ਆਰੀਅਨਜ਼ ਗਰੁੱਪ ਦੇ ਡੀਨ, ਪ੍ਰੌਫੈਸਰ ਏਪੀ ਜੈਨ ਦਾ ਦਿਹਾਂਤ

ਆਰੀਅਨਜ਼ ਗਰੁੱਪ ਦੇ ਡੀਨ, ਪ੍ਰੌਫੈਸਰ ਏਪੀ ਜੈਨ ਦਾ ਦਿਹਾਂਤ

ਸ਼ਾਂਤੀ ਪਾਠ 20 ਜਨਵਰੀ , ਐਤਵਾਰ ਨੂੰ ਮੋਹਾਲੀ – ਆਰੀਅਨਜ਼ ਗਰੁੱਪ ਆਫ ਕਾਲੇਜਿਸ, ਰਾਜਪੁਰਾ, ਨੇੜੇ ਚੰਡੀਗੜ ਦੇ ਡੀਨ, ਪ੍ਰੌਫੈਸਰ ਏਪੀ ਜੈਨ ਹੁਣ ਇਸ ਦੁਨੀਆਂ ਵਿੱਚ ਰਹੇ। 16 ਜਨਵਰੀ ਨੂੰ ਹੀਰੋ ਹਰਟ ਹੋਸਪੀਟਲ ਵਿੱਚ ਇੱਕ ਹਫਤੇ ਦੀ ਲੰਬੀ ਬਿਮਾਰੀ ਤੋਂ ਬਾਅਦ ਉਹਨਾਂ ਦਾ ਦਿਹਾਂਤ ਹੋ ਗਿਆ। ਉਹ 80 ਤੋਂ ਜਿਆਦਾ ਉਮਰ ਦੇ ਸਨ। ਉਹਨਾਂ ਦੀ ਆਤਮਾ ਦੀ ਸ਼ਾਂਤੀ ਦੇ ਲਈ ਸ਼ਾਂਤੀ ਪਾਠ 20 ਜਨਵਰੀ , ਐਤਵਾਰ ਨੂੰ ਦੁਪਹਿਰ 2 ਤੋਂ 3 ਵਜੇ ਤੱਕ ਦਾਲਿਮਾ ਵਿਹਾਰ ਮੰਦਿਰ…

VIA PUNJAB
ਅੱਗੇ ਪੜ੍ਹੋ

‘ਆਪ’ ਵੱਲੋਂ ਪੰਜਾਬ-ਹਰਿਆਣਾ ਅਤੇ ਦਿੱਲੀ ’ਚ ਇਕੱਲੇ ਚੋਣ ਲੜਣ ਦਾ ਐਲਾਨ

‘ਆਪ’ ਵੱਲੋਂ ਪੰਜਾਬ-ਹਰਿਆਣਾ ਅਤੇ ਦਿੱਲੀ ’ਚ ਇਕੱਲੇ ਚੋਣ ਲੜਣ ਦਾ ਐਲਾਨ

ਤਿੰਨਾਂ ਰਾਜਾਂ ’ਚ ਕਾਂਗਰਸ ਨਾਲ ਗੱਠਜੋੜ ਤੋਂ ਪਿੱਛੇ ਹਟੀ ਪਾਰਟੀ ਨਵੀਂ ਦਿਲੀ – ਆਉਂਦੀਆਂ ਲੋਕ ਸਭਾ ਚੋਣਾਂ 2019 ’ਚ ਆਮ ਆਦਮੀ ਪਾਰਟੀ (ਆਪ) ਪੰਜਾਬ, ਦਿਲੀ ਅਤੇ ਹਰਿਆਣਾ ਦੀਆਂ ਸਾਰੀਆਂ ਲੋਕ ਸਭਾ ਸੀਟਾਂ ’ਤੇ ਇਕਲੇ ਹੀ ਚੋਣ ਲੜੇਗੀ ਅਤੇ ਕਾਂਗਰਸ ਨਾਲ ਕੋਈ ਗਠਜੋੜ ਨਹੀਂ ਹੋਵੇਗਾ। ‘ਆਪ’ ਦੀ ਦਿਲੀ ਇਕਾਈ ਦੇ ਕਨਵੀਨਰ ਗੋਪਾਲ ਰਾਏ ਨੇ ਸ਼ੁਕਰਵਾਰ ਨੂੰ ਆਧਿਕਾਰਕ ਤੌਰ ’ਤੇ ਇਸ ਦਾ ਐਲਾਨ ਕੀਤਾ। ਲੋਕ ਸਭਾ ਚੋਣਾਂ ’ਚ ਕਾਂਗਰਸ ਨਾਲ ਗਠਜੋੜ ਦੀਆਂ ਸਾਰੀਆਂ ਸੰਭਾਵਨਾਵਾਂ ਨੂੰ ਖਤਮ ਕਰਦਿਆਂ…

