ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ 400 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਦੇ ਸਮਾਗਮ ਸ਼ੁਰੂ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ 400 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਦੇ ਸਮਾਗਮ ਸ਼ੁਰੂ

ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ, ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਹਿਜ ਪਾਠਾਂ ਦੇ ਭੋਗ ਸਬੰਧੀ ਸਮਾਗਮਅੰਮ੍ਰਿਤਸਰ – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ 400 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਥਕ ਰਵਾਇਤਾਂ ਅਨੁਸਾਰ ਗੁਰਮਤਿ ਸਮਾਗਮਾਂ ਦੀ ਸ਼ੁਰੂਆਤ ਕੀਤੀ ਗਈ। ਇਸ ਸਬੰਧ ਵਿਚ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ, ਜਿਸ ਮਗਰੋਂ ਸ੍ਰੀ ਦਰਬਾਰ…

VIA PUNJAB
ਅੱਗੇ ਪੜ੍ਹੋ

ਜੇਲ੍ਹ ਵਿਭਾਗ ਵਿੱਚ 43 ਨਵੇਂ ਸਹਾਇਕ ਸੁਪਰਡੈਂਟ ਨਿਯੁਕਤ, ਸੁਖਜਿੰਦਰ ਸਿੰਘ ਰੰਧਾਵਾ ਨੇ ਸੰਕੇਤਕ ਤੌਰ ‘ਤੇ 4 ਨੂੰ ਨਿਯੁਕਤੀ ਪੱਤਰ ਸੌਂਪੇ

ਜੇਲ੍ਹ ਵਿਭਾਗ ਵਿੱਚ 43 ਨਵੇਂ ਸਹਾਇਕ ਸੁਪਰਡੈਂਟ ਨਿਯੁਕਤ, ਸੁਖਜਿੰਦਰ ਸਿੰਘ ਰੰਧਾਵਾ ਨੇ ਸੰਕੇਤਕ ਤੌਰ ‘ਤੇ 4 ਨੂੰ ਨਿਯੁਕਤੀ ਪੱਤਰ ਸੌਂਪੇ

ਜੇਲ੍ਹਾਂ ਦੇ ਬੁਨਿਆਦੀ ਢਾਂਚੇ ਵਿੱਚ ਮਿਸਾਲੀ ਤਬਦੀਲੀਆਂ; ਗੈਂਗਸਟਰਵਾਦ ਪ੍ਰਤੀ ਜ਼ੀਰੋ ਸਹਿਣਸ਼ੀਲਤਾ ਨੀਤੀ ਅਪਣਾਈਚੰਡੀਗੜ੍ਹ – ਪੰਜਾਬ ਘਰ-ਘਰ ਰੁਜ਼ਗਾਰ ਅਤੇ ਕਰੋਬਾਰ ਮਿਸ਼ਨ’ ਤਹਿਤ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਲਈ ਜੇਲ੍ਹ ਵਿਭਾਗ ਵਿੱਚ 43 ਸਹਾਇਕ ਸੁਪਰਡੈਂਟ ਨਿਯੁਕਤ ਕੀਤੇ ਗਏ। ਜੇਲ੍ਹ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਇਥੇ ਪੰਜਾਬ ਸਿਵਲ ਸਕੱਤਰੇਤ ਸਥਿਤ ਦਫਤਰ ਵਿਖੇ ਭਰਤੀ ਕੀਤੇ ਇਨ੍ਹਾਂ ਸਹਾਇਕ ਸੁਪਰਡੈਂਟਾਂ ਵਿੱਚੋਂ ਸੰਕੇਤਕ ਤੌਰ ‘ਤੇ 4 ਸਹਾਇਕ ਸੁਪਰਡੈਂਟਾਂ ਨੂੰ ਨਿਯੁਕਤੀ ਪੱਤਰ ਸੌਂਪੇ।ਸ. ਰੰਧਾਵਾ ਨੇ ਚੁਣੇ ਗਏ…

