪੁੱਜੇ ਸਨ। ਕਾਲਜ ਦੇ ਨਿਰਮਾਣ ਕਾਰਜਾਂ ਵਿੱਚ ਵਰਤੀ ਜਾ ਰਹੀ ਸਮੱਗਰੀ ਦੀ…

VIA PUNJAB
ਅੱਗੇ ਪੜ੍ਹੋ

ਸੀ.ਈ.ਉ. ਵਲੋਂ ਰਾਜਨੀਤਕ ਪਾਰਟੀਆਂ ਦੇ ਪ੍ਰਤੀਨਿਧਾਂ ਨਾਲ ਮੀਟਿੰਗ

ਸੀ.ਈ.ਉ. ਵਲੋਂ ਰਾਜਨੀਤਕ ਪਾਰਟੀਆਂ ਦੇ ਪ੍ਰਤੀਨਿਧਾਂ ਨਾਲ ਮੀਟਿੰਗ

ਚੰਡੀਗੜ – ਮੁੱਖ ਚੋਣ ਅਫ਼ਸਰ ਪੰਜਾਬ ਡਾ. ਐਸ ਕਰੁਣਾ ਰਾਜੂ ਨੇ ਅੱਜ ਇੱਥੇ ਰਾਜਨੀਤਕ ਪਾਰਟੀਆਂ ਦੇ ਆਗੂਆਂ ਨਾਲ ਫੋਟੋ ਵੋਟਰ ਸੂਚੀਆਂ ਦੀ ਸੂਧਾਈ ਸਬੰਧੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਕਾਂਗਰਸ, ਸ਼੍ਰੋਮਣੀ ਅਕਾਲੀ ਦਲ, ਭਾਰਤੀ ਜਨਤਾ ਪਾਰਟੀ, ਆਮ ਆਦਮੀ ਪਾਰਟੀ, ਸਟੇਟ ਕਮਿਊਨਿਸਟ ਪਾਰਟੀ ਆਫ ਇੰਡੀਆ ਅਤੇ ਦੇ ਨੁਮਾਇੰਦਿਆਂ ਨੇ ਭਾਗ ਲਿਆ।ਮੀਟਿੰਗ ਨੂੰ ਸੰਬੋਧਨ ਕਰਦਿਆਂ ਸੀ.ਈ.ਉ. ਡਾ. ਰਾਜੂ ਨੇ ਕਿਹਾ ਕਿ ਮਿਤੀ 2 ਮਾਰਚ ਅਤੇ 3 ਮਾਰਚ 2019 ਨੂੰ ਹਰੇਕ ਪੋਲਿੰਗ ਬੂਥ ਤੇ ਵਿਸ਼ੇਸ਼ ਕੈਪ ਲਗਾ…

VIA PUNJAB
ਅੱਗੇ ਪੜ੍ਹੋ

ਜਲੰਧਰ ਕਾਲਜ ਦਾ ਨਾਂ ਬਾਬਾ ਸਾਹਿਬ ਭੀਮ ਰਾਓ ਅੰਬਦੇਕਰ ਦੇ ਨਾਂ ‘ਤੇ ਰੱਖਿਆ ਜਾਵੇਗਾ

ਜਲੰਧਰ ਕਾਲਜ ਦਾ ਨਾਂ ਬਾਬਾ ਸਾਹਿਬ ਭੀਮ ਰਾਓ ਅੰਬਦੇਕਰ ਦੇ ਨਾਂ ‘ਤੇ ਰੱਖਿਆ ਜਾਵੇਗਾ

ਚੰਡੀਗੜ – ਪੰਜਾਬ ਸਰਕਾਰ ਨੇ ਅੱਜ ਸਪੱਸ਼ਟ ਕੀਤਾ ਹੈ ਕਿ ਜਲੰਧਰ ਵਿਖੇ ਖੋਲੇ ਜਾ ਰਹੇ ਲੜਕੀਆਂ ਦੇ ਡਿਗਰੀ ਕਾਲਜ ਦਾ ਨਾਂ ਬਾਬਾ ਸਾਹਿਬ ਭੀਮ ਰਾਓ ਅੰਬਦੇਕਰ ਦੇ ਨਾਂ ਤੇ ਰੱਖਿਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇੱਕ ਬੁਲਾਰੇ ਨੇ ਦੱਸਿਆ ਕਿ ਇਸ ਕਾਲਜ ਦਾ ਨੀਂਹ ਪੱਥਰ ਬੀਤੇ ਦਿਨ ਜਲੰਧਰ ਦੇ ਬੂਟਾ ਮੰਡੀ ਇਲਾਕੇ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰੱਖਿਆ ਸੀ।

