ਤਾਲਾਬੰਦੀ ਖ਼ਤਮ ਕਰਨ ਲਈ ਟਰੰਪ ਦੀ ਨਵੀਂ ਪੇਸ਼ਕਸ਼

ਤਾਲਾਬੰਦੀ ਖ਼ਤਮ ਕਰਨ ਲਈ ਟਰੰਪ ਦੀ ਨਵੀਂ ਪੇਸ਼ਕਸ਼

ਵਾਸ਼ਿੰਗਟਨ – ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਲਗਪਗ ਪਿਛਲੇ ਇਕ ਮਹੀਨੇ ਤੋਂ ਜਾਰੀ ਸਰਕਾਰ ਦੀ ਆਰਜ਼ੀ ਤਾਲਾਬੰਦੀ ਨੂੰ ਖ਼ਤਮ ਕਰਨ ਲਈ ਨਵੀਂ ਪੇਸ਼ਕਸ਼ ਕੀਤੀ ਹੈ। ਪੇਸ਼ਕਸ਼ ਮੁਤਾਬਕ ਜੇਕਰ ਅਮਰੀਕੀ ਸਦਰ ਨੂੰ ਅਮਰੀਕਾ-ਮੈਕਸਿਕੋ ਸਰਹੱਦ ’ਤੇ ਕੰਧ ਦੀ ਉਸਾਰੀ ਲਈ ਲੋੜੀਂਦਾ 5.7 ਅਰਬ ਅਮਰੀਕੀ ਡਾਲਰ ਦਾ ਫੰਡ ਮਿਲ ਜਾਂਦਾ ਹੈ ਤਾਂ ਉਹ ਵੱਟੇ ’ਚ ਮੁਲਕ ਵਿੱਚ ਬਿਨਾਂ ਦਸਤਾਵੇਜ਼ਾਂ ਦੇ ਦਾਖ਼ਲ ਹੋਏ ਪਰਵਾਸੀਆਂ, ਜਿਨ੍ਹਾਂ ਦੇ ਸਿਰ ’ਤੇ ਜਲਾਵਤਨੀ ਦੀ ਤਲਕਾਰ ਲਟਕ ਰਹੀ ਹੈ, ਨੂੰ ਸੁਰੱਖਿਆ ਦੇਣਗੇ। ਉਧਰ ਡੈਮੋਕਰੈਟਾਂ…

VIA PUNJAB
ਅੱਗੇ ਪੜ੍ਹੋ

ਦਸ ਫੀਸਦ ਰਾਖ਼ਵੇਂਕਰਨ ਨੇ ਵਿਰੋਧੀਆਂ ਦੀ ਨੀਂਦ ਉਡਾਈ – ਮੋਦੀ

ਦਸ ਫੀਸਦ ਰਾਖ਼ਵੇਂਕਰਨ ਨੇ ਵਿਰੋਧੀਆਂ ਦੀ ਨੀਂਦ ਉਡਾਈ – ਮੋਦੀ

ਮੜਗਾਓ – ਵਿਰੋਧੀ ਧਿਰ ਵੱਲੋਂ ਕੋਲਕਾਤਾ ਵਿਚ ਕੀਤੀ ਸਾਂਝੀ ਰੈਲੀ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭ੍ਰਿਸ਼ਟ, ਨਾਕਾਰਾਤਮਕ ਤੇ ਅਸਥਿਰ ਗੱਠਜੋੜ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੂੰਜੀਵਾਦੀਆਂ ਦੇ ਇਸ ਗੱਠਜੋੜ ਕੋਲ ‘ਪੈਸੇ ਦੀ ਤਾਕਤ’ ਹੈ ਤੇ ਭਾਜਪਾ ਕੋਲ ‘ਲੋਕਾਂ ਦੀ ਤਾਕਤ’ ਹੈ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਜਨਰਲ ਵਰਗ ਲਈ ਦਸ ਫੀਸਦ ਰਾਖ਼ਵਾਂਕਰਨ ਨੂੰ ਲਾਗੂ ਕਰਨ ਲਈ ਵਿਦਿਅਕ ਸੰਸਥਾਵਾਂ ਵਿਚ ਸੀਟਾਂ ਦੀ ਗਿਣਤੀ ਵਧਾਈ ਜਾਵੇਗੀ। ਉਨ੍ਹਾਂ ਕਿਹਾ ਕਿ ਕੇਂਦਰ ਵੱਲੋਂ ਜਨਰਲ ਵਰਗ ਨੂੰ…

