ਅਮਰੀਕਾ ਨੇ ਭਾਰਤੀ ਵਿਦਿਆਰਥੀਆਂ ਨੂੰ ਦੇਸ਼ ’ਚ ਦਾਖਲ ਹੋਣ ਦਿੱਤੀ ਇਜਾਜ਼ਤ

ਅਮਰੀਕਾ ਨੇ ਭਾਰਤੀ ਵਿਦਿਆਰਥੀਆਂ ਨੂੰ ਦੇਸ਼ ’ਚ ਦਾਖਲ ਹੋਣ ਦਿੱਤੀ ਇਜਾਜ਼ਤ

ਵਾਸ਼ਿੰਗਟਨ – ਰਾਸ਼ਟਰਪਤੀ ਜੋਅ ਬਾਇਡਨ ਨੇ ਅਮਰੀਕਾ ਦੀ ਯਾਤਰਾ ’ਤੇ ਭਾਰਤੀਆਂ ਉਪਰ ਲਗਾਈ ਪਾਬੰਦੀ ਤੋਂ ਵਿਦਿਆਰਥੀਆਂ, ਵਿਦਵਾਨਾਂ ਤੇ ਪੱਤਰਕਾਰਾਂ ਅਤੇ ਵਿਅਕਤੀਆਂ ਦੀਆਂ ਕੁਝ ਸ਼੍ਰੇਣੀਆਂ ਨੂੰ ਛੋਟ ਦਿੱਤੀ ਗਈ ਹੈ। ਬਾਇਡਨ ਨੇ 4 ਮਈ ਤੋਂ ਭਾਰਤ ਤੋਂ ਯਾਤਰਾ ‘ਤੇ ਪਾਬੰਦੀ ਲਾਉਣ ਦੇ ਐਲਾਨ ਦੇ ਕੁਝ ਘੰਟਿਆਂ ਬਾਅਦ ਇਸ ਹੁਕਮ ਵਿੱਚ ਸੋਧ ਕਰ ਦਿੱਤੀ ਗਈ ਹੈ। ਪਹਿਲਾਂ ਬਾਇਡਨ ਨੇ ਹੁਕਮ ਵਿੱਚ ਕਿਹਾ ਸੀ ਕਿ ਜਿਹੜਾ ਵਿਅਕਤੀ ਅਮਰੀਕੀ ਨਾਗਰਿਕ ਨਹੀਂ ਹੈ ਤੇ ਬੀਤੇ 14 ਦਿਨਾਂ ਤੋਂ ਭਾਰਤ ਵਿੱਚ…

