26/11 ਹਮਲੇ ਦੇ ਦੋਸ਼ੀ ਰਾਣਾ ਦੀ ਜਲਦੀ ਹੋਵੇਗੀ ਭਾਰਤ ਨੂੰ ਹਵਾਲਗੀ

26/11 ਹਮਲੇ ਦੇ ਦੋਸ਼ੀ ਰਾਣਾ ਦੀ ਜਲਦੀ ਹੋਵੇਗੀ ਭਾਰਤ ਨੂੰ ਹਵਾਲਗੀ

ਵਾਸ਼ਿੰਗਟਨ – ਮੁੰਬਈ 26/11 ਹਮਲੇ ਦੀ ਸਾਜਿਸ਼ ਰਚਣ ਦੇ ਮਾਮਲੇ ਵਿਚ ਅਮਰੀਕਾ ਵਿਚ 14 ਸਾਲ ਦੀ ਸਜਾ ਕੱਟ ਰਹੇ ਤਹੱਵੁਰ ਰਾਣਾ ਨੂੰ ਭਾਰਤ ਭੇਜੇ ਜਾਣ ਦੀ ਪੂਰੀ ਸੰਭਾਵਨਾ ਹੈ| ਇਕ ਸੂਤਰ ਨੇ ਇਹ ਜਾਣਕਾਰੀ ਦਿੱਤੀ| ਭਾਰਤ ਸਰਕਾਰ ਟਰੰਪ ਪ੍ਰਸ਼ਾਸਨ ਦੇ ਪੂਰੇ ਸਹਿਯੋਗ ਨਾਲ ਪਾਕਿਸਤਾਨੀ- ਕੈਨੇਡੀਅਨ ਨਾਗਰਿਕ ਦੀ ਹਵਾਲਗੀ ਲਈ ਜ਼ਰੂਰੀ ਕਾਗਜ਼ੀ ਕਾਰਵਾਈ ਪੂਰੀ ਕਰ ਰਹੀ ਹੈ| ਰਾਣਾ ਦੀ ਜੇਲ ਦੀ ਸਜ਼ਾ ਦਸੰਬਰ 2021 ਵਿਚ ਪੂਰੀ ਹੋਵੇਗੀ| ਸਾਲ 2008 ਵਿਚ ਮੁੰਬਈ ਵਿਚ ਹਮਲੇ ਦੀ ਸਾਜਿਸ਼ ਰਚਣ…

VIA PUNJAB
ਅੱਗੇ ਪੜ੍ਹੋ

ਸੱਜਣ ਕੁਮਾਰ ਦੀ ਪਟੀਸ਼ਨ ਤੇ ਸੀ. ਬੀ. ਆਈ ਨੂੰ ਸੁਪਰੀਮ ਕੋਰਟ ਦਾ ਨੋਟਿਸ

ਸੱਜਣ ਕੁਮਾਰ ਦੀ ਪਟੀਸ਼ਨ ਤੇ ਸੀ. ਬੀ. ਆਈ ਨੂੰ ਸੁਪਰੀਮ ਕੋਰਟ ਦਾ ਨੋਟਿਸ

ਨਵੀਂ ਦਿੱਲੀ – 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਜੁੜੇ ਕੇਸ ਵਿੱਚ ਦਿੱਲੀ ਹਾਈ ਕੋਰਟ ਨੇ ਸਾਬਕਾ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਸੀ| ਸੱਜਣ ਨੇ ਦਿੱਲੀ ਹਾਈ ਕੋਰਟ ਦੇ ਇਸ ਫੈਸਲੇ ਨੂੰ ਚੁਣੌਤੀ ਦਿੰਦੇ ਹੋਏ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ, ਜਿਸ ਤੇ ਸੁਪਰੀਮ ਕੋਰਟ ਨੇ ਅੱਜ ਸੁਣਵਾਈ ਕਰਦਿਆਂ ਸੀ. ਬੀ. ਆਈ. ਨੂੰ ਨੋਟਿਸ ਭੇਜਿਆ ਹੈ ਅਤੇ ਉਸ ਦਾ ਜਵਾਬ ਮੰਗਿਆ ਹੈ| ਇਸ ਮਾਮਲੇ ਵਿਚ ਅਗਲੀ ਸੁਣਵਾਈ 6 ਹਫਤਿਆਂ…

