ਕੈਨੇਡਾ ਭਾਰਤੀ ਵਿਦਿਆਰਥੀਆਂ ਵਿਚਾਲੇ ਜ਼ਬਰਦਸਤ ਝੜਪ

ਕੈਨੇਡਾ ਭਾਰਤੀ ਵਿਦਿਆਰਥੀਆਂ ਵਿਚਾਲੇ ਜ਼ਬਰਦਸਤ ਝੜਪ

ਸਰੀ – ਕੈਨੇਡਾ ‘ਚ ਇੰਟਰਨੈਸ਼ਨਲ ਸਟੂਡੈਂਟਾਂ ਖਾਸ ਕਰਕੇ ਪੰਜਾਬ ਤੋਂ ਗਏ ਨੌਜਵਾਨਾਂ ‘ਚ ਲੜਾਈਆਂ, ਧੜੇਬਾਜ਼ੀਆਂ ਦੀਆਂ ਖਬਰਾਂ ਆਮ ਹੀ ਹੋ ਗਈਆਂ ਨੇ। ਅੱਜ 2 ਮਈ ਦੀ ਰਾਤ ਕੈਨੇਡਾ ‘ਚ ਸਰੀ ਦੇ ਸਟ੍ਰਾਅਬੈਰੀ ਹਿੱਲ ਕੰਪਲੈਕਸ ‘ਚ ਭਾਰਤੀ ਵਿਦਿਆਰਥੀਆਂ ਦੇ ਦੋ ਧੜਿਆਂ ਵਿਚਾਲੇ ਜ਼ਬਰਦਸਤ ਹੰਗਾਮਾ ਦੇਖਣ ਨੂੰ ਮਿ‌ਲਿਆ। ਜਿਸ ‘ਚ ਨੌਜਵਾਨ ਇੱਕ ਦੂਜੇ ਨਾਲ ਧੱਕਾ ਮੁੱਕੀ ਕਰਦਿਆਂ ਕੱਪੜੇ ਤੱਕ ਪਾੜ ਦਿੰਦੇ ਨੇ।ਇਸ ਪੂਰੀ ਘਟਨਾ ਦੀ ਪੂਰੀ ਜਾਣਕਾਰੀ ਹਾਲੇ ਆਉਣੀ ਬਾਕੀ ਹੈ। ਪਰ ਕਾਰ ਪਾਰਕਿੰਗ ‘ਚ ਖੜ੍ਹੇ ਕਿਸੇ…

VIA PUNJAB
ਅੱਗੇ ਪੜ੍ਹੋ

ਕੈਨੇਡਾ ਜਾਰੀ ਕਰੇਗਾ ਵੈਕਸੀਨ ਪਾਸਪੋਰਟ ਭਵਿੱਖ ‘ਚ ਕੈਨੇਡਾ ਪਹੁੰਚਣ ਵਾਲੇ ਲੋਕਾਂ ਲਈ ਵੀ ਅਜਿਹੇ ਪਾਸਪੋਰਟ ਹੋਣੇ ਲਾਜ਼ਮੀ ਹੋ ਸਕਦੇ ਹਨ

ਕੈਨੇਡਾ ਜਾਰੀ ਕਰੇਗਾ ਵੈਕਸੀਨ ਪਾਸਪੋਰਟ ਭਵਿੱਖ ‘ਚ ਕੈਨੇਡਾ ਪਹੁੰਚਣ ਵਾਲੇ ਲੋਕਾਂ ਲਈ ਵੀ ਅਜਿਹੇ ਪਾਸਪੋਰਟ ਹੋਣੇ ਲਾਜ਼ਮੀ ਹੋ ਸਕਦੇ ਹਨ

