ਸਿੱਖ ਕੌਮ ਗੁਰੂ ਘਰਾਂ ਵਿਚ ਕਿਸੇ ਤਰ੍ਹਾਂ ਦਾ ਦਖ਼ਲ ਬਰਦਾਸ਼ਤ ਨਹੀਂ ਕਰੇਗੀ-ਭਾਈ ਲੌਂਗੋਵਾਲ

ਸਿੱਖ ਕੌਮ ਗੁਰੂ ਘਰਾਂ ਵਿਚ ਕਿਸੇ ਤਰ੍ਹਾਂ ਦਾ ਦਖ਼ਲ ਬਰਦਾਸ਼ਤ ਨਹੀਂ ਕਰੇਗੀ-ਭਾਈ ਲੌਂਗੋਵਾਲ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਰਾਸ਼ਟਰੀ ਸਿੱਖ ਸੰਗਤ ਦੇ ਜਨਰਲ ਸਕੱਤਰ ਸ. ਅਵਤਾਰ ਸਿੰਘ ਸ਼ਾਸਤਰੀ ਦੇ ਮੀਡੀਆ ਵਿਚ ਦਿੱਤੇ ਇਕ ਬਿਆਨ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ, ਜਿਸ ਵਿਚ ਸ਼ਾਸਤਰੀ ਨੇ ਕਿਹਾ ਕਿ ਗੁਰਦੁਆਰਾ ਸਾਹਿਬਾਨ ਦਾ ਪ੍ਰਬੰਧ ਸ਼੍ਰੋਮਣੀ ਅਕਾਲੀ ਦਲ ਕਰ ਰਿਹਾ ਹੈ, ਇਨ੍ਹਾਂ ਸ਼ਬਦਾਂ ’ਤੇ ਇਤਰਾਜ਼ ਜਿਤਾਉਂਦਿਆਂ ਭਾਈ ਲੌਂਗੋਵਾਲ ਨੇ ਕਿਹਾ ਕਿ ਗੁਰਦੁਆਰਾ ਸਾਹਿਬਾਨ ਦਾ ਪ੍ਰਬੰਧ ਸਿੱਖਾਂ ਦੁਆਰਾ ਚੁਣੀ ਹੋਈ ਨੁਮਾਇੰਦਾ ਸਿੱਖ ਜਥੇਬੰਦੀ ਸ਼੍ਰੋਮਣੀ ਗੁਰਦੁਆਰਾ…

VIA PUNJAB
ਅੱਗੇ ਪੜ੍ਹੋ

ਭਰਤ ਇੰਦਰ ਸਿੰਘ ਚਾਹਲ ਨੇ ਸ਼ੂਟਿੰਗ ਚੈਂਪੀਅਨਸ਼ਿਪ ਵਿੱਚ ਦੋ ਤਮਗੇ ਜਿੱਤਣ ਵਾਲੇ ਏ.ਐਸ.ਆਈ. ਜਸਵੀਰ ਸਿੰਘ ਨੂੰ ਸਨਮਾਨਿਆ

ਭਰਤ ਇੰਦਰ ਸਿੰਘ ਚਾਹਲ ਨੇ ਸ਼ੂਟਿੰਗ ਚੈਂਪੀਅਨਸ਼ਿਪ ਵਿੱਚ ਦੋ ਤਮਗੇ ਜਿੱਤਣ ਵਾਲੇ ਏ.ਐਸ.ਆਈ. ਜਸਵੀਰ ਸਿੰਘ ਨੂੰ ਸਨਮਾਨਿਆ

ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਦੇ ਸਲਾਹਕਾਰ ਸ੍ਰੀ ਭਰਤ ਇੰਦਰ ਸਿੰਘ ਚਹਿਲ ਨੇ ਸ਼ੂਟਿੰਗ ਚੈਂਪੀਅਨਸ਼ਿਪ ਵਿੱਚ ਚਾਂਦੀ ਤੇ ਕਾਂਸੀ ਦੇ ਤਮਗੇ ਜਿੱਤਣ ਵਾਲੇ ਏ.ਐਸ.ਆਈ. ਜਸਵੀਰ ਨੂੰ ਅੱਜ ਇਥੇ ਸਨਮਾਨਤ ਕੀਤਾ। ਸ੍ਰੀ ਚਹਿਲ ਨੇ ਪੰਜਾਬ ਪੁਲਿਸ ਦੇ ਇਸ ਨਿਸ਼ਾਨੇਬਾਜ਼ ਨੂੰ ਇਸ ਪ੍ਰਾਪਤੀ ‘ਤੇ ਵਧਾਈ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਉਸ ਨੇ ਕੌਮੀ ਪੱਧਰ ‘ਤੇ ਮੁਕਾਬਲੇ ਵਿੱਚ ਪ੍ਰਾਪਤੀ ਕਰ ਕੇ ਪੰਜਾਬ ਪੁਲਿਸ ਦਾ ਨਾਮ ਰੌਸ਼ਨ ਕੀਤਾ ਹੈ। ਏ.ਐਸ.ਆਈ. ਜਸਵੀਰ ਸਿੰਘ ਨੇ ਪਟਿਆਲਾ ਵਿਖੇ ਹੋਈ ਬੈਸਟ ਸ਼ੂਟਰਜ਼ ਸ਼ੂਟਿੰਗ…

VIA PUNJAB
ਅੱਗੇ ਪੜ੍ਹੋ

ਜਸਨੂਰ ਕੌਰ ਨੇ ਤੈਰਾਕੀ ਵਿੱਚ ਜਿੱਤੇ ਸੱਤ ਸੋਨ ਤਮਗੇ

ਜਸਨੂਰ ਕੌਰ ਨੇ ਤੈਰਾਕੀ ਵਿੱਚ ਜਿੱਤੇ ਸੱਤ ਸੋਨ ਤਮਗੇ

ਐਸ ਏ ਐਸ ਨਗਰ –  ਯਾਦਵਿੰਦਰਾ ਪਬਲਿਕ ਸਕੂਲ ਮੁਹਾਲੀ ਦੀ ਅੱਠਵੀਂ ਜਮਾਤ ਦੀ ਵਿਦਿਆਰਥਣ ਜਸਨੂਰ ਕੌਸ ਨੇ ਰਾਜ ਪੱਧਰੀ ਤੈਰਾਕੀ ਮੁਕਾਬਲਿਆਂ ਦੇ ਵੱਖ ਵੱਖ ਮੁਕਾਬਲਿਆਂ ਦੌਰਾਨ ਸੱਤ ਸੋਨ ਤਮਗੇ ਜਿੱਤ ਕੇ ਆਪਣੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ| ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿੱਚ ਆਯੋਜਿਤ ਕੀਤੇ ਗਏ ਇਹਨਾਂ ਤੈਰਾਕੀ ਮੁਕਾਬਲਿਆਂ ਦੌਰਾਨ ਜਸਨੂਰ ਕੌਰ ਨੇ 100 ਮੀਟਰ ਬਟਰਫਲਾਈ, 50 ਮੀਟਰ ਫ੍ਰੀ ਸਟਾਈਲ, 100 ਮੀਟਰ ਫ੍ਰੀ ਸਟਾਈਲ, 200 ਮੀਟਰ ਫ੍ਰੀ ਸਟਾਈਲ, 50 ਮੀਟਰ ਬਟਰ ਫਲਾਈ ਵਿੱਚ ਸੋਨ ਤਮਗੇ ਹਾਸਿਲ…

