ਹਾਰਦਿਕ ਨੇ ਲਾਈ ਛੱਕਿਆਂ ਦੀ ਹੈਟ੍ਰਿਕ

ਹਾਰਦਿਕ ਨੇ ਲਾਈ ਛੱਕਿਆਂ ਦੀ ਹੈਟ੍ਰਿਕ

ਨਵੀਂ ਦਿੱਲੀ – ਅੰਬਾਤੀ ਰਾਇਡੂ (90), ਵਿਜੇ ਸ਼ੰਕਰ (45) ਅਤੇ ਆਖਰ ‘ਚ ਹਾਰਦਿਕ ਪੰਡਯਾ ਦੀ ਤੂਫਾਨੀ ਪਾਰੀ (22 ਗੇਂਦਾਂ ‘ਚ 45 ਦੌੜਾਂ) ਦੇ ਦਮ ‘ਤੇ ਭਾਰਤੀ ਟੀਮ ਨੇ 5ਵੇਂ ਅਤੇ ਆਖਰੀ ਵਨ ਡੇ ਵਿਚ ਨਿਊਜ਼ੀਲੈਂਡ ਸਾਹਮਣੇ 253 ਦੌੜਾਂ ਦਾ ਟੀਚਾ ਰੱਖਿਆ। ਵੇਲਿੰਗਟਨ ਦੇ 5ਵੇਂ ਵਨ ਡੇ ਵਿਚ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਉਤਰੀ ਭਾਰਤੀ ਟੀਮ ਦੀ ਸ਼ੁਰੂਆਤ ਬੇਹੱਦ ਖਰਾਬ ਰਹੀ। ਹਾਲਾਂਕਿ ਅੰਬਾਤੀ ਰਾਇਡੂ ਅਤੇ ਵਿਜੇ ਸ਼ੰਕਰ ਨੇ ਪਾਰੀ ਸੰਭਾਲੀ।ਉੱਥੇ ਹੀ ਭਾਰਤੀ ਟੀਮ ਦੇ ਧਾਕੜ ਆਲਰਾਊਂਡਰ…

VIA PUNJAB
ਅੱਗੇ ਪੜ੍ਹੋ

ਦੱ. ਅਫਰੀਕਾ ਨੇ ਟੀ20 ਸੀਰੀਜ਼ ਤੇ ਕੀਤਾ ਕਬਜ਼ਾ

ਦੱ. ਅਫਰੀਕਾ ਨੇ ਟੀ20 ਸੀਰੀਜ਼ ਤੇ ਕੀਤਾ ਕਬਜ਼ਾ

ਜੋਹਾਨਸਬਰਗ – ਦੱਖਣੀ ਅਫਰੀਕਾ ਤੇ ਪਾਕਿਸਤਾਨ ਵਿਚਾਲੇ ਟੀ-20 ਸੀਰੀਜ਼ ਦਾ ਦੂਜਾ ਮੈਚ ਅੱਜ ਜੋਹਾਨਸਬਰਗ ‘ਚ ਖੇਡਿਆ ਗਿਆ। ਪਾਕਿਸਤਾਨ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਦੱਖਣੀ ਅਫਰੀਕਾ ਨੇ ਪਾਕਿਸਤਾਨ ਨੂੰ 189 ਦੌੜਾਂ ਦਾ ਟੀਚਾ ਦਿੱਤਾ ਸੀ। ਜਵਾਬ ‘ਚ ਬੱਲੇਬਾਜ਼ੀ ਕਰਨ ਉੱਤਰੀ ਪਾਕਿਸਤਾਨ ਟੀਮ ਨੇ 20 ਓਵਰਾਂ ‘ਚ 7 ਵਿਕਟਾਂ ‘ਤੇ 181 ਦੌੜਾਂ ਬਣਾਈਆਂ ਤੇ ਦੱਖਣੀ ਅਫਰੀਕਾ ਨੇ ਇਹ ਮੈਚ 7 ਦੌੜਾਂ ਨਾਲ ਜਿੱਤ ਲਿਆ। ਦੱਖਣੀ ਅਫਰੀਕਾ ਨੇ…

