ਆਸਟਰੇਲਿਆਈ ਓਪਨ: ਜੋਕੋਵਿਚ ਅਤੇ ਸੇਰੇਨਾ ਜਿੱਤ ਕੇ ਦੂਜੇ ਗੇੜ ’ਚ

ਆਸਟਰੇਲਿਆਈ ਓਪਨ: ਜੋਕੋਵਿਚ ਅਤੇ ਸੇਰੇਨਾ ਜਿੱਤ ਕੇ ਦੂਜੇ ਗੇੜ ’ਚ

ਮੈਲਬੌਰਨ – ਸੇਰੇਨਾ ਵਿਲੀਅਮਜ਼ ਨੇ ਰਿਕਾਰਡ 24ਵੇਂ ਗਰੈਂਡ ਸਲੈਮ ਅਤੇ ਨੋਵਾਕ ਜੋਕੋਵਿਚ ਨੇ ਰਿਕਾਰਡ ਸੱਤਵੇਂ ਆਸਟਰੇਲਿਆਈ ਓਪਨ ਖ਼ਿਤਾਬ ਦੀ ਮੁਹਿੰਮ ਲਈ ਇੱਥੇ ਧਮਾਕੇਦਾਰ ਸ਼ੁਰੂਆਤ ਕੀਤੀ ਤੇ ਦੋਵੇਂ ਧੁਨੰਤਰ ਖਿਡਾਰੀਆਂ ਨੇ ਆਪੋ ਆਪਣੇ ਮੈਚ ਸ਼ਾਨ ਦੇ ਨਾਲ ਜਿੱਤ ਲਏ ਹਨ। ਦੂਜੇ ਪਾਸੇ ਵਿਸ਼ਵ ਦੀ ਨੰਬਰ ਇੱਕ ਖਿਡਾਰਨ ਸਿਮੋਨ ਹਲੱਪਾ ਨੂੰ ਸ਼ੁਰੂਆਤੀ ਮੈਚ ਵਿਚ ਹੀ ਕਾਫੀ ਪਸੀਨਾ ਵਹਾਉਣਾ ਪਿਆ ਪਰ ਉਹ ਵੀ ਜਿੱਤਣ ਵਿਚ ਕਾਮਯਾਬ ਰਹੀ। ਜੋਕੋਵਿਚ ਨੇ ਦੁਨੀਆਂ ਦੇ 230ਵੇਂ ਦਰਜੇ ਦੇ ਅਮਰੀਕੀ ਖਿਡਾਰੀ ਮਿਸ਼ੇਲ ਕਰੂਗਰ…

VIA PUNJAB
ਅੱਗੇ ਪੜ੍ਹੋ

ਭਾਰਤੀ ਫੁਟਬਾਲ ਟੀਮ ਦੇ ਕੋਚ ਵਲੋਂ ਅਸਤੀਫ਼ਾ

ਭਾਰਤੀ ਫੁਟਬਾਲ ਟੀਮ ਦੇ ਕੋਚ ਵਲੋਂ ਅਸਤੀਫ਼ਾ

ਸ਼ਾਰਜਾਹ – ਬਹਿਰੀਨ ਦੇ ਹੱਥੋਂ ਇੱਕ ਗੋਲ ਨਾਲ ਹਾਰਨ ਬਾਅਦ ਭਾਰਤੀ ਟੀਮ ਦੇ ਏਸ਼ੀਆ ਕੱਪ ਵਿਚੋਂ ਬਾਹਰ ਹੋਣ ਨਾਲ ਟੀਮ ਦੇ ਮੁੱਖ ਕੋਚ ਸਟੀਫਨ ਕੌਂਸਟੇਟਾਈਨ ਨੇ ਭਰੇ ਮਨ ਨਾਲ ਅਸਤੀਫ਼ਾ ਦੇ ਦਿੱਤਾ ਹੈ। ਭਾਰਤ ਗਰੁੱਪ (ਏ) ਦੇ ਆਖ਼ਰੀ ਮੈਚ ਵਿਚ 90 ਮਿੰਟ ਤੱਕ ਗੋਲ ਰਹਿਤ ਬਰਾਬਰੀ ਉੱਤੇ ਰਿਹਾ ਸੀ ਅਤੇ ਪਹਿਲੀ ਵਾਰ ਨਾਕਆਊਟ ਵਿਚ ਥਾਂ ਹਾਸਲ ਕਰਨ ਦੇ ਕਰੀਬ ਸੀ ਪਰ ਬਹਿਰੀਨ ਨੇ ਪੈਨਲਟੀ ਕਾਰਨਰ ਤੋਂ ਗੋਲ ਕਰਕੇ ਮੈਚ ਜਿੱਤ ਲਿਆ ਅਤੇ ਇਸ ਦੇ ਨਾਲ…

