ਮੱਧ ਪ੍ਰਦੇਸ਼ ਸਰਕਾਰ ‘ਸਿਆਸਤ ਤੋਂ ਪ੍ਰੇਰਿਤ’ ਕੇਸ ਵਾਪਸ ਲਵੇਗੀ

ਮੱਧ ਪ੍ਰਦੇਸ਼ ਸਰਕਾਰ ‘ਸਿਆਸਤ ਤੋਂ ਪ੍ਰੇਰਿਤ’ ਕੇਸ ਵਾਪਸ ਲਵੇਗੀ

ਮੱਧ ਪ੍ਰਦੇਸ਼ ਸਰਕਾਰ ਨੇ ਕਿਹਾ ਕਿ ਇਸ ਵੱਲੋਂ ਪਿਛਲੀ ਭਾਜਪਾ ਸਰਕਾਰ ਵੱਲੋਂ ‘ਸਿਆਸਤ ਤੋਂ ਪ੍ਰੇਰਿਤ’ ਦਰਜ ਕੀਤੇ ਗਏ ਸਾਰੇ ਕੇਸ ਵਾਪਸ ਲਏ ਜਾਣਗੇ। ਇਹ ਕਦਮ ਬਸਪਾ ਸੁਪਰੀਮੋ ਮਾਇਆਵਤੀ ਵੱਲੋਂ ਪਿਛਲੇ ਸਾਲ 2 ਅਪਰੈਲ ਨੂੰ ‘ਭਾਰਤ ਬੰਦ’ ਮੌਕੇ ਬੇਕਸੂਰ ਵਿਅਕਤੀਆਂ ਖਿਲਾਫ਼ ਦਰਜ ਕੀਤੇ ਗਏ ਕੇਸ ਵਾਪਸ ਨਾ ਲੈਣ ’ਤੇ ਮੱਧ ਪ੍ਰਦੇਸ਼ ਸਰਕਾਰ ਤੇ ਰਾਜਸਥਾਨ ਨੂੰ ਬਾਹਰੋਂ ਹਮਾਇਤ ਦੇਣ ਦੇ ਫ਼ੈਸਲੇ ਬਾਰੇ ਮੁੜ ਵਿਚਾਰ ਕਰਨ ਦੀ ਦਿੱਤੀ ਚਿਤਾਵਨੀ ਤੋਂ ਬਾਅਦ ਚੁੱਕਿਆ ਗਿਆ ਹੈ। ਇਸ ਬੰਦ ਕਾਰਨ ਮੱਧ…

VIA PUNJAB
ਅੱਗੇ ਪੜ੍ਹੋ

ਪਾਕਿ ਵੱਲੋਂ ਪੁਣਛ ਵਿੱਚ ਗੋਲੀਬਾਰੀ ਦੀ ਉਲੰਘਣਾ

ਪਾਕਿ ਵੱਲੋਂ ਪੁਣਛ ਵਿੱਚ ਗੋਲੀਬਾਰੀ ਦੀ ਉਲੰਘਣਾ

ਜੰਮੂ – ਪਾਕਿਸਤਾਨੀ ਫ਼ੌਜ ਨੇ ਅੱਜ ਜੰਮੂ ਕਸ਼ਮੀਰ ਦੇ ਪੁਣਛ ਜ਼ਿਲ੍ਹੇ ਵਿੱਚ ਕੰਟਰੋਲ ਰੇਖਾ ਦੇ ਨਾਲ ਮੂਹਰਲੀਆਂ ਭਾਰਤੀ ਚੌਕੀਆਂ ਨੂੰ ਨਿਸ਼ਾਨਾ ਬਣਾਉਂਦਿਆਂ ਗੋਲੀਬੰਦੀ ਦੀ ਉਲੰਘਣਾ ਕੀਤੀ। ਅਧਿਕਾਰੀਆਂ ਨੇ ਦੱਸਿਆ ਕਿ ਗੋਲੀਬਾਰੀ ਖੜੀ ਕਰਮਾਰਾ ਤੇ ਗੁਲਪੁਰ ਦੇ ਮੂਹਰਲੇ ਖੇਤਰਾਂ ਵਿੱਚ ਹੋਈ। ਸਰਹੱਦ ਉੱਤੇ ਤਾਇਨਾਤ ਭਾਰਤੀ ਫ਼ੌਜੀਆਂ ਨੇ ਇਸ ਗੋਲੀਬਾਰੀ ਦਾ ਢੁੱਕਵਾਂ ਜਵਾਬ ਦਿੱਤਾ। ਇਸ ਦੌਰਾਨ ਜੰਮੂ ਕਸ਼ਮੀਰ ਦੇ ਪੁਲਵਾਮਾ ਜ਼ਿਲੇ ਵਿਚ ਅਤਿਵਾਦੀਆਂ ਨੇ ਇਕ ਸਪੈਸ਼ਲ ਪੁਲੀਸ ਅਫ਼ਸਰ ਨੂੰ ਗੋਲੀ ਮਾਰ ਕੇ ਹਲਾਕ ਕਰ ਦਿੱਤਾ। ਇਕ ਪੁਲੀਸ…