VIA PUNJAB
ਅੱਗੇ ਪੜ੍ਹੋ

ਡਾਵੋਸ ਵਿੱਚ ਵਰਲਡ ਇਕਨਾਮਿਕ ਫੋਰਮ ‘ਚ ਮਨਪ੍ਰੀਤ ਬਾਦਲ ਕਰਨਗੇ ਪੰਜਾਬ ਦੇ ਵਫ਼ਦ ਦੀ ਅਗਵਾਈ

ਡਾਵੋਸ ਵਿੱਚ ਵਰਲਡ ਇਕਨਾਮਿਕ ਫੋਰਮ ‘ਚ ਮਨਪ੍ਰੀਤ ਬਾਦਲ ਕਰਨਗੇ ਪੰਜਾਬ ਦੇ ਵਫ਼ਦ ਦੀ ਅਗਵਾਈ

ਪੰਜਾਬ ਦੇ ਵਫ਼ਦ ਬਾਰੇ ਇਨਵੈਸਟ ਪੰਜਾਬ ਦੇ ਟਵਿੱਟਰ ਹੈਂਡਲ ‘ਤੇ ਮਿਲੇਗੀ ਜਾਣਕਾਰੀ ਚੰਡੀਗੜ – ਸਵਿਟਜ਼ਰਲੈਂਡ ਦੇ ਡਾਵੋਸ ਵਿੱਚ 21 ਤੋਂ 26 ਜਨਵਰੀ ਨੂੰ ਹੋਣ ਜਾ ਰਹੇ ਵਰਲਡ ਇਕਨਾਮਿਕ ਫੋਰਮ (ਡਬਲਿਊ.ਈ.ਐਫ.) ਸੰਮੇਲਨ ਵਿੱਚ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਅਗਵਾਈ ਹੇਠ ਪੰਜਾਬ ਸਰਕਾਰ ਦਾ ਇਕ ਉੱਚ ਪੱਧਰੀ ਵਫ਼ਦ ਸ਼ਮੂਲੀਅਤ ਕਰੇਗਾ। ਦੱਸਣਯੋਗ ਹੈ ਕਿ ਇਸ ਸੰਮੇਲਨ ਨੂੰ ਨਿਵੇਸ਼ਕਾਂ ਦਾ ਤਰਜੀਹੀ ਮੰਚ ਮੰਨਿਆ ਜਾਂਦਾ ਹੈ। ਇਸ ਸਾਲਾਨਾ ਸੰਮੇਲਨ ਵਿੱਚ ਸ੍ਰੀ ਬਾਦਲ ਨਾਲ ਵਧੀਕ ਮੁੱਖ ਸਕੱਤਰ ਵਿਨੀ ਮਹਾਜਨ ਅਤੇ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਵੱਲੋਂ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੱਟਕ ਵਿਖੇ ਵਿਸ਼ਾਲ ਗੁਰਮਤਿ ਸਮਾਗਮ

ਸ਼੍ਰੋਮਣੀ ਕਮੇਟੀ ਵੱਲੋਂ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੱਟਕ ਵਿਖੇ ਵਿਸ਼ਾਲ ਗੁਰਮਤਿ ਸਮਾਗਮ

