ਪੇਂਡੂ ਖੇਤਰਾਂ ਦੇ ਡਾਕਟਰਾਂ ਅਤੇ ਫਾਰਮਾਸਿਸਟਾਂ ਦੀਆਂ ਜਾਇਜ਼ ਮੰਗਾਂ ਪੂਰੀਆਂ ਕੀਤੀਆਂ ਜਾਣਗੀਆਂ: ਤ੍ਰਿਪਤ ਬਾਜਵਾ

ਪੇਂਡੂ ਖੇਤਰਾਂ ਦੇ ਡਾਕਟਰਾਂ ਅਤੇ ਫਾਰਮਾਸਿਸਟਾਂ ਦੀਆਂ ਜਾਇਜ਼ ਮੰਗਾਂ ਪੂਰੀਆਂ ਕੀਤੀਆਂ ਜਾਣਗੀਆਂ: ਤ੍ਰਿਪਤ ਬਾਜਵਾ

ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਨੇ ਕੋਵਿਡ-19 ਦੇ ਸੰਕਟਕਾਲੀ ਦੌਰ ਵਿੱਚ ਪਿੰਡਾਂ ਵਿੱਚ ਤਾਇਨਾਤ ਡਾਕਟਰਾਂ ਅਤੇ ਫਾਰਮਾਸਿਸਟਾਂ ਨੂੰ ਮੋਹਰਲੀ ਕਤਾਰ ਵਿੱਚ ਡਿਊਟੀ ਨਿਭਾਉਣ ਦੀ ਕੀਤੀ ਅਪੀਲ ਚੰਡੀਗੜ੍ਹ – ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ੍ਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਪੰਜਾਬ ਦੇ ਪੇਂਡੂ ਖੇਤਰਾਂ ਦੇ ਡਾਕਟਰਾਂ ਅਤੇ ਫਾਰਮਾਸਿਸਟਾਂ ਨੂੰ ਸਿਹਤ ਵਿਭਾਗ ਨਾਲ ਮਿਲਕੇ ਫਰੰਟਲਾਈਨ ਵਰਕਰਾਂ ਵਜੋਂ ਪੂਰੀ ਤਨਦੇਹੀ ਨਾਲ ਆਪਣੀ ਡਿਊਟੀ ਨਿਭਾਉਣ ਦੀ ਅਪੀਲ ਕੀਤੀ ਹੈ।ਮੰਤਰੀ ਨੇ ਕਿਹਾ ਕਿ ਕੋਵਿਡ -19 ਕਾਰਨ ਪੈਦਾ ਹੋਈ…

VIA PUNJAB
ਅੱਗੇ ਪੜ੍ਹੋ

ਸ਼ਤਾਬਦੀ ਸਮਾਗਮ ਦੌਰਾਨ ਸਿੱਖ ਪੰਥ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਕੀਤੀ ਸ਼ਿਰਕਤ

ਸ਼ਤਾਬਦੀ ਸਮਾਗਮ ਦੌਰਾਨ ਸਿੱਖ ਪੰਥ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਕੀਤੀ ਸ਼ਿਰਕਤ

400 ਸਾਲਾ ਪ੍ਰਕਾਸ਼ ਪੁਰਬ ਸਮਰਪਿਤ ਸਮੁੱਚੀ ਸਿੱਖ ਕੌਮ ਇਕ ਆਧੁਨਿਕ ਹਸਪਤਾਲ ਸਥਾਪਤ ਕਰੇ-ਗਿਆਨੀ ਹਰਪ੍ਰੀਤ ਸਿੰਘ ਅੰਮ੍ਰਿਤਸਰ – ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ 400 ਸਾਲਾ ਪ੍ਰਕਾਸ਼ ਪੁਰਬ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਅਤੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਨੌਵੇਂ ਪਾਤਸ਼ਾਹ ਜੀ ਦੀ 400 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਦੇ ਇਨ੍ਹਾਂ ਸਮਾਗਮਾਂ ਦੌਰਾਨ ਸਿੱਖ ਪੰਥ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ…