VIA PUNJAB
ਅੱਗੇ ਪੜ੍ਹੋ

ਮਾਇਆਵਤੀ ਤੋਂ ਬਾਅਦ ਅਖਿਲੇਸ਼ ਯਾਦਵ ਨੂੰ ਮਿਲੇ ਤੇਜਸਵੀ

ਮਾਇਆਵਤੀ ਤੋਂ ਬਾਅਦ ਅਖਿਲੇਸ਼ ਯਾਦਵ ਨੂੰ ਮਿਲੇ ਤੇਜਸਵੀ

ਲਖਨਊ – ਇਸੇ ਸਾਲ ਹੋਣ ਵਾਲੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਵਿਰੋਧੀ ਨੇਤਾਵਾਂ ਦਾ ਮਿਲਣਾ-ਜੁਲਣਾ ਜਾਰੀ ਹੈ| ਮਹਾਗਠਜੋੜ ਦੀ ਏਕਤਾ ਨੂੰ ਵਧਾਉਣ ਲਈ ਪਿਛਲੇ ਕੁਝ ਦਿਨਾਂ ਵਿੱਚ ਕਈ ਤਰ੍ਹਾਂ ਦੇ ਸਮੀਕਰਨ ਸਾਹਮਣੇ ਆਏ ਹਨ| ਬਿਹਾਰ ਦੇ ਸਾਬਕਾ ਉੱਪ ਮੁੱਖ ਮੰਤਰੀ ਅਤੇ ਰਾਸ਼ਟਰੀ ਜਨਤਾ ਦਲ ਨੇਤਾ ਤੇਜਸਵੀ ਯਾਦਵ ਨੇ ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਨਾਲ ਮੁਲਾਕਾਤ ਕੀਤੀ| ਤੇਜਸਵੀ ਯਾਦਵ ਲਖਨਊ ਆਏ ਹੋਏ ਹਨ ਅਤੇ ਬਹੁਜਨ ਸਮਾਜ ਪਾਰਟੀ ਸੁਪਰੀਮੋ ਮਾਇਆਵਤੀ ਨੂੰ ਮਿਲਣ ਤੋਂ ਬਾਅਦ ਉਨ੍ਹਾਂ ਨੇ…

