ਸ਼ਰੀਫ਼ ਨੂੰ ਹਸਪਤਾਲ ਦਾਖਲ ਕਰਵਾਇਆ ਜਾ ਸਕਦੈ

ਸ਼ਰੀਫ਼ ਨੂੰ ਹਸਪਤਾਲ ਦਾਖਲ ਕਰਵਾਇਆ ਜਾ ਸਕਦੈ

ਲਾਹੌਰ – ਅਹੁਦੇ ਤੋਂ ਹਟਾਏ ਗਏ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਨੂੰ ਦਿਲ ਦੀ ਸਮੱਸਿਆ ਕਾਰਨ ਹਸਪਤਾਲ ਦਾਖਲ ਕਰਵਾਇਆ ਜਾ ਸਕਦਾ ਹੈ। 69 ਸਾਲਾ ਸ਼ਰੀਫ਼ ਅਲ ਅਜ਼ੀਜ਼ੀਆ ਸਟੀਲ ਮਿੱਲਜ਼ ਭ੍ਰਿਸ਼ਟਾਚਾਰ ਕੇਸ ਵਿੱਚ ਲਾਹੌਰ ਦੀ ਕੋਟ ਲਖਪਤ ਰਾਏ ਜੇਲ੍ਹ ਵਿੱਚ ਸੱਤ ਸਾਲਾਂ ਦੀ ਸਜ਼ਾ ਭੁਗਤ ਰਹੇ ਹਨ ਤੇ ਵਿਸ਼ੇਸ਼ ਮੈਡੀਕਲ ਬੋਰਡ ਵੱਲੋਂ ਉਨ੍ਹਾਂ ਦੀ ਸਿਹਤ ਦਾ ਮੁਆਇਨਾ ਕੀਤਾ ਗਿਆ ਹੈ। ਬੋਰਡ ਵੱਲੋਂ ਸੂਬਾਈ ਗ੍ਰਹਿ ਮੰਤਰਾਲੇ ਨੂੰ ਦਿੱਤੀ ਗਈ ਰਿਪੋਰਟ ਵਿੱਚ ਸ਼ਰੀਫ ਨੂੰ ਹਸਪਤਾਲ ਤਬਦੀਲ ਕੀਤੇ ਜਾਣ ਦੀ…

VIA PUNJAB
ਅੱਗੇ ਪੜ੍ਹੋ

ਮਾਲਿਆ ਨੇ ਕੀਤਾ 13 ਹਜ਼ਾਰ ਕਰੋੜ ਦੀ ਜਾਇਦਾਦ ਜ਼ਬਤ ਹੋਣ ਦਾ ਦਾਅਵਾ

ਮਾਲਿਆ ਨੇ ਕੀਤਾ 13 ਹਜ਼ਾਰ ਕਰੋੜ ਦੀ ਜਾਇਦਾਦ ਜ਼ਬਤ ਹੋਣ ਦਾ ਦਾਅਵਾ

ਨਵੀਂ ਦਿੱਲੀ – ਭਗੌੜੇ ਸ਼ਰਾਬ ਕਾਰੋਬਾਰੀ ਵਿਜੈ ਮਾਲਿਆ ਨੇ ਸ਼ੁੱਕਰਵਾਰ ਨੂੰ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੀ ਕੰਪਨੀ ਦੀ 13 ਹਜ਼ਾਰ ਕਰੋੜ ਰੁਪਏ ਤੋਂ ਵੱਧ ਦੀ ਜਾਇਦਾਦ ਜ਼ਬਤ ਕੀਤੀ ਜਾ ਚੁੱਕੀ ਹੈ। ਉਸ ਨੂੰ ਕਰਜ਼ ਦੇਣ ਵਾਲੇ ਬੈਂਕਾਂ ਨੇ ਇੰਗਲੈਂਡ ’ਚ ਆਪਣੇ ਵਕੀਲਾਂ ਨੂੰ ਉਸ ਖ਼ਿਲਾਫ਼ ਛੋਟੇ ਮੋਟੇ ਮਾਮਲੇ ਦਰਜ ਕਰਨ ਖੁੱਲ੍ਹੀ ਛੁੱਟੀ ਦਿੱਤੀ ਹੋਈ ਹੈ। ਮਾਲਿਆ ਨੇ ਕਾਨੂੰਨੀ ਟੈਕਸ ਦੇ ਰੂਪ ’ਚ ਜਨਤਕ ਧਨ ਦੀ ਬੇਵਜ੍ਹਾ ਵਰਤੋਂ ’ਤੇ ਵੀ ਸਵਾਲ ਚੁੱਕਿਆ ਹੈ। ਸ਼ਰਾਬ ਕਾਰੋਬਾਰੀ…