VIA PUNJAB
ਅੱਗੇ ਪੜ੍ਹੋ

ਵਿਸ਼ਵ ਬੈਂਕ ਦਾ ਪ੍ਰਧਾਨ ਲੱਭਣ ’ਚ ਮਦਦ ਕਰੇਗੀ ਇਵਾਂਕਾ

ਵਿਸ਼ਵ ਬੈਂਕ ਦਾ ਪ੍ਰਧਾਨ ਲੱਭਣ ’ਚ ਮਦਦ ਕਰੇਗੀ ਇਵਾਂਕਾ

ਵਾਸ਼ਿੰਗਟਨ – ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੀ ਵੱਡੀ ਧੀ ਤੇ ਉਨ੍ਹਾਂ ਦੀ ਸਲਾਹਕਾਰ ਇਵਾਂਕਾ ਟਰੰਪ ਵਿਸ਼ਵ ਬੈਂਕ ਦਾ ਨਵਾਂ ਪ੍ਰਧਾਨ ਲੱਭਣ ਵਿਚ ਮੁਲਕ ਦੀ ਮਦਦ ਕਰੇਗੀ। ਵ੍ਹਾਈਟ ਹਾਊਸ ਨੇ ਉਨ੍ਹਾਂ ਰਿਪੋਰਟਾਂ ਦਾ ਖੰਡਨ ਕੀਤਾ ਹੈ ਕਿ, ਜਿਨ੍ਹਾਂ ਵਿਚ ਕਿਹਾ ਗਿਆ ਸੀ ਕਿ ਉਹ ਖ਼ੁਦ ਇਸ ਅਹੁਦੇ ਦੇ ਉਮੀਦਵਾਰਾਂ ਵਿਚ ਸ਼ਾਮਲ ਹੈ। ਵਿਸ਼ਵ ਬੈਂਕ ਦੇ ਮੌਜੂਦਾ ਪ੍ਰਧਾਨ ਜਿਮ ਯੌਂਗ ਕਿਮ ਨੇ ਪਿਛਲੇ ਹਫ਼ਤੇ ਕਿਹਾ ਸੀ ਕਿ ਉਹ ਅਗਲੇ ਮਹੀਨੇ ਅਹੁਦਾ ਛੱਡ ਦੇਣਗੇ।

