ਅਪੋਲੋ ਪਬਲਿਕ ਸਕੂਲ, ਘਨੌਰ ਵਿਖੇ ਖੇਡ ਦਿਵਸ ਦਾ ਆਯੋਜਨ

ਅਪੋਲੋ ਪਬਲਿਕ ਸਕੂਲ, ਘਨੌਰ ਵਿਖੇ ਖੇਡ ਦਿਵਸ ਦਾ ਆਯੋਜਨ

ਘਨੌਰ – ਅਪੋਲੋ ਪਬਲਿਕ ਸਕੂਲ ਘਨੌਰ ਵਿਖੇ ਖੇਡ ਦਿਵਸ ਮਨਾਇਆ ਗਿਆ, ਜਿਸ ਵਿੱਚ ਮੁੱਖ ਮਹਿਮਾਨ ਵਜੋਂ ਐਮ ਐਲ ਏ ਮਦਨ ਲਾਲ ਸ਼ਾਮਲ ਹੋਏ| ਇਸ ਮੌਕੇ ਸਕੂਲ ਵੱਲੋਂ ਇੱਕ ਸੱਭਿਆਚਾਰਕ ਪ੍ਰੋਗਰਾਮ ਦਾ ਵੀ ਆਯੋਜਨ ਕੀਤਾ ਗਿਆ, ਜਿਸ ਵਿੱਚ ਸਕੂਲ ਦੇ ਬੱਚਿਆਂ ਵੱਲੋਂ ਸ਼ਬਦ, ਸਵਾਗਤੀ ਗੀਤ, ਯੋਗਾ, ਡਾਂਸ ਆਦਿ ਪੇਸ਼ ਕੀਤਾ ਗਿਆ| ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵੱਲੋਂ ਮਾਰਚ ਪਾਸਟ ਕੀਤਾ ਗਿਆ| ਇਸ ਮੌਕੇ ਕਰਵਾਈਆਂ ਗਈਆਂ ਖੇਡਾਂ ਵਿੱਚ ਪ੍ਰੀ ਨਰਸਰੀ ਤੋਂ ਦੱਸਵੀਂ ਤੱਕ ਦੇ ਬੱਚਿਆਂ ਨੇ ਭਾਗ…

VIA PUNJAB
ਅੱਗੇ ਪੜ੍ਹੋ

ਰਾਹੁਲ ਦੇ ਪੈਂਤੜੇ ਨਹੀਂ ਚੱਲਣਗੇ, ਮੋਦੀ ਬਣਨਗੇ ਪੀ. ਐੱਮ. : ਗਡਕਰੀ

ਰਾਹੁਲ ਦੇ ਪੈਂਤੜੇ ਨਹੀਂ ਚੱਲਣਗੇ, ਮੋਦੀ ਬਣਨਗੇ ਪੀ. ਐੱਮ. : ਗਡਕਰੀ

ਨਵੀਂ ਦਿੱਲੀ – ਭਾਜਪਾ ਦੇ ਸਾਬਕਾ ਪ੍ਰਧਾਨ ਅਤੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੇ ਵਿਅੰਗ ਦਾ ਕਰਾਰਾ ਦਿੰਦਿਆਂ ਸੋਮਵਾਰ ਨੂੰ ਕਿਹਾ ਕਿ ਉਨ੍ਹਾਂ ਦੇ ਪੈਂਤੜੇ ਚੱਲਣ ਵਾਲੇ ਨਹੀਂ ਅਤੇ ਨਰਿੰਦਰ ਮੋਦੀ ਦੁਬਾਰਾ ਪ੍ਰਧਾਨ ਮੰਤਰੀ ਬਣਨਗੇ। ਉਨ੍ਹਾਂ ਨੇ ਰਾਹੁਲ ਨੂੰ ਜ਼ਿੰਮੇਵਾਰੀ ਅਤੇ ਸਮਝਦਾਰੀ ਨਾਲ ਸਲੂਕ ਕਰਨ ਦੀ ਵੀ ਨਸੀਹਤ ਦਿੱਤੀ। ਕਾਂਗਰਸ ਪ੍ਰਧਾਨ ਨੇ ਗਡਕਰੀ ਦੇ ਹਾਲ ਹੀ ਦੇ ਇਤਰਾਜ਼ਯੋਗ ਬਿਆਨਾਂ ’ਤੇ ਟਵਿੱਟਰ ’ਤੇ ਟਿੱਪਣੀ ਕੀਤੀ ਸੀ ਕਿ ਉਹ ਸੱਚ ਬੋਲ ਰਹੇ ਹਨ…

