ਰੂਟ ਦੇ ਸੈਂਕੜੇ ਨਾਲ ਇੰਗਲੈਂਡ ਨੇ ਤੀਜੇ ਟੈਸਟ ਉੱਤੇ ਸ਼ਿਕੰਜਾ ਕੱਸਿਆ

ਰੂਟ ਦੇ ਸੈਂਕੜੇ ਨਾਲ ਇੰਗਲੈਂਡ ਨੇ ਤੀਜੇ ਟੈਸਟ ਉੱਤੇ ਸ਼ਿਕੰਜਾ ਕੱਸਿਆ

ਗਰੌਸ ਆਈਲੈੱਟ – ਜੋਅ ਰੂਟ ਦੇ 16ਵੇਂ ਟੈਸਟ ਸੈਂਕੜੇ ਦੀ ਮੱਦਦ ਨਾਲ ਇੰਗਲੈਂਡ ਨੇ ਤੀਜੇ ਅਤੇ ਆਖ਼ਰੀ ਕ੍ਰਿਕਟ ਟੈਸਟ ਦੇ ਤੀਜੇ ਦਿਨ ਵੈਸਟ ਇੰਡੀਜ਼ ਉੱਤੇ ਸਿਕੰਜਾ ਪੂਰੀ ਤਰ੍ਹਾਂ ਕੱਸ ਦਿੱਤਾ ਹੈ। ਰੂਟ ਨੇ 209 ਗੇਂਦਾਂ ਵਿਚ 9 ਚੌਕਿਆਂ ਦੀ ਮੱਦਦ ਨਾਲ ਨਾਬਾਦ 111 ਦੌੜਾਂ ਬਣਾਈਆਂ ਹਨ। ਇੰਗਲੈਂਡ ਨੇ ਦੂਜੀ ਪਾਰੀ ਵਿਚ ਚਾਰ ਵਿਕਟਾਂ ਉੱਤੇ 325 ਦੌੜਾਂ ਬਣਾ ਲਈਆਂ ਸਨ। ਹੁਣ ਉਸਦੇ ਕੋਲ 448 ਦੌੜਾਂ ਦੀ ਲੀਡ ਹੈ ਅਤੇ ਅਜੇ ਪੂਰੇ ਦੋ ਦਿਨ ਦੀ ਖੇਡ ਬਾਕੀ…

VIA PUNJAB
ਅੱਗੇ ਪੜ੍ਹੋ

ਸੰਸਦ ਦੇ ਕੇਂਦਰੀ ਹਾਲ ’ਚ ਵਾਜਪਈ ਦੇ ਚਿੱਤਰ ਦਾ ਉਦਘਾਟਨ

ਸੰਸਦ ਦੇ ਕੇਂਦਰੀ ਹਾਲ ’ਚ ਵਾਜਪਈ ਦੇ ਚਿੱਤਰ ਦਾ ਉਦਘਾਟਨ

ਨਵੀਂ ਦਿੱਲੀ – ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਅੱਜ ਸਦਨ ਦੇ ਕੇਂਦਰੀ ਹਾਲ ਵਿਚ ਮਰਹੂਮ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਈ ਦੇ ਵੱਡ-ਅਕਾਰੀ ਚਿੱਤਰ ਦਾ ਉਦਘਾਟਨ ਕੀਤਾ। ਉਨ੍ਹਾਂ ਇਸ ਮੌਕੇ ਭਾਜਪਾ ਆਗੂ ਦੀ ਬੇਹੱਦ ਮੁਸ਼ਕਲ ਹਾਲਤਾਂ ਵਿਚ ਦੇਸ਼ ਦੀ ਯੋਗ ਅਗਵਾਈ ਕਰਨ ਲਈ ਸ਼ਲਾਘਾ ਕੀਤੀ।