VIA PUNJAB
ਅੱਗੇ ਪੜ੍ਹੋ

ਮਹਿਲਾ ਹਾਕੀ: ਆਇਰਲੈਂਡ ’ਤੇ ਭਾਰਤ ਦੀ ਹੈਰਾਨੀਜਨਕ ਜਿੱਤ

ਮਹਿਲਾ ਹਾਕੀ: ਆਇਰਲੈਂਡ ’ਤੇ ਭਾਰਤ ਦੀ ਹੈਰਾਨੀਜਨਕ ਜਿੱਤ

ਮਰਸੀਆ – ਭਾਰਤੀ ਮਹਿਲਾ ਹਾਕੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵਿਸ਼ਵ ਕੱਪ ਦੀ ਚਾਂਦੀ ਦਾ ਤਗ਼ਮਾ ਜੇਤੂ ਆਇਰਲੈਂਡ ਨੂੰ ਦੂਜੇ ਅਤੇ ਆਖ਼ਰੀ ਦੋਸਤਾਨਾ ਮੈਚ ਵਿੱਚ 3-0 ਨਾਲ ਹਰਾ ਕੇ ਹੈਰਾਨ ਕਰ ਦਿੱਤਾ। ਭਾਰਤੀ ਟੀਮ ਨੇ ਆਪਣਾ ਸਪੇਨ ਦੌਰਾ ਜਿੱਤ ਨਾਲ ਖ਼ਤਮ ਕੀਤਾ। ਭਾਰਤੀ ਟੀਮ ਨੇ ਕੱਲ੍ਹ ਆਇਰਲੈਂਡ ਖ਼ਿਲਾਫ਼ ਪਹਿਲਾ ਮੈਚ 1-1 ਨਾਲ ਡਰਾਅ ਖੇਡਿਆ ਸੀ। ਭਾਰਤ ਨੇ ਸ਼ੁਰੂ ਤੋਂ ਹੀ ਹਮਲਾਵਰ ਹਾਕੀ ਖੇਡੀ ਅਤੇ ਆਇਰਲੈਂਡ ਦੀਆਂ ਖਿਡਾਰਨਾਂ ਦਬਾਅ ਵਿੱਚ ਦਿਸੀਆਂ। ਨਵਜੌਤ ਕੌਰ ਨੇ 13ਵੇਂ ਮਿੰਟ…

