ਵਿਸ਼ਵ ਕੱਪ ਚ ਧੋਨੀ ਦੀ ਮੌਜੂਦਗੀ ਅਹਿਮ ਹੋਵੇਗੀ : ਯੁਵਰਾਜ

ਵਿਸ਼ਵ ਕੱਪ ਚ ਧੋਨੀ ਦੀ ਮੌਜੂਦਗੀ ਅਹਿਮ ਹੋਵੇਗੀ : ਯੁਵਰਾਜ

ਮੁੰਬਈ – ਤਜਰਬੇਕਾਰ ਕ੍ਰਿਕਟਰ ਯੁਵਰਾਜ ਸਿੰਘ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਭਾਰਤ ਟੀਮ ਦੇ ਵਿਸ਼ਵ ਕੱਪ ਵਿਚ ਪ੍ਰਦਰਸ਼ਨ ਦੇ ਮੱਦੇਨਜ਼ਰ ਮਹਿੰਦਰ ਸਿੰਘ ਧੋਨੀ ਦੀ ਮੌਜੂਦਗੀ ਅਹਿਮ ਹੈ ਕਿਉਂਕਿ ਉਹ ਮੌਜੂਦਾ ਕਪਤਾਨ ਵਿਰਾਟ ਕੋਹਲੀ ਲਈ ‘ਮਾਰਗਦਰਸ਼ਕ’ ਹੈ ਤੇ ਫੈਸਲੇ ਲੈਣ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ। ਫਾਰਮ ਨੂੰ ਲੈ ਕੇ ਧੋਨੀ ਦਾ ਟੀਮ ਵਿਚ ਸਥਾਨ ਵਿਵਾਦ ਦਾ ਵਿਸ਼ਾ ਬਣਿਆ ਹੋਇਆ ਹੈ ਪਰ ਸਾਬਕਾ ਕਪਤਾਨ ਸੁਨੀਲ ਗਾਵਸਕਰ ਸਮੇਤ ਹੋਰਨਾਂ ਨੇ ਕਿਹਾ ਹੈ ਕਿ ਮੈਚ ਦੇ ਹਾਲਾਤ ‘ਚ ਉਸਦੀ…

VIA PUNJAB
ਅੱਗੇ ਪੜ੍ਹੋ

ਨਵੇਂ ਡੀ.ਜੀ.ਪੀ. ਨੇ ਮੰਤਰੀ ਮੰਡਲ ਕੋਲ ਰਸਮੀ ਤੌਰ ‘ਤੇ ਜਾਣ-ਪਛਾਣ ਕਰਵਾਈ

ਨਵੇਂ ਡੀ.ਜੀ.ਪੀ. ਨੇ ਮੰਤਰੀ ਮੰਡਲ ਕੋਲ ਰਸਮੀ ਤੌਰ ‘ਤੇ ਜਾਣ-ਪਛਾਣ ਕਰਵਾਈ

ਸੂਬੇ ਦੀ ਸੁਰੱਖਿਆ ਤੇ ਸ਼ਾਂਤੀ ਹਰ ਹਾਲ ਵਿੱਚ ਬਰਕਰਾਰ ਰੱਖਣ ਦਾ ਭਰੋਸਾ ਚੰਡੀਗੜ੍ਹ – ਪੰਜਾਬ ਦੇ ਨਵੇਂ ਪੁਲੀਸ ਮੁਖੀ ਦਿਨਕਰ ਗੁਪਤਾ ਨੇ ਅੱਜ ਸਰਕਾਰ ਨੂੰ ਭਰੋਸਾ ਦਿੱਤਾ ਕਿ ਸੂਬੇ ਵਿੱਚ ਅਮਨ-ਸ਼ਾਂਤੀ ਅਤੇ ਸੁਰੱਖਿਅਤ ਮਾਹੌਲ ਨੂੰ ਯਕੀਨੀ ਬਣਾਉਣ ਲਈ ਉਹ ਹਰ ਸੰਭਵ ਕਦਮ ਚੁੱਕਣਗੇ। ਡੀ.ਜੀ.ਪੀ. ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਮੰਤਰੀ ਮੰਡਲ ਕੋਲ ਰਸਮੀ ਤੌਰ ‘ਤੇ ਆਪਣੀ ਜਾਣ-ਪਛਾਣ ਕਰਵਾਉਂਦਿਆਂ ਕਿਹਾ ਕਿ ਉਹ ਆਪਣੇ ਪੂਰਵ ਅਧਿਕਾਰੀ ਸੁਰੇਸ਼ ਅਰੋੜਾ ਵੱਲੋਂ ਪੇਸ਼ੇਵਰ ਤੌਰ ‘ਤੇ…