VIA PUNJAB
ਅੱਗੇ ਪੜ੍ਹੋ

ਸਿੱਧੂ ਨੂੰ ਜ਼ਿੰਮੇਵਾਰ ਅਤੇ ਅਨੁਸ਼ਾਸਿਤ ਆਗੂ ਦੀ ਤਰ੍ਹਾਂ ਵਿਵਹਾਰ ਕਰਨਾ ਚਾਹੀਦਾ: ਸੁੰਦਰ ਸ਼ਾਮ ਅਰੋੜਾ

ਸਿੱਧੂ ਨੂੰ ਜ਼ਿੰਮੇਵਾਰ ਅਤੇ ਅਨੁਸ਼ਾਸਿਤ ਆਗੂ ਦੀ ਤਰ੍ਹਾਂ ਵਿਵਹਾਰ ਕਰਨਾ ਚਾਹੀਦਾ: ਸੁੰਦਰ ਸ਼ਾਮ ਅਰੋੜਾ

ਚੰਡੀਗੜ੍ – ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਦਾ ਵਾਰ-ਵਾਰ ਪਾਰਟੀ ਲੀਡਰਸ਼ਿਪ ਦੇ ਖਿਲਾਫ ਬੋਲਣਾ ਉਨ੍ਹਾਂ ਦਾ ਪਾਰਟੀ ਦੇ ਪ੍ਰਤੀ ਗੈਰ ਜ਼ਿੰਮੇਵਾਰ ਰਵੱਈਆ ਅਤੇ ਅਨੁਸ਼ਾਸਨਹੀਣਤਾ ਨੂੰ ਦਰਸਾਉਂਦਾ ਹੈ।ਮੰਤਰੀ ਨੇ ਸਿੱਧੂ ਨੂੰ ਯਾਦ ਦਵਾਇਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਕਾਂਗਰਸ ਨੇ ਪੰਜਾਬ ਦੀ ਚੋਣ ਲੜ ਕੇ ਸ਼ਾਨਦਾਰ ਜਿੱਤ ਹਾਸਲ ਕੀਤੀ ਸੀ ਅਤੇ ਪਾਰਟੀ ਹਾਈਕਮਾਨ ਨੇ ਹੀ ਉਨ੍ਹਾਂ ਨੂੰ ਪੰਜਾਬ ਦੇ ਮੁੱਖ ਮੰਤਰੀ ਦੇ ਤੌਰ ’ਤੇ ਚੁਣਿਆ ਹੈ।…

