ਪ੍ਰਧਾਨ ਮੰਤਰੀ ਮੋਦੀ ਨੇ ਲਾਲ ਕਿਲ੍ਹੇ ਵਿੱਚ ਬੋਸ ਮਿਊਜ਼ੀਅਮ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਲਾਲ ਕਿਲ੍ਹੇ ਵਿੱਚ ਬੋਸ ਮਿਊਜ਼ੀਅਮ ਦਾ ਕੀਤਾ ਉਦਘਾਟਨ

ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨੇਤਾਜੀ ਸੁਭਾਸ਼ ਚੰਦਰ ਬੋਸ ਦੀ 122ਵੀਂ ਜਯੰਤੀ ਦੇ ਮੌਕੇ ਤੇ ਰਾਜਧਾਨੀ ਦਿੱਲੀ ਦੇ ਲਾਲ ਕਿਲ੍ਹੇ ਵਿੱਚ ਸੁਭਾਸ਼ ਚੰਦਰ ਬੋਸ ਮਿਊਜ਼ੀਅਮ ਦਾ ਉਦਘਾਟਨ ਕੀਤਾ| ਇਸ ਮਿਊਜ਼ੀਅਮ ਵਿਚ ਸੁਭਾਸ਼ ਚੰਦਰ ਬੋਸ ਅਤੇ ਆਜ਼ਾਦ ਹਿੰਦ ਫੌਜ ਨਾਲ ਜੁੜੀਆਂ ਚੀਜ਼ਾਂ ਨੂੰ ਪ੍ਰਦਰਸ਼ਿਤ ਕੀਤਾ ਗਿਆ| ਇਸ ਮੌਕੇ ਮੋਦੀ ਨਾਲ ਸੁਭਾਸ਼ ਚੰਦਰ ਬੋਸ ਦੇ ਪੋਤੇ ਚੰਦਰ ਬੋਸ ਵੀ ਮੌਜੂਦ ਸਨ| ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਯਾਦ-ਏ-ਜਲਿਆਂ ਮਿਊਜ਼ੀਅਮ (ਜਲਿਆਂਵਾਲਾ ਬਾਗ ਅਤੇ ਪਹਿਲਾ ਵਿਸ਼ਵ ਯੁੱਧ…

VIA PUNJAB
ਅੱਗੇ ਪੜ੍ਹੋ

ਦੇਸ਼ ਭਰ ਵਿੱਚ ਤੇਜ਼ੀ ਨਾਲ ਫੈਲ ਰਿਹਾ ਸਵਾਈਨ ਫਲੂ

ਦੇਸ਼ ਭਰ ਵਿੱਚ ਤੇਜ਼ੀ ਨਾਲ ਫੈਲ ਰਿਹਾ ਸਵਾਈਨ ਫਲੂ

ਨਵੀਂ ਦਿੱਲੀ – ਦੇਸ਼ ਭਰ ਵਿੱਚ ਸਵਾਈਨ ਫਲੂ ਦਾ ਪ੍ਰਕੋਪ ਤੇਜ਼ੀ ਨਾਲ ਵੱਧ ਰਿਹਾ ਹੈ| ਰਾਜਸਥਾਨ ਵਿੱਚ 31 ਜ਼ਿਲੇ ਇਸ ਬਿਮਾਰੀ ਦੀ ਲਪੇਟ ਵਿੱਚ ਆ ਚੁੱਕੇ ਹਨ| ਸੂਬੇ ਵਿੱਚ ਸਵਾਈਨ ਫਲੂ ਨਾਲ ਦੋ ਹੋਰ ਮੌਤਾਂ ਹੋਣ ਨਾਲ ਇਸ ਸਾਲ ਬੀਮਾਰੀ ਨਾਲ ਮਰਨ ਵਾਲਿਆਂ ਦੀ ਗਿਣਤੀ 54 ਹੋ ਗਈ ਹੈ| ਸਰਕਾਰ ਨੇ ਸਵਾਈਨ ਫਲੂ ਦੇ ਖਿਲਾਫ ਮੁਹਿੰਮ ਵੀ ਸ਼ੁਰੂ ਕਰ ਦਿੱਤੀ ਹੈ| ਸੂਬੇ ਦੇ ਸਿਹਤ ਮੰਤਰੀ ਰਘੂ ਸ਼ਰਮਾ ਨੇ ਦੱਸਿਆ ਹੈ ਕਿ ਸੂਬੇ ਵਿੱਚ ਸਵਾਈਨ ਫਲੂ…