VIA PUNJAB
ਅੱਗੇ ਪੜ੍ਹੋ

ਉਦਯੋਗਾਂ ਨੂੰ ਪੁਨਰਜੀਵਤ ਕਰਨ ਲਈ ਯਕਮੁਸ਼ਤ ਨਿਪਟਾਰਾ ਨੀਤੀ ਅਹਿਮ: ਸੁੰਦਰ ਸ਼ਾਮ ਅਰੋੜਾ

ਉਦਯੋਗਾਂ ਨੂੰ ਪੁਨਰਜੀਵਤ ਕਰਨ ਲਈ ਯਕਮੁਸ਼ਤ ਨਿਪਟਾਰਾ ਨੀਤੀ ਅਹਿਮ: ਸੁੰਦਰ ਸ਼ਾਮ ਅਰੋੜਾ

ਪੀ.ਐਸ.ਆਈ.ਡੀ.ਸੀ. ਅਤੇ ਪੀ.ਐਫ.ਸੀ. ਨੂੰ ਯਕਮੁਸ਼ਤ ਨੀਤੀ-2018 ਤਹਿਤ 44 ਕਰੋੜ ਰੁਪਏ ਦੇ ਪ੍ਰਸਤਾਵ ਹਾਸਲ ਹੋਏ ਚੰਡੀਗੜ੍ਹ – ਪੰਜਾਬ ਸਰਕਾਰ ਵੱਲੋਂ ਉਦਯੋਗਾਂ ਨੂੰ ਪੁਨਰਜੀਵਤ ਕਰਨ ਲਈ ਬਣਾਈ ਗਈ ਯਕਮੁਸ਼ਤ ਨਿਪਟਾਰਾ ਨੀਤੀ ਬੇਹੱਦ ਅਹਿਮ ਕਦਮ ਹੈ, ਜਿਸ ਨਾਲ ਸੂਬੇ ‘ਚ ਉਦਯੋਗਾਂ ਦੀ ਸੁਰਜੀਤੀ ਲਈ ਢੁਕਵਾਂ ਮਾਹੌਲ ਬਣੇਗਾ। ਇਹ ਪ੍ਰਗਟਾਵਾ ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਅੱਜ ਇੱਥ ਵੱਖ-ਵੱਖ ਕਰਜਦਾਰਾਂ ਨਾਲ ਕੀਤੀ ਮੁਲਾਕਾਤ ਮਗਰੋਂ ਕੀਤਾ।ਸ੍ਰੀ ਅਰੋੜਾ ਨੇ ਦੱਸਿਆ ਕਿ ਇਹ ਨੀਤੀ ਰੁਕੇ ਉਦਯੋਗਿਕ ਨਿਵੇਸ਼…

