ਫ਼ੌਜ ਵੱਲੋਂ ਅਤਿਵਾਦ ਨੂੰ ਜੜ੍ਹੋਂ ਪੁੱਟਣ ਦਾ ਤਹੱਈਆ: ਮੋਦੀ

ਫ਼ੌਜ ਵੱਲੋਂ ਅਤਿਵਾਦ ਨੂੰ ਜੜ੍ਹੋਂ ਪੁੱਟਣ ਦਾ ਤਹੱਈਆ: ਮੋਦੀ

ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਫ਼ੌਜ ਨੇ ਅਤਿਵਾਦੀਆਂ ਅਤੇ ਉਨ੍ਹਾਂ ਨੂੰ ਪਨਾਹ ਦੇਣ ਵਾਲਿਆਂ ਦਾ ਸਫ਼ਾਇਆ ਕਰਨ ਦਾ ਤਹੱਈਆ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਪੁਲਵਾਮਾ ਹਮਲੇ ਵਿਚ ਸ਼ਹੀਦ ਜਵਾਨ ਹਮੇਸ਼ਾ ਮੁਲਕ ਦੇ ਲੋਕਾਂ ਨੂੰ ਅਤਿਵਾਦ ਨੂੰ ਜੜ੍ਹੋਂ ਪੁੱਟਣ ਲਈ ਪ੍ਰੇਰਿਤ ਕਰਦੇ ਰਹਿਣਗੇ। ਲੋਕ ਸਭਾ ਚੋਣਾਂ ਤੋਂ ਪਹਿਲਾਂ ਪ੍ਰਧਾਨ ਮੰਤਰੀ ਵਜੋਂ ਆਪਣੇ 53ਵੇਂ ਤੇ ਆਖ਼ਰੀ ‘ਮਨ ਕੀ ਬਾਤ’ ਪ੍ਰੋਗਰਾਮ ਦਾ ਪ੍ਰਸਾਰਣ ਕਰਦਿਆਂ ਸ੍ਰੀ ਮੋਦੀ ਨੇ ਦੇਸ਼ ਦੇ ਲੋਕਾਂ ਨੂੰ…

VIA PUNJAB
ਅੱਗੇ ਪੜ੍ਹੋ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ

ਸ਼ਬਦ ਗੁਰੂ ਯਾਤਰਾ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ-ਦਸਵੀਂ ਨਾਭਾ ਜੀਰਕਪੁਰ ਤੋਂ ਅਗਲੇ ਪੜਾਅ ਲਈ ਰਵਾਨਾ ਅੰਮ੍ਰਿਤਸਰ – ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਅੱਜ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ-ਦਸਵੀਂ ਨਾਭਾ ਜੀਰਕਪੁਰ ਤੋਂ ਅਗਲੇ ਪੜਾਅ ਗੁਰਦੁਆਰਾ ਸਾਹਿਬ ਸੈਕਟਰ 34, ਚੰਡੀਗੜ੍ਹ ਲਈ ਰਵਾਨਾ ਹੋਈ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਦਲੇਰ ਨੇ ਅਰੰਭਤਾ ਦੀ ਅਰਦਾਸ ਕੀਤੀ ਅਤੇ ਸੰਗਤ ਨੂੰ ਹੁਕਮਨਾਮਾ ਵੀ ਸਰਵਣ ਕਰਵਾਇਆ। ਪੰਜ ਪਿਆਰੇ ਸਾਹਿਬਾਨ…