VIA PUNJAB
ਅੱਗੇ ਪੜ੍ਹੋ

ਭਾਰਤ ਨੂੰ ਕੋਵਿਡ ਦੇ ਟਾਕਰੇ ਲਈ ਫੌਰੀ ਸਹਾਇਤਾ ਭੇਜ ਰਹੇ ਹਾਂ: ਬਾਇਡਨ

ਭਾਰਤ ਨੂੰ ਕੋਵਿਡ ਦੇ ਟਾਕਰੇ ਲਈ ਫੌਰੀ ਸਹਾਇਤਾ ਭੇਜ ਰਹੇ ਹਾਂ: ਬਾਇਡਨ

ਵਾਸ਼ਿੰਗਟਨ – ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਨੇ ਕਿਹਾ ਹੈ ਕਿ ਭਾਰਤ ਨੂੰ ਹਰ ਉਹ ਸਹਾਇਤਾ ਭੇਜੀ ਜਾ ਰਹੀ ਹੈ ਜਿਸ ਦੀ ਕੋਵਿਡ-19 ਖ਼ਿਲਾਫ਼ ਜੰਗ ’ਚ ਉਸ ਨੂੰ ਲੋੜ ਹੈ। ਉਨ੍ਹਾਂ ਦੁਹਰਾਇਆ ਕਿ ਭਾਰਤ ਨੇ ਪਿਛਲੇ ਸਾਲ ਮਹਾਮਾਰੀ ਵੇਲੇ ਅਮਰੀਕਾ ਨੂੰ ਲੋੜ ਪੈਣ ’ਤੇ ਸਹਾਇਤਾ ਕੀਤੀ ਸੀ। ਬਾਇਡਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਸੋਮਵਾਰ ਨੂੰ ਵਿਸਥਾਰ ਨਾਲ ਗੱਲ ਕਰਦਿਆਂ ਲਾਗ ਦੀ ਘਾਤਕ ਬਿਮਾਰੀ ਖ਼ਿਲਾਫ਼ ਭਾਰਤ ਦੀ ਲੜਾਈ ’ਚ ਇਕਜੁੱਟਤਾ ਪ੍ਰਗਟਾਈ ਸੀ। ਬਾਇਡਨ ਨੇ ਮੰਗਲਵਾਰ…

VIA PUNJAB
ਅੱਗੇ ਪੜ੍ਹੋ

ਦਿੱਲੀ ਵਿੱਚ ਮੁੱਖ ਮੰਤਰੀ ਦੀ ਥਾਂ ਉਪ ਰਾਜਪਾਲ ਨੂੰ ‘ਕਮਾਨ’

ਦਿੱਲੀ ਵਿੱਚ ਮੁੱਖ ਮੰਤਰੀ ਦੀ ਥਾਂ ਉਪ ਰਾਜਪਾਲ ਨੂੰ ‘ਕਮਾਨ’

ਨਵੀਂ ਦਿੱਲੀ – ਕੌਮੀ ਰਾਜਧਾਨੀ ਵਿੱਚ ਹੁਣ ਲੋਕਾਂ ਵੱਲੋਂ ਚੁਣੀ ਗਈ ਸਰਕਾਰ ਦੀ ਥਾਂ ’ਤੇ ਉਪ ਰਾਜਪਾਲ ਕੋਲ ਵਧੇਰੇ ਤਾਕਤਾਂ ਹੋਣਗੀਆਂ। ਕੇਂਦਰ ਸਰਕਾਰ ਵੱਲੋਂ ਦਿੱਲੀ ਕੌਮੀ ਰਾਜਧਾਨੀ ਖੇਤਰ ਸ਼ਾਸਨ (ਸੋਧ) ਐਕਟ-2021 ਲਾਗੂ ਕੀਤੇ ਜਾਣ ਨਾਲ ਸਾਰੇ ਅਧਿਕਾਰ ਉਪ ਰਾਜਪਾਲ ਅਨਿਲ ਬੈਜਲ ਨੂੰ ਸੌਂਪ ਦਿੱਤੇ ਗਏ ਹਨ। ਹੁਣ ਦਿੱਲੀ ਸਰਕਾਰ ਨੂੰ ਕੋਈ ਵੀ ਨੀਤੀਗਤ ਫ਼ੈਸਲਾ ਲੈਣ ਤੋਂ ਪਹਿਲਾਂ ਉਪ ਰਾਜਪਾਲ ਤੋਂ ਮਨਜ਼ੂਰੀ ਲੈਣੀ ਪਵੇਗੀ। ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਜਾਰੀ ਨੋਟੀਫਿਕੇਸ਼ਨ ਮੁਤਾਬਕ ਐਕਟ 27 ਅਪਰੈਲ ਤੋਂ ਲਾਗੂ…