VIA PUNJAB
ਅੱਗੇ ਪੜ੍ਹੋ

ਭਾਰਤ ਦੇ ਅੰਦਰੂਨੀ ਮਾਮਲਿਆਂ ’ਚ ਦਖ਼ਲ ਨਹੀਂ ਦੇ ਰਿਹਾ ਪਾਕਿਸਤਾਨ: ਕੁਰੈਸ਼ੀ

ਭਾਰਤ ਦੇ ਅੰਦਰੂਨੀ ਮਾਮਲਿਆਂ ’ਚ ਦਖ਼ਲ ਨਹੀਂ ਦੇ ਰਿਹਾ ਪਾਕਿਸਤਾਨ: ਕੁਰੈਸ਼ੀ

ਲਾਹੌਰ – ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਕਿਹਾ ਕਿ ਉਨ੍ਹਾਂ ਦੇ ਮੁਲਕ ਦਾ ਭਾਰਤ ਦੇ ਅੰਦਰੂਨੀ ਮਾਮਲਿਆਂ ’ਚ ਦਖਲ ਦੇਣ ਦਾ ਕੋਈ ਇਰਾਦਾ ਨਹੀਂ ਹੈ ਅਤੇ ਨਵੀਂ ਦਿੱਲੀ ਨੂੰ ਕਸ਼ਮੀਰੀ ਵੱਖਵਾਦੀ ਆਗੂ ਮੀਰਵਾਇਜ਼ ਉਮਰ ਫਾਰੂਕ ਨਾਲ ਉਨ੍ਹਾਂ ਦੀ ਟੈਲੀਫੋਨ ’ਤੇ ਹੋਈ ਗੱਲਬਾਤ ਨੂੰ ਮੁੱਦਾ ਨਹੀਂ ਬਣਾਉਣਾ ਚਾਹੀਦਾ। ਭਾਰਤ ਨੇ ਲੰਘੇ ਬੁੱਧਵਾਰ ਨੂੰ ਪਾਕਿਸਤਾਨ ਦੇ ਹਾਈ ਕਮਿਸ਼ਨਰ ਸੋਹੇਲ ਮਹਿਮੂਦ ਨੂੰ ਤਲਬ ਕਰਕੇ ਉਨ੍ਹਾਂ ਨੂੰ ਸਪੱਸ਼ਟ ਰੂਪ ’ਚ ਕਿਹਾ ਸੀ ਕਿ ਕੁਰੈਸ਼ੀ ਵੱਲੋਂ ਫੋਨ…

VIA PUNJAB
ਅੱਗੇ ਪੜ੍ਹੋ

ਭਾਰਤ ਅਮਰੀਕਾ ਤੋਂ ਖਰੀਦੇਗਾ 73 ਹਜ਼ਾਰ ਅਸਾਲਟ ਰਾਈਫਲਾਂ

ਭਾਰਤ ਅਮਰੀਕਾ ਤੋਂ ਖਰੀਦੇਗਾ 73 ਹਜ਼ਾਰ ਅਸਾਲਟ ਰਾਈਫਲਾਂ

ਰੱਖਿਆ ਮੰਤਰਾਲੇ ਨੇ ਪੈਦਲ ਸੈਨਾ ਦੇ ਆਧੁਨਿਕੀਕਰਨ ਲਈ ਅਹਿਮ ਕਦਮ ਚੁੱਕਦਿਆਂ ਅਮਰੀਕਾ ਤੋਂ ਕਰੀਬ 73 ਹਜ਼ਾਰ ਅਸਾਲਟ ਰਾਈਫਲਾਂ ਖਰੀਦਣ ਦੇ ਸੈਨਾ ਦੀ ਲੰਮੇ ਸਮੇਂ ਤੋਂ ਰਾਖਵੀਂ ਤਜਵੀਜ਼ ਨੂੰ ਮਨਜ਼ੂਰੀ ਦੇ ਦਿੱਤੀ ਹੈ। ਅਧਿਕਾਰਕ ਸੂਤਰਾਂ ਨੇ ਦੱਸਿਆ ਕਿ ਰੱਖਿਆ ਮੰਤਰੀ ਨਿਰਮਲਾ ਸੀਤਾਰਾਮਨ ਨੇ ਐੱਸਆਈਜੀ ਸੌਇਰ ਰਾਈਫਲਾਂ ਦੀ ਖਰੀਦ ਨੂੰ ਮਨਜ਼ੂਰੀ ਦੇ ਦਿੱਤੀ ਹੈ ਜਿਸ ਦੀ ਵਰਤੋਂ ਚੀਨ ਨਾਲ ਲੱਗਦੀ ਕਰੀਬ 3600 ਕਿਲੋਮੀਟਰ ਲੰਮੀ ਸਰਹੱਦ ’ਤੇ ਤਾਇਨਾਤ ਜਵਾਨ ਕਰਨਗੇ। ਉਨ੍ਹਾਂ ਦੱਸਿਆ ਕਿ ਅਮਰੀਕੀ ਦਸਤਿਆਂ ਦੇ ਨਾਲ ਨਾਲ…