VIA PUNJAB
ਅੱਗੇ ਪੜ੍ਹੋ

ਪੰਡਯਾ ਦੀ ਮੌਜੂਦਗੀ ਨਾਲ ਬਣਨ ਵਾਲਾ ਸੰਤੁਲਨ ਟੀਮ ਲਈ ਜ਼ਰੂਰੀ : ਧਵਨ

ਪੰਡਯਾ ਦੀ ਮੌਜੂਦਗੀ ਨਾਲ ਬਣਨ ਵਾਲਾ ਸੰਤੁਲਨ ਟੀਮ ਲਈ ਜ਼ਰੂਰੀ : ਧਵਨ

ਮੈਲਬੋਰਨ – ਭਾਰਤ ਦੇ ਸਲਾਮੀ ਬੱਲੇਬਾਜ਼ ਸ਼ਿਖਰ ਧਵਨ ਨੇ ਵੀਰਵਾਰ ਨੂੰ ਕਿਹਾ ਕਿ ਮੁਅੱਤਲ ਆਲਰਾਊਂਡਰ ਹਾਰਦਿਕ ਪੰਡਯਾ ਦੀ ਮੌਜੂਦਗੀ ਟੀਮ ਦੇ ਸੰਤੁਲਨ ਲਈ ਜ਼ਰੂਰੀ ਹੈ ਪਰ ਇਸ ਗੱਲ ਤੋਂ ਇਨਕਾਰ ਕੀਤਾ ਕਿ ਉਸ ਦੀ ਟੀਮ ਆਸਟਰੇਲੀਆ ਖਿਲਾਫ ਵਨ ਡੇ ਵਿਚ 5ਵੇਂ ਗੇਂਦਬਾਜ਼ ਦੀ ਕਮੀ ਮਹਿਸੂਸ ਕਰ ਰਹੀ ਹੈ। ਭਾਰਤੇ ਅਤੇ ਆਸਟਰੇਲੀਆ ਵਿਚਾਲੇ ਤੀਜਾ ਅਤੇ ਆਖਰੀ ਵਨ ਡੇ ਸ਼ੁੱਕਰਵਾਰ ਨੂੰ ਖੇਡਿਆ ਜਾਵੇਗਾ। ਪਹਿਲੇ 2 ਵਨ ਡੇ ਮੈਚਾਂ ਵਿਚ ਖਲੀਲ ਅਹਿਮਦ ਅਤੇ ਮੁਹੰਮਦ ਸਿਰਾਜ ਦੇ ਅਸਫਲ ਰਹਿਣ…

