ਦਸਮ ਪਾਤਸ਼ਾਹ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਵੱਡੀ ਗਿਣਤੀ ਸੰਗਤ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ

ਦਸਮ ਪਾਤਸ਼ਾਹ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਵੱਡੀ ਗਿਣਤੀ ਸੰਗਤ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ

ਅਲੌਕਿਕ ਜਲੌ ਸਜਾਏ, ਪ੍ਰਸਿੱਧ ਰਾਗੀ ਜਥਿਆਂ ਨੇ ਭਰੀ ਕੀਰਤਨ ਦੀ ਹਾਜ਼ਰੀ ਅੰਮ੍ਰਿਤਸਰ – ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨੁੱਖਤਾ ਦੇ ਅਧਿਆਤਮਿਕ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੇਹੱਦ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਪੁੱਜ ਕੇ ਦਰਸ਼ਨ ਇਸ਼ਨਾਨ ਕਰਨ ਦੇ ਨਾਲ-ਨਾਲ ਗੁਰਬਾਣੀ ਕੀਰਤਨ ਸਰਵਣ ਕੀਤਾ। ਪ੍ਰਕਾਸ਼ ਦਿਹਾੜੇ ਮੌਕੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ…

VIA PUNJAB
ਅੱਗੇ ਪੜ੍ਹੋ

ਆਰੀਅਨਜ਼ ਪਬਲਿਕ ਸਕੂਲ ਨੇ ਮਣਾਈ ਧੀਆਂ ਦੀ ਲੋਹੜੀ

ਆਰੀਅਨਜ਼ ਪਬਲਿਕ ਸਕੂਲ ਨੇ ਮਣਾਈ ਧੀਆਂ ਦੀ ਲੋਹੜੀ

ਮੋਹਾਲੀ – ਧੀਆਂ ਨੂੰ ਮਾਣ ਦੇਣ ਲ਼ਈ, ਆਰੀਅਨਜ਼ ਪਬਲਿਕ ਸਕੂਲ, ਰਾਜਪੁਰਾ ਨੇੜੇ ਚੰਡੀਗੜ ਦੇ ਵਿਦਿਆਰਥੀਆਂ ਅਤੇ ਸਟਾਫ ਨੇ ਅੱਜ ਖੁਸ਼ੀ ਅਤੇ ਉਤਸਾਹ ਨਾਲ ਸਕੂਲ ਵਿੱਚ ਧੀਆਂ ਦੀ ਲੋਹੜੀ ਮਨਾਈ। ਆਰੀਅਨਜ਼ ਪਬਲਿਕ ਸਕੂਲ ਦੀ ਪ੍ਰਿੰਸੀਪਲ, ਸ੍ਰੀਮਤੀ ਸਰਿਤਾ ਜੈਨ ਨੇ ਪ੍ਰੋਗਰਾਮ ਦੀ ਸ਼ੁਰੁਆਤ ਲੋਹੜੀ ਦੀ ਪਵਿੱਤਰ ਅੱਗ ਬਾਲ ਕੇ ਕੀਤੀ । ਉਹਨਾਂ ਨੇ ਲੋਹੜੀ ਦੇ ਤਿਓਹਾਰ ਦੀ ਮਹੱਤਤਾ ਨੂੰ ਵੀ ਉਜਾਗਰ ਕੀਤਾ, ਜੋ ਸਰਦੀਆਂ ਦੇ ਮੌਸਮ ਦੇ ਜਾਣ ਅਤੇ ਬਸੰਤ ਰੁੱਤ ਦੇ ਆਗਮਨ ਬਾਰੇ ਸਚੇਤ ਕਰਦਾ ਹੈ।…

VIA PUNJAB
ਅੱਗੇ ਪੜ੍ਹੋ

ਕੇਂਦਰ ਅਤੇ ਰਾਜ ਸਰਕਾਰ ਨੂੰ 3 ਲੱਖ ਅਤੇ 1600 ਅਨਏਡਿਡ ਕਾਲਜਾਂ ਦੇ ਭਵਿੱਖ ਨੂੰ ਬਚਾਉਣ ਲਈ ਹੱਲ ਲੱਭਣਾ ਚਾਹੀਦਾ