VIA PUNJAB
ਅੱਗੇ ਪੜ੍ਹੋ

ਅਮਰੀਕਾ ਅਤੇ ਤਾਲਿਬਾਨ ਚ ਸ਼ਾਂਤੀ ਵਾਰਤਾ ਲਈ ਪਾਕਿ ਕਰ ਰਿਹੈ ਸਹਿਯੋਗ : ਕੁਰੈਸ਼ੀ

ਅਮਰੀਕਾ ਅਤੇ ਤਾਲਿਬਾਨ ਚ ਸ਼ਾਂਤੀ ਵਾਰਤਾ ਲਈ ਪਾਕਿ ਕਰ ਰਿਹੈ ਸਹਿਯੋਗ : ਕੁਰੈਸ਼ੀ

ਵਾਸ਼ਿੰਗਟਨ – ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਅਫਗਾਨਿਸਤਾਨ ਮਾਮਲਿਆਂ ‘ਤੇ ਰੂਸ ਦੇ ਵਿਸ਼ੇਸ਼ ਪ੍ਰਤੀਨਿਧੀ ਨਾਲ ਗੱਲਬਾਤ ਕੀਤੀ। ਕੁਰੈਸ਼ੀ ਨੇ ਉਨ੍ਹਾਂ ਨੂੰ ਦੱਸਿਆ ਕਿ ਅਮਰੀਕਾ ਅਤੇ ਤਾਲਿਬਾਨ ਵਿਚਕਾਰ ਚੱਲ ਰਹੀ ਸ਼ਾਂਤੀ ਵਾਰਤਾ ਵਿਚ ਪਾਕਿਸਤਾਨ ਆਪਣੀ ਸਾਂਝੀ ਜ਼ਿੰਮੇਵਾਰੀ ਅਤੇ ਸਾਫ ਨੀਅਤ ਨਾਲ ਸਹਿਯੋਗ ਕਰ ਰਿਹਾ ਹੈ। ਕੁਰੈਸ਼ੀ ਨੇ ਇਸਲਾਮਾਬਾਦ ਵਿਚ ਅਫਗਾਨਿਸਤਾਨ ਮਾਮਲਿਆਂ ‘ਤੇ ਰੂਸ ਦੇ ਵਿਸ਼ੇਸ਼ ਪ੍ਰਤੀਨਿਧੀ ਕਾਮੀਰ ਕਾਬੁਲੋਵ ਨਾਲ ਗੱਲਬਾਤ ਕੀਤੀ, ਜਿਸ ਦੌਰਾਨ ਉਨ੍ਹਾਂ ਨੇ ਸਿਆਸੀ ਪ੍ਰਕਿਰਿਆ ਦੇ ਮਾਧਿਅਮ ਨਾਲ ਦਹਾਕਿਆਂ ਪੁਰਾਣੇ ਸੰਘਰਸ਼…

VIA PUNJAB
ਅੱਗੇ ਪੜ੍ਹੋ

ਵੈਨਜ਼ੁਏਲਾ ਦੀ ਅਦਾਲਤ ਨੇ ਗੁਏਡੋ ਦੇ ਦੇਸ਼ ਛੱਡਣ ਤੇ ਲਾਈ ਰੋਕ

ਵੈਨਜ਼ੁਏਲਾ ਦੀ ਅਦਾਲਤ ਨੇ ਗੁਏਡੋ ਦੇ ਦੇਸ਼ ਛੱਡਣ ਤੇ ਲਾਈ ਰੋਕ

ਕਰਾਕਸ – ਵੈਨਜ਼ੁਏਲਾ ਦੇ ਸੁਪਰੀਮ ਟ੍ਰਿਬਊਨਲ ਆਫ ਜਸਟਿਸ ਨੇ ਖੁਦ ਨੂੰ ਰਾਸ਼ਟਰਪਤੀ ਘੋਸ਼ਿਤ ਕਰਨ ਵਾਲੇ ਜੁਆਨ ਗੁਏਡੋ ਦੇ ਦੇਸ਼ ਛੱਡਣ ‘ਤੇ ਰੋਕ ਲਗਾ ਦਿੱਤੀ ਹੈ। ਉਨ੍ਹਾਂ ਨੇ ਗੁਏਡੋ ‘ਤੇ ਬੈਂਕ ਖਾਤਿਆਂ ਨਾਲ ਲੈਣ-ਦੇਣ ਕਰਨ ਦੀ ਵੀ ਰੋਕ ਲਗਾ ਦਿੱਤੀ ਹੈ। ਦੇਸ਼ ਦੇ ਰਾਸ਼ਟਰਪਤੀ ਨਿਕੋਲਸ ਮਾਦੁਰੋ ਅਮਰੀਕਾ ਸਮਰਥਿਤ ਵਿਰੋਧੀ ਪੱਖ ਨੂੰ ਅਸਫਲ ਕਰਨਾ ਚਾਹੁੰਦੇ ਹਨ। ਉੱਚ ਅਦਾਲਤ ਦੇ ਪ੍ਰਧਾਨ ਮਾਈਕੇਲ ਮੋਰੇਨਾ ਨੇ ਕਿਹਾ,”ਰਾਸ਼ਟਰੀ ਅਸੈਂਬਲੀ ਦੇ 35 ਮੁੱਖ ਜੁਆਨ ਗੁਏਡੋ ‘ਤੇ ਦੇਸ਼ ‘ਚ ਸ਼ਾਂਤੀ ਵਿਵਸਥਾ ਨੂੰ ਨੁਕਸਾਨ…