VIA PUNJAB
ਅੱਗੇ ਪੜ੍ਹੋ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਮੌਕੇ ‘ਸਰਬੱਤ ਦੇ ਭਲੇ’ ਲਈ ਕੀਤੀ ਅਰਦਾਸ ਵਿਚ ਲੋਕਾਂ ਨਾਲ ਸ਼ਾਮਲ ਹੋਏ ਮੁੱਖ ਮੰਤਰੀ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਮੌਕੇ ‘ਸਰਬੱਤ ਦੇ ਭਲੇ’ ਲਈ ਕੀਤੀ ਅਰਦਾਸ ਵਿਚ ਲੋਕਾਂ ਨਾਲ ਸ਼ਾਮਲ ਹੋਏ ਮੁੱਖ ਮੰਤਰੀ

ਚੰਡੀਗੜ੍ਹ – ਕੋਵਿਡ ਦੀਆਂ ਰੋਕਾਂ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ਉਤੇ ‘ਚੜ੍ਹਦੀ ਕਲਾ’ ਅਤੇ ‘ਸਰਬੱਤ ਦੇ ਭਲੇ’ ਲਈ ਕੀਤੀ ਗਈ ਅਰਦਾਸ ਵਿਚ ਲੋਕਾਂ ਨਾਲ ਵਰਚੂਅਲ ਤੌਰ ਉਤੇ ਸ਼ਾਮਲ ਹੋਏ। ਮਹਾਂਮਾਰੀ ਦੇ ਚੁਣੌਤੀਪੂਰਨ ਹਾਲਾਤ ਵਿਚ ਮਨੁੱਖਤਾ ਦੀ ਸੁਰੱਖਿਆ ਅਤੇ ਭਲਾਈ ਲਈ ਅਰਦਾਸ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਗੁਰੂ ਸਾਹਿਬ ਜੀ ਵੱਲੋਂ ਪਿਆਰ, ਧਰਮ ਨਿਰਪੱਖਤਾ, ਧਾਰਮਿਕ…

VIA PUNJAB
ਅੱਗੇ ਪੜ੍ਹੋ

ਭਾਂਰਤੀ ਮੈਡੀਕਲ ਸੰਘ (ਆਈਐਮਏ) ਦੀ ਰਾਜ ਅਤੇ ਜਿਲ੍ਹਾ ਇਕਾਈਆਂ ਸੂਬੇ ਵਿਚ ਕੋਵਿਡ ਮਰੀਜਾਂ ਦੇ ਉਪਚਾਰ ਵਿਚ ਆਪਣਾ ਸਹਿਯੋਗ ਕਰਣਗੀਆਂ – ਸਿਹਤ ਅਤੇ ਗ੍ਰਹਿ ਮੰਤਰੀ

ਭਾਂਰਤੀ ਮੈਡੀਕਲ ਸੰਘ (ਆਈਐਮਏ) ਦੀ ਰਾਜ ਅਤੇ ਜਿਲ੍ਹਾ ਇਕਾਈਆਂ ਸੂਬੇ ਵਿਚ ਕੋਵਿਡ ਮਰੀਜਾਂ ਦੇ ਉਪਚਾਰ ਵਿਚ ਆਪਣਾ ਸਹਿਯੋਗ ਕਰਣਗੀਆਂ – ਸਿਹਤ ਅਤੇ ਗ੍ਰਹਿ ਮੰਤਰੀ