ਸ਼੍ਰੋਮਣੀ ਕਮੇਟੀ ਉੜੀਸਾ ਵਿਚ ਲੋੜ ਅਨੁਸਾਰ ਪ੍ਰਚਾਰਕ ਭੇਜੇਗੀ –ਭਾਈ ਲੌਂਗੋਵਾਲ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਉੜੀਸਾ ਵਿਚ ਅੱਜ ਗੁਰਦੁਆਰਾ ਗੁਰੂ ਨਾਨਕ ਦਾਤਣ ਸਾਹਿਬ ਕੱਟਕ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਕੀਤਾ ਗਿਆ। ਇਸ ਸਮਾਗਮ ਵਿਚ ਉੜੀਸਾ ਸਿੱਖ ਪ੍ਰਤੀਨਿਧ ਬੋਰਡ, ਸਿੰਘ ਸਭਾਵਾਂ ਤੇ ਹੋਰ ਗੁਰਦੁਆਰਾ ਕਮੇਟੀਆਂ ਨੇ ਵਿਸ਼ੇਸ਼ ਸਹਿਯੋਗ ਦਿੱਤਾ। ਸ਼੍ਰੋਮਣੀ ਕਮੇਟੀ ਵੱਲੋਂ ਉੜੀਸਾ ਵਿਚ ਦੋ ਦਿਨਾ ਸਮਾਗਮਾਂ ਤਹਿਤ ਬੀਤੇ ਕੱਲ੍ਹ ਗੁਰਦੁਆਰਾ ਬਾਉਲੀ ਸਾਹਿਬ…

VIA PUNJAB
ਅੱਗੇ ਪੜ੍ਹੋ

ਖੇਲੋ ਇੰਡੀਆ ਖੇਡਾਂ ਦੇ ਆਖਰੀ ਦਿਨ ਪੰਜਾਬ ਦੇ ਤੀਰਅੰਦਾਜ਼ ਸੰਗਮਪ੍ਰੀਤ ਸਿੰਘ ਨੇ ਸੋਨੇ ਉਤੇ ਲਾਇਆ ਨਿਸ਼ਾਨਾ

ਖੇਲੋ ਇੰਡੀਆ ਖੇਡਾਂ ਦੇ ਆਖਰੀ ਦਿਨ ਪੰਜਾਬ ਦੇ ਤੀਰਅੰਦਾਜ਼ ਸੰਗਮਪ੍ਰੀਤ ਸਿੰਘ ਨੇ ਸੋਨੇ ਉਤੇ ਲਾਇਆ ਨਿਸ਼ਾਨਾ

ਪੰਜਾਬ ਨੇ 23 ਸੋਨੇ, 19 ਚਾਂਦੀ ਤੇ 30 ਕਾਂਸੀ ਦੇ ਤਗਮਿਆਂ ਸਣੇ ਕੁੱਲ 72 ਤਮਗੇ ਜਿੱਤੇ ਚੰਡੀਗੜ – ਪੁਣੇ ਵਿਖੇ ਪਿਛਲੇ 12 ਦਿਨਾਂ ਤੋਂ ਚੱਲ ਰਹੀਆਂ ਖੇਲੋ ਇੰਡੀਆ ਯੂਥ ਗੇਮਜ਼ ਦੇ ਆਖਰੀ ਦਿਨ ਅੱਜ ਪੰਜਾਬ ਨੇ ਤਿੰਨ ਤਮਗੇ ਜਿੱਤੇ। ਤੀਰਅੰਦਾਜ਼ੀ ਵਿੱਚ ਇਕ-ਇਕ ਸੋਨੇ ਤੇ ਕਾਂਸੀ ਅਤੇ ਕੁੜੀਆਂ ਦੀ ਹਾਕੀ ਨੇ ਇਕ ਕਾਂਸੀ ਦਾ ਤਮਗਾ ਜਿੱਤਿਆ।ਇਨਾਂ ਖੇਡਾਂ ਵਿੱਚ ਪੰਜਾਬ ਨੇ 23 ਸੋਨੇ, 19 ਚਾਂਦੀ ਤੇ 30 ਕਾਂਸੀ ਦੇ ਤਗਮਿਆਂ ਸਣੇ ਕੁੱਲ 72 ਤਮਗੇ ਜਿੱਤੇ।ਪੰਜਾਬ ਦੇ ਖੇਡ…