VIA PUNJAB
ਅੱਗੇ ਪੜ੍ਹੋ

ਕੋਵਿਡ ਨਾਲ ਮੁਕਾਬਲਾ ਕਰਨ ਲਈ ਭਾਰਤ ਨੂੰ 60 ਕਰੋੜ ਰੁਪਏ ਦੇਵੇਗਾ ਕੈਨੇਡਾ

ਕੋਵਿਡ ਨਾਲ ਮੁਕਾਬਲਾ ਕਰਨ ਲਈ ਭਾਰਤ ਨੂੰ 60 ਕਰੋੜ ਰੁਪਏ ਦੇਵੇਗਾ ਕੈਨੇਡਾ

ਓਟਾਵਾ – ਕੈਨੇਡੀਅਨ ਸਰਕਾਰ ਨੇ ਕੋਵਿਡ-19 ਲਹਿਰ ਦੇ ਫੈਲਣ ਤੋਂ ਬਾਅਦ ਸਾਹਮਣੇ ਆਈ ਸਥਿਤੀ ਨਾਲ ਨਜਿੱਠਣ ਲਈ ਭਾਰਤ ਨੂੰ 10 ਮਿਲੀਅਨ ਕੈਨੇਡੀਅਨ ਡਾਲਰ (ਲਗਭਗ 60 ਕਰੋੜ ਰੁਪਏ) ਦੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਜਿਕਰਯੋਗ ਹੈ ਕਿ ਕੈਨੇਡਾ ਤੋਂ ਇਲਾਵਾ ਹੋਰ ਵੀ ਕਈ ਦੇਸ਼ ਭਾਰਤ ਨੂੰ ਸਹਾਇਤਾ ਸਮੱਗਰੀ ਪਹੁੰਚਾ ਰਹੇ ਹਨ। ਕੈਨੇਡੀਅਨ ਮੰਤਰੀ ਕਰੀਨਾ ਗੋਲਡ ਨੇ ਟਵੀਟ ਕੀਤਾ ਕਿ ਉਹ ਰੈੱਡ ਕਰੋਸ ਕੈਨੇਡਾ ਦੁਆਰਾ ਇੰਡੀਅਨ ਰੈੱਡ ਕਰੋਸ ਨੂੰ 10 ਮਿਲੀਅਨ ਡਾਲਰ ਭਾਰਤ ਵਿਚ ਲੋਕਾਂ ਦਾ…

VIA PUNJAB
ਅੱਗੇ ਪੜ੍ਹੋ

ਅੰਨ੍ਹੇ ਸਿਸਟਮ ਨੂੰ ਸੱਚਾਈ ਦਿਖਾਉਣ ਦੀ ਲੋੜ : ਰਾਹੁਲ ਗਾਂਧੀ

ਅੰਨ੍ਹੇ ਸਿਸਟਮ ਨੂੰ ਸੱਚਾਈ ਦਿਖਾਉਣ ਦੀ ਲੋੜ : ਰਾਹੁਲ ਗਾਂਧੀ

ਨਵੀਂ ਦਿੱਲੀ – ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਦੇਸ਼ ਵਿੱਚ ਕੋਰੋਨਾ ਵਾਇਰਸ ਮਹਾਮਾਰੀ ਦੇ ਸੰਕਟ ਵਿਚਕਾਰ ਲੋਕਾਂ ਨੂੰ ਇਕ-ਦੂਜੇ ਦੀ ਮਦਦ ਕਰਨ ਦੀ ਅਪੀਲ ਕੀਤੀ ਅਤੇ ਕਿਹਾ ਕਿ ਇਸ ਅੰਨ੍ਹੇ ਸਿਸਟਮ ਨੂੰ ਸੱਚ ਵਿਖਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਟਵੀਟ ਕੀਤਾ ਕਿ ਇਕ-ਦੂਜੇ ਦੀ ਮਦਦ ਕਰਦੀ ਆਮ ਜਨਤਾ ਵਿਖਾਉਂਦੀ ਹੈ ਕਿ ਕਿਸੇ ਦਾ ਦਿਲ ਛੂਹਣ ਲਈ ਹੱਥ ਛੂਹਣ ਦੀ ਲੋੜ ਨਹੀਂ।ਰਣਦੀਪ ਸੁਰਜੇਵਾਲਾ ਨੇ ਦਿੱਲੀ ਵਿੱਚ ਸ਼ਮਸ਼ਾਨ ਘਾਟਾਂ ਤੇ ਅੰਤਿਮ ਸੰਸਕਾਰ ਲਈ 20 ਘੰਟਿਆਂ ਤਕ…

