ਡੀ.ਏ. ਦੀਆਂ 7 ਫੀਸਦੀ 2 ਕਿਸ਼ਤਾਂ ਦਾ ਬਕਾਇਆ (01-01-2017 ਤੋਂ ਬਕਾਇਆ 4 ਫੀਸਦੀ ਅਤੇ 01-07-2017 ਤੋਂ ਬਕਾਇਆ 3 ਫੀਸਦੀ) ਫਰਵਰੀ 2019 ਤੋਂ ਤਨਖ਼ਾਹ ਨਾਲ ਨਕਦ ਦਿੱਤਾ ਜਾਵੇਗਾ

ਡੀ.ਏ. ਦੀਆਂ 7 ਫੀਸਦੀ 2 ਕਿਸ਼ਤਾਂ ਦਾ ਬਕਾਇਆ (01-01-2017 ਤੋਂ ਬਕਾਇਆ 4 ਫੀਸਦੀ ਅਤੇ 01-07-2017 ਤੋਂ ਬਕਾਇਆ 3 ਫੀਸਦੀ) ਫਰਵਰੀ 2019 ਤੋਂ ਤਨਖ਼ਾਹ ਨਾਲ ਨਕਦ ਦਿੱਤਾ ਜਾਵੇਗਾ

ਮਹਿੰਗਾਈ ਭੱਤੇ ਦੇ ਏਰੀਅਰ ਦੇਣ ਦਾ ਫੈਸਲਾ ਸਰਕਾਰ ਵੱਲੋਂ ਆਉਣ ਵਾਲੇ ਸਮੇਂ ਵਿੱਚ ਕੀਤਾ ਜਾਵੇਗਾ ਚੰਡੀਗੜ – ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਅਧੀਨ ਗਠਿਤ ਕੀਤੀ ਕਮੇਟੀ ਆਫ਼ ਮਨਿਸਟਰਜ਼ ਵੱਲੋਂ ਅੱਜ ਇੱਥੇ ਪੰਜਾਬ ਭਵਨ ਚੰਡੀਗੜ ਵਿਖੇ ਪੰਜਾਬ ਸਟੇਟ ਮਨਿਸਟਰੀਅਲ ਸਰਵਿਸ ਯੂਨੀਅਨ ਦੇ ਆਗੂਆਂ ਨਾਲ ਮੀਟਿੰਗ ਕੀਤੀ ਗਈ। ਕਮੇਟੀ ਵੱਲੋਂ ਮੰਗਾਂ ਨੂੰ ਵਿਸਥਾਰ ਵਿੱਚ ਸੁਣਨ ਉਪਰੰਤ ਵੱਖ ਵੱਖ ਸਿਫ਼ਾਰਿਸ਼ਾਂ ਕੀਤੀਆਂ ਗਈਆਂ। ਕਮੇਟੀ ਨੇ ਪੰਜਾਬ ਸਟੇਟ ਮਨਿਸਟਰੀਅਲ ਸਰਵਿਸ ਯੂਨੀਅਨ ਦੀ ਮੰਗ ‘ਤੇ 7 ਫੀਸਦੀ ਡੀ.ਏ….

VIA PUNJAB
ਅੱਗੇ ਪੜ੍ਹੋ

ਪੰਜਾਬ ਰਾਜ ਐਸ.ਸੀ. ਕਮਿਸ਼ਨ ਵੱਲੋਂ ਪੁਲੀਸ ਕਮਿਸ਼ਨਰ, ਲੁਧਿਆਣਾ ਤੋਂ ਅਨੁਸੂਚਿਤ ਜਾਤੀ ਲੜਕੀ ਵੱਲੋਂ ਕੀਤੀ ਆਤਮ ਹੱਤਿਆ ਸਬੰਧੀ ਰਿਪੋਰਟ ਤਲਬ

ਪੰਜਾਬ ਰਾਜ ਐਸ.ਸੀ. ਕਮਿਸ਼ਨ ਵੱਲੋਂ ਪੁਲੀਸ ਕਮਿਸ਼ਨਰ, ਲੁਧਿਆਣਾ ਤੋਂ ਅਨੁਸੂਚਿਤ ਜਾਤੀ ਲੜਕੀ ਵੱਲੋਂ ਕੀਤੀ ਆਤਮ ਹੱਤਿਆ ਸਬੰਧੀ ਰਿਪੋਰਟ ਤਲਬ