VIA PUNJAB
ਅੱਗੇ ਪੜ੍ਹੋ

ਡੇਰਾ ਹੰਸਾਲੀ ਸਾਹਿਬ ਵਿਖੇ ਕਰਵਾਏ ਸਮਾਗਮ ਮੌਕੇ ਕੈਬਨਿਟ ਮੰਤਰੀ ਸ੍ਰੀ ਧਰਮਸੋਤ ਨੇ ਹਾਜ਼ਰੀ ਭਰੀ

ਡੇਰਾ ਹੰਸਾਲੀ ਸਾਹਿਬ ਵਿਖੇ ਕਰਵਾਏ ਸਮਾਗਮ ਮੌਕੇ ਕੈਬਨਿਟ ਮੰਤਰੀ ਸ੍ਰੀ ਧਰਮਸੋਤ ਨੇ ਹਾਜ਼ਰੀ ਭਰੀ

ਸਮਾਜ ਸੇਵਾ ਦੇ ਵੱਧ ਤੋਂ ਵੱਧ ਕਾਰਜ ਕਰਨ ਦੀ ਲੋੜ : ਧਰਮਸੋਤ ਸ੍ਰੀ ਫ਼ਤਹਿਗੜ੍ਹ ਸਾਹਿਬ ਬ੍ਰਹਮ ਗਿਆਨੀ ਸਵ. ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀ ਸਾਹਿਬ ਵਾਲਿਆਂ ਨੇ ਆਪਣਾ ਸਮੁੱਚਾ ਜੀਵਨ ਮਾਨਵਤਾ ਦੀ ਸੇਵਾ ਵਿੱਚ ਲਾਇਆ ਤੇ ਗਰੀਬਾਂ, ਲੋੜਵੰਦਾਂ ਅਤੇ ਬੇਸਹਾਰਿਆਂ ਦੀ ਮਦਦ ਲਈ ਹਮੇਸ਼ਾਂ ਅੱਗੇ ਵੱਧ ਕੇ ਕਾਰਜ ਕੀਤੇ। ਉਨ੍ਹਾਂ ਦੀਆਂ ਸਿੱਖਿਆਂ ਤੇ ਕੀਤੇ ਕਾਰਜਾਂ ਤੋਂ ਸੇਧ ਲੈ ਕੇ ਸਾਨੂੰ ਸਮਾਜ ਸੇਵਾ ਦੇ ਵੱਧ ਤੋਂ ਵੱਧ ਕਾਰਜ ਕਰਨੇ ਚਾਹੀਦੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜੰਗਲਾਤ…

VIA PUNJAB
ਅੱਗੇ ਪੜ੍ਹੋ

ਨੈਸ਼ਨਲ ਲਾਈਵਸਟਾਕ ਚੈਂਪੀਅਨਸ਼ਿਪ-2019 ਦਾ ਆਯੋਜਨ ਚੱਪੜ ਚਿੜੀ ਵਿਖੇ 1 ਤੋਂ 4 ਫਰਵਰੀ ਤੱਕ ਹੋਵੇਗਾ: ਬਲਬੀਰ ਸਿੰਘ ਸਿੱਧੂ

ਨੈਸ਼ਨਲ ਲਾਈਵਸਟਾਕ ਚੈਂਪੀਅਨਸ਼ਿਪ-2019 ਦਾ ਆਯੋਜਨ ਚੱਪੜ ਚਿੜੀ ਵਿਖੇ 1 ਤੋਂ 4 ਫਰਵਰੀ ਤੱਕ ਹੋਵੇਗਾ: ਬਲਬੀਰ ਸਿੰਘ ਸਿੱਧੂ

