ਹਰਿਆਣਾ ਵਿਚ ਰਾਜ ਪੱਧਰੀ ਗਣਤੰਤਰ ਦਿਵਸ ਸਮਾਰੋਹ ਪੰਚਕੂਲਾ ਵਿਚ ਆਯੋਜਿਤ ਕੀਤਾ ਜਾਵੇਗਾ

ਹਰਿਆਣਾ ਵਿਚ ਰਾਜ ਪੱਧਰੀ ਗਣਤੰਤਰ ਦਿਵਸ ਸਮਾਰੋਹ ਪੰਚਕੂਲਾ ਵਿਚ ਆਯੋਜਿਤ ਕੀਤਾ ਜਾਵੇਗਾ

ਚੰਡੀਗੜ – ਹਰਿਆਣਾ ਦਾ ਰਾਜ ਪੱਧਰ ਗਣਤੰਤਰ ਦਿਵਸ ਸਮਾਰੋਹ 26 ਜਨਵਰੀ, 2019 ਨੂੰ ਪੰਚਕੂਲਾ ਵਿਚ ਆਯੋਜਿਤ ਕੀਤਾ ਜਾਵੇਗਾ, ਜਿੱਥੇ ਹਰਿਆਣਾ ਦੇ ਰਾਜਪਾਲ ਸਤਯਦੇਵ ਨਰਾਇਣ ਆਰਿਆ ਕੌਮੀ ਝੰਡਾ ਫ਼ਹਿਰਾਉਣਗੇ| ਇਸੇ ਸ਼ਾਮ ਹਰਿਆਣਾ ਰਾਜ ਭਵਨ ਚੰਡੀਗੜਵਿਚ ‘ਐਟ ਹੋਮ’ ਵੀ ਹੋਵੇਗਾ| ਮੁੱਖ ਮੰਤਰੀ ਮਨੋਹਰ ਲਾਲ ਭਿਵਾਨੀ ਵਿਚ ਕੌਮੀ ਝੰਡਾ ਫ਼ਹਿਰਾਉਣਗੇ|ਹਰਿਆਣਾ ਵਿਧਾਨ ਸਭਾ ਦੇ ਸਪੀਕਰ ਕੰਵਰ ਪਾਲ ਗਣਤੰਤਰ ਦਿਵਸ ‘ਤੇ ਕਰਨਾਲ ਵਿਚ ਅਤੇ ਹਰਿਆਣਾ ਵਿਧਾਨ ਸਭਾ ਦੀ ਡਿਪਟੀ ਸਪੀਕਰ ਸੰਤੋਸ਼ ਯਾਦਵ ਫ਼ਰੀਦਾਬਾਦ ਵਿਚ ਕੌਮੀ ਝੰਡਾ ਫ਼ਹਿਰਾਉਣਗੇ|ਹਰਿਆਣਾ ਦੇ ਸਿਖਿਆ ਮੰਤਰੀ…

VIA PUNJAB
ਅੱਗੇ ਪੜ੍ਹੋ

31 ਮਾਰਚ ਤਕ ਰਾਜ ਦੇ ਸਾਰੇ ਸਰਕਾਰੀ ਸਕੂਲਾਂ ਵਿਚ ਲੋਂੜ ਅਨੁਸਾਰ ਮੁਰੰਮਤ ਦਾ ਕੰਮ ਪੂਰਾ ਕਰ ਲਿਆ ਜਾਵੇਗਾ – ਸਿਖਿਆ ਮੰਤਰੀ

31 ਮਾਰਚ ਤਕ ਰਾਜ ਦੇ ਸਾਰੇ ਸਰਕਾਰੀ ਸਕੂਲਾਂ ਵਿਚ ਲੋਂੜ ਅਨੁਸਾਰ ਮੁਰੰਮਤ ਦਾ ਕੰਮ ਪੂਰਾ ਕਰ ਲਿਆ ਜਾਵੇਗਾ – ਸਿਖਿਆ ਮੰਤਰੀ