VIA PUNJAB
ਅੱਗੇ ਪੜ੍ਹੋ

ਸਿੰਗਲਾ ਦੇ ਨਿਰਦੇਸ਼ਾਂ ’ਤੇ ਸਿੱਖਿਆ ਵਿਭਾਗ ਵੱਲੋ ਵਿਦਿਆਰਥੀਆਂ ਅਤੇ ਆਮ ਲੋਕਾਂ ਨੂੰ ਕਰੋਨਾ ਮਹਾਂਮਾਰੀ ਤੋਂ ਬਚਾਉਣ ਲਈ ਜਾਗਰੂਕਤਾ ਮੁਹਿੰਮ

ਸਿੰਗਲਾ ਦੇ ਨਿਰਦੇਸ਼ਾਂ ’ਤੇ ਸਿੱਖਿਆ ਵਿਭਾਗ ਵੱਲੋ ਵਿਦਿਆਰਥੀਆਂ ਅਤੇ ਆਮ ਲੋਕਾਂ ਨੂੰ ਕਰੋਨਾ ਮਹਾਂਮਾਰੀ ਤੋਂ ਬਚਾਉਣ ਲਈ ਜਾਗਰੂਕਤਾ ਮੁਹਿੰਮ

ਚੰਡੀਗੜ੍ਹ – ਕੋਵਿਡ-19 ਦੀ ਗੰਭੀਰ ਹੋਈ ਸਥਿਤੀ ਦੇ ਮੱਦੇਨਜ਼ਰ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੇ ਨਿਰਦੇਸ਼ਾਂ ’ਤੇ ਸਕੂਲ ਸਿੱਖਿਆ ਵਿਭਾਗ ਨੇ ਕਰੋਨਾ ਬਾਰੇ ਮੁੜ ਜਾਗਰੂਕਤਾ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਸਿੱਖਿਆ ਮੰਤਰੀ ਕੋਵਿਡ-19 ਦੇ ਵਧ ਰਹੇ ਕੇਸਾਂ ਦੇ ਕਾਰਨ ਕਾਫ਼ੀ ਚਿੰਤਤ ਹਨ ਅਤੇ ਉਨ੍ਹਾਂ ਨੇ ਆਮ ਲੋਕਾਂ ਵਿਸ਼ੇਸ਼ ਕਰਕੇ ਵਿਦਿਆਰਥੀਆਂ ਨੂੰ ਇਸ ਬਿਮਾਰੀ ਤੋਂ ਜਾਗਰੂਕ ਕਰਨ ’ਤੇ ਜ਼ੋਰ ਦਿੱਤਾ ਹੈ। ਇਸ ਕਰਕੇ ਸਕੂਲ ਸਿੱਖਿਆ ਵਿਭਾਗ ਨੇ ਪਿਛਲੇ ਸਾਲ ਦੇ ਵਾਂਗ ਇਸ…