VIA PUNJAB
ਅੱਗੇ ਪੜ੍ਹੋ

ਅਕਾਲੀ-ਭਾਜਪਾ ਗੱਠਜੋੜ ਤੋੜਨ ਵਿੱਚ ਹਰਸਿਮਰਤ ਬਾਦਲ ਨਿਭਾਵੇਗੀ ਅਹਿਮ ਭੂਮਿਕਾ: ਬ੍ਰਹਮਪੁਰਾ

ਅਕਾਲੀ-ਭਾਜਪਾ ਗੱਠਜੋੜ ਤੋੜਨ ਵਿੱਚ ਹਰਸਿਮਰਤ ਬਾਦਲ ਨਿਭਾਵੇਗੀ ਅਹਿਮ ਭੂਮਿਕਾ: ਬ੍ਰਹਮਪੁਰਾ

ਚੰਡੀਗੜ੍ਹ – ਸ਼੍ਰੋਮਣੀ ਅਕਾਲੀ ਦਲ-ਭਾਜਪਾ ਗੱਠਜੋੜ ਨੇ ਦਿੱਤਾ ਪੰਜਾਬ ਦੇ ਲੋਕਾਂ ਨੂੰ ਧੋਖਾ ਅਤੇ ਹੁਣ ਇਹ ਜਿੰਨੀ ਮਰਜ਼ੀ ਕਿੱਕਲੀ ਪਾ ਲੈਣ ਜਾਂ ਫਿਰ ਢੋਲ ਵਜਾ ਲੈਣ ਇਸਦਾ ਕੋਈ ਫਾਇਦਾ ਨਹੀਂ ਪੰਜਾਬ ਦੇ ਲੋਕ ਸਭ ਜਾਣਦੇ ਹਨ ਅਤੇ ਹੁਣ ਇਹ ਅਕਾਲੀਆਂ ਤੇ ਭਾਜਪਾਈਆਂ ਦੀ ਸਾਂਝ ਜਲਦੀ ਖ਼ਤਮ ਹੋ ਜਾਵੇਗੀ ਕਿਉਂਕਿ ਕੇਂਦਰ ਦੀ ਮੋਦੀ ਸਰਕਾਰ ਵੀ ਬਾਦਲਾਂ ਦੇ ਡਿਗੇ ਗ੍ਰਾਫ ਤੋਂ ਚੰਗੀ ਤਰ੍ਹਾਂ ਨਾਲ ਜਾਣੂ ਹੈ ਅਜਿਹੇ ਹਾਲਾਤਾਂ ਵਿੱਚ ਕਿਹੜੀ ਪਾਰਟੀ ਕਿਵੇਂ ਨੌਂ ਮਾਸ ਦਾ ਰਿਸ਼ਤਾ ਨਿਭਾਵੇਗੀ।…

VIA PUNJAB
ਅੱਗੇ ਪੜ੍ਹੋ

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਇੰਡਸ ਰਿਵਰ ਡੋਲਫਿਨ ਨੂੰ ਸੂਬਾਈ ਜਲ ਜੀਵ ਐਲਾਨਣ ਲਈ ਸਹਿਮਤੀ