VIA PUNJAB
ਅੱਗੇ ਪੜ੍ਹੋ

ਟਰੰਪ ਵੱਲੋਂ ਤਿੰਨ ਭਾਰਤੀ ਅਹਿਮ ਪ੍ਰਸ਼ਾਸਨਿਕ ਅਹੁਦਿਆਂ ਲਈ ਨਾਮਜ਼ਦ

ਟਰੰਪ ਵੱਲੋਂ ਤਿੰਨ ਭਾਰਤੀ ਅਹਿਮ ਪ੍ਰਸ਼ਾਸਨਿਕ ਅਹੁਦਿਆਂ ਲਈ ਨਾਮਜ਼ਦ

ਵਾਸ਼ਿੰਗਟਨ – ਅਮਰੀਕੀ ਸਦਰ ਡੋਨਲਡ ਟਰੰਪ ਨੇ ਭਾਰਤੀ ਮੂਲ ਦੇ ਤਿੰਨ ਅਮਰੀਕੀਆਂ ਨੂੰ ਅਹਿਮ ਪ੍ਰਸ਼ਾਸਨਿਕ ਅਹੁਦਿਆਂ ਲਈ ਨਾਮਜ਼ਦ ਕੀਤਾ ਹੈ। ਇਨ੍ਹਾਂ ਵਿੱਚ ਪਰਮਾਣੂ ਮਾਹਿਰ ਰੀਟਾ ਬਰਨਵਾਲ ਵੀ ਸ਼ਾਮਲ ਹੈ, ਜਿਸ ਨੂੰ ਊਰਜਾ(ਪਰਮਾਣੂ ਊਰਜਾ) ਬਾਰੇ ਸਹਾਇਕ ਸਕੱਤਰ ਦੇ ਅਹੁਦੇ ਲਈ ਮਨੋਨੀਤ ਕੀਤਾ ਗਿਆ ਹੈ। ਹੋਰਨਾਂ ਦੋ ਭਾਰਤੀ-ਅਮਰੀਕੀਆਂ ਵਿੱਚੋਂ ਆਦਿੱਤਿਆ ਬਾਮਜ਼ਈ ਨੂੰ ਪ੍ਰਾਈਵੇਸੀ ਤੇ ਸਿਵਲ ਲਿਬਰਟੀਜ਼ ਓਵਰਸਾਈਟ ਬੋਰਡ ਦੇ ਮੈਂਬਰ ਅਤੇ ਬਿਮਲ ਪਟੇਲ ਨੂੰ ਟਰੈਜ਼ਰੀ (ਖ਼ਜ਼ਾਨੇ) ਦੇ ਸਹਾਇਕ ਸਕੱਤਰ ਵਜੋਂ ਨਾਮਜ਼ਦ ਕੀਤਾ ਗਿਆ ਹੈ। ਤਿੰਨੇ ਨਾਂ ਅਗਲੇਰੀ…

VIA PUNJAB
ਅੱਗੇ ਪੜ੍ਹੋ

ਮੇਅ ਨੂੰ ਮਾਮੂਲੀ ਫ਼ਰਕ ਨਾਲ ਵਿਸ਼ਵਾਸ ਮੱਤ ਹਾਸਲ

ਮੇਅ ਨੂੰ ਮਾਮੂਲੀ ਫ਼ਰਕ ਨਾਲ ਵਿਸ਼ਵਾਸ ਮੱਤ ਹਾਸਲ

ਲੰਡਨ – ਬ੍ਰੈਗਜ਼ਿਟ ਸਮਝੌਤੇ ਦੇ ਸਵਾਲ ’ਤੇ ਮੁਸ਼ਕਲਾਂ ਵਿਚ ਘਿਰੀ ਬਰਤਾਨਵੀ ਪ੍ਰਧਾਨ ਮੰਤਰੀ ਟੈਰੇਜ਼ਾ ਮੇਅ ਨੇ ਮਾਮੂਲੀ ਫ਼ਰਕ ਨਾਲ ਵਿਸ਼ਵਾਸ ਮਤ ਹਾਸਲ ਕਰ ਲਿਆ ਅਤੇ ਬਾਅਦ ਵਿਚ ਉਨ੍ਹਾਂ ਵਿਰੋਧੀ ਧਿਰ ਨੂੰ ਅਪੀਲ ਕੀਤੀ ਕਿ ਉਹ ਆਪਣਾ ਜ਼ਾਤੀ ਮੁਫ਼ਾਦ ਲਾਂਭੇ ਰੱਖ ਕੇ ਨਵਾਂ ਬ੍ਰੈਗਜ਼ਿਟ ਸਮਝੌਤਾ ਕਰਨ ਲਈ ਉਨ੍ਹਾਂ ਨਾਲ ਸਹਿਯੋਗ ਕਰਨ। ਇਸ ਤੋਂ ਇਕ ਦਿਨ ਪਹਿਲਾਂ ਸੰਸਦ ਨੇ ਬੀਬੀ ਮੇਅ ਦਾ ਯੂਰਪੀ ਸੰਘ ਨਾਲੋਂ ਤੋੜ ਵਿਛੋੜੇ ਦੀ ਯੋਜਨਾ ਦਾ ਖਾਕਾ ਬਿਲਕੁੱਲ ਰੱਦ ਕਰ ਦਿੱਤਾ ਸੀ। ਪਿਛਲੇ…