10 ਦਿਨਾਂ ‘ਚ ਵਿਸਥਾਰਪੂਰਵਕ ਰਿਪੋਰਟ ਪੇਸ਼ ਕਰਨ ਦੇ ਆਦੇਸ਼ ਚੰਡੀਗੜ – ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਅੱਜ ਜ਼ਿਲ•ਾ ਲੁਧਿਆਣਾ ਦੇ ਪਿੰਡ ਸੰਗੋਵਾਲ ਦੀ ਅਨੁਸੂਚਿਤ ਜਾਤੀ ਲੜਕੀ ਨਾਲ ਹੋਈ ਜ਼ਬਰਦਸਤੀ ਅਤੇ ਸਬੰਧਤ ਲੜਕੀ ਵੱਲੋਂ ਕੀਤੀ ਆਤਮ ਹੱਤਿਆ ਸਬੰਧੀ ਪੁਲੀਸ ਕਮਿਸ਼ਨਰ, ਲੁਧਿਆਣਾ ਤੋਂ 10 ਦਿਨਾਂ ਵਿੱਚ ਰਿਪੋਰਟ ਤਲਬ ਕੀਤੀ ਗਈ ਹੈ। ਪੰਜਾਬ ਰਾਜ ਐਸ.ਸੀ. ਕਮਿਸ਼ਨ ਦੇ ਚੇਅਰਪਰਸਨ ਸ੍ਰੀਮਤੀ ਤੇਜਿੰਦਰ ਕੌਰ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਮਿਸ਼ਨ ਨੂੰ ਪ੍ਰਾਪਤ ਹੋਈ ਇਕ ਤਾਜ਼ੀ ਸ਼ਿਕਾਇਤ ਨੂੰ ਗੰਭੀਰਤਾ ਨਾਲ…

VIA PUNJAB
ਅੱਗੇ ਪੜ੍ਹੋ

ਮਾਰਚ ਮਹੀਨੇ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਏ ਜਾਣਗੇ-ਭਾਈ ਲੌਗੋਵਾਲ

ਮਾਰਚ ਮਹੀਨੇ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਏ ਜਾਣਗੇ-ਭਾਈ ਲੌਗੋਵਾਲ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਪੰਜਾਬ ਭਰ ਦੇ ਇਤਿਹਾਸਕ ਗੁਰਦੁਆਰਾ ਸਾਹਿਬਾਨਾਂ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਆਗਮਨ ਪੁਰਬ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਮਾਰਚ ਮਹੀਨੇ ਵਿੱਚ ਕਰਵਾਏ ਜਾਣਗੇ। ਇਹ ਗੁਰਮਤਿ ਸਮਾਗਮ ਮਿਤੀ 8 ਮਾਰਚ 2019 ਨੂੰ ਗੁਰਦੁਆਰਾ ਖਡੂਰ ਸਾਹਿਬ ਜੀ ਵਿਖੇ, ਮਿਤੀ 11 ਮਾਰਚ 2019 ਨੂੰ ਗੁਰਦੁਆਰਾ ਸਾਹਿਬ ਲੱਖੀ ਜੰਗਲ ਵਿਖੇ, ਮਿਤੀ 15 ਮਾਰਚ 2019 ਨੂੰ ਗੁਰਦੁਆਰਾ ਸੂਲੀਸਰ ਸਾਹਿਬ ਵਿਖੇ, ਮਿਤੀ 16…