VIA PUNJAB
ਅੱਗੇ ਪੜ੍ਹੋ

ਤੁਲਸੀ ਗੋਬਾਰਡ ਨੇ ਰਾਸ਼ਟਰਪਤੀ ਅਹੁਦੇ ਲਈ ਸ਼ੁਰੂ ਕੀਤੀ ਚੋਣ ਮੁਹਿੰਮ

ਤੁਲਸੀ ਗੋਬਾਰਡ ਨੇ ਰਾਸ਼ਟਰਪਤੀ ਅਹੁਦੇ ਲਈ ਸ਼ੁਰੂ ਕੀਤੀ ਚੋਣ ਮੁਹਿੰਮ

ਵਾਸ਼ਿੰਗਟਨ – ਅਮਰੀਕੀ ਕਾਂਗਰਸ ‘ਚ ਪਹੁੰਚਣ ਵਾਲੀ ਪਹਿਲੀ ਹਿੰਦੂ-ਅਮਰੀਕੀ ਤੁਲਸੀ ਗੋਬਾਰਡ ਨੇ ਸ਼ਨੀਵਾਰ ਨੂੰ ਰਾਸ਼ਟਰਪਤੀ ਅਹੁਦੇ ‘ਤੇ ਚੋਣ ਲੜਨ ਲਈ ਆਪਣੀ ਅਧਿਕਾਰਿਕ ਚੋਣ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਅਮਰੀਕੀ ਫੌਜ ‘ਚ ਮੇਜਰ ਰਹੀ ਤੇ 12 ਮਹੀਨਿਆਂ ਲਈ ਇਰਾਕ ‘ਚ ਯੁੱਧ ਤਾਇਨਾਤੀ ‘ਤੇ ਰਹਿ ਚੁੱਕੀ 37 ਸਾਲਾ ਤੁਲਸੀ ਨੇ ਇਥੇ ਇਕ ਪ੍ਰੋਗਰਾਮ ‘ਚ ਮਿਸ਼ਨ-2020 ‘ਚ ਵਰਤਮਾਨ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਸਾਹਮਣੇ ਡੈਮੋਕ੍ਰੇਟਿਕ ਪਾਰਟੀ ਦੇ ਉਮੀਦਵਾਰ ਦੇ ਤੌਰ ‘ਤੇ ਉਤਰਣ ਲਈ ਆਪਣੀ ਦਾਅਵੇਦਾਰੀ ਠੋਕਣ ਦੀ ਰਸਮੀ ਸ਼ੁਰੂਆਤ…

