ਪੰਜਾਬ ਦੇ ਵਿਧਾਇਕਾਂ ਵੱਲੋਂ ਸੂਬੇ ਦੇ ਪੁਲਵਾਮਾ ਹਾਦਸੇ ਦੇ ਪੀੜਤ ਪਰਿਵਾਰਾਂ ਲਈ ਇੱਕ ਮਹੀਨੇ ਦੀ ਤਨਖਾਹ ਦੇਣ ਦਾ ਫੈਸਲਾ

ਪੰਜਾਬ ਦੇ ਵਿਧਾਇਕਾਂ ਵੱਲੋਂ ਸੂਬੇ ਦੇ ਪੁਲਵਾਮਾ ਹਾਦਸੇ ਦੇ ਪੀੜਤ ਪਰਿਵਾਰਾਂ ਲਈ ਇੱਕ ਮਹੀਨੇ ਦੀ ਤਨਖਾਹ ਦੇਣ ਦਾ ਫੈਸਲਾ

ਚੰਡੀਗੜ – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਦੇ ਮੈਂਬਰਾਂ ਨੇ ਸੂਬੇ ਨਾਲ ਸਬੰਧਿਤ ਚਾਰ ਸ਼ਹੀਦਾਂ ਦੇ ਪਰਿਵਾਰਾਂ ਲਈ ਆਮ ਸਹਿਮਤੀ ਨਾਲ ਇੱਕ ਇੱਕ ਮਹੀਨੇ ਦੀ ਤਨਖਾਹ ਦੇਣ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਮਤਾ ਫਿਰੋਜ਼ਪੁਰ ਦੇ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਪੇਸ਼ ਕੀਤਾ ਅਤੇ ਇਸ ਦੀ ਕਾਦੀਆਂ ਦੇ ਵਿਧਾਇਕ ਫਤਹਿ ਜੰਗ ਸਿੰਘ ਬਾਜਵਾ ਨੇ ਤਾਈਦ ਕੀਤੀ। ਸਪੀਕਰ ਵੱਲੋਂ ਇਸ ਦਾ ਪ੍ਰਸਤਾਵ ਕਰਨ ‘ਤੇ ਮੈਂਬਰ ਨੇ ਡੈਸਕ ਥਪ-ਥਪਾਉਂਦੇ ਹੋਏ ਇਸ…