VIA PUNJAB
ਅੱਗੇ ਪੜ੍ਹੋ

ਨਿਊਜ਼ੀਲੈਂਡ ਟੀਮ ਵਿੱਚ ਦੋ ਨਵੇਂ ਚਿਹਰੇ

ਨਿਊਜ਼ੀਲੈਂਡ ਟੀਮ ਵਿੱਚ ਦੋ ਨਵੇਂ ਚਿਹਰੇ

ਵੇਲਿੰਗਟਨ – ਭਾਰਤ ਖ਼ਿਲਾਫ਼ ਛੇ ਫਰਵਰੀ ਤੋਂ ਸ਼ੁਰੂ ਹੋ ਰਹੀ ਤਿੰਨ ਮੈਚਾਂ ਦੀ ਇੱਕ ਰੋਜ਼ਾ ਲੜੀ ਲਈ ਨਿਊਜ਼ੀਲੈਂਡ ਨੇ ਦੋ ਨਵੇਂ ਖਿਡਾਰੀਆਂ ਹਰਫ਼ਨਮੌਲਾ ਡੇਰਿਲ ਮਿਸ਼ੇਲ ਅਤੇ ਤੇਜ਼ ਗੇਂਦਬਾਜ਼ ਬਲੇਅਰ ਟਿਕਨੇਰ ਨੂੰ ਟੀਮ ਵਿੱਚ ਥਾਂ ਦਿੱਤੀ ਹੈ। ਕਪਤਾਨ ਕੇਨ ਵਿਲੀਅਮਸਨ ਨੂੰ 14 ਮੈਂਬਰੀ ਟੀਮ ਦਾ ਕਪਤਾਨ ਚੁਣਿਆ ਗਿਆ ਹੈ। ਉਹ ਸ੍ਰੀਲੰਕਾ ਖ਼ਿਲਾਫ਼ ਇੱਕ ਟੀ-20 ਮੈਚ ਤੋਂ ਬਾਹਰ ਰਿਹਾ ਸੀ। ਮਿਸ਼ੇਲ ਅਤੇ ਟਿਕਨੇਰ ਨੂੰ ਨਿਊਜ਼ੀਲੈਂਡ ਦੀ ਘਰੇਲੂ ਟੀ-20 ਲੀਗ ਸੁਪਰ ਸਮੈਸ਼ ਵਿੱਚ ਚੰਗੇ ਪ੍ਰਦਰਸ਼ਨ ਦਾ ਇਨਾਮ ਮਿਲਿਆ…

VIA PUNJAB
ਅੱਗੇ ਪੜ੍ਹੋ

ਕ੍ਰਿਕਟ: ਭਾਰਤ ਤੇ ਨਿਊਜ਼ੀਲੈਂਡ ’ਚ ਚੌਥਾ ਭੇੜ ਅੱਜ

ਕ੍ਰਿਕਟ: ਭਾਰਤ ਤੇ ਨਿਊਜ਼ੀਲੈਂਡ ’ਚ ਚੌਥਾ ਭੇੜ ਅੱਜ

ਹੈਮਿਲਟਨ – ਪੰਜ ਇੱਕ ਰੋਜ਼ਾ ਕ੍ਰਿਕਟ ਮੈਚਾਂ ਦੀ ਲੜੀ ਪਹਿਲਾਂ ਹੀ 3-0 ਨਾਲ ਜਿੱਤ ਚੁੱਕੀ ਭਾਰਤੀ ਟੀਮ ਦੀਆਂ ਨਜ਼ਰਾਂ ਹੁਣ ਵੀਰਵਾਰ ਨੂੰ ਹੂੰਝਾ ਫੇਰੂ ਜਿੱਤ ਪ੍ਰਾਪਤ ਕਰਨ ’ਤੇ ਹੋਣਗੀਆਂ। ਭਾਰਤੀ ਟੀਮ ਦੇ ਸਥਾਈ ਕਪਤਾਨ ਵਿਰਾਟ ਕੋਹਲੀ ਨੂੰ ਅਗਲੇ ਦੋ ਮੈਚਾਂ ਵਿੱਚ ਆਰਾਮ ਦੇਣ ਕਾਰਨ ਰੋਹਿਤ ਸ਼ਰਮਾ ਨੂੰ ਟੀਮ ਦੀ ਕਮਾਨ ਸੌਂਪੀ ਗਈ ਹੈ। ਦੋਹਰੇ ਸੈਂਕੜੇ ਮਾਰਨ ਵਿੱਚ ਮਾਹਿਰ ਟੀਮ ਦੇ ਕਾਰਜਕਾਰੀ ਕਪਤਾਨ ਰੋਹਿਤ ਵੀ ਇਸ ਮੈਚ ਨੂੰ ‘ਦੋਹਰੇ ਸੈਂਕੜੇ’ ਨਾਲ ਯਾਦਗਾਰ ਬਣਾਉਣਾ ਚਾਹੇਗਾ।ਸੈਡਨ ਪਾਰਕ ਦੀ…