ਕੈਲਗਰੀ – ਕੈਨੇਡਾ ਦੇ ਕੇਂਦਰੀ ਹੈਲਥ ਮਨਿਸਟਰ ਪੈਟੀ ਹਾਇਡੂ ਨੇ ਕਿਹਾ ਹੈ ਕਿ ਕੋਵਿਡ-19 ਤੋਂ ਬਚਾਅ ਵਾਸਤੇ ਦੋ-ਦੋ ਇੰਜੈਕਸ਼ਨ ਲਗਵਾਉਣ ਵਾਲੇ ਕੈਨੇਡੀਅਨਜ਼ ਨੂੰ ਸਰਕਾਰ ਵੈਕਸੀਨੇਸ਼ਨ ਸਰਟੀਫੀਕੇਟ ਜਾਰੀ ਕਰੇਗੀ ਤਾਂ ਕਿ ਉਹ ਲੋਕ ਅੰਤਰਰਾਸ਼ਟਰੀ ਯਾਤਰਾ ਕਰ ਸਕਣ।ਇਨ੍ਹਾਂ ਸਰਟੀਫ਼ਿਕੇਟਾਂ ਨੂੰ ਹੀ ‘ਵੈਕਸੀਨ ਪਾਸਪੋਰਟ’ ਦਾ ਨਾਮ ਦਿੱਤਾ ਜਾ ਸਕੇਗਾ। ਹਾਇਡੂ ਨੇ ਕਿਹਾ ਕਿ ਆਉਂਦੇ ਸਮੇਂ ਵਿੱਚ ਅੰਤਰਰਾਸ਼ਟਰੀ ਯਾਤਰੀਆਂ ਕੋਲੋਂ ਇਸ ਸਰਟੀਫੀਕੇਟ ਜਾਂ ਵੈਕਸੀਨ ਪਾਸਪੋਰਟ ਦੀ ਮੰਗ ਕੀਤੀ ਜਾ ਸਕਦੀ ਹੈ ਤੇ ਲੋਕਾਂ ਕੋਲ ਇਹ ਹੋਣਾ ਚਾਹੀਦਾ ਹੈ। ਇਸ…

VIA PUNJAB
ਅੱਗੇ ਪੜ੍ਹੋ

ਮਮਤਾ ਬੈਨਰਜੀ ਨੰਦੀਗ੍ਰਾਮ ਸੀਟ ਹਾਰੀ

ਮਮਤਾ ਬੈਨਰਜੀ ਨੰਦੀਗ੍ਰਾਮ ਸੀਟ ਹਾਰੀ

ਨਵੀਂ ਦਿੱਲੀ – ਪੱਛਮੀ ਬੰਗਾਲ ਚੋਣ ਨਤੀਜੇ ‘ਚ ਮਮਤਾ ਬੈਨਰਜੀ ਹਾਰ ਗਈ ਹੈ। ਇਸ ਤੋਂ ਪਹਿਲਾਂ ਸੇਵਰ ਤੋਂ ਸ਼ੁਭੇਂਦੂ ਅਧਿਕਾਰੀ ਨੰਦੀਗ੍ਰਾਮ ‘ਚ ਮਮਤਾ ਬੈਨਰਜੀ ਤੋਂ ਅੱਗੇ ਚੱਲ ਰਹੇ ਸਨ ਪਾਰ ਆਖਰੀ ਗੇੜਾਂ ‘ਚ ਸ਼ੁਭੇਂਦੂ ਅਧਿਕਾਰੀ ਨੇ ਜਿੱਤ ਦਰਜ ਕੀਤੀ ਹੈ।