VIA PUNJAB
ਅੱਗੇ ਪੜ੍ਹੋ

ਚਿੱਟ ਫੰਡ ਮਮਤਾ ਤੇ ਕੇਂਦਰ ਵਿਚਾਲੇ ਟਕਰਾਅ ਵਧਿਆ

ਚਿੱਟ ਫੰਡ ਮਮਤਾ ਤੇ ਕੇਂਦਰ ਵਿਚਾਲੇ ਟਕਰਾਅ ਵਧਿਆ

ਕੋਲਕਾਤਾ – ਪੱਛਮੀ ਬੰਗਾਲ ਸਰਕਾਰ ਤੇ ਕੇਂਦਰ ਵਿਚਾਲੇ ਅੱਜ ਟਕਰਾਅ ਐਨਾ ਵਧ ਗਿਆ ਕਿ ਕੋਲਕਾਤਾ ਦੇ ਪੁਲੀਸ ਮੁਖੀ ਰਾਜੀਵ ਕੁਮਾਰ ਤੋਂ ਚਿੱਟ ਫੰਡ ਘੁਟਾਲੇ ਵਿੱਚ ਪੁੱਛ ਪੜਤਾਲ ਕਰਨ ਗਈ ਸੀਬੀਆਈ ਟੀਮ ਨੂੰ ਪੁਲੀਸ ਨੇ ਹਿਰਾਸਤ ਵਿੱਚ ਲੈ ਲਿਆ। ਉਨ੍ਹਾਂ ਨੂੰ ਪੁਲੀਸ ਜੀਪ ਵਿੱਚ ਬਿਠਾ ਕੇ ਥਾਣੇ ਲਿਜਾਇਆ ਗਿਆ। ਇਸ ਤੋਂ ਪਹਿਲਾਂ ਅੱਜ ਇਸੇ ਤਣਾਅ ਕਾਰਨ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿਤਿਆ ਨਾਥ ਦੇ ਹੈਲੀਕਾਪਟਰ ਨੂੰ ਬੰਗਾਲ ਸਰਕਾਰ ਨੇ ਉਤਰਨ ਦੀ ਇਜਾਜ਼ਤ ਨਹੀਂ ਦਿੱਤੀ। ਅੱਜ…

VIA PUNJAB
ਅੱਗੇ ਪੜ੍ਹੋ

ਕਾਂਗਰਸ ਦੀ ਕਰਜ਼ਾ ਮੁਆਫ਼ੀ ਚੋਣ ਸਟੰਟ: ਮੋਦੀ

ਕਾਂਗਰਸ ਦੀ ਕਰਜ਼ਾ ਮੁਆਫ਼ੀ ਚੋਣ ਸਟੰਟ: ਮੋਦੀ

ਜੰਮੂ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਗਾਮੀ ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਵੱਲੋਂ ਖੇਤੀ ਕਰਜ਼ਾ ਮੁਆਫ਼ੀ ਨੂੰ ਇਕ ਹੱਥਕੰਡੇ ਵਜੋਂ ਵਰਤਣ ਦੇ ਦੋਸ਼ ਲਗਾਏ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਪਹਿਲਾਂ ਮੁਆਫ਼ ਕੀਤੇ ਗਏ ਕਰਜ਼ਿਆਂ ਦਾ ਸਿਰਫ਼ ਵਿਚੋਲਿਆਂ ਅਤੇ ਗਿਣੇ-ਚੁਣੇ ਕਿਸਾਨਾਂ ਨੂੰ ਫਾਇਦਾ ਹੋਇਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਹਮੇਸ਼ਾਂ 70-80 ਫ਼ੀਸਦੀ ਕਿਸਾਨਾਂ ਨੂੰ ਕਰਜ਼ਾ ਮੁਆਫ਼ੀ ਯੋਜਨਾ ਤੋਂ ਵਾਂਝੇ ਰੱਖਿਆ ਹੈ। ਕਾਂਗਰਸ ਵੱਲੋਂ ਕਿਸਾਨਾਂ ਨਾਲ ਕੀਤੇ ਕਰਜ਼ਾ ਮੁਆਫ਼ੀ ਦੇ ਵਾਅਦੇ ਬਾਰੇ…