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਇੰਡਸ ਰਿਵਰ ਡੋਲਫਿਨ ਨੂੰ ਸੂਬਾਈ ਜਲ ਜੀਵ ਐਲਾਨਣ ਲਈ ਸਹਿਮਤੀ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸੰਦਰਭ ਵਿੱਚ ਕਾਲੀ ਬੇਈਂ ਨੂੰ ਜੰਗਲੀ ਜੀਵ ਸੰਭਾਲ ਰੱਖ ਲਈ ਵੀ ਪ੍ਰਵਾਨਗੀ ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੁਪਤ ਹੋਣ ਦੀ ਕਾਗਾਰ ‘ਤੇ ਪਹੁੰਚੀ ਬਿਆਸ ਦਰਿਆ ‘ਚ ਪਾਈ ਗਈ ਇੰਡਸ ਰਿਵਰ ਡੋਲਫਿਨ ਨੂੰ ਪੰਜਾਬ ਰਾਜ ਜਲ ਜੀਵ ਐਲਾਨਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਜੰਗਲੀ ਜੀਵ ਬਾਰੇ ਸੂਬਾਈ ਬੋਰਡ ਦੀ ਦੂਜੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ…

VIA PUNJAB
ਅੱਗੇ ਪੜ੍ਹੋ

ਰਾਮ ਮੰਦਰ ਬਣਾਉਣ ਦਾ ਮਾਮਲਾ ਫ਼ੈਸਲਾਕੁਨ ਦੌਰ ਵਿੱਚ: ਭਾਗਵਤ

ਰਾਮ ਮੰਦਰ ਬਣਾਉਣ ਦਾ ਮਾਮਲਾ ਫ਼ੈਸਲਾਕੁਨ ਦੌਰ ਵਿੱਚ: ਭਾਗਵਤ

ਪ੍ਰਯਾਗਰਾਜ – ਅਯੁੱਧਿਆ ’ਚ ਰਾਮ ਮੰਦਰ ਬਣਾਉਣ ਦੇ ਮੁੱਦੇ ’ਤੇ ਰਾਸ਼ਟਰੀ ਸਵੈ ਸੇਵਕ ਸੰਘ ਦੇ ਮੁਖੀ ਮੋਹਨ ਭਾਗਵਤ ਨੇ ਅੱਜ ਕਿਹਾ ਕਿ ਇਹ ਮਾਮਲਾ ਫ਼ੈਸਲਾਕੁਨ ਦੌਰ ’ਚ ਹੈ। ਮੰਦਰ ਬਣਨ ਕੰਢੇ ਹੈ, ਇਸ ਲਈ ਸੋਚ ਸਮਝ ਕੇ ਕਦਮ ਚੁੱਕਣੇ ਪੈਣਗੇ। ਉਨ੍ਹਾਂ ਕਿਹਾ ਕਿ ਪ੍ਰਾਰਥਨਾ ਦੇ ਨਾਲ ਨਾਲ ਜੇਕਰ ਲੋੜ ਪਈ ਤਾਂ ਲੋਕਾਂ ’ਚ ਰੋਹ ਵੀ ਪੈਦਾ ਕੀਤਾ ਜਾਣਾ ਚਾਹੀਦਾ ਹੈ। ਸ੍ਰੀਰਾਮ ਜਨਮ ਭੂਮੀ ਬੋਰਡ ਦੇ ਪ੍ਰਧਾਨ ਮਹੰਤ ਨ੍ਰਿਤਯਗੋਪਾਲ ਦਾਸ ਦੀ ਪ੍ਰਧਾਨਗੀ ਹੇਠ ਕੁੰਭ ਮੇਲੇ ’ਚ…