ਕੇਂਦਰ ਅਤੇ ਰਾਜ ਸਰਕਾਰ ਨੂੰ 3 ਲੱਖ ਅਤੇ 1600 ਅਨਏਡਿਡ ਕਾਲਜਾਂ ਦੇ ਭਵਿੱਖ ਨੂੰ ਬਚਾਉਣ ਲਈ ਹੱਲ ਲੱਭਣਾ ਚਾਹੀਦਾ

ਮੋਹਾਲੀ – ਪੰਜਾਬ ਅਨਏਡੇਡ ਕਾਲਜਜ਼ ਐਸੋਸੀਏਸ਼ਨ (ਪੁੱਕਾ) ਦੇ ਪ੍ਰਧਾਨ ਡਾ. ਅੰਸ਼ੂ ਕਟਾਰੀਆ ਦੀ ਅਗਵਾਈ ਹੇਠ ਪੁੱਕਾ ਦੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਤੇ ਹਾਲ ਹੀ ਵਿੱਚ ਇਕ ਮੀਟਿੰਗ ਆਯੋਜਿਤ ਕੀਤੀ ਗਈ । ਸ਼. ਅਮਿਤ ਸ਼ਰਮਾ, ਸੀਨੀਅਰ ਉਪ ਪ੍ਰਧਾਨ; ਸ ਗੁਰਫਤੇਸ਼ ਗਿੱਲ, ਉਪ ਪ੍ਰਧਾਨ; ਸ ਗੁਰਪ੍ਰੀਤ ਸਿੰਘ, ਜਨਰਲ ਸਕੱਤਰ; ਸ ਗੁਰਕੀਰਤ ਸਿੰਘ, ਸੰਯੁਕਤ ਸਕੱਤਰ; ਡਾ ਮਨਮੋਹਨ ਗਰਗ, ਵਿੱਤ ਸਕੱਤਰ ਆਦਿ ਮੀਟਿੰਗ ਦੌਰਾਨ ਮੌਜੂਦ ਸਨ। ਡਾ ਅੰਸ਼ੂ ਕਟਾਰੀਆ ਨੇ ਕੇਂਦਰ ਅਤੇ ਰਾਜ ਸਰਕਾਰ ਨੂੰ ਪੋਸਟ ਮੈਟ੍ਰਿਕ ਸਕਾਲਰਸ਼ਿਪ ਦੇ 1286…

VIA PUNJAB
ਅੱਗੇ ਪੜ੍ਹੋ

ਭਾਈ ਲੌਂਗੋਵਾਲ ਵੱਲੋਂ ਗੁਰੂ ਸਾਹਿਬ ਦੀਆਂ ਸਿੱਖਿਆਵਾਂ ’ਤੇ ਚੱਲਣ ਦਾ ਸੁਨੇਹਾ

ਭਾਈ ਲੌਂਗੋਵਾਲ ਵੱਲੋਂ ਗੁਰੂ ਸਾਹਿਬ ਦੀਆਂ ਸਿੱਖਿਆਵਾਂ ’ਤੇ ਚੱਲਣ ਦਾ ਸੁਨੇਹਾ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦਸਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸਮੂਹ ਸੰਗਤ ਨੂੰ ਹਾਰਦਿਕ ਵਧਾਈ ਦਿੰਦਿਆਂ ਗੁਰੂ ਸਾਹਿਬ ਦੀਆਂ ਸਿੱਖਿਆਵਾਂ ’ਤੇ ਚੱਲਣ ਦਾ ਸੁਨੇਹਾ ਦਿੱਤਾ ਹੈ। ਜਾਰੀ ਬਿਆਨ ਰਾਹੀਂ ਉਨ੍ਹਾਂ ਆਖਿਆ ਕਿ ਗੁਰੂ ਸਾਹਿਬ ਜੀ ਨੇ ਮਨੁੱਖਤਾ ਖਾਤਰ ਆਪਣਾ ਸਰਬੰਸ ਕੁਰਬਾਨ ਕਰ ਕੇ ਸਾਨੂੰ ਧਰਮ ਦੀਆਂ ਮੁੱਲਵਾਨ ਕਦਰਾਂ-ਕੀਮਤਾਂ ’ਤੇ ਚੱਲਣਾ ਸਿਖਾਇਆ ਹੈ ਅਤੇ ਸਾਡਾ ਵੀ ਫਰਜ਼ ਹੈ ਕਿ ਅੱਜ ਜਦੋਂ…