VIA PUNJAB
ਅੱਗੇ ਪੜ੍ਹੋ

ਸਰਕਾਰ ਬਣਨ ’ਤੇ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਾਂਗੇ: ਰਾਹੁਲ

ਸਰਕਾਰ ਬਣਨ ’ਤੇ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਾਂਗੇ: ਰਾਹੁਲ

ਪਟਨਾ – ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਨੇ ਕਿਹਾ ਕਿ ਜੇਕਰ ਲੋਕ ਸਭਾ ਚੋਣਾਂ ਵਿੱਚ ਜਿੱਤ ਕੇ ਕੇਂਦਰ ਵਿੱਚ ਕਾਂਗਰਸ ਪਾਰਟੀ ਸੱਤਾ ਵਿੱਚ ਆਉਂਦੀ ਹੈ ਤਾਂ ਕਿਸਾਨਾਂ ਦੇ ਕਰਜ਼ੇ ਮੁਆਫ਼ ਕੀਤੇ ਜਾਣਗੇ ਅਤੇ ਫੂਡ ਪ੍ਰਾਸੈਸਿੰਗ ਸਨਅਤ ਨੂੰ ਵੱਡਾ ਹੁਲਾਰਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀ ਫ਼ਸਲ ਬੀਮਾ ਯੋਜਨਾ ਕਿਸਾਨਾਂ ਦਾ ਪੈਸਾ ਹੜਪ ਕੇ ਵੱਡੇ ਕਾਰੋਬਾਰੀਆਂ ਦੀਆਂ ਜੇਬਾਂ ਭਰਨ ਦੀ ਸਾਜਿਸ਼ ਹੈ। ਕਾਂਗਰਸ ਦੇ ਕੌਮੀ ਪ੍ਰਧਾਨ ਬਣਨ ਤੋਂ ਬਾਅਦ ਉਹ ਅੱਜ ਇੱਥੇ ਗਾਂਧੀ…

VIA PUNJAB
ਅੱਗੇ ਪੜ੍ਹੋ

‘ਵਿਸ਼ਵ ਕੈਂਸਰ ਦਿਵਸ’ ਮਨਾਉਣ ਲਈ 4 ਫਰਵਰੀ ਨੂੰ 30 ਸਾਲ ਤੋਂ ਵੱਧ ਉਮਰ ਵਾਲਿਆਂ ਦੀ ਕੀਤੀ ਜਾਵੇਗੀ ਘਰ-ਘਰ ਜਾਕੇ ਸਕ੍ਰੀਨਿੰਗ

‘ਵਿਸ਼ਵ ਕੈਂਸਰ ਦਿਵਸ’ ਮਨਾਉਣ ਲਈ 4 ਫਰਵਰੀ ਨੂੰ 30 ਸਾਲ ਤੋਂ ਵੱਧ ਉਮਰ ਵਾਲਿਆਂ ਦੀ ਕੀਤੀ ਜਾਵੇਗੀ ਘਰ-ਘਰ ਜਾਕੇ ਸਕ੍ਰੀਨਿੰਗ