VIA PUNJAB
ਅੱਗੇ ਪੜ੍ਹੋ

ਸਾਇਨਾ ਤੇ ਸ੍ਰੀਕਾਂਤ ਮਲੇਸ਼ੀਆ ਮਾਸਟਰਜ਼ ਦੇ ਕੁਆਰਟਰ ਫਾਈਨਲ ’ਚ

ਸਾਇਨਾ ਤੇ ਸ੍ਰੀਕਾਂਤ ਮਲੇਸ਼ੀਆ ਮਾਸਟਰਜ਼ ਦੇ ਕੁਆਰਟਰ ਫਾਈਨਲ ’ਚ

ਕੁਆਲਾਲੰਪੁਰ – ਭਾਰਤ ਦੀ ਸਟਾਰ ਬੈਡਮਿੰਟਨ ਖਿਡਾਰਨ ਸਾਇਨਾ ਨੇਹਵਾਲ ਤੇ ਕਿਦਾਂਬੀ ਸ੍ਰੀਕਾਂਤ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਮਲੇਸ਼ੀਆ ਮਾਸਟਰਜ਼ ਦੇ ਕੁਆਰਟਰ ਫਾਈਨਲ ’ਚ ਪ੍ਰਵੇਸ਼ ਕਰ ਲਿਆ ਹੈ।ਸੱਤਵਾਂ ਦਰਜਾ ਪ੍ਰਾਪਤ ਸਾਇਨਾ ਨੂੰ ਆਪਣਾ ਮੁਕਾਬਲਾ ਜਿੱਤਣ ’ਚ 39 ਮਿੰਟ ਲੱਗੇ। ਉਸ ਨੇ ਹਾਂਗਕਾਂਗ ਦੀ ਪੂਈ ਯਿਨ ਯਿਪ ’ਤੇ 21-14, 21-16 ਨਾਲ ਜਿੱਤ ਦਰਜ ਕੀਤੀ। ਹੁਣ ਉਹ ਸੈਸ਼ਨ ਦੇ ਪਹਿਲੇ ਸੁਪਰ 500 ਟੂਰਨਾਮੈਂਟ ’ਚ ਜਾਪਾਨ ਦੀ ਨੋਜ਼ੋਮੀ ਓਕੂਹਾਰਾ ਨਾਲ ਖੇਡੇਗੀ। ਦੁਨੀਆਂ ਦੀ ਨੌਵੇਂ ਨੰਬਰ ਦੀ ਖਿਡਾਰਨ ਸਾਇਨਾ ਦਾ…

VIA PUNJAB
ਅੱਗੇ ਪੜ੍ਹੋ

ਸੈਲਾਨੀ ਸਹੂਲਤਾਵਾਂ ਦਾ ਪ੍ਰਾਜੈਕਟ ਸੈਰ-ਸਪਾਟਾ ਖੇਤਰ ਅਤੇ ਪੰਜਾਬ ਦੀ ਆਮਦਨ ਲਈ ਮਜ਼ਬੂਤ ਥੰਮ ਹੋਵੇਗਾ ਸਾਬਿਤ: ਨਵਜੋਤ ਸਿੰਘ ਸਿੱਧੂ

ਸੈਲਾਨੀ ਸਹੂਲਤਾਵਾਂ ਦਾ ਪ੍ਰਾਜੈਕਟ ਸੈਰ-ਸਪਾਟਾ ਖੇਤਰ ਅਤੇ ਪੰਜਾਬ ਦੀ ਆਮਦਨ ਲਈ ਮਜ਼ਬੂਤ ਥੰਮ ਹੋਵੇਗਾ ਸਾਬਿਤ: ਨਵਜੋਤ ਸਿੰਘ ਸਿੱਧੂ

ਪ੍ਰਵੇਸ਼ ਦੁਆਰ, ਫੂਡ ਪਲਾਜਾ, ਬੱਚਿਆ ਲਈ ਪਾਰਕ, ਇੰਟਰਪ੍ਰੀਟੇਸ਼ਨ ਸੈਂਟਰ, ਪ੍ਰਦਰਸ਼ਨੀ ਹਾਲ ਅਤੇ ਆਡੀਓ-ਵਿਜ਼ੂਅਲ ਰੂਮ ਹੋਣਗੇ ਖਿੱਚ ਦਾ ਕੇਂਦਰ ਛੱਤਬੀੜ – ਪੰਜਾਬ ਵਿੱਚ ਜੰਗਲੀ ਜੀਵ ਸੈਲਾਨੀਆਂ ਦੀ ਗਿਣਤੀ ਨੂੰ ਵਧਾਉਣ ਲਈ ਪੰਜਾਬ ਹੈਰੀਟੇਜ ਐਂਡ ਟੂਰਿਜ਼ਮ ਪ੍ਰਮੋਸ਼ਨ ਬੋਰਡ ਵੱਲੋਂ ਛੱਤਬੀੜ ਚਿੜਿਆ ਘਰ ਵਿਖੇ ਸੈਲਾਨੀਆਂ ਲਈ ਵਧੀਆ ਸਹੂਲਤਾਵਾਂ ਪ੍ਰਦਾਨ ਕਰਨ ਦਾ ਵੱਡਾ ਉਪਰਾਲਾ ਕੀਤਾ ਹੈ ਅਤੇ ਚਿੜੀਆ ਘਰ ਦੀ ਮੁਕੰਮਲ ਦਿੱਖ ਬਦਲੀ ਗਈ ਹੈ। ਇਸ ਪ੍ਰਾਜੈਕਟ ਦੀ ਕੁੱਲ ਲਾਗਤ 7.90 ਕਰੋੜ ਰੁਪਏ ਹੈ ਅਤੇ ਇਹ ਹੁਣ ਆਖਰੀ ਪੜਾਅ…