VIA PUNJAB
ਅੱਗੇ ਪੜ੍ਹੋ

ਸੁਨਾਮ ਦੇ ਐਸ.ਡੀ.ਐਮ. ਬੀਬੀ ਮਨਜੀਤ ਕੌਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਸੁਨਾਮ ਦੇ ਐਸ.ਡੀ.ਐਮ. ਬੀਬੀ ਮਨਜੀਤ ਕੌਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ – ਸੁਨਾਮ ਦੇ ਐਸ. ਡੀ. ਐਮ. ਬੀਬੀ ਮਨਜੀਤ ਕੌਰ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਦੌਰਾਨ ਐਸ. ਡੀ. ਐਮ. ਬੀਬੀ ਮਨਜੀਤ ਕੌਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫਤਰ ਵਿਖੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਅੰਤ੍ਰਿੰਗ ਮੈਂਬਰ ਸ. ਸਤਵਿੰਦਰ ਸਿੰਘ ਟੌਹੜਾ, ਸ. ਅਜਮੇਰ ਸਿੰਘ ਖੇੜਾ ਤੇ ਮੈਂਬਰ ਸ. ਹਰਪਾਲ ਸਿੰਘ ਜੱਲ੍ਹਾ, ਓਐਸਡੀ ਸ. ਸਤਬੀਰ ਸਿੰਘ ਧਾਮੀ ਤੇ ਸੁਪ੍ਰਿੰਟੈਂਡੈਂਟ…

VIA PUNJAB
ਅੱਗੇ ਪੜ੍ਹੋ

ਪੰਜਾਬ ਪੁਲਿਸ ਨੇ ਅੰਮ੍ਰਿਤਸਰ ਦਿਹਾਤੀ ਜਿ਼ਲ੍ਹੇ ਵਿੱਚ ਨਾਜਾਇਜ ਸ਼ਰਾਬ ਨਿਰਮਾਣ ਯੂਨਿਟ ਦਾ ਕੀਤਾ ਪਰਦਾਫਾਸ਼

ਪੰਜਾਬ ਪੁਲਿਸ ਨੇ ਅੰਮ੍ਰਿਤਸਰ ਦਿਹਾਤੀ ਜਿ਼ਲ੍ਹੇ ਵਿੱਚ ਨਾਜਾਇਜ ਸ਼ਰਾਬ ਨਿਰਮਾਣ ਯੂਨਿਟ ਦਾ ਕੀਤਾ ਪਰਦਾਫਾਸ਼

1,18,400 ਕਿਲੋ ਲਾਹਣ, 390 ਲੀਟਰ ਨਜਾਇਜ਼ ਸ਼ਰਾਬ ਬਰਾਮਦ; 8 ਚਾਲੂ ਸ਼ਰਾਬ ਦੀਆਂ ਭੱਠੀਆਂ ਕੀਤੀਆਂ ਨਸ਼ਟ ਚੰਡੀਗੜ੍ਹ – ਸ਼ਰਾਬ ਦੇ ਤਸਕਰਾਂ ਵਿਰੁੱਧ ਨਾ੍-ਕਾਬਿਲ-ਏ ਬਰਦਾਸ਼ਤ ਰਵੱਈਆ ਅਖ਼ਤਿਆਰ ਕਰਦਿਆਂ, ਅੰਮ੍ਰਿਤਸਰ ਪੁਲਿਸ ( ਦਿਹਾਤੀ) ਨੇ ਸ਼ਨੀਵਾਰ ਅਤੇ ਐਤਵਾਰ ਦੀ ਦਰਮਿਆਨੀ ਰਾਤ ਨੂੰ ਇਥੇ ਲੋਪੋਕੇ ਦੇ ਪਿੰਡ ਬੋਪਾਰਾਏ ਖੁਰਦ ਵਿਖੇ ਛਾਪੇਮਾਰੀ ਦੌਰਾਨ ਇੱਕ ਹੋਰ ਨਾਜਾਇਜ਼ ਸ਼ਰਾਬ ਨਿਰਮਾਣ ਯੂਨਿਟ ਦਾ ਪਰਦਾਫਾਸ਼ ਕੀਤਾ ਹੈ।ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸਰਵਣ ਸਿੰਘ, ਅੰਗਰੇਜ਼ ਸਿੰਘ, ਸੰਜੇ, ਅਵਤਾਰ ਸਿੰਘ ਅਤੇ ਰੇਸ਼ਮ ਸਿੰਘ ਸਾਰੇ ਵਾਸੀ ਪਿੰਡ…