VIA PUNJAB
ਅੱਗੇ ਪੜ੍ਹੋ

ਈ.ਡੀ. ਮਜੀਠੀਆ ਵਲੋਂ ਰਾਜਸੀ ਕੰਮਾਂ ਲਈ ਵਰਤੇ ਪੈਸਿਆ ਦੇ ਸਾਧਨਾਂ ਦੀ ਜਾਂਚ ਕਰੇ: ਰੰਧਾਵਾ

ਈ.ਡੀ. ਮਜੀਠੀਆ ਵਲੋਂ ਰਾਜਸੀ ਕੰਮਾਂ ਲਈ ਵਰਤੇ ਪੈਸਿਆ ਦੇ ਸਾਧਨਾਂ ਦੀ ਜਾਂਚ ਕਰੇ: ਰੰਧਾਵਾ

ਚੰਡੀਗੜ – ਯੂਥ ਅਕਾਲੀ ਦਲ ਆਗੂ ਬਿਕਰਮ ਸਿੰਘ ਮਜੀਠੀਆ ਵਲੋਂ ਵੰਡੇ ਗਏ ਪੈਸਿਆਂ ‘ਤੇ ਸਵਾਲੀਆ ਚਿੰਨ ਲਗਾਉਂਦੇ ਹੋਏ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਮਜੀਠੀਆ ਦੇ ਜੁਰਮ ਦੀ ਈ.ਡੀ. ਇਹ ਪਤਾ ਲਾਏ ਕਿ ਉਸ ਕੋਲ ਇਹ ਪੈਸੇ ਕਿਥੋ ਆਏ। ਕੈਬਨਿਟ ਮੰਤਰੀ ਨੇ ਕਿਹਾ ਕਿ ਬਿਕਰਮ ਮਜੀਠੀਆ ਨੇ ਇਨਾਂ ਚਾਲਾਂ ਨਾਲ ਪ੍ਰਸਿਧੀ ਹਾਸਿਲ ਕਰਨ ਦੀ ਕੋਸ਼ਿਸ਼ ਕੀਤੀ ਸੀ ਅਤੇ ਉਨਾਂ ਇਸ ਮੁਦੇ ਵਿਚ ਦਖ਼ਲ ਦੇ ਕੇ ਪੰਜਾਬ ਸਰਕਾਰ ਨੂੰ ਇਸ ਮਾਮਲੇ ਤੋਂ ਦੂਰ ਰਖਣ…

VIA PUNJAB
ਅੱਗੇ ਪੜ੍ਹੋ

ਪੰਜਾਬ ਪੁਲਿਸ ਨੇ ਲਾਰੈਂਸ ਬਿਸ਼ਨੋਈ ਗੈਂਗ ਦੇ ਖਤਰਨਾਕ ਗੁਰਗੇ ਅੰਕਿਤ ਭਾਦੂ ਨੂੰ ਕੀਤਾ ਢੇਰ : ਕੁੰਵਰ ਵਿਜੈ ਪ੍ਰਤਾਪ ਸਿੰਘ

ਪੰਜਾਬ ਪੁਲਿਸ ਨੇ ਲਾਰੈਂਸ ਬਿਸ਼ਨੋਈ ਗੈਂਗ ਦੇ ਖਤਰਨਾਕ ਗੁਰਗੇ ਅੰਕਿਤ ਭਾਦੂ ਨੂੰ ਕੀਤਾ ਢੇਰ : ਕੁੰਵਰ ਵਿਜੈ ਪ੍ਰਤਾਪ ਸਿੰਘ