VIA PUNJAB
ਅੱਗੇ ਪੜ੍ਹੋ

ਸਾਂਝ ਕੇਂਦਰ ਵਲੋਂ ਸੈਮੀਨਾਰ ਦਾ ਆਯੋਜਨ

ਸਾਂਝ ਕੇਂਦਰ ਵਲੋਂ ਸੈਮੀਨਾਰ ਦਾ ਆਯੋਜਨ

ਐਸ ਏ ਐਸ ਨਗਰ – ਫੇਜ਼ 1 ਦੇ ਸਾਂਝ ਕੇਂਦਰ ਵਲੋਂ ਸਬ ਇੰਸਪੈਕਟਰ ਬਲਜੀਤ ਸਿੰਘ ਦੀ ਅਗਵਾਈ ਵਿੱਚ ਸੈਮੀਨਾਰ ਕਰਵਾਇਆ ਗਿਆ, ਜਿਸ ਵਿੱਚ ਆਮ ਲੋਕਾਂ ਨੂੰ ਪੀ ਜੀ, ਕਿਰਾਏਦਾਰਾਂ ਦੀ ਪੁਲੀਸ ਨੂੰ ਸੂਚਨਾ ਦੇਣ, ਰਾਤ ਨੂੰ ਦਸ ਵਜੇ ਤੋਂ ਬਾਅਦ ਸਪੀਕਰ ਚਲਾਉਣ ਤੇ ਸ਼ੋਰ ਪਾਉਣ ਤੇ ਰੋਕ, ਨਸ਼ਿਆਂ ਵਿਰੁੱਧ ਜਾਣਕਾਰੀ ਦਿੱਤੀ ਗਈ| ਇਸ ਮੌਕੇ ਟ੍ਰੈਫਿਕ ਨਿਯਮਾਂ ਦੀ ਜਾਣਕਾਰੀ ਵੀ ਦਿੱਤੀ ਗਈ| ਇਸ ਮੌਕੇ ਸਬ ਇੰਸਪੈਕਟਰ ਬਲਜੀਤ ਸਿੰਘ ਨੇ ਕਿਹਾ ਕਿ ਲੋਕਾਂ ਨੂੰ ਜੁਰਮਾਂ ਦੀ ਰੋਕਥਾਮ…

VIA PUNJAB
ਅੱਗੇ ਪੜ੍ਹੋ

ਅਧਿਆਪਕਾਂ ਦੀ ਹੜਤਾਲ ਕਾਰਨ 5 ਲੱਖ ਵਿਦਿਆਰਥੀ ਪ੍ਰਭਾਵਿਤ|

ਅਧਿਆਪਕਾਂ ਦੀ ਹੜਤਾਲ ਕਾਰਨ 5 ਲੱਖ ਵਿਦਿਆਰਥੀ ਪ੍ਰਭਾਵਿਤ|

ਵਾਸ਼ਿੰਗਟਨ – ਅਮਰੀਕਾ ਦੇ ਲਾਸ ਏਂਜਲਸ ਵਿਚ ਸਰਕਾਰੀ ਸਕੂਲਾਂ ਦੇ 30,000 ਤੋਂ ਵੱਧ ਅਧਿਆਪਕ ਹੜਤਾਲ ਤੇ ਚਲੇ ਗਏ| ਇਨ੍ਹਾਂ ਅਧਿਆਪਕਾਂ ਨੇ ਬਿਹਤਰ ਤਨਖਾਹ, ਕਲਾਸਾਂ ਵਿਚ ਘੱਟ ਵਿਦਿਆਰਥੀ ਅਤੇ ਵੱਧ ਅਧਿਆਪਕਾਂ ਦੀ ਭਰਤੀ ਦੀ ਮੰਗ ਨੂੰ ਲੈ ਕੇ ਸਰਕਾਰ ਤੇ ਦਬਾਅ ਬਣਾਉਣ ਲਈ ਹੜਤਾਲ ਕੀਤੀ| ਬੀਤੇ 30 ਸਾਲਾਂ ਵਿਚ ਇਹ ਇਸ ਤਰ੍ਹਾਂ ਦੀ ਪਹਿਲੀ ਹੜਤਾਲ ਹੈ| ਸਕੂਲਾਂ ਵਿਚ ਗਿਣਤੀ ਦੇ ਮਾਮਲੇ ਵਿਚ ਲਾਸ ਏਂਜਲਸ ਦੂਜਾ ਸਭ ਤੋਂ ਵੱਡਾ ਜ਼ਿਲਾ ਹੈ| ਇਸ ਹੜਤਾਲ ਕਾਰਨ ਲੱਗਭਗ 5,00,000 ਵਿਦਿਆਰਥੀ…

VIA PUNJAB
ਅੱਗੇ ਪੜ੍ਹੋ

ਮਹਾਕੁੰਭ 2019 ਸੰਤਾਂ ਅਤੇ ਸ਼ਰਧਾਲੂਆਂ ਨੇ ਕੀਤਾ ਪਹਿਲਾ ‘ਸ਼ਾਹੀ ਇਸ਼ਨਾਨ’

ਮਹਾਕੁੰਭ 2019 ਸੰਤਾਂ ਅਤੇ ਸ਼ਰਧਾਲੂਆਂ ਨੇ ਕੀਤਾ ਪਹਿਲਾ ‘ਸ਼ਾਹੀ ਇਸ਼ਨਾਨ’