VIA PUNJAB
ਅੱਗੇ ਪੜ੍ਹੋ

ਸੂਚਨਾ, ਲੋਕ ਸੰਪਰਕ ਅਤੇ ਭਾਸ਼ਾ ਵਿਭਾਗ ਵੱਲੋਂ ਸਰਕਾਰ ਦੀ ਯੋਜਨਾਵਾਂ ਦੀ ਫਿਲਮ ਵਿਖਾਈ ਜਾਵੇ

ਸੂਚਨਾ, ਲੋਕ ਸੰਪਰਕ ਅਤੇ ਭਾਸ਼ਾ ਵਿਭਾਗ ਵੱਲੋਂ ਸਰਕਾਰ ਦੀ ਯੋਜਨਾਵਾਂ ਦੀ ਫਿਲਮ ਵਿਖਾਈ ਜਾਵੇ

ਚੰਡੀਗੜ – ਸੂਚਨਾ, ਲੋਕ ਸੰਪਰਕ ਅਤੇ ਭਾਸ਼ਾ ਵਿਭਾਗ ਹਰਿਆਣਾ ਦੇ ਡਾਇਰੈਕਟਰ ਜਨਰਲ ਸਮੀਰ ਪਾਲ ਸਰੋ ਨੇ ਕਿਹਾ ਹੈ ਕਿ ਵਿਭਾਗ ਵੱਲੋਂ ਆਯੋਜਿਤ ਰਾਤ ਦੇ ਪ੍ਰੋਗ੍ਰਾਮਾਂ ਵਿਚ ਸਰਕਾਰ ਦੀ ਯੋਜਨਾਵਾਂ ਦੀ ਫਿਲਮ ਵਿਖਾਈ ਜਾਵੇ ਤਾਂ ਜੋ ਜਨਤਾ ਨੂੰ ਇੰਨਾਂ ਯੋਜਨਾਵਾਂ ਦੀ ਪੂਰੀ ਜਾਣਕਾਰੀ ਮਿਲ ਸਕੇ ਅਤੇ ਲੋਕ ਰਾਜ ਸਰਕਾਰ ਦੀਆਂ ਯੋਜਨਾਵਾਂ ਦਾ ਲਾਭ ਚੁੱਕ ਸਕਣ| ਡਾਇਰੈਕਟਰ ਜਨਰਲ ਪੰਚਕੂਲਾ ਵਿਚ ਸਾਰੇ ਜਿਲਿਆਂ ਤੋਂ ਆਏ ਵਿਭਾਗ ਦੇ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਉਨਾਂ ਨੂੰ ਲੋਂੜੀਦੇ ਦਿਸ਼ਾ-ਨਿਰਦੇਸ਼…

VIA PUNJAB
ਅੱਗੇ ਪੜ੍ਹੋ

ਹਰਿਆਣਾ ਨੂੰ ਕੌਮੀ ਪ੍ਰੋਗ੍ਰਾਮ ਬੇਟੀ ਬਚਾਓ, ਬੇਟੀ ਪੜਾਓ ਵਧੀਆ ਢੰਗ ਨਾਲ ਲਾਗੂ ਕਰਨ ਲਈ ਚਾਰ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ ਜਾਵੇਗਾ

ਹਰਿਆਣਾ ਨੂੰ ਕੌਮੀ ਪ੍ਰੋਗ੍ਰਾਮ ਬੇਟੀ ਬਚਾਓ, ਬੇਟੀ ਪੜਾਓ ਵਧੀਆ ਢੰਗ ਨਾਲ ਲਾਗੂ ਕਰਨ ਲਈ ਚਾਰ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ ਜਾਵੇਗਾ

ਚੰਡੀਗੜ – ਹਰਿਆਣਾ ਨੂੰ ਕੌਮੀ ਪ੍ਰੋਗ੍ਰਾਮ ਬੇਟੀ ਬਚਾਓ, ਬੇਟੀ ਪੜਾਓ ਦੇ ਸਫਲਤਾ ਨਾਲ ਲਾਗੂ ਕਰਨ ਲਈ ਚਾਰ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ ਜਾਵੇਗਾ| ਇਹ ਪੁਰਸਕਾਰ 24 ਜਨਵਰੀ ਨੂੰ ਨੈਸ਼ਨਲ ਗਰਲ ਚਲਾਇਡ ਡੇ ਦੇ ਮੌਕੇ ‘ਤੇ ਨਵੀਂ ਦਿੱਲੀ ਵਿਚ ਆਯੋਜਿਤ ਸਮਾਰੋਹ ਵਿਚ ਭਾਰਤ ਸਰਕਾਰ ਵੱਲੋਂ ਪ੍ਰਦਾਨ ਕੀਤੇ ਜਾਣਗੇ| ਇੰਨਾਂ ਵਿਚ ਇਕ ਰਾਜ ਪੱਧਰੀ ਅਤੇ ਤਿੰਨ ਜਿਲਾ ਪੱਧਰੀ ਪੁਰਸਕਾਰ ਸ਼ਾਮਿਲ ਹਨ| ਹਰਿਆਣਾ ਸੂਬੇ ਨੂੰ ਬੇਟੀ ਬਚਾਓ, ਬੇਟੀ ਪੜਾਓ ਮੁਹਿੰਮ ਦੇ ਤਹਿਤ ਵਧੀਆ ਕੰਮ ਕਰਨ ਲਈ ਓਵਰਆਲ ਸਪੋਰਟ, ਮਾਰਗਦਰਸ਼ਨ,…

