ਆਰੀਅਨਜ਼ ਗਰੁੱਪ ਨੇ ਸਾਲ 2018 ਵਿੱਚ ਬੁਲੰਦਿਆਂ ਨੂੰ ਛੁਹਿਆ

ਆਰੀਅਨਜ਼ ਗਰੁੱਪ ਨੇ ਸਾਲ 2018 ਵਿੱਚ ਬੁਲੰਦਿਆਂ ਨੂੰ ਛੁਹਿਆ

ਮੋਹਾਲੀ – ਸਾਲ 2018 ਆਰੀਅਨਜ਼ ਗਰੁੱਪ ਆਫ ਕਾਲਜਿਸ, ਰਾਜਪੁਰਾ, ਨੇੜੇ ਚੰਡੀਗੜ ਦੇ ਵਿਦਿਆਰਥੀਆਂ, ਸਟਾਫ ਅਤੇ ਪ੍ਰਬੰਧਨ ਲਈ ਸੁਨਿਹਰਾ ਸਾਲ ਰਿਹਾ।ਇਸ ਸਾਲ ਟੈੱਡਐਕਸ ਨਾਲ ਜੁੜਨ ਦਾ ਅਤੇ ਵਿਸ਼ਵ ਭਰ ਦੇ 14 ਮੁੱਖ ਬੁਲਾਰਿਆਂ ਤੋ ੳਹਨਾ ਦੇ ਜੀਵਨ ਦੇ ਤਜੁਰਬਿਆ ਨੂੰ ਸੁਣਨ ਦਾ ਸੁਨਿਹਰੀ ਮੌਕਾ ਮਿਲਿਆ, ਜਿਸ ਵਿੱਚ ਆਚਾਰੀਆ ਬਾਲਕ੍ਰਿਸ਼ਨ ਸੰਸਥਾਪਕ ਅਤੇ ਸੀਈੳ ਪਤੰਜਲੀ; ਡਾ.ਸਤਿੰਦਰ ਸਰਤਾਜ, ਸੂਫੀ ਕਵੀ, ਗਾਇਕ, ਲੇਖਕ; ਡਾ. ਲੌਰਾ ਏ.ਜਾਨਾ, ਵਿਸ਼ਵ ਪ੍ਰਮੁੱਖੀ ਪੀਡੀਆਈਟ੍ਰਿਸ਼ਨ, ਯੂਐਸਏ; ਮੈਜਿਕ ਸਿੰਘ, ਇੰਟਰਨੈਸ਼ਨਲ ਮੈਜੀਸ਼ੀਅਨ, ਇੰਗਲੈਂਡ ਆਦਿ ਸਨ। ਆਰੀਅਨਜ਼ ਨੇ ਚੰਡੀਗੜ…

VIA PUNJAB
ਅੱਗੇ ਪੜ੍ਹੋ

ਨੈਸ਼ਨਲ ਸ਼ਡਿਊਲਡ ਕਾਸਟ ਅਲਾਇੰਸ ਦਾ ਪੀੜਤ ਪਰਿਵਾਰਾਂ ਦੀ ਹਮਾਇਤ ਵਿੱਚ ਸੈਕਟਰ 25 ਚੰਡੀਗੜ੍ਹ ਵਿਖੇ ਧਰਨਾ ਅਤੇ ਸੰਕੇਤਕ ਭੁੱਖ ਹੜਤਾਲ ਸੱਤਵੇਂ ਦਿਨ ਵੀ ਜਾਰੀ

ਨੈਸ਼ਨਲ ਸ਼ਡਿਊਲਡ ਕਾਸਟ ਅਲਾਇੰਸ ਦਾ ਪੀੜਤ ਪਰਿਵਾਰਾਂ ਦੀ ਹਮਾਇਤ ਵਿੱਚ ਸੈਕਟਰ 25 ਚੰਡੀਗੜ੍ਹ ਵਿਖੇ ਧਰਨਾ ਅਤੇ ਸੰਕੇਤਕ ਭੁੱਖ ਹੜਤਾਲ ਸੱਤਵੇਂ ਦਿਨ ਵੀ ਜਾਰੀ