VIA PUNJAB
ਅੱਗੇ ਪੜ੍ਹੋ

ਨਵਜੋਤ ਸਿੰਘ ਸਿੱਧੂ ਨੇ ਦਿੱਤੀ ‘ਸਭਨਾਂ ਲਈ ਘਰ’ ਸਕੀਮ ਦੇ ਲਾਭਪਾਤਰੀਆਂ ਨੂੰ ਵੱਡੀ ਰਾਹਤ

ਨਵਜੋਤ ਸਿੰਘ ਸਿੱਧੂ ਨੇ ਦਿੱਤੀ ‘ਸਭਨਾਂ ਲਈ ਘਰ’ ਸਕੀਮ ਦੇ ਲਾਭਪਾਤਰੀਆਂ ਨੂੰ ਵੱਡੀ ਰਾਹਤ

ਪੱਕਾ ਰਿਹਾਇਸ਼ੀ ਸਬੂਤ ਨਾ ਪੇਸ਼ ਕਰਨ ਵਾਲਿਆਂ ਨੂੰ ਟੈਕਸ ਅਸੈਸਮੈਂਟ, ਬਿਜਲੀ/ਪਾਣੀ/ਸੀਵਰੇਜ ਦਾ ਬਿੱਲ ਪੇਸ਼ ਕਰਨ ਦੀ ਦਿੱਤੀ ਛੋਟ ਚੰਡੀਗੜ – ਪੰਜਾਬ ਸ਼ਹਿਰੀ ਆਵਾਸ ਯੋਜਨਾ ਸਕੀਮ ਅਧੀਨ ਲਾਭਪਾਤਰੀਆਂ ਨੂੰ ਵੱਡੀ ਰਾਹਤ ਦਿੰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ. ਨਵਜੋਤ ਸਿੰਘ ਸਿੱਧੂ ਵੱਲੋਂ ਪੱਕਾ ਰਿਹਾਇਸ਼ੀ ਸਬੂਤ ਪੇਸ਼ ਨਾ ਕਰਨ ਵਾਲਿਆਂ ਨੂੰ ਟੈਕਸ ਅਸੈਸਮੈਂਟ ਦੀ ਕਾਪੀ, ਬਿਜਲੀ/ਪਾਣੀ/ਸੀਵਰੇਜ ਦਾ ਬਿੱਲ ਰਿਹਾਇਸ਼ੀ ਸਬੂਤ ਵਜੋਂ ਪੇਸ਼ ਕਰਨ ਦੀ ਛੋਟ ਦੇਣ ਦਾ ਫੈਸਲਾ ਕੀਤਾ ਗਿਆ ਹੈ। ਸ. ਸਿੱਧੂ ਵੱਲੋਂ ਦਿੱਤੀ ਇਸ ਰਾਹਤ ਨਾਲ…

VIA PUNJAB
ਅੱਗੇ ਪੜ੍ਹੋ

ਪੰਜਾਬ ਵਿਧਾਨ ਸਭਾ ਵੱਲੋਂ ਉਘੀਆਂ ਸਖਸ਼ੀਅਤਾਂ ਨੂੰ ਸ਼ਰਧਾਂਜਲੀਆਂ

ਪੰਜਾਬ ਵਿਧਾਨ ਸਭਾ ਵੱਲੋਂ ਉਘੀਆਂ ਸਖਸ਼ੀਅਤਾਂ ਨੂੰ ਸ਼ਰਧਾਂਜਲੀਆਂ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਨੇ ਵਿਧਾਨ ਸਭਾ ਦੇ ਪਿਛਲੇ ਸੈਸ਼ਨ ਤੋਂ ਬਾਅਦ ਵਿਛੜੀਆਂ ਅਨੇਕਾਂ ਉਘੀਆਂ ਸਖਸ਼ੀਅਤਾਂ ਨੂੰ ਯਾਦ ਕੀਤਾ ਹੈ।15ਵੀਂ ਵਿਧਾਨ ਸਭਾ ਦੇ 7ਵੇਂ ਸਮਾਗਮ ਦੇ ਪਹਿਲੇ ਦਿਨ ਰਾਜਪਾਲ ਦੇ ਭਾਸ਼ਣ ਤੋਂ ਬਾਅਦ ਸਦਨ ਵਿੱਚ ਸਾਬਕਾ ਰੱਖਿਆ ਮੰਤਰੀ ਜੋਰਜ ਫਰਨਾਂਡਿਜ਼, ਪੰਜਾਬ ਦੇ ਸਾਬਕਾ ਮੰਤਰੀ ਦਲੀਪ ਸਿੰਘ ਪਾਂਧੀ ਤੇ ਗੋਬਿੰਦ ਸਿੰਘ ਕਾਂਝਲਾ, ਉਘੇ ਆਜ਼ਾਦੀ ਘੁਲਾਟੀਏ ਚੰਨਣ ਸਿੰਘ ਤੋਂ ਇਲਾਵਾ ਸ਼ਹੀਦ ਕਾਂਸਟੇਬਲ ਮੁਖਤਿਆਰ ਸਿੰਘ, ਗਨਰ ਲੇਖ…