VIA PUNJAB
ਅੱਗੇ ਪੜ੍ਹੋ

ਫਿਲੀਪੀਨ : ਮਸਜਿਦ ਤੇ ਗ੍ਰੇਨੇਡ ਹਮਲਾ, ਦੋ ਵਿਅਕਤੀਆਂ ਦੀ ਮੌਤ

ਫਿਲੀਪੀਨ : ਮਸਜਿਦ ਤੇ ਗ੍ਰੇਨੇਡ ਹਮਲਾ, ਦੋ ਵਿਅਕਤੀਆਂ ਦੀ ਮੌਤ

ਮਨੀਲਾ – ਦੱਖਣੀ ਫਿਲੀਪੀਨ ਵਿਚ ਅੱਜ ਸਵੇਰੇ ਇਕ ਮਸਜਿਦ ਤੇ ਗ੍ਰੇਨੇਡ ਹਮਲਾ ਕੀਤਾ ਗਿਆ| ਇਸ ਹਮਲੇ ਵਿਚ ਦੋ ਵਿਅਕਤੀਆਂ ਦੀ ਮੌਤ ਹੋ ਗਈ| ਖੇਤਰੀ ਮਿਲਟਰੀ ਬੁਲਾਰੇ ਲੈਫਟੀਨੈਂਟ ਕਰਨਲ ਗੇਰੀ ਬੇਸਾਨਾ ਨੇ ਜਾਮਬੋਆਂਗਾ ਸ਼ਹਿਰ ਵਿਚ ਹੋਏ ਹਮਲੇ ਦੇ ਬਾਰੇ ਵਿਚ ਸਮਾਚਾਰ ਏਜੰਸੀ ਨੂੰ ਦੱਸਿਆ,”ਮਸਜਿਦ ਦੇ ਅੰਦਰ ਇਕ ਗ੍ਰੇਨੇਡ ਸੁੱਟਿਆ ਗਿਆ, ਜਿਸ ਵਿਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਚਾਰ ਹੋਰ ਜ਼ਖਮੀ ਹੋ ਗਏ|” ਮਿੰਡਾਨਾਓ ਟਾਪੂ ਵਿਚ ਸਥਿਤ ਮਸਜਿਦ ਵਿਚ ਜਦੋਂ ਹਮਲਾ ਹੋਇਆ ਉਸ ਸਮੇਂ ਲੋਕ…