VIA PUNJAB
ਅੱਗੇ ਪੜ੍ਹੋ

ਆਰੀਅਨਜ਼ ਗਰੁੱਪ ਦੇ ਬੀ.ਐੱਡ ਵਿਦਿਆਰਥੀ ਪੰਜਾਬੀ ਯੂਨੀਵਰਸਿਟੀ ਦੇ ਨਤੀਜਿਆਂ ਵਿੱਚ ਛਾਏ

ਆਰੀਅਨਜ਼ ਗਰੁੱਪ ਦੇ ਬੀ.ਐੱਡ ਵਿਦਿਆਰਥੀ ਪੰਜਾਬੀ ਯੂਨੀਵਰਸਿਟੀ ਦੇ ਨਤੀਜਿਆਂ ਵਿੱਚ ਛਾਏ

ਮੋਹਾਲੀ – ਇੱਕ ਵਾਰ ਫਿਰ ਤੋਂ ਆਰੀਅਨਜ਼ ਕਾਲੇਜ ਆਫ ਐਜੁਕੇਸ਼ਨ, ਰਾਜਪੁਰਾ ਨੇੜੇ ਚੰਡੀਗੜ ਦੀਆਂ ਬੀ.ਐੱਡ ਦੂਜੇ ਸਮੈਸਟਰ ਦੀਆਂ 3 ਵਿਦਿਆਰਥਣਾਂ ਨੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਨਤੀਜਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ।ਪੰਜਾਬੀ ਯੂਨੀਵਰਸਿਟੀ, ਪਟਿਆਲਾ ਵੱਲੋਂ ਆਯੋਜਿਤ ਦੂਜੇ ਸਮੈਸਟਰ ਦੀ ਪ੍ਰੀਖਿਆਵਾਂ ਵਿੱਚ ਸ਼ਵੇਤਾ ਬੰਸਲ (ਰਾਜਪੁਰਾ) ਨੇ 81.8% ਅੰਕ ਪ੍ਰਾਪਤ ਕਰ ਕੇ ਪਹਿਲਾਂ ਸਥਾਨ, ਬਲਵਿੰਦਰ ਕੌਰ (ਫਿਰੋਜਪੁਰ) ਨੇ 81.6% ਅੰਕ ਪ੍ਰਾਪਤ ਕਰ ਕੇ ਦੂਜਾ ਸਥਾਨ ਅਤੇ ਰੰਜਨਾ ਕੁਮਾਰੀ (ਚੰਡੀਗੜ) ਨੇ 80.8% ਅੰਕ ਪ੍ਰਾਪਤ ਕਰ ਕੇ ਤੀਜਾ ਸਥਾਨ ਹਾਸਿਲ…

VIA PUNJAB
ਅੱਗੇ ਪੜ੍ਹੋ

ਡਾ. ਗੁਰਨਾਮ ਸਿੰਘ ਨੂੰ ਸੰਗੀਤ ਨਾਟਕ ਅਕੈਡਮੀ ਐਵਾਰਡ ਮਿਲਣ ’ਤੇ ਭਾਈ ਲੌਂਗੋਵਾਲ ਨੇ ਦਿੱਤੀ ਵਧਾਈ

ਡਾ. ਗੁਰਨਾਮ ਸਿੰਘ ਨੂੰ ਸੰਗੀਤ ਨਾਟਕ ਅਕੈਡਮੀ ਐਵਾਰਡ ਮਿਲਣ ’ਤੇ ਭਾਈ ਲੌਂਗੋਵਾਲ ਨੇ ਦਿੱਤੀ ਵਧਾਈ

ਅੰਮ੍ਰਿਤਸਰ – ਡਾ. ਗੁਰਨਾਮ ਸਿੰਘ (ਡੀਨ ਅਲੂਮੀਨ, ਪੰਜਾਬੀ ਯੂਨੀਵਰਸਿਟੀ ਪਟਿਆਲਾ) ਨੂੰ ਗੁਰਮਤਿ ਸੰਗੀਤ ਵਿਚ ਪਾਏ ਯੋਗਦਾਨ ਬਦਲੇ ਭਾਰਤ ਦੇ ਰਾਸ਼ਟਰਪਤੀ ਸ੍ਰੀ ਰਾਮ ਨਾਥ ਕੋਵਿੰਦ ਵੱਲੋਂ ਸੰਗੀਤ ਨਾਟਕ ਅਕੈਡਮੀ ਐਵਾਰਡ ਨਾਲ ਸਨਮਾਨਿਤ ਕਰਨ ’ਤੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਵਧਾਈ ਦਿੱਤੀ ਹੈ। ਭਾਈ ਲੌਂਗੋਵਾਲ ਨੇ ਡਾ. ਸਾਹਿਬ ਨੂੰ ਐਵਾਰਡ ਮਿਲਣ ’ਤੇ ਉਨ੍ਹਾਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਪੂਰੇ ਸਿੱਖ ਜਗਤ ਨੂੰ ਡਾ. ਗੁਰਨਾਮ ਸਿੰਘ ਵੱਲੋਂ ਗੁਰਮਤਿ ਸੰਗੀਤ ਵਿਚ ਪਾਏ ਯੋਗਦਾਨ ’ਤੇ ਬਹੁਤ ਮਾਣ ਹੈ। ਡਾ….