VIA PUNJAB
ਅੱਗੇ ਪੜ੍ਹੋ

ਅਕਾਲੀਆਂ ਦਾ ਕਿਸਾਨ ਮੁਜ਼ਾਹਰਾ ਇੱਕ ਸਿਆਸੀ ਸਟੰਟ- ਮੁੱਖ ਮੰਤਰੀ

ਅਕਾਲੀਆਂ ਦਾ ਕਿਸਾਨ ਮੁਜ਼ਾਹਰਾ ਇੱਕ ਸਿਆਸੀ ਸਟੰਟ- ਮੁੱਖ ਮੰਤਰੀ

ਅਕਾਲੀ-ਲੋਕ ਇਨਸਾਫ਼ ਪਾਰਟੀ ਦੇ ਵਿਧਾਨ ਸਭਾ ‘ਚੋਂ ਵਾਕਆਉਟ ਨੂੰ ਸੂਬੇ ਦੇ ਮੁਖੀ ਵਿੱਰੁਧ ‘ਬਦਤਮੀਜ਼ੀ’ ਦੱਸਿਆ ਚੰਡੀਗੜ੍ਹ – ਮੁੱਠੀ ਭਰ ਕਿਸਾਨਾਂ ਦੇ ਨਾਲ ਵਿਧਾਨ ਸਭਾ ਨੇੜੇ ਅਕਾਲੀਆਂ ਦੇ ਮੁਜ਼ਾਹਰੇ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਉਂਦੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਇੱਕ ਸਿਆਸੀ ਸਟੰਟ ਦੱਸਿਆ ਹੈ। ਬਜਟ ਸਮਾਗਮ ਦੇ ਪਹਿਲੇ ਦਿਨ ‘ਰਾਜਪਾਲ ਦੇ ਭਾਸ਼ਣ’ ਮੌਕੇ ਵਿਧਾਨ ਸਭਾ ਵਿਚੋਂ ਵਾਕਆਉਟ ਕਰਨ ਲਈ ਵੀ ਮੁੱਖ ਮੰਤਰੀ ਨੇ ਅਕਾਲੀਆਂ ਅਤੇ ਲੋਕ ਇਨਸਾਫ਼ ਪਾਰਟੀ ਦੇ ਵਿਧਾਇਕਾਂ ਦੀ…

VIA PUNJAB
ਅੱਗੇ ਪੜ੍ਹੋ

ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ

ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ

ਸ਼ਬਦ ਗੁਰੂ ਯਾਤਰਾ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਤੋਂ ਅਗਲੇ ਪੜਾਅ ਲਈ ਰਵਾਨਾ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅਰੰਭੀ ਗਈ ਸ਼ਬਦ ਗੁਰੂ ਯਾਤਰਾ ਪੰਜਾਬ ਦੇ ਵੱਖ-ਵੱਖ ਪਿੰਡਾਂ, ਸ਼ਹਿਰਾਂ ਤੇ ਨਗਰਾਂ ਵਿੱਚ ਦੀ ਹੁੰਦੀ ਹੋਈ ਰਾਤ ਦੇ ਵਿਸ਼ਰਾਮ ਲਈ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਪੁੱਜੀ ਸੀ। ਅੱਜ ਇਹ ਯਾਤਰਾ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਆਪਣੇ ਅਗਲੇ ਪੜਾਅ ਗੁਰਦੁਆਰਾ ਸੂਲੀਸਰ ਸਾਹਿਬ ਪਾਤਸ਼ਾਹੀ ਨੌਵੀਂ ਕੋਟ ਧਰਮੂ ਮਾਨਸਾ ਲਈ ਰਵਾਨਾ ਹੋਈ। ਇਹ ਸ਼ਬਦ ਗੁਰੂ…

VIA PUNJAB
ਅੱਗੇ ਪੜ੍ਹੋ

ਬੇਅਦਬੀ ਅਤੇ ਪਿਛਲੀ ਸਰਕਾਰ ਦੇ ਝੂਠੇ ਕੇਸਾਂ ਨੂੰ ਤਰਕਪੂਰਨ ਨਤੀਜੇ ‘ਤੇ ਪਹੁੰਚਾਇਆ ਜਾਵੇਗਾ-ਰਾਜਪਾਲ

