ਔਰਤ ਦੀ ਦਸ਼ਾ ਨੂੰ ਪੇਸ਼ ਕਰਦੇ ਨਾਟਕ ‘ਗੁਲਬਾਨੋ’ ਦੀ ਪੇਸ਼ਕਾਰੀ ਰਹੀ ਖਿੱਚ ਦਾ ਕੇਂਦਰ

ਔਰਤ ਦੀ ਦਸ਼ਾ ਨੂੰ ਪੇਸ਼ ਕਰਦੇ ਨਾਟਕ ‘ਗੁਲਬਾਨੋ’ ਦੀ ਪੇਸ਼ਕਾਰੀ ਰਹੀ ਖਿੱਚ ਦਾ ਕੇਂਦਰ

ਚੰਡੀਗੜ – ਮਾਰਕਫੈੱਡ ਵੱਲੋਂ ਬੀਤੀ ਸ਼ਾਮ ਮਾਰਕਫੈੱਡ ਦੇ ਵਿਹੜੇ ਵਿੱਚ ‘ਧੀਆਂ ਦੀ ਲੋਹੜੀ’ ਮਨਾਈ ਗਈ। ਇਸ ਮੌਕੇ ਸ਼ਾਨਦਾਰ ਸੱਭਿਆਚਾਰ ਪ੍ਰੋਗਰਾਮ ਕਰਵਾਇਆ ਗਿਆ ਜਿਸ ਦੀ ਪ੍ਰਧਾਨਗੀ ਮਾਰਕਫੈÎੱਡ ਦੇ ਚੇਅਰਮੈਨ ਸ. ਅਮਰਜੀਤ ਸਿੰਘ ਸਮਰਾ ਨੇ ਕੀਤੀ। ਲੋਹੜੀ ਦੀ ਧੂਣੀ ਬਾਲਦਿਆਂ ਮਾਰਕਫੈਡ ਮੁਲਾਜ਼ਮਾਂ ਦੇ ਘਰ ਪਿਛਲੇ ਇਕ ਸਾਲ ਦੇ ਸਮੇਂ ਦੌਰਾਨ ਨਵ ਜੰਮੀਆਂ ਬੱਚੀਆਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਰੂਪਕ ਕਲਾ ਮੰਚ ਦੀ ਅਦਾਕਾਰ ਸੰਗੀਤਾ ਗੁਪਤਾ ਨੇ ਇਕ ਸਮਾਜਿਕ ਨਾਟਕ ‘ਗੁਲਬਾਨੋ’ ਪੇਸ਼ ਕੀਤਾ, ਜਿਸ ਨੂੰ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਨੇ ਕਰਤਾਰਪੁਰ ਲਾਂਘੇ ਬਾਰੇ ਹਰਸਿਮਰਤ ਕੌਰ ਦੇ ਦੋਸ਼ਾਂ ਦੀ ਮੁੜ ਖਿੱਲੀ ਉਠਾਈ

ਕੈਪਟਨ ਅਮਰਿੰਦਰ ਸਿੰਘ ਨੇ ਕਰਤਾਰਪੁਰ ਲਾਂਘੇ ਬਾਰੇ ਹਰਸਿਮਰਤ ਕੌਰ ਦੇ ਦੋਸ਼ਾਂ ਦੀ ਮੁੜ ਖਿੱਲੀ ਉਠਾਈ

ਹਰਸਿਮਰਤ ਦੇ ਝੂਠ ਨੂੰ ਬੇਨਕਾਬ ਕਰਨ ਲਈ ਵਿਸਤ੍ਰਤ ਜਾਣਕਾਰੀ ਦਿੱਤੀ ਚੰਡੀਗੜ੍ਹ – ਕਰਤਾਰਪੁਰ ਲਾਂਘੇ ਦੇ ਮਾਮਲੇ ਉੱਤੇ ਹਰਸਿਮਰਤ ਕੌਰ ਬਾਦਲ ਵੱਲੋਂ ਲਾਏ ਗਏ ਦੋਸ਼ਾਂ ਦੀ ਅੱਗੇ ਹੋਰ ਖਿੱਲੀ ਉਠਾਉਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪਸ਼ਟ ਕੀਤਾ ਹੈ ਕਿ ਕਰਤਾਰਪੁਰ ਲਾਂਘੇ ਦੇ ਮਾਮਲੇ ਵਿਚ ਗੇਂਦ ਪੂਰੀ ਤਰ੍ਹਾਂ ਕੇਂਦਰ ਦੇ ਪਾਲੇ ਵਿਚ ਹੈ ਅਤੇ ਸੂਬਾ ਸਰਕਾਰ ਨੇ ਇਸ ਮਾਮਲੇ ਉੱਤੇ 11 ਦਿਨ ਪਹਿਲਾਂ ਗ੍ਰਹਿ ਮੰਤਰਾਲੇ (ਐਮ.ਐਚ.ਏ) ਨੂੰ ਪਹਿਲਾਂ ਹੀ ਇੱਕ ਯਾਦ ਪੱਤਰ ਭੇਜ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਵੱਲੋਂ ਉੱਘੇ ਪੰਜਾਬੀ ਸਾਹਿਤਕਾਰ ਅਤੇ ਪੱਤਰਕਾਰ ਬੀ.ਐਸ ਬੀਰ ਦੀ ਮੌਤ ‘ਤੇ ਦੁੱਖ ਪ੍ਰਗਟ