VIA PUNJAB
ਅੱਗੇ ਪੜ੍ਹੋ

ਹਿਮਾਚਲ ਪ੍ਰਦੇਸ਼ ਵਿੱਚ ਤਾਜ਼ਾ ਬਰਫਬਾਰੀ ਦੇ ਨਾਲ ਬਾਰਿਸ਼ ਕਾਰਨ ਵਧੀ ਠੰਡ

ਹਿਮਾਚਲ ਪ੍ਰਦੇਸ਼ ਵਿੱਚ ਤਾਜ਼ਾ ਬਰਫਬਾਰੀ ਦੇ ਨਾਲ ਬਾਰਿਸ਼ ਕਾਰਨ ਵਧੀ ਠੰਡ

ਸ਼ਿਮਲਾ – ਹਿਮਾਚਲ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਤਾਜ਼ਾ ਬਰਫਬਾਰੀ ਨਾਲ ਬਾਰਿਸ਼ ਦੇ ਚੱਲਦਿਆਂ ਅੱਜ ਘੱਟ ਤੋਂ ਘੱਟ ਤਾਪਮਾਨ ਵਿੱਚ ਗਿਰਾਵਟ ਆਉਣ ਕਾਰਨ ਸੂਬੇ ਵਿੱਚ ਸ਼ੀਤਲਹਿਰ ਦਾ ਕਹਿਰ ਜਾਰੀ ਹੈ| ਸ਼ਿਮਲਾ ਸਥਿਤ ਮੌਸਮ ਵਿਗਿਆਨ ਕੇਂਦਰ ਨੇ ਦੱਸਿਆ ਕਿ ਅੱਜ ਸਵੇਰੇ 8.30 ਵਜੇ ਤੱਕ ਸੈਲਾਨੀ ਸਥਾਨ ਡਲਹੌਜੀ ਵਿੱਚ 45 ਸੈਂਟੀਮੀਟਰ ਅਤੇ ਕੁਫਰੀ ਵਿੱਚ 10 ਸੈਂਟੀਮੀਟਰ ਅਤੇ ਮਨਾਲੀ ਵਿੱਚ 2 ਸੈਂਟੀਮੀਟਰ ਬਰਫਬਾਰੀ ਦਰਜ ਕੀਤੀ ਗਈ ਹੈ| ਇਸੇ ਦੌਰਾਨ ਭਰਮੌਰ ਵਿੱਚ 60 ਸੈਂਟੀਮੀਟਰ, ਪੂਹ ਵਿੱਚ 17 ਸੈਂਟੀਮੀਟਰ, ਕੇਲੋਂਗ…

VIA PUNJAB
ਅੱਗੇ ਪੜ੍ਹੋ

ਬਜਟ ਨਵੇਂ ਭਾਰਤ ਬਨਾਉਣ ਦੀ ਦਿਸ਼ਾ ਵਿਚ ਮੀਲ ਦਾ ਪੱਥਰ ਸਾਬਿਤ ਹੋਵੇਗਾ – ਖਜਾਨਾ ਮੰਤਰੀ

ਬਜਟ ਨਵੇਂ ਭਾਰਤ ਬਨਾਉਣ ਦੀ ਦਿਸ਼ਾ ਵਿਚ ਮੀਲ ਦਾ ਪੱਥਰ ਸਾਬਿਤ ਹੋਵੇਗਾ – ਖਜਾਨਾ ਮੰਤਰੀ

ਚੰਡੀਗੜ – ਹਰਿਆਣਾ ਦੇ ਖਜਾਨਾ ਮੰਤਰੀ ਕੈਪਟਨ ਅਭਿਮਨਿਊ ਕੇਂਦਰੀ ਮੰਤਰੀ ਪੀਯੂਸ਼ ਗੋਇਲ ਵੱਲੋਂ ਪੇਸ਼ ਕੀਤੇ ਗਏ ਬਜਟ ਨੂੰ ਇਤਿਹਾਸਿਕ ਦੱਸਦੇ ਹੋਏ ਕਿਹਾ ਕਿ ਇਹ ਬਜਟ ਨਵੇਂ ਭਾਰਤ ਬਨਾਉਣ ਦੀ ਦਿਸ਼ਾ ਵਿਚ ਮੀਲ ਦਾ ਪੱਥਰ ਸਾਬਿਤ ਹੋਵੇਗਾ| ਉਨਾਂ ਨੇ ਕਿਹਾ ਕਿ ਇਸ ਬਜਟ ਵਿਚ ਦੇਸ਼ ਦੇ ਮੱਧਮ ਵਰਗ, ਕਿਸਾਨਾਂ, ਮਜਦੂਰਾਂ, ਨੌਕਰੀਪੇਸ਼ਾ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ| ਕੈਪਟਨ ਅਭਿਮਨਿਊ ਨੇ ਲੋਕ ਭਲਾਈਕਾਰੀ ਬਜਟ ਲਈ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅਤੇ ਭਾਜਪਾ ਪ੍ਰਧਾਨ ਅਮਿਤ ਸ਼ਾਹ ਦਾ ਧੰਨਵਾਦ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਮੁੱਖ ਮੰਤਰੀ ਨੇ ਬਜਟ ਨੂੰ ਵਿਕਾਸਮੁਖੀ ਦਸਿਆ