ਬੇਅਦਬੀ ਅਤੇ ਪਿਛਲੀ ਸਰਕਾਰ ਦੇ ਝੂਠੇ ਕੇਸਾਂ ਨੂੰ ਤਰਕਪੂਰਨ ਨਤੀਜੇ ‘ਤੇ ਪਹੁੰਚਾਇਆ ਜਾਵੇਗਾ-ਰਾਜਪਾਲ

ਸਿਆਸੀ ਵਖਰੇਵਿਆਂ ਦੇ ਬਾਵਜੂਦ ਸੂਬਾ ਸਰਕਾਰ ਬਦਲਾਖੋਰੀ ਅਤੇ ਅਸਹਿਣਸ਼ੀਲਤਾ ਨਾ ਅਪਨਾਉਣ ਦੇ ਸਟੈਂਡ ‘ਤੇ ਦ੍ਰਿੜ ਰਹੇਗੀ ਚੰਡੀਗੜ – ਪੰਜਾਬ ਦੇ ਰਾਜਪਾਲ ਵੀ.ਪੀ ਸਿੰਘ ਬਦਨੌਰ ਨੇ ਪਿਛਲੀ ਸਰਕਾਰ ਦੌਰਾਨ ਦਰਜ ਕੀਤੇ ਗਏ ਝੂਠੇ ਕੇਸਾਂ ਅਤੇ ਬੇਅਦਬੀ ਦੇ ਮਾਮਲਿਆਂ ਦੀ ਜਾਂਚ ਨੂੰ ਤਰਕਪੂਰਨ ਸਿੱਟੇ ‘ਤੇ ਪਹੁੰਚਾਉਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਦਾ ਐਲਾਨ ਕੀਤਾ। ਇਸ ਦੇ ਨਾਲ ਹੀ ਉਨਾਂ ਕਿਹਾ ਕਿ ਸੂਬਾ ਸਰਕਾਰ ਸਿਆਸੀ ਮਾਨਤਾਵਾਂ ਅਤੇ ਵਿਚਾਰਧਾਰਾ ਦਾ ਲਿਹਾਜ਼ ਕੀਤੇ ਬਿਨਾਂ ਕਿਸੇ ਖਿਲਾਫ ਵੀ ਰਾਜਸੀ ਬਦਲਾਖੋਰੀ ਜਾਂ…