VIA PUNJAB
ਅੱਗੇ ਪੜ੍ਹੋ

ਗੁਰਦੁਆਰਾ ਨਨਕਾਣਾ ਸਾਹਿਬ ਕਾਂਸੀਪੁਰ ਉਤਰਾਖੰਡ ਵਿਖੇ ਗੁਰਮਤਿ ਸਮਾਗਮ

ਗੁਰਦੁਆਰਾ ਨਨਕਾਣਾ ਸਾਹਿਬ ਕਾਂਸੀਪੁਰ ਉਤਰਾਖੰਡ ਵਿਖੇ ਗੁਰਮਤਿ ਸਮਾਗਮ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ ਦੇ ਉਦਮ ਸਦਕਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਯੂ.ਪੀ. ਅਤੇ ਉਤਰਾਖੰਡ ਸਟੇਟਾਂ ਵਿਚ ਸ਼੍ਰੋਮਣੀ ਕਮੇਟੀ ਅਤੇ ਧਰਮ ਪ੍ਰਚਾਰ ਕਮੇਟੀ ਵੱਲੋਂ ਕਰਵਾਏ ਜਾ ਰਹੇ ਗੁਰਮਤਿ ਸਮਾਗਮਾਂ ਦੀ ਲੜੀ ਤਹਿਤ ਅੱਜ ਉਤਰਾਖੰਡ ਦੇ ਕਾਂਸੀਪੁਰ ਦੇ ਗੁਰਦੁਆਰਾ ਨਨਕਾਣਾ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਸਮਾਗਮ ਵਿਚ ਸੱਚਖੰਡ ਸ੍ਰੀ ਹਰਿਮੰਦਰ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਤੇ ਗੁਜਰਾਤ ਸਰਕਾਰ ਵੱਲੋਂ ਅਹਿਮਦਾਬਾਦ ਵਿਖੇ ਵਿਸ਼ਾਲ ਗੁਰਮਤਿ ਸਮਾਗਮ

ਸ਼੍ਰੋਮਣੀ ਕਮੇਟੀ ਤੇ ਗੁਜਰਾਤ ਸਰਕਾਰ ਵੱਲੋਂ ਅਹਿਮਦਾਬਾਦ ਵਿਖੇ ਵਿਸ਼ਾਲ ਗੁਰਮਤਿ ਸਮਾਗਮ

ਭਾਈ ਲੌਂਗੋਵਾਲ, ਗਿਆਨੀ ਹਰਪ੍ਰੀਤ ਸਿੰਘ, ਗਿਆਨੀ ਰਘਬੀਰ ਸਿੰਘ ਤੇ ਬਾਬਾ ਲੱਖਾ ਸਿੰਘ ਨੇ ਕੀਤੀ ਸ਼ਮੂਲੀਅਤ ਅੰਮ੍ਰਿਤਸਰ – ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਗੁਜਰਾਤ ਸਰਕਾਰ ਵੱਲੋਂ ਅਹਿਮਦਾਬਾਦ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਬਾਬਾ ਲੱਖਾ ਸਿੰਘ ਦੇ ਸਹਿਯੋਗ ਨਾਲ ਗੁਰਮਤਿ ਸਮਾਗਮ ਕਰਵਾਇਆ ਗਿਆ। ਸਮਾਗਮ ਵਿਚ ਪਹੁੰਚੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤ ਨੂੰ ਸੰਬੋਧਨ ਕਰਦਿਆ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ…

VIA PUNJAB
ਅੱਗੇ ਪੜ੍ਹੋ

ਚੌਥੇ ਮੈਗਾ ਰੋਜ਼ਗਾਰ ਮੇਲੇ ਦੌਰਾਨ ਕੈਪਟਨ ਅਮਰਿੰਦਰ ਸਿੰਘ ਵੱਲੋਂ ਨੌਕਰੀ ਲਈ ਚੁਣੇ ਗਏ ਨੌਜਵਾਨਾਂ ਨੂੰ ਦਿੱਤੇ ਜਾਣਗੇ ਨਿਯੁਕਤੀ ਪੱਤਰ: ਚੰਨੀ

ਚੌਥੇ ਮੈਗਾ ਰੋਜ਼ਗਾਰ ਮੇਲੇ ਦੌਰਾਨ ਕੈਪਟਨ ਅਮਰਿੰਦਰ ਸਿੰਘ ਵੱਲੋਂ ਨੌਕਰੀ ਲਈ ਚੁਣੇ ਗਏ ਨੌਜਵਾਨਾਂ ਨੂੰ ਦਿੱਤੇ ਜਾਣਗੇ ਨਿਯੁਕਤੀ ਪੱਤਰ: ਚੰਨੀ