ਚੰਡੀਗੜ – ਹਰਿਆਣਾ ਦੇ ਸਿਖਿਆ ਮੰਤਰੀ ਰਾਮ ਬਿਲਾਸ ਸ਼ਰਮਾ ਨੇ ਕਿਹਾ ਕਿ 31 ਮਾਰਚ ਤਕ ਰਾਜ ਦੇ ਸਾਰੇ ਸਰਕਾਰੀ ਸਕੂਲਾਂ ਵਿਚ ਲੋਂੜ ਅਨੁਸਾਰ ਮੁਰੰਮਤ ਦਾ ਕੰਮ ਪੂਰਾ ਕਰ ਲਿਆ ਜਾਵੇਗਾ| ਜਿਨਾਂ ਸਕੂਲਾਂ ਵਿਚ ਪਖਾਨਿਆਂ ਦੀ ਲੋਂੜ ਹੋਵੇਗੀ| ਉਨਾਂ ਦੇ ਨਿਰਮਾਣ ਵਿਚ ਵੀ ਤੇਜੀ ਲਿਆਉਣ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ| ਸ੍ਰੀ ਸ਼ਰਮਾ ਨੇ ਅੱਜ ਇਹ ਜਾਣਕਾਰੀ ਹਰਿਆਣਾ ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਚ ਸਕੂਲ ਸਿਖਿਆ ਵਿਭਾਗ ਦੇ ਸੀਨੀਆਰ ਅਧਿਕਾਰੀਆਂ ਦੀ ਮੀਟਿੰਗ ਦੇ ਬਾਅਦ ਦਿੱਤੀ|…

VIA PUNJAB
ਅੱਗੇ ਪੜ੍ਹੋ

ਲੋਕ ਸਭਾ ਹਲਕਾ ਸੰਗਰੂਰ ਦੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਅਤੇ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਕੋਈ ਕਸਰ ਨਹੀਂ ਛੱਡਾਂਗੇ: ਭਗਵੰਤ ਮਾਨ

ਲੋਕ ਸਭਾ ਹਲਕਾ ਸੰਗਰੂਰ ਦੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਅਤੇ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਕੋਈ ਕਸਰ ਨਹੀਂ ਛੱਡਾਂਗੇ: ਭਗਵੰਤ ਮਾਨ

ਸ਼ੇਰਪੁਰ – ਲੋਕ ਸਭਾ ਹਲਕਾ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਨਿਧੜਕ ਤੇ ਤੇਜ਼ ਤਰਾਰ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਨੇ ਆਪਣੇ ਐਪ.ਪੀ ਲੈਡ ਫੰਡ 2018-19 ਦੀ ਰਾਸ਼ੀ ਵਿਚੋਂ ਪਿੰਡਾਂ ਦੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਵਡੀ ਰਾਸ਼ੀ ਭੇਜਣ ਅਤੇ ਪਿੰਡਾਂ ਵਿਚ ਵਿਕਾਸ ਕਾਰਜ਼ਾਂ ਨੂੰ ਹੋਰ ਤੇਜੀ ਨਾਲ ਚਲਾਉਣ ਦੇ ਉਦੇਸ਼ ਨਾਲ ਇਕ ਕਰੋੜ ਗਿਆਰਾ ਲਖ ਤੋਂ ਵਧ ਦੀ ਰਾਸ਼ੀ ਜਾਰੀ ਕਰਕੇ ਲੋਕਾਂ ਨਾਲ ਕੀਤੇ ਆਪਣੇ ਵਾਅਦੇ ਨੂੰ ਪੂਰਾ ਕਰਨ ਦਾ ਯਤਨ ਕੀਤਾ ਹੈ। ਇਸ…