VIA PUNJAB
ਅੱਗੇ ਪੜ੍ਹੋ

ਪੰਜਾਬ ਦੀਆਂ ਨਹਿਰਾਂ ਵਿੱਚ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ

ਪੰਜਾਬ ਦੀਆਂ ਨਹਿਰਾਂ ਵਿੱਚ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ

ਚੰਡੀਗੜ – ਪੰਜਾਬ ਦੇ ਸਿੰਜਾਈ ਵਿਭਾਗ ਨੇ ਹਾੜੀ ਦੇ ਮੌਸਮ ਲਈ 19 ਜਨਵਰੀ, 2019 ਤੱਕ ਨਹਿਰੀ ਪਾਣੀ ਛੱਡਣ ਦਾ ਵੇਰਵਾ ਜਾਰੀ ਕੀਤਾ ਹੈ। ਸਰਹਿੰਦ ਕੈਨਾਲ ਸਿਸਟਮ ਦੀਆਂ ਨਹਿਰਾਂ ਜਿਵੇਂ ਕਿ ਬਿਸਤ ਦੋਆਬ ਕੈਨਾਲ, ਸਿੱਧਵਾਂ ਬ੍ਰਾਂਚ, ਬਠਿੰਡਾ ਬ੍ਰਾਂਚ, ਅਬੋਹਰ ਬ੍ਰਾਂਚ ਅਤੇ ਪਟਿਆਲਾ ਫੀਡਰ ਕ੍ਰਮਵਾਰ ਪਹਿਲੀ, ਦੂਜੀ, ਤੀਜੀ, ਚੌਥੀ ਅਤੇ ਪੰਜਵੀ ਤਰਜੀਹ ਦੇ ਆਧਾਰ ’ਤੇ ਚੱਲਣਗੀਆਂ।ਉਨਾਂ ਦੱਸਿਆ ਕਿ ਭਾਖੜਾ ਮੇਨ ਲਾਈਨ ਵਿਚੋਂ ਨਿਕਲਦੀਆਂ ਨਹਿਰਾਂ ਅਤੇ ਬ੍ਰਾਂਚਾਂ ਜੋ ਕਿ ਗਰੁੱਪ ‘ਏ’ ਵਿੱਚ ਹਨ, ਨੂੰ ਪਹਿਲੀ ਤਰਜੀਹ ਦੇ ਆਧਾਰ…

VIA PUNJAB
ਅੱਗੇ ਪੜ੍ਹੋ

ਪੀੜਤਾਂ ਲਈ ਧਰਨਾ ਲਗਾਤਾਰ 25ਵੇਂ ਦਿਨ ਵੀ ਜਾਰੀ

ਪੀੜਤਾਂ ਲਈ ਧਰਨਾ ਲਗਾਤਾਰ 25ਵੇਂ ਦਿਨ ਵੀ ਜਾਰੀ

ਕਾਂਗਰਸ ਸਰਕਾਰ ਵਿੱਚ ਸਰਮਾਏਦਾਰੀ, ਭ੍ਰਿਸ਼ਟਾਚਾਰੀਆਂ ਦਾ ਪੱਖ ਪੂਰਿਆਂ ਜਾ ਰਿਹਾ —- ਕੈਂਥ ਚੰਡੀਗੜ੍ਹ – ਨੈਸ਼ਨਲ ਸ਼ਡਿਊਲਡ ਕਾਸਟ ਅਲਾਇੰਸ ਵੱਲੋਂ ਸਿਵਲ ਸਕੱਤਰੇਤ ਪੰਜਾਬ ਚੰਡੀਗੜ੍ਹ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦੇ ਖਿਲਾਫ਼ ਪੈਂਫਲਟ ਵੰਡਣ ਦੀ ਮੁਹਿੰਮ ਨੂੰ ਮੁਲਾਜ਼ਮ ਵਰਗ ਤੋਂ ਭਰਵਾਂ ਹੁੰਗਾਰਾ ਮਿਲਿਆ ਅਤੇ ਇਨ੍ਹਾਂ ਪੜੀਤ ਪਰਿਵਾਰਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ। ਅਲਾਇੰਸ ਵੱਲੋਂ ਪੀੜਤ ਪਰਿਵਾਰਾਂ ਦੀ ਹਮਾਇਤ ਵਿੱਚ ਕੈਪਟਨ ਅਮਰਿੰਦਰ ਸਿੰਘ ਸਰਕਾਰ ਖਿਲਾਫ਼ ਸੈਕਟਰ 25, ਰੈਲੀ ਗਰਾਊਂਡ ਚੰਡੀਗੜ੍ਹ ਵਿਖੇ ਧਰਨਾ ਅਤੇ ਸੰਕੇਤਕ…