28 ਫਰਵਰੀ ਨੂੰ ਡੀ.ਏ.ਵੀ. ਜਲੰਧਰ ਵਿਖੇ ਆਯੋਜਿਤ ਕੀਤਾ ਜਾਵੇਗਾ ਸੂਬਾ ਪੱਧਰੀ ਸਮਾਰੋਹ ਚੰਡੀਗੜ – ਪੰਜਾਬ ਸਰਕਾਰ ਵੱਲੋਂ ਚੌਥੇ ਸੂਬਾ ਪੱਧਰੀ ਰੋਜ਼ਗਾਰ ਮੇਲਿਆਂ ਵਿੱਚ ਵੱਖ ਵੱਖ ਨੌਕਰੀਆਂ ਲਈ ਚੁਣੇ ਗਏ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣ ਦੇ ਮੱਦੇਨਜ਼ਰ 28 ਫਰਵਰੀ,2019 ਨੂੰ ਡੀਏਵੀ ਯੂਲੀਵਰਸਿਟੀ ,ਜਲੰਧਰ ਵਿੱਚ ਇੱਕ ਸੂਬਾ ਪੱਧਰੀ ਸਮਾਰੋਹ ਆਯੋਜਿਤ ਕੀਤਾ ਜਾਵੇਗਾ। ਇਸ ਸੂਬਾ ਪੱਧਰੀ ਸਮਾਰੋਹ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਅੱਜ ਤਕਨੀਕੀ ਸਿੱਖਿਆ ਤੇ ਰੋਜ਼ਗ਼ਾਰ ਉੱਤਪਤੀ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਨੇ ਸਬੰਧਤ ਵਿਭਾਗਾਂ ਦੇ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਵੱਲੋਂ ਆਲੂ ਕਲੱਸਟਰਾਂ ਨੂੰ ਉਤਸ਼ਾਹਤ ਕਰਨ ਵਾਲੀ ਸਕੀਮ ਵਿੱਚ ਪੰਜਾਬ ਨੂੰ ਸ਼ਾਮਲ ਕਰਨ ‘ਤੇ ਜ਼ੋਰ

ਮੁੱਖ ਮੰਤਰੀ ਵੱਲੋਂ ਆਲੂ ਕਲੱਸਟਰਾਂ ਨੂੰ ਉਤਸ਼ਾਹਤ ਕਰਨ ਵਾਲੀ ਸਕੀਮ ਵਿੱਚ ਪੰਜਾਬ ਨੂੰ ਸ਼ਾਮਲ ਕਰਨ ‘ਤੇ ਜ਼ੋਰ

ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੂੰ ਪੱਤਰ ਲਿਖ ਕੇ ਉਠਾਇਆ ਮਾਮਲਾ ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਫੂਡ ਪ੍ਰੋਸੈਸਿੰਗ ਉਦਯੋਗ ਮੰਤਰੀ ਨੂੰ ਪੱਤਰ ਲਿਖ ਕੇ ਆਲੂ ਉਤਪਾਦਨ ਕਲੱਸਟਰ ਨੂੰ ਹੁਲਾਰਾ ਦੇਣ ਲਈ ਓਪਰੇਸ਼ਨ ਗਰੀਨਜ਼ (ਟੌਪ) ਸਕੀਮ ਵਿੱਚ ਸੂਬੇ ਨੂੰ ਵੀ ਸ਼ਾਮਲ ਕਰਨ ਲਈ ਆਖਿਆ ਹੈ। ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੂੰ ਲਿਖੇ ਪੱਤਰ ਵਿੱਚ ਮੁੱਖ ਮੰਤਰੀ ਨੇ ਆਲੂ ਉਤਪਾਦਨ ਕਲੱਸਟਰ ਨੂੰ ਉਤਸ਼ਾਹਤ ਕਰਨ ਲਈ ਚੁਣੇ ਗਏ ਸੂਬਿਆਂ ‘ਚੋਂ ਪੰਜਾਬ ਨੂੰ…

VIA PUNJAB
ਅੱਗੇ ਪੜ੍ਹੋ

ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋਂ ਮੌੜ ਮੰਡੀ ਦੇ ਵੱਖ-ਵੱਖ ਵਾਰਡਾਂ ਅੰਦਰ ਮੀਟਿੰਗਾਂ

ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋਂ ਮੌੜ ਮੰਡੀ ਦੇ ਵੱਖ-ਵੱਖ ਵਾਰਡਾਂ ਅੰਦਰ ਮੀਟਿੰਗਾਂ

ਮੌੜ ਮੰਡੀ – ਕੇਂਦਰੀ ਕੈਬਨਿਟ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਅਤੇ ਸਾਬਕਾ ਕੈਬਨਿਟ ਮੰਤਰੀ ਜਨਮੇਜਾ ਸਿੰਘ ਸੇਖੋਂ ਵੱਲੋਂ ਅੱਜ ਮੌੜ ਮੰਡੀ ਦੇ ਵੱਖ ਵੱਖ ਵਾਰਡਾਂ ਅੰਦਰ ਜਾ ਕੇ ਸ਼ਹਿਰ ਵਾਸੀਆਂ ਨਾਲ ਮੀਟਿੰਗਾਂ ਕੀਤੀਆਂ ਗਈਆਂ ਅਤੇ ਉਨ੍ਹਾਂ ਦੀ ਮੁਸ਼ਕਲਾਂ ਸੁਣੀਆਂ। ਮੌੜ ਮੰਡੀ ਦੇ ਪੀਰਖਾਨਾ, ਮੌੜ ਕਲਾਂ ਅਤੇ ਸ਼ਹਿਰ ਦੇ ਅੰਦਰ ਰੱਖੇ ਗਏ ਤਿੰਨੇ ਪ੍ਰੋਗਰਾਮਾਂ ਵਿਚ ਸ਼ਹਿਰ ਵਾਸੀਆਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤਾ। ਸਭ ਤੋਂ ਵੱਧ ਵਿਸ਼ੇਸ਼ ਗੱਲ ਇਹ ਰਹੀ ਕਿ ਅੱਜ ਦੇ ਪ੍ਰੋਗਰਾਮਾਂ ਵਿਚ ਇਸਤਰੀਆਂ…