VIA PUNJAB
ਅੱਗੇ ਪੜ੍ਹੋ

ਢੀਂਡਸਾ ਤੇ ਬ੍ਰਹਮਪੁਰਾ ਵਲੋਂ ਭਲਕੇ ਨਵੀਂ ਸਿਆਸੀ ਪਾਰਟੀ ਐਲਾਨ ਕਰਨ ਦੀ ਸੰਭਾਵਨਾ

ਢੀਂਡਸਾ ਤੇ ਬ੍ਰਹਮਪੁਰਾ ਵਲੋਂ ਭਲਕੇ ਨਵੀਂ ਸਿਆਸੀ ਪਾਰਟੀ ਐਲਾਨ ਕਰਨ ਦੀ ਸੰਭਾਵਨਾ

ਢੀਂਡਸਾ ‘ਤੇ ਬ੍ਰਹਮਪੁਰਾ ਨੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੂੰ ਸੂਬਾ ਚੋਣਾਂ ਦੀ ਸ਼ਾਨਦਾਰ ਜਿੱਤ ਲਈ ਵਧਾਈ ਦਿੱਤੀਚੰਡੀਗੜ੍ਹ – ਸੀਨੀਅਰ ਅਕਾਲੀ-ਟਕਸਾਲੀ ਆਗੂ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਸ੍ਰ. ਸੁਖਦੇਵ ਸਿੰਘ ਢੀਂਡਸਾ, ਵਲੋਂ ਆਪੋ-ਆਪਣੇ ਰਾਜਨੀਤਕ ਦਲਾਂ ਨੂੰ ਭੰਗ ਕਰਨ ਮਗਰੋਂ, ਹੁਣ ਭਲਕੇ 3 ਮਈ ਦਿਨ ਸੋਮਵਾਰ ਨੂੰ ਇੱਕ ਨਵੀਂ ਰਾਜਨੀਤਕ ਪਾਰਟੀ ਦਾ ਐਲਾਨ ਕਰਨ ਦੀ ਸੰਭਾਵਨਾ ਹੈ। ਸੀਨੀਅਰ ਅਕਾਲੀ-ਟਕਸਾਲੀ ਆਗੂ ਸ੍ਰ. ਕਰਨੈਲ ਸਿੰਘ ਪੀਰ ਮੁਹੰਮਦ ਵਲੋਂ ਵੀ ਇਸ ਗੱਲ ਦੀ ਪੁਸ਼ਟੀ ਕੀਤੀ ਗਈ ਹੈ…

VIA PUNJAB
ਅੱਗੇ ਪੜ੍ਹੋ

ਡਿਪਟੀ ਕਮਿਸ਼ਨਰਾਂ ਨੂੰ ਸਾਰੇ ਵੈਂਟੀਲੇਟਰਜ਼ ਅਤੇ ਆਕਸੀਜਨ ਕੰਸਨਟ੍ਰੇਟਰਜ਼ ਕਾਰਜਸ਼ੀਲ ਬਣਾਉਣ ਦੇ ਨਿਰਦੇਸ਼

ਡਿਪਟੀ ਕਮਿਸ਼ਨਰਾਂ ਨੂੰ ਸਾਰੇ ਵੈਂਟੀਲੇਟਰਜ਼ ਅਤੇ ਆਕਸੀਜਨ ਕੰਸਨਟ੍ਰੇਟਰਜ਼ ਕਾਰਜਸ਼ੀਲ ਬਣਾਉਣ ਦੇ ਨਿਰਦੇਸ਼