VIA PUNJAB
ਅੱਗੇ ਪੜ੍ਹੋ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਉਤਰਾਖੰਡ ਦੇ ਮੁੱਖ ਮੰਤਰੀ ਸ੍ਰੀ ਤਰਵਿੰਦਰਾ ਸਿੰਘ ਰਾਵਤ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਉਤਰਾਖੰਡ ਦੇ ਮੁੱਖ ਮੰਤਰੀ ਸ੍ਰੀ ਤਰਵਿੰਦਰਾ ਸਿੰਘ ਰਾਵਤ

ਅੰਮ੍ਰਿਤਸਰ – ਉਤਰਾਖੰਡ ਦੇ ਮੁੱਖ ਮਤਰੀ ਸ੍ਰੀ ਤਰਵਿੰਦਰਾ ਸਿੰਘ ਰਾਵਤ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਨੇ ਸ੍ਰੀ ਗੁਰੂ ਰਾਮਦਾਸ ਲੰਗਰ ਵਿਖੇ ਜੂਠੇ ਬਰਤਨ ਸਾਫ ਕਰਨ ਦੀ ਸੇਵਾ ਕੀਤੀ ਅਤੇ ਲੰਗਰ ਵੀ ਛਕਿਆ। ਉਨ੍ਹਾਂ ਨਾਲ ਉਤਰਾਖੰਡ ਸੂਬੇ ਦੇ ਵਿਧਾਇਕ ਸ. ਹਰਭਜਨ ਸਿੰਘ ਚੀਮਾ ਤੇ ਹੋਰ ਵੀ ਮੌਜੂਦ ਸਨ। ਸ੍ਰੀ ਰਾਵਤ ਨੂੰ ਪਰਕਰਮਾ ਦੌਰਾਨ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਅਧਿਕਾਰੀਆਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਇਤਿਹਾਸ…

VIA PUNJAB
ਅੱਗੇ ਪੜ੍ਹੋ

ਪੰਜਾਬ ’ਚ ਲੋਕ ਸਭਾ ਦੀਆਂ ਸਾਰੀਆਂ ਸੀਟਾਂ ਇਕੱਲੇ ਤੌਰ ’ਤੇ ਲੜੇਗੀ ‘ਆਪ’ : ਕੇਜਰੀਵਾਲ

ਪੰਜਾਬ ’ਚ ਲੋਕ ਸਭਾ ਦੀਆਂ ਸਾਰੀਆਂ ਸੀਟਾਂ ਇਕੱਲੇ ਤੌਰ ’ਤੇ ਲੜੇਗੀ ‘ਆਪ’ : ਕੇਜਰੀਵਾਲ

ਬਰਨਾਲਾ ਵਿਖੇ ਵੱਡੀ ਰੈਲੀ ਨਾਲ ‘ਆਪ’ ਨੇ ਚੋਣਾਂ ਦਾ ਬਿਗਲ ਵਜਾਇਆ ਬਰਨਾਲਾ – ਆਮ ਆਦਮੀ ਪਾਰਟੀ 2019 ਦੀਆਂ ਲੋਕ ਸਭਾ ਚੋਣਾਂ ਦੌਰਾਨ ਪੰਜਾਬ ਦੀਆਂ ਸਾਰੀਆਂ 13 ਸੀਟਾਂ ਇਕੱਲੇ ਤੌਰ ’ਤੇ ਲੜੇਗੀ। ਬਰਨਾਲਾ ਵਿਖੇ ਐਤਵਾਰ ਨੂੰ ਪਾਰਟੀ ਨੇ ਵੱਡੀ ਰੈਲੀ ਨਾਲ ਆਪਣੀ ਚੋਣ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਸ਼੍ਰੀ ਅਰਵਿੰਦ ਕੇਜਰੀਵਾਲ ਨੇ ਇਸ ਮੌਕੇ ’ਤੇ ਸੰਬੋਧਨ ਕਰਦੇ ਹੋਏ ਪੰਜਾਬ ਵਿੱਚ ਕਿਸੇ ਵੀ ਪਾਰਟੀ ਨਾਲ ਗਠਜੋੜ ਤੋਂ ਸਾਫ਼…