VIA PUNJAB
ਅੱਗੇ ਪੜ੍ਹੋ

ਰਾਹੁਲ ਨੇ ਦੇਸ਼ ’ਚ ਪੈਦਾ ਸਥਿਤੀ ਲਈ ਪ੍ਰਧਾਨ ਮੰਤਰੀ ਨੂੰ ਦੋਸ਼ੀ ਠਹਿਰਾਇਆ

ਰਾਹੁਲ ਨੇ ਦੇਸ਼ ’ਚ ਪੈਦਾ ਸਥਿਤੀ ਲਈ ਪ੍ਰਧਾਨ ਮੰਤਰੀ ਨੂੰ ਦੋਸ਼ੀ ਠਹਿਰਾਇਆ

ਨਵੀਂ ਦਿੱਲੀ – ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਅੱਜ ਕਿਹਾ ਕਿ ਭਾਰਤ ਵਿਚ ਕਰੋਨਾਵਾਇਰਸ ਮਹਾਮਾਰੀ ਤੋਂ ਸਾਰੀ ਦੁਨੀਆ ਚਿੰਤਤ ਹੈ। ਜਿੱਥੇ ਦੇਖੋ ਉੱਥੇ ਕਤਾਰਾਂ ਲੱਗੀਆਂ ਹੋਈਆਂ ਹਨ, ਭਾਵੇਂ ਉਹ ਆਕਸੀਜਨ ਦੇ ਸਿਲੰਡਰਾਂ ਲਈ ਹੋਣ, ਜੀਵਨ ਰੱਖਿਅਕ ਦਵਾਈਆਂ ਲਈ ਹੋਣ, ਹਸਪਤਾਲਾਂ ’ਚ ਬਿਸਤਰਿਆਂ ਲਈ ਹੋਣ ਜਾਂ ਫਿਰ ਸ਼ਮਸ਼ਾਨਘਾਟਾਂ ਦੇ ਬਾਹਰ ਅੰਤਿਮ ਸੰਸਕਾਰਾਂ ਲਈ ਹੋਣ। ਇਹ ਸਭ ਸਰਕਾਰ ਦੀ ਲਾਪ੍ਰਵਾਹੀ ਦਾ ਨਤੀਜਾ ਹੈ ਤੇ ਇਸ ਸਭ ਲਈ ਪ੍ਰਧਾਨ ਮੰਤਰੀ ਜ਼ਿੰਮੇਵਾਰ ਹਨ।ਪੀਟੀਆਈ ਨੂੰ ਦਿੱਤੀ ਇੰਟਰਵਿਊ ਵਿਚ ਸ੍ਰੀ ਗਾਂਧੀ…

VIA PUNJAB
ਅੱਗੇ ਪੜ੍ਹੋ

ਕੈਨੇਡਾ ਦੁਨੀਆ ਦਾ ਪ੍ਰਸਿੱਧ ਸੈਲਾਨੀ ਸਥਾਨ ਲੇਕ ਲੁਇਸ ਵੀ ਕੋਰੋਨਾ ਦੀ ਲਪੇਟ ‘ਚ ਆਇਆ

ਕੈਨੇਡਾ ਦੁਨੀਆ ਦਾ ਪ੍ਰਸਿੱਧ ਸੈਲਾਨੀ ਸਥਾਨ ਲੇਕ ਲੁਇਸ ਵੀ ਕੋਰੋਨਾ ਦੀ ਲਪੇਟ ‘ਚ ਆਇਆ

ਕੈਲਗਰੀ – ਸੈਲਾਨੀ ਸ਼ਹਿਰ ਬੈਂਫ਼ ਅਤੇ ਨਾਲ ਲੱਗਦੇ ਲੇਕ ਲੁਇਸ ਵਿੱਚ ਕੋਵਿਡ-19 ਦੇ 158 ਕੇਸ ਦਰਜ ਕੀਤੇ ਜਾਣ ਮਗਰੋਂ ਬੈਂਫ਼ ਦੀ ਮੇਅਰ ਕੈਰੇਨ ਸੋਰੈਂਸਨ ਨੇ ਐਲਬਰਟਾ ਹੈਲਥ ਸਰਵਿਸਿਜ਼ ਨੂੰ ਅਪੀਲ ਕੀਤੀ ਹੈ ਕਿ ਇਸ ਇਲਾਕੇ ਵਿੱਚ 20, 30 ਅਤੇ 40 ਸਾਲ ਦੀ ਉਮਰ ਵਰਗ ਦੇ ਲੋਕਾਂ ਵਾਸਤੇ ਕੋਵਿਡ-19 ਵੈਕਸਿਨੇਸ਼ਨ ਦਾ ਤੁਰੰਤ ਪ੍ਰਬੰਧ ਕੀਤਾ ਜਾਏ।ਇਥੇ ਕੋਰੋਨਾ ਵਾਇਰਸ ਪੌਜ਼ਿਟਿਵ ਕੇਸਾਂ ਦੀ ਗਿਣਤੀ ਪ੍ਰਤੀ ਇਕ ਲੱਖ ਵਿਅਕਤੀਆਂ ਪਿੱਛੇ 1174.6 ‘ਤੇ ਪਹੁੰਚ ਗਈ ਹੈ ਤੇ ਸੂਬੇ ਵਿੱਚ ਤੀਜੀ ਵੱਡੀ…