VIA PUNJAB
ਅੱਗੇ ਪੜ੍ਹੋ

ਲੋਕਪਾਲ ਲਈ ਸੁਪਰੀਮ ਕੋਰਟ ਨੇ ਫਰਵਰੀ ਤੱਕ ਨਾਮ ਮੰਗੇ

ਲੋਕਪਾਲ ਲਈ ਸੁਪਰੀਮ ਕੋਰਟ ਨੇ ਫਰਵਰੀ ਤੱਕ ਨਾਮ ਮੰਗੇ

ਨਵੀਂ ਦਿੱਲੀ – ਦੇਸ਼ ਦੇ ਪਹਿਲੇ ਲੋਕਪਾਲ ਦੀ ਨਿਯੁਕਤੀ ਲਈ ਸੁਪਰੀਮ ਕੋਰਟ ਨੇ ਖੋਜ ਕਮੇਟੀ ਨੂੰ ਫਰਵਰੀ ਦੇ ਅਖੀਰ ਤਕ ਉਮੀਦਵਾਰਾਂ ਦੇ ਨਾਵਾਂ ਦੀ ਸਿਫ਼ਾਰਿਸ਼ ਕਰਨ ਦਾ ਸਮਾਂ ਦਿੱਤਾ ਹੈ। ਸਰਚ ਕਮੇਟੀ ਦੀ ਅਗਵਾਈ ਸੁਪਰੀਮ ਕੋਰਟ ਦੇ ਸਾਬਕਾ ਜੱਜ ਰੰਜਨਾ ਪ੍ਰਕਾਸ਼ ਦੇਸਾਈ ਕਰ ਰਹੇ ਹਨ। ਚੀਫ਼ ਜਸਟਿਸ ਰੰਜਨ ਗੋਗੋਈ ਦੀ ਅਗਵਾਈ ਹੇਠਲੇ ਬੈਂਚ ਨੇ ਕੇਂਦਰ ਨੂੰ ਹਦਾਇਤ ਕੀਤੀ ਕਿ ਉਹ ਸਰਚ ਕਮੇਟੀ ਨੂੰ ਲੋੜੀਂਦਾ ਬੁਨਿਆਦੀ ਢਾਂਚਾ ਅਤੇ ਅਮਲਾ ਪ੍ਰਦਾਨ ਕਰੇ। ਬੈਂਚ ਵੱਲੋਂ ਇਸ ਮਾਮਲੇ ’ਤੇ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਵੱਲੋਂ ਕੰਢੀ ਖੇਤਰ ਵਿਕਾਸ ਬੋਰਡ ਦੀ ਮੁੜ ਸੁਰਜੀਤੀ ਦਾ ਐਲਾਨ