VIA PUNJAB
ਅੱਗੇ ਪੜ੍ਹੋ

ਭਾਈ ਲੌਂਗੋਵਾਲ ਨੇ ਅਮਰੀਕਾ ’ਚ ਸਿੱਖ ’ਤੇ ਨਸਲੀ ਹਮਲੇ ਦੀ ਨਿਖੇਧੀ ਕੀਤੀ

ਭਾਈ ਲੌਂਗੋਵਾਲ ਨੇ ਅਮਰੀਕਾ ’ਚ ਸਿੱਖ ’ਤੇ ਨਸਲੀ ਹਮਲੇ ਦੀ ਨਿਖੇਧੀ ਕੀਤੀ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਵਿਦੇਸ਼ਾਂ ਅੰਦਰ ਸਿੱਖਾਂ ਉਤੇ ਹੁੰਦੇ ਨਸਲੀ ਹਮਲਿਆਂ ’ਤੇ ਗਹਿਰੀ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਆਖਿਆ ਕਿ ਦੁੱਖ ਦੀ ਗੱਲ ਹੈ ਕਿ ਸਿੱਖਾਂ ਨੂੰ ਵਿਦੇਸ਼ਾਂ ਅੰਦਰ ਲਗਾਤਾਰ ਨਫਰਤ ਦਾ ਸ਼ਿਕਾਰ ਹੋਣਾ ਪੈ ਰਿਹਾ ਹੈ। ਭਾਈ ਲੌਂਗੋਵਾਲ ਨੇ ਇਹ ਪ੍ਰਗਟਾਵਾ ਅਮਰੀਕਾ ਦੇ ਕੈਲੀਫੋਰਨੀਆ ਵਿਚ ਇੱਕ ਸਿੱਖ ਕਲਰਕ ਦੀ ਜੌਹਨ ਕਰੈਨ ਨਾਂ ਦੇ ਵਿਅਕਤੀ ਵੱਲੋਂ ਮਾਰਕੁੱਟ ਕਰਨ ਅਤੇ ਉਸ ’ਤੇ ਗਰਮ ਕੌਫੀ ਸੁੱਟਣ ਦੀ…

VIA PUNJAB
ਅੱਗੇ ਪੜ੍ਹੋ

ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ

ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ

ਸ਼ਬਦ ਗੁਰੂ ਯਾਤਰਾ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਤੇ ਨੌਵੀਂ ਕਰਹਾਲੀ, ਪਟਿਆਲਾ ਤੋਂ ਅਗਲੇ ਪੜਾਅ ਲਈ ਰਵਾਨਾ ਅੰਮ੍ਰਿਤਸਰ – ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਅਰੰਭ ਕੀਤੀ ਗਈ ਸ਼ਬਦ ਗੁਰੂ ਯਾਤਰਾ ਅੱਜ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਤੇ ਨੌਵੀਂ ਕਰਹਾਲੀ, ਪਟਿਆਲਾ ਤੋਂ ਅਗਲੇ ਪੜਾਅ ਗੁਰਦੁਆਰਾ ਸਾਹਿਬ ਡੇਰਾ ਬਾਬਾ ਅਜਾਪਾਲ ਸਿੰਘ (ਘੋੜਿਆਂ ਵਾਲਾ) ਨਾਭਾ ਲਈ ਰਵਾਨਾ ਹੋਈ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਗ੍ਰੰਥੀ…