VIA PUNJAB
ਅੱਗੇ ਪੜ੍ਹੋ

ਸਿਹਤ ਵਿਭਾਗ ਵਲੋਂ 18 ਉਮੀਦਵਾਰਾਂ ਨੂੰ ਤਰਸ ਦੇ ਆਧਾਰ ਤੇ ਦਿੱਤੇ ਗਏ ਨਿਯੁਕਤੀ ਪੱਤਰ

ਸਿਹਤ ਵਿਭਾਗ ਵਲੋਂ 18 ਉਮੀਦਵਾਰਾਂ ਨੂੰ ਤਰਸ ਦੇ ਆਧਾਰ ਤੇ ਦਿੱਤੇ ਗਏ ਨਿਯੁਕਤੀ ਪੱਤਰ

ਚੰਡੀਗੜ੍ਹ – ਅੱਜ ਇਥੇ ਪਰਿਵਾਰ ਕਲਿਆਣ ਭਵਨ, ਸੈਕਟਰ-34 ਵਿਖੇ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਅਮਰਦੀਪ ਸਿੰਘ ਚੀਮਾ ਅਤੇ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਡਾ.ਜਸਪਾਲ ਕੌਰ ਵੱਲੋਂ 18 ਉਮੀਦਵਾਰਾਂ ਨੂੰ ਤਰਸ ਦੇ ਆਧਾਰ ਤੇ ਨਿਯੁਕਤੀ ਪੱਤਰ ਜਾਰੀ ਕੀਤੇ ਗਏ।ਇਸ ਬਾਰੇ ਜਾਣਕਾਰੀ ਦਿੰਦਿਆਂ ਇਕ ਬੁਲਾਰੇ ਨੇ ਦੱਸਿਆ ਕਿ ਇਨ੍ਹਾਂ 18 ਉਮੀਦਵਾਰਾਂ ਦੀ ਨਿਯੁੱਕਤੀ ਬਤੌਰ ਕਲਰਕ 03 ਅਤੇ 15 ਦਰਜਾ ਚਾਰ ਕਰਮਚਾਰੀ ਵਜੋਂ ਹੋਈ ਹੈ।ਇਸ ਮੌਕੇ ਡਿਪਟੀ ਡਾਇਰੈਕਟਰ ਡਾ.ਪੂਰਨਿਮਾ ਸਹਿਗਲ, ਡਾ. ਕਰਨ ਮਹਿਰਾ (ਓ.ਐਸ.ਡੀ. ਡੀ.ਐਚ.ਐਸ.),ਸੁਪਰਡੈਂਟ ਨੀਲਮ ਬਾਲਾ,ਸੁਪਰਡੈਂਟ…

VIA PUNJAB
ਅੱਗੇ ਪੜ੍ਹੋ

ਸੂਬੇ ਵਿੱਚ ਸੜਕਾਂ ਦੇ ਬੁਨਿਆਦੀ ਢਾਂਚੇ ਦਾ ਪੜਾਅਵਾਰ ਢੰਗ ਨਾਲ ਕੀਤਾ ਜਾਵੇਗਾ ਪੁਨਰ ਨਿਰਮਾਣ : ਸਿੰਗਲਾ

ਸੂਬੇ ਵਿੱਚ ਸੜਕਾਂ ਦੇ ਬੁਨਿਆਦੀ ਢਾਂਚੇ ਦਾ ਪੜਾਅਵਾਰ ਢੰਗ ਨਾਲ ਕੀਤਾ ਜਾਵੇਗਾ ਪੁਨਰ ਨਿਰਮਾਣ : ਸਿੰਗਲਾ

ਸਿਸਵਾਂ ਨਦੀ ਕਰਾਸਿੰਗ ‘ਤੇ ਹਾਈ ਲੈਵਲ ਬ੍ਰਿਜ ਦਾ ਨੀਂਹ ਪੱਥਰ ਰੱਖਿਆ ਚੰਡੀਗੜ੍ਹ – ਸੋਹਾਲੀ-ਨਗਲੀਆਂ ਸੜਕ ਵਿਖੇ ਸਿਸਵਾਂ ਨਦੀ ਕਰਾਸਿੰਗ ‘ਤੇ ਹਾਈ ਲੈਵਲ ਬ੍ਰਿਜ (ਐਚ.ਐਲ.ਬੀ.) ਦਾ ਨੀਂਹ ਪੱਥਰ ਰੱਖਦਿਆਂ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਭਰੋਸਾ ਦਿਵਾਇਆ ਕਿ ਸੂਬੇ ਵਿੱਚ ਸਮੁੱਚੇ ਸੜਕੀ ਬੁਨਿਆਦੀ ਢਾਂਚੇ ਦਾ ਪੜਾਅਵਾਰ ਢੰਗ ਨਾਲ ਪੁਨਰ ਨਿਰਮਾਣ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਉਣ ਵਾਲੇ 9 ਮਹੀਨਿਆਂ ਵਿੱਚ ਸਿਸਵਾਂ ਨਦੀ ਕਰਾਸਿੰਗ ‘ਤੇ 108.75 ਮੀਟਰ ਲੰਮਾ ਹਾਈ ਲੈਵਲ ਬ੍ਰਿਜ ਬਣ ਕੇ…

VIA PUNJAB
ਅੱਗੇ ਪੜ੍ਹੋ
1 863 864 865 866 867 1,271