VIA PUNJAB
ਅੱਗੇ ਪੜ੍ਹੋ

ਕ੍ਰਿਕਟਰ ਹਰਭਜਨ ਸਿੰਘ ਵੱਲੋਂ ਰਾਣਾ ਸੋਢੀ ਨਾਲ ਮੁਲਾਕਾਤ

ਕ੍ਰਿਕਟਰ ਹਰਭਜਨ ਸਿੰਘ ਵੱਲੋਂ ਰਾਣਾ ਸੋਢੀ ਨਾਲ ਮੁਲਾਕਾਤ

ਤੰਦਰੁਸਤ ਪੰਜਾਬ ਮਿਸਨ ਤਹਿਤ ਕਰਵਾਈ ਜਾਣ ਵਾਲੀ ਮੈਰਾਥਨ ਵਿੱਚ ਹਿੱਸਾ ਲੈਣ ਦੀ ਇੱਛਾ ਪ੍ਰਗਟਾਈ ਚੰਡੀਗੜ – ਕੌਮਾਂਤਰੀ ਪ੍ਰਸਿੱਧੀ ਹਾਸਲ ਕ੍ਰਿਕਟਰ ਹਰਭਜਨ ਸਿੰਘ ਵੱਲੋਂ ਅੱਜ ਪੰਜਾਬ ਸਿਵਲ ਸਕੱਤਰੇਤ ਵਿਖੇ ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨਾਲ ਮੁਲਾਕਾਤ ਕੀਤੀ। ਹਰਭਜਨ ਸਿੰਘ ਨੇ ਮੁਲਾਕਾਤ ਕਰ ਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸੁਪਨਮਈ ਪ੍ਰਾਜੈਕਟ ‘ਤੰਦਰੁਸਤ ਪੰਜਾਬ ਮਿਸਨ’ ਤਹਿਤ ਖੇਡ ਵਿਭਾਗ ਵੱਲੋਂ 31 ਮਾਰਚ ਨੂੰ ਕਰਵਾਈ ਜਾਣ ਵਾਲੀ ਮੈਰਾਥਨ ਵਿੱਚ ਸਵੈ ਇੱਛਾ ਨਾਲ ਹਿੱਸਾ ਲੈਣ…

VIA PUNJAB
ਅੱਗੇ ਪੜ੍ਹੋ

ਵਿਜੇ ਮਾਲਿਆ ਨੂੰ ਭਾਰਤ ਵਾਪਸ ਭੇਜਣ ਦੇ ਹੁਕਮ

ਵਿਜੇ ਮਾਲਿਆ ਨੂੰ ਭਾਰਤ ਵਾਪਸ ਭੇਜਣ ਦੇ ਹੁਕਮ

ਲੰਡਨ – ਬਰਤਾਨੀਆ ਸਰਕਾਰ ਨੇ ਸ਼ਰਾਬ ਕਾਰੋਬਾਰੀ ਵਿਜੇ ਮਾਲਿਆ ਨੂੰ ਭਾਰਤ ਵਾਪਸ ਭੇਜਣ ਦਾ ਹੁਕਮ ਦਿੱਤਾ ਹੈ। ਬਰਤਾਨੀਆ ਦੇ ਗ੍ਰਹਿ ਮੰਤਰੀ ਸਾਜਿਦ ਜਾਵੀਦ ਨੇ ਅੱਜ ਦੱਸਿਆ ਕਿ ਧੋਖਾਧੜੀ ਅਤੇ ਕਾਲੇ ਧਨ ਨੂੰ ਸਫ਼ੈਦ ਕਰਨ ਦੇ ਦੋਸ਼ਾਂ ਹੇਠ ਬਰਤਾਨਵੀ ਸਰਕਾਰ ਨੇ ਮਾਲਿਆ ਨੂੰ ਭਾਰਤ ਵਾਪਸ ਭੇਜਣ ਦੇ ਹੁਕਮ ਦਿੱਤੇ ਹਨ।ਲੰਡਨ ਦੀ ਵੈਸਟਮਿੰਸਟਰ ਮੈਜਿਸਟਰੇਟ ਦੀ ਅਦਾਲਤ ਨੇ 10 ਦਸੰਬਰ 2018 ਨੂੰ ਕਿਹਾ ਸੀ ਕਿ 63 ਸਾਲਾ ਕਾਰੋਬਾਰੀ ਮਾਲਿਆ ਨੂੰ ਭਾਰਤੀ ਅਦਾਲਤਾਂ ਦੇ ਸਾਹਮਣੇ ਜਵਾਬ ਦੇਣਾ ਪਏਗਾ। ਬਰਤਾਨੀਆ…