ਅਨੁਸੂਚਿਤ ਜਾਤੀ ਅੱਤਿਆਚਾਰਾਂ ਤੇ ਨਜਰਸਾਨੀ ਕਰਨ ਵਾਲੀ ਸਟੇਟ ਵਿਜ਼ੀਲੈਸ ਐਂਡ ਮੋਨੀਟਰਿੰਗ ਕਮੇਟੀ ਦੀ ਮੀਟਿੰਗ ਕੈਪਟਨ ਅਮਰਿੰਦਰ ਤੁਰੰਤ ਸਦੱਣ —— ਕੈਂਥ ਚੰਡੀਗੜ੍ਹ – ਅਨੁਸੂਚਿਤ ਜਾਤੀਆਂ ਨਾਲ ਪੰਜਾਬ ਵਿੱਚ ਹੋ ਰਹੇ ਅਨਿਆਂ, ਅੱਤਿਆਚਾਰ, ਧੱਕੇਸ਼ਾਹੀ, ਗੁੰਡਾਗਰਦੀ ਅਤੇ ਦਹਿਸ਼ਤ ਨੂੰ ਰੋਕਣ ਲਈ ਸਟੇਟ ਵਿਜ਼ੀਲੈਸ ਐਂਡ ਮੋਨੀਟਰਿੰਗ ਕਮੇਟੀ ਦੀ ਮੀਟਿੰਗ, ਨੈਸ਼ਨਲ ਸ਼ਡਿਊਲਡ ਕਾਸਟ ਅਲਾਇੰਸ ਨੇ ਕੈਪਟਨ ਸਰਕਾਰ ਤੋ ਤੁਰੰਤ ਸੱਦਣ ਦੀ ਮੰਗ ਕੀਤੀ ਹੈ।ਨੈਸ਼ਨਲ ਸ਼ਡਿਊਲਡ ਕਾਸਟ ਅਲਾਇੰਸ ਦਾਪੀੜਤ ਪਰਿਵਾਰਾਂ ਦੀ ਹਮਾਇਤ ਵਿੱਚ ਸੈਕਟਰ 25 ਚੰਡੀਗੜ੍ਹ ਵਿਖੇ ਧਰਨਾ ਅਤੇ ਸੰਕੇਤਕ ਭੁੱਖ…

VIA PUNJAB
ਅੱਗੇ ਪੜ੍ਹੋ

ਸੂਬੇ ਵਿੱਚ ਭਾਈਚਾਰਕ ਸਾਂਝ ‘ਚ ਦਰਾੜ ਪਾਉਣ ਦੀ ਕਿਸੇ ਵੀ ਕੋਸ਼ਿਸ਼ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਕੈਪਟਨ ਅਮਰਿੰਦਰ ਸਿੰਘ

ਸੂਬੇ ਵਿੱਚ ਭਾਈਚਾਰਕ ਸਾਂਝ ‘ਚ ਦਰਾੜ ਪਾਉਣ ਦੀ ਕਿਸੇ ਵੀ ਕੋਸ਼ਿਸ਼ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਕੈਪਟਨ ਅਮਰਿੰਦਰ ਸਿੰਘ

ਸ਼ਹੀਦੀ ਜੋੜ ਮੇਲ ਦੇ ਦੂਜੇ ਦਿਨ ਮੁੱਖ ਮੰਤਰੀ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ ਸਾਹਿਬ ਵਿਖੇ ਮੱਥਾ ਟੇਕਿਆ ਫ਼ਤਹਿਗੜ ਸਾਹਿਬ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਸੂਬੇ ਵਿੱਚ ਭਾਈਚਾਰਕ ਸਾਂਝ ਵਿੱਚ ਤਰੇੜਾਂ ਪਾਉਣ ਦੀਆਂ ਕੋਸ਼ਿਸ਼ਾਂ ਨੂੰ ਸਫ਼ਲ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਜੋ ਵੀ ਸੂਬੇ ਵਿੱਚ ਧਰਮ ਨਿਰਪੱਖਤਾ ਦੇ ਮਾਹੌਲ ਨੂੰ ਨੁਕਸਾਨ ਪੁਚਾਉਣ ਦੀ ਕੋਸ਼ਿਸ਼ ਕਰੇਗਾ, ਉਸ ਨਾਲ ਕਰੜੇ ਹੱਥੀਂ ਸਿੱਝਿਆ ਜਾਵੇਗਾ।ਤਿੰਨ ਰੋਜ਼ਾ ਸ਼ਹੀਦੀ ਜੋੜ ਮੇਲ ਦੇ ਦੂਜੇ ਦਿਨ ਇਥੇ…