VIA PUNJAB
ਅੱਗੇ ਪੜ੍ਹੋ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ

ਸ਼ਬਦ ਗੁਰੂ ਯਾਤਰਾ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ ਅੰਮ੍ਰਿਤਸਰ – ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਅੱਜ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਅਗਲੇ ਪੜਾਅ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਮੰਡੀ ਗੋਬਿੰਦਗੜ੍ਹ ਲਈ ਰਵਾਨਾ ਹੋਈ। ਇਹ ਯਾਤਰਾ ਅੱਤੇਵਾਲੀ, ਕੋਟਲਾ, ਬਜਵਾੜਾ, ਪੀਰ ਜੈਨ, ਇਸਰ ਹੇਲ, ਹਿੰਦੂਪੁਰ, ਬੀਬੀਪੁਰ, ਬਰਾਸ, ਰਾਜਿੰਦਰਗੜ੍ਹ, ਸਾਧੂਗੜ੍ਹ, ਰਾਈ ਮਾਜਰਾ, ਖਰੋੜਾ, ਬਦੋਛੀ ਕਲਾਂ, ਸੰਗਤਪੁਰਾ, ਚਨਾਰਥਲ ਖੁਰਦ, ਚਨਾਰਥਲ ਕਲਾਂ, ਭੱਲ ਮਾਜਰਾ, ਭੁਮਾਰਸੀ,…

VIA PUNJAB
ਅੱਗੇ ਪੜ੍ਹੋ

ਗਿਨੀਜ਼ ਰਿਕਾਰਡ ਲਈ ਨਿਕਲਿਆ 510 ਬੱਸਾਂ ਦਾ ਕਾਫਲਾ

ਗਿਨੀਜ਼ ਰਿਕਾਰਡ ਲਈ ਨਿਕਲਿਆ 510 ਬੱਸਾਂ ਦਾ ਕਾਫਲਾ

ਪ੍ਰਯਾਗਰਾਜ – ਉੱਤਰ ਪ੍ਰਦੇਸ਼ ਰਾਜ ਸੜਕ ਆਵਾਜਾਈ ਨਿਗਮ (ਯੂ. ਪੀ. ਐਸ. ਆਰ. ਟੀ. ਸੀ.) ਨੇ 510 ਬੱਸਾਂ ਦੇ ਲੰਬੇ ਕਾਫਲੇ ਨਾਲ ਗਿਨੀਜ਼ ਬੁੱਕ ਆਫ ਵਰਲਡ ਰਿਕਾਰਡਜ਼ ਵਿੱਚ ਸ਼ਾਮਲ ਹੋਣ ਦੀ ਕੋਸ਼ਿਸ਼ ਕੀਤੀ| ਕੁੰਭ ਦੇ ਲੋਕਾਂ ਨਾਲ ਬੱਸਾਂ ਦੇ ਇਸ ਕਾਫਲੇ ਦੀ ਕੁੱਲ ਲੰਬਾਈ 3.2 ਕਿਲੋਮੀਟਰ ਹੈ ਜ਼ਿਕਰਯੋਗ ਹੈ ਕਿ ਟਰਾਂਸਪੋਰਟ ਨਿਗਮ ਦੀਆਂ ਇਹ ਬੱਸਾਂ ਕੁੰਭ ਮੇਲੇ ਲਈ ਵਿਸ਼ੇਸ਼ ਤੌਰ ਤੇ ਚਲਾਈਆਂ ਜਾ ਰਹੀਆਂ ਹਨ| ਇਨ੍ਹਾਂ ਬੱਸਾਂ ਦੀ ਖਾਸੀਅਤ ਇਹ ਵੀ ਹੈ ਕਿ ਇਨ੍ਹਾਂ ਦੇ ਓਪਰੇਟਰਾਂ…

VIA PUNJAB
ਅੱਗੇ ਪੜ੍ਹੋ
1 837 838 839 840 841 1,271