VIA PUNJAB
ਅੱਗੇ ਪੜ੍ਹੋ

ਆਮ ਚੋਣਾਂ 2019 ਦੇ ਮੱਦੇਨਜਰ ਸਵੀਪ ਗਤੀਵਿਧੀਆਂ ਲਾਂਚ

ਆਮ ਚੋਣਾਂ 2019 ਦੇ ਮੱਦੇਨਜਰ ਸਵੀਪ ਗਤੀਵਿਧੀਆਂ ਲਾਂਚ

ਵੋਟਰਾਂ ਨੂੰ ਜਾਗਰੁਕ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣਗੀਆਂ ਸਵੀਪ ਗਤੀਵਿਧੀਆ : ਸੀ.ਈ.ਉ. ਚੰਡੀਗੜ – ਆਮ ਚੋਣਾਂ 2019 ਦੇ ਮੱਦੇਨਜਰ ਅੱਜ ਇਥੇ ਦਫਤਰ ਮੁੱਖ ਚੋਣ ਅਫ਼ਸਰ, ਪੰਜਾਬ ਵਿਖੇ ਮੁੱਖ ਚੋਣ ਅਫ਼ਸਰ ਪੰਜਾਬ ਡਾ. ਐਸ ਕਰੁਣਾ ਰਾਜੂ ਨੇ ਸਵੀਪ ਗਤੀਵਿਧੀਆਂ ਨੂੰ ਲਾਂਚ ਕੀਤਾ ਗਿਆ।ਇਹ ਗਤੀਵਿਧੀਆ ਚੋਣ ਕਮਿਸ਼ਨ ਭਾਰਤ ਵੱਲੋਂ ਜਾਰੀ ਹਦਾਇਤਾਂ ਦੇ ਮੱਦੇਨਜਰ ਕੀਤੀਆਂ ਜਾਣਗੀਆਂ, ਤਾਂ ਜੋ ਆਮ ਚੋਣਾਂ 2019 ਦੇ ਮੱਦੇਨਜਰ ਵੋਟਰਾਂ ਵਿੱਚ ਜਾਗਰੂਕਤਾ ਪੈਦਾ ਕੀਤੀ ਜਾ ਸਕੇ ।ਇਸ ਮੁਹਿੰਮ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ…

VIA PUNJAB
ਅੱਗੇ ਪੜ੍ਹੋ

ਸਿੱਖ ਕੌਮ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧਾਂ ’ਚ ਸਰਕਾਰੀ ਦਖ਼ਲ ਬਰਦਾਸ਼ਤ ਨਹੀਂ ਕਰੇਗੀ- ਭਾਈ ਲੌਂਗੋਵਾਲ

ਸਿੱਖ ਕੌਮ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧਾਂ ’ਚ ਸਰਕਾਰੀ ਦਖ਼ਲ ਬਰਦਾਸ਼ਤ ਨਹੀਂ ਕਰੇਗੀ- ਭਾਈ ਲੌਂਗੋਵਾਲ

ਭਾਈ ਲੌਂਗੋਵਾਲ ਨੇ ਸ੍ਰੀ ਨਰਿੰਦਰ ਮੋਦੀ, ਸ੍ਰੀਮਤੀ ਹਰਸਿਮਰਤ ਕੌਰ ਤੇ ਸ੍ਰੀ ਦਵਿੰਦਰਾ ਫੜਨਵੀਸ ਨੂੰ ਲਿਖੇ ਪੱਤਰ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਤਖ਼ਤ ਸ੍ਰੀ ਹਜ਼ੂਰ ਅਬਿਚਲਨਗਰ ਸਾਹਿਬ ਬੋਰਡ ਨਾਂਦੇੜ ਦੇ ਪ੍ਰਧਾਨ ਦੀ ਮਹਾਰਾਸ਼ਟਰ ਸਰਕਾਰ ਵੱਲੋਂ ਮਨਮਰਜ਼ੀ ਨਾਲ ਨਿਯੁਕਤੀ ਦਾ ਸਖ਼ਤ ਵਿਰੋਧ ਕੀਤਾ ਹੈ। ਇਸ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ, ਕੇਂਦਰੀ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਅਤੇ ਮਹਾਰਾਸ਼ਟਰ ਸਰਕਾਰ ਦੇ ਮੁੱਖ…