VIA PUNJAB
ਅੱਗੇ ਪੜ੍ਹੋ

‘ਤਿੰਨ ਤਲਾਕ’ ਬਿਲ ਲੋਕ ਸਭਾ ’ਚ ਪਾਸ

‘ਤਿੰਨ ਤਲਾਕ’ ਬਿਲ ਲੋਕ ਸਭਾ ’ਚ ਪਾਸ

ਕਾਂਗਰਸ ਵੱਲੋਂ ਸਦਨ ਤੋਂ ਵਾਕਆਊਟ ਨਵੀਂ ਦਿਲੀ – ‘ਤਿੰਨ ਤਲਾਕ ਬਿਲ’ ਅਜ ਲੋਕ ਸਭਾ ’ਚ ਪਾਸ ਹੋ ਗਿਆ। ਵੋਟਿੰਗ ਦੌਰਾਨ ਇਸ ਦੇ ਹਕ ’ਚ 245 ਅਤੇ ਵਿਰੋਧ ’ਚ ਸਿਰਫ਼ 11 ਵੋਟਾਂ ਪਈਆਂ। ਏ. ਆਈ. ਐਮ. ਆਈ. ਐਮ. ਦੇ ਮੁਖੀ ਅਸਦ-ਉਦ-ਦੀਨ ਓਵੈਸੀ ਵਲੋਂ ਪੇਸ਼ ਕੀਤੇ ਗਏ ਸਾਰੇ ਸੋਧ ਪ੍ਰਸਤਾਵ ਰਦ ਹੋ ਗਏ। ਵੋਟਿੰਗ ਦੌਰਾਨ ਕਾਂਗਰਸ ਤੇ ਏ.ਆਈ.ਏ.ਡੀ.ਐਮ. ਨੇ ਲੋਕ ਸਭਾ ’ਚੋਂ ਵਾਕਆਊਟ ਕਰ ਦਿਤਾ। ਬਹਿਸ ਦੌਰਾਨ ਕਾਂਗਰਸ, ਟੀ.ਐਮ.ਸੀ. ਸਮੇਤ ਕਈ ਵਿਰੋਧੀ ਪਾਰਟੀਆਂ ਇਸ ਬਿਲ ਨੂੰ ਸਾਂਝੀ…

VIA PUNJAB
ਅੱਗੇ ਪੜ੍ਹੋ

ਗ੍ਰਹਿ ਮੰਤਰਾਲੇ ਨੇ ਖ਼ਾਲਿਸਤਾਨ ਲਿਬਰੇਸ਼ਨ ਫ਼ੋਰਸ ’ਤੇ ਲਗਾਈ ਰੋਕ

ਗ੍ਰਹਿ ਮੰਤਰਾਲੇ ਨੇ ਖ਼ਾਲਿਸਤਾਨ ਲਿਬਰੇਸ਼ਨ ਫ਼ੋਰਸ ’ਤੇ ਲਗਾਈ ਰੋਕ

ਨਵੀਂ ਦਿੱਲੀ – ਪੰਜਾਬ ’ਚ ਖ਼ਾਲਿਸਤਾਨੀ ਲਹਿਰ ਨੂੰ ਪੁਨਰ-ਸੁਰਜੀਤ ਕਰਨ ਦੇ ਯਤਨਾਂ ਨਾਲ ਜੁੜੀਆਂ ਕੁਝ ਸਰਗਰਮੀਆਂ ਨੂੰ ਧਿਆਨ ’ਚ ਰਖਦਿਆਂ ਕੇਂਦਰੀ ਗ੍ਰਹਿ ਮੰਤਰਾਲੇ ਨੇ ‘ਖ਼ਾਲਿਸਤਾਨ ਲਿਬਰੇਸ਼ਨ ਫ਼ੋਰਸ’ (ਕੇ.ਐਲ.ਐਫ਼.) ’ਤੇ ਪਾਬੰਦੀ ਲਾ ਦਿਤੀ ਹੈ। ਬੁਧਵਾਰ ਨੂੰ ਇਸ ਸਬੰਧੀ ਭਾਰਤ ਸਰਕਾਰ ਵਲੋਂ ਜਾਰੀ ਨੋਟੀਫ਼ਿਕੇਸ਼ਨ ਵਿਚ ਕਿਹਾ ਗਿਆ ਹੈ ਕਿ – ‘ਕੇਂਦਰ ਸਰਕਾਰ ਦਾ ਮੰਨਣਾ ਹੈ ਕਿ ‘ਖ਼ਾਲਿਸਤਾਨ ਲਿਬਰੇਸ਼ਨ ਫ਼ੋਰਸ’ ਨਾਂਅ ਦੀ ਜਥੇਬੰਦੀ ਦਹਿਸ਼ਤਗਰਦੀ ’ਚ ਸ਼ਾਮਿਲ ਹੈ ਤੇ ਉਹ ਭਾਰਤ ਵਿਚ ਦਹਿਸ਼ਤਗਰਦੀ ਨਾਲ ਸਬੰਧਤ ਗਤੀਵਿਧੀਆਂ ’ਚ ਸਰਗਰਮ ਰਹੀ…