VIA PUNJAB
ਅੱਗੇ ਪੜ੍ਹੋ

ਗੁਜਰਾਤ ਦੇ ਹਸਪਤਾਲ ਵਿੱਚ ਅੱਗ ਲੱਗਣ ਨਾਲ 18 ਮਰੀਜ਼ਾਂ ਦੀ ਮੌਤ

ਗੁਜਰਾਤ ਦੇ ਹਸਪਤਾਲ ਵਿੱਚ ਅੱਗ ਲੱਗਣ ਨਾਲ 18 ਮਰੀਜ਼ਾਂ ਦੀ ਮੌਤ

ਭਰੂਚ – ਗੁਜਰਾਤ ਦੇ ਭਰੂਚ ਸਥਿਤ ਇਕ ਹਸਪਤਾਲ ਵਿੱਚ ਲੱਗੀ ਅੱਗ ਵਿੱਚ ਜਾਨ ਗੁਆਉਣ ਵਾਲੇ ਕੋਰੋਨਾ ਮਰੀਜ਼ਾਂ ਦੇ ਰਿਸ਼ਤੇਦਾਰ ਇਮਾਰਤ ਦੇ ਬਾਹਰ ਰੋਂਦੇ-ਬਿਲਖਦੇ ਨਜ਼ਰ ਆਏ, ਜੋ ਹਾਦਸੇ ਲਈ ਹਸਪਤਾਲ ਪ੍ਰਸ਼ਾਸਨ ਨੂੰ ਜ਼ਿੰਮੇਵਾਰ ਠਹਿਰਾ ਰਹੇ ਸਨ। ਵੈਲਫੇਅਰ ਹਸਪਤਾਲ ਦੇ ਬਾਹਰ ਭੱਜ-ਦੌੜ ਦਿੱਸੀ, ਜਿੱਥੇ ਅਧਿਕਾਰੀ ਮ੍ਰਿਤਕਾਂ ਦੇ ਰਿਸ਼ਤੇਦਾਰਾਂ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕਰਦੇ ਦਿਖਾਈ ਦਿੱਤੇ। ਹਸਪਤਾਲ ਦੇ ਅੰਦਰ, ਦ੍ਰਿਸ਼ ਹੋਰ ਵੱਧ ਭਿਆਨਕ ਸਨ, ਜਿੱਥੇ ਹਾਦਸੇ ਦੀ ਦਿਲ ਦਹਿਲਾ ਦੇਣ ਵਾਲੀਆਂ ਤਸਵੀਰਾਂ ਵਿੱਚ ਕੁਝ ਮਰੀਜ਼ਾਂ ਦੀਆਂ ਲਾਸ਼ਾਂ…