VIA PUNJAB
ਅੱਗੇ ਪੜ੍ਹੋ

ਉਪ-ਰਾਸ਼ਟਰਪਤੀ ਵੱਲੋਂ ਹਰਿਆਣਾ ’ਚ ਵਖ-ਵਖ ਯੋਜਨਾਵਾਂ ਲਾਗੂ ਕਰਨ ਕਰਨ ’ਤੇ ਮੁਖ ਮੰਤਰੀ ਦੀ ਸ਼ਲਾਘਾ

ਉਪ-ਰਾਸ਼ਟਰਪਤੀ ਵੱਲੋਂ ਹਰਿਆਣਾ ’ਚ ਵਖ-ਵਖ ਯੋਜਨਾਵਾਂ ਲਾਗੂ ਕਰਨ ਕਰਨ ’ਤੇ ਮੁਖ ਮੰਤਰੀ ਦੀ ਸ਼ਲਾਘਾ

ਚੰਡੀਗੜ – ਉਪ-ਰਾਸ਼ਟਰਪਤੀ ਐਮ. ਵੇਂਕੈਯਾ ਨਾਇਡੂ ਨੇ ਹਰਿਆਣਾ ਰਾਜ ਵਿਚ ਵਖ-ਵਖ ਯੋਜਨਾਵਾਂ ਤੇ ਪ੍ਰੋਗ੍ਰਾਮਾਂ ਦੇ ਪ੍ਰਭਾਵੀ ਢੰਗ ਨਾਲ ਲਾਗੂਕਰਨ ਲਈ ਮੁਖ ਮੰਤਰੀ ਮਨੋਹਰ ਲਾਲ ਦੀ ਅਗਵਾਈ ਦੀ ਸ਼ਲਾਘਾ ਕੀਤੀ। ਐਮ.ਵੇਂਕੈਯਾ ਨਾਇਡੂ ਅਜ ਗੁਜਰਾਤ ਦੀ ਰਾਜਧਾਨੀ ਗਾਂਧੀ ਨਗਰ ਵਿਚ ਚਲ ਰਹੇ ਵਾਈਬ੍ਰੈਂਡ ਗੁਜਰਾਤ, 2019 ਦੇ ਸਮਾਪਨ ਸੰਮੇਲਨ ਨੂੰ ਸੰਬੋਧਤ ਕਰ ਰਹੇ ਸਨ। ਉਨ੍ਹਾਂ ਨੇ ਹਰਿਆਣਾ ਨੂੰ ਦੇਸ਼ ਦੇ ਸਭ ਤੋਂ ਵਧ ਵਿਕਸਿਤ ਸੂਬਿਆਂ ਵਿਚੋਂ ਇਕ ਸੂਬਾ ਦਸਦੇ ਹੋਏ ਇਸ ਦਾ ਸਿਹਰਾ ਸੂਬੇ ਦੀ ਮੌਜ਼ੂਦਾ ਸਰਕਾਰ ਨੂੰ…