VIA PUNJAB
ਅੱਗੇ ਪੜ੍ਹੋ

ਨੈਸ਼ਨਲ ਹਾਈਵੇ ਤੇ ਕੰਬਾਈਨ ਅਤੇ ਕਾਰ ਦੀ ਟੱਕਰ, ਨੂੰਹ ਸੱਸ ਗੰਭੀਰ ਜ਼ਖਮੀ

ਨੈਸ਼ਨਲ ਹਾਈਵੇ ਤੇ ਕੰਬਾਈਨ ਅਤੇ ਕਾਰ ਦੀ ਟੱਕਰ, ਨੂੰਹ ਸੱਸ ਗੰਭੀਰ ਜ਼ਖਮੀ

ਫਿਰੋਜ਼ਸ਼ਾਹ – ਸ੍ਰੀ ਅੰਮ੍ਰਿਤਸਰ ਸਾਹਿਬ-ਬਠਿੰਡਾ ਨੈਸ਼ਨਲ ਹਾਈਵੇ ਤੇ ਸਥਿਤ ਪਿੰਡ ਕੋਟ ਕਰੋੜ ਨੇੜੇ ਕੰਬਾਈਨ ਅਤੇ ਕਾਰ ਦੀ ਭਿਆਨਕ ਟਕਰ ਹੋਣ ਨਾਲ ਨੂੰਹ ਸਸ ਗੰਭੀਰ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ । ਜਿਨ੍ਹਾਂ ਨੂੰ ਇਲਾਜ ਲਈ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਵਿਚ ਭਰਤੀ ਕਰਵਾਇਆ ਗਿਆ ਹੈ।ਜਿਥੇ ਡਾਕਟਰਾਂ ਵਲੋਂ ਜਖਮੀਆਂ ਦੀ ਹਾਲਤ ਸਥਿਰ ਦਸੀ ਜਾ ਰਹੀ ਹੈ।ਇਸ ਹਾਦਸੇ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਗੁਰਸ਼ਰਨਜੀਤ ਸਿੰਘ ਵਾਸੀ ਹੋਲਾਂ ਵਾਲੀ ਨੇ ਦਸਿਆ ਕਿ ਉਹ ਆਪਣੀ ਪਤਨੀ ਦਵਿੰਦਰ…