VIA PUNJAB
ਅੱਗੇ ਪੜ੍ਹੋ

ਭਾਰਤੀ ਹਵਾਈ ਫੌਜ ਦੇ ਹਮਲੇ ਤੋਂ ਬਾਅਦ ਪੰਜਾਬ ਦੇ ਸਰਹੱਦੀ ਜ਼ਿਲਿਆਂ ‘ਚ ਹਾਈ ਅਲਰਟ

ਭਾਰਤੀ ਹਵਾਈ ਫੌਜ ਦੇ ਹਮਲੇ ਤੋਂ ਬਾਅਦ ਪੰਜਾਬ ਦੇ ਸਰਹੱਦੀ ਜ਼ਿਲਿਆਂ ‘ਚ ਹਾਈ ਅਲਰਟ

ਚੰਡੀਗੜ – ਪੁਲਵਾਮਾ ਦਹਿਸ਼ਤੀ ਹਮਲੇ ਤੋਂ ਬਾਅਦ ਜਵਾਬੀ ਕਾਰਵਾਈ ਵਿੱਚ ਭਾਰਤ ਵੱਲੋਂ ਕੰਟਰੋਲ ਰੇਖਾ ਪਾਰ ਕਰਕੇ ਭਾਰਤੀ ਹਵਾਈ ਸੈਨਾ ਦੀ ਸਰਜੀਕਲ ਸਟ੍ਰਾਈਕ ਉਪਰੰਤ ਪੰਜਾਬ ਨੇ ਆਪਣੇ ਸਰਹੱਦੀ ਜ਼ਿਲਿਆਂ ਵਿੱਚ ਹਾਈ ਅਲਰਟ ਕਰ ਦਿੱਤਾ ਹੈ। ਕੰਟਰੋਲ ਰੇਖਾ ‘ਤੇ ਪੈਦਾ ਹੋਈ ਤਾਜ਼ਾ ਸਥਿਤੀ ਦੇ ਮੱਦੇਨਜ਼ਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵੱਲੋਂ ਸਰਹੱਦ ‘ਤੇ ਕਿਸੇ ਵੀ ਤਰਾਂ ਦੇ ਹਾਲਾਤ ਨਾਲ ਨਜਿੱਠਣ ਲਈ ਸੂਬਾ ਸਰਕਾਰ ਵੱਲੋਂ ਕੀਤੀ ਤਿਆਰੀ ਦੇ ਸੰਦਰਭ ਵਿੱਚ ਲੜੀਵਾਰ ਨਿਰਦੇਸ਼ ਜਾਰੀ ਕੀਤੇ। ਉਨਾਂ ਨੇ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਵੱਲੋਂ ਚੰਡੀਗੜ ਨੂੰ ਓਪਨ ਸਕਾਈ ਨੀਤੀ ਹੇਠ ਲਿਆਉਣ ਲਈ ਕੇਂਦਰ ਨੂੰ ਪੱਤਰ

ਕੈਪਟਨ ਅਮਰਿੰਦਰ ਸਿੰਘ ਵੱਲੋਂ ਚੰਡੀਗੜ ਨੂੰ ਓਪਨ ਸਕਾਈ ਨੀਤੀ ਹੇਠ ਲਿਆਉਣ ਲਈ ਕੇਂਦਰ ਨੂੰ ਪੱਤਰ

ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਰਤ ਸਰਕਾਰ ਦੀ ਓਪਨ ਸਕਾਈ ਨੀਤੀ ਹੇਠ ਏਸੀਆਨ ਦੇਸ਼ਾਂ ਦੀਆਂ ਏਅਰ ਲਾਈਨਜ਼ ਦੀਆਂ ਗਤੀਵਿਧੀਆਂ ਲਈ ਨੋਟੀਫਾਈ ਕੀਤੇ ਸ਼ਹਿਰਾਂ ਦੀ ਸੂਚੀ ਵਿੱਚ ਚੰਡੀਗੜ ਨੂੰ ਸ਼ਾਮਲ ਕਰਨ ਦੀ ਮੰਗ ਕੀਤੀ ਹੈ। ਸ਼ਹਿਰੀ ਹਵਾਬਾਜੀ ਮੰਤਰੀ ਸੁਰੇਸ਼ ਪ੍ਰਭੂ ਨੂੰ ਲਿਖੇ ਇਕ ਅਰਧ ਸਰਕਾਰੀ ਪੱਤਰ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਐਸ.ਏ.ਐਸ. ਨਗਰ (ਮੋਹਾਲੀ) ਤੋਂ ਅੰਤਰਰਾਸ਼ਟਰੀ ਉਡਾਨਾਂ ਪਿਛਲੇ ਤਿੰਨ ਸਾਲਾਂ ਤੋਂ ਸ਼ੁਰੂ ਹੋ ਗਈਆਂ ਹਨ ਅਤੇ ਹੁਣ ਪਹਿਲੀ…