ਉਤਰ ਭਾਰਤ ਦੇ 7 ਰਾਜਾਂ ਦੀ ਪੁਲਿਸ ਨੂੰ ਸੀ ਲੋੜੀਂਦਾ, ਉਸਦੇ ਦੋ ਗੈਂਗ ਮੈਂਬਰ ਵੀ ਕੀਤੇ ਮੌਕੇ ‘ਤੇ ਕਾਬੂ ਚੰਡੀਗੜ – ਸੰਗਠਿਤ ਅਪਰਾਧੀਆਂ ਖਿਲਾਫ ਆਪਣੀ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਬੀਤੀ ਰਾਤ ਜੀਰਕਪੁਰ ਨੇੜੇ ਇਕ ਮੁਕਾਬਲੇ ਦੌਰਾਨ ਲਾਰੈਂਸ ਬਿਸ਼ਨੋਈ ਗੈਂਗ ਦੇ ਖਤਰਨਾਕ ਗੁਰਗੇ ਅੰਕਿਤ ਭਾਦੂ ਨੂੰ ਢੇਰ ਕਰਕੇ ਉਸਦੇ ਗੈਂਗ ਦੇ ਦੋ ਹੋਰ ਮੈਂਬਰਾਂ ਜਰਮਨਪ੍ਰੀਤ ਸਿੰਘ ਤੇ ਗੁਰਵਿੰਦਰ ਸਿੰਘ ਨੂੰ ਗ੍ਰਿਫਤਾਰ ਲਿਆ ਗਿਆ ਹੈ ਜੋ ਕਿ ਦੋਵੇਂ ਤਰਨਤਾਰਨ ਜ਼ਿਲੇ ਨਾਲ ਸਬੰਧਤ ਹਨ। ਕੁੰਵਰ ਵਿਜੈ ਪ੍ਰਤਾਪ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਦੁੱਖ ਸਾਂਝਾ ਕੀਤਾ

ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਦੁੱਖ ਸਾਂਝਾ ਕੀਤਾ

ਅੰਮ੍ਰਿਤਸਰ – ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਮਾਤਾ ਸਵਿੰਦਰ ਕੌਰ ਦੇ ਅਕਾਲ ਚਲਾਣੇ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀਆਂ ਨੇ ਸਿੰਘ ਸਾਹਿਬ ਨਾਲ ਦੁੱਖ ਸਾਂਝਾ ਕੀਤਾ। ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਸ੍ਰੀ ਅੰਮ੍ਰਿਤਸਰ ਸਥਿਤ ਰਿਹਾਇਸ਼ ’ਤੇ ਉਨ੍ਹਾਂ ਨਾਲ ਹਮਦਰਦੀ ਪ੍ਰਗਟ ਕਰਨ ਪਹੁੰਚੇ ਅਧਿਕਾਰੀਆਂ ਵਿਚ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਹਿੰਦਰ ਸਿੰਘ ਆਹਲੀ, ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਿੱਜੀ ਸਹਾਇਕ ਇੰਜ: ਸੁਖਮਿੰਦਰ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ…

VIA PUNJAB
ਅੱਗੇ ਪੜ੍ਹੋ

ਪੰਚਾਇਤਾਂ ਦਾ ਕੰਮ-ਕਾਜ ਸੁਚਾਰੂ ਢੰਗ ਨਾਲ ਚਲਾਉਣ ਲਈ ਨਵੇਂ ਚੁਣੇ ਪੰਚਾਂ-ਸਰਪੰਚਾਂ ਨੂੰ ਜਾਗਰੂਕ ਕੀਤਾ ਜਾਵੇਗਾ: ਤ੍ਰਿਪਤ ਬਾਜਵਾ

ਪੰਚਾਇਤਾਂ ਦਾ ਕੰਮ-ਕਾਜ ਸੁਚਾਰੂ ਢੰਗ ਨਾਲ ਚਲਾਉਣ ਲਈ ਨਵੇਂ ਚੁਣੇ ਪੰਚਾਂ-ਸਰਪੰਚਾਂ ਨੂੰ ਜਾਗਰੂਕ ਕੀਤਾ ਜਾਵੇਗਾ: ਤ੍ਰਿਪਤ ਬਾਜਵਾ

ਪੰਚਾਇਤ ਵਿਭਾਗ ਨੇ ਜਾਗਰੂਕਤਾ ਲਈ 11 ਫਰਵਰੀ ਤੋਂ ਉਲੀਕਿਆ ਪ੍ਰੋਗਰਾਮ ਚੰਡੀਗੜ – ਪੰਚਾਇਤਾਂ ਦਾ ਕੰਮ ਸੁਚਾਰੂ ਢੰਗ ਨਾਲ ਚਲਾਉਣ ਲਈ ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵਲੋਂ ਨਵੇਂ ਚੁਣੇ ਗਏ ਪੰਚਾਂ-ਸਰਪੰਚਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਟਰੇਨਿੰਗ ਪ੍ਰੋਗਰਾਮ ਉਲੀਕਿਆ ਗਿਆ ਹੈ।ਪੇਂਡੂ ਵਿਕਾਸ ਮੰਤਰੀ ਸ. ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਇਸ ਪ੍ਰੋਗਰਾਮ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਪ੍ਰੋਗਰਾਮ ਇਸ ਢੰਗ ਨਾਲ ਬਣਾਇਆ ਗਿਆ ਹੈ ਕਿ ਪੰਚਾਂ ਸਰਪੰਚਾਂ ਨੂੰ ਪੰਚਾਇਤ ਦਾ ਰਿਕਾਰਡ ਰੱਖਣ, ਸਰਕਾਰੀ…