VIA PUNJAB
ਅੱਗੇ ਪੜ੍ਹੋ

ਨਸ਼ਾ ਵਿਰੋਧੀ ਮੁਹਿੰਮ ਤਹਿਤ 7 ਕਾਬੂ

ਨਸ਼ਾ ਵਿਰੋਧੀ ਮੁਹਿੰਮ ਤਹਿਤ 7 ਕਾਬੂ

500 ਗ੍ਰਾਮ ਅਫੀਮ, 240 ਨਸ਼ੀਲੀਆਂ ਗੋਲੀਆਂ ਅਤੇ 504 ਬੋਤਲਾਂ ਸ਼ਰਾਬ ਠੇਕਾ ਬਰਾਮਦ ਮਾਨਸਾ – ਮਾਨਸਾ ਪੁਲਿਸ ਵਲੋਂ ਨਸ਼ਾ ਵਿਰੋਧੀ ਮੁਹਿੰਮ ਤਹਿਤ 500 ਗ੍ਰਾਮ ਅਫੀਮ, 240 ਨਸ਼ੀਲੀਆ ਗੋਲੀਆਂ ਅਤੇ 504 ਬੋਤਲਾਂ ਸ਼ਰਾਬ ਠੇਕਾ ਬਰਾਮਦ ਕਰਕੇ 7 ਕਥਿਤ ਦੋਸ਼ੀਆਂ ਨੂੰ ਕਾਬੂ ਕਰਕੇ 7 ਵਖ ਵਖ ਮਾਮਲੇ ਦਰਜ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆ ਮਾਨਸਾ ਦੇ ਐਸ ਐਸ ਪੀ,ਸ੍ਰ ਮਨਧੀਰ ਸਿੰਘ ਨੇ ਦਸਿਆ ਕਿ ਸੀ ਆਈ ਏ ਸਟਾਫ ਮਾਨਸਾ ਦੇ ਸ:ਥ: ਅੰਗਰੇਜ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ…

VIA PUNJAB
ਅੱਗੇ ਪੜ੍ਹੋ

ਭਾਰਤੀ ਫੌਜ ਵੱਲੋਂ 5 ਪਾਕਿ ਫੌਜੀ ਢੇਰ

ਭਾਰਤੀ ਫੌਜ ਵੱਲੋਂ 5 ਪਾਕਿ ਫੌਜੀ ਢੇਰ

ਸ਼੍ਰੀਨਗਰ – ਜੰਮੂ-ਕਸ਼ਮੀਰ ਨਾਲ ਲੱਗਦੀ ਸਰਹੱਦ ਉਪਰ ਗੋਲੀਬਾਰੀ ਦੀ ਉਲੰਘਣਾ ਵਿੱਚ ਸ਼ਾਮਿਲ ਪਾਕਿਸਤਾਨ ਦੇ 5 ਫੌਜੀ ਭਾਰਤੀ ਸੁਰੱਖਿਆ ਦਸਤਿਆਂ ਵੱਲੋਂ ਕੀਤੀ ਗਈ ਜਵਾਬੀ ਫਾਇਰਿੰਗ ਵਿੱਚ ਮਾਰੇ ਗਏ ਹਨ। ਇਹ ਦਾਅਵਾ ਭਾਰਤੀ ਫੌਜ ਦੇ ਲੈਫਟੀਨੈਂਟ ਜਰਨਲ ਰਨਬੀਰ ਸਿੰਘ ਨੇ ਇਥੇ ਕੀਤਾ। ਉਨ੍ਹਾਂ ਦਾ ਕਹਿਣਾ ਸੀ ਕਿ ਭਾਰਤੀ ਫੌਜ ਇਸੇ ਤਰ੍ਹਾਂ ਜਵਾਬੀ ਕਾਰਵਾਈ ਕਰੇਗੀ।