VIA PUNJAB
ਅੱਗੇ ਪੜ੍ਹੋ

ਰਿਤੂ ਫੋਗਾਟ ਨੇ ਕੁਸ਼ਤੀ ਤੋਂ ਸੰਨਿਆਸ ਲਿਆ

ਰਿਤੂ ਫੋਗਾਟ ਨੇ ਕੁਸ਼ਤੀ ਤੋਂ ਸੰਨਿਆਸ ਲਿਆ

ਭਾਰਤ ਦੀ ਨੌਜਵਾਨ ਪਹਿਲਵਾਨ ਤੇ ਫੋਗਾਟ ਭੈਣਾਂ ਵਿਚੋਂ ਸਭ ਤੋਂ ਛੋਟੀ ਰਿਤੂ ਫੋਗਾਟ ਨੇ ਕੁਸ਼ਤੀ ਤੋਂ ਸੰਨਿਆਸ ਲੈ ਕੇ ਮਿਕਸ ਮਾਰਸ਼ਲ ਆਰਟ (ਐੱਮਐੱਮਏ) ਵਿਚ ਹੱਥ ਅਜ਼ਮਾਉਣ ਦਾ ਫ਼ੈਸਲਾ ਕੀਤਾ ਹੈ। ਰਿਤੂ ਦੇ ਪਿਤਾ ਤੇ ਦਰੋਣਾਚਾਰੀਆ ਐਵਾਰਡ ਜੇਤੂ ਕੋਚ ਮਹਾਵੀਰ ਫੋਗਾਟ ਨੇ ਇਸ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਵਿਸ਼ਵ ਅੰਡਰ-23 ਕੁਸ਼ਤੀ ਚੈਂਪੀਅਨਸ਼ਿਪ ਵਿਚ ਚਾਂਦੀ ਦਾ ਤਗ਼ਮਾ ਜੇਤੂ ਰਿਤੂ ਐਮਐਮਏ ਵਿਚ ਸਿੰਗਾਪੁਰ ਦੀ ‘ਇਵਾਲਵ ਫਾਈਟ ਟੀਮ’ ਨਾਲ ਜੁੜ ਗਈ ਹੈ ਤੇ ਉਹ ਵਿਸ਼ਵ ਚੈਂਪੀਅਨ ਖਿਡਾਰੀਆਂ…

VIA PUNJAB
ਅੱਗੇ ਪੜ੍ਹੋ

ਵਿਸ਼ਵ ਕੱਪ ਦੇ ਸੁਰੱਖਿਆ ਪ੍ਰਬੰਧਾਂ ’ਤੇ ਚਾਨਣਾ ਪਾਏਗੀ ਆਈਸੀਸੀ

ਵਿਸ਼ਵ ਕੱਪ ਦੇ ਸੁਰੱਖਿਆ ਪ੍ਰਬੰਧਾਂ ’ਤੇ ਚਾਨਣਾ ਪਾਏਗੀ ਆਈਸੀਸੀ

ਦੁਬਈ – ਕੌਮਾਂਤਰੀ ਕ੍ਰਿਕਟ ਕੌਂਸਲ (ਆਈਸੀਸੀ) ਬੁੱਧਵਾਰ ਨੂੰ ਇੱਥੇ ਹੋਣ ਵਾਲੀ ਮੁੱਖ ਕਾਰਜਕਾਰੀ ਸਮਿਤੀ (ਸੀਈਸੀ) ਦੀ ਬੈਠਕ ਦੌਰਾਨ ਆਗਾਮੀ ਵਿਸ਼ਵ ਕੱਪ ਵਿਚ ਸੁਰੱਖਿਆ ਬਾਰੇ ਭਾਰਤ ਦੇ ਖ਼ਦਸ਼ਿਆਂ ਨੂੰ ਦੂਰ ਕਰਨ ਦੀ ਕੋਸ਼ਿਸ਼ ਕਰੇਗੀ, ਪਰ ਪਾਕਿਸਤਾਨ ਦੇ ਸੰਭਾਵੀ ਬਾਈਕਾਟ ’ਤੇ ਚਰਚਾ ਹੋਣ ਦੀ ਸੰਭਾਵਨਾ ਨਹੀਂ ਹੈ। ਜ਼ਿਕਰਯੋਗ ਹੈ ਕਿ ਪੁਲਵਾਮਾ ਅਤਿਵਾਦੀ ਹਮਲੇ ਤੋਂ ਬਾਅਦ ਮੰਗ ਉੱਠ ਰਹੀ ਹੈ ਕਿ ਭਾਰਤ ਨੂੰ ਪਾਕਿਸਤਾਨ ਖ਼ਿਲਾਫ਼ 16 ਜੂਨ ਨੂੰ ਮਾਨਚੈਸਟਰ ਵਿਚ ਹੋਣ ਵਾਲੇ ਮੈਚ ਦਾ ਬਾਈਕਾਟ ਕਰਨਾ ਚਾਹੀਦਾ ਹੈ।…