VIA PUNJAB
ਅੱਗੇ ਪੜ੍ਹੋ

ਰੋਪੜ ਵਿਖੇ ਦਰਦਨਾਕ ਹਾਦਸਾ-ਔਰਤ ਦੀ ਮੌਤ

ਰੋਪੜ ਵਿਖੇ ਦਰਦਨਾਕ ਹਾਦਸਾ-ਔਰਤ ਦੀ ਮੌਤ

ਰੂਪਨਗਰ – ਰੂਪਨਗਰ ਦੇ ਨੈਸ਼ਨਲ ਹਾਈਵੇ ਨੰਬਰ 205 ਦੇ ਚੌਕ ਨੇੜੇ ਜੇ. ਆਰ .ਥੀਏਟਰ ਦੇ ਕੋਲ ਤੇ ਉਸ ਸਮੇਂ ਦਰਦਨਾਕ ਭਿਆਨਕ ਸੜਕ ਹਾਦਸਾ ਵਾਪਰ ਗਿਆ ਜਦੋਂ ਸ੍ਰੀ ਆਨੰਦਪੁਰ ਸਾਹਿਬ ਤੋਂ ਆ ਰਹੀ ਸਵਿਫ਼ਟ ਕਾਰ ਜਿਸ ਨੂੰ ਕਿ ਸਤਪਾਲ ਸਿੰਘ ਵਾਸੀ ਸ੍ਰੀ ਅਨੰਦਪੁਰ ਸਾਹਿਬ ਚਲਾ ਰਿਹਾ ਸੀ ਜੋ ਕਿ ਅਨੰਦਪੁਰ ਸਾਹਿਬ ਤੋਂ ਲੁਧਿਆਣੇ ਜਾ ਰਹੇ ਸਨ । ਜਦੋਂ ਉਹ ਰੋਪੜ ਨੈਸ਼ਨਲ ਹਾਈਵੇ ਨੰਬਰ 205 ਤੇ ਰੋਪੜ ਤੋਂ ਲੁਧਿਆਣਾ ਜਾਣ ਵਾਸਤੇ ਮੁੜੇ ਤਾਂ ਕਾਰ ਚਲਾ ਰਹੇ ਸਤਪਾਲ…

VIA PUNJAB
ਅੱਗੇ ਪੜ੍ਹੋ

ਸ. ਨਵਜੋਤ ਸਿੰਘ ਸਿੱਧੂ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਦੀ ਪੁਰਾਤਨ ਦਿੱਖ ਬਰਕਰਾਰ ਰੱਖਣ ਲਈ ਇਮਰਾਨ ਖਾਨ ਨੂੰ ਪੱਤਰ

ਸ. ਨਵਜੋਤ ਸਿੰਘ ਸਿੱਧੂ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਦੀ ਪੁਰਾਤਨ ਦਿੱਖ ਬਰਕਰਾਰ ਰੱਖਣ ਲਈ ਇਮਰਾਨ ਖਾਨ ਨੂੰ ਪੱਤਰ

ਚੰਡੀਗੜ੍ਹ – ਪਾਕਿਸਤਾਨ ਸਰਕਾਰ ਵਲੋਂ ਕਰਤਾਰਪੁਰ ਸਾਹਿਬ ਗਲਿਆਰੇ ਦੀ ਉਸਾਰੀ ਲਈ ਕੰਮ ਜੰਗੀ ਪਧਰ ’ਤੇ ਜਾਰੀ ਹੈ। ਇਸੇ ਦੌਰਾਨ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿਧੂ ਨੇ ਇਮਰਾਨ ਖ਼ਾਨ ਨੂੰ ਚਿਠੀ ਲਿਖੀ ਹੈ, ਜਿਸ ਵਿਚ ਉਨ੍ਹਾਂ ਨੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਕੰਪਲੈਕਸ ਦੀ ਅਸਲ ਦਿਖ ਨੂੰ ਬਰਕਰਾਰ ਰਖਣ ਅਤੇ ਇਸ ਦੇ ਆਸ-ਪਾਸ ਕਿਸੇ ਵੀ ਤਰ੍ਹਾਂ ਦਾ ਨਿਰਮਾਣ ਨਾ ਕੀਤੇ ਜਾਣ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਚਿਠੀ ਵਿਚ ਕੁਝ ਹੋਰ ਮੰਗਾਂ…

VIA PUNJAB
ਅੱਗੇ ਪੜ੍ਹੋ
1 904 905 906 907 908 1,271