VIA PUNJAB
ਅੱਗੇ ਪੜ੍ਹੋ

550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ

550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ

ਧਰਮ ਪ੍ਰਚਾਰ ਕਮੇਟੀ ਵੱਲੋਂ ਪੰਜਾਬ ਤੋਂ ਬਾਹਰਲੇ ਸੂਬਿਆਂ ਵਿਚ ਕਰਵਾਏ ਜਾਣ ਵਾਲੇ ਮਹਾਨ ਗੁਰਮਤਿ ਸਮਾਗਮਾਂ ਦੀ ਆਰੰਭਤਾ 4 ਫ਼ਰਵਰੀ ਤੋਂ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਦੇਸ਼ ਦੇ ਵੱਖ-ਵੱਖ ਸੂਬਿਆਂ ਵਿਚ ਕਰਵਾਏ ਜਾ ਰਹੇ ਹਨ। ਗੁਰਮਤਿ ਸਮਾਗਮਾਂ ਦੀ ਲੜੀ ਤਹਿਤ ਮਹਾਨ ਗੁਰਮਤਿ ਸਮਾਗਮ 4 ਫ਼ਰਵਰੀ 2019 ਤੋਂ ਆਰੰਭ ਹੋ ਕੇ…

VIA PUNJAB
ਅੱਗੇ ਪੜ੍ਹੋ

ਸੰਤ ਈਸ਼ਰ ਸਿੰਘ ਸਕੂਲ ਦੀ ਵਿਦਿਆਰਥਣ ਨੇ ਖੇਡਾਂ ਵਿੱਚ ਹਾਸਲ ਕੀਤਾ ਤੀਜਾ ਸਥਾਨ

ਸੰਤ ਈਸ਼ਰ ਸਿੰਘ ਸਕੂਲ ਦੀ ਵਿਦਿਆਰਥਣ ਨੇ ਖੇਡਾਂ ਵਿੱਚ ਹਾਸਲ ਕੀਤਾ ਤੀਜਾ ਸਥਾਨ

ਐਸ ਏ ਐਸ ਨਗਰ – ਸੰਤ ਈਸ਼ਰ ਸਿੰਘ ਸਕੂਲ ਦੀ ਛੇਵੀਂ ਜਮਾਤ ਦੀ ਵਿਦਿਆਰਥਣ ਮੌਲੀ ਕੁਮਾਰੀ ਨੇ ਹੈਂਡਬਾਲ ਵਿੱਚ ਓਪਨ ਸਟੇਟ ਲੈਵਲ ਖੇਡਾਂ ਵਿੱਚ ਭਾਗ ਲੈ ਕੇ ਤੀਜੀ ਪੁਜੀਸ਼ਨ ਹਾਸਲ ਕੀਤੀ ਹੈ| ਇਹ ਖੇਡਾਂ ਬਠਿੰਡਾ ਵਿਖੇ 15 ਤੋਂ 17 ਜਨਵਰੀ 2019 ਨੂੰ ਹੋਈਆਂ ਸਨ, ਜਿਸ ਵਿੱਚ ਸੰਤ ਈਸ਼ਰ ਸਿੰਘ ਸਕੂਲ ਦੀ ਵਿਦਿਆਰਥਣ ਮੌਲੀ ਕੁਮਾਰੀ ਨੇ ਮੁਹਾਲੀ ਜ਼ਿਲ੍ਹੇ ਵੱਲੋਂ ਹੈਂਡਬਾਲ ਦੀ ਖੇਡ ਵਿੱਚ ਭਾਗ ਲਿਆ ਸੀ ਅਤੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਂਸੇ ਦਾ ਮੈਡਲ ਜਿੱਤ ਕੇ ਸਕੂਲ…