VIA PUNJAB
ਅੱਗੇ ਪੜ੍ਹੋ

ਕਾਂਗਰਸ ਨੇ ਪੰਜਾਬ ’ਚ ਕਿਸਾਨਾਂ ਦਾ ਕਰਜ਼ ਮੁਆਫ਼ ਨਹੀਂ ਕੀਤਾ : ਮੋਦੀ

ਕਾਂਗਰਸ ਨੇ ਪੰਜਾਬ ’ਚ ਕਿਸਾਨਾਂ ਦਾ ਕਰਜ਼ ਮੁਆਫ਼ ਨਹੀਂ ਕੀਤਾ : ਮੋਦੀ

ਧਰਮਸ਼ਾਲਾ – ਹਿਮਾਚਲ ਸਰਕਾਰ ਦੀ ਪਹਿਲੀ ਵਰ੍ਹੇਗੰਢ ਮੌਕੇ ਧਰਮਸ਼ਾਲਾ ’ਚ ਰੈਲੀ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਾਂਗਰਸ ’ਤੇ ਤਿਖਾ ਹਮਲਾ ਕੀਤਾ। ਉਨ੍ਹਾਂ ਨੇ ਕਿਹਾ ਕਿ ਚੋਣਾਂ ਜਿਤਣ ਲਈ ਕਾਂਗਰਸ ਨੇ ਕਿਸਾਨਾਂ ਦੀ ਪਿਠ ’ਤੇ ਵਾਰ ਕੀਤਾ ਹੈ। ਮਸਲਨ ਪੰਜਾਬ ਵਿਚ ਚੋਣਾਂ ਤੋਂ ਪਹਿਲਾਂ ਕਰਜ਼ ਮੁਆਫ਼ੀ ਦੇ ਵਾਅਦੇ ਕੀਤੇ ਗਏ ਪਰ ਕਿਸਾਨਾਂ ਦਾ ਕਰਜ਼ਾ ਮੁਆਫ਼ ਨਹੀਂ ਹੋਇਆ। ਕਰਨਾਟਕ ਵਿਚ ਵੀ ਸਿਰਫ਼ ਕੁਝ ਸੌ ਕਿਸਾਨਾਂ ਦਾ ਹੀ ਕਰਜ਼ਾ ਮੁਆਫ਼ ਕੀਤਾ ਗਿਆ।

VIA PUNJAB
ਅੱਗੇ ਪੜ੍ਹੋ

ਨਸ਼ਾ ਤਸਕਰ ਹੈਰੋਇਨ ਤੇ 5.20 ਲੱਖ ਦੀ ਨਗਦੀ ਸਮੇਤ ਕਾਬੂ

ਨਸ਼ਾ ਤਸਕਰ ਹੈਰੋਇਨ ਤੇ 5.20 ਲੱਖ ਦੀ ਨਗਦੀ ਸਮੇਤ ਕਾਬੂ

ਅੰਮ੍ਰਿਤਸਰ – ਜ਼ਿਲ੍ਹਾ ਪੁਲਸ ਕਮਿਸ਼ਨਰ ਸ੍ਰੀ ਐਸ.ਐਸ. ਸ੍ਰੀਵਾਸਤਵਾ, ਏ.ਡੀ.ਸੀ.ਪੀ-1 ਸ. ਜਗਜੀਤ ਸਿੰਘ ਵਾਲੀਆ ਅਤੇ ਏ.ਸੀ.ਪੀ ਸ. ਪ੍ਰਭਜੋਤ ਸਿੰਘ ਵਿਰਕ ਵੱਲੋਂ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਦੇ ਤਹਿਤ ਪੁਲਿਸ ਥਾਣਾ ਮੋਹਕਪੁਰਾ ਦੀ ਪੁਲਸ ਨੂੰ ਅੱਜ ਉਸ ਵਕਤ ਵੱਡੀ ਸਫਲਤਾ ਹਾਸਲ ਹੋਈ, ਜਦ ਐਸ.ਐਚ.ਓ ਜਗਜੀਤ ਸਿੰਘ ਸਮੇਤ ਪੁਲਸ ਪਾਰਟੀ ਨੇ ਨਾਕਾਬੰਦੀ ਦੋਰਾਨ ਟੀ. ਪੁਆਇੰਟ ਸਿਟੀ ਬਾਗ ਵਿੱਖੇ ਸੁਬੇਗ ਸਿੰਘ ਉਰਫ ਬੰਟੀ ਪੁੱਤਰ ਧਰਮ ਸਿੰਘ ਵਾਸੀ ਮੁਹੱਲਾ ਸ਼ੇਖੂਪੁਰਾ ਵਾਰਡ ਨੰਬਰ 2 ਜੰਡਿਆਲਾ ਗੁਰੂ ਅਤੇ ਅਜੇਪਾਲ ਸਿੰਘ ਪੁੱਤਰ ਸੁਖਦੇਵ ਸਿੰਘ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ‘ਦਾਦੀ ਦਾ ਸੁਨੇਹਾ’ ਪ੍ਰੋਗਰਾਮ ’ਚ ਸ਼ਾਮਿਲ ਦਾਦੀਆਂ ਤੇ ਬੱਚਿਆਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕਰੇਗੀ : ਭਾਈ ਗਰੇਵਾਲ

ਸ਼੍ਰੋਮਣੀ ਕਮੇਟੀ ‘ਦਾਦੀ ਦਾ ਸੁਨੇਹਾ’ ਪ੍ਰੋਗਰਾਮ ’ਚ ਸ਼ਾਮਿਲ ਦਾਦੀਆਂ ਤੇ ਬੱਚਿਆਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕਰੇਗੀ : ਭਾਈ ਗਰੇਵਾਲ