ਪ੍ਰਯਾਗਰਾਜ – ਉੱਤਰ ਪ੍ਰਦੇਸ਼ ਦੇ ਪ੍ਰਯਾਗਰਾਜ ਵਿੱਚ ਮਹਾਕੁੰਭ ਸ਼ੁਰੂ ਹੋ ਗਿਆ ਹੈ| ਪ੍ਰਯਾਗਰਾਜ ਵਿੱਚ ਗੰਗਾ, ਯਮੁਨਾ ਅਤੇ ਸਰਸਵਤੀ ਤਿੰਨਾਂ ਦੇ ਸੰਗਮ ਸਥਾਨ ਤੇ ਨਾਗਾ ਸਾਧੂਆਂ ਅਤੇ ਫਿਰ ਹੋਰ ਅਖਾੜਿਆਂ ਦੇ ਸਾਧੂ ਅਤੇ ਸੰਤਾਂ ਦੇ ਸ਼ਾਹੀ ਇਨਸ਼ਾਨ ਤੋਂ ਬਾਅਦ ਸ਼ਲਧਾਲੂਆਂ ਦਾ ਸੰਗਮ ਤੱਟ ਤੇ ਡੁੱਬਕੀ ਲਗਾਉਣ ਦਾ ਸਿਲਸਿਲਾ ਜਾਰੀ ਹੈ| ਅੱਜ ਤੋਂ ਸ਼ੁਰੂ ਹੋਏ ਪਹਿਲੇ ਸ਼ਾਹੀ ਇਸ਼ਨਾਨ ਤੇ ਅਖਾੜਿਆਂ ਦੇ ਨਾਗਾ ਸੰਨਿਆਸੀਆਂ, ਮਹਾਮੰਡਲੇਸ਼ਵਰਾਂ, ਸਾਧੂ-ਸੰਤਾਂ ਸਮੇਤ ਲੱਖਾਂ ਸ਼ਰਧਾਲੂਆਂ ਨੇ ਸੰਗਮ ਵਿੱਚ ਡੁੱਬਕੀ ਲਗਾ ਕੇ ਕੁੰਭ ਦਾ ਸ਼੍ਰੀਗਣੇਸ਼…

VIA PUNJAB
ਅੱਗੇ ਪੜ੍ਹੋ

ਵਿੱਤ ਮੰਤਰੀ ਅਰੁਣ ਜੇਤਲੀ ਸਿਹਤ ਜਾਂਚ ਲਈ ਅਮਰੀਕਾ ਰਵਾਨਾ

ਵਿੱਤ ਮੰਤਰੀ ਅਰੁਣ ਜੇਤਲੀ ਸਿਹਤ ਜਾਂਚ ਲਈ ਅਮਰੀਕਾ ਰਵਾਨਾ

ਨਵੀਂ ਦਿੱਲੀ – ਵਿੱਤ ਮੰਤਰੀ ਅਰੁਣ ਜੇਤਲੀ ਗੁਰਦੇ ਸਬੰਧੀ ਬੀਮਾਰੀ ਦੀ ਜਾਂਚ ਲਈ ਅਚਾਨਕ ਅਮਰੀਕਾ ਰਵਾਨਾ ਹੋ ਗਏ ਹਨ| ਜ਼ਿਕਰਯੋਗ ਹੈ ਕਿ 14 ਮਈ 2018 ਨੂੰ ਜੇਤਲੀ ਦਾ ਗੁਰਦਾ ਟਰਾਂਸਪਲਾਂਟ ਹੋਇਆ ਸੀ| ਪਿਛਲੇ 9 ਮਹੀਨਿਆਂ ਤੋਂ ਉਨ੍ਹਾਂ ਨੇ ਕੋਈ ਵਿਦੇਸ਼ ਯਾਤਰਾ ਨਹੀਂ ਕੀਤੀ ਹੈ| ਉਨ੍ਹਾਂ ਨੂੰ ਪਿਛਲੇ ਸਾਲ ਅਪ੍ਰੈਲ ਵਿਚ ਏਮਜ਼ ਵਿਚ ਭਰਤੀ ਕਰਵਾਇਆ ਗਿਆ ਸੀ, ਜਿੱਥੇ ਉਹ ਡਾਇਲਸਿਸ ਤੇ ਸਨ ਅਤੇ ਬਾਅਦ ਵਿਚ ਉਨ੍ਹਾਂ ਦਾ ਗੁਰਦਾ ਟਰਾਂਸਪਲਾਂਟ ਹੋਇਆ ਸੀ| ਜੇਤਲੀ ਦੀ ਗੈਰ-ਹਾਜ਼ਰੀ ਵਿਚ ਵਿੱਤ…