ਚੰਡੀਗੜ੍ਹ,- ਹਰਿਆਣਾ ਦੇ ਸਿਹਤ ਅਤੇ ਗ੍ਰਹਿ ਮੰਤਰੀ ਸ੍ਰੀ ਅਨਿਲ ਵਿਜ ਨੇ ਕਿਹਾ ਕਿ ਭਾਂਰਤੀ ਮੈਡੀਕਲ ਸੰਘ (ਆਈਐਮਏ) ਦੀ ਰਾਜ ਅਤੇ ਜਿਲ੍ਹਾ ਇਕਾਈਆਂ ਸੂਬੇ ਵਿਚ ਕੋਵਿਡ ਮਰੀਜਾਂ ਦੇ ਉਪਚਾਰ ਵਿਚ ਆਪਣਾ ਸਹਿਯੋਗ ਕਰਣਗੀਆਂ। ਇਸ ਦੇ ਲਈ ਜਲਦੀ ਹੀ ਉਨ੍ਹਾਂ ਤੋਂ ਡਾਕਟਰਾਂ ਦਾ ਰੋਸਟਰ ਪ੍ਰਾਪਤ ਹੋਣ ਦੀ ਉਮੀਦ ਹੈ।ਸ੍ਰੀ ਵਿਜ ਨੇ ਅੱਜ ਇਸ ਸਬੰਧ ਵਿਚ ਆਈਐਮਏ ਦੀ ਰਾਜ ਅਤੇ ਜਿਲ੍ਹਾ ਇਕਾਈਆਂ ਦੇ ਨਾਲ ਵੀਡੀਓ ਕਾਨਫ੍ਰੈਸਿੰਗ ਨਾਲ ਮੀਟਿੰਗ ਕਰਦੇ ਹੋਏ ਕਿਹਾ ਕਿ ਇਸ ਰਾਸ਼ਟਰੀ ਆਪਦਾ ਤੋਂ ਉਭਰਨ ਦੇ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਕੌਮਾਂਤਰੀ ਮਜਦੂਰ ਦਿਵਸ ‘ਤੇ ਦੇਸ਼ ਤੇ ਸੂਬੇ ਦੇ ਸਾਰੇ ਕਾਮਿਆਂ ਨੂੱ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਕੌਮਾਂਤਰੀ ਮਜਦੂਰ ਦਿਵਸ ‘ਤੇ ਦੇਸ਼ ਤੇ ਸੂਬੇ ਦੇ ਸਾਰੇ ਕਾਮਿਆਂ ਨੂੱ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ

ਚੰਡੀਗੜ੍ਹ – ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਕੌਮਾਂਤਰੀ ਮਜਦੂਰ ਦਿਵਸ ‘ਤੇ ਦੇਸ਼ ਤੇ ਸੂਬੇ ਦੇ ਸਾਰੇ ਕਾਮਿਆਂ ਨੂੱ ਵਧਾਈ ਅਤੇ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਕਮੇਰੇ ਤੇ ਮਿਹਨਤਕਸ਼ ਮਜਦੂਰਾਂ ਦਾ ਦੇਸ਼ ਦੀ ਤਰੱਕੀ ਵਿਚ ਅਹਿਮ ਯੋਗਦਾਨ ਰਿਹਾ ਹੈ। ਇਸ ਵਰਗ ਦੇ ਕਾਰਣ ਹੀ ਦੇਸ਼ ਤੇ ਦੁਨੀਆ ਦੀ ਆਰਥਕ ਤੇ ਉਦਯੋਗਿਕ ਵਿਕਾਸ ਦੀ ਗਤੀਵਿਧੀਆਂ ਬੁਲੰਦੀਆਂ ‘ਤੇ ਪਹੁੰਚੀ ਹੈ।ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਇਕ ਸਾਲ ਤੋਂ ਕੋਵਿਡ-19 ਦੇ ਕਾਰਣ ਮਜਦੂਰ ਵਰਗ ‘ਤੇ ਭਾਰੀ…

VIA PUNJAB
ਅੱਗੇ ਪੜ੍ਹੋ

ਹਰਿਆਣਾ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਚਾਰ ਆਈਏਐਸ ਅਧਿਕਾਰੀਆਂ, ਇਕ ਆਈਆਰਐਸ ਅਤੇ ਇਕ ਐਚਸੀਐਸ ਅਧਿਕਾਰੀ ਦੇ ਨਿਯੁਕਤੀ ਅਤੇ ਤਬਾਦਲਾ ਆਦੇਸ਼ ਜਾਰੀ ਕੀਤੇ