VIA PUNJAB
ਅੱਗੇ ਪੜ੍ਹੋ

ਪੈਨਲਟੀ ਤੇ ਮੇਸੀ ਦੇ ਗੋਲ ਨਾਲ ਬਾਰਸੀਲੋਨਾ ਦੀ ਜਿੱਤ

ਪੈਨਲਟੀ ਤੇ ਮੇਸੀ ਦੇ ਗੋਲ ਨਾਲ ਬਾਰਸੀਲੋਨਾ ਦੀ ਜਿੱਤ

ਮੈਡ੍ਰਿਡ – ਲਿਓਨੇਲ ਮੇਸੀ ਨੇ ਪਹਿਲੀ ਪੈਨਲਟੀ ‘ਤੇ ਇਕ ਗੋਲ ਕੀਤਾ, ਜਦਕਿ ਦੂਜੀ ਪੈਨਲਟੀ ‘ਤੇ ਖੁੰਝ ਗਏ ਜਿਸ ਨਾਲ ਲਾ ਲੀਗਾ ਵਿਚ ਚੋਟੀ ‘ਤੇ ਚਲ ਰਹੀ ਬਾਰਸੀਲੋਨਾ ਨੇ ਰੀਅਲ ਵਾਲਾਡੋਲਿਡ ਨੂੰ 1-0 ਨਾਲ ਹਰਾਇਆ। ਇਸ ਵਿਚਾਲੇ ਐਟਲੈਟਿਕੋ ਮੈਡ੍ਰਿਡ ਲਈ ਐਂਟੋਨੀ ਗ੍ਰਿਜਮੈਨ ਨੇ ਆਪਣਾ 130ਵਾਂ ਗੋਲ ਕਰ ਕੇ ਫਰਨਾਂਡੋ ਟੋਰੇਜ ਨੂੰ ਪਛਾੜਿਆ। ਹਾਲ ਦੇ ਹਫਤਿਆਂ ਵਿਚ ਪੱਟ ਦੀਆਂ ਮਾਂਸਪੇਸ਼ੀਆ ਵਿਚ ਖਿੱਚ ਤੋਂ ਬਾਅਦ ਸ਼ਨੀਵਾਰ ਨੂੰ ਹੋਏ ਇਸ ਮੈਚ ਵਿਚ ਨਜ਼ਰਾਂ ਇਕ ਵਾਰ ਫਿਰ ਮੇਸੀ ‘ਤੇ ਸੀ।…

VIA PUNJAB
ਅੱਗੇ ਪੜ੍ਹੋ

ਸੱਟ ਕਾਰਨ ਸ਼ਾਰਾਪੋਵਾ ਇੰਡੀਅਨ ਵੇਲਸ ਤੋਂ ਹੋਈ ਬਾਹਰ

ਸੱਟ ਕਾਰਨ ਸ਼ਾਰਾਪੋਵਾ ਇੰਡੀਅਨ ਵੇਲਸ ਤੋਂ ਹੋਈ ਬਾਹਰ

ਦੁਨੀਆ ਦੀ ਸਾਬਕਾ ਨੰਬਰ ਇਕ ਟੈਨਿਸ ਖਿਡਾਰਨ ਰੂਸ ਦੀ ਮਾਰੀਆ ਸ਼ਾਰਾਪੋਵਾ ਨੂੰ ਵੱਡਾ ਝਟਕਾ ਲੱਗਾ ਹੈ। ਸੱਟ ਕਾਰਨ ਸ਼ਾਰਾਪੋਵਾ ਨੂੰ ਅਗਲੇ ਮਹੀਨੇ ਕੈਲੀਫੋਰਨੀਆ ‘ਚ ਹੋਣ ਵਾਲੇ ਟੂਰਨਾਮੈਂਟ ਡਬਲਿਊ.ਟੀ.ਏ. ਇੰਡੀਅਨ ਵੇਲਸ ਤੋਂ ਮਜਬੂਰਨ ਬਾਹਰ ਹੋਣਾ ਪਿਆ। ਲੰਬੇ ਸਮੇਂ ਤੋਂ ਮੋਢੇ ਦੀ ਸੱਟ ਨਾਲ ਜੂਝ ਰਹੀ ਸ਼ਾਰਾਪੋਵਾ ਨੂੰ ਪਿਛਲੇ ਮਹੀਨੇ ਸੇਂਟ ਪੀਟਰਸਬਰਗ ‘ਚ ਹੋਏ ਟੂਰਨਾਮੈਂਟ ਤੋਂ ਵੀ ਬਾਹਰ ਹੋਣਾ ਪਿਆ ਸੀ। ਇੰਡੀਅਨ ਵੇਲਸ ਚਾਰ ਤੋਂ 17 ਮਾਰਚ ਤੱਕ ਕੈਲੀਫੋਰਨੀਆ ‘ਚ ਖੇਡਿਆ ਜਾਵੇਗਾ। ਰੂਸ ਦੀ ਇਹ ਸਟਾਰ ਖਿਡਾਰਨ…