ਘੋੜਿਆਂ ਦੀਆਂ ਖੇਡਾਂ ਰਿਲੇਅ, ਸ਼ੋਅ ਜੰਪਿੰਗ, ਰਾਬੀਆ ਚਾਲ, ਫਲੈਟ ਰੇਸ, ਫੈਰੀਅਰ ਕੰਪੀਟੀਸ਼ਨ, ਟੈਂਟ ਪੈਗਿੰਗ ਤੇ ਡੌਗ ਸ਼ੋਅ ਮੁਕਾਬਲੇ ਵੀ ਕਰਵਾਏ ਜਾਣਗੇ ਚੰਡੀਗੜ – ਪੰਜਾਬ ਸਰਕਾਰ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਵੱਲੋਂ ਪੀ.ਐਚ.ਡੀ. ਚੈਂਬਰ ਆਫ ਕਾਮਰਸ ਅਤੇ ਇੰਡਸਟਰੀ ਵਿਭਾਗ ਦੇ ਸਹਿਯੋਗ ਨਾਲ ਨੈਸ਼ਨਲ ਲਾਈਵਸਟਾਕ ਚੈਂਪੀਅਨਸ਼ਿਪ ਅਤੇ ਐਕਸਪੋ-2019 ਦਾ ਆਯੋਜਨ ਚੱਪੜ ਚਿੜੀ, ਐਸ.ਏ.ਐਸ. ਨਗਰ ਵਿਖੇ 1 ਤੋਂ 4 ਫਰਵਰੀ 2019 ਤੱਕ ਕੀਤਾ ਜਾਵੇਗਾ। ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਪੰਜਾਬ ਸ….

VIA PUNJAB
ਅੱਗੇ ਪੜ੍ਹੋ

ਜੈਵਿਕ ਖੇਤੀ ਨੂੰ ਉਤਸ਼ਾਹਤ ਕਰਨ ਲਈ ਪੰਜਾਬ ‘ਜੈਵਿਕ ਇੰਡੀਆ ਐਵਾਰਡ’ ਨਾਲ ਸਨਮਾਨਿਤ

ਜੈਵਿਕ ਖੇਤੀ ਨੂੰ ਉਤਸ਼ਾਹਤ ਕਰਨ ਲਈ ਪੰਜਾਬ ‘ਜੈਵਿਕ ਇੰਡੀਆ ਐਵਾਰਡ’ ਨਾਲ ਸਨਮਾਨਿਤ

ਕੇਂਦਰੀ ਮੰਤਰੀ ਸੁਰੇਸ਼ ਪ੍ਰਭੂ ਨੇ ਪੰਜਾਬ ਐਗਰੋ ਦੇ ਐਮ.ਡੀ. ਨੂੰ ਪ੍ਰਦਾਨ ਕੀਤਾ ਐਵਾਰਡ ਨਵੀਂ ਦਿੱਲੀ – ਜੈਵਿਕ ਖੇਤੀ ਨੂੰ ਵੱਡੀ ਪੱਧਰ ‘ਤੇ ਉਤਸ਼ਾਹਤ ਕਰਨ ਲਈ ਭਾਰਤ ਦੇ ਉੱਤਰੀ ਅਤੇ ਉੱਤਰ-ਪੂਰਬੀ ਸੂਬਿਆਂ ਵਿੱਚੋਂ ਪੰਜਾਬ ਨੇ ਦੂਜਾ ਸਥਾਨ ਹਾਸਲ ਕਰਦਿਆਂ ਵੱਕਾਰੀ ‘ਜੈਵਿਕ ਇੰਡੀਆ ਐਵਾਰਡ’ ਪ੍ਰਾਪਤ ਕੀਤਾ।ਦਿੱਲੀ ਵਿਖੇ ਹੋਏ ਸਮਾਗਮ ਦੌਰਾਨ ਕੇਂਦਰੀ ਵਪਾਰ ਤੇ ਉਦਯੋਗ ਮੰਤਰੀ ਸੁਰੇਸ਼ ਪ੍ਰਭੂ ਨੇ ਪੰਜਾਬ ਨੂੰ ‘ਜੈਵਿਕ ਇੰਡੀਆ ਐਵਾਰਡ’ ਪ੍ਰਦਾਨ ਕੀਤਾ ਜੋ ਪੰਜਾਬ ਐਗਰੋ ਦੇ ਮੈਨੇਜਿੰਗ ਡਾਇਰੈਕਟਰ ਸਿਬਿਨ ਸੀ. ਨੇ ਹਾਸਲ ਕੀਤਾ। ਇਹ…