VIA PUNJAB
ਅੱਗੇ ਪੜ੍ਹੋ

ਭਾਰਤ ਦੇ ਮਹੱਤਵਪੂਰਣ ਭਾਈਵਾਲਾਂ ਵਿੱਚੋਂ ਇਕ ਹੈ ਅਮਰੀਕਾ: ਕਾਰਨੋਨ

ਭਾਰਤ ਦੇ ਮਹੱਤਵਪੂਰਣ ਭਾਈਵਾਲਾਂ ਵਿੱਚੋਂ ਇਕ ਹੈ ਅਮਰੀਕਾ: ਕਾਰਨੋਨ

ਵਾਸ਼ਿੰਗਟਨ – ਅਮਰੀਕਾ ਦੇ ਇਕ ਉੱਚ ਸੈਨੇਟਰ ਨੇ ਕਿਹਾ ਕਿ ਭਾਰਤ ਅਮਰੀਕਾ ਦੇ ਸਭ ਤੋਂ ਮਹੱਤਵਪੂਰਣ ਰਣਨੀਤਕ ਭਾਈਵਾਲਾਂ ਵਿੱਚੋਂ ਇਕ ਹੈ| ਡੈਮੋਕ੍ਰੇਟਿਕ ਪਾਰਟੀ ਦੇ ਸੈਨੇਟਰ ਮਾਰਕ ਵਾਰਨਰ ਅਤੇ ਰੀਪਬਲਿਕਨ ਪਾਰਟੀ ਦੇ ਸੈਨੇਟਰ ਜੌਹਨ ਕਰੋਨਨ ਨੇ ਅਮਰੀਕਾ ਵਿੱਚ ਭਾਰਤ ਦੇ ਨਵੇਂ ਅੰਬੈਸਡਰ ਹਰਸ਼ਵਰਧਨ ਸ਼੍ਰੀਂਗਲਾ ਨਾਲ ਇੱਥੇ ਮੁਲਾਕਾਤ ਕੀਤੀ| ਮੁਲਾਕਾਤ ਦੇ ਅਗਲੇ ਦਿਨ ਕਾਰਨੋਨ ਨੇ ਬਿਆਨ ਜਾਰੀ ਕੀਤਾ| ਉਨ੍ਹਾਂ ਕਿਹਾ,”ਭਾਰਤ ਅਮਰੀਕਾ ਦੇ ਸਭ ਤੋਂ ਮਹੱਤਵਪੂਰਣ ਸਾਂਝੀਦਾਰਾਂ ਵਿੱਚੋਂ ਇਕ ਹੈ| ਮੈਨੂੰ ਖੁਸ਼ੀ ਹੈ ਕਿ ਸੈਨੇਟਰ ਵਾਰਨਰ ਅਤੇ ਮੈਂ…

VIA PUNJAB
ਅੱਗੇ ਪੜ੍ਹੋ

ਅਮਿਤ ਸ਼ਾਹ ਦੀ ਰੈਲੀ ਦੌਰਾਨ ਹਿੰਸਾ ਕਰਨ ਵਾਲਿਆਂ ਵਿਰੁੱਧ ਕਾਰਵਾਈ ਹੋਵੇ : ਰਾਜਨਾਥ

ਅਮਿਤ ਸ਼ਾਹ ਦੀ ਰੈਲੀ ਦੌਰਾਨ ਹਿੰਸਾ ਕਰਨ ਵਾਲਿਆਂ ਵਿਰੁੱਧ ਕਾਰਵਾਈ ਹੋਵੇ : ਰਾਜਨਾਥ

ਕੋਲਕਾਤਾ – ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੂੰ ਫੋਨ ਕਰ ਕੇ ਭਾਜਪਾ ਪ੍ਰਧਾਨ ਅਮਿਤ ਸ਼ਾਹ ਦੀ ਮਿਦਾਨਪੁਰ ਜ਼ਿਲੇ ਵਿੱਚ ਆਯੋਜਿਤ ਰਾਜਨੀਤਿਕ ਰੈਲੀ ਵਿੱਚ ਭਾਗ ਲੈਣ ਆਏ ਲੋਕਾਂ ਨਾਲ ਹਿੰਸਾ ਹੋਣ ਅਤੇ ਅੱਗ ਨਾਲ ਚੀਜ਼ਾਂ ਸਾੜਨ ਦੀਆਂ ਘਟਨਾਵਾਂ ਨੂੰ ਲੈ ਕੇ ਗੰਭੀਰ ਚਿੰਤਾ ਪ੍ਰਗਟ ਕੀਤੀ| ਰਾਜਨਾਥ ਸਿੰਘ ਨੇ ਇਸ ਹਾਦਸੇ ਨੂੰ ਲੈ ਕੇ ਡੂੰਘੀ ਨਾਰਾਜ਼ਗੀ ਜਤਾਉਂਦੇ ਹੋਏ ਬੰਗਾਲ ਦੀ ਮੁੱਖ ਮੰਤਰੀ ਨੂੰ ਕਿਹਾ ਹੈ ਕਿ ਹਿੰਸਾ ਵਿੱਚ ਸ਼ਾਮਿਲ ਲੋਕਾਂ…

VIA PUNJAB
ਅੱਗੇ ਪੜ੍ਹੋ
1 885 886 887 888 889 1,271