VIA PUNJAB
ਅੱਗੇ ਪੜ੍ਹੋ

ਬਰਾਬਰੀ ਦੇ ਇਰਾਦੇ ਨਾਲ ਉਤਰੇਗੀ ਭਾਰਤੀ ਟੀਮ

ਬਰਾਬਰੀ ਦੇ ਇਰਾਦੇ ਨਾਲ ਉਤਰੇਗੀ ਭਾਰਤੀ ਟੀਮ

ਬੰਗਲੌਰ-ਭਾਰਤ ਦੀਆਂ ਨਜ਼ਰਾਂ ਪੂਰੀ ਤਰ੍ਹਾਂ ਨਾਲ ਆਗਾਮੀ ਵਿਸ਼ਵ ਕੱਪ ’ਤੇ ਟਿਕੀਆਂ ਹੋਈਆਂ ਹਨ, ਪਰ ਟੀਮ ਦੂਜੇ ਟੀ20 ਕੌਮਾਂਤਰੀ ਕ੍ਰਿਕਟ ਮੈਚ ਵਿਚ ਬੁੱਧਵਾਰ ਨੂੰ ਜਦੋਂ ਇੱਥੇ ਆਸਟਰੇਲੀਆ ਨਾਲ ਭਿੜੇਗੀ ਤਾਂ ਚਾਹੇਗੀ ਕਿ ਘਰੇਲੂ ਲੜੀ ਨਾ ਗੁਆਏ। ਵਿਸ਼ਾਖਾਪਟਨਮ ਵਿਚ ਪਹਿਲੇ ਟੀ20 ਵਿਚ ਖਰਾਬ ਬੱਲੇਬਾਜ਼ੀ ਪ੍ਰਦਰਸ਼ਨ ਕਾਰਨ ਭਾਰਤ ਨੂੰ ਤਿੰਨ ਵਿਕਟਾਂ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ ਸੀ ਤੇ ਟੀਮ ਇੰਡੀਆ ਤਿੰਨ ਮੈਚਾਂ ਦੀ ਲੜੀ ਵਿਚ 1-0 ਨਾਲ ਪੱਛੜ ਗਈ ਸੀ। ਭਾਰਤੀ ਕਪਤਾਨ ਵਿਰਾਟ ਕੋਹਲੀ ਪਹਿਲਾਂ ਹੀ ਕਹਿ…