VIA PUNJAB
ਅੱਗੇ ਪੜ੍ਹੋ

ਅਰੁਣਾਚਲ ਪ੍ਰਦੇਸ਼ ’ਚ ਭੜਕੀ ਹਿੰਸਾ-ਪ੍ਰਦਰਸ਼ਨਕਾਰੀਆਂ ਨੇ ਪੁਲਿਸ ਥਾਣੇ ਨੂੰ ਲਾਈ ਅਗ

ਅਰੁਣਾਚਲ ਪ੍ਰਦੇਸ਼ ’ਚ ਭੜਕੀ ਹਿੰਸਾ-ਪ੍ਰਦਰਸ਼ਨਕਾਰੀਆਂ ਨੇ ਪੁਲਿਸ ਥਾਣੇ ਨੂੰ ਲਾਈ ਅਗ

ਈਟਾਨਗਰ – ਗ਼ੈਰ-ਅਰੁਣਾਚਲ ਪ੍ਰਦੇਸ਼ ਵਾਸੀਆਂ ਨੂੰ ਸਥਾਈ ਨਿਵਾਸ ਪ੍ਰਮਾਣ-ਪਤਰ (ਪੀ.ਆਰ.ਸੀ.) ਦੇਣ ਦੀ ਸਿਫ਼ਾਰਸ਼ ਦੇ ਵਿਰੋਧ ਨੂੰ ਲੈ ਕੇ ਵਿਦਿਆਰਥੀਆਂ ਅਤੇ ਸਿਵਲ ਸੁਸਾਇਟੀ ਆਰਗੇਨਾਈਜੇਸ਼ਨ ਵਲੋਂ ਕੀਤੀ ਗਈ ਹੜਤਾਲ ਦੌਰਾਨ ਹਿੰਸਾ ਭੜਕ ਗਈ ਅਤੇ ਪ੍ਰਦਰਸ਼ਨਕਾਰੀਆਂ ਨੇ ਪੁਲਿਸ ਥਾਣੇ ਨੂੰ ਅਗ ਲਗਾ ਦਿਤੀ। ਇਸ ਦੌਰਾਨ ਡਿਪਟੀ ਸੀ.ਐਮ. ਚੌਨਾ ਮੈਨ ਦੇ ਨਿਜੀ ਘਰ ‘ਚ ਵੀ ਭੰਨ-ਤੋੜ ਕੀਤੀ ਗਈ। ਹਾਲਾਤ ਨੂੰ ਵੇਖਦੇ ਹੋਏ ਚੌਨਾ ਮੈਨ ਨੂੰ ਈਟਾਨਗਰ ਤੋਂ ਨਾਮਾਸਾਈ ਜ਼ਿਲ੍ਹੇ ‘ਚ ਸ਼ਿਫ਼ਟ ਕਰ ਦਿਤਾ ਗਿਆ। ਜਾਣਕਾਰੀ ਅਨੁਸਾਰ ਕਾਨੂੰਨ ਪ੍ਰਬੰਧ ਬਹਾਲ…