VIA PUNJAB
ਅੱਗੇ ਪੜ੍ਹੋ

ਟਰੰਪ ਨੂੰ ਪਾਰਟੀ ’ਚੋਂ ਹੀ ਮਿਲਣ ਲੱਗੀ ਚੁਣੌਤੀ

ਟਰੰਪ ਨੂੰ ਪਾਰਟੀ ’ਚੋਂ ਹੀ ਮਿਲਣ ਲੱਗੀ ਚੁਣੌਤੀ

ਵਾਸ਼ਿੰਗਟਨ – ਰਿਪਬਲਿਕਨ ਪ੍ਰਾਇਮਰੀ ਚੁਣੌਤੀ ਤੋਂ ਘਬਰਾਏ ਰਾਸ਼ਟਰਪਤੀ ਡੋਨਲਡ ਟਰੰਪ ਦੇ ਪ੍ਰਚਾਰਕਾਂ ਨੇ ਸੂਬਿਆਂ ’ਚ ਮੁਹਿੰਮ ਆਰੰਭ ਕਰ ਦਿੱਤੀ ਹੈ ਤਾਂ ਜੋ ਪਾਰਟੀ ਅੰਦਰ ਪੈਦਾ ਹੋਏ ਵਿਰੋਧ ਨੂੰ ਠੱਲ੍ਹਿਆ ਜਾ ਸਕੇ।ਉਨ੍ਹਾਂ ਦਾ ਮੰਨਣਾ ਹੈ ਕਿ ਆਮ ਚੋਣਾਂ ਦੇ ਪ੍ਰਚਾਰ ਦੌਰਾਨ ਇਸ ਦਾ ਖ਼ਮਿਆਜ਼ਾ ਭੁਗਤਣਾ ਪੈ ਸਕਦਾ ਹੈ। ਪਿਛਲੇ ਕੁਝ ਹਫ਼ਤਿਆਂ ’ਚ ਵਿਸ਼ੇਸ਼ ਮੁਹਿੰਮ ਦੌਰਾਨ ਰਾਸ਼ਟਰਪਤੀ ਨੂੰ ਨਮੋਸ਼ੀ ਦੇਣ ਵਾਲੇ ਪਾਰਟੀ ਅੰਦਰਲੇ ਵਿਰੋਧੀਆਂ ’ਤੇ ਧਿਆਨ ਕੇਂਦਰਤ ਕੀਤਾ ਗਿਆ ਹੈ। ਇਸ ਤੋਂ ਸੰਕੇਤ ਗਿਆ ਹੈ ਕਿ 2016…

VIA PUNJAB
ਅੱਗੇ ਪੜ੍ਹੋ

ਭਾਰਤ ਖ਼ਿਲਾਫ਼ ਟੀ-20 ਲੜੀ ’ਚੋਂ ਗੁਪਟਿਲ ਬਾਹਰ

ਭਾਰਤ ਖ਼ਿਲਾਫ਼ ਟੀ-20 ਲੜੀ ’ਚੋਂ ਗੁਪਟਿਲ ਬਾਹਰ

ਵੈਲਿੰਗਟਨ – ਨਿਊਜ਼ੀਲੈਂਡ ਦਾ ਸੀਨੀਅਰ ਸਲਾਮੀ ਬੱਲੇਬਾਜ਼ ਮਾਰਟਿਨ ਗੁਪਟਿਲ ਪਿੱਠ ਦੇ ਦਰਦ ਤੋਂ ਨਾ ਉਭਰਨ ਕਾਰਨ ਭਾਰਤ ਖ਼ਿਲਾਫ਼ ਤਿੰਨ ਮੈਚਾਂ ਦੀ ਟੀ-20 ਲੜੀ ਤੋਂ ਬਾਹਰ ਹੋ ਗਿਆ। ਗੁਪਟਿਲ ਦੀ ਥਾਂ ਹਰਫ਼ਨਮੌਲਾ ਜਿਮੀ ਨੀਸ਼ਾਮ ਲਵੇਗਾ, ਜੋ ਭਾਰਤ ਖ਼ਿਲਾਫ਼ ਪੰਜ ਮੈਚਾਂ ਦੀ ਇੱਕ ਰੋਜ਼ਾ ਕੌਮਾਂਤਰੀ ਲੜੀ ਦੇ ਆਖ਼ਰੀ ਦੋ ਮੈਚਾਂ ਵਿੱਚ ਖੇਡਿਆ ਸੀ। ‘ਸਟਫ਼.ਕੋ.ਐਨਜ਼ੈੱਡ’ ਨੇ ਨਿਊਜ਼ੀਲੈਂਡ ਦੇ ਕੋਚ ਗੈਰੀ ਸਟੀਡ ਦੇ ਹਵਾਲੇ ਨਾਲ ਕਿਹਾ, ‘‘ਮਾਰਟਿਨ ਇਸ ਟੀ-20 ਲੜੀ ਵਿੱਚ ਨਹੀਂ ਖੇਡ ਸਕੇਗਾ, ਜਿਸ ਵਿੱਚ ਪੰਜ ਦਿਨ ਵਿੱਚ…