VIA PUNJAB
ਅੱਗੇ ਪੜ੍ਹੋ

ਨੈਸ਼ਨਲ ਸ਼ਡਿਊਲਡ ਕਾਸਟ ਅਲਾਇੰਸ ਵੱਲੋਂ ਸੈਕਟਰ 25 ਦੇ ਰੈਲੀ ਗਰਾਊਂਡ ਚੰਡੀਗੜ੍ਹ ਵਿਖੇ ਪੀੜਤ ਪਰਿਵਾਰਾਂ ਲਈ ਧਰਨਾ ਅਤੇ ਸੰਕੇਤਕ ਭੁੱਖ ਹੜਤਾਲ ਲਗਾਤਾਰ 24ਵੇਂ ਦਿਨ ਵੀ ਜਾਰੀਹੈ।

ਨੈਸ਼ਨਲ ਸ਼ਡਿਊਲਡ ਕਾਸਟ ਅਲਾਇੰਸ ਵੱਲੋਂ ਸੈਕਟਰ 25 ਦੇ ਰੈਲੀ ਗਰਾਊਂਡ ਚੰਡੀਗੜ੍ਹ ਵਿਖੇ ਪੀੜਤ ਪਰਿਵਾਰਾਂ ਲਈ ਧਰਨਾ ਅਤੇ ਸੰਕੇਤਕ ਭੁੱਖ ਹੜਤਾਲ ਲਗਾਤਾਰ 24ਵੇਂ ਦਿਨ ਵੀ ਜਾਰੀਹੈ।

ਭਲਕੇ ਤੋਂ ਸਿਵਲ ਸਕੱਤਰੇਤ ਪੰਜਾਬ ਸਾਹਮਣੇ ਪੈਂਫਲਟ ਵੰਡਣ ਦੀ ਮੁਹਿੰਮ ਸ਼ੁਰੂ ਕੀਤੀ ਜਾਵੇਗੀ —– ਕੈਂਥ ਚੰਡੀਗੜ੍ਹ – ਨੈਸ਼ਨਲ ਸ਼ਡਿਊਲਡ ਕਾਸਟ ਅਲਾਇੰਸ ਵੱਲੋਂ ਪੀੜਤ ਪਰਿਵਾਰਾਂ ਦੀ ਹਮਾਇਤ ਵਿੱਚ 14 ਜਨਵਰੀ ਤੋਂ ਸਿਵਲ ਸਕੱਤਰੇਤ ਪੰਜਾਬ ਸਾਹਮਣੇ ਪੈਂਫਲਟ ਵੰਡਣ ਦੀ ਮੁਹਿੰਮ ਸ਼ੁਰੂ ਕੀਤੀ ਜਾਵੇਗੀ ,ਕੈਪਟਨ ਅਮਰਿੰਦਰ ਸਿੰਘ ਸਰਕਾਰ ਖਿਲਾਫ਼ ਰੋਸ ਪ੍ਰਗਟ ਕਰਦਿਆਂ ਸੈਕਟਰ 25, ਰੈਲੀ ਗਰਾਊਂਡ ਚੰਡੀਗੜ੍ਹ ਵਿਖੇ ਧਰਨਾ ਅਤੇ ਸੰਕੇਤਕ ਭੁੱਖ ਹੜਤਾਲ ਅੱਜ 24ਵੇਂ ਦਿਨ ਵੀ ਜਾਰੀ ਰਹੀ।ਕੈਪਟਨ ਸਰਕਾਰ ਵਿੱਚ ਅਨੁਸੂਚਿਤ ਜਾਤੀਆਂ ਨਾਲ ਧੱਕੇਸ਼ਾਹੀ, ਗੁੰਡਾਗਰਦੀ ਅਤੇ ਦਹਿਸ਼ਤ…