ਮੁੱਖ ਮੰਤਰੀ ਵੱਲੋਂ ਕੰਢੀ ਖੇਤਰ ਵਿਕਾਸ ਬੋਰਡ ਦੀ ਮੁੜ ਸੁਰਜੀਤੀ ਦਾ ਐਲਾਨ

ਖਿੱਤੇ ਦੇ ਸਮੁੱਚੇ ਵਿਕਾਸ ਨੂੰ ਯਕੀਨੀ ਬਣਾਉਣ ਲਈ 100 ਕਰੋੜ ਰੁਪਏ ਦੀ ਯਕਮੁਸ਼ਤ ਗਰਾਂਟ ਜਾਰੀ ਕਰਨ ਲਈ ਵਿੱਤ ਵਿਭਾਗ ਨੂੰ ਆਖਿਆ ਚੰਡੀਗੜ੍ਹ – ਬਜਟ ਤੋਂ ਪਹਿਲਾਂ ਵਿਚਾਰ ਵਟਾਂਦਰੇ ਦੇ ਦੂਜੇ ਗੇੜ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੰਢੀ ਖੇਤਰ ਵਿਕਾਸ ਬੋਰਡ ਦੀ ਮੁੜ ਸੁਰਜੀਤੀ ਦਾ ਐਲਾਨ ਕੀਤਾ ਹੈ ਅਤੇ ਉਨ੍ਹਾਂ ਨੇ ਇਸ ਖਿੱਤੇ ਦੇ ਸਮੁੱਚੇ ਵਿਕਾਸ ਨੂੰ ਯਕੀਨੀ ਬਣਾਉਣ ਲਈ 100 ਕਰੋੜ ਰੁਪਏ ਦੀ ਯਕਮੁਸ਼ਤ ਗਰਾਂਟ ਤੁਰੰਤ ਜਾਰੀ ਕਰਨ ਵਾਸਤੇ ਵਿੱਤ ਵਿਭਾਗ…

VIA PUNJAB
ਅੱਗੇ ਪੜ੍ਹੋ

3 ਸਰਕਾਰੀ ਮੈਡੀਕਲ ਕਾਲਜਾਂ, 22 ਜ਼ਿਲਾ ਹਸਪਤਾਲਾਂ ਅਤੇ 41 ਸਬ ਡਵਿਜਨਲ ਹਸਪਤਾਲਾਂ ਵਿਚ ਆਈਸੋਲੇਸ਼ਨ ਵਾਰਡ ਕੀਤੇ ਸਥਾਪਤ: ਬ੍ਰਹਮ ਮਹਿੰਦਰਾ

3 ਸਰਕਾਰੀ ਮੈਡੀਕਲ ਕਾਲਜਾਂ, 22 ਜ਼ਿਲਾ ਹਸਪਤਾਲਾਂ ਅਤੇ 41 ਸਬ ਡਵਿਜਨਲ ਹਸਪਤਾਲਾਂ ਵਿਚ ਆਈਸੋਲੇਸ਼ਨ ਵਾਰਡ ਕੀਤੇ ਸਥਾਪਤ: ਬ੍ਰਹਮ ਮਹਿੰਦਰਾ

ਕੇਸਾਂ ਦੀ ਜਾਂਚ ਜੀ.ਐਮ.ਸੀ ਅੰਮ੍ਰਿਤਸਰ, ਪਟਿਆਲਾ ਅਤੇ ਪੀ.ਜੀ.ਆਈ.ਐਮ.ਈ.ਆਰ ਚੰਡੀਗੜ ਵਿਖੇ ਕੀਤੀ ਜਾ ਰਹੀ ਹੈ ਮੁਫਤ ਚੰਡੀਗੜ – ਇਨਫਲੂਐਂਜ਼ਾ ਏ ਐਚ1ਐਨ1 ਦੇ ਕੇਸਾਂ ਵਿਚ ਹੋ ਰਹੇ ਵਾਧੇ ਦੇ ਮੱਦੇਨਜ਼ਰ ਸਿਹਤ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੇ ਸਿਹਤ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਉਚ ਪੱਧਰ ਮੀਟਿੰਗ ਕੀਤੀ। ਇਸ ਮੀਟਿੰਗ ਵਿਚ ਉਹਨਾਂ ਨੇ ਇਨਫਲੂਐਂਜ਼ਾ ਏ ਐਚ1ਐਨ1 ਨਾਲ ਨਜਿੱਠਣ ਲਈ ਸੂਬੇ ਵਲੋਂ ਕੀਤੇ ਪ੍ਰਬੰਧਾਂ ਅਤੇ ਕੰਮਾਂ ਦੀ ਸਮੀਖਿਆ ਕੀਤੀ। ਮੀਟਿੰਗ ਉਪਰੰਤ ਸਿਹਤ ਮੰਤਰੀ ਮੰਤਰੀ ਨੇ ਪ੍ਰੈਸ ਬਿਆਨ ਵਿਚ ਦੱਸਿਆ ਕਿ…

VIA PUNJAB
ਅੱਗੇ ਪੜ੍ਹੋ
1 907 908 909 910 911 1,271