VIA PUNJAB
ਅੱਗੇ ਪੜ੍ਹੋ

ਅਭਿਨੇਤਾ ਬਿਕਰਮਜੀਤ ਕੰਵਰਪਾਲ ਦਾ ਕੋਰੋਨਾ ਨਾਲ ਦੇਹਾਂਤ

ਅਭਿਨੇਤਾ ਬਿਕਰਮਜੀਤ ਕੰਵਰਪਾਲ ਦਾ ਕੋਰੋਨਾ ਨਾਲ ਦੇਹਾਂਤ

ਨਵੀਂ ਦਿੱਲੀ – ਕੋਰੋਨਾ ਮਹਾਮਾਰੀ ਲਗਾਤਾਰ ਲੋਕਾਂ ਨੂੰ ਨਿਗਲ ਰਹੀ ਹੈ। ਇਸ ਕਾਰਨ ਹੁਣ ਤਕ ਕਈ ਲੋਕ ਆਪਣੀ ਜਾਨ ਗੁਆ ਚੁੱਕੇ ਹਨ। ਆਮ ਹੋਵੇ ਜਾਂ ਖ਼ਾਸ ਇਹ ਬਿਮਾਰੀ ਕਿਸੇ ਨੂੰ ਵੀ ਨਹੀਂ ਛੱਡ ਰਹੀ। ਇਹ ਮਹਾਮਾਰੀ ਕਈ ਲੋਕਾਂ ਤੇ ਕਾਲ ਬਣ ਕੇ ਆਈ ਹੈ। ਇਸ ਦੌਰਾਨ ਹੁਣ ਬਾਲੀਵੁੱਡ ਫਿਲਮ ਇੰਡਸਟਰੀ ਦੇਮੰਨੇ-ਪ੍ਰਮੰਨੇ ਅਦਾਕਾਰ ਬਿਕਰਮਜੀਤ ਕੰਵਰਪਾਲ ਦਾ ਕੋਰੋਨਾ ਨਾਲ ਦੇਹਾਂਤ ਹੋ ਗਿਆ। 52 ਸਾਲ ਦੇ ਬਿਕਰਮਜੀਤ ਦੇ ਦੇਹਾਂਤ ਦੀ ਖ਼ਬਰ ਨੇ ਸਾਰਿਆਂ ਨੂੰ ਸਦਮੇ ਵਿੱਚ ਪਾ ਦਿੱਤਾ।…

VIA PUNJAB
ਅੱਗੇ ਪੜ੍ਹੋ

ਭਾਰਤ ਤੋਂ ਆਸਟ੍ਰੇਲੀਆ ਜਾਣ ਵਾਲਿਆਂ ਵਿਰੁੱਧ ਹੋਵੇਗੀ ਸਖਤ ਕਾਰਵਾਈ ਨਵੇਂ ਨਿਯਮਾਂ ਤਹਿਤ 50 ਲੱਖ ਰੁਪਏ ਜੁਰਮਾਨਾ ਤੇ ਹੋਵੇਗੀ ਜੇਲ੍ਹ

ਭਾਰਤ ਤੋਂ ਆਸਟ੍ਰੇਲੀਆ ਜਾਣ ਵਾਲਿਆਂ ਵਿਰੁੱਧ ਹੋਵੇਗੀ ਸਖਤ ਕਾਰਵਾਈ ਨਵੇਂ ਨਿਯਮਾਂ ਤਹਿਤ 50 ਲੱਖ ਰੁਪਏ ਜੁਰਮਾਨਾ ਤੇ ਹੋਵੇਗੀ ਜੇਲ੍ਹ

ਆਸਟ੍ਰੇਲੀਆਂ – ਭਾਰਤ ਤੋਂ ਆਉਣ ਵਾਲੇ ਯਾਤਰੀਆਂ ਪ੍ਰਤੀ ਆਸਟ੍ਰੇਲੀਆ ਦੀ ਸਰਕਾਰ ਸਖ਼ਤ ਹੋ ਗਈ ਹੈ। ਸਰਕਾਰ ਭਾਰਤ ਤੋਂ ਘਰ ਵਾਪਸੀ ਦੀ ਕੋਸ਼ਿਸ਼ ਕਰਨ ਵਾਲੇ ਕਿਸੇ ਵੀ ਵਿਅਕਤੀ ਲਈ ਜੁਰਮਾਨਾ ਤੇ ਜੇਲ੍ਹ ਵਰਗੀ ਸਜ਼ਾ ਦੇਣ ਦੀ ਵਿਵਸਥਾ ਕਰੇਗੀ। ਦੇਸ਼ ਤੇ ਖ਼ਜ਼ਾਨਾ ਮੰਤਰੀ ਜੋਸ਼ ਫ੍ਰਾਈਡੇਨਬਰਗ ਨੇ ਇਸ ਕਦਮ ਨੂੰ ਕਠੋਰ ਦੱਸਦੇ ਹੋਏ ਇਸ ਦਾ ਬਚਾਅ ਕਰਦਿਆ, ਪਰ ਕਿਹਾ ਕਿ ਇਸ ਨੂੰ ਲਿਆਉਣ ਦੀ ਜ਼ਰੂਰਤ ਹੈ। ਪ੍ਰਧਾਨ ਮੰਤਰੀ ਸਕੌਟ ਮੌਰਿਸਨ ਦੀ ਸਰਕਾਰ ਨੇ ਭਾਰਤ ਤੋਂ ਆਉਣ ਵਾਲੀਆਂ ਸਿੱਧੀਆਂ…