VIA PUNJAB
ਅੱਗੇ ਪੜ੍ਹੋ

ਪੱਤਰਕਾਰ ਛਤਰਪਤੀ ਹੱਤਿਆ ਦੇ ਦੋਸ਼ ’ਚ ਡੇਰਾ ਮੁਖੀ ਨੂੰ ਸਾਥੀਆਂ ਸਮੇਤ ਉਮਰ ਕੈਦ

ਪੱਤਰਕਾਰ ਛਤਰਪਤੀ ਹੱਤਿਆ ਦੇ ਦੋਸ਼ ’ਚ ਡੇਰਾ ਮੁਖੀ ਨੂੰ ਸਾਥੀਆਂ ਸਮੇਤ ਉਮਰ ਕੈਦ

20 ਸਾਲ ਦੀ ਪਹਿਲੀ ਸਜ਼ਾ ਪੂਰੀ ਹੋਣ ਤੋਂ ਬਾਅਦ ਚੱਲੇਗੀ ਉਮਰਕੈਦ ਦੀ ਸਜ਼ਾ ਪੰਚਕੂਲਾ – ਪੱਤਰਕਾਰ ਛਤਰਪਤੀ ਕਤਲ ਮਾਮਲੇ ’ਚ ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ ਦੇ ਜੱਜ ਜਗਦੀਪ ਸਿੰਘ ਵੱਲੋਂ ਅੱਜ ਫ਼ੈਸਲਾ ਸੁਣਾਉਂਦਿਆਂ ਡੇਰਾ ਮੁਖੀ ਗੁਮੀਤ ਰਾਮ ਰਹੀਮ ਅਤੇ ਉਸ ਦੇ ਤਿੰਨ ਸਾਥੀਆਂ ਕ੍ਰਿਸ਼ਨ ਲਾਲ, ਕੁਲਦੀਪ ਅਤੇ ਨਿਰਮਲ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ। ਸੀ.ਬੀ.ਆਈ. ਦੇ ਵਿਸ਼ੇਸ਼ ਜੱਜ ਜਗਦੀਪ ਸਿੰਘ ਵੱਲੋਂ ਸਾਰਾ ਦਿਨ ਸਜ਼ਾ ਬਾਰੇ ਦੋਵਾਂ ਧਿਰਾਂ ਦੀ ਬਹਿਸ ਸੁਣਨ ਤੋਂ ਬਾਅਦ ਸ਼ਾਮ 6:15 ਵਜੇ…

VIA PUNJAB
ਅੱਗੇ ਪੜ੍ਹੋ

ਵ੍ਹਾਈਟ ਹਾਊਸ ਤੇ ਹਮਲੇ ਦੀ ਸਾਜਿਸ਼ ਰਚਣ ਵਾਲਾ ਸ਼ੱਕੀ ਗ੍ਰਿਫਤਾਰ

ਵ੍ਹਾਈਟ ਹਾਊਸ ਤੇ ਹਮਲੇ ਦੀ ਸਾਜਿਸ਼ ਰਚਣ ਵਾਲਾ ਸ਼ੱਕੀ ਗ੍ਰਿਫਤਾਰ

ਵਾਸ਼ਿੰਗਟਨ – ਵ੍ਹਾਈਟ ਹਾਊਸ ਤੇ ਐਂਟੀ ਟੈਂਕ ਰਾਕੇਟ ਨਾਲ ਹਮਲਾ ਕਰਨ ਦੀ ਸਾਜਿਸ਼ ਰਚਣ ਵਾਲੇ ਜਾਰਜੀਆ ਦੇ ਇਕ ਨੂੰ ਵਿਅਕਤੀ ਗ੍ਰਿਫਤਾਰ ਕਰ ਲਿਆ ਗਿਆ| ਬੰਦੂਕ ਅਤੇ ਵਿਸਫੋਟਕ ਸਮੱਗਰੀ ਖਰੀਦਣ ਲਈ ਜਦੋਂ ਉਹ ਆਪਣੀ ਕਾਰ ਵੇਚਣ ਗਿਆ ਤਾਂ ਫੜਿਆ ਗਿਆ| ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ| ਅਮਰੀਕਾ ਦੇ ਅਟਾਰਨੀ ਬਿਊਂਗ ਜੇ ‘ਬੀਜੇ’ ਪਾਕਿ ਨੇ ਦੱਸਿਆ ਕਿ ਜਾਰਜੀਆ ਦੇ ਕਿਊਮਿੰਗ ਦੇ ਰਹਿਣ ਵਾਲੇ 21 ਸਾਲਾ ਹਾਸ਼ੇਰ ਜਲਾਲ ਤਾਹਿਬ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਉਸ ਤੇ ਤੋਪ ਜਾਂ ਵਿਸਫੋਟਕ…