30 ਸਾਲ ਤੋਂ ਵੱਧ ਉਮਰ ਦੇ ਲੋਕਾਂ ਦੀ ਆਬਾਦੀ ਤੇ ਵਿਹਾਰ ਸਬੰਧੀ ਵੇਰਵੇ ਈ-ਕਾਰਡਾਂ ਕੀਤੇ ਜਾਣਗੇ ਦਰਜ ਚੰਡੀਗੜ – ਪੰਜਾਬ ਵਿੱਚ 30 ਸਾਲ ਤੋਂ ਵੱਧ ਉਮਰ ਦੇ ਲੋਕਾਂ ਦੀ ਜਾਂਚ ਕਰਨ ਦੇ ਮੱਦੇਨਜ਼ਰ ਸੂਬਾ ਸਰਕਾਰ 4 ਫਰਵਰੀ ਨੂੰ ਮਨਾਏ ਜਾ ਰਹੇ ‘ਵਿਸ਼ਵ ਕੈਂਸਰ ਦਿਵਸ’ ਦੇ ਸਬੰਧ ਵਿੱਚ ਡੋਰ ਟੂ ਡੋਰ ਸਕ੍ਰੀਨਿੰਗ ਪ੍ਰੋਗਰਾਮ ਸ਼ੁਰੂ ਕਰਨ ਲਈ ਪੂਰੀ ਤਰ•ਾਂ ਤਿਆਰ ਹੈ। ਇਹ ਜਾਣਕਾਰੀ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੇ ਅੱਜ ਦਿੱਤੀ।ਸ੍ਰੀ ਮਹਿੰਦਰਾ ਨੇ ਕਿਹਾ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮਹੁਈਆ ਕਰਾਉਣ ਦੇ ਉਦੇਸ਼ ਨਾਲ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਦੋ ਆਯੂਰਵੈਦਿਕ ਡਿਸਪੈਂਸਰੀਆਂ ਖੋਲਣ ਨੂੰ ਮੰਜੂਰੀ ਦਿੱਤੀ

ਹਰਿਆਣਾ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮਹੁਈਆ ਕਰਾਉਣ ਦੇ ਉਦੇਸ਼ ਨਾਲ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਦੋ ਆਯੂਰਵੈਦਿਕ ਡਿਸਪੈਂਸਰੀਆਂ ਖੋਲਣ ਨੂੰ ਮੰਜੂਰੀ ਦਿੱਤੀ

ਚੰਡੀਗੜ – ਹਰਿਆਣਾ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮਹੁਈਆ ਕਰਾਉਣ ਦੇ ਉਦੇਸ਼ ਨਾਲ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਦੋ ਆਯੂਰਵੈਦਿਕ ਡਿਸਪੈਂਸਰੀਆਂ ਖੋਲਣ, ਇਕ ਪ੍ਰਾਥਮਿਕ ਸਿਹਤ ਕੇਂਦਰਾਂ ਨੂੰ ਸਮੂਦਾਇਕ ਸਿਹਤ ਕੇਂਦਰ ਬਨਾਉਣ ਅਤੇ ਇਕ ਉੱਪ-ਸਿਹਤ ਕੇਂਦਰ ਨੂੰ ਪ੍ਰਾਥਮਿਕ ਸਿਹਤ ਕੇਂਦਰ ਬਨਾਉਣ ਲਈ ਪ੍ਰਸਾਸ਼ਨਿਕ ਮੰਜੂਰੀ ਪ੍ਰਦਾਨ ਕੀਤੀ ਹੈ| ਮੁੱਖ ਮੰਤਰੀ ਨੇ ਜਿਲਾ ਯਮੁਨਾਨਗਰ ਦੇ ਪਿੰਡ ਕਲੇਸਰ ਵਿਚ ਇਕ ਆਯੂਰਵੈਦਿਕ ਡਿਸਪੈਂਸਰੀ ਅਤੇ ਜਾਟ ਧਰਮਸ਼ਾਲਾ, ਆਰਿਆ ਨਗਰ, ਸੋਨੀਪਤ ਵਿਚ ਇਕ ਆਯੂਰਵੈਦਿਕ ਡਿਸਪੈਂਸਰੀ ਨੂੰ ਮੰਜੂਰੀ ਪ੍ਰਦਾਨ ਕੀਤੀ…

VIA PUNJAB
ਅੱਗੇ ਪੜ੍ਹੋ
1 879 880 881 882 883 1,271