ਪਿਛਲੇ 24 ਘੰਟਿਆਂ ਵਿੱਚ ਕੋਵਿਡ ਨਿਯਮਾਂ ਦੀ ਉਲੰਘਣਾ ਕਰਨ ਲਈ 1930 ਵਿਅਕਤੀਆਂ ਦੇ ਕੱਟੇ ਚਲਾਨ ਅਤੇ 134 ਕੀਤੇ ਗ੍ਰਿਫਤਾਰ: ਡੀ.ਜੀ.ਪੀ. ਚੰਡੀਗੜ੍ਹ – ਸੂਬੇ ਵਿੱਚ ਕੋਵਿਡ ਦੇ ਗੰਭੀਰ ਮਰੀਜ਼ਾਂ ਨੂੰ ਸਿਹਤ ਸਹੂਲਤਾਂ ਦੇਣ ਵੱਲ ਇੱਕ ਹੋਰ ਕਦਮ ਵਧਾਉਂਦਿਆਂ ਅਤੇ ਕੋਵਿਡ-19 ਦੀ ਦੂਜੀ ਲਹਿਰ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਿਆਂ ਨੂੰ 809 ਹੋਰ ਵੈਂਟੀਲੇਟਰ ਮੁਹੱਈਆ ਕਰਵਾਏ ਗਏ ਹਨ।ਇਹ ਪ੍ਰਗਟਾਵਾ ਪੰਜਾਬ ਦੇ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਐਤਵਾਰ ਨੂੰ ਕੋਵਿਡ ਅਤੇ ਟੀਕਾਕਰਨ ਦੀ…

VIA PUNJAB
ਅੱਗੇ ਪੜ੍ਹੋ

ਸੂਬੇ ਵਿੱਚ ਖਰੀਦ ਦੇ 23 ਵੇਂ ਦਿਨ 248595 ਮੀਟ੍ਰਿਕ ਟਨ ਕਣਕ ਦੀ ਹੋਈ ਖ਼ਰੀਦ

ਸੂਬੇ ਵਿੱਚ ਖਰੀਦ ਦੇ 23 ਵੇਂ ਦਿਨ 248595 ਮੀਟ੍ਰਿਕ ਟਨ ਕਣਕ ਦੀ ਹੋਈ ਖ਼ਰੀਦ

ਚੰਡੀਗੜ – ਪੰਜਾਬ ਰਾਜ ਵਿੱਚ ਅੱਜ ਕਣਕ ਦੀ ਖਰੀਦ ਦੇ 23ਵੇਂ ਦਿਨ 248595 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਜਿਸ ਵਿਚੋਂ ਸਰਕਾਰੀ ਏਜੰਸੀਆਂ ਵੱਲੋਂ 248511 ਮੀਟ੍ਰਿਕ ਟਨ ਅਤੇ ਆੜ੍ਹਤੀਆਂ ਵਲੋਂ 84 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।ਸੂਬੇ ਵਿੱਚ 248511 ਮੀਟ੍ਰਿਕ ਟਨ ਕਣਕ ਦੀ ਖਰੀਦ ਸਰਕਾਰੀ ਏਜੰਸੀਆਂ ਦੁਆਰਾ ਕੀਤੀ ਗੲੀ ਹੈ ਜਿਸ ਵਿਚੋਂ ਪਨਗ੍ਰੇਨ ਵੱਲੋਂ 59498 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 64353 ਮੀਟ੍ਰਿਕ ਟਨ ਅਤੇ ਪਨਸਪ ਵੱਲੋਂ 60305 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ…