VIA PUNJAB
ਅੱਗੇ ਪੜ੍ਹੋ

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਦੁਧਾਰੂ ਪਸ਼ੂਆਂ ਦੇ ਮਿਆਰ ‘ਚ ਸੁਧਾਰ ਲਿਆਉਣ ਵਾਸਤੇ ਸੈਕਸਡ ਸੀਮਨ ਲਈ ਵਿਸ਼ਵ ਪੱਧਰੀ ਕੰਪਨੀਆਂ ਨਾਲ ਸਮਝੌਤਾ ਕਰਨ ‘ਤੇ ਜ਼ੋਰ

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਦੁਧਾਰੂ ਪਸ਼ੂਆਂ ਦੇ ਮਿਆਰ ‘ਚ ਸੁਧਾਰ ਲਿਆਉਣ ਵਾਸਤੇ ਸੈਕਸਡ ਸੀਮਨ ਲਈ ਵਿਸ਼ਵ ਪੱਧਰੀ ਕੰਪਨੀਆਂ ਨਾਲ ਸਮਝੌਤਾ ਕਰਨ ‘ਤੇ ਜ਼ੋਰ

ਗਡਵਾਸੂ ਵਿਖੇ ਅਤਿ-ਆਧੁਨਿਕ ਮਲਟੀ ਸਪੈਸ਼ਲਟੀ ਵੈਟਨਰੀ ਰੈਫਰਲ ਹਸਪਤਾਲ ਦਾ ਉਦਘਾਟਨ ਲੁਧਿਆਣਾ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿੱਚ ਦੁਧਾਰੂ ਪਸ਼ੂਆਂ ਖਾਸਕਰ ਮੱਝਾਂ ਅਤੇ ਗਾਵਾਂ ਦੇ ਮਿਆਰ ਵਿੱਚ ਸੁਧਾਰ ਲਿਆਉਣ ਲਈ ਸੈਕਸਡ ਸੀਮਨ (ਕੱਟੀਆਂ, ਵੱਛੀਆਂ ਪੈਦਾ ਕਰਨ ਵਾਲਾ ਵੀਰਜ) ਦੀ ਤਕਨਾਲੋਜੀ ਦੇ ਭਰੂਣ ਤਬਾਦਲੇ ਵਾਸਤੇ ਵਿਸ਼ਵ ਪੱਧਰੀ ਕੰਪਨੀਆਂ ਦੇ ਨਾਲ ਸਮਝੌਤੇ ‘ਤੇ ਜ਼ੋਰ ਦਿੱਤਾ ਹੈ | ਮੁੱਖ ਮੰਤਰੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ) ਅਤੇ ਗੁਰੂ ਅੰਗਦ ਦੇਵ ਵੈਟਨਰੀ ਐਾਡ ਐਨੀਮਲ ਸਾਈਸਜ਼ ਯੂਨੀਵਰਸਿਟੀ (ਗਡਵਾਸੂ)…