VIA PUNJAB
ਅੱਗੇ ਪੜ੍ਹੋ

ਟੈਸਟ ਬੱਲੇਬਾਜ਼ੀ ਰੈਂਕਿੰਗ ਕੋਹਲੀ ਪਹਿਲੇ ਨੰਬਰ ਤੇ ਪੁਜਾਰਾ ਤੀਜੇ ਸਥਾਨ ਤੇ ਕਾਇਮ

ਟੈਸਟ ਬੱਲੇਬਾਜ਼ੀ ਰੈਂਕਿੰਗ ਕੋਹਲੀ ਪਹਿਲੇ ਨੰਬਰ ਤੇ ਪੁਜਾਰਾ ਤੀਜੇ ਸਥਾਨ ਤੇ ਕਾਇਮ

ਭਾਰਤੀ ਕਪਤਾਨ ਵਿਰਾਟ ਕੋਹਲੀ ਨੇ ਆਈ. ਸੀ. ਸੀ. ਦੀ ਤਾਜ਼ਾ ਟੈਸਟ ਬੱਲੇਬਾਜ਼ੀ ਰੈਂਕਿੰਗ ‘ਚ ਆਪਣਾ ਟਾਪ ਸਥਾਨ ਅਤੇ ਉਸ ਦੇ ਸਾਥੀ ਚੇਤੇਸ਼ਵਰ ਪੁਜਾਰਾ ਨੇ ਤੀਜਾ ਸਥਾਨ ਬਰਕਰਾਰ ਰੱਖਿਆ ਹੈ, ਜਦਕਿ ਸ਼੍ਰੀਲੰਕਾ ਦੇ ਕੁਸ਼ਲ ਪਰੇਰਾ ਨੇ 58 ਸਥਾਨ ਦੀ ਲੰਮੀ ਛਾਲ ਮਾਰੀ। ਕੋਹਲੀ 922 ਰੇਟਿੰਗ ਅੰਕਾਂ ਨਾਲ ਟਾਪ ‘ਤੇ ਹੈ। ਉਸ ਤੋਂ ਬਾਅਦ ਨਿਊਜ਼ੀਲੈਂਡ ਦਾ ਕਪਤਾਨ ਕੇਨ ਵਿਲੀਅਮਸਨ (897 ਅੰਕ) ਅਤੇ ਚੇਤੇਸ਼ਵਰ ਪੁਜਾਰਾ (881 ਅੰਕ) ਦਾ ਨੰਬਰ ਆਉਂਦਾ ਹੈ। ਕੋਹਲੀ ਤੇ ਪੁਜਾਰਾ ਨੂੰ ਛੱਡ ਕੇ ਕੋਈ…