VIA PUNJAB
ਅੱਗੇ ਪੜ੍ਹੋ

ਦੱਖਣੀ ਅਫਰੀਕਾ ਵਿੱਚ ਵਾਪਸੀ ਕਰੇਗਾ ਸ੍ਰੀਲੰਕਾ: ਚਾਂਦੀਮਲ

ਦੱਖਣੀ ਅਫਰੀਕਾ ਵਿੱਚ ਵਾਪਸੀ ਕਰੇਗਾ ਸ੍ਰੀਲੰਕਾ: ਚਾਂਦੀਮਲ

ਕੈਨਬਰਾ – ਸ੍ਰੀਲੰਕਾ ਦੇ ਕਪਤਾਨ ਦਿਨੇਸ਼ ਚਾਂਦੀਮਲ ਨੇ ਅੱਜ ਜ਼ੋਰ ਦੇ ਕੇ ਕਿਹਾ ਕਿ ਆਸਟਰੇਲੀਆ ਖ਼ਿਲਾਫ਼ ਦੋ ਟੈਸਟ ਮੈਚਾਂ ਦੀ ਲੜੀ ਵਿੱਚ ਹਾਰ ਝੱਲਣ ਵਾਲੀ ਉਸ ਦੀ ਟੀਮ ਆਪਣੀ ਖੇਡ ਵਿੱਚ ਸੁਧਾਰ ਕਰ ਸਕਦੀ ਹੈ ਅਤੇ ਦੱਖਣੀ ਅਫਰੀਕਾ ਦੇ ਦੌਰੇ ’ਤੇ ਮੁਕਾਬਲਤਨ ਬਿਹਤਰ ਪ੍ਰਦਰਸ਼ਨ ਕਰੇਗੀ। ਸ੍ਰੀਲੰਕਾ ਨੂੰ ਬ੍ਰਿਸਬਨ ਵਿੱਚ ਪਹਿਲੇ ਟੈਸਟ ਵਿੱਚ ਤਿੰਨ ਦਿਨ ਦੇ ਅੰਦਰ ਪਾਰੀ ਅਤੇ 40 ਦੌੜਾਂ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ ਸੀ, ਜਦਕਿ ਕੈਨਬਰਾ ਵਿੱਚ ਮਹਿਮਾਨ ਟੀਮ ਨੂੰ ਚੌਥੇ ਦਿਨ…