VIA PUNJAB
ਅੱਗੇ ਪੜ੍ਹੋ

ਜੂਡੋ ਦੇ ਅੰਡਰ 17 ਤੇ 21 ਦੋਵਾਂ ਵਰਗਾਂ ਵਿੱਚ ਪੰਜਾਬ ਓਵਰ ਆਲ ਚੈਂਪੀਅਨ ਬਣਿਆ

ਜੂਡੋ ਦੇ ਅੰਡਰ 17 ਤੇ 21 ਦੋਵਾਂ ਵਰਗਾਂ ਵਿੱਚ ਪੰਜਾਬ ਓਵਰ ਆਲ ਚੈਂਪੀਅਨ ਬਣਿਆ

ਪੰਜਵੇਂ ਦਿਨ ਪੰਜਾਬ ਨੇ 5 ਸੋਨ ਤਮਗਿਆਂ ਸਣੇ ਕੁੱਲ 9 ਤਮਗੇ ਜਿੱਤੇ ਚੰਡੀਗੜ – ਪੁਣੇ ਵਿਖੇ ਚੱਲ ਰਹੀਆਂ ਖੇਲੋ ਇੰਡੀਆ ਯੂਥ ਗੇਮਜ਼ ਦੇ ਪੰਜਵੇਂ ਦਿਨ ਵੀ ਪੰਜਾਬ ਦੇ ਖਿਡਾਰੀਆਂ ਦਾ ਬਿਹਤਰ ਪ੍ਰਦਰਸ਼ਨ ਰਿਹਾ ਅਤੇ ਖਾਸ ਕਰ ਕੇ ਅਥਲੈਟਿਕਸ ਤੇ ਜੂਡੋ ਵਿੱਚ ਪੰਜਾਬ ਨੇ ਕਈ ਤਮਗੇ ਜਿੱਤੇ। ਜੂਡੋ ਦੇ ਅੰਡਰ 17 ਤੇ 21 ਦੋਵਾਂ ਵਰਗਾਂ ਵਿੱਚ ਪੰਜਾਬ ਓਵਰ ਆਲ ਚੈਂਪੀਅਨ ਬਣਿਆ। ਅੱਜ ਪੰਜਵੇਂ ਦਿਨ ਪੰਜਾਬ ਨੇ ਕੁੱਲ 9 ਤਮਗੇ ਜਿੱਤੇ ਜਿਨਾਂ ਵਿੱਚ 5 ਸੋਨੇ, 2-2 ਚਾਂਦੀ…

VIA PUNJAB
ਅੱਗੇ ਪੜ੍ਹੋ

ਪ੍ਰਧਾਨ ਮੰਤਰੀ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਯਾਦਗਾਰੀ ਸਿੱਕਾ ਜਾਰੀ

ਪ੍ਰਧਾਨ ਮੰਤਰੀ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਯਾਦਗਾਰੀ ਸਿੱਕਾ ਜਾਰੀ