ਹਰਿਆਣਾ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਚਾਰ ਆਈਏਐਸ ਅਧਿਕਾਰੀਆਂ, ਇਕ ਆਈਆਰਐਸ ਅਤੇ ਇਕ ਐਚਸੀਐਸ ਅਧਿਕਾਰੀ ਦੇ ਨਿਯੁਕਤੀ ਅਤੇ ਤਬਾਦਲਾ ਆਦੇਸ਼ ਜਾਰੀ ਕੀਤੇ

ਚੰਡੀਗੜ੍ਹ – ਹਰਿਆਣਾ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਚਾਰ ਆਈਏਐਸ ਅਧਿਕਾਰੀਆਂ, ਇਕ ਆਈਆਰਐਸ ਅਤੇ ਇਕ ਐਚਸੀਐਸ ਅਧਿਕਾਰੀ ਦੇ ਨਿਯੁਕਤੀ ਅਤੇ ਤਬਾਦਲਾ ਆਦੇਸ਼ ਜਾਰੀ ਕੀਤੇ ਹਨ।ਨਗਰ ਅਤੇ ਗ੍ਰਾਮ ਆਯੋਜਨਾ ਵਿਭਾਗ ਅਤੇ ਸ਼ਹਿਰੀ ਸੰਪਦਾ ਵਿਭਾਗ ਦੇ ਪ੍ਰਧਾਨ ਸਕੱਤਰ ਅਪੂਰਵ ਕੁਮਾਰ ਸਿੰਘ ਨੂੰ ਖੇਡ ਅਤੇ ਯੁਵਾ ਮਾਮਲੇ ਵਿਭਾਗ ਦਾ ਵੱਧ ਕਾਰਜਭਾਰ ਸੌਂਪਿਆ ਗਿਆ ਹੈ।ਹਰਿਆਣਾ ਭਵਨ, ਨਵੀਂ ਦਿੱਲੀ ਦੇ ਵਧੀਕ ਰਿਹਾਇਸ਼ ਕਮਿਸ਼ਨਰ ਅਤੇ ਹਰਿਆਣਾ ਲੋਕ ਪ੍ਰਸਾਸ਼ਨ ਸੰਸਥਾਨ, ਗੁਰੂਗ੍ਰਾਮ ਦੇ ਵਧੀਕ ਨਿਦੇਸ਼ਕ ਅਸ਼ੋਕ ਸਾਂਗਵਾਨ ਨੂੰ ਰਿਹਾਇਸ਼ ਕਮਿਸ਼ਨਰ, ਗੁਰੂਗ੍ਰਾਮ ਅਤੇ ਹਰਿਆਣਾ…