ਕੈਪਟਨ ਅਮਰਿੰਦਰ ਸਿੰਘ ਵੱਲੋਂ ਉੱਘੇ ਪੰਜਾਬੀ ਸਾਹਿਤਕਾਰ ਅਤੇ ਪੱਤਰਕਾਰ ਬੀ.ਐਸ ਬੀਰ ਦੀ ਮੌਤ ‘ਤੇ ਦੁੱਖ ਪ੍ਰਗਟ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਹਿਰਮ ਗਰੁੱਪ ਦੇ ਮੁੱਖ ਸੰਪਾਦਕ ਬੀ.ਐਸ. ਬੀਰ ਦੀ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਜਿਨ੍ਹਾਂ ਨੇ ਲੰਮੀ ਬਿਮਾਰੀ ਤੋਂ ਬਾਅਦ ਅੱਜ ਸਵੇਰੇ ਮੋਹਾਲੀ ਦੇ ਇੱਕ ਨਿੱਜੀ ਹਸਪਤਾਲ ਵਿਚ ਆਖਰੀ ਸਾਹ ਲਿਆ। ਸ੍ਰੀ ਬੀਰ ਆਪਣੇ ਪਿੱਛੇ ਪਤਨੀ, ਦੋ ਪੁੱਤਰ ਅਤੇ ਇੱਕ ਧੀ ਛੱਡ ਗਏ ਹਨ।ਆਪਣੇ ਸ਼ੋਕ ਸੰਦੇਸ਼ ਵਿਚ ਮੁੱਖ ਮੰਤਰੀ ਨੇ ਸ੍ਰੀ ਬੀਰ ਵੱਲੋਂ ਪੰਜਾਬੀ ਸਾਹਿਤ, ਭਾਸ਼ਾ ਅਤੇ ਸੱਭਿਆਚਾਰ ਨੂੰ ਬੜ੍ਹਾਵਾ ਦੇਣ ਲਈ ਦਿੱਤੇ…

VIA PUNJAB
ਅੱਗੇ ਪੜ੍ਹੋ

‘ਲਿਮਕਾ ਬੁੱਕ ਆਫ ਰਿਕਾਰਡਜ਼’ ਵਿੱਚ ਦਰਜ ਹੋਇਆ ਵਿਰਾਸਤ-ਏ-ਖਾਲਸਾ

‘ਲਿਮਕਾ ਬੁੱਕ ਆਫ ਰਿਕਾਰਡਜ਼’ ਵਿੱਚ ਦਰਜ ਹੋਇਆ ਵਿਰਾਸਤ-ਏ-ਖਾਲਸਾ

ਦੇਸ਼ ਭਰ ‘ਚ ਸਭ ਤੋਂ ਵੱਧ ਵੇਖਿਆ ਜਾਣ ਵਾਲਾ ਮਿਊਜ਼ੀਅਮ ਬਣਿਆ ਵਿਰਾਸਤ-ਏ-ਖਾਲਸਾ: ਨਵਜੋਤ ਸਿੰਘ ਸਿੱਧੂ ਚੰਡੀਗੜ – ਪੰਜਾਬ ਸਰਕਾਰ ਵੱਲੋਂ ਖਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਬਣਾਇਆ ਗਿਆ ਵਿਰਾਸਤ-ਏ-ਖਾਲਸਾ ਹੁਣ ਦੇਸ਼ ਦਾ ਪਹਿਲੇ ਨੰਬਰ ਦਾ ਮਿਊਜ਼ੀਅਮ ਬਣ ਚੁੱਕਿਆ ਹੈ ਜਿਸ ਦੀ ਪੁਸ਼ਟੀ ‘ਲਿਮਕਾ ਬੁੱਕ ਆਫ ਰਿਕਾਰਡਜ਼’ ਵੱਲੋਂ ਕੀਤੀ ਗਈ ਹੈ। ਇਹ ਜਾਣਕਾਰੀ ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਦਿੱਤੀ।ਸ. ਸਿੱਧੂ ਨੇ ਦੱਸਿਆ ਕਿ ਉਨਾਂ ਦੇ…