VIA PUNJAB
ਅੱਗੇ ਪੜ੍ਹੋ

ਇੱਕ ਮੁਸ਼ਤ ਨਿਪਟਾਰਾ ਨੀਤੀ ਲਈ ਰਾਹ ਪੱਧਰਾ: ਨਵਜੋਤ ਸਿੰਘ ਸਿੱਧੂ

ਇੱਕ ਮੁਸ਼ਤ ਨਿਪਟਾਰਾ ਨੀਤੀ ਲਈ ਰਾਹ ਪੱਧਰਾ: ਨਵਜੋਤ ਸਿੰਘ ਸਿੱਧੂ

ਸਥਾਨਕ ਸਰਕਾਰਾਂ ਵਿਭਾਗ ਵੱਲੋਂ ਇਸ ਸਬੰਧੀ ਰੂਪ-ਰੇਖਾ ਮੁਕੰਮਲ; ਕੈਬਨਿਟ ਮੀਟਿੰਗ ਵਿੱਚ ਉਕਤ ਨੀਤੀ ਕੀਤੀ ਜਾਵੇਗੀ ਪੇਸ਼ ਚੰਡੀਗੜ – ਸਥਾਨਕ ਸਰਕਾਰਾਂ ਵਿਭਾਗ ਆਪਣੇ ਨਿਵੇਕਲੇ ਤੇ ਭਵਿੱਖਮੁੱਖੀ ਸੁਧਾਰਾਂ ਨੂੰ ਲਾਗੂ ਕਰਨ ਸਬੰਧੀ ਸਹੀ ਦਿਸ਼ਾ ਵੱਲ ਵੱਧ ਰਿਹਾ ਹੈ ਅਤੇ ਇਸਦੇ ਹਿੱਸੇ ਵਜੋਂ ਗ਼ੈਰ-ਕਾਨੂੰਨੀ ਉਸਾਰੀਆਂ ਨੂੰ ਨਿਯਮਤ ਕਰਨ ਦੇ ਉਦੇਸ਼ ਨਾਲ ਸ਼ੁਰੂ ਕੀਤੀ ਯਕਮੁਸ਼ਤ ਨਿਪਟਾਰਾ ਨੀਤੀ( ਓ.ਟੀ.ਐਸ) ਨਾਲ ਸਬੰਧਤ ਤਿਆਰੀਆਂ ਵਿਭਾਗ ਵੱਲੋਂ ਮੁਕੰਮਲ ਕੀਤੀਆਂ ਜਾ ਚੁੱਕੀਆਂ ਹਨ। ਉਕਤ ਨੀਤੀ 2 ਜਨਵਰੀ ਨੂੰ ਹੋਣ ਵਾਲੀ ਕੈਬਨਿਟ ਮੀਟਿੰਗ ਵਿੱਚ ਪ੍ਰਵਾਨਗੀ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਨੇ ਫੈਕਟਰੀਆਂ ਤੇ ਦੁਕਾਨਾਂ ਦੇ ਕਾਮਿਆਂ ਲਈ ਮੁੜ ਚੋਣਾਂ ਦੇ ਮੱਦੇਨਜ਼ਰ 2 ਜਨਵਰੀ ਦੀ ਛੁੱਟੀ ਐਲਾਨੀ

ਪੰਜਾਬ ਸਰਕਾਰ ਨੇ ਫੈਕਟਰੀਆਂ ਤੇ ਦੁਕਾਨਾਂ ਦੇ ਕਾਮਿਆਂ ਲਈ ਮੁੜ ਚੋਣਾਂ ਦੇ ਮੱਦੇਨਜ਼ਰ 2 ਜਨਵਰੀ ਦੀ ਛੁੱਟੀ ਐਲਾਨੀ