VIA PUNJAB
ਅੱਗੇ ਪੜ੍ਹੋ

ਬਲਬੀਰ ਸਿੱਧੂ ਵਲੋਂ ਸਿਵਲ ਸਰਜਨਾਂ ਨੂੰ ਪਿੰਡਾਂ ਵਿੱਚ ਕੋਵਿਡ ਟੈਸਟਿੰਗ ਵਧਾਉਣ ਦੇ ਨਿਰਦੇਸ਼

ਬਲਬੀਰ ਸਿੱਧੂ ਵਲੋਂ ਸਿਵਲ ਸਰਜਨਾਂ ਨੂੰ ਪਿੰਡਾਂ ਵਿੱਚ ਕੋਵਿਡ ਟੈਸਟਿੰਗ ਵਧਾਉਣ ਦੇ ਨਿਰਦੇਸ਼

ਘਰੇਲੂ ਇਕਾਂਤਵਾਸ ਵਾਲੇ ਹਰੇਕ ਮਰੀਜ਼ ਨੂੰ ਦਿੱਤੀ ਜਾਵੇ ਕਰੋਨਾ ਫਤਿਹ ਕਿੱਟ ਚੰਡੀਗੜ੍ਹ – ਕੋਵਿਡ -19 ਦੇ ਲੱਛਣਾਂ ਵਾਲੇ ਮਰੀਜ਼ਾਂ ਦਾ ਇਲਾਜ ਕਰ ਰਹੇ ਪ੍ਰਾਈਵੇਟ ਕਲੀਨਿਕਾਂ ਅਤੇ ਆਰ.ਐਮਪੀਜ਼ ਦੀ ਨਜ਼ਰਸਾਨੀ ਕਰਨ ਲਈ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਸਿਵਲ ਸਰਜਨਾਂ ਨਾਲ ਇੱਕ ਵਰਚੁਅਲ ਮੀਟਿੰਗ ਕੀਤੀ।ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਿਹਤ ਮੰਤਰੀ ਨੇ ਹਦਾਇਤ ਕੀਤੀ ਕਿ ਪੇਂਡੂ ਇਲਾਕਿਆਂ ਵਿੱਚ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਟੈਸਟਿੰਗ ਨੂੰ ਵਧਾਉਣ ਦੀ ਜ਼ਰੂਰਤ ਹੈ ਕਿਉਂਕਿ ਲੋਕ ਹਾਲੇ ਵੀ ਆਪਣਾ…

VIA PUNJAB
ਅੱਗੇ ਪੜ੍ਹੋ

ਪੰਜਾਬ ਨੇ ਰਾਇਲ ਚੈਲੰਜਰਜ਼ ਬੰਗਲੌਰ ਨੂੰ 34 ਦੌੜਾਂ ਨਾਲ ਹਰਾਇਆ

ਪੰਜਾਬ ਨੇ ਰਾਇਲ ਚੈਲੰਜਰਜ਼ ਬੰਗਲੌਰ ਨੂੰ 34 ਦੌੜਾਂ ਨਾਲ ਹਰਾਇਆ

ਅਹਿਮਦਾਬਾਦ – ਇਥੇ ਆਈਪੀਐਲ ਦੇ ਮੈਚ ਵਿਚ ਪੰਜਾਬ ਕਿੰਗਜ਼ ਨੇ ਅੱਜ ਰਾਇਲ ਚੈਲੰਜਰਜ਼ ਬੰਗਲੌਰ ਨੂੰ 34 ਦੌੜਾਂ ਨਾਲ ਹਰਾ ਦਿੱਤਾ ਹੈ। ਪੰਜਾਬ ਵਲੋਂ ਕੇ ਐਲ ਰਾਹੁਲ ਨੇ 91 ਦੌੜਾਂ ਬਣਾਈਆਂ ਜਦਕਿ ਹਰਪ੍ਰੀਤ ਬਰਾੜ ਨੇ ਬੰਗਲੌਰ ਦੇ ਤਿੰਨ ਮੁੱਖ ਬੱਲੇਬਾਜ਼ਾਂ ਨੂੰ ਪੈਵੇਲੀਅਨ ਭੇਜਿਆ। ਇਸ ਤੋਂ ਪਹਿਲਾਂ ਪੰਜਾਬ ਨੇ 20 ਓਵਰਾਂ ਵਿਚ ਪੰਜ ਵਿਕਟਾਂ ਦੇ ਨੁਕਸਾਨ ’ਤੇ 179 ਦੌੜਾਂ ਬਣਾਈਆਂ ਜਦਕਿ ਬੰਗਲੌਰ ਦੀ ਪਾਰੀ 20 ਓਵਰਾਂ ਵਿਚ ਅੱਠ ਵਿਕਟਾਂ ਦੇ ਨੁਕਸਾਨ ’ਤੇ 145 ਦੌੜਾਂ ’ਤੇ ਹੀ ਸਿਮਟ…

VIA PUNJAB
ਅੱਗੇ ਪੜ੍ਹੋ
1 82 83 84 85 86 1,271