VIA PUNJAB
ਅੱਗੇ ਪੜ੍ਹੋ

ਆਕਸੀਜਨ ਨਾਲ ਸਬੰਧਤ ਸਾਜ਼ੋ-ਸਾਮਾਨ ਖ਼ਰੀਦਣ ’ਤੇ ਧਿਆਨ ਕੇਂਦਰਿਤ: ਸ਼੍ਰਿੰਗਲਾ

ਆਕਸੀਜਨ ਨਾਲ ਸਬੰਧਤ ਸਾਜ਼ੋ-ਸਾਮਾਨ ਖ਼ਰੀਦਣ ’ਤੇ ਧਿਆਨ ਕੇਂਦਰਿਤ: ਸ਼੍ਰਿੰਗਲਾ

ਨਵੀਂ ਦਿੱਲੀ – ਵਿਦੇਸ਼ ਸਕੱਤਰ ਹਰਸ਼ ਵਰਧਨ ਸ਼੍ਰਿੰਗਲਾ ਨੇ ਕਿਹਾ ਹੈ ਕਿ ਭਾਰਤ ਵੱਲੋਂ ਕਰੋਨਾਵਾਇਰਸ ਮਹਾਮਾਰੀ ਨਾਲ ਸਿੱਝਣ ਲਈ ਵਿਦੇਸ਼ ਤੋਂ ਕਰੀਬ 550 ਆਕਸੀਜਨ ਪਲਾਂਟਾਂ, 4 ਹਜ਼ਾਰ ਆਕਸੀਜਨ ਕੰਸਨਟਰੇਟਰਾਂ ਅਤੇ 10 ਹਜ਼ਾਰ ਆਕਸੀਜਨ ਸਿਲੰਡਰਾਂ ਦੀ ਖ਼ਰੀਦ ’ਤੇ ਧਿਆਨ ਕੇਂਦਰਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮਿਸਰ ਤੋਂ ਰੈਮਡੇਸਿਵਿਰ ਦਵਾਈਆਂ ਦੀ 4 ਲੱਖ ਯੂਨਿਟ ਖ਼ਰੀਦਣ ’ਤੇ ਵੀ ਵਿਚਾਰ ਚੱਲ ਰਿਹਾ ਹੈ। ਇਸ ਤੋਂ ਇਲਾਵਾ ਸੰਯੁਕਤ ਅਰਬ ਅਮੀਰਾਤ, ਬੰਗਲਾਦੇਸ਼ ਅਤੇ ਉਜ਼ਬੇਕਿਸਤਾਨ ਵਰਗੇ ਮੁਲਕਾਂ ਤੋਂ ਵੀ ਰੈਮਡੇਸਿਵਿਰ ਦਵਾਈ…

VIA PUNJAB
ਅੱਗੇ ਪੜ੍ਹੋ

ਮਨਮੋਹਨ ਸਿੰਘ ਕਰੋਨਾ ਤੋਂ ਸਿਹਤਯਾਬ ਹੋਏ, ਹਸਪਤਾਲ ਤੋਂ ਛੁੱਟੀ ਮਿਲੀ

ਮਨਮੋਹਨ ਸਿੰਘ ਕਰੋਨਾ ਤੋਂ ਸਿਹਤਯਾਬ ਹੋਏ, ਹਸਪਤਾਲ ਤੋਂ ਛੁੱਟੀ ਮਿਲੀ

ਨਵੀਂ ਦਿੱਲੀ – ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ (88) ਨੂੰ ਸਿਹਤਯਾਬ ਹੋਣ ਮਗਰੋਂ ਅੱਜ ਇਥੇ ਏਮਜ਼ ਵਿੱਚੋਂ ਛੁੱਟੀ ਮਿਲ ਗਈ। ਸਾਬਕਾ ਪ੍ਰਧਾਨ ਮੰਤਰੀ ਨੂੰ 19 ਅਪਰੈਲ ਨੂੰ ਹਲਕਾ ਬੁਖਾਰ ਹੋਣ ਮਗਰੋਂ ਕਰੋਨਾ ਪਾਜ਼ੇਟਿਵ ਮਿਲੇ ਸਨ। ਉਂਜ ਉਨ੍ਹਾਂ 4 ਮਾਰਚ ਅਤੇ 3 ਅਪਰੈਲ ਨੂੰ ਕਰੋਨਾ ਤੋਂ ਬਚਾਅ ਦੇ ਟੀਕੇ ਲਗਵਾ ਲਏ ਸਨ।

VIA PUNJAB
ਅੱਗੇ ਪੜ੍ਹੋ

ਤਿ੍ਰਪਤ ਬਾਜਵਾ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸਮਰਪਿੱਤ ਭਾਸ਼ਾ ਵਿਭਾਗ ਦੇ ‘ਜਨ ਸਾਹਿਤ’ ਰਿਸਾਲੇ ਦਾ ਵਿਸ਼ੇਸ਼ ਅੰਕ ਜਾਰੀ

ਤਿ੍ਰਪਤ ਬਾਜਵਾ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸਮਰਪਿੱਤ ਭਾਸ਼ਾ ਵਿਭਾਗ ਦੇ ‘ਜਨ ਸਾਹਿਤ’ ਰਿਸਾਲੇ ਦਾ ਵਿਸ਼ੇਸ਼ ਅੰਕ ਜਾਰੀ