VIA PUNJAB
ਅੱਗੇ ਪੜ੍ਹੋ

ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ

ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ

ਸ਼ਬਦ ਗੁਰੂ ਯਾਤਰਾ ਗੁਰਦੁਆਰਾ ਬੀਬੀ ਰਜਨੀ ਜੀ ਪੱਟੀ ਤੋਂ ਅਗਲੇ ਪੜਾਅ ਲਈ ਰਵਾਨਾ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਅਰੰਭ ਕੀਤੀ ਗਈ ਸ਼ਬਦ ਗੁਰੂ ਯਾਤਰਾ ਅੱਜ ਪੰਜਵੇਂ ਦਿਨ ਗੁਰਦੁਆਰਾ ਬੀਬੀ ਰਜਨੀ ਜੀ, ਪੱਟੀ ਤੋਂ ਅਗਲੇ ਪੜਾਅ ਲਈ ਰਵਾਨਾ ਹੋਈ। ਇਸ ਮੌਕੇ ਗਿਆਨੀ ਸਰੂਪ ਸਿੰਘ ਨੇ ਅਰੰਭਤਾ…

VIA PUNJAB
ਅੱਗੇ ਪੜ੍ਹੋ

ਪੱਤਰਕਾਰ ਛੱਤਰਪਤੀ ਕਤਲ ਮਾਮਲੇ ’ਚ ਡੇਰਾ ਮੁਖੀ ਸਣੇ 4 ਦੋਸ਼ੀ ਕਰਾਰ

ਪੱਤਰਕਾਰ ਛੱਤਰਪਤੀ ਕਤਲ ਮਾਮਲੇ ’ਚ ਡੇਰਾ ਮੁਖੀ ਸਣੇ 4 ਦੋਸ਼ੀ ਕਰਾਰ

17 ਨੂੰ ਸੁਣਾਈ ਜਾਵੇਗੀ ਸਜ਼ਾ ਪੰਚਕੂਲਾ – ਪੰਚਕੂਲਾ ਦੀ ਸੀ.ਬੀ.ਆਈ. ਅਦਾਲਤ ਵਲੋਂ ਅਜ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਅਤੇ ਹੋਰਨਾਂ ਖਿਲਾਫ ਚਲ ਰਹੇ ਸਿਰਸਾ ਦੇ ਪਤਰਕਾਰ ਰਾਮ ਚੰਦਰ ਛਤਰਪਤੀ ਕਤਲ ਕੇਸ ਦਾ ਫੈਸਲਾ ਸੁਣਾਇਆ ਗਿਆ। ਅਦਾਲਤ ਵਲੋਂ ਫੈਸਲੇ ’ਚ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਸਮੇਤ ਚਾਰ ਜਾਣਿਆਂ ਨੂੰ ਦੋਸ਼ੀ ਕਰਾਰ ਦਿਤਾ ਗਿਆ। ਅਦਾਲਤ ਵਲੋਂ 17 ਜਨਵਰੀ ਨੂੰ ਸਜ਼ਾ ਸੁਣਾਈ ਜਾਵੇਗੀ। ਅਦਾਲਤ ਵਲੋਂ ਕੇਸ ’ਚ ਕ੍ਰਿਸ਼ਨ ਲਾਲ, ਕੁਲਦੀਪ ਸਿੰਘ ਅਤੇ ਨਿਰਮਲ ਸਿੰਘ ਨੂੰ ਵੀ…