ਦਸਮ ਪਾਤਸ਼ਾਹ ਨੇ ਖ਼ਾਲਸਾ ਪੰਥ ਨਾਲ ਪੂਰੇ ਦੇਸ਼ ਨੂੰ ਜੋੜਣ ਦੀ ਕੋਸ਼ਿਸ਼ ਕੀਤੀ : ਮੋਦੀ ਨਵੀਂ ਦਿਲੀ – ਦਸਮ ਪਾਤਿਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਤਿਕਾਰ ’ਚ ਭਾਰਤ ਸਰਕਾਰ ਵਲੋਂ ਅਜ ਲੋਕ ਕਲਿਆਣ ਮਾਰਗ ਸਥਿਤ ਪ੍ਰਧਾਨ ਮੰਤਰੀ ਨਿਵਾਸ ਵਿਖੇ 350 ਰੁਪਏ ਦਾ ਯਾਦਗਾਰੀ ਸਿਕਾ ਜਾਰੀ ਕੀਤਾ ਹੈ। ਇਹ ਸਿਕਾ ਅਜ 13 ਜਨਵਰੀ ਨੂੰ ਦਸਮ ਪਾਤਿਸ਼ਾਹ ਜੀ ਦੇ ਪ੍ਰਕਾਸ਼ ਪੁਰਬ ਵਾਲੇ ਦਿਨ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਜਾਰੀ ਕੀਤਾ। ਇਸ ਮੌਕੇ ਪੀ.ਐਮ….

VIA PUNJAB
ਅੱਗੇ ਪੜ੍ਹੋ

1947 ਦੀ ਭੁਲ ਸੁਧਾਰੇਗਾ ਕਰਤਾਰਪੁਰ ਲਾਂਘਾ : ਮੋਦੀ

1947 ਦੀ ਭੁਲ ਸੁਧਾਰੇਗਾ ਕਰਤਾਰਪੁਰ ਲਾਂਘਾ : ਮੋਦੀ

ਨਵੀਂ ਦਿਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਸਿਕਾ ਹਜ਼ਾਰਾਂ ਸਾਲਾਂ ਤੋਂ ਸਾਡੇ ਦਿਲਾਂ ’ਤੇ ਚਲ ਰਿਹਾ ਹੈ, ਉਹਨਾਂ ਨੇ ਖਾਲਸਾ ਪੰਥ ਰਾਹੀਂ ਪੂਰੇ ਦੇਸ਼ ਨੂੰ ਜੋੜਨ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਅਣਥਕ ਕੋਸ਼ਿਸ਼ਾਂ ਨਾਲ ਕਰਤਾਰਪੁਰ ਲਾਂਘਾ ਬਣਨ ਜਾ ਰਿਹਾ ਹੈ। ਹੁਣ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਦਰਸਾਏ ਰਾਹ ’ਤੇ ਚਲਣ ਵਾਲਾ ਹਰ ਭਾਰਤੀ ਦੂਰਬੀਨ ਦੀ ਬਜਾਏ ਅਪਣੀਆਂ ਅਖਾਂ ਨਾਲ ਗੁਰੂਦੁਆਰਾ…