VIA PUNJAB
ਅੱਗੇ ਪੜ੍ਹੋ

ਆਰੀਅਨਜ਼ ਕਾਲਜ ਆਫ਼ ਲਾਅ ਨੇ “ਕਾਨੂੰਨੀ ਸਹਾਇਤਾ ਅਤੇ ਜਾਗਰੂਕਤਾ” ਕੈਂਪ ਆਯੋਜਿਤ ਕੀਤਾ

ਆਰੀਅਨਜ਼ ਕਾਲਜ ਆਫ਼ ਲਾਅ ਨੇ “ਕਾਨੂੰਨੀ ਸਹਾਇਤਾ ਅਤੇ ਜਾਗਰੂਕਤਾ” ਕੈਂਪ ਆਯੋਜਿਤ ਕੀਤਾ

ਮੁਹਾਲੀ – ਸਮਾਜ ਦੇ ਕਮਜ਼ੋਰ ਵਰਗਾਂ ਦੇ ਅਧਿਕਾਰਾਂ ਪ੍ਰਤੀ ਜਾਗਰੂਕਤਾ ਫੈਲਾਉਣ ਲਈ, ਆਰਟੀਆਈ ਨੂੰ ਦਾਇਰ ਕਰਨ ਲਈ, ਮੁਫਤ ਕਾਨੂੰਨੀ ਸਹਾਇਤਾ ਪ੍ਰਾਪਤ ਕਰਨ ਲਈ ਆਰੀਅਨਜ਼ ਕਾਲਜ ਆਫ਼ ਲਾਅ ਵੱਲੋਂ ਪਿੰਡ ਨੇਪਰਾ ਅਤੇ ਰਾਜਪੁਰਾ- ਪਟਿਆਲਾ ਹਾਈਵੇ ਨੇੜੇ ਕਾਨੂੰਨੀ ਸਹਾਇਤਾ ਅਤੇ ਜਾਗਰੂਕਤਾ ਕੈਂਪ ਲਗਾਇਆ ਗਿਆ। ਇਹ ਕੋਵਿਡ -19 ਮਹਾਂਮਾਰੀ ਦੇ ਦੋਰਾਨ ਸਰਕਾਰ ਦੁਆਰਾ ਜਾਰੀ ਸੁਰੱਖਿਆ ਦਿਸ਼ਾ ਨਿਰਦੇਸ਼ਾਂ ਬਾਰੇ ਜਾਣਕਾਰੀ ਦੇ ਨਾਲ ਨਾਲ ਗਰੀਬਾਂ ਅਤੇ ਕਮਜ਼ੋਰ ਲੋਕਾਂ ਨੂੰ ਮੁਫਤ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਦੀ ਇੱਕ ਪਹਿਲ ਸੀ। ਪ੍ਰੋ. ਬੀ…

VIA PUNJAB
ਅੱਗੇ ਪੜ੍ਹੋ

ਸਿਵਲ ਸਰਜਨ ਦਿਹਾਤੀ ਇਲਾਕਿਆਂ ਵਿੱਚ ਕੋਵਿਡ ਲੱਛਣਾਂ ਵਾਲੇ ਵਿਅਕਤੀਆਂ ਦੀ ਸਕਰੀਨਿੰਗ ਯਕੀਨੀ ਕਰਨ: ਬਲਬੀਰ ਸਿੱਧੂ

ਸਿਵਲ ਸਰਜਨ ਦਿਹਾਤੀ ਇਲਾਕਿਆਂ ਵਿੱਚ ਕੋਵਿਡ ਲੱਛਣਾਂ ਵਾਲੇ ਵਿਅਕਤੀਆਂ ਦੀ ਸਕਰੀਨਿੰਗ ਯਕੀਨੀ ਕਰਨ: ਬਲਬੀਰ ਸਿੱਧੂ