VIA PUNJAB
ਅੱਗੇ ਪੜ੍ਹੋ

ਡੇਰਾ ਮੁਖੀ ਨੂੰ ਹੋ ਸਕਦੀ ਹੈ ਉਮਰ ਕੈਦ ਜਾਂ ਫਾਂਸੀ ਦੀ ਸਜ਼ਾ : ਸੀ.ਬੀ.ਆਈ. ਵਕੀਲ

ਡੇਰਾ ਮੁਖੀ ਨੂੰ ਹੋ ਸਕਦੀ ਹੈ ਉਮਰ ਕੈਦ ਜਾਂ ਫਾਂਸੀ ਦੀ ਸਜ਼ਾ : ਸੀ.ਬੀ.ਆਈ. ਵਕੀਲ

ਪੰਚਕੂਲਾ- ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਪਤਰਕਾਰ ਰਾਮਚੰਦਰ ਛਤਰਪਤੀ ਦੀ ਹਤਿਆ ਦੇ ਮਾਮਲੇ ’ਚ ਦੋਸ਼ੀ ਕਰਾਰ ਦਿਤੇ ਜਾਣ ਤੋਂ ਬਾਅਦ ਸੀ.ਬੀ.ਆਈ. ਦੇ ਵਕੀਲ ਨੇ ਦਸਿਆ ਕਿ ਇਸ ਤਰ੍ਹਾਂ ਦੇ ਹਤਿਆ ਮਾਮਲਿਆਂ ’ਚ ਘਟੋ-ਘਟ ਉਮਰ ਕੈਦ ਦੀ ਸਜ਼ਾ ਜਾਂ ਵਧ ਤੋਂ ਵਧ ਫਾਂਸੀ ਦੀ ਸਜ਼ਾ ਹੁੰਦੀ ਹੈ, ਸੋ ਡੇਰਾ ਮੁਖੀ ਨੂੰ ਵੀ ਉਮਰ ਕੈਦ ਜਾਂ ਫਾਂਸੀ ਦੀ ਸਜ਼ਾ ਹੋ ਸਕਦੀ ਹੈ। ਉਨ੍ਹਾਂ ਦਸਿਆ ਕਿ ਇਸ ਮਾਮਲੇ ’ਤੇ ਅਦਾਲਤ ’ਚ 17 ਜਨਵਰੀ ਨੂੰ ਬਹਿਸ ਕੀਤੀ…

VIA PUNJAB
ਅੱਗੇ ਪੜ੍ਹੋ

ਕਰਤਾਰਪੁਰ ਲਾਂਘੇ ਸਬੰਧੀ ਬੈਠਕ 15 ਨੂੰ

ਕਰਤਾਰਪੁਰ ਲਾਂਘੇ ਸਬੰਧੀ ਬੈਠਕ 15 ਨੂੰ

ਨਵੀਂ ਦਿੱਲੀ – ਗ੍ਰਹਿ ਮੰਤਰਾਲੇ ਵਲੋਂ ਕਰਤਾਰਪੁਰ ਲਾਂਘੇ ਨੂੰ ਲੈ ਕੇ ਬੈਠਕ ਬੁਲਾਈ ਗਈ ਹੈ, ਜੋ ਕਿ 15 ਜਨਵਰੀ ਨੂੰ ਸ਼ਾਮ 3 ਵਜੇ ਹੋਣ ਜਾ ਰਹੀ ਹੈ। ਇਸ ਬੈਠਕ ਵਿਚ ਗ੍ਰਹਿ ਮੰਤਰੀ ਰਾਜਨਾਥ ਸਿੰਘ ਤੇ ਨਿਤਿਨ ਗਡਕਰੀ ਸ਼ਾਮਿਲ ਹੋਣਗੇ ਤੇ ਪੰਜਾਬ ਤੋਂ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਫੌਜ ਮੁਖੀ ਵੀ ਇਸ ਬੈਠਕ ਦਾ ਹਿਸਾ ਹੋਣਗੇ।

VIA PUNJAB
ਅੱਗੇ ਪੜ੍ਹੋ

ਉਦਯੋਗਪਤੀਆਂ ਤੇ ਇੰਡਰਸਟਰੀ ਨੂੰ ਅਕਾਲੀ ਭਾਜਪਾ ਸਰਕਾਰ ਜਿਹੀਆਂ ਰਿਆਇਤਾ ਹੋਰ ਕੋਈ ਸਰਕਾਰ ਨਹੀਂ ਦੇ ਸਕੀ : ਪ੍ਰਕਾਸ਼ ਬਾਦਲ

ਉਦਯੋਗਪਤੀਆਂ ਤੇ ਇੰਡਰਸਟਰੀ ਨੂੰ ਅਕਾਲੀ ਭਾਜਪਾ ਸਰਕਾਰ ਜਿਹੀਆਂ ਰਿਆਇਤਾ ਹੋਰ ਕੋਈ ਸਰਕਾਰ ਨਹੀਂ ਦੇ ਸਕੀ : ਪ੍ਰਕਾਸ਼ ਬਾਦਲ