VIA PUNJAB
ਅੱਗੇ ਪੜ੍ਹੋ

ਆਰੀਅਨਜ਼ ਗਰੁੱਪ ਦੇ ਐਗਰੀਕਲਚਰ ਦੇ ਵਿਦਿਆਰਥੀ ਪੰਜਾਬੀ ਯੂਨੀਵਰਸਿਟੀ ਦੇ ਨਤੀਜਿਆਂ ਵਿੱਚ ਛਾਏ

ਆਰੀਅਨਜ਼ ਗਰੁੱਪ ਦੇ ਐਗਰੀਕਲਚਰ ਦੇ ਵਿਦਿਆਰਥੀ ਪੰਜਾਬੀ ਯੂਨੀਵਰਸਿਟੀ ਦੇ ਨਤੀਜਿਆਂ ਵਿੱਚ ਛਾਏ

ਮੋਹਾਲੀ – ਹਰ ਖੇਤਰ ਵਿੱਚ ਆਪਣੀ ਸ਼ਕਤੀ ਦਾ ਪ੍ਰਦਰਸ਼ਨ ਕਰ, ਆਰੀਅਨਜ਼ ਗਰੁੱਪ ਆਫ ਕਾਲੇਜਿਸ, ਰਾਜਪੁਰਾ, ਨੇੜੇ ਚੰਡੀਗੜ ਦੀਆਂ 4 ਕੁੜੀਆਂ ਨੇ ਆਪਣੇ ਮਾਤਾ-ਪਿਤਾ, ਕਾਲੇਜ ਅਤੇ ਰਾਜ ਦਾ ਮਾਣ ਵਧਾਇਆ ਹੈ। 4 ਲੜਕਿਆਂ ਨੇਹਾ ਭਾਰਤੀ, ਮਨਪ੍ਰੀਤ ਮਲਾਂਚ, ਸਿਮਰਨ ਬਧਾਨ ਅਤੇ ਸਪਨਾ ਸਿੰਘ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵੱਲੋਂ ਆਯੋਜਿਤ ਬੀ.ਐਸਸੀ ਐਗਰੀਕਲਚਰ (4 ਸਮੈਸਟਰ) ਦੇ ਨਤੀਜਿਆਂ ਵਿੱਚ ਛਾਈਆਂ ।ਬਿਹਾਰ ਸ਼ਰੀਫ (ਬਿਹਾਰ) ਦੀ ਨੇਹਾ ਭਾਰਤੀ ਨੇ 88.6% ਨੰਬਰ ਪ੍ਰਾਪਤ ਕਰ ਕੇ ਪਹਿਲਾਂ ਸਥਾਨ, ਕਾਂਗੜਾ (ਹਿਮਾਚਲ ਪ੍ਰਦੇਸ਼) ਦੀ ਮਨਪ੍ਰੀਤ ਮਲਾਂਚ ਨੇ…