VIA PUNJAB
ਅੱਗੇ ਪੜ੍ਹੋ

ਭਾਰਤ ਖਿਲਾਫ ਵਨ ਡੇ ਸੀਰੀਜ਼ ਲਈ ਨਿਊਜ਼ੀਲੈਂਡ ਕ੍ਰਿਕਟ ਟੀਮ ਦਾ ਐਲਾਨ

ਭਾਰਤ ਖਿਲਾਫ ਵਨ ਡੇ ਸੀਰੀਜ਼ ਲਈ ਨਿਊਜ਼ੀਲੈਂਡ ਕ੍ਰਿਕਟ ਟੀਮ ਦਾ ਐਲਾਨ

ਨਵੀਂ ਦਿੱਲੀ – ਭਾਰਤ ਖਿਲਾਫ ਖੇਡੀ ਜਾਣ ਵਾਲੀ ਪੰਜ ਵਨ ਡੇ ਮੈਚਾਂ ਦੀ ਸੀਰੀਜ਼ ਦੇ ਪਹਿਲੇ ਤਿੰਨ ਮੁਕਾਬਲਿਆਂ ਲਈ ਨਿਊਜ਼ੀਲੈਂਡ ਟੀਮ ਦਾ ਐਲਾਨ ਕਰ ਦਿੱਤਾ ਗਿਆ ਹੈ| ਇਸ 14 ਮੈਂਬਰੀ ਟੀਮ ਵਿੱਚ ਸਪਿਨਰ ਮਿਚੇਲ ਸੈਂਟਨਰ ਸਮੇਤ ਟਾਮ ਲਾਥਮ ਅਤੇ ਕੋਲਿਨ ਡੀ ਗ੍ਰੈਂਡਹੋਮ ਦੀ ਵਾਪਸੀ ਹੋਈ ਹੈ ਜਦਕਿ ਸ਼੍ਰੀਲੰਕਾ ਖਿਲਾਫ ਵਨ-ਡੇ ਸੀਰੀਜ਼ ਵਿੱਚ ਧਮਾਕੇਦਾਰ ਪ੍ਰਦਰਸ਼ਨ ਕਰਨ ਵਾਲੇ ਜਿਮੀ ਨੀਸ਼ਮ ਸੱਟ ਕਾਰਨ ਬਾਹਰ ਹੋ ਗਏ| ਉਨ੍ਹਾਂ ਦੇ ਨਾਲ-ਨਾਲ ਸੱਟ ਦੇ ਕਾਰਨ ਐਸਟਲ ਨੂੰ ਵੀ ਜਗ੍ਹਾ ਨਹੀਂ ਮਿਲੀ|…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਪ੍ਰਚਾਰਕ ਭਾਈ ਜਰਨੈਲ ਸਿੰਘ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ

ਸ਼੍ਰੋਮਣੀ ਪ੍ਰਚਾਰਕ ਭਾਈ ਜਰਨੈਲ ਸਿੰਘ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ

ਐਸ ਏ ਐਸ ਨਗਰ – ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗਰਦੁਆਰਾ ਸਿੰਘ ਸ਼ਹੀਦਾਂ ਵਿਖੇ ਸ਼੍ਰੋਮਣੀ ਪ੍ਰਚਾਰਕ ਭਾਈ ਜਰਨੈਲ ਸਿੰਘ ਨੂੰ ਸਿੰਘ ਸਾਹਿਬ ਗਿਆਨੀ ਰਜਿੰਦਰ ਸਿੰਘ ਮੁੱਖ ਗ੍ਰੰਥੀ ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ ਦਿੱਲੀ ਵਾਲਿਆਂ ਨੇ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ| ਸਿੰਘ ਸ਼ਹੀਦਾਂ ਵਿਖੇ ਬੀਤੀ 7 ਜਨਵਰੀ ਤੋਂ 16 ਜਨਵਰੀ ਤੱਕ ਕਰਵਾਏ ਗਏ ਗੁਰ ਇਤਿਹਾਸ ਸਮਾਗਮ ਦੌਰਾਨ ਭਾਈ ਜਰਨੈਲ ਸਿੰਘ ਨੇ ਸੰਗਤਾਂ ਨੂੰ ਸੰਨ 1675 ਤੋ 1708 ਈਸਵੀ ਤਕ ਦੇ ਸਮੇਂ ਦਾ ਇਤਿਹਾਸ ਜਿਸ ਵਿੱਚ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਵੱਲੋਂ ਸਿੱਖ ਭਾਈਚਾਰੇ ਦੇ ਕਰਤਾਰਪੁਰ ਸਾਹਿਬ ਦੇ ਸੁਪਨੇ ਨੂੰ ਨਾਕਾਮ ਬਣਾਉਣ ਦੀ ਕੋਸ਼ਿਸ਼ ਕਰਨ ਲਈ ਸਾਂਪਲਾ ਦੀ ਆਲੋਚਨਾ

ਕੈਪਟਨ ਅਮਰਿੰਦਰ ਸਿੰਘ ਵੱਲੋਂ ਸਿੱਖ ਭਾਈਚਾਰੇ ਦੇ ਕਰਤਾਰਪੁਰ ਸਾਹਿਬ ਦੇ ਸੁਪਨੇ ਨੂੰ ਨਾਕਾਮ ਬਣਾਉਣ ਦੀ ਕੋਸ਼ਿਸ਼ ਕਰਨ ਲਈ ਸਾਂਪਲਾ ਦੀ ਆਲੋਚਨਾ

‘ਪਾਸਪੋਰਟ ਨੂੰ ਖ਼ਤਮ ਕਰਨਾ ਅਸੰਭਵ ਨਹੀਂ, ਵੀਜ਼ੇ ਨੂੰ ਸੁਖਾਲਾ ਹੀ ਯਾਤਰਾ ਪਰਮਿਟ ਵਿੱਚ ਬਦਲਿਆ ਜਾ ਸਕਦਾ’ ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਤਿਹਾਸਕ ਕਰਤਾਰਪੁਰ ਸਾਹਿਬ ਗੁਰਦੁਆਰਾ ਦੇ ਦਰਸ਼ਨਾਂ ਦੀ ਪ੍ਰਕਿਰਿਆ ਨੂੰ ਗ਼ੈਰ-ਜ਼ਰੂਰੀ ਤਰੀਕੇ ਨਾਲ ਗੁੰਝਲਦਾਰ ਬਣਾ ਕੇ ਸਿੱਖ ਭਾਈਚਾਰੇ ਦੇ ਸੁਪਨਿਆਂ ਨੂੰ ਨਾਕਾਮ ਕਰਨ ਦੀ ਕੋਸ਼ਿਸ਼ ਕਰਨ ਵਾਸਤੇ ਕੇਂਦਰੀ ਮੰਤਰੀ ਅਤੇ ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਵਿਜੇ ਸਾਂਪਲਾ ਦੀ ਤਿੱਖੀ ਆਲੋਚਨਾ ਕੀਤੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਿੱਖ ਸ਼ਰਧਾਲੂਆਂ…

VIA PUNJAB
ਅੱਗੇ ਪੜ੍ਹੋ
1 908 909 910 911 912 1,271