VIA PUNJAB
ਅੱਗੇ ਪੜ੍ਹੋ

ਵੱਖ ਵੱਖ ਜਥੇਬੰਦੀਆਂ ਦੇ ਵਫ਼ਦ ਸਿੱਖਿਆ ਮੰਤਰੀ ਨੂੰ ਮਿਲੇ

ਵੱਖ ਵੱਖ ਜਥੇਬੰਦੀਆਂ ਦੇ ਵਫ਼ਦ ਸਿੱਖਿਆ ਮੰਤਰੀ ਨੂੰ ਮਿਲੇ

ਕਰਾਟੇ ਡੂ ਐਸੋਸੀਏਸ਼ਨ ਪੰਜਾਬ ਨੇ ਖੇਡ ਗਰਾਂਟ ਜਲਦੀ ਜਾਰੀ ਕਰਵਾਉਣ ਦੀ ਕੀਤੀ ਮੰਗ ਚੰਡੀਗੜ – ਕਰਾਟੇ ਡੂ ਐਸੋਸੀਏਸ਼ਨ ਪੰਜਾਬ ਦਾ ਵਫ਼ਦ ਆਪਣੀਆਂ ਮੰਗਾਂ ਸਬੰਧੀ ਚੇਅਰਮੈਨ ਸਪੋਰਟਸ ਸੈਲ ਪ੍ਰਮੋਦ ਭਾਟੀਆ ਤੇ ਸੂਬਾ ਪ੍ਰਧਾਨ ਰਵਿੰਦ ਕੌਸ਼ਿਕ ਦੀ ਅਗਵਾਈ ਹੇਠ ਅੱਜ ਸਿੱਖਿਆ ਮੰਤਰੀ ਸ੍ਰੀ ਓ.ਪੀ. ਸੋਨੀ ਨੂੰ ਮਿਲਿਆ।ਵਫ਼ਦ ਨੇ ਮੰਗ ਕੀਤੀ ਕਿ ਰਮਸਾ ਅਧੀਨ ਕੇਂਦਰ ਸਰਕਾਰ ਵੱਲੋਂ ਖੇਡਾਂ ਲਈ ਮਿਲਦੀ ਗਰਾਂਟ ਕਾਫ਼ੀ ਸਮੇਂ ਤੋਂ ਬੰਦ ਪਈ ਹੈ, ਜਿਸ ਕਾਰਨ ਬੱਚਿਆਂ ਨੂੰ ਖੇਡਾਂ ਦੀ ਤਿਆਰੀ ਕਰਵਾਉਣ ਵਿੱਚ ਮੁਸ਼ਕਲਾਂ ਆ…

VIA PUNJAB
ਅੱਗੇ ਪੜ੍ਹੋ

ਸੂਬਾ ਪੱਧਰੀ ਰੁਜ਼ਗਾਰ ਮੇਲਿਆਂ ਦਾ ਚੌਥਾ ਪੜਾਅ 13 ਤੋਂ 22 ਫਰਵਰੀ ਤੱਕ ਹੋਵੇਗਾ : ਚੰਨੀ

ਸੂਬਾ ਪੱਧਰੀ ਰੁਜ਼ਗਾਰ ਮੇਲਿਆਂ ਦਾ ਚੌਥਾ ਪੜਾਅ 13 ਤੋਂ 22 ਫਰਵਰੀ ਤੱਕ ਹੋਵੇਗਾ : ਚੰਨੀ

ਮੁੱਖ ਮੰਤਰੀ 28 ਫਰਵਰੀ ਨੂੰ ਚੁਣੇ ਗਏ ਉਮੀਦਵਾਰਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ ਸੌਂਪਣਗੇ ਚੰਡੀਗੜ – ਪੰਜਾਬ ਸਰਕਾਰ ਵਲੋਂ ਸੂਬੇ ਭਰ ਵਿਚ 13 ਤੋਂ 22 ਫਰਵਰੀ ਤੱਕ ਰੁਜ਼ਗਾਰ ਮੇਲਿਆਂ ਦਾ ਚੌਥਾ ਪੜਾਅ ਆਯੋਜਿਤ ਕੀਤਾ ਜਾਵੇਗਾ। ਇਹ ਜਾਣਕਾਰੀ ਰੁਜ਼ਗਾਰ ਉੱਤਪਤੀ ਤੇ ਤਕਨੀਕੀ ਸਿੱਖਿਆ ਮੰਤਰੀ, ਪੰਜਾਬ ਸ੍ਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਇੱਥੇ ਸਮੂਹ ਜ਼ਿਲ਼ਿਆਂ ਦੇ ਵਧੀਕ ਡਿਪਟੀ ਕਮਿਸ਼ਨਰਾਂ ਨਾਲ ਰੁਜ਼ਗਾਰ ਮੇਲਿਆਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਰੱਖੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ।ਉਨਾਂ ਨਾਲ ਹੀ ਦੱਸਿਆ ਕਿ…

VIA PUNJAB
ਅੱਗੇ ਪੜ੍ਹੋ
1 912 913 914 915 916 1,271