VIA PUNJAB
ਅੱਗੇ ਪੜ੍ਹੋ

ਮੋਰੇ ਦੇ ਸੁਝਾਅ ਨਾਲ ਕੀਪਿੰਗ ਚ ਸੁਧਾਰ ਹੋਇਆ : ਪੰਤ

ਮੋਰੇ ਦੇ ਸੁਝਾਅ ਨਾਲ ਕੀਪਿੰਗ ਚ ਸੁਧਾਰ ਹੋਇਆ : ਪੰਤ

ਨਵੀਂ ਦਿੱਲੀ – ਵਿਕਟਕੀਪਰ ਬੱਲੇਬਾਜ਼ ਰਿਸ਼ਭ ਪੰਤ ਨੇ ਕਿਹਾ ਕਿ ਸਾਬਕਾ ਖਿਡਾਰੀ ਕਿਰਨ ਮੋਰੇ ਦੀ ਦੇਖ-ਰੇਖ ਵਿਚ ਵਿਕਟਾਂ ਦੇ ਪਿੱਛੇ ਮਿਹਨਤ ਕਰਨ ਨਾਲ ਆਸਟਰੇਲੀਆ ਦੌਰੇ ‘ਤੇ ਉਸ ਵਿਚ ਕਾਫੀ ਸੁਧਾਰ ਹੋਇਆ। ਇੰਗਲੈਂਡ ‘ਚ ਚੁਣੌਤੀਪੂਰਨ ਹਾਲਾਤ ਵਿਚ ਵਿਕਟਾਂ ਦੇ ਪਿੱਛੇ ਖਰਾਬ ਪ੍ਰਦਰਸ਼ਨ ਲਈ ਆਲੋਚਨਾ ਝੱਲਣ ਵਾਲੇ ਪੰਤ ਨੇ ਆਸਟਰੇਲੀਆ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇੰਗਲੈਂਡ ਵਿਚ ਲਾਲ ਡਿਊਕ ਗੇਂਦ ਦੀ ਸਵਿੰਗ ਕਾਰਨ ਪੰਤ ਨੇ ਬਾਈ ਦੇ ਰੂਪ ਵਿਚ ਕਾਫੀ ਦੌੜਾਂ ਦਿੱਤੀਆਂ ਸਨ। ਆਸਟ੍ਰੇਲੀਆ ਵਿਚ ਹਾਲਾਂਕਿ ਉਸ ਨੇ…

VIA PUNJAB
ਅੱਗੇ ਪੜ੍ਹੋ

ਤੁਰਕੀ ਚ ਅਮਰੀਕੀ ਰਾਜਦੂਤ ਨਿਯੁਕਤ ਕਰ ਸਕਦੇ ਹਨ ਟਰੰਪ

ਤੁਰਕੀ ਚ ਅਮਰੀਕੀ ਰਾਜਦੂਤ ਨਿਯੁਕਤ ਕਰ ਸਕਦੇ ਹਨ ਟਰੰਪ

ਵਾਸ਼ਿੰਗਟਨ – ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਪੱਛਮੀ ਏਸ਼ੀਆ ਦੇ ਤਜ਼ਰਬੇਕਾਰ ਡਿਪਲੋਮੈਟ ਡੇਵਿਡ ਸੈਟਰਫੀਲਡ ਨੂੰ ਤੁਰਕੀ ‘ਚ ਰਾਜਦੂਤ ਨਿਯੁਕਤ ਕਰ ਸਕਦੇ ਹਨ। ਰਾਸ਼ਟਰਪਤੀ ਦਫਤਰ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਅਮਰੀਕੀ ਵਿਦੇਸ਼ ਵਿਭਾਗ ਮੁਤਾਬਕ ਕਾਰਜਕਾਰੀ ਸਹਾਇਕ ਵਿਦੇਸ਼ ਮੰਤਰੀ ਦੇ ਰੂਪ ‘ਚ ਕੰਮ ਕਰ ਰਹੇ ਸੈਟਰਫੀਲਡ ਦਾ ਪੱਛਮੀ ਏਸ਼ੀਆ ‘ਚ ਕੰਮ ਕਰਨ ਦਾ ਲਗਭਗ ਚਾਰ ਦਹਾਕਿਆਂ ਦਾ ਤਜ਼ਰਬਾ ਹੈ। ਇਨ੍ਹਾਂ ਦੇਸ਼ਾਂ ‘ਚ ਸੀਰੀਆ, ਟਿਊਨੀਸ਼ੀਆ, ਸਾਊਦੀ ਅਰਬ, ਤੇ ਲੇਬਨਾਨ ਵੀ ਸ਼ਾਮਲ ਹੈ। ਤੁਰਕੀ ‘ਚ ਅਮਰੀਕੀ ਰਾਜਦੂਤ ਦਾ ਅਹੁਦਾ…

VIA PUNJAB
ਅੱਗੇ ਪੜ੍ਹੋ
1 854 855 856 857 858 1,271