VIA PUNJAB
ਅੱਗੇ ਪੜ੍ਹੋ

ਅਰਜੁਨ ਚੀਮਾ ਨੇ ਨਿਸ਼ਾਨੇਬਾਜ਼ੀ ਵਿੱਚ ਸੋਨੇ ਦਾ ਤਮਗਾ ਫੁੰਡਿਆ

ਅਰਜੁਨ ਚੀਮਾ ਨੇ ਨਿਸ਼ਾਨੇਬਾਜ਼ੀ ਵਿੱਚ ਸੋਨੇ ਦਾ ਤਮਗਾ ਫੁੰਡਿਆ

ਖੇਡਾਂ ਵਿੱਚ ਪੰਜਾਬ ਨੇ ਹੁਣ ਤੱਕ 16 ਸੋਨੇ, 13 ਚਾਂਦੀ ਤੇ 18 ਕਾਂਸੀ ਦੇ ਤਮਗੇ ਸਣੇ ਕੁੱਲ 47 ਤਮਗੇ ਜਿੱਤੇ ਚੰਡੀਗੜ – ਪੁਣੇ ਵਿਖੇ ਚੱਲ ਰਹੀਆਂ ਖੇਲੋ ਇੰਡੀਆ ਯੂਥ ਗੇਮਜ਼ ਪੰਜਾਬ ਨੇ ਅੱਜ ਇਕ ਸੋਨੇ, ਦੋ ਚਾਂਦੀ ਅਤੇ ਇਕ ਕਾਂਸੀ ਦਾ ਤਮਗਾ ਜਿੱਤਿਆ। ਅੱਜ ਦੇ ਤਮਗਿਆਂ ਨੂੰ ਮਿਲਾ ਕੇ ਪੰਜਾਬ ਵੱਲੋਂ ਹੁਣ ਤੱਕ ਜਿੱਤੇ ਤਮਗਿਆਂ ਦੀ ਕੁੱਲ ਗਿਣਤੀ 47 ਹੋ ਗਈ ਹੈ ਜਿਸ ਵਿੱਚ 16 ਸੋਨੇ, 13 ਚਾਂਦੀ ਤੇ 18 ਕਾਂਸੀ ਦੇ ਤਮਗੇ ਸ਼ਾਮਲ ਹਨ।ਪੰਜਾਬ…

VIA PUNJAB
ਅੱਗੇ ਪੜ੍ਹੋ

ਕੋਹਰੇ ਕਾਰਨ ਦਿੱਲੀ ਚ ਦੇਰੀ ਨਾਲ ਚੱਲੀਆਂ ਰੇਲਾਂ ਯਾਤਰੀ ਪਰੇਸ਼ਾਨ

ਕੋਹਰੇ ਕਾਰਨ ਦਿੱਲੀ ਚ ਦੇਰੀ ਨਾਲ ਚੱਲੀਆਂ ਰੇਲਾਂ ਯਾਤਰੀ ਪਰੇਸ਼ਾਨ

ਨਵੀਂ ਦਿੱਲੀ – ਦੇਸ਼ ਦੀ ਰਾਜਧਾਨੀ ‘ਚ ਲਗਾਤਾਰ ਵੱਧਦੀ ਠੰਡ ਅਤੇ ਕੋਹਰੇ ਕਾਰਨ ਕਈ ਰੇਲਾਂ ਦੇਰੀ ਨਾਲ ਪਹੁੰਚ ਰਹੀਆਂ ਹਨ ਪਰ ਕੁਝ ਰੇਲਾਂ ਨੂੰ ਰੱਦ ਕਰ ਦਿੱਤਾ ਗਿਆ ਹੈ। ਕੋਹਰੇ ਕਾਰਨ 9 ਰੇਲਾਂ ਆਪਣੇ ਤੈਅ ਸਮੇਂ ਤੋਂ ਦੇਰੀ ਨਾਲ ਚੱਲੀਆਂ ਹਨ। ਰੇਲਾਂ ਦੇ ਪਹੁੰਚਣ ‘ਚ ਹੋ ਰਹੀ ਦੇਰੀ ਤੋਂ ਯਾਤਰੀਆਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕੋਹਰੇ ਕਾਰਨ ਨਾ ਸਿਰਫ ਰੇਲਾਂ ਬਲਕਿ ਸੜਕ ਆਵਾਜ਼ਾਈ ਵੀ ਕਾਫੀ ਪ੍ਰਭਾਵਿਤ ਹੋ ਰਹੀ ਹੈ। ਰੋਜ਼ਾਨਾ ਯਾਤਰੀਆਂ…

VIA PUNJAB
ਅੱਗੇ ਪੜ੍ਹੋ
1 915 916 917 918 919 1,271