ਲੋਕਾਂ ਵੱਲੋਂ ਟਾਇਫਾਇਡ ਜਾਂ ਮੌਸਮੀ ਬੁਖਾਰ ਨਾਲ ਪੀੜਤ ਹੋਣ ਦੀ ਗਲਤਫਹਿਮੀ ਕਾਰਨ ਵੱਧ ਰਹੀ ਹੈ ਮੌਤ ਦਰਚੰਡੀਗੜ – ਪੰਜਾਬ ਦੇ ਦਿਹਾਤੀ ਇਲਾਕਿਆਂ ਵਿੱਚ ਕੋਵਿਡ ਲੱਛਣ ਵਾਲੇ ਵਿਅਕਤੀਆਂ ਦੀ ਸਕਰੀਨਿੰਗ ਜੰਗੀ ਪੱਧਰ ’ਤੇ ਕਰਨ ਲਈ ਅਤੇ ਸਰਕਾਰੀ ਤੇ ਨਿੱਜੀ ਕੋਵਿਡ ਕੇਅਰ ਸੈਂਟਰਾਂ ਵਿਖੇ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਨਿਰੀਖਣ ਕਰਨ ਸਬੰਧੀ ਅੱਜ ਸਿਹਤ ਮੰਤਰੀ ਵਲੋਂ ਲੁਧਿਆਣਾ, ਐਸ ਏ ਐਸ ਨਗਰ, ਪਟਿਾਆਲਾ, ਬਠਿੰਡਾ, ਸੰਗਰੂਰ, ਮਾਨਸਾ, ਫਿਰੋਜ਼ਪੁਰ, ਰੋਪੜ ,ਬਰਨਾਲਾ, ਮੁਕਤਸਰ ਸਾਹਿਬ ਅਤੇ ਫਤਿਹਗੜ ਸਾਹਿਬ ਦੇ 11 ਸਿਵਲ ਸਰਜਨਾਂ…

VIA PUNJAB
ਅੱਗੇ ਪੜ੍ਹੋ

ਅੰਮ੍ਰਿਤਸਰ ਪੁਲਿਸ(ਦਿਹਾਤੀ ) ਵਲੋਂ ਰਾਵੀ ਦਰਿਆ ਕੰਢੇ ਚੱਲ ਰਹੀ ਵੱਡੇ ਪੱਧਰ ਦੀ ਗ਼ੈਰ-ਕਾਨੂੰਨੀ ਮਾਈਨਿੰਗ ਨੂੰ ਠੱਲ੍ਹ ਪਾਉਣ ਲਈ ਸਖ਼ਤ ਕਾਰਵਾਈ

ਅੰਮ੍ਰਿਤਸਰ ਪੁਲਿਸ(ਦਿਹਾਤੀ ) ਵਲੋਂ ਰਾਵੀ ਦਰਿਆ ਕੰਢੇ ਚੱਲ ਰਹੀ ਵੱਡੇ ਪੱਧਰ ਦੀ ਗ਼ੈਰ-ਕਾਨੂੰਨੀ ਮਾਈਨਿੰਗ ਨੂੰ ਠੱਲ੍ਹ ਪਾਉਣ ਲਈ ਸਖ਼ਤ ਕਾਰਵਾਈ