VIA PUNJAB
ਅੱਗੇ ਪੜ੍ਹੋ

ਪਹਿਲੇ ਇੱਕ ਦਿਨਾ ਮੈਚ ’ਚ ਭਾਰਤ ਦੀ ਨਿਊਜ਼ੀਲੈਂਡ ’ਤੇ 8 ਵਿਕਟਾਂ ਨਾਲ ਜਿੱਤ

ਪਹਿਲੇ ਇੱਕ ਦਿਨਾ ਮੈਚ ’ਚ ਭਾਰਤ ਦੀ ਨਿਊਜ਼ੀਲੈਂਡ ’ਤੇ 8 ਵਿਕਟਾਂ ਨਾਲ ਜਿੱਤ

ਨੇਪੀਅਰ – ਭਾਰਤ-ਨਿਊਜ਼ੀਲੈਂਡ ਵਿਚਕਾਰ 5 ਇਕ ਦਿਨਾਂ ਮੈਚਾਂ ਦੀ ਲੜੀ ਦੇ ਪਹਿਲੇ ਮੈਚ ਵਿਚ ਭਾਰਤ ਨੇ ਨਿਊਜ਼ੀਲੈਂਡ ਨੂੰ 8 ਵਿਕਟਾਂ ਨਾਲ ਹਰਾਇਆ ਹੈ। ਟਾਸ ਜਿਤ ਕੇ ਪਹਿਲੇ ਬਲੇਬਾਜ਼ੀ ਕਰਦਿਆਂ ਨਿਊਜ਼ੀਲੈਂਡ ਦੀ ਪੂਰੀ ਟੀਮ 38 ਓਵਰਾਂ ’ਚ 155 ਦੌੜਾਂ ਬਣਾ ਕੇ ਆਊਟ ਹੋ ਗਈ। ਭਾਰਤ ਵਲੋਂ ਕੁਲਦੀਪ ਯਾਦਵ ਨੇ ਸ਼ਾਨਦਾਰ ਗੇਂਦਬਾਜ਼ੀ ਕਰਦਿਆਂ 4 ਵਿਕਟਾਂ ਹਾਸਲ ਕੀਤੀਆਂ, ਜਦੋਂ ਕਿ ਮੁਹੰਮਦ ਸ਼ੰਮੀ ਨੇ 3, ਯੁਜਵਿੰਦਰ ਚਹਿਲ ਨੇ 2 ਅਤੇ ਕੇਦਾਰ ਜਾਧਵ ਨੇ ਇਕ ਵਿਕਟ ਹਾਸਲ ਕੀਤੀ। ਜਵਾਬ ਵਿਚ…

VIA PUNJAB
ਅੱਗੇ ਪੜ੍ਹੋ

ਹਾਈ ਕਮਾਂਡ ਨੇ ਹੁਕਮ ਕੀਤਾ ਤਾਂ ਸੰਗਰੂਰ ਲੋਕ ਸਭਾ ਹਲਕੇ ਤੋਂ ਲੜਾਂਗੀ ਚੋਣ : ਬੀਬੀ ਰਜਿੰਦਰ ਕੌਰ ਭਠਲ

ਹਾਈ ਕਮਾਂਡ ਨੇ ਹੁਕਮ ਕੀਤਾ ਤਾਂ ਸੰਗਰੂਰ ਲੋਕ ਸਭਾ ਹਲਕੇ ਤੋਂ ਲੜਾਂਗੀ ਚੋਣ : ਬੀਬੀ ਰਜਿੰਦਰ ਕੌਰ ਭਠਲ

ਦਿੜ੍ਹਬਾ – ਕਾਂਗਰਸ ਲੋਕਤੰਤਰੀ ਪਾਰਟੀ ਹੈ ਕਮੇਟੀਆਂ ਅਤੇ ਸਭ ਕਮੇਟੀਆਂ ਵਲੋਂ ਕੀਤਾ ਜਾਂਦਾ ਹੈ ਫਿਲਹਾਲ ਦੇਸ਼ ਵਿਚ ਕਿਸੇ ਲੋਕ ਸਭਾ ਹਲਕੇ ਦੀ ਟਿਕਟ ਕਿਸ ਨੂੰ ਦੇਣੀ ਹੈ ਇਸ ਬਾਰੇ ਫੈਸਲਾ ਨਹੀਂ ਕੀਤਾ ਇਹ ਵਿਚਾਰ ਪੰਜਾਬ ਦੀ ਸਾਬਕਾ ਮੁਖ ਮੰਤਰੀ ਬੀਬੀ ਰਜਿੰਦਰ ਕੌਰ ਭਠਲ ਨੇ ਪੰਜਾਬ ਟਾਇਮਜ਼ ਨਾਲ ਗਲਬਾਤ ਕਰਦਿਆਂ ਸਾਂਝੇ ਕੀਤੇ ਉਹ ਪ੍ਰਵੀਨ ਕੁਮਾਰ ਰਾਮਗੜ੍ਹ ਵਲੋਂ ਪਿਤਾ ਦੀ ਯਾਦ ਵਿਚ ਰਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਸਾਹਿਬ ਭੋਗ ਤੇ ਹਾਜ਼ਰੀ ਲਗਾਉਣ ਲਈ…