ਚੰਡੀਗੜ – ਪੰਜਾਬ ਸਰਕਾਰ ਨੇ ਸੂਬੇ ਦੇ 8 ਜ਼ਿਲਿਆਂ ਦੀਆਂ ਕੁੱਲ 14 ਥਾਵਾਂ ‘ਤੇ ਮੁੜ ਹੋਣ ਜਾ ਰਹੀਆਂ ਗਰਾਮ ਪੰਚਾਇਤ ਚੋਣਾਂ ਦੇ ਮੱਦੇਨਜ਼ਰ ਇਨਾਂ ਜ਼ਿਲਿਆਂ ਵਿੱਚ ਸਥਿਤ ਫੈਕਟਰੀਆਂ ਦੇ ਕਾਮਿਆਂ ਲਈ 2 ਜਨਵਰੀ (ਬੁੱਧਵਾਰ) ਨੂੰ ਛੁੱਟੀ ਦਾ ਐਲਾਨ ਕੀਤਾ ਹੈ ਤਾਂ ਜੋ ਉਹ ਪੰਚਾਇਤੀ ਚੋਣਾਂ ਵਿੱਚ ਆਪਣੇ ਵੋਟ ਪਾਉਣ ਦੇ ਅਧਿਕਾਰ ਦੀ ਵਰਤੋਂ ਕਰ ਸਕਣ।ਇਹ ਖ਼ੁਲਾਸਾ ਕਰਦਿਆਂ ਰਾਜ ਸਰਕਾਰ ਦੇ ਇੱਕ ਅਧਿਕਾਰਕ ਬੁਲਾਰੇ ਨੇ ਦੱਸਿਆ ਕਿ ਫੈਕਟਰੀਆਂ ਦੇ ਕਾਮਿਆਂ ਲਈ ਪੰਜਾਬ ਦੇ 8 ਜ਼ਿਲਿਆਂ ਦੀਆਂ…

VIA PUNJAB
ਅੱਗੇ ਪੜ੍ਹੋ

ਐਸ.ਏ.ਐਸ. ਨਗਰ ਵਿਖੇ ਹੋਵੇਗਾ ਗਣਤੰਤਰ ਦਿਵਸ ਦਾ ਰਾਜ ਪੱਧਰੀ ਸਮਾਗਮ; ਰਾਜਪਾਲ ਰਾਸ਼ਟਰੀ ਝੰਡਾ ਲਹਿਰਾਉਣਗੇ

ਐਸ.ਏ.ਐਸ. ਨਗਰ ਵਿਖੇ ਹੋਵੇਗਾ ਗਣਤੰਤਰ ਦਿਵਸ ਦਾ ਰਾਜ ਪੱਧਰੀ ਸਮਾਗਮ; ਰਾਜਪਾਲ ਰਾਸ਼ਟਰੀ ਝੰਡਾ ਲਹਿਰਾਉਣਗੇ

ਮੁੱਖ ਮੰਤਰੀ ਪਟਿਆਲਾ ਵਿਖੇ ਕੌਮੀ ਝੰਡਾ ਲਹਿਰਾਉਣਗੇ ਚੰਡੀਗੜ – ਪੰਜਾਬ ਸਰਕਾਰ ਵੱਲੋਂ ਗਣਤੰਤਰ ਦਿਵਸ ਦੇ ਸਮਾਗਮਾਂ ਦਾ ਪ੍ਰੋਗਰਾਮ ਜਾਰੀ ਕਰ ਦਿੱਤਾ ਗਿਆ ਹੈ। ਐਸ.ਏ.ਐਸ. ਨਗਰ ਵਿਖੇ ਰਾਜ ਪੱਧਰੀ ਸਮਾਰੋਹ ਹੋਵੇਗਾ ਜਿੱਥੇ ਪੰਜਾਬ ਦੇ ਰਾਜਪਾਲ ਸ੍ਰੀ ਵੀ.ਪੀ. ਸਿੰਘ ਬਦਨੌਰ ਰਾਸ਼ਟਰੀ ਝੰਡਾ ਲਹਿਰਾਉਣਗੇ ਅਤੇ ਮਾਰਚ ਪਾਸਟ ਤੋਂ ਸਲਾਮੀ ਲੈਣਗੇ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 26 ਜਨਵਰੀ, 2019 ਨੂੰ ਪਟਿਆਲਾ ਵਿਖੇ ਕੌਮੀ ਝੰਡਾ ਲਹਿਰਾਉਣਗੇ ਜਦੋਂ ਕਿ ਸਪੀਕਰ ਸ੍ਰੀ ਰਾਣਾ ਕੇ.ਪੀ.ਸਿੰਘ ਹੁਸ਼ਿਆਰਪੁਰ ਤੇ ਡਿਪਟੀ ਸਪੀਕਰ ਸ੍ਰੀ ਅਜਾਇਬ…