VIA PUNJAB
ਅੱਗੇ ਪੜ੍ਹੋ

ਜੀ.ਐਸ.ਟੀ. ਕੌਂਸਲ ਦਾ ਨਿਰਮਾਣ ਅਧੀਨ ਘਰਾਂ ਦੀ ਖਰੀਦ ’ਤੇ ਟੈਕਸ ਦਰਾਂ ਘਟਾਉਣ ਦਾ ਫ਼ੈਸਲਾ

ਜੀ.ਐਸ.ਟੀ. ਕੌਂਸਲ ਦਾ ਨਿਰਮਾਣ ਅਧੀਨ ਘਰਾਂ ਦੀ ਖਰੀਦ ’ਤੇ ਟੈਕਸ ਦਰਾਂ ਘਟਾਉਣ ਦਾ ਫ਼ੈਸਲਾ

ਨਵੀਂ ਦਿਲੀ – ਜੀ.ਐਸ.ਟੀ. ਕੌਂਸਲ ਵੱਲੋਂ ਆਪਣੇ ਮਕਾਨ ਦਾ ਸੁਪਨਾ ਦੇਖ ਰਹੇ ਲੋਕਾਂ ਨੂੰ ਵਡਾ ਤੋਹਫ਼ਾ ਦਿੰਦਿਆਂ ਮਕਾਨਾਂ ’ਤੇ ਲਗਣ ਵਾਲੇ ਵਸਤੂ ਅਤੇ ਸੇਵਾ ਕਰ (ਜੀ.ਐਸ.ਟੀ.) ’ਚ ਵੱਡੀ ਕਟੌਤੀ ਕੀਤੀ ਗਈ ਹੈ।ਨਿਰਮਾਣਅਧੀਨ ਯੋਜਨਾਵਾਂ ’ਚ ਮਕਾਨਾਂ ’ਤੇ ਜੀ.ਐਸ.ਟੀ. ਦੀ ਦਰ 12 ਫ਼ੀਸਦੀ ਤੋਂ ਘਟਾ ਕੇ 5 ਫ਼ੀਸਦੀ ਕੀਤਾ ਗਿਆ ਹੈ।ਇਸ ਤੋਂ ਇਲਾਵਾ ਕਿਫ਼ਾਇਤੀ ਮਕਾਨਾਂ ’ਤੇ ਜੀ.ਐਸ.ਟੀ. ਦੀ ਦਰ 8 ਫ਼ੀਸਦੀ ਨੂੰ ਘਟਾ ਕੇ ਸਿਰਫ਼ 1 ਫ਼ੀਸਦੀ ਕੀਤਾ ਗਿਆ ਹੈ। ਇਨ੍ਹਾਂ ਨਵੀਆਂ ਦਰਾਂ ਦਾ ਫ਼ੈਸਲਾ ਅਜ ਜੀ.ਐਸ.ਟੀ….

VIA PUNJAB
ਅੱਗੇ ਪੜ੍ਹੋ

ਬੰਗਲਾਦੇਸ਼ ’ਚ ਜਹਾਜ਼ ਹਾਈਜੈਕ ਕਰਨ ਦੀ ਕੋਸ਼ਿਸ਼

ਬੰਗਲਾਦੇਸ਼ ’ਚ ਜਹਾਜ਼ ਹਾਈਜੈਕ ਕਰਨ ਦੀ ਕੋਸ਼ਿਸ਼

ਢਾਕਾ – ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਤੋਂ ਦੁਬਈ ਜਾ ਰਹੇ ਜਹਾਜ਼ ਨੂੰ ਹਾਈਜੈਕ ਕਰਨ ਦੀ ਕੋਸ਼ਿਸ਼ ਕੀਤੀ ਗਈ ਪਰ ਇਹ ਕੋਸ਼ਿਸ਼ ਕਾਮਯਾਬ ਨਹੀਂ ਹੋਈ। ਜਹਾਜ਼ ਵਿਚ ਗੋਲ਼ੀ ਚਲੀ, ਜਿਸ ਦੇ ਬਾਅਦ ਚਿਤਗੋਂਗ ਵਿਚ ਜਹਾਜ਼ ਦੀ ਐਮਰਜੈਂਸੀ ਲੈਂਡਿੰਗ ਕਰਵਾਈ ਗਈ। ਮੀਡੀਆ ਰਿਪੋਰਟਾਂ ਮੁਤਾਬਕ ਹਾਈਜੈਕ ਕਰਨ ਦੀ ਕੋਸ਼ਿਸ਼ ਕਰਨ ਵਾਲੇ ਸ਼ਖ਼ਸ ਨੇ ਕਰੂ ਮੈਂਬਰ ਵਲ ਪਿਸਤੌਲ ਤਾਣ ਲਈ ਤੇ ਯਾਤਰੀਆਂ ਨੂੰ ਬਾਹਰ ਕਢਣ ਲਈ ਕਿਹਾ। ਜਿਸ ਕਾਰਨ ਇਕ ਕਰੂ ਮੈਂਬਰ ਨੂੰ ਗੋਲ਼ੀ ਵੀ ਲਗੀ। ਇਸ ਪਿਛੋਂ ਪਾਇਲਟ…

VIA PUNJAB
ਅੱਗੇ ਪੜ੍ਹੋ
1 846 847 848 849 850 1,271