ਹਰਿਆਣਾ ਦੇ ਮੁੱਖ ਮੰਤਰੀ ਨੇ ਬਜਟ ਨੂੰ ਵਿਕਾਸਮੁਖੀ ਦਸਿਆ

ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਅੱਜ ਸੰਸਦ ਵਿਚ ਅੰਤਰਿਮ ਕੇਂਦਰੀ ਵਿੱਤ ਮੰਤਰੀ ਪੀਯੂਸ਼ ਗੋਇਲ ਵੱਲੋਂ ਪੇਸ਼ ਕੀਤੇ ਗਏ ਕੇਂਦਰੀ ਬਜਟ 2019-20 ਨੂੰ ਇਕ ਵਿਕਾਸਮੁਖੀ ਬਜਟ ਦਸਿਆ ਅਤੇ ਕਿਹਾ ਕਿ ਇਸ ਬਜਟ ਵਿਚ ਸਮਾਜ ਦੇ ਸਾਰੇ ਵਰਗਾਂ ਦਾ ਧਿਆਨ ਰੱਖਿਆ ਗਿਆ ਹੈ| ਉਨਾਂ ਨੇ ਕਿਹਾ ਕਿ ਇਹ ਬਜਟ ਗਰੀਬਾਂ ਦੇ ਹਿੱਤ, ਕਿਸਾਨਾਂ ਦੇ ਹਿੱਤ ਦੇ ਨਾਲ-ਨਾਲ ਆਮ ਆਦਮੀ ਦੇ ਪੱਖ ਦਾ ਹੈ ਅਤੇ ਦੇਸ਼ ਦੇ ਵਿਕਾਸ ਨੂੰ ਨਵੀਂ ਤੇਜੀ ਦੇਵੇਗਾ| ਮੁੱਖ ਮੰਤਰੀ…