ਜਗਰਾਉਂ – ਕੌਮ ਦੇ ਮਹਾਨ ਸ਼ਹੀਦ, ਮਾਤਾ ਗੁਜਰੀ ਜੀ, ਚਾਰ ਸਾਹਿਬਜ਼ਾਦੇ, ਚਮਕੌਰ ਗੜ੍ਹੀ ਦੇ ਸ਼ਹੀਦ, ਬਾਬਾ ਮੋਤੀ ਮਹਿਰਾ ਜੀ ਵਰਗੀਆਂ ਮਹਾਨ ਰੂਹਾਂ ਨੂੰ ਸਮਰਪਿਤ ‘ਦਾਦੀ ਦਾ ਸੁਨੇਹਾ’ ਸਿਰਲੇਖ ਹੇਠ ਗੁਰਮਤਿ ਸਮਾਗਮ ਜਗਰਾਉਂ ਸ਼ਹਿਰ ਦੀਆਂ ਸਮੂਹ ਸੁਖਮਨੀ ਸੇਵਾ ਸੁਸਾਇਟੀਆਂ ਅਤੇ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਗੁਰਦੁਆਰਾ ਸਿੰਘ ਸਭਾ ਵਿਖੇ 29 ਦਸੰਬਰ 2018 ਨੂੰ ਸ਼ਾਮ 7 ਵਜੇ ਤੋਂ ਲੈ ਕੇ 9.30 ਵਜੇ ਤੱਕ ਆਯੋਜਿਤ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਹਲਕਾ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ…

VIA PUNJAB
ਅੱਗੇ ਪੜ੍ਹੋ

ਪਟਨਾ ਨੂੰ ਗੁਜਰਾਤ ਤੋਂ ਮਿਲੀ ਹਾਰ, UP ਦੇ ਮੈਚ ਤੇ ਟਿਕੀਆਂ ਉਮੀਦਾਂ

ਪਟਨਾ ਨੂੰ ਗੁਜਰਾਤ ਤੋਂ ਮਿਲੀ ਹਾਰ, UP ਦੇ ਮੈਚ ਤੇ ਟਿਕੀਆਂ ਉਮੀਦਾਂ

ਕੋਲਕਾਤਾ – ਗੁਜਰਾਤ ਫਾਰਚਿਊਨ ਜਾਇੰਟਸ ਨੇ ਬੁੱਧਵਾਰ ਨੂੰ ਇੱਥੇ ਅੰਤਰ ਖੇਤਰ ਕਾਰਡ ਪ੍ਰੋ ਕਬੱਡੀ ਲੀਗ ਮੁਕਾਬਲੇ ‘ਚ ਪਿਛਲੀ ਚੈਂਪੀਅਨ ਪਟਨਾ ਪਾਈਰੇਟਸ ਨੂੰ 37-29 ਨਾਲ ਹਰਾਇਆ। ਇਸ ਹਾਰ ਨਾਲ ਪਟਨਾ ਦੀ ਟੀਮ ਟੂਰਨਾਮੈਂਟ ਤੋਂ ਬਾਹਰ ਹੋਣ ਦੇ ਕੰਢੇ ‘ਤੇ ਪਹੁੰਚ ਗਈ ਹੈ। ਗੁਜਰਾਤ ਦੀ ਜਿੱਤ ‘ਚ ਉਸਦਾ ਡਿਫੇਂਸ ਦੀ ਅਹਿਮ ਭੂਮੀਕਾ ਰਹੀ। ਕਪਤਾਨ ਸੁਨੀਲ ਕੁਮਾਰ ਨੇ 5 ਟੈਕਲ ਅੰਕ ਬਣਾਏ। ਈਰਾਨ ਦੀ ਏਸ਼ੀਆਈ ਖੇਡਾਂ ‘ਚ ਸੋਨ ਤਮਗਾ ਜੇਤੂ ਟੀਮ ਦੇ ਮੈਂਬਰ ਹਾਦੀ ਓਸ਼ਤੋਰਾਕ ਨੇ ਉਸਦਾ ਵਧੀਆ…

VIA PUNJAB
ਅੱਗੇ ਪੜ੍ਹੋ
1 947 948 949 950 951 1,271