ਮੰਡੀ ਗੌਬਿੰਦਗੜ –  ਪੰਜਾਬ ਅੰਦਰ ਕਾਨੂੰਨ ਨਾ ਦੀ ਕੋਈ ਚੀਜ ਨਹੀਂ, ਕਾਗਰਸ ਸਰਕਾਰ ਸੂਬੇ ਦੇ ਅਮਨ ਕਾਨੂੰਨ ਨੂੰ ਕਾਬੂ ਵਿਚ ਰਖਣ ਲਈਬੂਰੀ ਤਰਾਂ ਫੇਲ੍ਹ ਹੋ ਚੁਕੀ ਤੇ ਹਰ ਰੋਜ ਲੁਟਾ ਖੋਹਾ, ਗੋਲੀ ਕਾਡ, ਤੇ ਬਦਲੂ ਲਊ ਭਾਵਨਾ ਤਹਿਤ ਝੂਠੇ ਪਰਚੇ ਦਰਜ ਹੋ ਰਹੇ ਹਨ।ਇਸ ਗਲ ਦਾ ਪ੍ਰਗਟਾਵਾ ਪੰਜਾਬ ਦੇ ਦਰਵੇਸ਼ ਸਿਆਸਤਦਾਨ ਤੇ ਸਾਬਕਾ ਮੁਖ ਮੰਤਰੀ ਪੰਜਾਬ ਸ ਪ੍ਰਕਾਸ਼ ਸਿੰਘ ਬਾਦਲ ਵਲੋਂ ਅਜ ਮੰਡੀਗੌਬਿੰਦਗੜ ਦੇ ਨਿਜੀ ਦੌਰੇ ਸਮੇ ਪਤਰਕਾਰਾਂ ਨਾਲ ਗਲਬਾਤ ਕਰਦਿਆਂ ਕੀਤਾ। ਸ ਬਾਦਲ ਵਲੋਂ…

VIA PUNJAB
ਅੱਗੇ ਪੜ੍ਹੋ

6 ਸੂਬਿਆਂ ਦੇ ਮੁੱਖ ਮੰਤਰੀਆਂ ਵੱਲੋਂ ਯਮੁਨਾ ਨਦੀ ’ਤੇ ਪਰਿਯੋਜਨਾ ਦੇ ਨਿਰਮਾਣ ਲਈ ਸਮਝੌਤਾ ਸਹੀਬੱਧ

6 ਸੂਬਿਆਂ ਦੇ ਮੁੱਖ ਮੰਤਰੀਆਂ ਵੱਲੋਂ ਯਮੁਨਾ ਨਦੀ ’ਤੇ ਪਰਿਯੋਜਨਾ ਦੇ ਨਿਰਮਾਣ ਲਈ ਸਮਝੌਤਾ ਸਹੀਬੱਧ

ਚੰਡੀਗੜ – ਕੇਂਦਰੀ ਜਲ ਸਰੋਤ, ਨਦੀ ਵਿਕਾਸ ਅਤੇ ਗੰਗਾ ਸਰੰਖਣ ਮੰਤਰੀ ਨਿਤਿਨ ਜੈਰਾਮ ਗਡਕਰੀ ਅਤੇ ਉਤਰ ਭਾਰਤ ਦੇ 6 ਸੂਬਿਆਂ ਦੇ ਮੁਖ ਮੰਤਰੀਆਂ ਨੇ ਅਜ ਨਵੀਂ ਦਿਲੀ ਵਿਚ ਉਪਰੀ ਯਮੁਨਾ ਬੇਸੀਨ ’ਤੇ ਯਮੁਨਾ ਨਦੀ ਦੀ ਸਹਾਇਕ ਗਿਰੀ ਨਦੀ ‘ਤੇ ਰੇਣੂਕਾਜੀ ਬਹੁਉਦੇਸ਼ੀ ਬੰਨਾਂ ਪਰਿਯੋਜਨਾ ਦੇ ਨਰਮਾਣ ਲਈ ਸਮਝੌਤਾ-ਪਤਰ ਸਹੀਬੰਧ ਕੀਤੇ। ਸਮਝੌਤਾ ਪਤਰ ‘ਤੇ ਜਿੰਨਾਂ ਸੂਬਿਆਂ ਦੇ ਮੁਖ ਮੰਤਰੀਆਂ ਨੇ ਦਸਖ਼ਤ ਕੀਤੇ ਉਨਾਂ ਵਿਚ ਹਰਿਆਣਾ ਦੇ ਮਨੋਹਰ ਲਾਲ, ਉਤਰਾਖੰਡ ਦੇ ਤਿਵੇਂਦਰਾ ਸਿੰਘ ਰਾਵਤ, ਹਿਮਾਚਲ ਦੇ ਜੈਰਾਮ ਠਾਕੁਰ,…

VIA PUNJAB
ਅੱਗੇ ਪੜ੍ਹੋ
1 919 920 921 922 923 1,271