VIA PUNJAB
ਅੱਗੇ ਪੜ੍ਹੋ

ਵਿਸ਼ਵ ਕੱਪ ਚ ਧੋਨੀ ਹੋਵੇਗਾ ਮੁੱਖ ਕਿਰਦਾਰ ਰੋਹਿਤ

ਵਿਸ਼ਵ ਕੱਪ ਚ ਧੋਨੀ ਹੋਵੇਗਾ ਮੁੱਖ ਕਿਰਦਾਰ ਰੋਹਿਤ

ਸਿਡਨੀ – ਭਾਰਤੀ ਸੀਮਤ ਓਵਰ ਸਵਰੂਪ ਦੇ ਉਪ ਕਪਤਾਨ ਰੋਹਿਤ ਸ਼ਰਮਾ ਨੇ ਵਿਕਟਕੀਪਰ ਮਹਿੰਦਰ ਸਿੰਘ ਧੋਨੀ ਦਾ ਸਮਰਥਨ ਕਰਦਿਆਂ ਕਿਹਾ ਹੈ ਕਿ ਇੰਗਲੈਂਡ ਵਿਚ ਇਸ ਸਾਲ ਹੋਣ ਵਾਲੇ ਆਈ. ਸੀ. ਸੀ. ਵਿਸ਼ਵ ਕੱਪ ਵਿਚ ਟੀਮ ਲਈ ਉਸਦਾ ਤਜਰਬਾ ਅਹਿਮ ਭੂਮਿਕਾ ਨਿਭਾਏਗਾ। 37 ਸਾਲਾ ਧੋਨੀ ਆਸਟਰੇਲੀਆ ਵਿਰੁੱਧ 12 ਜਨਵਰੀ ਤੋਂ ਸ਼ੁਰੂ ਹੋਣ ਵਾਲੀ ਸੀਮਤ ਓਵਰ ਸੀਰੀਜ਼ ਲਈ ਭਾਰਤੀ ਟੀਮ ਵਿਚ ਵਾਪਸੀ ਕਰ ਰਿਹਾ ਹੈ। ਹਾਲਾਂਕਿ ਮੌਜੂਦਾ ਸਮੇਂ ਵਿਚ ਉਹ ਖਰਾਬ ਫਾਰਮ ਵਿਚੋਂ ਲੰਘ ਰਿਹਾ ਹੈ, ਜਿਸ…

VIA PUNJAB
ਅੱਗੇ ਪੜ੍ਹੋ

ਪੀ.ਟੀ.ਆਈ. ਨੇ ਜ਼ਰਦਾਰੀ ਵਿਰੁੱਧ ਦਿੱਤੀ ਪਟੀਸ਼ਨ ਲਈ ਵਾਪਸ

ਪੀ.ਟੀ.ਆਈ. ਨੇ ਜ਼ਰਦਾਰੀ ਵਿਰੁੱਧ ਦਿੱਤੀ ਪਟੀਸ਼ਨ ਲਈ ਵਾਪਸ

ਇਸਲਾਮਾਬਾਦ – ਪਾਕਿਸਤਾਨ ਤਹਿਰੀਕ-ਏ-ਇਨਸਾਫ ਪਾਰਟੀ ਨੇ ਪਾਕਿਸਤਾਨ ਪੀਪਲਜ਼ ਪਾਰਟੀ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਆਸਿਫ ਅਲੀ ਜ਼ਰਦਾਰੀ ਨੂੰ ਅਯੋਗ ਠਹਿਰਾਏ ਜਾਣ ਲਈ ਦਿੱਤੀ ਗਈ ਪਟੀਸ਼ਨ ਵਾਪਸ ਲੈ ਲਈ ਹੈ। ਪੀ.ਟੀ.ਆਈ. ਦੇ ਖੁਰਮ ਸ਼ੇਰ ਜ਼ਮਾਨ ਨੇ ਜ਼ਰਦਾਰੀ ਨੂੰ ਅਯੋਗ ਠਹਿਰਾਉਣ ਲਈ ਪਾਕਿਸਤਾਨ ਚੋਣ ਕਮਿਸ਼ਨ ਵਿਚ ਪਟੀਸ਼ਨ ਦਾਇਰ ਕੀਤੀ ਸੀ। ਜ਼ਮਾਨ ਨੇ ਸਾਬਕਾ ਰਾਸ਼ਟਰਪਤੀ ਜ਼ਰਦਾਰੀ ਨੂੰ ਟੈਕਸ ਰਿਟਰਨ ਵਿਚ ਨਿਊਯਾਰਕ ਸਥਿਤ ਅਪਾਰਟਮੈਂਟ ਦਾ ਕਥਿਤ ਰੂਪ ਨਾਲ ਜ਼ਿਕਰ ਨਾ ਕੀਤੇ ਜਾਣ ਦੇ ਆਧਾਰ ‘ਤੇ ਅਯੋਗ ਠਹਿਰਾਏ ਜਾਣ ਲਈ…

VIA PUNJAB
ਅੱਗੇ ਪੜ੍ਹੋ
1 917 918 919 920 921 1,271