VIA PUNJAB
ਅੱਗੇ ਪੜ੍ਹੋ

ਮੌਨੀ ਮੱਸਿਆ ਤੇ 2 ਕਰੋੜ ਤੋਂ ਵੱਧ ਲੋਕਾਂ ਨੇ ਗੰਗਾ ਵਿੱਚ ਲਗਾਈ ਡੁੱਬਕੀ

ਮੌਨੀ ਮੱਸਿਆ ਤੇ 2 ਕਰੋੜ ਤੋਂ ਵੱਧ ਲੋਕਾਂ ਨੇ ਗੰਗਾ ਵਿੱਚ ਲਗਾਈ ਡੁੱਬਕੀ

ਪ੍ਰਯਾਗਰਾਜ – ਮੌਨੀ ਮੱਸਿਆ ਤੇ ਅੱਜ 2 ਕਰੋੜ ਤੋਂ ਵੱਧ ਸ਼ਰਧਾਲੂਆਂ ਨੇ ਇੱਥੇ ਕੁੰਭ ਮੇਲੇ ਵਿੱਚ ਗੰਗਾ ਅਤੇ ਸੰਗਮ ਵਿੱਚ ਆਸਥਾ ਦੀ ਡੁੱਬਕੀ ਲਗਾਈ| ਇਕ ਅਧਿਕਾਰੀ ਨੇ ਦੱਸਿਆ ਕਿ ਐਤਵਾਰ ਸ਼ਾਮ 6 ਵਜੇ ਤੱਕ ਇਕ ਕਰੋੜ ਤੋਂ ਵਧ ਲੋਕਾਂ ਨੇ ਇਸ਼ਨਾਨ ਕੀਤਾ ਸੀ ਅਤੇ ਐਤਵਾਰ ਦੀ ਰਾਤ 12 ਵਜੇ ਤੋਂ ਅੱਜ ਸਵੇਰੇ 7 ਵਜੇ ਤੱਕ ਇਕ ਕਰੋੜ ਤੋਂ ਵਧ ਲੋਕ ਇਸ਼ਨਾਨ ਕਰ ਚੁਕੇ ਹਨ| ਉਨ੍ਹਾਂ ਦੱਸਿਆ ਕਿ ਸੋਮਵਤੀ ਮੱਸਿਆ ਹੋਣ ਕਾਰਨ ਇਸ਼ਨਾਨ ਲਈ ਵੱਡੀ ਗਿਣਤੀ…

VIA PUNJAB
ਅੱਗੇ ਪੜ੍ਹੋ

ਸਿੱਖ ਬੱਚਿਆਂ ’ਚ ਵਿਰਸਾ ਸੰਭਾਲਣ ਅਤੇ ਜਾਗਰੂਕਤਾ ਪੈਦਾ ਕਰਨ ਲਈ ਕਰਵਾਇਆ ਕਵੀ ਦਰਬਾਰ

ਸਿੱਖ ਬੱਚਿਆਂ ’ਚ ਵਿਰਸਾ ਸੰਭਾਲਣ ਅਤੇ ਜਾਗਰੂਕਤਾ ਪੈਦਾ ਕਰਨ ਲਈ ਕਰਵਾਇਆ ਕਵੀ ਦਰਬਾਰ

ਨਵੀਂ ਦਿੱਲੀ – ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਸਵੇਂ ਪਾਤਿਸਾਹੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਗੁਰਦੁਆਰਾ ਸਿੰਘ ਸੰਭਾ, ਕ੍ਰਿਸ਼ਨਾ ਪਾਰਕ ਵਲੋਂ ਬਚਿਆਂ ਲਈ ਇਕ ਕਵੀ ਸਮਾਗਮ ਦਾ ਆਯੋਜਨ ਕੀਤਾ ਗਿਆ। ਜਿਸ ਵਿਚ 5 ਸਾਲ ਤੋਂ ਲੈ ਕੇ 16 ਸਾਲ ਦੇ ਬਚਿਆਂ ਨੇ ਭਾਗ ਲਿਆ ਅਤੇ ਆਪਣੇ ਰਚਨਾਵਾਂ ਸੁਣਾਂ ਕੇ ਸੰਗਤਾਂ ਨੂੰ ਨਿਹਾਲ ਕੀਤਾ।ਪ੍ਰਬੰਧਕਾਂ ਵਲੋਂ ਬਚਿਆਂ ਦੀ ਕਵਿਤਾਵਾਂ ਪੜਨ ਤੇ ਰਚਨ ਦੀ ਰੁਚੀ ਦੀ ਹੌਸ਼ਲਾ ਅਫ਼ਜਾਈ ਲਈ ਇਨਾਮ ਵੀ ਵੰਡੇ ਗਏ। ਬਚਿਆਂ ਦੇ ਮਾਤਾ…

VIA PUNJAB
ਅੱਗੇ ਪੜ੍ਹੋ
1 877 878 879 880 881 1,271