VIA PUNJAB
ਅੱਗੇ ਪੜ੍ਹੋ

ਸੁਪਰੀਮ ਕਰੋਟ ਦੇ ਹੁਕਮਾਂ ਅਨੁਸਾਰ ਵੱਖਰੇ ਜਾਂਚ ਬਿਊਰੋ ਲਈ 4251 ਨਵੀਆਂ ਅਸਾਮੀਆਂ ਦੀ ਸਿਰਜਣਾ ਹੋਵੇਗੀ

ਸੁਪਰੀਮ ਕਰੋਟ ਦੇ ਹੁਕਮਾਂ ਅਨੁਸਾਰ ਵੱਖਰੇ ਜਾਂਚ ਬਿਊਰੋ ਲਈ 4251 ਨਵੀਆਂ ਅਸਾਮੀਆਂ ਦੀ ਸਿਰਜਣਾ ਹੋਵੇਗੀ

ਚੰਡੀਗੜ – ਸੁਪਰੀਮ ਕੋਰਟ ਦੇ ਹੁਕਮਾਂ ਦੀ ਲੀਹ ‘ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਜਾਂਚ ਬਿਊਰੋ (ਬਿਊਰੋ ਆਫ ਇਨਵੈਸਟੀਗੇਸ਼ਨ) ਲਈ 4251 ਨਵੀਆਂ ਅਸਾਮੀਆਂ ਸਿਰਜਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਸੂਬੇ ਦੀ ਪੁਲੀਸ ਫੋਰਸ ਦੇ ਪੁਨਰ ਢਾਂਚੇ ਦਾ ਉਦੇਸ਼ ਅਪਰਾਧਿਕ ਨਿਆਂ ਪ੍ਰਣਾਲੀ ਨੂੰ ਹੋਰ ਪ੍ਰਭਾਵੀ ਬਣਾਉਣਾ ਹੈ ਤਾਂ ਕਿ ਸਮੇਂ ਸਿਰ ਜਾਂਚ ਨਿਪਟਾ ਕੇ ਅਪਰਾਧੀ ਨੂੰ ਸਜ਼ਾ ਯਕੀਨੀ ਬਣਾਈ ਜਾ ਸਕੇ।ਪੁਨਰ ਢਾਂਚੇ ਤਹਿਤ ਐਸ.ਪੀਜ਼ ਦੀਆਂ 28 ਅਸਾਮੀਆਂ, ਡੀ.ਐਸ.ਪੀਜ਼…

VIA PUNJAB
ਅੱਗੇ ਪੜ੍ਹੋ

ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ

ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ

ਸ਼ਬਦ ਗੁਰੂ ਯਾਤਰਾ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਅਰੰਭ ਕੀਤੀ ਗਈ ਸ਼ਬਦ ਗੁਰੂ ਯਾਤਰਾ ਅੱਜ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਤੋਂ ਅਗਲੇ ਪੜਾਅ ਗੁਰਦੁਆਰਾ ਥੇਹੜੀ ਸਾਹਿਬ ਸ੍ਰੀ ਮੁਕਤਸਰ ਸਾਹਿਬ ਲਈ ਰਵਾਨਾ…