VIA PUNJAB
ਅੱਗੇ ਪੜ੍ਹੋ

ਅੰਤ੍ਰਿਮ ਬਜਟ ਮਹਿਜ਼ ਟ੍ਰੇਲਰ, ਚੋਣਾਂ ਤੋਂ ਬਾਅਦ ਦੇਸ਼ ’ਚ ਵਧੇਗਾ ਵਿਕਾਸ : ਮੋਦੀ

ਅੰਤ੍ਰਿਮ ਬਜਟ ਮਹਿਜ਼ ਟ੍ਰੇਲਰ, ਚੋਣਾਂ ਤੋਂ ਬਾਅਦ ਦੇਸ਼ ’ਚ ਵਧੇਗਾ ਵਿਕਾਸ : ਮੋਦੀ

ਨਵੀਂ ਦਿੱਲੀ- ਬਜਟ ਤੋਂ ਬਾਅਦ ਪੀਐਮ ਮੋਦੀ ਨੇ ਕਿਹਾ-12 ਕਰੋੜ ਤੋਂ ਜ਼ਿਆਦਾ ਕਿਸਾਨਾਂ ਨੂੰ ਫਾਇਦਾ ਪਹੁੰਚਿਆ ਹੈ। ਉਨ੍ਹਾਂ ਕਿਹਾ ਕਿ ਇਹ ਅੰਤ੍ਰਿਮ ਬਜਟ ਹੈ। ਇਹ ਸਿਰਫ਼ ਬਜਟ ਦਾ ਟ੍ਰੇਲਰ ਹੈ, ਜੋ ਚੋਣਾਂ ਤੋਂ ਬਾਅਦ ਭਾਰਤ ਨੂੰ ਵਿਕਾਸ ਦੀ ਰਾਹ ’ਤੇ ਲੈ ਜਾਵੇਗਾ। ਮੋਦੀ ਨੇ ਕਿਹਾ ਕਿ ਇਹ ਬਜਟ ਸਾਰਿਆਂ ਲਈ ਹੈ। ਮਧਮ ਵਰਗ ਤੋਂ ਲੈ ਕੇ ਮਜ਼ਦੂਰਾਂ ਤਕ, ਕਿਸਾਨਾਂ ਦੇ ਵਾਧੇ ਤੋਂ ਲੈ ਕੇ ਵਪਾਰੀਆਂ ਦੇ ਵਿਕਾਸ ਤਕ, ਵਿਨਿਰਮਾਣ ਤੋਂ ਲੈ ਕੇ ਐਮ.ਐਸ.ਐਮ.5 ਖੇਤਰ ਤਕ,…

VIA PUNJAB
ਅੱਗੇ ਪੜ੍ਹੋ

ਅੰਤ੍ਰਿਮ ਬਜਟ ’ਚ 5 ਲੱਖ ਤੱਕ ਆਮਦਨ ਕਰ ਦੀ ਛੋਟ

ਅੰਤ੍ਰਿਮ ਬਜਟ ’ਚ 5 ਲੱਖ ਤੱਕ ਆਮਦਨ ਕਰ ਦੀ ਛੋਟ

ਮੋਦੀ ਸਰਕਾਰ ਦਾ ਆਖਰੀ ਬਜਟ ਪਿਊਸ਼ ਗੋਇਲ ਵੱਲੋਂ ਪੇਸ਼ ਝ 12 ਕਰੋੜ ਕਿਸਾਨਾਂ ਨੂੰ ਸਾਲਾਨਾ 6 ਹਜ਼ਾਰ ਰੁਪਏ ਮਿਲਣਗੇ ਨਵੀਂ ਦਿੱਲੀ – ਮੋਦੀ ਸਰਕਾਰ ਨੇ ਲੋਕ ਸਭਾ ਚੋਣਾਂ ਦੇ ਮਦੇਨਜ਼ਰ ਕਿਸਾਨਾਂ, ਅਸੰਗਠਿਤ ਖੇਤਰ ਦੇ ਕਿਰਤੀਆਂ, ਨੌਕਰੀਪੇਸ਼ਾ ਲੋਕਾਂ ਲਈ ਆਪਣਾ ਖਜ਼ਾਨਾ ਖੋਲ੍ਹਦੇ ਹੋਏ ਅਗਲੇ ਵਿਤੀ ਸਾਲ ਦੇ ਆਖਰੀ ਅੰਤ੍ਰਿਮ ਬਜਟ ਵਿਚ ਐਲਾਨਾਂ ਦੀ ਝੜੀ ਲਗਾ ਦਿਤੀ ਹੈ। ਕਾਰਜਕਾਰੀ ਵਿਤ ਮੰਤਰੀ ਪਿਯੂਸ਼ ਗੋਇਲ ਨੇ ਲੋਕ ਸਭਾ ਵਿਚ ਆਖਰੀ ਅੰਤ੍ਰਿਮ ਬਜਟ ਪੇਸ਼ ਕਰਦੇ ਹੋਏ ਛੋਟੇ ਅਤੇ ਸੀਮਾਂਤ ਕਿਸਾਨਾਂ…

VIA PUNJAB
ਅੱਗੇ ਪੜ੍ਹੋ
1 882 883 884 885 886 1,271