ਗੁਰੂ ਤੇਗ ਬਹਾਦਰ ਦੀਆਂ ਸਿੱਖਿਆਵਾਂ ਨੂੰ ਅਪਨਾਉਣ ਦੀ ਅਪੀਲ ਚੰਡੀਗੜ – ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਦੇ 400 ਸਾਲਾ ਪ੍ਰਕਾਸ਼ ਪੁਰਬ ਮਨਾਉਣ ਲਈ ਉਲੀਕੇ ਗਏ ਪ੍ਰੋਗਰਾਮਾਂ ਤਹਿਤ ਸੂਬੇ ਦੇ ਭਾਸ਼ਾ ਵਿਭਾਗ ਵਲੋਂ ਆਪਣੇ ਰਿਸਾਲੇ “ਜਨ ਸਹਿਤ“ ਦੇ ਛਾਪੇ ਗਏ ਵਿਸ਼ੇਸ ਅੰਕ “ਹਿੰਦ ਦੀ ਚਾਦਰ’’ ਰਿਲੀਜ਼ ਕਰਦਿਆਂ, ਪੰਜਾਬ ਦੇ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਮੰਤਰੀ ਤਿ੍ਰਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਇਥੇ ਕਿਹਾ ਕਿ ਗੁਰੂ ਤੇਗ ਬਹਾਦਰ ਦੀਆਂ ਸਿੱਖਿਆਵਾਂ ਅੱਜ ਵੀ ਸਮੁੱਚੇ ਮਨੁੱਖੀ ਸਮਾਜ ਲਈ…

VIA PUNJAB
ਅੱਗੇ ਪੜ੍ਹੋ

ਸਕੂਲ ਸਿੱਖਿਆ ਨੂੰ ਬਿਹਤਰੀਨ ਤੇ ਆਧੁਨਿਕ ਬਣਾਉਣ ਲਈ 2,941.83 ਕਰੋੜ ਰੁਪਏ ਦੀ ਕਾਰਜ ਯੋਜਨਾ ਨੂੰ ਮਨਜ਼ੂਰੀ: ਮੁੱਖ ਸਕੱਤਰ

ਸਕੂਲ ਸਿੱਖਿਆ ਨੂੰ ਬਿਹਤਰੀਨ ਤੇ ਆਧੁਨਿਕ ਬਣਾਉਣ ਲਈ 2,941.83 ਕਰੋੜ ਰੁਪਏ ਦੀ ਕਾਰਜ ਯੋਜਨਾ ਨੂੰ ਮਨਜ਼ੂਰੀ: ਮੁੱਖ ਸਕੱਤਰ

ਸਕੂਲ ਸਿੱਖਿਆ ਵਿਭਾਗ ਨੂੰ ਅਤਿ-ਆਧੁਨਿਕ ਢੰਗਾਂ ਨਾਲ ਗੁਣਾਤਮਕ ਤੇ ਪ੍ਰਤੀਯੋਗੀ ਸਿੱਖਿਆ ਪ੍ਰਦਾਨ ਕਰਨ ਦੇ ਨਿਰਦੇਸ਼ਚੰਡੀਗੜ੍ਹ – ਸੂਬੇ ਵਿੱਚ ਸਕੂਲ ਸਿੱਖਿਆ ਨੂੰ ਹੋਰ ਮਜ਼ਬੂਤ ਕਰਨ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸੰਕਲਪ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਸਰਕਾਰੀ ਸਕੂਲਾਂ ਦੇ ਆਧੁਨਿਕੀਕਰਨ, ਬੁਨਿਆਦੀ ਢਾਂਚੇ ਵਿੱਚ ਹੋਰ ਸੁਧਾਰ ਅਤੇ ਸਹਾਇਕ ਸਹੂਲਤਾਂ ਨੂੰ ਅਪਗ੍ਰੇਡ ਕਰਨ ਲਈ ਮੌਜੂਦਾ ਵਿੱਤੀ ਵਰ੍ਹੇ 2021-22 ਲਈ ਸਾਲਾਨਾ ਕਾਰਜ ਯੋਜਨਾ ਅਤੇ ਬਜਟ (ਏ.ਡਬਲਿਊ.ਪੀ. ਅਤੇ ਬੀ) ਅਧੀਨ 2,941.83 ਕਰੋੜ ਰੁਪਏ…

VIA PUNJAB
ਅੱਗੇ ਪੜ੍ਹੋ
1 84 85 86 87 88 1,271