VIA PUNJAB
ਅੱਗੇ ਪੜ੍ਹੋ

ਮਿਸ਼ੇਲ ਨੂੰ ਆਊਟ ਕਰਨ ਮਗਰੋਂ ਡੀਆਰਐੱਸ ਵਿਵਾਦਾਂ ਵਿੱਚ

ਮਿਸ਼ੇਲ ਨੂੰ ਆਊਟ ਕਰਨ ਮਗਰੋਂ ਡੀਆਰਐੱਸ ਵਿਵਾਦਾਂ ਵਿੱਚ

ਔਕਲੈਂਡ – ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਦੂਜੇ ਟੀ-20 ਕੌਮਾਂਤਰੀ ਮੈਚ ਵਿੱਚ ਅੱਜ ਇੱਥੇ ਡੀਆਰਐੱਸ ਪ੍ਰਣਾਲੀ ’ਤੇ ਇੱਕ ਵਾਰ ਫਿਰ ਵਿਵਾਦ ਸ਼ੁਰੂ ਹੋ ਗਿਆ, ਜਦੋਂ ਤੀਜੇ ਅੰਪਾਇਰ ਨੇ ਡੇਰਿਲ ਮਿਸ਼ੇਲ ਨੂੰ ਐਲਬੀਡਬਲਯੂ ਆਊਟ ਦੇ ਦਿੱਤਾ। ਇਸ ਨਾਲ ‘ਖੇਡ ਭਾਵਨਾ’ ’ਤੇ ਵੀ ਚਰਚਾ ਸ਼ੁਰੂ ਹੋ ਗਈ। ਨਿਊਜ਼ੀਲੈਂਡ ਦੇ ਮਿਸ਼ੇਲ ਦਾ ਇਹ ਪਹਿਲਾ ਮੈਚ ਸੀ। ਕਰੁਣਾਲ ਦੀ ਗੇਂਦ ’ਤੇ ਵਿਵਾਦਮਈ ਢੰਗ ਨਾਲ ਉਹ ਅੰਪਾਇਰ ਦੇ ਗ਼ਲਤ ਫ਼ੈਸਲੇ ਦਾ ਸ਼ਿਕਾਰ ਹੋਇਆ, ਜਦੋਂਕਿ ‘ਹਾਟਸਪਾਟ’ ਤੋਂ ਜ਼ਾਹਰ ਕਿ ਗੇਂਦ ਬੱਲੇ ਨਾਲ…

VIA PUNJAB
ਅੱਗੇ ਪੜ੍ਹੋ

ਟੀ-20: ਭਾਰਤ ਨੇ ਨਿਊਜ਼ੀਲੈਂਡ ਨਾਲ ਲੜੀ ਬਰਾਬਰ ਕੀਤੀ

ਟੀ-20: ਭਾਰਤ ਨੇ ਨਿਊਜ਼ੀਲੈਂਡ ਨਾਲ ਲੜੀ ਬਰਾਬਰ ਕੀਤੀ

ਔਕਲੈਂਡ – ਕੁਣਾਲ ਪੰਡਿਆ ਅਤੇ ਕਪਤਾਨ ਰੋਹਿਤ ਸ਼ਰਮਾ ਦੇ ਪ੍ਰਦਰਸ਼ਨ ਦੀ ਬਦੌਲਤ ਭਾਰਤ ਨੇ ਦੂਜੇ ਟੀ-20 ਕੌਮਾਂਤਰੀ ਮੈਚ ਵਿੱਚ ਨਿਊਜ਼ੀਲੈਂਡ ਨੂੰ ਸੱਤ ਵਿਕਟਾਂ ਨਾਲ ਹਰਾ ਕੇ ਤਿੰਨ ਮੈਚਾਂ ਦੀ ਲੜੀ 1-1 ਨਾਲ ਬਰਾਬਰ ਕਰ ਲਈ ਹੈ। ਕੁਣਾਲ (ਤਿੰਨ ਵਿਕਟਾਂ) ਦੀ ਅਗਵਾਈ ਵਿੱਚ ਗੇਂਦਬਾਜ਼ਾਂ ਨੇ ਨਿਊਜ਼ੀਲੈਂਡ ਨੂੰ ਅੱਠ ਵਿਕਟਾਂ ’ਤੇ 158 ਦੌੜਾਂ ਹੀ ਬਣਾਉਣ ਦਿੱਤੀਆਂ। ਇਸ ਮਗਰੋਂ ਮਹਿਮਾਨ ਟੀਮ ਨੇ ਸੱਤ ਗੇਂਦ ਬਾਕੀ ਰਹਿੰਦਿਆਂ ਟੀਚਾ ਵੀ ਹਾਸਲ ਕਰ ਲਿਆ। ਰੋਹਿਤ ਨੇ 29 ਗੇਂਦਾਂ ਵਿੱਚ 50 ਦੌੜਾਂ…

VIA PUNJAB
ਅੱਗੇ ਪੜ੍ਹੋ
1 868 869 870 871 872 1,271