VIA PUNJAB
ਅੱਗੇ ਪੜ੍ਹੋ

ਆਸਟ੍ਰੇਲੀਆ ਵਿੱਚ ਕਾਰਡੀਨਲ ਜੌਰਜ ਪੇਲ ਸੈਕਸ ਸ਼ੋਸ਼ਣ ਮਾਮਲੇ ਵਿੱਚ ਦੋਸ਼ੀ ਕਰਾਰ

ਆਸਟ੍ਰੇਲੀਆ ਵਿੱਚ ਕਾਰਡੀਨਲ ਜੌਰਜ ਪੇਲ ਸੈਕਸ ਸ਼ੋਸ਼ਣ ਮਾਮਲੇ ਵਿੱਚ ਦੋਸ਼ੀ ਕਰਾਰ

ਮੈਲਬੌਰਨ – ਵੈਟੀਕਨ ਵਿਚ ਤੀਜੇ ਨੰਬਰ ਦੇ ਅਹੁਦੇਦਾਰ ਕਾਰਡੀਨਲ ਜੌਰਜ ਪੇਲ ਨੂੰ ਬੱਚਿਆਂ ਦਾ ਸੈਕਸ ਸ਼ੋਸ਼ਣ ਕਰਨ ਦੇ ਮਾਮਲੇ ਵਿਚ ਆਸਟ੍ਰੇਲੀਆ ਵਿੱਚ ਦੋਸ਼ੀ ਕਰਾਰ ਦਿੱਤਾ ਗਿਆ ਹੈ| ਅਦਾਲਤ ਦੇ ਅਧਿਕਾਰੀਆਂ ਨੇ ਅੱਜ ਦੱਸਿਆ ਕਿ ਬੱਚਿਆਂ ਦੇ ਸੈਕਸ ਸ਼ੋਸ਼ਣ ਦੇ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤੇ ਜਾਣ ਵਾਲੇ ਪੇਲ ਵੈਟੀਕਨ ਦੇ ਹੁਣ ਤੱਕ ਦੇ ਸੀਨੀਅਰ ਅਹੁਦੇਦਾਰ ਹਨ| ਅਦਾਲਤ ਨੇ ਮੈਲਬੌਰਨ ਦੇ ਸੈਂਟ ਪੈਟ੍ਰਿਕਸ ਕੈਥੇਡ੍ਰਲ ਵਿੱਚ 1990 ਦੇ ਦਹਾਕੇ ਵਿਚ ਕਵਾਇਰ ਵਿੱਚ ਸ਼ਾਮਲ ਹੋਣ ਵਾਲੇ ਦੋ ਮੁੰਡਿਆਂ ਦੇ…

VIA PUNJAB
ਅੱਗੇ ਪੜ੍ਹੋ

ਪਾਕਿ ਨੂੰ ਮਦਦ ਨਾ ਦਿੱਤੀ ਜਾਵੇ: ਨਿੱਕੀ ਹੇਲੀ

ਪਾਕਿ ਨੂੰ ਮਦਦ ਨਾ ਦਿੱਤੀ ਜਾਵੇ: ਨਿੱਕੀ ਹੇਲੀ

ਜਦੋਂ ਤੱਕ ਪਾਕਿ ਅੱਤਵਾਦ ਦੀ ਮਦਦ ਕਰ ਰਿਹਾ ਉਦੋਂ ਤੱਕ ਅਮਰੀਕਾ ਮਦਦ ਨਾ ਦੇਵੇ: ਨਿੱਕੀ ਹੈਲੀ ਵਾਸ਼ਿੰਗਟਨ – ਸੰਯੁਕਤ ਰਾਸ਼ਟਰ ’ਚ ਅਮਰੀਕਾ ਦੀ ਸਾਬਕਾ ਦੂਤ ਨਿੱਕੀ ਹੇਲੀ ਨੇ ਕਿਹਾ ਕਿ ਅਤਿਵਾਦੀਆਂ ਨੂੰ ਪਨਾਹ ਦੇਣ ਦਾ ਪਾਕਿਸਤਾਨ ਦਾ ਲੰਮਾ ਇਤਿਹਾਸ ਰਿਹਾ ਹੈ ਅਤੇ ਜਦੋਂ ਤੱਕ ਉਹ ਅਤਿਵਾਦ ਨੂੰ ਪਨਾਹ ਦੇਣਾ ਬੰਦ ਨਹੀਂ ਕਰਦਾ ਤੱਦ ਤੱਕ ਅਮਰੀਕਾ ਨੂੰ ਚਾਹੀਦਾ ਹੈ ਕਿ ਉਹ ਇਸਲਾਮਾਬਾਦ ਨੂੰ ਇੱਕ ਡਾਲਰ ਵੀ ਨਾ ਦੇਵੇ। ਭਾਰਤੀ ਮੂਲ ਦੀ ਅਮਰੀਕੀ ਨਾਗਰਿਕ ਨਿੱਕੀ ਹੇਲੀ ਨੇ…

VIA PUNJAB
ਅੱਗੇ ਪੜ੍ਹੋ
1 842 843 844 845 846 1,271