1 ਜੇਸੀਬੀ,1 ਪੋਕਲਾਈਨ,9 ਟਰੱਕ ਅਤੇ 4 ਟਰੈਕਟਰ-ਟਰਾਲੀਆਂ ਜ਼ਬਤ, 2 ਗ੍ਰਿਫਤਾਰਚੰਡੀਗੜ੍ਹ – ਗੈਰਕਨੂੰਨੀ ਮਾਈਨਿੰਗ ਵਿਰੁੱਧ ਨਵੇਂ ਬਣੇ ਇਨਫੋਰਸਮੈਂਟ ਡਾਇਰੈਕਟੋਰੇਟ, ਮਾਈਨਿੰਗ ਵਲੋਂ ਵਿੱਢੀ ਮੁਹਿੰਮ ਤਹਿਤ ਅੰਮ੍ਰਿਤਸਰ ਪੁਲਿਸ (ਦਿਹਾਤੀ) ਨੇ ਜਿ਼ਲ੍ਹੇ ਵਿੱਚ ਰੇਤ ਦੀ ਨਾਜਾਇਜ਼ ਮਾਈਨਿੰਗ ਨੂੰ ਠੱਲ੍ਹ ਪਾਉਣ ਲਈ ਇੱਕ ਵੱਡੀ ਸਖ਼ਤ ਕਾਰਵਾਈ ਕੀਤੀ ਹੈ।ਪੰਜਾਬ ਦੇ ਇਨਫੋਰਸਮੈਂਟ ਡਾਇਰੈਕਟਰ, ਮਾਈਨਿੰਗ ਸ੍ਰੀ ਆਰ. ਐਨ. ਢੋਕੇ ਨੇ ਕਾਨੂੰਨੀ ਮਾਈਨਿੰਗ ਨੂੰ ਤੁਰੰਤ ਰੋਕਣ ਲਈ ਨਿਰਦੇਸ਼ ਜਾਰੀ ਕੀਤੇ ਹਨ । ਉਹਨਾਂ ਨੇ ਜਿ਼ਲ੍ਹਾ ਪੁਲਿਸ (ਦਿਹਾਤੀ) ਨੂੰ ਇੱਕ ਪੱਤਰ ਵੀ ਭੇਜਿਆ ਸੀ ਜਿਸ…

VIA PUNJAB
ਅੱਗੇ ਪੜ੍ਹੋ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਮੌਕੇ ਮੁੱਖ ਮੰਤਰੀ ਵੱਲੋਂ ਕਈ ਵਿਕਾਸ ਪ੍ਰਾਜੈਕਟਾਂ ਦਾ ਐਲਾਨ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਮੌਕੇ ਮੁੱਖ ਮੰਤਰੀ ਵੱਲੋਂ ਕਈ ਵਿਕਾਸ ਪ੍ਰਾਜੈਕਟਾਂ ਦਾ ਐਲਾਨ

ਸੂਬਾ ਸਰਕਾਰ ਕਰੇਗੀ ਬਸੀ ਪਠਾਣਾਂ ਦੀ ਪੁਰਾਣੀ ਜੇਲ੍ਹ ਦੀ ਸੰਭਾਲ, ਸ੍ਰੀ ਅਨੰਦਪੁਰ ਸਾਹਿਬ ਦੇ ਅਜਾਇਬਘਰ ਦਾ ਹੋਵੇਗਾ ਨਵੀਨੀਕਰਨ ਚੰਡੀਗੜ੍ਹ – ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੇ 400ਵੇਂ ਪ੍ਰਕਾਸ਼ ਪੁਰਬ ਦੇ ਜਸ਼ਨਾਂ ਤਹਿਤ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿੱਚਰਵਾਰ ਨੂੰ ਕਈ ਵਿਕਾਸ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਕੀਤੇ, ਜਿਨ੍ਹਾਂ ਵਿੱਚ ਬਸੀ ਪਠਾਣਾਂ ਦੀ ਪੁਰਾਣੀ ਜੇਲ੍ਹ ਦਾ ਵਿਕਾਸ ਅਤੇ ਸੰਭਾਲ ਕੀਤੇ ਜਾਣਾ ਸ਼ਾਮਲ ਹੈ। ਇਸ ਜੇਲ੍ਹ ਵਿੱਚ ਨੌਵੇਂ ਪਾਤਸ਼ਾਹ ਨੂੰ ਉਨ੍ਹਾਂ ਦੇ ਸਾਥੀਆਂ ਸਮੇਤ ਨੂਰ…

VIA PUNJAB
ਅੱਗੇ ਪੜ੍ਹੋ
1 83 84 85 86 87 1,271