VIA PUNJAB
ਅੱਗੇ ਪੜ੍ਹੋ

ਅਸੀਂ ਪੂਰੀ ਸੰਵੇਦਨਸ਼ੀਲਤਾ ਨਾਲ ਕਰ ਰਹੇ ਹਨ ਵਿਵਸਥਾ੍ਰ ਮਨੋਹਰ ਲਾਲ

ਅਸੀਂ ਪੂਰੀ ਸੰਵੇਦਨਸ਼ੀਲਤਾ ਨਾਲ ਕਰ ਰਹੇ ਹਨ ਵਿਵਸਥਾ੍ਰ ਮਨੋਹਰ ਲਾਲ

ਉੜੀਸਾ ਤੋਂ ਆਕਸੀਜਨ ਲਿਆਉਣ ਲਈ ਏਅਰ ਲਿਫਟ ਕਰ ਕੇ ਭੇਜੇ ਗਏ ਟੈਂਕਰ ਚੰਡੀਗੜ੍ਹ – ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਕੋਰੋਨਾ ਮਹਾਮਾਰੀ ਦੇ ਮੁੜ ਵੱਧਦੇ ਸੰਕ੍ਰਮਣ ਨੂੰ ਦੇਖਦੇ ਹੋਏ ਸਰਕਾਰੀ ਪੂਰੀ ਸੰਵੇਦਨਸ਼ੀਲਤਾ ਦੇ ਨਾਲ ਵਿਵਸਥਾ ਪ੍ਰਬੰਧਨ ਕਰ ਰਹੀ ਹੈ, ਚਾਹੇ ਉਹ ਆਕਸੀਜਨ ਹੋਵੇ, ਡਾਕਟਰ ਹੋਣ, ਕੋਵਿਡ ਹਸਪਤਾਲ, ਵੈਕਸੀਨੇਸ਼ਨ ਕੇਂਦਰ, ਕੰਟੇਨਮੈਂਟ ਜੋਨ, ਕੋਵਿਡ ਬੈਡ ਦੀ ਉਪਲਬਧਤਾ ਹੋਵੇ।ਮੁੱਖ ਮੰਤਰੀ ਅੱਜ ਇੱਥੇ ਇਕ ਪੱਤਰਕਾਰ ਸਮੇਲਨ ਨੂੰ ਸੰਬੋਧਿਤ ਕਰ ਰਹੇ ਸਨ। ਉਨ੍ਹਾਂ ਨੇ ਕਿਹਾ ਕਿ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਮੰਤਰੀ ਮੰਡਲ ਨੇ ਸਾਬਕਾ ਮੁੱਖ ਸਕੱਤਰ ਰੱਤੜਾ ਦੇ ਦੇਹਾਂਤ ਉਤੇ ਦੁੱਖ ਪ੍ਰਗਟਾਇਆ

ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਮੰਤਰੀ ਮੰਡਲ ਨੇ ਸਾਬਕਾ ਮੁੱਖ ਸਕੱਤਰ ਰੱਤੜਾ ਦੇ ਦੇਹਾਂਤ ਉਤੇ ਦੁੱਖ ਪ੍ਰਗਟਾਇਆ

ਚੰਡੀਗੜ੍ਹ – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਵਜ਼ਾਰਤ ਨੇ ਬੁੱਧਵਾਰ ਨੂੰ ਸੂਬੇ ਦੇ ਸਾਬਕਾ ਮੁੱਖ ਸਕੱਤਰ ਵਾਈ.ਐਸ. ਰੱਤੜਾ ਦੇ ਦੇਹਾਂਤ ਉਤੇ ਦੁੱਖ ਪ੍ਰਗਟ ਕੀਤਾ।ਮੀਟਿੰਗ ਦੌਰਾਨ ਵਜ਼ਾਰਤ ਨੇ ਸ੍ਰੀ ਰੱਤੜਾ ਵੱਲੋਂ ਪੰਜਾਬ ਦੀ ਕੀਤੀ ਸੇਵਾ ਅਤੇ ਸੂਬੇ ਦੀ ਬਿਹਤਰੀ ਲਈ ਪਾਏ ਯੋਗਦਾਨ ਦੀ ਸ਼ਲਾਘਾ ਕੀਤੀ, ਜਦੋਂ ਕਿ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਕਾਬਲ ਅਫ਼ਸਰ ਤੇ ਵਧੀਆ ਮਨੁੱਖ ਵਜੋਂ ਯਾਦ ਕੀਤਾ।ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਰੱਤੜਾ ਨੂੰ ਆਪਣੇ ਪੁਰਾਣੇ ਮਿੱਤਰ ਤੇ ਕੁਸ਼ਲ ਸਿਵਲ…

VIA PUNJAB
ਅੱਗੇ ਪੜ੍ਹੋ
1 85 86 87 88 89 1,271