VIA PUNJAB
ਅੱਗੇ ਪੜ੍ਹੋ

ਸੰਵਿਧਾਨ ਤਹਿਤ ਬਣਾਇਆ ਜਾਵੇਗਾ ਰਾਮ ਮੰਦਿਰ : ਪ੍ਰਧਾਨ ਮੰਤਰੀ

ਸੰਵਿਧਾਨ ਤਹਿਤ ਬਣਾਇਆ ਜਾਵੇਗਾ ਰਾਮ ਮੰਦਿਰ : ਪ੍ਰਧਾਨ ਮੰਤਰੀ

ਲੋਕ ਸਭਾ ਚੋਣਾਂ ’ਚ ਚੰਗਦੀ ਕਾਰਗੁਜ਼ਾਰੀ ਦਾ ਵਿਸ਼ਵਾਸ ਨਵੀਂ ਦਿੱਲੀ – ਨਵੇਂ ਸਾਲ ਦੇ ਪਹਿਲੇ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇੱਕ ਇੰਟਰਵਿਊ ਦੌਰਾਨ ਵਡਾ ਬਿਆਨ ਦਿਤਾ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਰਾਮ ਮੰਦਿਰ ਸਬੰਧੀ ਆਰਡੀਨੈਂਸ ਨਹੀਂ ਲੈ ਕੇ ਆਏਗੀ। ਕਾਨੂੰਨੀ ਪ੍ਰਕਿਰਿਆ ਦੇ ਬਾਅਦ ਹੀ ਰਾਮ ਮੰਦਿਰ ’ਤੇ ਫ਼ੈਸਲਾ ਲਿਆ ਜਾ ਸਕਦਾ ਹੈ। ਪੀ.ਐਮ. ਮੋਦੀ ਨੇ ਕਿਹਾ ਕਿ ਰਾਮ ਮੰਦਿਰ ਸੰਵਿਧਾਨ ਤਹਿਤ ਬਣਾਇਆ ਜਾਏਗਾ। ਉਨ੍ਹਾਂ ਕਿਹਾ ਕਿ 70 ਸਾਲ ਸ਼ਾਸਨ ਕਰਨ ਵਾਲਿਆਂ ਨੇ…

VIA PUNJAB
ਅੱਗੇ ਪੜ੍ਹੋ

ਪ੍ਰਮੁੱਖ ਸ਼ਖ਼ਸੀਅਤਾਂ ਨੇ ਜਾਰੀ ਕੀਤੀਆਂ ਬੇਦੀ ਲਾਲ ਸਿੰਘ ਸਾਹਿਤਕਾਰ ਤੇ ਸ. ਦਿਲਜੀਤ ਸਿੰਘ ਬੇਦੀ ਦੀਆਂ ਪੁਸਤਕਾਂ

ਪ੍ਰਮੁੱਖ ਸ਼ਖ਼ਸੀਅਤਾਂ ਨੇ ਜਾਰੀ ਕੀਤੀਆਂ ਬੇਦੀ ਲਾਲ ਸਿੰਘ ਸਾਹਿਤਕਾਰ ਤੇ ਸ. ਦਿਲਜੀਤ ਸਿੰਘ ਬੇਦੀ ਦੀਆਂ ਪੁਸਤਕਾਂ

ਅੰਮ੍ਰਿਤਸਰ – ਬੀਤੇ ਐਤਵਾਰ ਨੂੰ ਸਥਾਨਕ ਭਾਈ ਗੁਰਦਾਸ ਹਾਲ ਵਿਖੇ ਇਕ ਸਮਾਗਮ ਦੌਰਾਨ ਸਵਰਗਵਾਸੀ ਬੇਦੀ ਲਾਲ ਸਿੰਘ ਸਾਹਿਤਕਾਰ ਦੇ ਚੋਣਵੇਂ ਲੇਖਾਂ ਦੀ ਪੁਸਤਕ ‘ਵੇਦ ਰਚਨਾ ਅਤੇ ਹੋਰ ਲੇਖ’ ਅਤੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਸਕੱਤਰ ਸ. ਦਿਲਜੀਤ ਸਿੰਘ ਬੇਦੀ ਦੁਆਰਾ ਸੰਪਾਦਿਤ ਪੁਸਤਕ ‘ਬਾਬਾ ਬੰਦਾ ਸਿੰਘ ਬਹਾਦਰ-ਸਿੱਖ ਪ੍ਰਸੰਗ’ ਜਾਰੀ ਕੀਤੀਆਂ ਗਈਆਂ। ਇਨ੍ਹਾਂ ਦੋਹਾਂ ਪੁਸਤਕਾਂ ਨੂੰ ਜਾਰੀ ਕਰਨ ਦੀ ਰਸਮ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ,…

VIA PUNJAB
ਅੱਗੇ ਪੜ੍ਹੋ
1 938 939 940 941 942 1,271