VIA PUNJAB
ਅੱਗੇ ਪੜ੍ਹੋ

ਇੱਕ ਔਰ ਇੱਕ ਗਿਆਰਾ-ਭਾਜਪਾ ਨੌਂ ਦੋ ਗਿਆਰਾਂ : ਸਿੱਧੂ

ਇੱਕ ਔਰ ਇੱਕ ਗਿਆਰਾ-ਭਾਜਪਾ ਨੌਂ ਦੋ ਗਿਆਰਾਂ : ਸਿੱਧੂ

ਅੰਮ੍ਰਿਤਸਰ – ਕਾਂਗਰਸ ਪ੍ਰਧਾਨ ਸ੍ਰੀ ਰਾਹੁਲ ਗਾਂਧੀ ਵੱਲੋਂ ਪ੍ਰਿਯੰਕਾ ਗਾਂਧੀ ਵਾਡਰਾ ਨੂੰ ਕਾਂਗਰਸ ਦਾ ਜਨਰਲ ਸਕੱਤਰ ਨਿਯੁਕਤ ਕੀਤੇ ਜਾਣ ਦਾ ਪੰਜਾਬ ਦੇ ਕੈਬਨਿਟ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਸਵਾਗਤ ਕੀਤਾ ਹੈ। ਇੱਕ ਟਵੀਟ ਰਾਹੀਂ ਉਨ੍ਹਾਂ ਨੇ ਲਿਖਿਆ ਹੈ ਕਿ ਪ੍ਰਿਯੰਕਾ ਗਾਂਧੀ ਪੂਰੀ ਦੁਨੀਆ ਲਈ ਇੱਕ ਰੋਲ ਮਾਡਲ ਹੈ ਅਤੇ ਉਨ੍ਹਾਂ ਦੀ ਜਾਦੂਈ ਸ਼ਖਸੀਅਤ ਨਾਲ ਕਾਂਗਰਸ ਹੋਰ ਮਜ਼ਬੂਤ ਹੋਵੇਗੀ। ਰਾਹੁਲ ਅਤੇ ਪ੍ਰਿਯੰਕਾ ਦੀ ਜੋੜੀ ਕਮਾਲ ਕਰੇਗੀ। ਉਨ੍ਹਾਂ ਲਿਖਿਆ ਹੈ ਕਿ ਇੱਕ ਤੇ ਇੱਕ ਗਿਆਰਾਂ, ਭਾਜਪਾ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਨੇ ਪਾਕਿਸਤਾਨ ਵੱਲੋਂ ਕਰਤਾਰਪੁਰ ਸਾਹਿਬ ਦੀ ਯਾਤਰਾ ਸਿੱਖਾਂ ਤੱਕ ਸੀਮਿਤ ਕਰਨ ਦੇ ਕਦਮ ’ਤੇ ਰੋਸ ਪ੍ਰਗਟਾਇਆ

ਮੁੱਖ ਮੰਤਰੀ ਨੇ ਪਾਕਿਸਤਾਨ ਵੱਲੋਂ ਕਰਤਾਰਪੁਰ ਸਾਹਿਬ ਦੀ ਯਾਤਰਾ ਸਿੱਖਾਂ ਤੱਕ ਸੀਮਿਤ ਕਰਨ ਦੇ ਕਦਮ ’ਤੇ ਰੋਸ ਪ੍ਰਗਟਾਇਆ

ਭਾਰਤ ਸਰਕਾਰ ਨੂੰ ਪਾਕਿਸਤਾਨ ਨਾਲ ਸਮਝੌਤੇ ’ਤੇ ਹਸਤਾਖ਼ਰ ਕਰਨ ਤੋਂ ਪਹਿਲਾਂ ਯਾਤਰਾ ਨਾਲ ਸਬੰਧਤ ਸਾਰੇ ਮਸਲੇ ਚੁੱਕਣ ਦੀ ਅਪੀਲ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਸਿਰਫ਼ ਸਿੱਖ ਸ਼ਰਧਾਲੂਆਂ ਨੂੰ ਇਜਾਜ਼ਤ ਦੇਣ ਸਬੰਧੀ ਪਾਕਿਸਤਾਨ ਦੇ ਪ੍ਰਸਤਾਵ ’ਤੇ ਸਖ਼ਤ ਰੋਸ ਜ਼ਾਹਰ ਕਰਦਿਆਂ ਆਖਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਸਰਵ ਵਿਆਪਕ ਗੁਰੂ ਹਨ ਜਿਨ੍ਹਾਂ ਦੇ ਸ਼ਰਧਾਲੂ ਸਾਰੇ ਧਰਮਾਂ ਖਾਸ ਤੌਰ ’ਤੇ ਹਿੰਦੂ ਧਰਮ ਨਾਲ ਵੀ ਜੁੜੇ ਹੋਏ…

VIA PUNJAB
ਅੱਗੇ ਪੜ੍ਹੋ
1 898 899 900 901 902 1,271